ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  21 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

32ਵਾਂ 2 ਦਿਨਾ ਗੁਲਦਾਊਦੀ ਸ਼ੋਅ-2018 ਸ਼ੁਰੂ ਮੇਅਰ ਦਵੇਸ਼ ਮੌਦਗਿਲ ਨੇ ਕੀਤਾ ਰਸਮੀ ਉਦਘਾਟਨ

ਚੰਡੀਗੜ੍ਹ, 14 ਦਸੰਬਰ (ਆਰ.ਐਸ.ਲਿਬਰੇਟ)-ਗੁਲਾਬ ਮੇਲੇ ਤੋਂ ਬਾਅਦ ਗੁਲਦਾਊਦੀ ਫੁੱਲ ਮੇਲੇ ਦੇ ਨਾਂਅ ਨਾਲ ਮਸ਼ਹੂਰ 32ਵਾਂ ਤਿੰਨ ਦਿਨਾ ਗੁਲਦਾਊਦੀ ਸ਼’ੋਅ-2018 ਅੱਜ ਸੈਕਟਰ 33 ਦੇ ਟੈਰੇਸ ਗਾਰਡਨ ਵਿਚ ਸ਼ੁਰੂ ਹੋ ਗਿਆ ਹੈ | ਇਸ ਸ਼ੋਅ ਦਾ ਰਸਮੀ ਉਦਘਾਟਨ ਚੰਡੀਗੜ੍ਹ ਦੇ ਮੇਅਰ ਸ੍ਰੀ ਦਵੇਸ ਮੋਦਗਿਲ ਨੇ ਕੀਤਾ | ਉਨ੍ਹਾਂ ਸ਼ੋਅ ਨੂੰ ਸਮਰਪਿਤ ਇਕ ਕਿਤਾਬਚਾ ਵੀ ਜਾਰੀ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਸ਼੍ਰੀ ਕੇ.ਕੇ. ਯਾਦਵ ਆਈ.ਏ.ਐਸ ਕਮਿਸ਼ਨਰ, ਸ੍ਰੀ ਰਾਜੇਸ਼ ਕੁਮਾਰ ਗੁਪਤਾ ਇਲਾਕਾ ਕੌਾਸਲਰ, ਮਿਸ ਸਿਪਰਾ ਬਾਂਸਲ ਚੇਅਰਪਰਸਨ ਕਲਾ, ਖੇਡਾਂ ਅਤੇ ਸਭਿਆਚਾਰ ਕਮੇਟੀ, ਸ੍ਰੀ ਤਿਲਕ ਰਾਜ ਅਤੇ ਸ੍ਰੀ ਅਨਿਲ ਕੁਮਾਰ ਗਰਗ ਵਧੀਕ ਕਮਿਸ਼ਨਰ, ਸ੍ਰੀ ਮਨੋਜ ਬਾਂਸਲ ਮੁੱਖ ਇੰਜੀਨੀਅਰ, ਕੌਾਸਲਰ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ | ਮੇਅਰ ਨੇ ਫੁੱਲਾਂ ਦੇ ਸੁੰਦਰ ਪ੍ਰਦਰਸ਼ਨ ਲਈ ਨਗਰ ਨਿਗਮ ਦੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਨਗਰ ਨਿਗਮ ਵਲੋਂ ਫੁੱਲਾਂ ਦੇ ਪ੍ਰਦਰਸ਼ਨ ਨੂੰ ਸਫਲ ਬਣਾਉਣ ਵਾਲੇ ਮਾਲੀਆਂ ਨੂੰ ਮਠਿਆਈਆਂ ਵੰਡੀਆਂ | ਇਸ ਤੋਂ ਬਾਅਦ ਮੇਅਰ ਨੇ ਸਵੱਛ ਸਰਵੇਖਣ -2019 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਿਗਮ ਦੀ ਟੀਮ ਦੁਆਰਾ ਪ੍ਰਦਰਸ਼ਿਤ 'ਸਵੱਛ ਭਾਰਤ ਥੀਮ' ਦਾ ਦੌਰਾ ਵੀ ਕੀਤਾ ਤੇ ਮੇਅਰ ਨੇ ਸਵੱਛਤਾ ਸਰਵੇਖਣ -2019 ਮੁਹਿੰਮ ਵਿਚ ਨਿਗਮ ਦਾ ਸਹਿਯੋਗ ਕਰਨ ਲਈ ਜਨਤਾ ਨੂੰ ਅਪੀਲ ਕੀਤੀ | ਕਮਿਸ਼ਨਰ ਨੇ ਸੁੰਦਰ ਫੁੱਲਾਂ ਦਾ ਵਿਕਾਸ ਕਰਨ ਲਈ ਨਗਰ ਨਿਗਮ ਦੇ ਮਾਲੀਆਂ ਦੇ ਸਮਰਪਣ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਸ ਸੋਅ 'ਚ ਫੁੱਲਾਂ ਦੀਆਂ 266 ਕਿਸਮਾਂ ਦੀ ਤੁਲਨਾ ਕੀਤੀ ਗਈ, ਇਸ ਸਾਲ 268 ਫੁੱਲਾਂ ਦੀਆ ਕਿਸਮਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ | ਇਹ ਸਾਰੀਆਂ ਕਿਸਮਾਂ ਐਮ.ਸੀ.ਸੀ. ਨਰਸਰੀ ਵਿਚ ਵਧੀਆਂ ਤੇ ਚੰਗੀ ਤਰ੍ਹਾਂ ਤਿਆਰ ਕੀਤੀਆਂ ਗਈਆਂ ਹਨ | ਮੇਅਰ ਨੇ ਕਿਹਾ ਕਿ ਇਸ ਸਾਲ ਕਲਾ, ਖੇਡਾਂ ਤੇ ਸੱਭਿਆਚਾਰ ਕਮੇਟੀ ਵਲੋਂ ਇਸ ਫੁੱਲਾਂ ਦੇ ਮੇਲੇ ਨੂੰ ਹੋਰ ਰੰਗੀਨ ਕਰਨ ਲਈ ਸੱਭਿਆਚਾਰਕ ਪ੍ਰੋਗਰਾਮ ਸ਼ਾਮਿਲ ਕੀਤੇ ਗਏ ਹਨ | ਜਾਦੂ ਦਾ ਪ੍ਰਦਰਸ਼ਨ ਤੇ ਕਠਪੁਤਲੀ ਸ਼ੋਅ, ਲੋਕ ਨਾਚ, ਵੱਖ-ਵੱਖ ਨਾਮਵਰ ਗਾਇਕ ਤਿੰਨ ਦਿਨ ਚੰਡੀਗੜ੍ਹੀਆਂ ਦਾ ਸ਼ਾਮ ਨੂੰ ਮਨੋਰੰਜਨ ਕਰਨਗੇ |

ਐਲ.ਡੀ.ਸੀ ਭਰਤੀ ਲਈ ਦੂਜੇ ਦੀ ਜਗ੍ਹਾ ਬੈਠਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਐਲ.ਡੀ.ਸੀ ਦੀ ਭਰਤੀ ਪ੍ਰਕਿਰਿਆ 'ਚ ਦੂਜੇ ਦੀ ਜਗ੍ਹਾ ਪੇਪਰ ਦੇਣ ਵਾਲੇ ਿਖ਼ਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬਿੰਧਤ ਮਾਮਲੇ ਦੀ ਸ਼ਿਕਾਇਤ ਰਾਜ ਬੀਮਾ ਕਾਰਪੋਰੇਸ਼ਨ, ਖੇਤਰੀ ਕਰਮਚਾਰੀ ...

ਪੂਰੀ ਖ਼ਬਰ »

ਪ੍ਰੋ. ਪਿ੍ੰਸ ਸ਼ਰਮਾ ਨੇ 59ਵੀਂ ਕਾਨਫ਼ਰੰਸ 'ਚ ਲਿਆ ਭਾਗ

ਚੰਡੀਗੜ੍ਹ, 14 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਮਾਈਕ੍ਰੋਬਾਇਓਲਾਜੀ ਵਿਭਾਗ ਦੇ ਪ੍ਰੋ.ਪਿ੍ੰਸ ਸ਼ਰਮਾ ਵਲੋਂ 59ਵੀਂ ਅੰਤਰਰਾਸ਼ਟਰੀ ਕਾਨਫ਼ਰੰਸ 'ਚ ਭਾਗ ਲਿਆ ਗਿਆ | ਇਹ ਕਾਨਫ਼ਰੰਸ ਅਕੈਡਮੀ ਆਫ਼ ਮਾਈਕ੍ਰੋਬਾਇਓਲਾਜਿਕਲ ਸਾਇੰਸ ਵਲੋਂ ਹੈਦਰਾਬਾਦ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਲੋਂ ਗੁਰਪ੍ਰੀਤ ਸਿੰਘ ਪਿੰਡ ਖੁੱਡਾ ਅਲੀ ਸ਼ੇਰ ਦਾ ਪ੍ਰਧਾਨ ਨਿਯੁਕਤ

ਚੰਡੀਗੜ੍ਹ, 14 ਦਸੰਬਰ (ਆਰ. ਐਸ. ਲਿਬਰੇਟ)-ਅੱਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਗੁਰਪ੍ਰੀਤ ਸਿੰਘ ਨੂੰ ਪਿੰਡ ਖੁੱਡਾ ਅਲੀਸ਼ੇਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਾਮਜ਼ਦਗੀ ਹਰਦੀਪ ਸਿੰਘ ਬੁਟੇਰਲਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਇਕਾਈ ਚੰਡੀਗੜ੍ਹ ਵਲੋਂ ...

ਪੂਰੀ ਖ਼ਬਰ »

ਮੈੱਸ ਕਰਮਚਾਰੀਆਂ ਨੂੰ ਦਿੱਤੀ ਸਿਹਤਮੰਦ ਭੋਜਨ ਬਣਾਉਣ ਦੀ ਜਾਣਕਾਰੀ

ਚੰਡੀਗੜ੍ਹ, 14 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਇੰਸਚੀਟਿਊਟ ਆਫ਼ ਹੋਟਲ ਐਾਡ ਟੂਰਿਜ਼ਮ ਮੈਨੇਜਮੈਂਟ ਵਿਭਾਗ ਵਲੋਂ ਮੈੱਸ ਕਰਮਚਾਰੀਆਂ ਨੂੰ ਸਿਹਤਮੰਦ ਭੋਜਨ ਬਣਾਉਣ ਅਤੇ ਵਰਤਾਉਣ ਦੀ ਜਾਣਕਾਰੀ ਦਿੱਤੀ ਗਈ | ਇਸ ਨੂੰ ਲੈ ਕੇ ਵਿਭਾਗ ਵਲੋਂ ਪ੍ਰੋਗਰਾਮ ...

ਪੂਰੀ ਖ਼ਬਰ »

ਸਤਿਯਾਪ੍ਰਕਾਸ਼ ਨੂੰ ਵਾਧੂ ਚਾਰਜ ਸੌਾਪਿਆ

ਚੰਡੀਗੜ੍ਹ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਉਦਯੋਗਿਕ ਸਿਖਲਾਈ ਤੇ ਰੁਜ਼ਗਾਰ ਵਿਭਾਗ ਦੇ ਡਾਇਰੈਕਟਰ ਜਨਰਲ, ਕੌਸ਼ਲ ਵਿਕਾਸ, ਉਦਯੋਗਿਕ ਸਿਖਲਾਈ ਅਤੇ ਰੁਜ਼ਗਾਰ ਵਿਭਾਗ ਦੇ ਸਕੱਤਰ ਅਤੇ ਗ੍ਰਹਿ-1 ਵਿਭਾਗ ਦੇ ਸਕੱਤਰ ਟੀ.ਐਲ.ਸਤਿਯਾਪ੍ਰਕਾਸ਼ ਨੂੰ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ ਇਕ ਬਰੀ

ਚੰਡੀਗੜ੍ਹ, 14 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ 16 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਬਰੀ ਕੀਤਾ ਹੈ | ਪੀੜਤ ਲੜਕੀ ਨੇ ਸੁਣਵਾਈ ਦੌਰਾਨ ਮੁਲਜ਼ਮ ਨੂੰ ਅਦਾਲਤ ਸਾਹਮਣੇ ਪਛਾਨਣ ਤੋਂ ਇਨਕਾਰ ਕਰ ...

ਪੂਰੀ ਖ਼ਬਰ »

ਅਕਾਲੀ ਦਲ (ਬਾਦਲ) ਦਾ 98ਵਾਂ ਸਥਾਪਨਾ ਦਿਵਸ ਸੈਕਟਰ 42 ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ

ਚੰਡੀਗੜ੍ਹ, 14 ਦਸੰਬਰ (ਆਰ.ਐਸ.ਲਿਬਰੇਟ)-ਅੱਜ ਅਕਾਲੀ ਦਲ (ਬਾਦਲ) ਚੰਡੀਗੜ੍ਹ ਇਕਾਈ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ 98ਵਾਂ ਸਥਾਪਨਾ ਦਿਵਸ ਸੈਕਟਰ 42 ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ, ਇਸ ਦੌਰਾਨ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ...

ਪੂਰੀ ਖ਼ਬਰ »

ਪ੍ਰੋ.ਰੰਜਨ ਕੁਮਾਰ ਇਕ ਸਾਲ ਲਈ ਸਾਊਦੀ ਅਰਬੀਆ ਦੀ ਯੂਨੀਵਰਸਿਟੀ 'ਚ ਪੜ੍ਹਾਉਣਗੇ

ਚੰਡੀਗੜ੍ਹ, 14 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਸੋਸੀਏਟ ਡੀਨ ਵਿਦਿਆਰਥੀ ਭਲਾਈ ਪ੍ਰੋ.ਰੰਜਨ ਕੁਮਾਰ ਨੂੰ ਕਿੰਗ ਅੰਬਦੁਲਾਜਿਜ ਯੂਨੀਵਰਸਿਟੀ ਜਿਦਾਹ, ਸਾਊਦੀ ਅਰਬੀਆ 'ਚ ਇਕ ਸਾਲ ਲਈ ਪੜ੍ਹਾਉਣ ਦਾ ਮੌਕਾ ਮਿਲਿਆ ਹੈ | ਪ੍ਰੋ. ਰੰਜਨ ਨੇ ਫਿਜ਼ਿਕਸ ਦੇ ...

ਪੂਰੀ ਖ਼ਬਰ »

ਨਿਗਮ ਨੇ ਸੈਕਟਰ 22 ਤੇ ਮਨੀਮਾਜਰਾ 'ਚੋਂ ਨਾਜਾਇਜ਼ ਕਬਜ਼ੇ ਹਟਾਏ-162 ਦੇ ਕੀਤੇ ਚਲਾਨ

ਚੰਡੀਗੜ੍ਹ, 14 ਦਸੰਬਰ (ਆਰ. ਐਸ. ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਦੀ ਨਾਜਾਇਜ਼ ਕਬਜ਼ੇ ਹਟਾਊ ਸ਼ਾਖਾ ਵਲੋਂ ਸੈਕਟਰ 22 ਅਤੇ ਮਨੀਮਾਜਰਾ 'ਚੋਂ ਅਣ-ਅਧਿਕਾਰਕਤ ਆਰਜ਼ੀ ਦੁਕਾਨਾਂ ਤੇ ਕਬਜ਼ੇ ਹਟਾਏ ਤੇ 162 ਦੇ ਚਲਾਣ ਕੀਤੇ | ਨਿਗਮ ਦੇ ਬੁਲਾਰੇ ਅਨੁਸਾਰ ਸੈਕਟਰ 22 ਅਤੇ ...

ਪੂਰੀ ਖ਼ਬਰ »

ਜੇਲ੍ਹ ਸੁਪਿ੍ੰਟੈਂਡੈਂਟ ਦੇ ਜਾਅਲੀ ਦਸਤਖ਼ਤ ਕਰਕੇ ਪੈਸੇ ਕਢਵਾਉਣ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 14 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਜੇਲ੍ਹ ਦੇ ਡਿਪਟੀ ਸੁਪਰੀਟੈਂਡੈਂਟ ਦੇ ਜਾਅਲੀ ਦਸਤਖ਼ਤ ਕਰਕੇ ਬੈਂਕ ਖਾਤੇ 'ਚੋਂ ਪੈਸੇ ਕਢਵਾਉਣ ਵਾਲੇ ਜੇਲ੍ਹ ਦੇ ਪੁਰਾਣੇ ਕੈਦੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਨੇ ਜੇਲ੍ਹ ਵਿਚ ਰਹਿਣ ਦੌਰਾਨ ...

ਪੂਰੀ ਖ਼ਬਰ »

ਗਿਆਨ ਜੋਤੀ ਵਿਖੇ ਵਿਸ਼ਵ ਊਰਜਾ ਦਿਵਸ ਮੌਕੇ ਸੈਮੀਨਾਰ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਲੋਂ ਵਿਸ਼ਵ ਊਰਜਾ ਦਿਵਸ ਮੌਕੇ ਕਾਲਜ ਕੈਂਪਸ ਅੰਦਰ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ...

ਪੂਰੀ ਖ਼ਬਰ »

ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਸਮਾਗਮ

ਚੰਡੀਗੜ੍ਹ, 14 ਦਸੰਬਰ (ਮਨਜੋਤ ਸਿੰਘ ਜੋਤ)-ਅਜੀਤ ਕਰਮ ਸਿੰਘ ਇੰਟਰਨੈਸ਼ਨਲ ਸਕੂਲ ਸੈਕਟਰ-41 ਬੀ ਦਾ ਸਾਲਾਨਾ ਸਮਾਗਮ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ 'ਚ ਡਾਇਰੈਕਟਰ ਐਜੂਕੇਸ਼ਨ ਰੁਪਿੰਦਰਜੀਤ ਸਿੰਘ ਬਰਾੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਪ੍ਰੇਮ ਸਰਿਤਾ ਸਰਵਹਿੱਤਕਾਰੀ ਸਕੂਲ ਵਲੋਂ ਇਲਾਮ ਵੰਡ ਸਮਾਰੋਹ

ਚੰਡੀਗੜ੍ਹ, 14 ਦਸੰਬਰ (ਮਨਜੋਤ ਸਿੰਘ ਜੋਤ)- ਪ੍ਰੇਮ ਸਰਿਤਾ ਸਰਵਹਿੱਤਕਾਰੀ ਸਕੂਲ ਮਲੋਆ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ | ਇਸ ਵਿਚ ਮੁੱਖ ਬੁਲਾਰੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਪੰਜਾਬ ਦੇ ਸੀ੍ਰਮਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ

ਚੰਡੀਗੜ੍ਹ, 14 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 41/42 ਨੂੰ ਵੰਡਦੀ ਸੜਕ 'ਤੇ ਇਸ ਸਾਲ ਜਨਵਰੀ ਮਹੀਨੇ ਹੋਏ ਸੜਕ ਹਾਦਸੇ ਦਾ ਮਾਮਲਾ ਪੁਲਿਸ ਕਾਨੰੂਨੀ ਰਾਇ ਲੈਣ ਦੇ ਬਾਅਦ ਦਰਜ ਕੀਤਾ ਹੈ | ਇਸ ਹਾਦਸੇ 'ਚ ਮੁਹਾਲੀ ਦੇ ਰਹਿਣ ਵਾਲੇ ਰੋਹਿਤ ਪੁਟੇਲਾ ਨਾਂਅ ਦੇ ਵਿਅਕਤੀ ...

ਪੂਰੀ ਖ਼ਬਰ »

ਮੁੱਦਾ :13 ਪਿੰਡਾਂ ਨੂੰ ਨਗਰ ਨਿਗਮ 'ਚ ਮਿਲਾਉਣ ਦਾ

ਵਿਰੋਧ 'ਚ ਪੇਂਡੂ ਸੰਘਰਸ਼ ਕਮੇਟੀ ਸੈਕਟਰ 17 'ਚ ਬੈਠੇਗੀ ਧਰਨੇ 'ਤੇ

ਚੰਡੀਗੜ੍ਹ, 14 ਦਸੰਬਰ (ਆਰ. ਐਸ. ਲਿਬਰੇਟ)-13 ਪਿੰਡਾਂ ਨੂੰ ਨਗਰ ਨਿਗਮ 'ਚ ਮਿਲਾਉਣ ਦੇ ਵਿਰੋਧ 'ਚ ਪੇਂਡੂ ਸੰਘਰਸ਼ ਕਮੇਟੀ ਦੀ ਅਗਵਾਈ 'ਚ ਪਿੰਡਾਂ ਦੇ ਨੁਮਾਇੰਦੇ ਅਤੇ ਪੰਚਾਇਤੀ ਰਾਜ ਹਮਾਇਤੀ ਹਮ ਿਖ਼ਆਲੀ ਜਥੇਬੰਦੀਆਂ 19 ਦਸੰਬਰ ਨੂੰ ਸੈਕਟਰ 17 'ਚ ਧਰਨੇ 'ਤੇ ਬੈਠਣਗੀਆਂ, ਇਸ ...

ਪੂਰੀ ਖ਼ਬਰ »

ਸਿੱਖਿਆ ਬੋਰਡ ਰਿਟਾਇਰੀਜ਼ ਐਸੋਸੀਏਸ਼ਨ ਵਲੋਂ 17 ਨੂੰ ਮਨਾਇਆ ਜਾਵੇਗਾ ਪੈਨਸ਼ਨਰ ਦਿਵਸ

ਐੱਸ. ਏ. ਐੱਸ. ਨਗਰ, 14 ਦਸੰਬਰ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ਼ ਐਸੋਸੀਏਸ਼ਨ ਦੀ ਬੋਰਡ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ 17 ਦਸੰਬਰ ਨੂੰ ਬੋਰਡ ਦੇ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਤੋਂ ਲੈ ਕੇ 12.30 ਵਜੇ ਤੱਕ ਪੈਨਸ਼ਨਰ ਦਿਵਸ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਬਰਸੀ ਸਮਾਗਮ 7 ਤੋਂ

ਐੱਸ. ਏ. ਐੱਸ. ਨਗਰ 14 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਸਬੰਧੀ ਸਮਾਗਮ 7 ਤੋਂ 10 ਜਨਵਰੀ ਤੱਕ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੇ ਉਪਰਾਲੇ ...

ਪੂਰੀ ਖ਼ਬਰ »

ਮਾਮਲਾ 400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦਾ

ਅਗਲੀ ਸੁਣਵਾਈ 'ਚ ਪੜ੍ਹੇ ਜਾਣਗੇ ਦਸਤਾਵੇਜ਼

ਪੰਚਕੂਲਾ, 14 ਦਸੰਬਰ (ਕਪਿਲ)-400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦੇ ਜੱਜ ਕਪਿਲ ਰਾਠੀ ਦੀ ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਬੇਘਰਿਆਂ ਲਈ ਆਸਰਾ-ਘਰਾਂ ਦਾ ਕੰਮ ਅੱਜ ਤੱਕ ਪੂਰਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 14 ਦਸੰਬਰ (ਆਰ. ਐਸ. ਲਿਬਰੇਟ)-ਸ੍ਰੀ ਕੇ.ਕੇ.ਯਾਦਵ ਆਈ.ਏ.ਐਸ ਕਮਿਸ਼ਨਰ ਨਗਰ ਨਿਗਮ ਨੇ ਪੀ.ਜੀ.ਆਈ ਨੇੜੇ ਬੇਘਰਿਆਂ ਲਈ ਆਸਰਾ-ਘਰਾਂ ਦਾ ਕੰਮ ਕੱਲ੍ਹ –15 ਦਸੰਬਰ ਤੱਕ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਹ ਨਿਰਦੇਸ਼ ਉਨ੍ਹਾਂ ਸ੍ਰੀ ਮਨੋਜ ਕੁਮਾਰ ਬਾਂਸਲ ਮੁੱਖ ...

ਪੂਰੀ ਖ਼ਬਰ »

15 ਦਿਨਾਂ 'ਚ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਦੀ ਜਾਇਦਾਦ ਸੀਲ ਕਰਨ ਦੇ ਹੁਕਮ

ਚੰਡੀਗੜ੍ਹ, 14 ਦਸੰਬਰ (ਆਰ. ਐਸ. ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਨੇ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕਰਦੇ 15 ਦਿਨਾਂ 'ਚ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਦੀ ਜਾਇਦਾਦ ਨੂੰ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ | ਨਿਗਮ ਵਲੋਂ 15 ...

ਪੂਰੀ ਖ਼ਬਰ »

ਕਿਡਜ਼ ਆਰ ਕਿਡਜ਼ ਸਕੂਲ ਦਾ ਜੂਨੀਅਰ ਸਾਲਾਨਾ ਸਮਾਗਮ ਕਰਵਾਇਆ

ਚੰਡੀਗੜ੍ਹ, 14 ਦਸੰਬਰ (ਮਨਜੋਤ ਸਿੰਘ ਜੋਤ)-ਸੈਕਟਰ 42- ਸੀ ਵਿਚ ਸਥਿਤ ਕਿਡਜ਼ ਆਰ ਕਿਡਜ਼ ਸਕੂਲ ਦਾ ਜੂਨੀਅਰ ਸਾਲਾਨਾ ਸਮਾਗਮ ਧੂਮਧਾਮ ਨਾਲ ਸ਼ੁਰੂ ਹੋਇਆ | ਇਸ ਸਾਲਾਨਾ ਸਮਾਗਮ 'ਚ ਜੂਨੀਅਰ ਸੈਕਸ਼ਨ ਦੇ ਛੋਟੇ-ਛੋਟੇ ਵਿਦਿਆਰਥੀਆਂ ਦੀ ਖ਼ੂਬਸੂਰਤ ਪੇਸ਼ਕਾਰੀਆਂ ਕਰਦੇ ਹੋਏ ...

ਪੂਰੀ ਖ਼ਬਰ »

ਮਾਰੀਸ਼ਸ ਦੇ ਕਾਰਜਕਾਰੀ ਰਾਸ਼ਟਰਪਤੀ ਦਾ ਕਰਨਾਲ ਦੇ ਘਰੌ ਾਡਾ 'ਚ ਵਧੀਆ ਸਬਜ਼ੀ ਉਤਪਾਦਨ ਕੇਂਦਰ ਦਾ ਦੌਰਾ

ਚੰਡੀਗੜ੍ਹ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਜ਼ਿਲ੍ਹਾ ਕਰਨਾਲ ਵਿਚ ਇੰਡੋ-ਇਜ਼ਰਾਇਲ ਪਰਿਯੋਜਨਾ-ਵਧੀਆ ਸਬਜ਼ੀ ਉਤਪਾਦਨ ਕੇਂਦਰ ਘਰੌਾਡਾ ਦੀ ਤਕਨੀਕ 'ਤੇ ਮਾਰੀਸ਼ਸ 'ਚ ਵੀ ਫਲ ਤੇ ਸਬਜ਼ੀਆਂ ਉਗਾਈ ਜਾਣਗੀਆਂ | ਇਹ ਜਾਣਕਾਰੀ ਮਾਰੀਸ਼ਸ ਦੇ ਕਾਰਜਕਾਰੀ ...

ਪੂਰੀ ਖ਼ਬਰ »

ਵਿਆਹ ਦੇ ਪ੍ਰੋਗਰਾਮ ਦੌਰਾਨ ਲੱਖਾਂ ਦੇ ਗਹਿਣੇ ਚੋਰੀ

ਚੰਡੀਗੜ੍ਹ, 14 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇੰਡਸਟਰੀਅਲ ਏਰੀਆ 'ਚ ਪੈਂਦੇ ਹੋਟਲ ਪਰਲ ਵਿਚ ਚੱਲ ਰਹੇ ਵਿਆਹ ਦੇ ਪ੍ਰੋਗਰਾਮ ਦੌਰਾਨ ਦਸ ਲੱਖ ਰੁਪਏ ਦੇ ਗਹਿਣਿਆਂ ਨਾਲ ਭਰਿਆ ਹੋਇਆ ਪਰਸ ਚੋਰੀ ਹੋ ਗਿਆ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਜ਼ੀਰਕਪੁਰ ...

ਪੂਰੀ ਖ਼ਬਰ »

ਸਿੱਖਾਂ ਦੇ ਜ਼ਖ਼ਮਾਂ ਦੇ ਲੂਣ ਛਿੜਕ ਰਹੀ ਹੈ ਕਾਂਗਰਸ ਪਾਰਟੀ : ਕਾਹਲੋਂ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਅਤੇ ਕੌਾਸਲਰ ਪਰਮਜੀਤ ਸਿੰਘ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ...

ਪੂਰੀ ਖ਼ਬਰ »

ਗੀਤਾ ਇਕ ਕੀਮਤੀ ਰਤਨ-ਵਿੱਜ

ਚੰਡੀਗੜ੍ਹ, 14 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਜੀਵਨ ਦੇ ਘਾਟ ਤੇ ਕਮੀਆਂ ਨੂੰ ਦੂਰ ਕਰਨ ਲਈ ਗੀਤਾ ਇਕ ਕੀਮਤੀ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ ਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ | ਸ੍ਰੀ ਵਿਜ ਅੱਜ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਕਾਗਜ਼ਾਤ ਦਾਖ਼ਲ ਕਰਨ ਲਈ ਬਣਾਏ ਗਏ 17 ਕੇਂਦਰ

ਖਰੜ, 14 ਦਸੰਬਰ (ਜੰਡਪੁਰੀ)-ਪੰਚਾਇਤੀ ਚੋਣਾਂ ਨੂੰ ਲੈ ਕੇ ਖਰੜ ਬਲਾਕ ਦੇ 140 ਪਿੰਡਾਂ 'ਚ ਹੋਣ ਵਾਲੀਆਂ ਚੋਣਾਂ ਸਬੰਧੀ ਐੱਸ. ਡੀ. ਐੱਮ. ਖਰੜ ਵਿਨੋਦ ਕੁਮਾਰ ਬਾਂਸਲ ਵਲੋਂ 17 ਕਲੱਸਟਰ ਬਣਾਏ ਹਨ, ਜਿਥੇ ਕਿ ਸਰਪੰਚੀ ਤੇ ਪੰਚੀ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ ਨਾਮਜਦਗੀ ...

ਪੂਰੀ ਖ਼ਬਰ »

ਦੁੱਧ ਪਰਖ ਕੈਂਪ ਦੌਰਾਨ 43 ਸੈਂਪਲਾਂ 'ਚੋਂ 7 'ਚ ਪਾਈ ਗਈ ਪਾਣੀ ਦੀ ਮਿਲਾਵਟ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਫੇਜ਼-3ਬੀ2 ਵਿਖੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿਚ ਸੰਭਾਵਿਤ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਵਿਖੇ 'ਇਨੋਵੇਸ਼ਨਜ਼ ਇੰਨ ਕੰਪਿਊਟਿੰਗ' ਵਿਸ਼ੇ 'ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜ (ਸੀ. ਜੀ. ਸੀ.) ਲਾਂਡਰਾਂ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ 'ਇਨੋਵੇਸ਼ਨਜ਼ ਇੰਨ ਕੰਪਿਊਟਿੰਗ-2018' ਦਾ ਉਦਘਾਟਨ ਕੀਤਾ ਗਿਆ | ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੀ ਅਗਵਾਈ ...

ਪੂਰੀ ਖ਼ਬਰ »

ਮਹਾਨ ਸ਼ੀਸ਼ ਭੇਟ ਨਗਰ ਕੀਰਤਨ ਦਾ ਮੁਹਾਲੀ ਵਿਖੇ ਪਹੁੰਚਣ 'ਤੇ ਕੀਤਾ ਜਾਵੇਗਾ ਭਰਵਾਂ ਸਵਾਗਤ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਫੇਜ਼-3ਏ ਮੁਹਾਲੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਜੋ ਮਹਾਨ ਸ਼ੀਸ਼ ਭੇਟ ਨਗਰ ਕੀਰਤਨ 13 ਦਸੰਬਰ ਨੂੰ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਦਿੱਲੀ ...

ਪੂਰੀ ਖ਼ਬਰ »

ਸੰਸਦ ਭਵਨ ਦੀ ਗੈਲਰੀ 'ਚ ਸ਼ਹੀਦ ਊਧਮ ਸਿੰਘ ਦੀ ਤਸਵੀਰ ਲਗਾਉਣ ਨਾਲ ਸਰਬ ਕੰਬੋਜ ਸਮਾਜ ਦੀ ਮੰਗ ਪੂਰੀ ਹੋਈ : ਬੌਬੀ ਕੰਬੋਜ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਸ਼ਹੀਦ ਊਧਮ ਸਿੰਘ ਦੀ ਤਸਵੀਰ ਭਾਰਤੀ ਪਾਰਲੀਮੈਂਟ ਦੀ ਗੈਲਰੀ 'ਚ ਲਗਾ ਦਿੱਤੀ ਗਈ ਹੈ, ਜਿਸ ਨਾਲ ਕਿ ਸਰਬ ਕੰਬੋਜ ਸਮਾਜ ਦੀ ਪਿਛਲੇ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ | ਇਸ ਸਬੰਧੀ ਇੰਟਰਨੈਸ਼ਨਲ ਸਰਬ ਕੰਬੋਜ ਸਮਾਜ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਸਿਰਦਰਦੀ ਬਣੇ ਅਵਾਰਾ ਪਸ਼ੂਆਂ ਦੇ ਹਮਲੇ ਕਾਰਨ ਅੱਧੀ ਦਰਜਨ ਜ਼ਖ਼ਮੀ

ਜ਼ੀਰਕਪੁਰ, 14 ਦਸੰਬਰ (ਅਵਤਾਰ ਸਿੰਘ)-ਨਗਰ ਕੌਾਸਲ ਲਈ ਸਿਰਦਰਦੀ ਬਣੇ ਹੋਏ ਅਵਾਰਾ ਪਸ਼ੂਆਂ ਨੇ ਅੱਜ ਜ਼ੀਰਕਪੁਰ ਦੀ ਮਮਤਾ ਇਨਕਲੇਵ ਕਾਲੋਨੀ ਨੇੜੇ ਇਕ ਔਰਤ ਤੇ ਦੋ ਬੱਚਿਆਂ ਸਮੇਤ ਕਰੀਬ ਅੱਧੀ ਦਰਜਨ ਲੋਕਾਂ ਨੂੰ ਜਖ਼ਮੀ ਕਰ ਦਿੱਤਾ | ਇਨ੍ਹਾਂ ਜਖ਼ਮੀਆਂ 'ਚੋਂ ਇਕ ਦੀ ਹਾਲਤ ...

ਪੂਰੀ ਖ਼ਬਰ »

ਸ੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਗੁ: ਸ੍ਰੀ ਅੰਬ ਸਾਹਿਬ ਵਿਖੇ ਸਮਾਗਮ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੋਰ ਕਮੇਟੀ ਵਲੋਂ ਲਏ ਗਏ ਫ਼ੈਸਲੇ ਮੁਤਾਬਿਕ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਸਥਾਨਕ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ...

ਪੂਰੀ ਖ਼ਬਰ »

220 ਕੇ. ਵੀ. ਸਟੇਸ਼ਨ ਕਾਲੋਨੀ 'ਚ ਰਹਿੰਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 14 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਬਿਜਲੀ ਵਿਭਾਗ ਦੇ ਕਾਮਿਆਂ ਦੀ ਰਿਹਾਇਸ਼ ਲਈ ਬਣੀ 220 ਕੇ. ਵੀ. ਸਟੇਸ਼ਨ ਕਾਲੋਨੀ ਦੇ ਵਸਨੀਕ ਬੁਨਿਆਂਦੀ ਸਹੂਲਤਾਂ ਨਾ ਮਿਲਣ ਕਾਰਨ ਔਖੇ ਹਨ | ਇਸ ਸਬੰਧੀ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸੰਸਥਾ ਟੈਕਨੀਕਲ ...

ਪੂਰੀ ਖ਼ਬਰ »

ਪੈਨਸ਼ਨਰਾਂ ਦੇ ਸਨਮਾਨ ਸਬੰਧੀ ਸਮਾਰੋਹ 17 ਨੂੰ

ਖਰੜ, 14 ਦਸੰਬਰ (ਮਾਨ)-ਪੈਨਸ਼ਨਰਜ਼ ਐਸੋਸੀਏਸ਼ਨ ਖਰੜ ਡਵੀਜ਼ਨ ਦੇ ਪ੍ਰਧਾਨ ਜਸਪਾਲ ਸਿੰਘ ਬਰਸਾਲਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਪੜ ਸਰਕਲ ਦੇ ਫ਼ੈਸਲੇ ਮੁਤਾਬਿਕ ਪਾਵਰਕਾਮ 'ਚੋਂ ਸੇਵਾ-ਮੁਕਤ ਹੋਏ ਕਰਮਚਾਰੀ ਜੋ ਕਿ 2011 ਤੋਂ ਲੈ ਕੇ ਹੁਣ ਤੱਕ ਹੋਈਆਂ ਮੀਟਿੰਗਾਂ ...

ਪੂਰੀ ਖ਼ਬਰ »

ਪ੍ਰੋ: ਪੰਡਿਤ ਰਾਓ ਧਰੇਨਵਰ ਵਲੋਂ ਮੂਸੇਵਾਲਾ ਦਾ ਧੰਨਵਾਦ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਪੰਜਾਬੀ ਮਾਂ ਬੋਲੀ ਦੀ ਚੜ੍ਹਦੀ ਕਲਾ ਲਈ ਸੰਘਰਸ਼ਸ਼ੀਲ ਅਤੇ ਪੰਜਾਬੀ ਸੱਭਿਆਚਾਰ ਨੂੰ ਗੰਧਲਾ ਕਰ ਰਹੇ ਪੰਜਾਬੀ ਗਾਇਕਾਂ ਨੂੰ ਸਾਫ਼ ਸੁਥਰੇ ਗੀਤ ਸੁਣਾਉਣ ਲਈ ਪ੍ਰੇਰਿਤ ਕਰਨ ਦੇ ਯਤਨਾਂ ਵਿਚ ਲੱਗੇ ਪੰਡਿਤ ਰਾਓ ਧਰੇਨਵਰ ...

ਪੂਰੀ ਖ਼ਬਰ »

ਬਿਮਾਰ ਮਾਂ ਤੇ ਧੀ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਦੋਵਾਂ ਦੀ ਹਾਲਤ ਗੰਭੀਰ

ਡੇਰਾਬੱਸੀ, 14 ਦਸੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਮੁਬਾਰਿਕਪੁਰ ਵਿਖੇ ਵੀਰਵਾਰ ਰਾਤ ਨੂੰ ਮਾਂ ਅਤੇ ਧੀ ਨੇ ਕੋਈ ਜ਼ਹਿਰੀਲੀ ਚੀਜ ਖਾ ਲਈ | ਉਨ•ਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਲਿਆਂਦਾ ਗਿਆ | ਜਿਥੇ ਡਾਕਟਰਾਂ ਨੇ ਦੋਵਾਂ ਦੀ ਹਾਲਤ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨੂੰ ਕੌਮੀ ਸ਼ਹੀਦ ਮੰਨ ਕੇ ਭਾਰਤ ਰਤਨ ਪੁਰਸਕਾਰ ਦਿੱਤਾ ਜਾਵੇ : ਲਾਇਲਪੁਰੀ

ਐੱਸ. ਏ. ਐੱਸ. ਨਗਰ, 14 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜ਼ਲਿ੍ਹਆਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਅੰਗਰੇਜ਼ਾਂ ਦੀ ਰਾਜਧਾਨੀ ਲੰਦਨ ਵਿਖੇ ਜਾ ਕੇ ਲੈਣ ਤੇ ਭਾਰਤ ਦੀ ਸ਼ਾਨ ਨੂੰ ਚਾਰ ਚੰਨ ਲਗਾਉਣ ਵਾਲੇ ਭਾਰਤ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਨੂੰ ਕੌਮੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਤੇ ਬਲਿਦਾਨਾਂ 'ਚੋਂ ਨਿਕਲੀ ਪਾਰਟੀ : ਚੰਦੂਮਾਜਰਾ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਮੁਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ ਸਬੰਧੀ ਅਕਾਲੀ ਦਲ 1920 ਦੀ ਮੀਟਿੰਗ

ਕੁਰਾਲੀ, 14 ਦਸੰਬਰ (ਬਿੱਲਾ ਅਕਾਲਗੜ•ੀਆ)-ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਕ ਾਲੀ ਦਲ 1920 ਦੇ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਅਰਵਿੰਦਰ ਸਿੰਘ ਪੈਂਟਾ ਪ੍ਰਧਾਨ ਜ਼ਿਲ•ਾ ਯੂਥ ਅਕਾਲੀ ਦਲ 1920 ਦੀ ਅਗਵਾਈ ਹੇਠ 22 ਦਸੰਬਰ ਨੂੰ ਸ੍ਰੀ ...

ਪੂਰੀ ਖ਼ਬਰ »

ਸੀਸ ਮਾਰਗ ਯਾਤਰਾ ਦਾ ਜ਼ੀਰਕਪੁਰ ਪਹੁੰਚਣ 'ਤੇ ਸਵਾਗਤ

ਜ਼ੀਰਕਪੁਰ, 14 ਦਸੰਬਰ (ਹੈਪੀ ਪੰਡਵਾਲਾ)-ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਈ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਅੱਠਵੀਂ ਸਾਲਾਨਾ ਸੀਸ ਮਾਰਗ ਯਾਤਰਾ ਅੱਜ ਸਵੇਰੇ ਜ਼ੀਰਕਪੁਰ ਪੁੱਜੀ | ਸੀਸ ਮਾਰਗ ਯਾਤਰਾ ਦਾ ਇਤਿਹਾਸਿਕ ...

ਪੂਰੀ ਖ਼ਬਰ »

400 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਖਰੜ, 14 ਦਸੰਬਰ (ਗੁਰਮੁੱਖ ਸਿੰਘ ਮਾਨ)- ਸੀ. ਆਈ. ਏ. ਸਟਾਫ਼ ਵਲੋਂ ਨਾਕਾਬੰਦੀ ਦੌਰਾਨ 400 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਨੂੰ ਗਿ੍ਫ਼ਤਾਰ ਕੀਤਾ ਹੈ | ਸੀ. ਆਈ. ਏ. ਦੇ ਇੰਚਾਰਜ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

'ਗੇੜੀ ਮਿਊਜ਼ਿਕ ਕੰਪਨੀ' ਦਾ ਆਗਾਜ਼

ਐੱਸ. ਏ. ਐੱਸ. ਨਗਰ, 14 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬੀ ਸੱਭਿਆਚਾਰ ਦੀ ਝੋਲੀ ਵਿਚ ਸਾਫ਼-ਸੁਥਰੀ ਗਾਇਕੀ ਪਾਉਣ ਦੇ ਮਕਸਦ ਨਾਲ ਗੇੜੀ ਮਿਊਜ਼ਿਕ ਪ੍ਰਾਈਵੇਟ ਲਿਮਟਿਡ ਕੰਪਨੀ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਪੰਜਾਬੀ ਕਲਾਕਾਰ ਅੰਮਿ੍ਤ ਧਾਲੀਵਾਲ ਵਲੋਂ ਇਕ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਸਫ਼ਾਈ ਜਾਗਰੂਕਤਾ ਅਭਿਆਨ

ਜ਼ੀਰਕਪੁਰ, 14 ਦਸੰਬਰ (ਅਵਤਾਰ ਸਿੰਘ)-ਨਗਰ ਕੌਾਸਲ ਵਲੋਂ ਅੱਜ ਢਕੋਲੀ ਖੇਤਰ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਜਾਗਰੂਕਤਾ ਅਭਿਆਨ ਦੀ ਆਰੰਭਤਾ ਕੀਤੀ ਗਈ¢ ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੀ ਡਿਪਟੀ ਡਾਇਰੈਕਟਰ ਮੈਡਮ ਜੀਵਨਜੋਤ ਕੌਰ ਨੇ ਮੁੱਖ ਮਹਿਮਨ ਵਜੋਂ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ

ਡੇਰਾਬੱਸੀ, 14 ਦਸੰਬਰ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਅਣਪਛਾਤੇ ਚੋਰ ਡੇਰਾਬੱਸੀ ਦੇ ਮੁਹੱਲਾ ਦਾਦਪੁਰਾ ਵਿਖੇ ਘਰ ਦੇ ਬਾਹਰ ਖੜ•ੀ ਇਕ ਮਾਰੂਤੀ ਕਾਰ ਚੋਰੀ ਕਰਕੇ ਲੈ ਗਏ | ਡੇਰਾਬੱਸੀ ਪੁਲਿਸ ਨੇ ਸ਼ਿਕਾਇਤ ਮਿਲਣ ਮਗਰੋਂ ਨਾਮਾਲੂਮ ਚੋਰਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਮੁਰੰਮਤ ਲਈ 17 ਤੋਂ 23 ਦਸੰਬਰ ਤੱਕ ਬੰਦ ਰਹੇਗੀ ਲਖਨੌਰ-ਲਾਂਡਰਾਂ ਸੜਕ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਲਖਨੌਰ-ਲਾਂਡਰਾਂ ਸੜਕ ਦੀ ਮੁਰੰਮਤ ਲਈ ਪਿੰਡ ਲਖਨੌਰ ਜਿੱਥੇ ਕਿ ਇਸ ਸੜਕ 'ਤੇ ਸੈਕਟਰ-75 ਤੇ 76 ਨੂੰ ਵੰਡਦੀ ਸੜਕ ਮਿਲਦੀ ਹੈ, ਤੋਂ ਲਾਂਡਰਾਂ ਜੰਕਸ਼ਨ ਵਾਲੇ ਪਾਸੇ ਜਾਣ ਵਾਲੀ ਆਵਾਜਾਈ ਅਤੇ ਲਾਂਡਰਾਂ ਜੰਕਸ਼ਨ ਤੋਂ ...

ਪੂਰੀ ਖ਼ਬਰ »

ਵਿਆਹੁਤਾ ਦੀ ਸ਼ੱਕੀ ਹਾਲਤ 'ਚ ਮੌਤ

ਡੇਰਾਬੱਸੀ, 14 ਦਸੰਬਰ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਭਗਵਾਸ ਵਿਖੇ ਇਕ ਵਿਆਹੁਤਾ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਉਸ ਦਾ ਕਰੀਬ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕਾ ਨੂੰ ਸਵੇਰੇ ਖ਼ੂਨ ਦੀ ...

ਪੂਰੀ ਖ਼ਬਰ »

ਡੈਪੋ ਤੇ ਬਡੀ ਪ੍ਰੋਗਰਾਮ ਤਹਿਤ ਸੈਕਟਰ-66 ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 14 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਏ ਜਾ ਰਹੇ ਡੈਪੋ ਤੇ ਬਡੀ ਪ੍ਰੋਗਰਾਮ ਤਹਿਤ ਅੱਜ 15 ਦਸੰਬਰ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸੈਕਟਰ-66 ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੁਪਹਿਰ 2 ਵਜੇ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਮੁੱਲਾਂਪੁਰ ਗਰੀਬਦਾਸ, 14 ਦਸੰਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੰਪੂਰਨਤਾ ...

ਪੂਰੀ ਖ਼ਬਰ »

ਨੇਤਰਹੀਣ ਕਲਿਆਣ ਮੰਚ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪੰਚਕੂਲਾ, 14 ਦਸੰਬਰ (ਕਪਿਲ)-ਨੇਤਰਹੀਣ ਕਲਿਆਣ ਮੰਚ ਹਰਿਆਣਾ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਕੂਲਾ ਵਿਖੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਨੇਤਰਹੀਣ ਕਲਿਆਣ ਮੰਚ ਦੇ ਪ੍ਰਧਾਨ ਸੰਦੀਪ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਇੰਸਪੈਕਟਰ ਭੁਪਿੰਦਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ

ਜ਼ੀਰਕਪੁਰ, 14 ਦਸੰਬਰ (ਹੈਪੀ ਪੰਡਵਾਲਾ)-ਬੀਤੇ 3 ਦਿਨਾਂ ਤੋਂ ਵਿਧਾਨ ਸਭਾ ਹਲਕਾ ਡੇਰਾਬੱਸੀ ਅਧੀਨ ਆਉਂਦੇ ਪੁਲਿਸ ਥਾਣਿਆਂ ਤੇ ਚੌਕੀਆਂ ਦੇ ਮੁਖੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ | ਜ਼ੀਰਕਪੁਰ ਦੇ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਰਜਿੰਦਰ ਕੁਮਾਰ ਨੂੰ ਵੀ ਪੁਲਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX