ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 day ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  1 day ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  1 day ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  1 day ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  1 day ago
ਅੱਜ ਦਾ ਵਿਚਾਰ
. . .  1 day ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  2 days ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਲੁਧਿਆਣਾ

ਯੂਥ ਅਕਾਲੀ ਦਲ ਵਲੋਂ ਮੱਧ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਕਮਲਨਾਥ ਿਖ਼ਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਯੂਥ ਅਕਾਲੀ ਦਲ ਵਲੋਂ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਮੱਧ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਕਮਲਨਾਥ ਿਖ਼ਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਵਲੋਂ ਕਮਲਨਾਥ, ਰਾਹੁਲ ਗਾਂਧੀ ਤੇ ਸੋਨੀਆਂ ਗਾਂਧੀ ਦੇ ਪੁਤਲੇ ਵੀ ਫੂਕੇ ਗਏ | ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਕਰ ਰਹੇ ਸਨ | ਉਨ੍ਹਾਂ ਦੋਸ਼ ਲਗਾਇਆ ਕਿ 1984 ਕਤਲੇਆਮ ਲਈ ਕਮਲਨਾਥ ਸਿਧੇ ਤੌਰ 'ਤੇ ਜਿੰਮੇਵਾਰ ਹੈ ਤੇ ਫਿਰ ਵੀ ਕਾਂਗਰਸ ਵਲੋਂ ਉਸ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾ ਦਿੱਤਾ ਗਿਆ | ਉਨ੍ਹਾਂ ਕਾਂਗਰਸ ਨੂੰ ਸਿੱਖਾਂ ਦੀ ਦੁਸ਼ਮਣ ਜਮਾਤ ਦੱਸਦਿਆਂ ਕਿਹਾ ਕਿ ਕਾਂਗਰਸ ਨੇ ਸਿੱਖ ਵਿਰੋਧੀ ਤਾਕਤਾਂ ਨੂੰ ਹਮੇਸ਼ਾਂ ਹੀ ਹੱਲਾਸ਼ੇਰੀ ਦਿੱਤੀ ਹੈ | ਦੰਗਾ ਪੀੜਤ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਕਤਲੇਆਮ ਤੋਂ ਪ੍ਰਭਾਵਿਤ ਲੋਕਾਂ ਦੇ ਜ਼ਖ਼ਮਾਂ 'ਤੇ ਕਾਂਗਰਸ ਨੇ ਲੂਣ ਛਿੜਕਿਆ ਹੈ | ਇਸ ਮੌਕੇ ਕੰਲਵਜੀਤ ਸਿੰਘ ਦੂਆ, ਬਲਰਾਜ ਸਿੰਘ ਭੱਠਲ, ਬਲਵਿੰਦਰ ਸਿੰਘ ਬੰਟੀ, ਬੀਬੀ ਗੁਰਦੀਪ ਕੌਰ, ਜਸਮੀਤ ਸਿੰਘ ਮੱਕੜ, ਸੰਜੀਵ ਚੌਧਰੀ, ਜਸਬੀਰ ਸਿੰਗ ਦੂਆ, ਅਰਵਿੰਦਰ ਸਿੰਘ ਅਵੀ, ਕਰਨਵੀਰ ਸਿੰਘ ਕਰਨ, ਹਰਤੇਜ ਸਿੰਘ, ਪਰਮਿੰਦਰ ਸਿੰਘ ਗੁਜਰਾਲ, ਮਨਿੰਦਰ ਸਿੰਘ ਲਾਡੀ, ਮਨਿੰਦਰ ਸਿੰਘ ਇੰਮੀ, ਅਮਿ੍ਤਪਾਲ ਸਿੰਘ, ਨਰਿੰਦਰ ਸਿੰਘ ਰਾਜਨ, ਤਰਨਜੀਤ ਸਿੰਘ ਮੇਸ਼ੀ, ਰਵੀ ਪਾਲ ਸਿੰਘ, ਸਿਮਰ ਆਹੂਜਾ, ਤੇਜਿੰਦਰ ਸਿੰਘ, ਰਵੀ ਕੁਮਾਰ, ਬਲਵੀਰ ਸਿੰਘ, ਕਰਨ ਦੂਆ, ਜਗਜੀਤ ਸਿੰਘ, ਪਰਮਜੀਤ ਸਿੰਘ, ਰਜੇਸ਼ ਖੰਨਾ, ਕੁਲਦੀਪ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਦੁਗਰੀ, ਜਤਿੰਦਰ ਸਿੰਘ, ਸੁਰਿੰਦਰ ਸਿੰਘ, ਜਗਤਾਰ ਸਿੰਘ ਅਤੇ ਕਮਲਦੀਪ ਸਿੰਘ ਦੂਆ ਆਦਿ ਹਾਜ਼ਰ ਸਨ |

ਰੇਹੜੀ ਫੜ੍ਹੀ ਵਾਲਿਆਂ ਲਈ ਸਟਰੀਟ ਵੈਡਿੰਗ ਜ਼ੋਨ ਬਣਾਉਣ ਦੇ ਸਰਵੇਖਣ ਦਾ ਕੰਮ ਪੂਰਾ ਹੋਇਆ

 ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਸਨਅਤੀ ਸ਼ਹਿਰ ਲੁਧਿਆਣਾ 'ਚ ਆਪਣਾ ਕਾਰੋਬਾਰ ਕਰ ਰਹੇ ਹਜ਼ਾਰਾਂ ਦੀ ਗਿਣਤੀ ਵਿਚ ਰੇਹੜ੍ਹੀ ਫੜ੍ਹੀ ਵਾਲਿਆਂ ਨੂੰ ਸਥਾਪਿਤ ਕਰਨ ਲਈ ਇਕ ਯੋਜਨਾ ਦੇ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਸਟਰੀਟ ਵੈਡਿੰਗ ਜ਼ੋਨ ਬਣਾਏ ਜਾਣ ਦੀ ਯੋਜਨਾ ...

ਪੂਰੀ ਖ਼ਬਰ »

ਪਹਾੜਾਂ 'ਚ ਹੋਈ ਬਰਫ਼ਬਾਰੀ ਨੇ ਪੰਜਾਬ 'ਚ ਛੇੜੀ ਕੰਬਣੀ, ਬੇਘਰੇ ਲੋਕਾਂ ਦੀ ਵਧੀ ਮੁਸੀਬਤ

ਲੁਧਿਆਣਾ, 14 ਦਸੰਬਰ (ਬੀ. ਐਸ. ਬਰਾੜ)- ਪਿਛਲੇ ਕਈ ਦਿਨਾਂ ਤੋਂ ਪਹਾੜਾਂ ਵਿਚ ਲਗਾਤਾਰ ਹੋ ਰਹੀ ਬਰਫ਼ਬਾਰੀ ਨੇ ਪੰਜਾਬ ਵਿਚ ਕੰਬਣੀ ਛੇੜ ਦਿੱਤੀ ਹੈ | ਮੌਸਮ ਵਿਚ ਲਗਾਤਾਰ ਆਈ ਤਬਦੀਲੀ ਨੇ ਗਰਮ ਕੱਪੜਾ ਵਪਾਰੀਆਂ ਦੇ ਚੇਹਰਿਆਂ 'ਤੇ ਰੌਣਕ ਲਿਆ ਦਿੱਤੀ ਹੈ | ਵੱਧ ਰਹੀ ਠੰਢ ਨੂੰ ...

ਪੂਰੀ ਖ਼ਬਰ »

ਬੱਚੇ ਨੂੰ ਅਗਵਾ ਕਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਦੇ ਇਲਾਕੇ ਦੁਰਗਾ ਕਾਲੋਨੀ ਵਿਚ ਡੇਢ ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਬੱਚਾ ਬਰਾਮਦ ਕੀਤਾ ਹੈ | ਡੀ. ਸੀ. ਪੀ. ...

ਪੂਰੀ ਖ਼ਬਰ »

ਜਥੇ: ਗਾਬੜੀਆ ਦੀ ਅਗਵਾਈ ਹੇਠ ਟਕਸਾਲੀ ਅਕਾਲੀ ਆਗੂਆਂ ਦਾ ਸਨਮਾਨ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਪੱਛੜੀਆ ਸ਼੍ਰੇਣੀਆਂ ਵਿੰਗ ਦੇ ਕੌਮੀ ...

ਪੂਰੀ ਖ਼ਬਰ »

ਮਹਿਲਾ ਫੈਕਟਰੀ ਵਰਕਰ ਦੀ ਮਸ਼ੀਨ ਦੀ ਲਪੇਟ 'ਚ ਆਉਣ ਨਾਲ ਮੌਤ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੇਹਰਬਾਨ ਸਥਿਤ ਇਕ ਹੌਜ਼ਰੀ ਫੈਕਟਰੀ ਵਿਚ ਕੰਮ ਕਰ ਰਹੀ ਔਰਤ ਦੀ ਮਸ਼ੀਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ | ਮਿ੍ਤਕਾ ਦੀ ਸ਼ਨਾਖ਼ਤ ਮਨਜੀਤ ਕੌਰ (55) ਪਤਨੀ ਮਹਿੰਗਾ ਰਾਮ ਵਜੋਂ ਹੋਈ ਹੈ | ਮਨਜੀਤ ਕੌਰ ਹੌਜ਼ਰੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੁੰਡੀਆਂ ਦੇ ਇਲਾਕੇ ਰਾਮ ਨਗਰ ਵਿਚ ਸ਼ੱਕੀ ਹਾਲਤ ਵਿਚ ਇਕ ਪ੍ਰਵਾਸੀ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਮਿ੍ਤਕ ਦੀ ਸ਼ਨਾਖ਼ਤ ਸੁਰਜੀਤ ਕੁਮਾਰ (30) ਵਜੋਂ ਹੋਈ ਹੈ | ਸੁਰਜੀਤ ਕੁਮਾਰ ਮੂਲ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਲੋਂ ਧਰਨਾ

ਲੁਧਿਆਣਾ, 14 ਦਸੰਬਰ (ਭੁਪਿੰਦਰ ਸਿੰਘ ਬਸਰਾ)- ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਟੈਂਪੂ ਚਾਲਕ ਨੂੰ ਕੈਦ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਸੜਕ ਹਾਦਸੇ ਵਿਚ ਹੋਈ ਮੌਤ ਦੇ ਮਾਮਲੇ ਵਿਚ ਟੈਂਪੂ ਚਾਲਕ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਮਿਹਰਬਾਨ ਦੀ ਪੁਲਿਸ ਨੇ 4 ਜੁਲਾਈ 2016 ਨੂੰ ਪਿੰਡ ਕੱਕਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸੀਵਰੇਜ ਟਰੀਟਮੈਂਟ ਪਲਾਂਟਾਂ ਤੇ ਬੁੱਢੇ ਨਾਲੇ 'ਚ ਸਿੱਧੇ ਜਾ ਰਹੇ ਪਾਣੀ ਦੀ ਮਾਤਰਾ ਦਾ ਪਤਾ ਲਗਾਉਣ ਲਈ 6 ਸਥਾਨਾਂ ਦੀ ਕੀਤੀ ਚੋਣ

ਲੁਧਿਆਣਾ, 14 ਦਸੰਬਰ (ਅਮਰੀਕ ਸਿੰਘ ਬੱਤਰਾ)- ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਬੁੱਢੇ ਨਾਲੇ ਤੇ ਸਤਲੁਜ ਦਰਿਆ ਵਿਚ ਪ੍ਰਦੂਸ਼ਿਤ ਪਾਣੀ ਪਾਏ ਜਾਣ 'ਤੇ ਪੰਜਾਬ ਸਰਕਾਰ ਨੂੰ ਲਗਾਏ 50 ਕਰੋੜ ਰੁਪਏ ਦੇ ਜੁਰਮਾਨੇ ਤੋਂ ਬਾਅਦ ਰਾਜ ਸਰਕਾਰ ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਮੈਰਿਜ ਪੈਲੇਸ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਏ ਲਾੜੇ ਨੂੰ ਕੀਤਾ ਗਿ੍ਫਤਾਰ

ਲੁਧਿਆਣਾ, 14 ਦਸੰਬਰ ਪਰਮਿੰਦਰ ਸਿੰਘ ਆਹੂਜਾ)-ਕਸ਼ਮੀਰ ਨਗਰ ਵਿਚ ਮੈਰਿਜ ਪੈਲੇਸ ਤੋਂ ਸ਼ੱਕੀ ਹਾਲਤ ਵਿਚ ਲਾਪਤਾ ਹੋਏ ਲਾੜੇ ਨੂੰ ਪੁਲਿਸ ਨੇ ਗਿ੍ਫਤਾਰ ਕਰਕੇ ਦਾਜ ਮੰਗਣ ਦੇ ਦੋਸ਼ ਵਿਚ ਮਾਮਲਾ ਦਰਜ ਕਰ ਲਿਆ | ਥਾਣਾ ਡਵੀਜਨ ਨੰ: 3 ਦੇ ਐਸ. ਐਚ. ਓ. ਇੰਸਪੈਕਟਰ ਕਮਲਜੀਤ ਸਿੰਘ ...

ਪੂਰੀ ਖ਼ਬਰ »

ਪੰਚਾਇਤ ਚੋਣ ਲੜਨ ਦੇ ਚਾਹਵਾਨਾਂ ਲਈ ਨਾਮਜ਼ਦਗੀ ਭਰਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਜਾਰੀ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)-ਪੰਚਾਇਤ ਚੋਣ ਲੜਨ ਦੇ ਚਾਹਵਾਨਾਂ ਲਈ ਨਾਮਜ਼ਦਗੀ ਭਰਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਚੋਣ ਕਮਿਸ਼ਨਰ ਵਲੋਂ ਜਾਰੀ ਕੀਤੀ ਗਈ ਹੈ, ਜਿਸ ਦੇ ਅਨੁਸਾਰ ਦਸਤਾਵੇਜ਼ ਲਗਾ ਕੇ ਹੀ ਕੋਈ ਵੀ ਵਿਅਕਤੀ ਸਰਪੰਚ ਜਾਂ ਪੰਚ ਦੀ ਚੋਣ ਲੜ ...

ਪੂਰੀ ਖ਼ਬਰ »

ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟ ਲੜਕੀ ਦੇ ਪਰਿਵਾਰ ਵਲੋਂ ਹੰਗਾਮਾ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਨੌਜਵਾਨ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ ਤੋਂ ਅੰਸਤੁਸ਼ਟ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣਾ ਡਿਵੀਜਨ ਨੰ: 7 ਵਿਚ ਹੰਗਾਮਾ ਕੀਤਾ ਗਿਆ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਕਾਬੂ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਗਗਨਅਜੀਤ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੀ ਕਾਨੂੰਨ ਵਿਵਸਥਾ ਦੀ ਹਾਲਤ 'ਚ ਸੁਧਾਰ ਨਾ ਕੀਤਾ ਤਾਂ ਸੰਘਰਸ਼ ਵਿੱਢਾਂਗੇ-ਸੀ. ਪੀ. ਆਈ.

ਲੁਧਿਆਣਾ, 14 ਦਸੰਬਰ (ਪਰਮੇਸ਼ਰ ਸਿੰਘ)- ਭਾਰਤੀ ਕਮਿਉਨਿਸਟ ਪਾਰਟੀ (ਸੀ. ਪੀ. ਆਈ.) ਨੇ ਮਹਾਂਨਗਰ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਲਗਾਤਾਰ ਆ ਰਹੀ ਗਿਰਾਵਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮੇਅਰ ਦੀ ਹਦਾਇਤ 'ਤੇ ਡਰਾਈਵਰਾਂ ਨੂੰ ਜਾਰੀ ਕੀਤੇ ਨੋਟਿਸਾਂ 'ਚੋਂ 9 ਨੇ ਦਿੱਤਾ ਸਪੱਸ਼ਟੀਕਰਨ

ਲੁਧਿਆਣਾ, 14 ਦਸੰਬਰ (ਅਮਰੀਕ ਸਿੰਘ ਬੱਤਰਾ)- ਮੇਅਰ ਬਲਕਾਰ ਸਿੰਘ ਸੰਧੂ ਦੀ ਹਦਾਇਤ 'ਤੇ ਨਗਰ ਨਿਗਮ ਵਰਕਸ਼ਾਪ ਐਕਸੀਅਨ ਵਲੋਂ 14 ਟਿੱਪਰਾਂ ਦੇ ਡਰਾਈਵਰਾਂ ਨੂੰ ਭੇਜੇ ਨੋਟਿਸਾਂ ਵਿਚੋਂ 9 ਕਰਮਚਾਰੀਆਂ ਨੇ ਸਪਸ਼ਟੀਕਰਨ ਭੇਜ ਦਿੱਤਾ ਹੈ ਕਿ ਉਨ੍ਹਾਂ (ਡਰਾਈਵਰਾਂ) ਨੇ ਕੋਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਲਾਈਾਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਵਿਖੇ ਦੇਸ਼ ਦੀ ਰਾਖੀ ਲਈ ਜਾਨ ਵਾਰਨ ਵਾਲੇ ਫਲਾਈਾਗ ਅਫ਼ਸਰ ਸਵਰਗੀ ਨਿਰਮਲਜੀਤ ਸਿੰਘ ਸੇਖੋਂ (ਪਰਮਵੀਰ ਚੱਕਰ ਵਿਜੇਤਾ) ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ...

ਪੂਰੀ ਖ਼ਬਰ »

ਵਿਸਾਖੀ ਤੱਕ ਗੁਰੂ ਘਰ ਦੀ ਇਮਾਰਤ ਸੰਗਤਾਂ ਦੇ ਸਪੁਰਦ ਕਰ ਦਿੱਤੀ ਜਾਵੇਗੀ-ਜਥੇ: ਭਿੰਦਾ

ਆਲਮਗੀਰ, 14 ਦਸੰਬਰ (ਜਰਨੈਲ਼ ਸਿੰਘ ਪੱਟੀ)- ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਹਿਬ ਪਾਤਸ਼ਾਹੀ ਦਸਵੀ ਆਲਮਗੀਰ ਵਿਖੇ ਚੱਲ ਰਹੀ ਕਾਰ ਸੇਵਾ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਰੇਲਵੇ ਸੁਰੱਖਿਆ ਦਾ ਲਿਆ ਜਾਇਜ਼ਾ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਵਲੋਂ ਰੇਲਵੇ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ | ਜਾਣਕਾਰੀ ਅਨੁਸਾਰ ਦਿੱਲੀ ਤੋਂ ਆਈ ਰੇਲਵੇ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਵਲੋਂ ਰੇਲਵੇ ਸਟੇਸ਼ਨ 'ਤੇ ਰੇਲਵੇ ਲਾਈਨਾਂ, ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਬੀਜਾ, 14 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਵਿਖੇ 16 ਦਸੰਬਰ ਨੂੰ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੈਡੀਸਨ ਵਿਭਾਗ ਦੇ ਮੁਖੀ ਡਾ: ਨਿਤਿਨ ਮਿੱਤਲ ਨੇ ...

ਪੂਰੀ ਖ਼ਬਰ »

ਪਿਸਤੌਲ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 14 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਦੁਗਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਪਿਸਤੌਲ ਬਰਾਮਦ ਕੀਤਾ | ਪੁਲਿਸ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਪਰਮਜੀਤ ਸਿੰਘ ਵਾਸੀ ਮਾਣਕਵਾਲ ਵਜੋਂ ਹੋਈ ਹੈ | ਜਾਂਚ ...

ਪੂਰੀ ਖ਼ਬਰ »

ਲਿੱਪ ਆਗੂਆਂ ਵਲੋਂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਵਿਰੋਧ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂਆਂ ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਅਰਜੁਨ ਸਿੰਘ ਚੀਮਾ, ਰਣਧੀਰ ਸਿੰਘ ਸਿਬੀਆ ਅਤੇ ਗੁਰਪ੍ਰੀਤ ਸਿੰਘ ਖੁਰਾਣਾ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ...

ਪੂਰੀ ਖ਼ਬਰ »

ਆਟੋ ਪਾਰਟਸ ਮੈਨੂਫੈਕਚਰਿੰਗ ਐਸੋਸੀਏਸ਼ਨ ਵਲੋਂ ਜੀ. ਐਸ. ਟੀ. ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਆਟੋ ਪਾਰਟਸ ਮੈਨੂਫੈਕਚਰਿੰਗ ਐਸੋਸੀਏਸ਼ਨ ਆਫ਼ ਇੰਡੀਆ ਦੇ ਵਫ਼ਦ ਵਲੋਂ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਅਗਵਾਈ ਵਿਚ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀ ਬਲਵਾਨ ਸਿੰਘ ਸ਼ਿਵਜੋਤ ਤੇ ਮੁਲਖ਼ਰਾਜ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਹੁਣ ਰਾਸ਼ਨ ਡੀਪੂਆਂ ਉਪਰ ਵੀ ਮਿਲਣਗੇ ਛੋਟੇ ਰਸੋਈ ਗੈਸ ਸਿਲੰਡਰ

ਲੁਧਿਆਣਾ, 14 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਗੈਸ ਕੰਪਨੀਆਂ ਵਲੋਂ ਲੋਕਾਂ ਦੇ ਹਿਤ ਵਿਚ ਲਏ ਗਏ ਇਕ ਮਹੱਤਵਪੂਰਨ ਫੈਸਲੇ ਦੇ ਤਹਿਤ ਹੁਣ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਰਾਸ਼ਨ ਡਿਪੂਆਂ ਉਪਰ ਵੀ ਛੋਟੇ ਪੰਜ ਕਿੱਲੋ ਵਾਲੇ ਰਸੋਈ ਗੈਸ ਸਿਲੰਡਰ ਮਿਲ ਸਕਣਗੇ ...

ਪੂਰੀ ਖ਼ਬਰ »

ਹੁਣ ਰਾਸ਼ਨ ਡੀਪੂਆਂ ਉਪਰ ਵੀ ਮਿਲਣਗੇ ਛੋਟੇ ਰਸੋਈ ਗੈਸ ਸਿਲੰਡਰ

ਲੁਧਿਆਣਾ, 14 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਗੈਸ ਕੰਪਨੀਆਂ ਵਲੋਂ ਲੋਕਾਂ ਦੇ ਹਿਤ ਵਿਚ ਲਏ ਗਏ ਇਕ ਮਹੱਤਵਪੂਰਨ ਫੈਸਲੇ ਦੇ ਤਹਿਤ ਹੁਣ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਰਾਸ਼ਨ ਡਿਪੂਆਂ ਉਪਰ ਵੀ ਛੋਟੇ ਪੰਜ ਕਿੱਲੋ ਵਾਲੇ ਰਸੋਈ ਗੈਸ ਸਿਲੰਡਰ ਮਿਲ ਸਕਣਗੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਮੁਲਾਜ਼ਮਾਂ ਦੇ ਫੀਲਡ 'ਚ ਨਾ ਜਾਣ ਦੇ ਐਲਾਨ ਕਾਰਨ ਸਰਵੇਖਣ ਤੇ ਛਾਪੇਮਾਰੀ ਦਾ ਕੰਮ ਪ੍ਰਭਾਵਿਤ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਤੱਕ ਫੀਲਡ ਵਿਚ ਨਾ ਜਾਣ ਦਾ ਐਲਾਨ ਕੀਤਾ ਹੈ, ਜਿਸ ਕਰਕੇ ਸਰਵੇਖਣ ਤੇ ਛਾਪੇਮਾਰੀ ਕਰਨ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਤੇ ਆਮਦਨ ਕਰ ਵਿਭਾਗ ਦੇ ...

ਪੂਰੀ ਖ਼ਬਰ »

ਚੇਅਰਮੈਨ ਪਾਹਵਾ ਵਲੋਂ ਯੂ. ਸੀ. ਪੀ. ਐਮ. ਏ. ਦਾ ਕੈਲੰਡਰ ਜਾਰੀ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਏਵਨ ਸਾਈਕਲ ਦੇ ਚੇਅਰਮੈਨ ਉਂਕਾਰ ਸਿੰਘ ਪਾਹਵਾ ਨੇ ਕਿਹਾ ਕਿ ਛੋਟੇ ਸਨਅਤਕਾਰਾਂ ਦੀ ਤਰੱਕੀ ਲਈ ਸਾਨੂੰ ਸਾਰਿਆਂ ਨੂੰ ਸਮੂਹਿਕ ਰੂਪ ਵਿਚ ਯਤਨ ਕਰਨਾ ਚਾਹੀਦਾ ਹੈ, ਕਿਉਂਕਿ ਛੋਟੀਆਂ ਸਨਅਤਾਂ ਨਾਲ ਹੀ ਵੱਡੀਆਂ ਸਨਅਤਾਂ ਦੀ ਹੋਂਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦਾ ਕੰਮ ਰੱਬ ਆਸਰੇ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦਾ ਲੁਧਿਆਣਾ ਜ਼ਿਲ੍ਹੇ ਵਿਚ ਕੰਮ ਰੱਬ ਆਸਰੇ ਹੀ ਚੱਲ ਰਿਹਾ ਹੈ | ਪੰਜਾਬ ਦੇ ਸਭ ਤੋਂ ਵੱਡੇ ਜ਼ਿਲ੍ਹੇ ਤੇ ਸੂਬੇ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੀ ਕਮਾਨ ਸੈਰ ਸਪਾਟਾ ਵਿਭਾਗ ਵਲੋਂ ਸਿਰਫ਼ 2 ...

ਪੂਰੀ ਖ਼ਬਰ »

ਵਿਧਾਇਕ ਪਾਂਡੇ ਵਲੋਂ ਸਕੂਲ ਦੇ ਕਮਰੇੇ ਤੇ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਵਿਧਾਇਕ ਰਾਕੇਸ਼ ਪਾਂਡੇ ਵਲੋਂ ਸੇਖੇਵਾਲ ਵਿਖੇ ਸਰਕਾਰੀ ਸਕੂਲ ਦੇ ਕਮਰੇ ਤੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ ਤੇ ਕੌਾਸਲਰ ਮਨਪ੍ਰੀਤ ਸਿੰਘ ਮਨੀ ਵੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਆਲਮਗੀਰ, 14 ਦਸੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਹਿਬ ...

ਪੂਰੀ ਖ਼ਬਰ »

ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਵਲੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੁੱਲ੍ਹਣਾ ਸ਼ਲਾਘਾਯੋਗ-ਉਬਰਾਏ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਕਰਤਾਰਪੁਰ ਵਿਖੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਬਿਨਾਂ ਵੀਜ਼ਾ ਭਾਰਤ ਤੋਂ ਪਾਕਿਸਤਾਨ ਜਾਣ ਲਈ ਲਾਂਘਾ ਖੁੱਲ੍ਹਣਾ ਸ਼ਲਾਘਾਯੋਗ ਕੰਮ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਨਿਊ ਰਾਜਗੁਰੂ ਨਗਰ ਦੀ ਸਰਪੰਚੀ ਲਈ ਕਾਂਗਰਸੀਆਂ ਦੀ ਸਹਿਮਤੀ ਉਪਰੰਤ ਵਿਧਾਇਕ ਵੈਦ ਨੇ ਦਿੱਤਾ ਥਾਪੜਾ

ਇਯਾਲੀ/ਥਰੀਕੇ, 14 ਦਸੰਬਰ (ਰਾਜ ਜੋਸ਼ੀ)- ਹਲਕਾ ਗਿੱਲ ਦੇ ਪਿੰਡ ਨਿਊ ਰਾਜਗੁਰੂ ਨਗਰ ਦੀ ਔਰਤਾਂ ਲਈ ਰਾਖਵੀਂ ਸਰਪੰਚੀ ਦੀ ਸੀਟ ਲਈ ਪਿੰਡ ਦੇ ਕਾਂਗਰਸੀਆਂ ਵਲੋਂ ਸਾਬਕਾ ਸੰਮਤੀ ਮੈਂਬਰ ਬੀਬੀ ਹਰਪ੍ਰੀਤ ਕੌਰ ਗਿੱਲ ਨੂੰ ਸਰਪੰਚ ਦੀ ਉਮੀਦਵਾਰ ਵਜੋਂ ਸਹਿਮਤੀ ਪ੍ਰਗਟਾਈ ਜਾਣ ...

ਪੂਰੀ ਖ਼ਬਰ »

ਨਾਈਟਿੰਗੇਲ ਸਕੂਲ ਸ਼ਿਮਲਾਪੁਰੀ ਦਾ ਸਾਲਾਨਾ ਇਨਾਮ ਵੰਡ ਸਮਾਗਮ

ਡਾਬਾ/ਲੁਹਾਰਾ, 14 ਦਸੰਬਰ (ਕੁਲਵੰਤ ਸਿੰਘ ਸੱਪਲ)- ਨਾਈਟਿੰਗੇਲ ਪਬਲਿਕ ਸਕੂਲ ਸ਼ਿਮਲਾਪੁਰੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਅਮਰਜੀਤ ਕੌਰ ਤੇ ਡਾਇਰੈਕਟਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੱਚਿਆ ਵਲੋਂ ਸੱਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX