ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  7 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 1 hour ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 2 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 4 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 5 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 5 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 5 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 6 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 6 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 7 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 7 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 9 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 9 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 10 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 10 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 minute ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 11 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 11 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 12 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 13 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  7 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  12 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ. ਸੀ. ਵਲੋਂ ਪੰਚਾਇਤੀ ਚੋਣਾਂ ਸਬੰਧੀ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਨੇ ਅੱਜ ਨਵਾਂਸ਼ਹਿਰ ਸਬ ਡਵੀਜ਼ਨ ਨਾਲ ਸਬੰਧਤ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਕਲ ਐੱਸ.ਡੀ.ਐਮ ਦਫ਼ਤਰ ਨਵਾਂਸ਼ਹਿਰ ਵਿਖੇ ਮੀਟਿੰਗ ਕਰਕੇ, ਉਨ੍ਹਾਂ ਨੂੰ 15 ਦਸੰਬਰ ਤੋਂ ਪੰਚਾਇਤੀ ਚੋਣਾਂ ਦੀ ਸ਼ੁਰੂ ਹੋ ਰਹੀ ਨਾਮਜ਼ਦਗੀ ਪ੍ਰਕਿਰਿਆ ਨਾਲ ਸਬੰਧਤ ਜ਼ਰੂਰੀ ਹਦਾਇਤਾਂ ਦਿੱਤੀਆਂ | ਇਸ ਮੌਕੇ ਐੱਸ.ਡੀ.ਐਮ ਕਮ ਸਬ ਡਵੀਜ਼ਨਲ ਚੋਣ ਅਫ਼ਸਰ ਨਵਾਂਸ਼ਹਿਰ ਡਾ. ਵਿਨੀਤ ਕੁਮਾਰ, ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਤੇ ਬੀ ਡੀ ਪੀ ਓ ਨਵਾਂਸ਼ਹਿਰ ਰਾਜੇਸ਼ ਚੱਢਾ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਸਮੂਹ ਆਰ ਓਜ਼ ਨੂੰ ਆਪੋ ਆਪਣੇ ਬੈਠਣ ਦੇ ਸਥਾਨ ਅੱਜ ਹੀ ਦੌਰਾ ਕਰਕੇ ਕੱਲ੍ਹ ਨੂੰ ਖੁੱਲ੍ਹੇ ਰੱਖਣੇ ਯਕੀਨੀ ਬਣਾਉਣ ਲਈ ਆਖਿਆ |ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨਲ ਚੋਣਕਾਰ ਅਫ਼ਸਰ ਵੱਲੋਂ ਨਵਾਂਸ਼ਹਿਰ ਬਲਾਕ ਵਿੱਚ ਨਾਮਜ਼ਦਗੀ ਪੱਤਰ ਹਾਸਲ ਕਰਨ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿੱਥੇ ਆਰ ਓ ਬੈਠ ਕੇ ਨਾਮਜ਼ਦਗੀ ਪੱਤਰ ਹਾਸਲ ਕਰਨਗੇ | ਇਨ੍ਹਾਂ 'ਚ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਅਲਾਚੌਰ, ਭੀਣ, ਗੁਜਰਪੁਰ ਕਲਾਂ, ਜੱਬੋਵਾਲ, ਕੋਟ ਪੱਤੀ, ਮਹਾਲੋਂ, ਮੱਲਪੁਰ ਅੜ੍ਹਕਾਂ, ਮਹਿੰਦੀਪੁਰ, ਮੁਬਾਰਕਪੁਰ, ਪੱਲੀ ਝਿੱਕੀ ਤੇ ਪੱਲੀ ਉੱਚੀ ਅਤੇ ਇੱਥੇ ਹੀ ਦੂਸਰੇ ਹਿੱਸੇ 'ਚ ਕਰੀਹਾ, ਕਾਹਮਾ, ਬੈਂਸ, ਸੂਰਾਪੁਰ, ਸੁੱਜੋ, ਰਸੂਲਪੁਰ, ਮੰਗੂਵਾਲ, ਨੌਰਾ ਅਤੇ ਭੌਰਾ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਦੀਆਂ ਨਾਮਜ਼ਦਗੀਆਂ ਲਈਆਂ ਜਾਣਗੀਆਂ | ਇਸੇ ਤਰ੍ਹਾਂ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਬਘੌਰਾਂ, ਬਰਨਾਲਾ ਕਲਾਂ, ਬੜਵਾ, ਭਾਨਮਜਾਰਾ, ਚੂਹੜਪੁਰ, ਦੁਰਗਾ ਪੁਰ, ਜੇਠੂ ਮਜਾਰਾ, ਕਿਸ਼ਨਪੁਰਾ, ਕੁਲਾਮ, ਲੰਗੜੋਆ ਦੀਆਂ ਗਰਾਮ ਪੰਚਾਇਤਾਂ ਦੇ ਨਾਮਜ਼ਦਗੀ ਪੱਤਰ ਹਾਸਲ ਕੀਤੇ ਜਾਣਗੇ | ਇਸੇ ਤਰ੍ਹਾਂ ਜੇ.ਐਫ਼.ਐਚ. ਐੱਸ. ਹਾਈ ਸਕੂਲ ਨਵਾਂਸ਼ਹਿਰ ਵਿਖੇ ਬੀਰੋਵਾਲ, ਦੌਲਤਪੁਰ, ਜਾਡਲਾ, ਮਜਾਰਾ ਕਲਾਂ, ਮਜਾਰਾ ਖ਼ੁਰਦ, ਮੀਰਪੁਰ ਜੱਟਾਂ, ਨਾਈ ਮਜਾਰਾ, ਰਾਮਗੜ੍ਹ, ਸਜਾਵਲਪੁਰ, ਸਨਾਵਾ, ਸ਼ਹਿਬਾਜ਼ਪੁਰ ਅਤੇ ਉਟਾਲ ਜਦ ਕਿ ਇਸੇ ਸਕੂਲ ਦੇ ਦੂਸਰੇ ਹਿੱਸੇ 'ਚ ਆਲੋਵਾਲ, ਅਟਾਰੀ, ਚੱਕ ਇਲਾਹੀ ਬਖ਼ਸ਼, ਚਕਲੀ ਸੁਜਾਤ, ਚਰਾਣ, ਧੈਂਗੜਪੁਰ, ਜਾਨੀਆ, ਮਹੱਦੀਪੁਰ ਕਲਾਂ, ਮਲਕਪੁਰ, ਰਕਾਸਨ, ਸ਼ਮਸਪੁਰ ਅਤੇ ਤਾਜੋਵਾਲ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਦੇ ਨਾਮਜ਼ਦਗੀ ਪੱਤਰ ਲਏ ਜਾਣਗੇ | ਮਾਰਕੀਟ ਕਮੇਟੀ ਦਫ਼ਤਰ ਨਵਾਂਸ਼ਹਿਰ ਵਿਖੇ ਅਮਰਗੜ੍ਹ, ਧਰਮਕੋਟ, ਘੱਕੇਵਾਲ, ਹੰਸਰੋਂ, ਹਿਆਲਾ, ਹੁਸੈਨ ਚੱਕ, ਜਾਫ਼ਰਪੁਰ, ਕਰਿਆਮ, ਬੇਗਮਪੁਰ, ਛੋਕਰਾਂ, ਕਾਹਲੋਂ, ਗੋਰਖਪੁਰ, ਕਰੀਮਪੁਰ, ਕੋਟ ਰਾਂਝਾ, ਪੱਲੀਆਂ ਕਲਾਂ, ਪੱਲੀਆਂ ਖ਼ੁਰਦ, ਪੰਨੂ ਮਜਾਰਾ, ਰਾਮ ਰਾਏਪੁਰ ਤੇ ਸਲੋਹ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਸਬੰਧੀ ਨਾਮਜ਼ਦਗੀ ਪੱਤਰ ਲਏ ਜਾਣਗੇ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਬਾਗ਼, ਚਾਹੜ੍ਹ ਮਜਾਰਾ, ਮਝੂਰ, ਮੁਜੱਫਰਪੁਰ, ਕਾਜ਼ਮਪੁਰ, ਰਾਣੇਵਾਲ, ਸਹਿਬਾਜ਼ਪੁਰ, ਸ਼ਾਹਪੁਰ ਪੱਟੀ, ਸ਼ੇਖੂਪੁਰ, ਸੋਇਤਾ, ਉਸਮਾਨਪੁਰ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਸਬੰਧੀ ਨਾਮਜ਼ਦਗੀ ਪੱਤਰ ਲਏ ਜਾਣਗੇ | ਇਸੇ ਤਰ੍ਹਾਂ ਜੀ.ਐਮ ਪੰਜਾਬ ਰੋਡਵੇਜ਼ ਦਫ਼ਤਰ ਵਿਖੇ ਬਹਿਲੂਰ ਕਲਾਂ, ਦਿਲਾਵਰਪੁਰ, ਗੜ੍ਹੀ ਫ਼ਤਿਹ ਖ਼ਾਨ, ਹੁਸੈਨਪੁਰ, ਜਲਵਾਹਾ, ਕਨੌਣ, ਨੰਗਲ ਛਾਂਗਾ, ਨੀਲੋਵਾਲ, ਨਿਆਮਤਪੁਰ, ਸੈਦਪੁਰ ਕਲਾਂ, ਸਲੇਮਪੁਰ, ਸ਼ੇਖ਼ਾ ਮਜਾਰਾ, ਊਧੋਵਾਲ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਦੇ ਨਾਮਜ਼ਦਗੀ ਪੱਤਰ ਲਏ ਜਾਣਗੇ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 15 ਦਸੰਬਰ ਤੋਂ 19 ਦਸੰਬਰ ਤੱਕ (ਐਤਵਾਰ ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਏ ਜਾਣਗੇ | ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਦਸੰਬਰ ਨੂੰ ਹੋਵੇਗੀ ਅਤੇ ਵਾਪਸੀ 21 ਦਸੰਬਰ ਨੂੰ ਕਰਵਾਈ ਜਾ ਸਕਦੀ ਹੈ | ਵਾਪਸੀ ਤੋਂ ਤੁਰੰਤ ਬਾਅਦ ਚੋਣ ਮੈਦਾਨ 'ਚ ਰਹਿ ਗਏ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਵੋਟਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਹੀ ਗਿਣਤੀ ਹੋਵੇਗੀ |

ਚੰਦੂਮਾਜਰਾ ਵਲੋਂ ਪਿੰਡ ਨੀਲੇਵਾੜਾ ਨੂੰ ਟੈਂਕਰ ਭੇਟ

ਰੱਤੇਵਾਲ, 14 ਦਸੰਬਰ (ਜੋਨੀ ਭਾਟੀਆ)- ਬੀਤੇ ਦਿਨੀਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਆਪਣੇ ਅਖ਼ਤਿਆਰੀ ਕੋਟੇ 'ਚੋਂ ਪਿੰਡ ਨੀਲੇਵਾੜਾ ਲਈ ਪਾਣੀ ਦਾ ਟੈਂਕਰ ਭੇਟ ਕੀਤਾ ਗਿਆ | ਪਿੰਡ ਵਾਸੀਆਂ ਨੂੰ ਟੈਂਕਰ ...

ਪੂਰੀ ਖ਼ਬਰ »

ਲਧਾਣਾ ਝਿੱਕਾ ਸੁਸਾਇਟੀ ਦੀ ਸਰਬ ਸੰਮਤੀ ਨਾਲ ਚੋਣ

ਬੰਗਾ, 14 ਦਸੰਬਰ (ਕਰਮ ਲਧਾਣਾ) - ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ (ਸੁਸਾਇਟੀ) ਲਧਾਣਾ ਝਿੱਕਾ ਦੀ ਚੋਣ ਸਰਬ ਸੰਮਤੀ ਨਾਲ ਮੁਕੰਮਲ ਹੋ ਗਈ ਹੈ | ਚੋਣ ਰਿਟਰਨਿੰਗ ਅਫ਼ਸਰ ਕਪਿਲ ਕੁਮਾਰ ਅਤੇ ਸਹਾਇਕ ਚੋਣ ਰਿਟਰਨਿੰਗ ਅਫ਼ਸਰ ਤਰੁਨ ਨੰਦਾ ਦੀ ਨਿਗਰਾਨੀ ਹੇਠ ਹੋਈ ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਇਆ-ਚੌਧਰੀ ਮੰਗੂਪੁਰ

ਬਲਾਚੌਰ,14 ਦਸੰਬਰ-(ਦੀਦਾਰ ਸਿੰਘ ਬਲਾਚੌਰੀਆ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵੋਟਾਂ ਸਮੇਂ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਨਿਭਾਇਆ ਗਿਆ | ਇਹ ਵਿਚਾਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਪ੍ਰਗਟ ਕੀਤੇ | ...

ਪੂਰੀ ਖ਼ਬਰ »

ਬੰਗਾ ਬਲਾਕ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਲੈਣ ਲਈ ਥਾਵਾਂ ਨਿਰਧਾਰਿਤ

ਬੰਗਾ, 14 ਦਸੰਬਰ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਸਤੇ ਬੰਗਾ ਬਲਾਕ 'ਚ 10 ਥਾਂਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿੱਥੇ ਰਿਟਰਨਿੰਗ ਅਫ਼ਸਰ/ਸਹਾਇਕ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬਲਾਚੌਰ ਸਬ ਡਵੀਜ਼ਨ 'ਚ ਪੰਚਾਇਤੀ ਚੋਣਾਂ ਸਬੰਧੀ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਬਲਾਚੌਰ, 14 ਦਸੰਬਰ (ਗੁਰਦੇਵ ਸਿੰਘ ਗਹੰੂਣ, ਦੀਦਾਰ ਸਿੰਘ ਬਲਾਚੌਰੀਆ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਅੱਜ ਐੱਸ.ਡੀ.ਐਮ ਦਫ਼ਤਰ ਬਲਾਚੌਰ ਵਿਖੇ ਬਲਾਚੌਰ ਸਬ ਡਵੀਜ਼ਨ ਨਾਲ ਸਬੰਧਤ ਬਲਾਚੌਰ ਤੇ ਸੜੋਆ ਬਲਾਕਾਂ ਦੇ ਰਿਟਰਨਿੰਗ ਅਫ਼ਸਰਾਂ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਖਟਕੜ ਕਲਾਂ ਆਦਰਸ਼ ਸਕੂਲ ਦਾ ਅਚਨਚੇਤ ਦੌਰਾ

ਬੰਗਾ, 14 ਦਸੰਬਰ (ਕਰਮ ਲਧਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਐਸ. ਏ. ਐਸ ਨਗਰ ਮੁਹਾਲੀ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦਾ ਅਚਨਚੇਤੀ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਸਕੂਲ ਦੀਆਂ ਜਮਾਤਾਂ, ਲਾਇਬ੍ਰੇਰੀ, ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਕਰਵਾਇਆ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ 'ਤੇ ਅੱਜ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲਾਦੀਆਂ 'ਚ ਚੋਰਾਂ ਨੇ ਕੀਤਾ ਹੱਥ ਸਾਫ਼

ਕਟਾਰੀਆਂ, 14 ਦਸੰਬਰ (ਨਵਜੋਤ ਸਿੰਘ ਜੱਖੂ) - ਪਿੰਡ ਲਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬੀਤੀ ਰਾਤ ਚੋਰਾਂ ਵਲੋਂ ਬੇਖੌਫ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਜਾਣਕਾਰੀ ਦਿੰਦਿਆ ਸਰਪੰਚ ਬਲਵੀਰ ਅਤੇ ਅਧਿਆਪਕਾ ਸ਼੍ਰੀਮਤੀ ਨਿਸ਼ਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਹੈੱਡਕੁਆਰਟਰ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ

ਮਜਾਰੀ/ਸਾਹਿਬਾ, 14 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਮਹਿੰਦਪੁਰ ਅੱਡੇ ਤੋਂ ਵਾਇਆ ਬੜ੍ਹਵਾ-ਬਘੌਰਾਂ ਜ਼ਿਲ੍ਹਾ ਹੈੱਡਕੁਆਟਰ ਨੂੰ ਜਾਂਦੀ ਸੜਕ ਦੀ ਹਾਲਤ ਕਾਫ਼ੀ ਖਸਤਾ ਬਣੀ ਹੋਈ ਹੈ | ਮਹਿੰਦਪੁਰ ਅਤੇ ਬੜ੍ਹਵਾ ਦੇ ਵਿਚਕਾਰ ਸੜਕ 'ਚ ਕਈ ਥਾਵਾਂ 'ਤੇ ਡੂੰਘੇ ਟੋਏ ...

ਪੂਰੀ ਖ਼ਬਰ »

ਅਕਾਲੀ ਦਲ ਦੇ ਦੋਆਬਾ ਜ਼ੋਨ ਦਾ ਪ੍ਰਧਾਨ ਬਣਨ 'ਤੇ ਜਥੇ: ਸ਼ੁਕਾਰ ਦਾ ਸਨਮਾਨ

ਬੰਗਾ, 14 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੋਆਬੇ ਦੇ ਮਿਹਨਤੀ ਆਗੂ ਜਥੇ: ਸੁਖਦੀਪ ਸਿੰਘ ਸ਼ੁਕਾਰ ਨੂੰ ਯੂਥਵਿੰਗ ਦੋਆਬਾ ਜੋਨ ਦਾ ਪ੍ਰਧਾਨ ਬਣਾਉਣ 'ਤੇ ਬੰਗਾ 'ਚ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਜਥੇ: ਬੁੱਧ ...

ਪੂਰੀ ਖ਼ਬਰ »

ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦ 'ਚ ਪਿੰਡ ਚਾਂਦਪੁਰ ਰੁੜਕੀ ਵਿਖੇ ਸ਼ਰਧਾਂਜਲੀ ਸਮਾਗਮ ਕੱਲ੍ਹ

ਪੋਜੇਵਾਲ ਸਰਾਂ, 14 ਦਸੰਬਰ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਤੇ ਭਾਰਤ ਦੇ ਮਹਾਨ ਸਪੂਤ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਰੁੜਕੀ ਨਮਿਤ ਸ਼ਰਧਾਂਜਲੀ ਸਮਾਗਮ 16 ਦਸੰਬਰ ਨੂੰ ਪਿੰਡ ਚਾਂਦਪੁਰ ਰੁੜਕੀ ਨਿਵਾਸੀਆਂ ਵਲੋਂ ਗੁਰਦੁਆਰਾ ਬਾਬਾ ਗੁਰਦਿੱਤਾ ...

ਪੂਰੀ ਖ਼ਬਰ »

ਅਟਾਰੀ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਕਟਾਰੀਆਂ, 14 ਦਸੰਬਰ (ਨਵਜੋਤ ਸਿੰਘ ਜੱਖੂ) - ਪਿੰਡ ਅਟਾਰੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਬਲਾਚੌਰ, 14 ਦਸੰਬਰ (ਦੀਦਾਰ ਸਿੰਘ ਬਲਾਚੌਰੀਆ/ਗੁਰਦੇਵ ਸਿੰਘ ਗਹੂੰਣ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਥਾਪਨਾ ਦਿਵਸ ਸਬੰਧੀ ਵਿਧਾਨ ਸਭਾ ਹਲਕਾ ਬਲਾਚੌਰ 'ਚ ਸਮਾਗਮ ਗੁਰਦੁਆਰਾ ਰਾਮਗੜ੍ਹੀਆ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਪਿੰਡ ਗਦਾਣੀ ਵਾਸੀਆਂ ਨੇ ਸਰਬਸੰਮਤੀ ਨਾਲ ਪਰਮਿੰਦਰ ਕੌਰ ਨੂੰ ਸਰਪੰਚ ਬਣਾਇਆ

ਬਹਿਰਾਮ, 14 ਦਸੰਬਰ (ਨਛੱਤਰ ਸਿੰਘ ਬਹਿਰਾਮ)-ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਗਦਾਣੀ ਦੇ ਨਗਰ ਨਿਵਾਸੀਆਂ ਨੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਪਿੰਡ ਦੇ ਹੋਰ ਵਿਕਾਸ ਲਈ ਸਰਬ-ਸੰਮਤੀ ਨਾਲ ਪਰਮਿੰਦਰ ਕੌਰ ਪਤਨੀ ਅਸ਼ਵਨੀ ਕੁਮਾਰ ਨੂੰ ਪਿੰਡ ਗਦਾਣੀ ਦੀ ਸਰਪੰਚ ...

ਪੂਰੀ ਖ਼ਬਰ »

ਦੇਸ਼ ਦੇ ਲੋਕਾਂ ਨੂੰ ਫਿਰਕੂ ਰਾਜਨੀਤੀ ਪ੍ਰਵਾਨ ਨਹੀਂ-ਪੱਲੀ ਝਿੱਕੀ

ਉੜਾਪੜ/ਲਸਾੜਾ, 14 ਦਸੰਬਰ (ਲਖਵੀਰ ਸਿਘ ਖੁਰਦ) - ਦੇਸ਼ ਦੇ ਪੰਜ ਰਾਜਾਂ 'ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਲੋਕਾਂ ਨੇ ਕਾਂਗਰਸ ਨੂੰ ਭਾਰੀ ਸਮਰਥਨ ਦਿੱਤਾ ਹੈ ਤੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ | ਭਾਜਪਾ ਦੇ ਜੇਤੂ ਰੱਥ ਨੂੰ ਬਰੇਕਾਂ ਲਗਾ ਦਿੱਤੀਆਂ ਹਨ | ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਮੁੱਖ ਮਾਰਗ 'ਤੇ ਬਣੇ ਖੱਡੇ ਬਣੇ ਰਾਹਗੀਰਾਂ ਦੀ ਜਾਨ ਦੇ ਦੁਸ਼ਮਣ

ਸੰਧਵਾਂ, 14 ਦਸੰਬਰ (ਪ੍ਰੇਮੀ ਸੰਧਵਾਂ) - ਬਹਿਰਾਮ-ਮਹਿਲਪੁਰ ਮੁੱਖ ਮਾਰਗ ਥਾਂ-ਥਾਂ ਤੋਂ ਐਨਾ ਟੁੱਟ ਚੁੱਕਾ ਹੈ ਕਿ ਉਸ ਰੋਡ 'ਤੋਂ ਰਾਹਗੀਰਾਂ ਦਾ ਲੰਘਣਾ ਕਿਸੇ ਭਿਆਨਕ ਖ਼ਤਰੇ ਤੋਂ ਘੱਟ ਨਹੀਂ ਹੁੰਦਾ | ਕਿਉਂਕਿ ਸੜਕ 'ਤੇ ਬਣੇ ਖੱਡਿਆਂ ਕਾਰਨ ਵਾਪਰੇ ਹਾਦਸਿਆਂ 'ਚ ਅਨੇਕਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਰੋਸ ਧਰਨਾ 17 ਨੂੰ

ਨਵਾਂਸ਼ਹਿਰ, 14 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਤੇ ਕਿਸਾਨਾਂ ਦੇ ਭਖਦੇ ਮਸਲੇ ਕਰਜ਼ਾ ਮੁਆਫ਼ੀ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਨੂੰ ਲੈ ਕੇ 17 ਦਸੰਬਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਚੱਕ ਬਿੱਲਗਾ ਸਕੂਲ 'ਚ ਹੁਸ਼ਿਆਰ ਵਿਦਿਆਰਥਣ ਦਾ ਸਨਮਾਨ

ਬਹਿਰਾਮ, 14 ਦਸੰਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੱਧੂ ਦੀ ਅਗਵਾਈ 'ਚ ਕਰਵਾਏ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਕਾਜਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ ਅੰਦਰ ਲੋਕ ਖ਼ੁਸ਼ ਰਹਿਣ ਲੱਗੇ-ਪੱਲੀ ਝਿੱਕੀ

ਔੜ/ਝਿੰਗੜਾਂ, 14 ਦਸੰਬਰ (ਕੁਲਦੀਪ ਸਿੰਘ ਝਿੰਗੜ)- ਸੂਬੇ 'ਚ 10 ਸਾਲ ਰਾਜ ਕਰ ਚੁੱਕੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਲੋਕਾਂ ਦਾ ਕੋਈ ਭਲਾ ਨਹੀਂ ਕੀਤਾ, ਸਗੋਂ ਲੋਕ ਇਨ੍ਹਾਂ ਦੇ ਰਾਜ ਅੰਦਰ ਘੁਟਨ ਮਹਿਸੂਸ ਕਰ ਰਹੇ ਸਨ | ਜਿਸ ਕਰਕੇ ਦੋ ਸਾਲ ਦੇ ਕਰੀਬ ਸੱਤਾ 'ਚ ਮੁੱਖ ਮੰਤਰੀ ...

ਪੂਰੀ ਖ਼ਬਰ »

ਕਰਨੈਲ ਸਿੰਘ ਅਟਾਰੀ ਨੰੂ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਉਸਮਾਨਪੁਰ/ਜਾਡਲਾ, 14 ਦਸੰਬਰ (ਮਝੂਰ/ਬੱਲੀ)- 'ਦੀ ਬਹੁਮੰਤਵੀ ਸਹਿਕਾਰੀ ਸਭਾ ਪਿੰਡ ਜਲਵਾਹਾ' ਦੀ ਚੋਣ ਸਰਬਸੰਮਤੀ ਨਾਲ ਸਭਾ ਦੇ ਸਕੱਤਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕਰਨੈਲ ਸਿੰਘ ਅਟਾਰੀ ਸਰਬ ਸੰਮਤੀ ਨਾਲ ਸਭਾ ਦੇ ਪ੍ਰਧਾਨ ਚੁਣੇ ਗਏ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਸੰਤ ਸਮਾਗਮ ਸ਼ੁਰੂ

ਭੱਦੀ, 14 ਦਸੰਬਰ (ਨਰੇਸ਼ ਧੌਲ)- ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੇ ਗੱਦੀਨਸ਼ੀਨ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੀ 28ਵੀਂ ਬਰਸੀ ਸਬੰਧੀ ਵਿਸ਼ਾਲ ਸੰਤ ਸਮਾਗਮ ਉਨ੍ਹਾਂ ਦੇ ਉੱਤਰਾਧਿਕਾਰੀ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਅਸ਼ੀਰਵਾਦ ਸਦਕਾ ...

ਪੂਰੀ ਖ਼ਬਰ »

ਗਜ਼ਟਿਡ ਤੇ ਨਾਨ ਗਜ਼ਟਿਡ ਐੱਸ. ਸੀ./ਬੀ. ਸੀ. ਇੰਪਲਾਈਜ਼ ਵੈੱਲਫ਼ੇਅਰ ਫੈਡਰੇਸ਼ਨ ਵਲੋਂ ਮੰਗ-ਪੱਤਰ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਇਜ ਵੈੱਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਧਰਨਾ

ਨਵਾਂਸ਼ਹਿਰ, 14 ਦਸੰਬਰ (ਹਰਵਿੰਦਰ ਸਿੰਘ)-ਅੱਜ ਸਟੇਟ ਕਮੇਟੀ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਐਮ.ਐੱਸ.ਯੂ ਵਲੋਂ ਇੰਜ: ਰਾਮ ਲੁਭਾਇਆ ਸਰਕਲ ਪ੍ਰਧਾਨ ਟੀ.ਐੱਸ.ਯੂ. ਦੀ ਪ੍ਰਧਾਨਗੀ ਹੇਠ ਗੜ੍ਹਸ਼ੰਕਰ ਰੋਡ ਡਵੀਜ਼ਨ ਦਫ਼ਤਰ ਵਿਖੇ ਆਪਣੀਆਂ ਮੰਗਾ ਸਬੰਧੀ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਹੋਈ ਪਿੰਡ ਤਾਜਪੁਰ ਦੇ ਸਰਪੰਚ ਦੀ ਚੋਣ

ਰਾਹੋਂ 14 ਦਸੰਬਰ (ਬਲਬੀਰ ਸਿੰਘ ਰੂਬੀ)-ਪਿੰਡ ਤਾਜਪੁਰ ਦੇ ਪਿੰਡ ਵਾਲਿਆਂ ਵਲੋਂ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਪਿੰਡ ਵਾਲਿਆਂ ਦੇ ਭਲੇ ਲਈ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਸਾਬਕਾ ਸਰਪੰਚ ਸੁਨੀਲ ਕੁਮਾਰ ਨੇ ਪਿੰਡ ਦੇ ਪੜ੍ਹੇ-ਲਿਖੇ ਨੌਜਵਾਨ ਸੰਤੋਖ ਸਿੰਘ ...

ਪੂਰੀ ਖ਼ਬਰ »

ਪਿੰਡ ਖੰਡੂਪੁਰ ਵਿਖੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ

ਭੱਦੀ, 14 ਦਸੰਬਰ (ਨਰੇਸ਼ ਧੌਲ)- ਪੰਚਾਇਤੀ ਚੋਣਾਂ ਆਉਣ ਕਾਰਨ ਜਿੱਥੇ ਸਮੁੱਚੇ ਪਿੰਡਾਂ 'ਚ ਉਮੀਦਵਾਰਾਂ ਵੱਲੋਂ ਵੱਡੇ ਪੱਧਰ 'ਤੇ ਗੱਠਜੋੜ ਕੀਤੇ ਜਾ ਰਹੇ ਹਨ ਉੱਥੇ ਕੁਝ ਸੂਝਵਾਨ ਪਿੰਡਾਂ 'ਚ ਸਰਬ ਸੰਮਤੀ ਨਾਲ ਵੀ ਪੰਚਾਇਤਾਂ ਚੁਣੀਆਂ ਜਾ ਰਹੀਆਂ ਹਨ | ਇਸ ਦੀ ਮਿਸਾਲ ਪਿੰਡ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਹੋਈ ਪਿੰਡ ਤਾਜਪੁਰ ਦੇ ਸਰਪੰਚ ਦੀ ਚੋਣ

ਰਾਹੋਂ 14 ਦਸੰਬਰ (ਬਲਬੀਰ ਸਿੰਘ ਰੂਬੀ)-ਪਿੰਡ ਤਾਜਪੁਰ ਦੇ ਪਿੰਡ ਵਾਲਿਆਂ ਵਲੋਂ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਪਿੰਡ ਵਾਲਿਆਂ ਦੇ ਭਲੇ ਲਈ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਸਾਬਕਾ ਸਰਪੰਚ ਸੁਨੀਲ ਕੁਮਾਰ ਨੇ ਪਿੰਡ ਦੇ ਪੜ੍ਹੇ-ਲਿਖੇ ਨੌਜਵਾਨ ਸੰਤੋਖ ਸਿੰਘ ...

ਪੂਰੀ ਖ਼ਬਰ »

ਪਿੰਡ ਬੀਰੋਵਾਲ ਤੇ ਛੋਕਰਾਂ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ-ਖੱਦਰ

ਰਾਹੋਂ, 14 ਦਸੰਬਰ (ਭਾਗੜਾ)- ਪੰਜਾਬ 'ਚ ਪੰਚਾਇਤ ਚੋਣਾਂ 'ਚ ਇਕ ਬਦਲ ਆ ਰਿਹਾ ਹੈ, ਜਿਹੜਾ ਪੰਜਾਬ ਦੇ ਅਮਨ ਅਤੇ ਸੁੱਖ ਸ਼ਾਂਤੀ ਵਿਚ ਮੁੱਖ ਤੌਰ 'ਤੇ ਸਹਾਇਕ ਹੋਵੇਗਾ | ਇਹ ਪ੍ਰਗਟਾਵਾ ਕਰਦਿਆਂ ਕੁਲਵੀਰ ਸਿੰਘ ਖੱਦਰ ਸ਼ਹਿਰੀ ਪ੍ਰਧਾਨ ਕਾਂਗਰਸ ਤੇ ਕਾਂਗਰਸੀ ਨੇਤਾ ਅਤੇ ਸਮਾਜ ...

ਪੂਰੀ ਖ਼ਬਰ »

ਜੇ. ਐਮ. ਸੈਕੰਡਰੀ ਸਕੂਲ ਵਲੋਂ ਅਥਲੈਟਿਕਸ ਮੀਟ

ਸੜੋਆ, 14 ਦਸੰਬਰ (ਨਾਨੋਵਾਲੀਆ)- ਜੇ.ਐਮ. ਸੈਕੰਡਰੀ ਸਕੂਲ ਸੜੋਆ ਵੱਲੋਂ ਐਥਲੈਟਿਕਸ ਮੀਟ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਖੇਡਾਂ ਨਾਲ ਸਬੰਧਿਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX