ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  10 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  18 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  23 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  8 minutes ago
ਅੱਜ ਦਾ ਵਿਚਾਰ
. . .  20 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਤਰਨਤਾਰਨ

ਬਿਜਲੀ ਘਰ ਮਾੜੀਮੇਘਾ ਅੱਗੇ ਪਿੰਡ ਡੱਲ ਦੇ ਕਿਸਾਨਾਂ ਵਲੋਂ ਦਿੱਤਾ ਅਣਮਿੱਥੇ ਸਮੇਂ ਲਈ ਧਰਨਾ ਪਹੁੰਚਿਆ 10ਵੇਂ ਦਿਨ 'ਚ

ਖਾਲੜਾ, 14 ਦਸੰਬਰ (ਜੱਜਪਾਲ ਸਿੰਘ)- ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਅਧੀਨ ਆਉਂਦੇ ਬਿਜਲੀ ਘਰ ਮਾੜੀ ਮੇਘਾ ਤੋਂ ਸਰਹੱਦੀ ਪਿੰਡ ਡੱਲ ਲਈ ਚੱਲਣ ਵਾਲੇ ਫੀਡਰ 'ਤੇ ਮਾੜੀ ਮੇਘਾ ਪਿੰਡ ਦੀਆਂ ਕੁਝ ਮੋਟਰਾਂ ਦੀ ਸਪਲਾਈ ਜੋੜਨ ਦੇ ਵਿਰੋਧ ਵਿਚ ਪਿੰਡ ਡੱਲ ਦੇ ਕਿਸਾਨਾਂ ਵਲੋਂ ਬਿਜਲੀ ਘਰ ਮਾੜੀ ਮੇਘਾ ਵਿਖੇ ਦਿੱਤਾ ਅਣਮਿਥੇ ਸਮੇਂ ਲਈ ਧਰਨਾ 10ਵੇਂ ਦਿਨ 'ਚ ਪਹੁੰਚ ਗਿਆ ਹੈ ਅਤੇ ਹੱਡ ਚੀਰਵੀਂ ਸਰਦੀ ਵਿਚ ਕਿਸਾਨਾਂ ਨੇ ਬਿਜਲੀ ਘਰ ਮਾੜੀ ਮੇਘਾ ਦੇ ਬਾਹਰ ਪੱਕੇ ਧਰਨੇ ਲਗਾਏ ਹੋਏ ਹਨ | ਧਰਨੇ ਦੀ ਅਗਵਾਈ ਕਰ ਰਹੇ ਸਲਵਿੰਦਰ ਸਿੰਘ ਅਤੇ ਸਰਦੂਲ ਸਿੰਘ ਨੇ ਦੱਸਿਆ ਕਿ ਸਰਹੱਦੀ ਪਿੰਡ ਡੱਲ ਦੀ ਕਰੀਬ 311 ਏਕੜ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਜਿਸ ਦੀ ਸਿੰਚਾਈ ਲਈ ਕਰੀਬ 60 ਮੋਟਰਾਂ ਕੰਡਿਆਲੀ ਤਾਰ ਤੋਂ ਪਾਰ ਹਨ ਅਤੇ ਡਿਫੈਂਸ ਡਰੇਨ ਤੋਂ ਪਾਰ ਵਾਲੀਆਂ ਮੋਟਰਾਂ ਮਿਲਾ ਕੇ ਕੁੱਲ ਗਿਣਤੀ 400 ਮੋਟਰਾਂ ਦੇ ਕਰੀਬ ਬਣਦੀ ਹੈ ਅਤੇ ਜੋ ਸਿਰਫ ਸਵੇਰ ਵੇਲੇ ਹੀ ਚੱਲ ਸਕਦੀਆਂ ਹਨ, ਕਿਉਂਕਿ ਰਾਤ ਵੇਲੇ ਬੀ.ਐੱਸ.ਐੱਫ. ਵਲੋਂ ਮਨਾਹੀ ਕਰਨ 'ਤੇ ਕੋਈ ਕਿਸਾਨ ਅੱਗੇ ਨਹੀਂ ਜਾ ਸਕਦਾ ਅਤੇ ਜਿਸ ਨੂੰ ਮੁੱਖ ਰੱਖਦਿਆਂ ਬਿਜਲੀ ਘਰ ਨਾਰਲੀ ਤੋਂ ਪਿੰਡ ਡੱਲ ਲਈ ਬਾਰਡਰ ਫੀਡਰ ਖਿੱਚੇ ਗਏ ਹਨ ਪਰ ਮਾੜੀ ਮੇਘਾ ਦੇ ਕੁਝ ਕਿਸਾਨਾਂ ਨੇ ਆਪਣਾ ਰਸੂਖ ਵਰਤਦਿਆਂ ਕਰੀਬ 25 ਮੋਟਰਾਂ ਸਰਹੱਦੀ ਫੀਡਰ ਡੱਲ ਨਾਲ ਜੋੜ ਲਈਆਂ ਹਨ ਕਿ ਉਨ੍ਹਾਂ ਨੂੰ ਵੀ ਬਿਜਲੀ ਸਪਲਾਈ ਸਵੇਰ ਸਮੇਂ ਹੀ ਮਿਲੇ | ਧਰਨੇ 'ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਫੀਡਰ 'ਤੇ ਲੋਡ ਵਧਣ ਨਾਲ ਉਨ੍ਹਾਂ ਨਾਲ ਮੋਟਰਾਂ ਤੱਕ ਵੋਲਟੇਜ਼ ਸਹੀ ਨਹੀਂ ਪਹੁੰਚ ਰਹੇ | ਵਰਣਨਯੋਗ ਹੈ ਕਿ ਧਰਨੇ 'ਤੇ ਬੈਠੇ ਕਿਸਾਨਾਂ ਨੇ ਕਰੀਬ 10 ਦਿਨ ਪਹਿਲਾਂ ਬਿਜਲੀ ਘਰ ਮਾੜੀ ਮੇਘਾ ਤੋਂ ਆਪਣੇ ਫੀਡਰਾਂ ਦੀ ਸਪਲਾਈ ਆਪ ਹੀ ਇਹ ਕਹਿੰਦਿਆਂ ਕੱਟ ਦਿੱਤੀ ਸੀ ਕਿ ਜਿੰਨਾ ਚਿਰ ਬਿਜਲੀ ਵਿਭਾਗ ਪਿੰਡ ਮਾੜੀ ਮੇਘਾ ਦੀਆਂ ਮੋਟਰਾਂ ਦੀ ਸਪਲਾਈ ਨਹੀਂ ਕੱਟਦਾ, ਓਨਾ ਚਿਰ ਉਹ ਵੀ ਬਿਜਲੀ ਸਪਲਾਈ ਨਹੀਂ ਲੈਣਗੇ | ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਧਰਨੇ 'ਤੇ ਬੈਠਿਆਂ 10 ਦਿਨ ਹੋ ਗਏ ਹਨ ਪਰ ਅੱਜ ਤੱਕ ਕੋਈ ਵੀ ਕਿਸੇ ਵਿਭਾਗ ਦਾ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ | ਧਰਨਾਕਾਰੀਆਂ ਨੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ, ਧਰਨਾ ਜਾਰੀ ਰਹੇਗਾ ਅਤੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਜੇਕਰ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਵੀ ਬਿਜਲੀ ਵਿਭਾਗ ਹੋਵੇਗਾ |

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਤਾਇਨਾਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਜ਼ਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਲਈ 54 ਕਲੱਸਟਰਾਂ ਲਈ 54 ਰਿਟਰਨਿੰਗ ਅਫ਼ਸਰ ਅਤੇ 54 ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਤਾਇਨਾਤੀ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਇਥੋਂ ਦੀ ਸਮੂਹ ਯੂਨੀਅਨ ਨੇ ਮਿਲ ਕੇ ਤਰਨ ਤਾਰਨ ਦੀ ਡੀਪੂ ਵਿਖੇ ਇਕੱਠਿਆਂ ਹੋ ਕੇ ਗੇਟ ਰੈਲੀ ਕਰਨ ਉਪਰੰਤ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਦੀ ਮੌਤ, ਇਕ ਜ਼ਖਮੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ 'ਤੇ ਗੱਡੀ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਖੇਮਕਰਨ ਸ਼ਹਿਰ ਅੰਦਰ ਬੱਚੇ ਦੀ ਛੱਪੜ ਵਿਚ ਡੁੱਬਣ ਕਾਰਨ ਮੌਤ

ਖੇਮਕਰਨ, 14 ਦਸੰਬਰ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਦੇ ਬਾਹਰ ਸਥਿਤ ਇਕ ਛੱਪੜ ਵਿਚੋਂ ਨਾਬਾਲਗ ਲੜਕੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ | ਇਹ ਲੜਕਾ ਬੀਤੀ ਰਾਤ ਤੋਂ ਗੁੰਮ ਸੀ ਤੇ ਘਰ ਵਾਲੇ ਉਸ ਦੀ ਤਲਾਸ਼ ਕਰ ਰਹੇ ਸਨ | ਲੜਕੇ ਦੀ ਮੌਤ ਕਾਰਨ ਪਰਿਵਾਰ ਭਾਰੀ ਸਦਮੇ ਵਿਚ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਪਾਬੰਦੀ ਦੇ ਹੁਕਮ ਜਾਰੀ

ਤਰਨ ਤਾਰਨ 14 ਦਸੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 1944 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਕ ਹੁਕਮ ਦੁਆਰਾ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਪੈਣ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਫ਼ਦ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸਤਨਾਮ ਸਿੰਘ ਮਾਣੋਚਾਲ੍ਹ ਦੀ ਅਗਵਾਈ ਵਿਚ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੂੰ ਮਿਲ ਕੇ 19 ਮੰਗਾਂ ਦਾ ਮੰਗ ਪੱਤਰ ਸੌਾਪਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ 'ਤੇ ਜਾ ਕੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਬੰਧੀ ਕੀਤੀ ਪੜਤਾਲ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਵਿਚ ਮਈ ਜੂਨ 2018 ਵਿਚ ਘਰ-ਘਰ ਹੋਈ ਪੜਤਾਲ ਅਤੇ ਉਸ ਅਨੁਸਾਰ ਬਣੀਆਂ ਵੋਟਾਂ ਅਤੇ 31 ਅਕਤੂਬਰ 2018 ਤੱਕ ਬਣੀਆਂ ਨਵੀਆਂ ਵੋਟਾਂ ਵਿਚ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਗ੍ਰਾਮ ਪੰਚਾਇਤ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੱਖ-ਵੱਖ ਬਲਾਕਾਂ ਵਿਚ 8 ਥਾਵਾਂ ਨਿਰਧਾਰਿਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 15 ਦਸੰਬਰ ਨੂੰ ਇਹਨਾਂ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖਿਆ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਚੁੱਕਾ ਹੈ ਤੇ ਕਾਂਗਰਸ ਪਾਰਟੀ ਵਲੋਂ ਹਲਕਾ ਪੱਟੀ ਦੇ ਵੱਖ ਵੱਖ ਪਿੰਡਾਂ ਤੋਂ ਸਰਪੰਚੀ ਦੇ ਉਮੀਦਵਾਰ ਐਲਾਨੇ ਗਏ ਹਨ ਜਿਨ੍ਹਾਂ ਵਿਚ ਕਸਬਾ ਹਰੀਕੇ ਪੱਤਣ ...

ਪੂਰੀ ਖ਼ਬਰ »

ਮੋਹਨ ਸਿੰਘ ਪਿੰਡ ਰਸੂਲਪੁਰ ਦੇ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰਸੂਲਪੁਰ ਦੇ ਨਿਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਹਿਮ ਫ਼ੈਸਲਾ ਲੈਂਦਿਆਂ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੋਹਨ ਸਿੰਘ ਰਸੂਲਪੁਰ ਨੂੰ ਪਿੰਡ ਰਸੂਲਪੁਰ ਦਾ ਸਰਪੰਚ ...

ਪੂਰੀ ਖ਼ਬਰ »

ਬਾਗਬਾਨੀ ਫ਼ਸਲਾਂ ਨੂੰ ਠੰਢ ਤੋਂ ਬਚਾਉਣ ਲਈ ਕਿਸਾਨ ਸੁਚੇਤ ਰਹਿਣ-ਬਾਜ ਸਿੰਘ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ਬਾਗ਼ਬਾਨੀ ਫਸਲਾਂ ਜਿਵੇਂ ਫਲ, ਫੁੱਲ, ਸਬਜ਼ੀਆਂ ਆਦਿ ਨੂੰ ਸਰਦੀ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਦਿਨੋਂ ਦਿਨ ਠੰਡ ਵਿਚ ਵਾਧਾ ਹੋ ਰਿਹਾ ਹੈ, ਜੇ ਇਸ ਸਮੇਂ ਇਤਿਆਤ ਨਾ ਵਰਤੀ ਗਈ ਤਾਂ ਇਨ੍ਹਾਂ ਫ਼ਸਲਾਂ 'ਤੇ ਮਾੜਾ ਅਸਰ ਪੈ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਪਿੰਡ ਉਬੋਕੇ ਤੋਂ ਸੁਖਵਿੰਦਰ ਸਿੰਘ ਸਰਪੰਚੀ ਦੇ ਉਮੀਦਵਾਰ

ਪੱਟੀ,14 ਦਸੰਬਰ (ਅਵਤਾਰ ਸਿੰਘ ਖਹਿਰਾ)- 30 ਦਸੰਬਰ ਨੂੰ ਹੋ ਰਹੀ ਪੰਚਾਇਤੀ ਚੋਣਾਂ ਲਈ ਪਿੰਡ ਉਬੋਕੇ ਤੋਂ ਕਾਂਗਰਸ ਪਾਰਟੀ ਵਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੁਖਵਿੰਦਰ ਸਿੰਘ ਨੂੰ ਸਰਪੰਚੀ ਦਾ ਸਰਬ ਸੰਮਤੀ ਨਾਲ ਉਮੀਦਵਾਰ ਐਲਾਨ ਦਿੱਤਾ ਜਿੱਥੇ ਪਿੰਡ ਦੇ ...

ਪੂਰੀ ਖ਼ਬਰ »

ਖਡੂਰ ਸਾਹਿਬ 'ਚ ਚੱਲੀ ਸਰਬਸੰਮਤੀ ਨਾਲ ਪੰਚ ਬਣਾਉਣ ਦੀ ਲਹਿਰ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਨਗਰ ਵਿਚ ਸਰਬ ਸੰਮਤੀ ਨਾਲ ਪੰਚ ਬਣਾਉਣ ਦੀ ਇੱਕ ਲਹਿਰ ਚੱਲ ਪਈ ਹੈ ਜਿਸ ਦੌਰਾਨ ਖਡੂਰ ਸਾਹਿਬ ਨਗਰ ਵਿਚ ਅੱਜ ਪਿ੍ਤਪਾਲ ਸਿੰਘ ਖਹਿਰਾ ਪੁੱਤਰ ਬਹਾਲ ਸਿੰਘ ਨੂੰ ਵਾਰਡ ਨੰਬਰ 12 ਤੋਂ ਮੋਹਤਬਰ ਵਿਅਕਤੀਆਂ ਨੇ ...

ਪੂਰੀ ਖ਼ਬਰ »

ਤਰੁਣ ਸ਼ਰਮਾ ਦੀ ਯਾਦ ਵਿਚ 18 ਨੂੰ ਸ਼ਰਧਾਂਜਲੀ ਸਮਾਗਮ : ਮਹੰਤ ਰਮੇਸ਼ਾਨੰਦ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੀ ਅਗਵਾਈ ਹੇਠ ਪੱਟੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹੰਤ ਰਮੇਸ਼ਾਨੰਦ ਸਰਸਵਤੀ ਨੇ ਕਿਹਾ ਕਿ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

16 ਨੂੰ ਟਕਸਾਲੀਆਂ ਦੇ ਹੱਥ ਮਜ਼ਬੂਤ ਕਰਨ ਲਈ ਹਲਕਾ ਖਡੂਰ ਸਾਹਿਬ ਤੇ ਬਾਬਾ ਬਕਾਲਾ ਤੋਂ ਵੱਡੇ ਕਾਫ਼ਲੇ ਰਵਾਨਾ ਹੋਣਗੇ-ਨਾਗੋਕੇ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਅਤੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦੇ ਮਨਸ਼ੇ ਨਾਲ ਟਕਸਾਲੀ ਅਕਾਲੀਆਂ ਵਲੋਂ 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਇਆ ਜਾ ਰਿਹਾ ਹੈ ਜਿਸ ਵਿਚ ਜਥੇਦਾਰ ਰਣਜੀਤ ...

ਪੂਰੀ ਖ਼ਬਰ »

15 ਤੱਕ ਅਸਲ੍ਹਾ ਨਾ ਜਮ੍ਹਾਂ ਕਰਾਉਣ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ-ਐੱਸ.ਐੱਚ.ਓ. ਹਰੀਕੇ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਸਾਰੇ ਅਸਲ੍ਹਾਧਾਰਕ ਆਪਣਾ ਅਸਲਾ ਥਾਣੇ ਵਿਚ ਜਮ੍ਹਾਂ ਕਰਵਾਉਣ ਅਤੇ 15 ਦਸੰਬਰ ਤਕ ਅਸਲ੍ਹਾ ਨਾ ਜਮ੍ਹਾਂ ਕਰਵਾਉਣ ਵਾਲਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਲਾਇਸੰਸ ਰੱਦ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਕਾਂਗਰਸੀ ਉਮੀਦਵਾਰ ਮਹਿਲ ਸਿੰਘ ਭੱਲੀ ਨੇ ਸਰਪੰਚੀ ਦੀ ਚੋਣ ਦਾ ਬਿਗਲ ਵਜਾਇਆ

ਫਤਿਆਬਾਦ, 14 ਦਸੰਬਰ (ਹਰਵਿੰਦਰ ਸਿੰਘ)-ਪਿੰਡ ਧੂੰਦਾ ਵਿਖੇ ਸਰਪੰਚੀ ਦੀ ਚੋਣ ਨੂੰ ਲੈ ਕੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਮਾਇਤ ਪ੍ਰਾਪਤ ਮਹਿਲ ਸਿੰਘ ਭੱਲੀ ਵਲੋਂ ਸਰਪੰਚੀ ਦੀ ਚੋਣ ਲੜਨ ਦਾ ਬਿਗਲ ਵਜਾਉਂਦੇ ਹੋਏ ਆਪਣੇ ਗ੍ਰਹਿ ਵਿਖੇ ਆਪਣੇ ਸਮਰਥਨ ਦਾ ਇਕੱਠ ਕਰਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਪਿੰਡ ਪਲਾਸੌਰ ਦੀ ਮੀਟਿੰਗ ਜਸਵੰਤ ਸਿੰਘ ਪਲਾਸੌਰ ਦੀ ਪ੍ਰਧਾਨਗੀ ਹੇਠ ਪਿੰਡ ਪਲਾਸੋਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਨੇ ਹਿੱਸਾ ...

ਪੂਰੀ ਖ਼ਬਰ »

ਕਾਂਗਰਸ ਨੇ ਕਮਲ ਨਾਥ ਨੂੰ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਿਆ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਪਹਿਲਾਂ 1978, ਜੂਨ 1984 ਅਤੇ ਫਿਰ ਨਵੰਬਰ 1984 ਦੇ ਦੋਸ਼ੀਆਂ ਨੇ ਜੋ ਜੁਲਮ ਕੀਤਾ ਹੈ, ਉਸ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ ਅਤੇ ਅਜੇ ਤੱਕ ਸਿੱਖਾਂ ਦੇ ਜ਼ਖ਼ਮ ਨਹੀਂ ਭਰੇ | ਕਾਂਗਰਸ ਨੇ ਦਿੱਲੀ ਕੁੱਲ ਨਾਸ਼ ਦੇ ਦੋਸ਼ੀ ਕਮਲ ਨਾਥ ਨੂੰ ਮੱਧ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਢਿੱਲੋਂ ਨੂੰ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ

ਝਬਾਲ, 14 ਦਸੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਾਂਗਰਸੀ ਆਗੂ ਕੰਵਲਜੀਤ ਸਿੰਘ ਢਿੱਲੋਂ ਨੂੰ ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ | ਝਬਾਲ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 14 ਦਸੰਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਆਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪਖੋਕੇ ...

ਪੂਰੀ ਖ਼ਬਰ »

ਬਲਵੰਤ ਰਾਏ ਨੂੰ ਚੁਣਿਆ ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਪੱਟੀ ਦਾ ਪ੍ਰਧਾਨ

ਪੱਟੀ, 14 ਦਸੰੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਨਗਰ ਕੌਾਸਲ ਦਫਤਰ ਪੱਟੀ ਵਿਖੇ ਹੋਈ | ਇਸ ਮੌਕੇ ਕੀਤੇ ਗਏ ਵਿਚਾਰ-ਵਟਾਂਦਰੇ ਤੋਂ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਬਲਵੰਤ ਰਾਏ ਨੂੰ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ 'ਤੇ ਔਰਤ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਦੁਕਾਨ 'ਚੋਂ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਹੇਠ ਇਕ ਔਰਤ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਵਿਖੇ ...

ਪੂਰੀ ਖ਼ਬਰ »

ਜੇਕਰ ਐਨ.ਓ.ਸੀ. ਸਰਟੀਫਿਕੇਟ ਨਾ ਜਾਰੀ ਕੀਤੇ ਤਾਂ ਸਾਬਕਾ ਹਲਕਾ ਵਿਧਾਇਕ ਨਾਲ ਹਾਈਕੋਰਟ ਜਾਵਾਂਗੇ - ਉਮੀਦਵਾਰ

ਸ਼ਰਾਏ ਅਮਾਨਤ ਖਾਂ, 14 ਦਸੰਬਰ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡਾਂ ਵਿਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲ਼ੀ ਦਲ ਨਾਲ ਸਬੰਧਤ ਸਰਪੰਚੀ ਦੇ ਉਮੀਦਵਾਰਾਂ ਨੂੰ ਬਲਾਕ ਅਧਿਕਾਰੀਆਂ ਵਲੋਂ ਐਨ.ਉ.ਸੀ. ਅਤੇ ਹੋਰ ਲੋੜੀਂਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਮੀਟਿੰਗਾਂ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡ ਸੀਤੋ, ਜੱਲੋਕੇ, ਕੋਟ ਬੁੱਢਾ, ਬੰਗਲਾ ਰਾਏ, ਬਰਵਾਲਾ, ਸਭਰਾ, ਸੈਦੋਂ ਆਦਿ ਪਿੰਡਾਂ ਵਿਚ ਮੀਟਿੰਗਾਂ ਤਰਸੇਮ ਸਿੰਘ ਧਾਰੀਵਾਲ ਅਤੇ ਗੁਰਦੇਵ ਸਿੰਘ ਸੀਤੋ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX