ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 day ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  1 day ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  1 day ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  1 day ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  1 day ago
ਅੱਜ ਦਾ ਵਿਚਾਰ
. . .  1 day ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  2 days ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਅੰਮ੍ਰਿਤਸਰ

ਹਲਕਾ ਦੱਖਣੀ ਦੇ ਵਰਕਰਾਂ ਨੇ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅਕਾਲੀ ਦਲ ਸਥਾਪਨਾ ਦਿਵਸ ਮਨਾਇਆ

ਅੰਮਿ੍ਤਸਰ, 14 ਦਸੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਹਲਕਾ ਅੰਮਿ੍ਤਸਰ ਦੱਖਣੀ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਕੀਤਾ ਤੇ ਹਲਕਾ ਦੱਖਣੀ ਦੇ ਇੰਚਾਰਜ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਸ਼ਹਿਰ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਮੌਕੇ ਗੁ: ਸਾਹਿਬ ਦੇ ਮੈਨੇਜਰ ਮਨਜਿੰਦਰ ਸਿੰਘ ਵਲੋਂ ਤਲਬੀਰ ਸਿੰਘ ਗਿੱਲ ਤੇ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸ: ਗਿੱਲ ਵਲੋਂ ਇਸ ਮੌਕੇ ਗੁ: ਸ਼ਹੀਦਗੰਜ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਵੀ ਕਰਵਾਈ ਗਈ | ਸਮਾਗਮ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਰਜਿੰਦਰਮੋਹਨ ਸਿੰਘ ਛੀਨਾ, ਅਜੇਬੀਰਪਾਲ ਸਿੰਘ ਰੰਧਾਵਾ, ਪੂਰਨ ਸਿੰਘ ਮੱਤੇਵਾਲ, ਅਮਰਪ੍ਰੀਤ ਸਿੰਘ ਅੰਮੂ ਗੁਮਟਾਲਾ, ਰਾਣਾ ਪਲਵਿੰਦਰ ਸਿੰਘ ਦਬੁਰਜੀ, ਸਮਸ਼ੇਰ ਸਿੰਘ ਸ਼ੇਰਾ, ਜਸਪਾਲ ਸਿੰਘ ਸ਼ੰਟੂ, ਸੁਰਿੰਦਰ ਸਿੰਘ ਸੁਲਤਾਨਵਿੰਡ, ਬੀਬੀ ਰਾਜਵਿੰਦਰ ਕੌਰ, ਮਨਜੀਤ ਸਿੰਘ ਮੰਜਿਲ, ਅਮਰਬੀਰ ਸਿੰਘ ਢੋਟ, ਬਲਵਿੰਦਰ ਸਿੰਘ ਰਾਜੋਕੇ, ਦਰਸ਼ਨ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਪੰਡੋਰੀ, ਮੱਧੂਪਾਲ ਸਿੰਘ ਗੋਗਾ, ਮਿਲਾਪ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਖੱਦਰ ਭੰਡਾਰ, ਸਵਰਨ ਸਿੰਘ ਹਰੀਪੁਰਾ, ਪਿ੍ਤਪਾਲ ਸਿੰਘ ਲਾਲੀ, ਹਰਪ੍ਰੀਤ ਸਿੰਘ ਚਾਹਲ, ਬਰਜਿੰਦਰ ਸਿੰਘ ਟਿੰਕੂ, ਰਵੇਲ ਸਿੰਘ ਭੁੱਲਰ, ਨਰਿੰਦਰ ਸਿੰਘ ਬਿੱਟੂ ਐੱਮ. ਆਰ., ਮਨਪ੍ਰੀਤ ਸਿੰਘ ਮਾਹਲ, ਕੁਲਦੀੋਪ ਸਿੰਘ ਸੰਧੂ, ਹਰਪ੍ਰੀਤ ਸਿੰਘ ਬੇਦੀ, ਜਗਜੀਤ ਸਿੰਘ ਖ਼ਾਲਸਾ, ਸੁਖਪਾਲ ਸਿੰਘ ਬਾਜਵਾ, ਸਰਬ ਭੁੱਲਰ, ਰਵੀਸ਼ੇਰ ਸਿੰਘ, ਗੁਰਪ੍ਰੀਤ ਸਿੰਘ ਵਡਾਲੀ, ਅਮਰੀਕ ਸਿੰਘ ਮੱਲ੍ਹੀ, ਦਿਲਬਾਗ ਸਿੰਘ ਵਡਾਲੀ, ਤਰਸੇਮ ਸਿੰਘ ਚੰਗਿਆੜਾ, ਅਮਰਜੀਤ ਸਿੰਘ, ਦਲਜੀਤ ਸਿੰਘ ਚਾਹਲ, ਗੁਰਮੀਤ ਸਿੰਘ ਸੁਰਸਿੰਘ, ਹਰਭਜਨ ਸਿੰਘ ਕੋਟ ਮਿਤ ਸਿੰਘ ਸਮੇਤ ਵੱਡੀ ਗਿਣਤੀ 'ਚ ਅਕਾਲੀ ਆਗੂੁ ਤੇ ਵਰਕਰ ਹਾਜ਼ਰ ਸਨ |

ਜਨਮ ਤੇ ਮੌਤ ਦਰਜ ਕਰਵਾਉਣੀ ਹਰੇਕ ਹਸਪਤਾਲ ਲਈ ਜ਼ਰੂਰੀ-ਡਾਇਰੈਕਟਰ ਜਨਗਣਨਾ

ਅੰਮਿ੍ਤਸਰ, 14 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਡਾਇਰੈਕਟਰ ਜਨਗਣਨਾ ਪੰਜਾਬ ਅਭਿਸ਼ੇਕ ਜੈਨ ਨੇ ਅਗਲੇ ਸਾਲ ਸ਼ੁਰੂ ਹੋਣ ਵਾਲੀ ਜਨਗਣਨਾ ਬਾਬਤ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਸਪੱਸ਼ਟ ਕੀਤਾ ਕਿ ਜਨਗਣਨਾ ਕੇਵਲ ਆਬਾਦੀ ਦੀ ਗਿਣਤੀ ਹੀ ਨਹੀਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਹੋਟਲ ਹਾਲੀਡੇ ਇਨ ਵਿਚਕਾਰ ਸਮਝੌਤਾ

ਅੰਮਿ੍ਤਸਰ, 14 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਹੋਟਲ ਹਾਲੀਡੇ ਇਨ ਵਿਚਕਾਰ ਇਕ ਅਹਿਮ ਸਮਝੌਤਾ ਹੋਇਆ ਹੈ | ਹੋਟਲ ਹਾਲੀਡੇ ਇਨ ਦੇ ਜਨਰਲ ਮੈਨੇਜਰ ਨਿਰਮਾ ਸਿਨਹਾ ਨੇ ਕਿਹਾ ਕਿ ਹੋਟਲ ਹਾਲੀਡੇ ਇਨ ਇੰਨਟੈਲੀਜੈਂਸ ਟ੍ਰੇਨਿੰਗ ਤੇ ...

ਪੂਰੀ ਖ਼ਬਰ »

ਛੇਹਰਟਾ 'ਚ ਵਿਅਕਤੀ 'ਤੇ ਜਾਨ ਲੇਵਾ ਹਮਲਾ

ਛੇਹਰਟਾ, 14 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਕੋਟ ਖਾਲਸਾ ਅਧੀਨ ਆਉਂਦੇ ਸੁੰਦਰ ਨਗਰ ਇਲਾਕੇ 'ਚ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ 'ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਸੁੰਦਰ ਇਲਾਕੇ ਵਿਚ ਰਹਿਣ ਵਾਲੇ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ੱਕ ਦੀ ਸੂਈ ਗੈਂਗਸਟਰਾਂ ਵੱਲ ਗਈ, ਪੁਲਿਸ ਦੇ ਹੱਥ ਲੱਗੀ ਸੀ. ਸੀ. ਟੀ. ਵੀ. ਫੁਟੇਜ

ਅੰਮਿ੍ਤਸਰ, 14 ਦਸੰਬਰ (ਰੇਸ਼ਮ ਸਿੰਘ)-ਤਰਸਿੱਕਾ ਦੇ ਨੇੜੇ ਪਿੰਡ ਖੁਜ਼ਾਲਾ ਵਿਖੇ ਐਕਸਿਸ ਬੈਂਕ 'ਚ ਬੀਤੇ ਦਿਨ ਹੋਈ 11 ਲੱਖ ਤੋਂ ਵਧੇਰੇ ਰਾਸ਼ੀ ਦੀ ਡਕੈਤੀ ਦੇ ਮਾਮਲੇ 'ਚ ਜਿਥੇ ਸ਼ੱਕ ਦੀ ਸੂਈ ਗੈਂਗਸਟਰਾਂ ਵੱਲ ਜਾ ਰਹੀ ਹੈ ਉਥੇ ਪੁਲਿਸ ਨੂੰ ਡਾਕੇ ਸਬੰਧੀ ਅਹਿਮ ਪ੍ਰਾਪਤੀ ...

ਪੂਰੀ ਖ਼ਬਰ »

ਬਾਗੀ ਟਕਸਾਲੀ ਆਗੂਆਂ ਵਲੋਂ 16 ਨੂੰ ਨਵੇਂ ਅਕਾਲੀ ਦਲ ਦੇ ਗਠਨ ਲਈ ਸਰਗਰਮੀਆਂ ਸ਼ੁਰੂ

ਅੰਮਿ੍ਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)-ਪਾਰਟੀ ਪ੍ਰਧਾਨ ਦੀਆਂ ਨੀਤੀਆਂ ਤੋਂ ਤੰਗ ਆ ਕੇ ਮਾਂ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨੂੰ ਬੀਤੇ ਸਮੇਂ 'ਚ ਅਲਵਿਦਾ ਕਹਿ ਜਾਣ ਵਾਲੇ ਮਾਝੇ ਦੇ ਬਾਗੀ ਟਕਸਾਲੀ ਆਗੂਆਂ ਵਲੋਂ ਨਵੇਂ ਬਣਾਏ ਜਾ ਰਹੇ ਸ਼ੋ੍ਰਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਸਮੂਹਿਕ ਛੁੱਟੀ 'ਤੇ ਗਏ ਪਟਵਾਰੀ ਤੇ ਕਾਨੂੰਗੋ ਕੰਮ 'ਤੇ ਵਾਪਸ ਪਰਤੇ

ਅੰਮਿ੍ਤਸਰ, 14 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਮਾੜੇ ਵਤੀਰੇ ਨੂੰ ਲੈ ਕੇ ਵੀਰਵਾਰ-ਸ਼ੁੱਕਰਵਾਰ ਦੋ ਦਿਨਾਂ ਦੀ ਸਮੂਹਿਕ 'ਤੇ ਗਏ ਅੰਮਿ੍ਤਸਰ ਜ਼ਿਲੇ੍ਹ ਦੇ ਸਮੂਹ ਪਟਵਾਰੀ ਤੇ ਕਾਨੂੰਗੋ ਅੱਜ ਆਪੋ-ਆਪਣੇ ਕੰਮਾਂ ਦੇ ਵਾਪਸ ਆ ਗਏ | ...

ਪੂਰੀ ਖ਼ਬਰ »

ਭਾਰਤੀ ਫ਼ੌਜ 'ਚ ਖੇਡ ਅਕੈਡਮੀ ਲਈ ਟਰਾਇਲ ਅੱਜ

ਅੰਮਿ੍ਤਸਰ, 14 ਦਸੰਬਰ (ਸ਼ੈਲੀ)-ਭਾਰਤੀ ਫ਼ੌਜ 'ਚ ਛੋਟੀ ਉਮਰੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਤੇ ਦੇਸ਼ ਲਈ ਤਗਮੇ ਜਿੱਤਣ ਦੇ ਮਕਸਦ ਨਾਲ ਤਿਆਰ ਕੀਤੀ ਜਾਣ ਵਾਲੀ ਅਕੈਡਮੀ 'ਚ ਖਿਡਾਰੀਆਂ ਦੇ ਦਾਖ਼ਲੇ ਲਈ ਹੈਂਡਬਾਲ ਖਿਡਾਰੀਆਂ ਦੇ ਟਰਾਇਲ 15 ਦਸੰਬਰ ਨੂੰ ਲਏ ਜਾਣਗੇ | ਇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਬਲਾਕ ਤਰਸਿੱਕਾ ਦੇ ਚੋਣ ਅਧਿਕਾਰੀਆਂ ਦੀ ਮੀਟਿੰਗ

ਤਰਸਿੱਕਾ, 14 ਦਸੰਬਰ (ਗੁਰਪੀਤ ਸਿੰਘ ਮੱਤੇਵਾਲ)-ਪੰਚਾਇਤੀ ਚੋਣਾਂ ਸਬੰਧੀ ਬਲਾਕ ਤਰਸਿੱਕਾ ਦੇ ਨਿਯੁਕਤ ਰਜਨੀਸ਼ ਅਰੋੜਾ ਇੰਚਾਰਜ ਕਮ-ਆਰ. ਟੀ. ਓ. ਅੰਮਿ੍ਤਸਰ ਦੀ ਅਗਵਾਈ ਹੇਠ ਸਬ ਤਹਿਸੀਲ ਦਫ਼ਤਰ ਤਰਸਿੱਕਾ 'ਚ ਮੀਟਿੰਗ ਹੋਈ, ਜਿਸ 'ਚ ਬਲਾਕ ਤਰਸਿੱਕਾ ਨਾਲ ਸਬੰਧਿਤ ਸਮੂਹ ...

ਪੂਰੀ ਖ਼ਬਰ »

ਬਲਾਕ ਅਜਨਾਲਾ ਦੇ ਉਮੀਦਵਾਰਾਂ ਨੇ ਲੋੜੀਂਦੇ ਸਰਟੀਫਿਕੇਟ ਹਾਸਲ ਕਰਨ ਲਈ ਬੀ. ਡੀ. ਪੀ. ਓ. ਦਫ਼ਤਰ ਵੱਲ ਘੱਤੀਆਂ ਵਹੀਰਾਂ

ਅਜਨਾਲਾ, 14 ਦਸੰਬਰ (ਐਸ. ਪ੍ਰਸ਼ੋਤਮ)-ਪੰਚਾਇਤੀ ਚੋਣਾਂ ਲਈ ਕਾਗਜ਼ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਦੀ 15 ਦਸੰਬਰ ਨੂੰ ਸ਼ੁਰੂ ਹੋ ਰਹੀ ਪ੍ਰਕਿਰਿਆ ਤੋਂ ਪਹਿਲਾਂ ਅੱਜ ਬਲਾਕ ਅਜਨਾਲਾ ਦੀਆਂ 153 ਪੰਚਾਇਤਾਂ ਦੇ ਸਰਪੰਚਾਂ ਤੇ 913 ਪੰਚਾਂ ਦੀਆਂ ਚੋਣਾਂ ਲੜਣ ਦੇ ਉਮੀਦਵਾਰਾਂ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਸਵਿਫਟ ਕਾਰ ਚੋਰੀ

ਸੁਲਤਾਨਵਿੰਡ, 14 ਦਸੰਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਵਿਖੇ ਘਰ ਦੇ ਬਾਹਰ ਖੜ੍ਹੀ ਸਵਿਫਟ ਕਾਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਕਾਰ ਮਾਲਕ ਰਾਜੀਵ ਕੁੰਦਰਾ ਪੁੱਤਰ ਲੇਟ ਬਲਦੇਵ ਰਾਜ ਮਕਾਨ ਨੰਬਰ ...

ਪੂਰੀ ਖ਼ਬਰ »

3 ਕਿਲੋਗ੍ਰਾਮ ਹੈਰੋਇਨ ਦੇ ਮਾਮਲੇ 'ਚ 6 ਵਿਅਕਤੀ ਬਰੀ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਵਲੋਂ ਹੈਰੋਇਨ ਤਸਕਰੀ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ 6 ਵਿਅਕਤੀਆਂ ਨੂੰ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ: ਐਸ. ਐਸ. ਲੇਖੀ ਦੀ ਅਦਾਲਤ ਵਲੋਂ ਗਵਾਹਾਂ ਤੇ ਸਬੂਤਾਂ ਦੀ ਘਾਟ ਹੋਣ ਕਾਰਨ ਬਰੀ ਕਰ ...

ਪੂਰੀ ਖ਼ਬਰ »

ਸਾਬਕਾ ਰਾਜਦੂਤ ਡਾ: ਦਿਲਜੀਤ ਸਿੰਘ ਪੰਨੂੰ ਦੀ 11ਵੀਂ ਬਰਸੀ ਮਨਾਈ

ਮਾਨਾਂਵਾਲਾ, 14 ਦਸੰਬਰ (ਗੁਰਦੀਪ ਸਿੰਘ ਨਾਗੀ)-ਵੱਖ-ਵੱਖ ਦੇਸ਼ਾਂ 'ਚ ਭਾਰਤ ਦੇ ਰਾਜਦੂਤ ਰਹੇ ਤੇ ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਐਜੂਕੇਸ਼ਨ ਸੁਸਾਇਟੀ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਡਾ: ਦਿਲਜੀਤ ਸਿੰਘ ਪੰਨੂੰ ਦੀ 11ਵੀਂ ਬਰਸੀ ਸ੍ਰੀ ਗੁਰੂ ਤੇਗ਼ ਬਹਾਦਰ ...

ਪੂਰੀ ਖ਼ਬਰ »

ਜਥੇ: ਬਾਬਾ ਮੱਖਣ ਸਿੰਘ ਦੀ ਬਰਸੀ ਮਨਾਈ

ਚੱਬਾ, 14 ਦਸੰਬਰ (ਜੱਸਾ ਅਨਜਾਣ)-ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 14ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇ: ਬਾਬਾ ਮੱਖਣ ਸਿੰਘ ਬਾਬਾ ਬਕਾਲਾ ਸਾਹਿਬ ਵਾਲਿਆਂ ਦੀ ਦੂਜੀ ਬਰਸੀ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਚੱਬਾ ਵਿਖੇ ਤਰਨਾ ਦਲ ਦੇ 15ਵੇਂ ਮੁਖੀ ਸਿੰਘ ...

ਪੂਰੀ ਖ਼ਬਰ »

ਪ੍ਰੈੱਸ ਫ਼ੋਟੋਗ੍ਰਾਫਰ ਰਾਣਾ ਸਿਮਰਨਜੀਤ ਸਿੰਘ ਦੀ ਦਾਦੀ ਰਣਜੀਤ ਕੌਰ ਦਾ ਅੰਤਿਮ ਸੰਸਕਾਰ

ਅੰਮਿ੍ਤਸਰ, 14 ਦਸੰਬਰ (ਰੇਸ਼ਮ ਸਿੰਘ)-ਰੋਜ਼ਾਨਾ ਅਜੀਤ 'ਚ ਲੰਬੇ ਅਰਸੇ ਤੱਕ ਬਤੌਰ ਫ਼ੋਟੋਗ੍ਰਾਫਰ ਸੇਵਾ ਨਿਭਾਉਣ ਵਾਲੇ ਸਵ: ਸ: ਨਿਰਮਲ ਸਿੰਘ ਧੀਰ (ਨਿਰਮਲ ਸਟੂਡੀਓ) ਦੀ ਸੁਪਤਨੀ ਤੇ ਰੋਜ਼ਾਨਾ ਅਜੀਤ ਦੇ ਪ੍ਰੈੱਸ ਫ਼ੋਟੋਗ੍ਰਾਫ਼ਰ ਰਾਣਾ ਸਿਮਰਨਜੀਤ ਸਿੰਘ ਦੀ ਦਾਦੀ ...

ਪੂਰੀ ਖ਼ਬਰ »

ਨਾਇਬ ਸੂਬੇਦਾਰ ਦਲੀਪ ਸਿੰਘ ਗਿੱਲ ਨੂੰ ਭਰਪੂਰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 14 ਦਸੰਬਰ (ਸ਼ੈਲਿੰਦਰਜੀਤ ਸਿੰਘ ਰਾਜਨ)-ਸ. ਮਨਜੀਤ ਸਿੰਘ ਗਿੱਲ, ਰਘਬੀਰ ਸਿੰਘ ਗਿੱਲ, ਨਰਿੰਦਰਜੀਤ ਸਿੰਘ ਗਿੱਲ ਤੇ ਬੀਬੀ ਲਖਵਿੰਦਰ ਕੌਰ ਦੇ ਪਿਤਾ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਨਾਮਵਰ ਤੇ ਸਮਾਜ ਸੇਵੀ ਸ਼ਖ਼ਸੀਅਤ ਨਾਇਬ ਸੂਬੇਦਾਰ ਦਲੀਪ ...

ਪੂਰੀ ਖ਼ਬਰ »

ਰੇਤ ਦਾ ਭਰਿਆ ਟਰਾਲਾ ਅੱਗੇ ਜਾ ਰਹੇ ਵਾਹਨ ਨਾਲ ਟਕਰਾਇਆ

ਮਾਨਾਂਵਾਲਾ, 14 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦਬੋਰਜੀ ਵਿਖੇ ਬੀਤੀ ਦੇਰ ਰਾਤ ਇਕ ਟਰਾਲਾ (ਘੋੜਾ) ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ 13 ਤੇ 14 ਦੀ ਦਰਮਿਆਨੀ ਰਾਤ ਜਲੰਧਰ ਵਲੋਂ ਅੰਮਿ੍ਤਸਰ ਜਾਂਦਾ ਇਕ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਵਫ਼ਦ ਏ. ਡੀ. ਸੀ ਨੂੰ ਮਿਲਿਆ

ਅੰਮਿ੍ਤਸਰ, 14 ਦਸੰਬਰ (ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਈ. ਟੀ. ਯੂ. ਦੀ ਜ਼ਿਲ੍ਹਾ ਇਕਾਈ ਦੇ ਵਫ਼ਦ ਨੇ ਏ. ਡੀ. ਸੀ. ਵਿਕਾਸ ਰਵਿੰਦਰ ਸਿੰਘ ਨੂੰ ਮਿਲ ਕੇ ਚੋਣ ਡਿਊਟੀਆਂ ਦੇ ਸਬੰਧ 'ਚ ਅਧਿਆਪਕਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਜਾਣੂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਸਾਬਕਾ ਵਿਧਾਇਕ ਏ. ਆਰ. ਦੀ ਅਗਵਾਈ 'ਚ ਸਥਾਪਨਾ ਦਿਵਸ ਬਾਬਾ ਬਕਾਲਾ ਸਾਹਿਬ, 14 ਦਸੰਬਰ, (ਸ਼ੈਲਿੰਦਰਜੀਤ ਸਿੰਘ ਰਾਜਨ)-ਇਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਿਵਸ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ...

ਪੂਰੀ ਖ਼ਬਰ »

ਔਰਤਾਂ ਦੇ ਰਾਖਵਾਂਕਰਨ ਲਈ ਮਹਿਲਾ ਕਾਂਗਰਸ ਵਲੋਂ ਮੁੱਖ ਮੰਤਰੀ ਨੂੰ ਮੰਗ-ਪੱਤਰ

ਅੰਮਿ੍ਤਸਰ, 14 ਦਸੰਬਰ (ਰੇਸ਼ਮ ਸਿੰਘ)-ਲੋਕ ਸਭਾ ਤੇ ਵਿਧਾਨ ਸਭਾ 'ਚ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦਾ ਪ੍ਰਸਤਾਵ ਪਾਸ ਕਰਵਾਉਣ ਲਈ ਮਹਿਲਾ ਕਾਂਗਰਸ ਦੀ ਸੂਬਾਈ ਪ੍ਰਧਾਨ ਸ੍ਰੀਮਤੀ ਮਮਤਾ ਦੱਤਾ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੂੰ ਯਾਦ ਪੱਤਰ ਦਿੱਤਾ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX