ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 2 hours ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 2 hours ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 3 hours ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 3 hours ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 3 hours ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 4 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 4 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 5 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 6 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 5 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 5 hours ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 6 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 6 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 6 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 6 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 7 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 minute ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 7 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 7 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 7 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 7 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 7 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 7 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 7 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 8 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 8 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 8 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 8 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 8 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 minute ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 9 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 9 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 9 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 9 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 10 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 10 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 10 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 10 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 11 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 11 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 11 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 12 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 12 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਪਟਿਆਲਾ

ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਜਨਵਰੀ ਮਹੀਨੇ ਅਬੋਹਰ 'ਚ ਹੋਵੇਗਾ ਕਿੰਨੂ ਫੈਸਟੀਵਲ-ਸਿਬਨ ਸੀ.

ਪਟਿਆਲਾ, 14 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਿਆਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਾਗ਼ਬਾਨੀ ਨਾਲ ਜੋੜ ਕੇ ਫੁੱਲਾਂ, ਫ਼ਲਾਂ ਤੇ ਸਬਜ਼ੀਆਂ ਦੀ ਕਾਸ਼ਤ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ | ਇਸ ਤਹਿਤ ਨਿੰਬੂ ਦੀਆਂ ਕਿਸਮਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਜਨਵਰੀ ਮਹੀਨੇ ਅਬੋਹਰ ਵਿਖੇ ਕਿੰਨੂ ਫ਼ੈਸਟੀਵਲ ਕਰਵਾਇਆ ਜਾ ਰਿਹਾ ਹੈ, ਜਦੋਂਕਿ ਹੋਰਨਾਂ ਫ਼ਸਲਾਂ ਦੇ ਫ਼ੈਸਟੀਵਲ ਵੀ ਵਿਸ਼ੇਸ਼ ਤੌਰ 'ਤੇ ਉਲੀਕਣ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ | ਇਹ ਗੱਲ ਬਾਗ਼ਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਬਾਗ਼ਬਾਨੀ ਸਿਬਨ ਸੀ. ਨੇ ਕਹੀ | ਉਹ ਬਾਗਬਾਨੀ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣਾ ਆਲਾ ਦੁਆਲਾ ਫੁੱਲਾਂ ਨਾਲ ਸੁੰਦਰ ਤੇ ਮਨਮੋਹਕ ਬਣਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਹਿੱਤ ਬਾਰਾਂਦਰੀ ਬਾਗ਼ 'ਚ ਸਥਿਤ ਚਿਲਡਰਨ ਪਾਰਕ ਵਿਖੇ ਲਗਾਈ ਗਈ ਦੋ ਦਿਨਾਂ ਗੁਲਦਾਊਾਦੀ ਦੇ ਫੁੱਲਾਂ ਦੀ ਦੂਸਰੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਆਏ ਸਨ | ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਜਿੱਥੇ ਬਾਗ਼ਬਾਨੀ ਵਿਭਾਗ ਪਟਿਆਲਾ ਵਲੋਂ ਸਜਾਏ ਗੁਲਦਾਊਦੀ ਦੀਆਂ ਕਰੀਬ 100 ਕਿਸਮਾਂ ਦੇ 3000 ਤੋਂ ਵਧੇਰੇ ਗਮਲਿਆਂ ਦਾ ਜਾਇਜ਼ਾ ਲਿਆ, ਉੱਥੇ ਹੀ ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਵਲੋਂ ਵੱਖ-ਵੱਖ ਖੇਤੀ ਉਤਪਾਦਾਂ, ਫਲਾਂ ਤੇ ਸਬਜ਼ੀਆਂ ਦੀਆਂ ਲਗਾਈਆਂ ਸਟਾਲਾਂ 'ਤੇ ਜਾ ਕੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ | ਇਸ ਮੌਕੇ ਉਪ ਡਾਇਰੈਕਟਰ ਬਾਗ਼ਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ 'ਚ ਗੁਲਦਾਊਦੀ ਦੇ ਫੁੱਲਾਂ ਦੀਆਂ 100 ਤੋਂ ਵੱਧ ਕਿਸਮਾਂ ਦੇ ਫ਼ੁਲ ਬਾਗ਼ਬਾਨੀ ਵਿਭਾਗ ਵਲੋਂ ਨਗਰ ਨਿਗਮ ਪਟਿਆਲਾ, ਪੰਜਾਬੀ ਯੂਨੀਵਰਸਿਟੀ ਤੇ ਜਨ ਹਿਤ ਸੰਮਤੀ ਦੇ ਸਹਿਯੋਗ ਨਾਲ ਪ੍ਰਦਰਸ਼ਿਤ ਕੀਤੇ ਗਏ ਹਨ | ਉਨ੍ਹਾਂ ਬਾਗ਼ਬਾਨੀ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਵੇਲੇ ਪਟਿਆਲਾ ਜ਼ਿਲ੍ਹੇ 'ਚ 250 ਹੈਕਟੇਅਰ 'ਚ ਬੀਜਾਂ ਦੀ ਕਾਸ਼ਤ ਹੁੰਦੀ ਹੈ ਜਦੋਂਕਿ 100 ਹੈਕਟੇਅਰ 'ਚ ਫੁੱਲਾਂ ਦੀ ਕਾਸ਼ਤ ਤੇ 10 ਹੈਕਟੇਅਰ 'ਚ ਪੋਲੀ ਹਾਊਸ 'ਚ ਫੁੱਲਾਂ ਦੀ ਖੇਤੀ ਕੀਤੀ ਜਾਂਦੀ ਹੈ ਪਰ ਵਿਭਾਗ ਵਲੋਂ ਇਸ ਨੂੰ ਅਗਲੇ ਸਾਲਾਂ 'ਚ ਦੁੱਗਣਾ ਕਰਨ ਦਾ ਟੀਚਾ ਮਿਥਿਆ ਗਿਆ ਹੈ | ਇਸ ਮੌਕੇ ਉਪ ਡਾਇਰੈਕਟਰ ਡਾ. ਗੁਲਾਬ ਸਿੰਘ ਗਿੱਲ, ਬਾਗ਼ਬਾਨੀ ਵਿਕਾਸ ਅਫ਼ਸਰ ਡਾ. ਕੁਲਵਿੰਦਰ ਸਿੰਘ, ਸਚਿਨ ਸ਼ਰਮਾ, ਡਿਪਟੀ ਡਾਇਰੈਕਟਰ ਸੰਗਰੂਰ ਡਾ. ਕਰਨੈਲ ਸਿੰਘ, ਡਿਪਟੀ ਡਾਇਰੈਕਟਰ ਫ਼ਤਿਹਗੜ੍ਹ ਸਾਹਿਬ ਡਾ. ਰਜਿੰਦਰ ਸਿੰਘ ਗਰਚਾ, ਟ੍ਰੈਫਿਕ ਇੰਚਾਰਜ ਇੰਸਪੈਕਟਰ ਕਰਨੈਲ ਸਿੰਘ ਆਦਿ ਮੌਜੂਦ ਸਨ |

ਪਰਾਲੀ ਨੂੰ ਖੇਤਾਂ 'ਚ ਹੀ ਵਾਹ ਕੇ ਬੀਜੀ ਕਣਕ ਦਾ ਕੇਂਦਰੀ ਟੀਮ ਵਲੋਂ ਨਿਰੀਖਣ

ਪਟਿਆਲਾ, 14 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਚਾਰ ਮੈਂਬਰੀ ਕੇਂਦਰੀ ਟੀਮ ਵਲੋਂ ਪਿੰਡ ਦੌਣਕਲਾਂ ਬਲਾਕ ਪਟਿਆਲਾ ਵਿਖੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਹੀ ਖ਼ਤਮ ਕਰਨ ਵਾਲੀਆਂ ਤਕਨੀਕਾਂ ਨਾਲ ਬੀਜੇ ਗਏ ਕਣਕ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ | ਇਸ ਟੀਮ 'ਚ ...

ਪੂਰੀ ਖ਼ਬਰ »

ਦੜੇ ਸੱਟੇ ਦਾ ਦੋਸ਼ੀ ਰੰਗੇ ਹੱਥੀਂ ਕਾਬੂ

ਸਮਾਣਾ, 14 ਦਸੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਸੁਰਿੰਦਰ ਭੱਲਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ...

ਪੂਰੀ ਖ਼ਬਰ »

ਐਨ.ਜੀ.ਟੀ. ਦੀ ਟੀਮ ਤੇ ਸਵੱਛ ਭਾਰਤ ਟੀਮ ਨੇ ਸ਼ਹਿਰ ਦੀ ਸਫ਼ਾਈ ਦਾ ਲਿਆ ਜਾਇਜ਼ਾ

ਪਟਿਆਲਾ, 14 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਨੈਸ਼ਨਲ ਗਰੀਨ ਟਿ੍ਬਿਊਨਲ ਤੇ ਸਵੱਛ ਭਾਰਤ ਅਭਿਆਨ ਦੀ ਟੀਮ ਨੇ ਸਾਂਝੇ ਤੌਰ 'ਤੇ ਪਟਿਆਲਾ ਦੀਆਂ ਪ੍ਰਮੁੱਖ ਸੜਕਾਂ ਦੇ ਨਾਲ ਨਾਲ ਡੰਪਿੰਗ ਗਰਾਊਾਡ ਦਾ ਦੌਰਾ ਵੀ ਕੀਤਾ | ਇਸ ਦੀ ਅਗਵਾਈ ਰਾਜਵਿੰਦਰ ਕੌਰ ਸੰਧੂ ਨੇ ਕੀਤੀ | ਇਸ ...

ਪੂਰੀ ਖ਼ਬਰ »

ਸ਼ਰਾਬ ਬਰਾਮਦ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਬਲਬੇੜਾ ਦੇ ਲਾਗੇ ਤੋਂ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਸ ਪੁਲਿਸ ਪਾਰਟੀ ਸਮੇਤ ਪਿੰਡ ਬਲਬੇੜਾ ਨੇੜੇ ਗਸ਼ਤ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਤੇਜ਼ ਕਰਨ ਦਾ ਐਲਾਨ

ਪਟਿਆਲਾ, 14 ਦਸੰਬਰ (ਗੁਰਵਿੰਦਰ ਸਿੰਘ ਔਲਖ)-ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਸਾਂਝੇ ਝੰਡੇ ਹੇਠ ਕੀਤੇ ਜਾ ਰਹੇ ਸੰਘਰਸ਼ 'ਚ ਵਿਭਾਗ ਦੀਆਂ ਚਾਰ ਜਥੇਬੰਦੀਆਂ ਵਲੋਂ ਮੁੱਖ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ ਅੱਜ ਤੀਜੇ ਦਿਨ ਦੌਰਾਨ ਪੰਜਾਬ ...

ਪੂਰੀ ਖ਼ਬਰ »

ਚੋਰੀ ਦੀ ਕੋਸ਼ਿਸ਼ ਕਰਨ 'ਤੇ ਮਾਮਲਾ ਦਰਜ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਚੋਰੀ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸਚਿਨ ਗੋਇਲ ਵਾਸੀ ਆਜ਼ਾਦ ਨਗਰ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ 10 ਦਸੰਬਰ ਦੀ ਰਾਤ ਨੂੰ ਮੁਲਜ਼ਮਾਂ ਨੇ ਉਸ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 50 ਹਜ਼ਾਰ ਖੋਹ ਕੇ ਫਰਾਰ

ਰਾਜਪੁਰਾ, 14 ਦਸੰਬਰ (ਰਣਜੀਤ ਸਿੰਘ)-ਅੱਜ ਇਥੇ ਦਿਨ ਦਿਹਾੜੇ ਲੱਕੜ ਮੰਡੀ ਦੇ ਨੇੜੇ ਬਾਇਕ ਸਵਾਰ ਇਕ ਵਿਅਕਤੀ ਕੋਲੋਂ 50 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ | ਪੁਲਿਸ ਨੇ ਮੌਕੇ 'ਤੇ ਪੁੱਜ ਕੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਲੈਣੀ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਇੰਪਲਾਈਜ਼ ਤੇ ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਪ੍ਰਦਰਸ਼ਨ

ਪਟਿਆਲਾ, 14 ਦਸੰਬਰ (ਜ.ਸ. ਢਿੱਲੋਂ)-ਪੰਜਾਬ ਯੂ.ਟੀ. ਇੰਪਲਾਈਜ਼ ਤੇ ਪੈਨਸ਼ਨਰ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ 'ਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਵਿੱਤ ਮੰਤਰੀ ਦੀਆਂ ਅਰਥੀਆਂ ਸਾੜ ਕੇ ਮੁਜ਼ਾਹਰੇ ਕੀਤੇ ਗਏ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਵੇਲੇ ਚੱਲ ਰਹੀ ਵਿਧਾਨ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਰਾਜਪੁਰਾ, 14 ਦਸੰਬਰ (ਰਣਜੀਤ ਸਿੰਘ)-ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਐਨ.ਟੀ.ਸੀ. ਵਿਖੇ ਪਿ੍ੰਸੀਪਲ ਸ੍ਰੀਮਤੀ ਨਿਰਮਲ ਕਾਂਤਾ ਦੀ ਯਾਦ 'ਚ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਵਿਚ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ 83 ਯੂਨਿਟ ਖ਼ੂਨਦਾਨ ਕੀਤਾ | ਇਸ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਨੇ ਕੀਤਾ ਜਾਗਰੂਕ

ਨਾਭਾ, 14 ਦਸੰਬਰ (ਕਰਮਜੀਤ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਏਡਜ਼ ਜਾਗਰੂਕਤਾ ਵੈਨ ਨੇ ਸਿਵਲ ਸਰਜਨ ਪਟਿਆਲਾ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਸੰਜੇ ਗੋਇਲ ਐਸ.ਐਮ.ਓ. ਦੀ ਅਗਵਾਈ ਵਿਚ ਸਲੱਮ ਏਰੀਆ ਡਿਸਪੈਂਸਰੀ, ਬਾਜ਼ੀਗਰ ਬਸਤੀ ...

ਪੂਰੀ ਖ਼ਬਰ »

ਜੱਜ ਬਣੀ ਸਿੰਮਪਾ ਮਿੱਤਲ ਦਾ ਸਨਮਾਨ

ਨਾਭਾ, 14 ਦਸੰਬਰ (ਕਰਮਜੀਤ ਸਿੰਘ)-ਸਿੰਮਪਾ ਮਿੱਤਲ ਪੰਜਾਬ ਲੋਕ ਸਭਾ ਕਮਿਸ਼ਨ ਵਲੋਂ ਕਰਵਾਈ ਗਈ ਪੀ.ਸੀ.ਐਸ (ਜੂਡੀਸ਼ੀਅਲ) ਦੀ ਪ੍ਰੀਖਿਆ ਵਿਚ ਜੱਜ ਦੇ ਅਹੁਦੇ ਲਈ ਚੁਣੀ ਗਈ | ਜਗਤਾਰ ਸਿੰਘ ਸਰਪੰਚ ਘਣੀਵਾਲ ਵਲੋਂ ਸਿੰਮਪਾ ਮਿੱਤਲ ਦਾ ਵਿਸ਼ੇਸ਼ ਸਨਮਾਨ ਨਾਭਾ ਵਿਖੇ ਇਕ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਮਾਲਵਾ ਜ਼ੋਨ- 2 ਦੇ ਪ੍ਰਧਾਨ ਖੱਟੜਾ ਦਾ ਸਨਮਾਨ

ਭਾਦਸੋਂ, 14 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਦੇ ਨਵ-ਨਿਯੁਕਤ ਕੀਤੇ ਗਏ ਪ੍ਰਧਾਨ ਸਤਵੀਰ ਸਿੰਘ ਖੱਟੜਾ ਦਾ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਅਖਿਲ ਭਾਰਤੀਯ ਹਿੰਦੂ ਕ੍ਰਾਂਤੀ ਦਲ ਵਲੋਂ ਡੀ. ਸੀ. ਨੂੰ ਮੰਗ ਪੱਤਰ

ਪਟਿਆਲਾ, 14 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਅਖਿਲ ਭਾਰਤੀ ਹਿੰਦੂ ਕ੍ਰਾਂਤੀ ਦਲ ਵਲੋਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕਿੰਗਰ ਦੀ ਪ੍ਰਧਾਨਗੀ 'ਚ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਸੰਜੇ ਸੂਦ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ...

ਪੂਰੀ ਖ਼ਬਰ »

ਕਾਮਰੇਡ ਸੁਖਰਾਮ ਸੋਖਲ ਨੂੰ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 14 ਦਸੰਬਰ (ਰਾਜਿੰਦਰ ਸਿੰਘ ਮੌਜੀ)-ਸਨੌਰ ਤੋਂ 'ਅਜੀਤ' ਦੇ ਪੱਤਰਕਾਰ ਅਤੇ ਮੀਡੀਆ ਕਲੱਬ ਸਨੌਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੋਖਲ ਤੇ ਉਨ੍ਹਾਂ ਦੇ ਭਰਾ ਗੁਰਜੰਟ ਸਿੰਘ ਟੋਨੀ ਮੈਂਬਰ ਲੋਕ ਚੇਤਨਾ ਕਲਾ ਮੰਚ ਦੇਵੀਗੜ੍ਹ ਦੇ ਸਤਿਕਾਰਯੋਗ ਪਿਤਾ ਕਾਮਰੇਡ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਮੋਢੇ ਬਦਲਣ ਦਾ ਕੀਤਾ ਸਫ਼ਲ ਆਪ੍ਰੇਸ਼ਨ

ਰਾਜਪੁਰਾ, 14 ਦਸੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਹਸਪਤਾਲ ਵਿਖੇ ਇਕ ਮਰੀਜ਼ ਦੇ ਦੋਵੇ ਟੁੱਟੇ ਹੋਏ ਮੋਢਿਆਂ ਦੇ ਬਦਲਣ (ਪਾਰਸੀਅਲ ਸ਼ੋਲਡਰ ਰਿਪਲੇਸਮੈਂਟ) ਦਾ ਸਫਲ ਆਪ੍ਰੇਸ਼ਨ ਕਰਕੇ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ

ਪਟਿਆਲਾ, 14 ਦਸੰਬਰ (ਜ.ਸ.ਢਿੱਲੋਂ)-ਪਟਿਆਲਾ ਦੀ ਵਧੀਕ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ 'ਚ ਇਕ ਬੈਠਕ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਆਖਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਪ੍ਰੋਗਰਾਮ ...

ਪੂਰੀ ਖ਼ਬਰ »

ਖੱਟੜਾ ਮਾਲਵਾ ਜ਼ੋਨ-2 ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ

ਪਟਿਆਲਾ, 14 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸਤਬੀਰ ਸਿੰਘ ਖੱਟੜਾ ਨੂੰ ਮਾਲਵਾ ਜ਼ੋਨ-2 ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ ਕੀਤੇ ਗਏ | ਜਿਸ 'ਤੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਆਸ਼ੀਰਵਾਦ ਲਿਆ | ਇਸ ...

ਪੂਰੀ ਖ਼ਬਰ »

ਔਰਤ ਤੋਂ ਮੋਬਾਈਲ ਤੇ ਪਰਸ ਖੋਹ ਕੇ ਲੁਟੇਰੇ ਹੋਏ ਫ਼ਰਾਰ

ਨਾਭਾ, 14 ਦਸੰਬਰ (ਕਰਮਜੀਤ ਸਿੰਘ)-ਸਥਾਨਕ ਭੀੜ-ਭੜੱਕੇ ਵਾਲੇ ਦੇਵੀ ਦਵਾਲਾ ਚੌਾਕ ਵਿਖੇ ਇਕ ਔਰਤ ਰਜਨੀ ਨਾਗਪਾਲ ਪਤਨੀ ਨਰਿੰਦਰ ਨਾਗਪਾਲ ਵਾਸੀ ਦੁਲੱਦੀ ਗੇਟ ਤੋਂ ਐਕਟਿਵਾ ਸਵਾਰ ਦੋ ਨਕਾਬਪੋਸ਼ ਨੌਜਵਾਨ ਸਮਾਰਟ ਫ਼ੋਨ ਤੇ ਪਰਸ ਖੋਹ ਕੇ ਫਰਾਰ ਹੋ ਗਏ | ਔਰਤ ਨੇ ਜਦੋਂ ਸ਼ੋਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਪਟਿਆਲਾ, 14 ਦਸੰਬਰ (ਅ.ਸ. ਆਹਲੂਵਾਲੀਆ, ਧ.ਸ. ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਸਾਹਿਬ ਮੋਤੀ ਬਾਗ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਪਾਰਟੀ ਦੀ ਮਜ਼ਬੂਤੀ ਤੇ ਚੜ੍ਹਦੀਕਲਾ ਦੇ ਲਈ ਅਰਦਾਸ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਲਈ ਪੈਦਲ ਯਾਤਰਾ ਭਲਕੇ

ਪਟਿਆਲਾ, 14 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬੰਦੀ ਛੋੜ ਪਾਲਿਸ਼ ਸੇਵਾ ਦਲ ਤੇ ਸਰਬੱਤ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਿਹ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁਲ ਭੇਟ ...

ਪੂਰੀ ਖ਼ਬਰ »

ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਭਾਦਸੋਂ, 14 ਦਸੰਬਰ (ਪਰਦੀਪ ਦੰਦਰਾਲਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਛੀਂਟਾਵਾਲਾ ਤੋਂ ...

ਪੂਰੀ ਖ਼ਬਰ »

ਅਧਿਆਪਕ ਵਲੋਂ ਸੇਵਾਵਾਂ ਪੂਰੀ ਤਨਖ਼ਾਹ 'ਤੇ ਰੈਗੂਲਰ ਕਰਨ ਦੀ ਮੰਗ

ਪਟਿਆਲਾ, 14 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨਾਂ ਦੌਰਾਨ ਪੰਜਾਬ ਸਰਕਾਰ ਦੁਆਰਾ ਐੱਸ.ਐੱਸ.ਏ, ਰਮਸਾ, ਆਦਰਸ਼ ਤੇ ਮਾਡਲ ਸਕੂਲਾਂ ਦੇ 8886 ਅਧਿਆਪਕਾਂ ਦੀ ਤਨਖ਼ਾਹ 'ਚ 65 ਤੋਂ 75 ਫੀਸਦੀ ਤੱਕ ਕਟੌਤੀ ਕਰਦਿਆਂ ਦਲੀਲ ਦਿੱਤੀ ਜਾ ਰਹੀ ਸੀ ਕਿ ਪੰਜਾਬ ਦੇ ਖ਼ਜ਼ਾਨੇ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਮਾਣਾ, 14 ਦਸੰਬਰ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਤੜਕੇ ਸਵੇਰੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਦਰਬਾਰ ਵਿਚ ਨਤਮਸਤਕ ...

ਪੂਰੀ ਖ਼ਬਰ »

'ਰਾਫੇਲ ਡੀਲ' ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁਆਫ਼ੀ ਮੰਗੇ ਰਾਹੁਲ ਗਾਂਧੀ- ਕੋਹਲੀ

ਪਟਿਆਲਾ, 14 ਦਸੰਬਰ (ਅ.ਸ. ਆਹਲੂਵਾਲੀਆ)-'ਰਾਫੇਲ ਡੀਲ' ਨੂੰ ਲੈ ਕੇ ਰਾਹੁਲ ਗਾਂਧੀ ਸਮੇਤ ਹੋਰਨਾਂ ਰਾਜਨੀਤਕ ਪਾਰਟੀ ਦੇ ਆਗੂਆਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਿਖ਼ਲਾਫ਼ ਕਈ ਵਾਰ ਅਪਸ਼ਬਦ ਦੀ ਵਰਤੋਂ ਕੀਤੀ ਗਈ ਹੈ ਜਦਕਿ ਹੁਣ ਸੁਪਰੀਮ ਕੋਰਟ ਵਲੋਂ ...

ਪੂਰੀ ਖ਼ਬਰ »

ਨਾਮਜ਼ਦਗੀ ਕਾਗਜ਼ ਜਮ੍ਹਾਂ ਕਰਵਾਉਣ ਦੀ ਜਗ੍ਹਾ ਪਟੇਲ ਕਾਲਜ 'ਚੋਂ ਮਿੰਨੀ ਸਕੱਤਰੇਤ 'ਚ ਹੋਈ ਤਬਦੀਲ

ਰਾਜਪੁਰਾ, 14 ਦਸੰਬਰ (ਰਣਜੀਤ ਸਿੰਘ)-ਪੰਜਾਬ 'ਚ 30 ਦਸੰਬਰ ਨੰੂ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਕਾਗਜ ਦਾਖ਼ਲ 15 ਦਸੰਬਰ ਤੋਂ ਸ਼ੁਰੂ ਕੀਤੇ ਜਾ ਸਕਣਗੇ ਤੇ ਇਹ 19 ਦਸੰਬਰ ਤੱਕ ਲਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਰਾਜਪੁਰਾ ਸ਼ਿਵ ਕੁਮਾਰ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ਖੇਡਾਂ ਦੇ ਟਰਾਇਲਾਂ 'ਚ ਦਿਖਾਏ ਜੌਹਰ

ਪਟਿਆਲਾ, 14 ਦਸੰਬਰ (ਆਤਿਸ਼ ਗੁਪਤਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ 26 ਤੋਂ 28 ਦਸੰਬਰ ਤੱਕ ਲੁਧਿਆਣਾ ਵਿਖੇ ਅਧਿਆਪਕਾਂ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜਿਸ ਦੇ ਪਟਿਆਲਾ ਜ਼ਿਲ੍ਹੇ ਦੇ ਟਰਾਇਲ ਅੱਜ ਪੋਲੋ ਗਰਾਊਾਡ ਵਿਖੇ ਕਰਵਾਏ ...

ਪੂਰੀ ਖ਼ਬਰ »

ਰੱਖੜਾ ਵਿਖੇ ਖੇਤੀਬਾੜੀ ਮੰਤਰਾਲੇ ਦੇ ਡਾ: ਪ੍ਰਭੂ ਅੱਜ ਜਾਇਜ਼ਾ ਲੈਣਗੇ

ਪਟਿਆਲਾ 14 ਦਸੰਬਰ (ਅਜੀਤ ਬਿਊਰੋ)-ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਰੱਖੜਾ ਦੇ ਕੈਂਪਸ 'ਚ ਜੋ ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ ਵਲੋਂ ਕਾਹਲੀ 'ਚ ਜਾਰੀ ਕੀਤੇ ਗਏ ਗੈਰ-ਕਾਨੂੰਨੀ ਤੇ ਨਾਜਾਇਜ਼ ਹੁਕਮਾਂ ਦੀ ਪਾਲਣਾ ਕਰਨ ਲਈ ਜੋ ਮਹਿਕਮਾ ਮਾਲ ਦੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਤੋਂ ਪਹਿਲਾਂ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤਾਂ ਤੋਂ ਕਰਵਾਇਆ ਜਾਣੂ

ਪਟਿਆਲਾ, 14 ਦਸੰਬਰ (ਜ.ਸ. ਢਿੱਲੋਂ)-ਪਟਿਆਲਾ ਦੇ ਸਰਕਾਰੀ ਸਿੱਖਿਆ ਕਾਲਜ ਵਿਖੇ ਪੰਚਾਇਤ ਚੋਣਾਂ ਨਾਲ ਸਬੰਧਿਤ ਚੋਣ ਦੇ ਸਹਾਇਕ ਚੋਣ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪੂਨਮਦੀਪ ਕੌਰ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ 'ਚ ਚਮਕਾਇਆ ਸਕੂਲ ਦਾ ਨਾਂਅ

ਬਨੂੜ, 14 ਦਸੰਬਰ (ਭੁਪਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਬਲਾਕ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਸਾਰੇ ਬਲਾਕ 'ਚੋਂ ਜ਼ਿਆਦਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਸਰਕਾਰ ਪਾਵਰਕਾਮ ਨੂੰ 4500 ਕਰੋੜ ਦੀ ਅਦਾਇਗੀ ਕਰੇ-ਪੈਨਸ਼ਨਰਜ਼ ਐਸੋਸੀਏਸ਼ਨ

ਪਟਿਆਲਾ, 14 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਪਾਵਰਕਾਮ ਨੂੰ 4500 ਕਰੋੜ ਦੀ ਰਕਮ ਬਤੌਰ ਸਬਸਿਡੀ ਤੇ ਬਕਾਇਆ ਬਿੱਲਾਂ ਦੀ ਅਦਾਇਗੀ ਤੁਰੰਤ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਫ਼ੈਸਲਿਆਂ ਦਾ ਭਾਜਪਾ ਨੂੰ ਨਤੀਜਾ ਭੁਗਤਣਾ ਪਿਆ-ਬਹਿਰੂ

ਦੇਵੀਗੜ੍ਹ, 14 ਦਸੰਬਰ ਨੌਗਾਵਾਂ)-ਪੰਜ ਰਾਜਾਂ 'ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਜਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਨੂੰ ਨਮੋਸ਼ੀ ਭਰੀ ਹਾਰ ਹੋਈ ਹੈ, 'ਤੇ ਇੰਡੀਅਨ ਫਾਰਮਰਜ਼ ਐਸੋ: ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਆਪਣਾ ਪ੍ਰਤੀਕਰਮ ...

ਪੂਰੀ ਖ਼ਬਰ »

ਸੰਕੀਰਤਨ ਭਜਨ ਮੰਡਲ ਨੇ ਕਰਵਾਏ ਸਮੂਹਿਕ ਵਿਆਹ

ਰਾਜਪੁਰਾ, 14 ਦਸੰਬਰ (ਰਣਜੀਤ ਸਿੰਘ)-ਅੱਜ ਇੱਥੇ ਹਰ ਸਾਲ ਦੀ ਤਰ੍ਹਾਂ ਸ਼ਿਵ ਗ਼ੌਰੀ ਭਜਨ ਮੰਡਲ ਵਲੋਂ ਸ੍ਰੀ ਸੱਤ ਨਾਰਾਇਣ ਮੰਦਰ 'ਚ 9ਵਾਂ ਸਮੂਹਿਕ ਵਿਆਹ ਮਹਾਂ ਉਤਸਵ ਕਰਵਾਇਆ ਗਿਆ | ਇਸ ਮੌਕੇ 'ਤੇ ਸਵਾਮੀ ਸ੍ਰੀ ਪ੍ਰਯਾਗ ਰਾਜ ਗਿਰੀ ਜੀ ਬਠੋਣੀਆਂ ਵਾਲੇ ਵਿਆਹੇ ਜੋੜਿਆਂ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮੌਕੇ ਕੈਂਪ ਲਗਾਇਆ

ਪਟਿਆਲਾ, 14 ਦਸੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਆਈ ਹਸਪਤਾਲ ਤੇ ਲੇਸਿਕ ਲੇਜ਼ਰ ਸੈਂਟਰ ਲੀਲ੍ਹਾ ਭਵਨ ਪਟਿਆਲਾ ਵਿਖੇ ਮੁਫ਼ਤ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਅੱਖਾਂ ਦੇ ਮਾਹਿਰ ਡਾ. ਸੁਖਦੀਪ ਸਿੰਘ ਬੋਪਾਰਾਏ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਤੇ ਲੋੜਵੰਦ ...

ਪੂਰੀ ਖ਼ਬਰ »

ਅਕਾਲੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਨਾਭਾ, 14 ਦਸੰਬਰ (ਅਮਨਦੀਪ ਸਿੰਘ ਲਵਲੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਵਲੋਂ ਪਾਰਟੀ ਦਾ 98ਵਾਂ ਸਥਾਪਨਾ ਦਿਵਸ ਗੁਰਦੁਆਰਾ ਡੇਰਾ ਬਾਬਾ ਅਜੇਪਾਲ ਸਿੰਘ ਜੀ (ਘੋੜਿਆਂ ਵਾਲਾ) ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਰਾਗੀ ਸਿੰਘਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੀ ਅਗਵਾਈ 'ਚ ਬੈਠਕ

ਪਟਿਆਲਾ, 14 ਦਸੰਬਰ (ਜ.ਸ.ਢਿੱਲੋਂ)-ਨਿਊ ਖੇੜੀ ਗੁਜਰਾਂ ਪੰਚਾਇਤ ਲਈ ਅੱਜ ਇਥੇ ਇਸ ਅਧੀਨ ਪੈਂਦੀਆਂ 11 ਕਾਲੋਨੀਆਂ ਦੇ ਪ੍ਰਮੁੱਖ ਆਗੂਆਂ ਦੀ ਇਕ ਬੈਠਕ ਜਿੰਮਖਾਨਾ ਕਲੱਬ ਦੇ ਪ੍ਰਧਾਨ ਵਿਨੋਦ ਢੂੰਡੀਆ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਪ੍ਰਮੁੱਖ ਤੌਰ 'ਤੇ ਪੀ.ਆਰ.ਟੀ.ਸੀ. ਦੇ ...

ਪੂਰੀ ਖ਼ਬਰ »

ਪੇਡਾ ਨੇ ਕਰਵਾਈ ਊਰਜਾ ਬਚਾਓ ਇਮਾਰਤੀ ਸਾਜੋ ਸਾਮਾਨ ਬਾਰੇ ਵਰਕਸ਼ਾਪ

ਪਟਿਆਲਾ, 14 ਦਸੰਬਰ (ਜ.ਸ. ਢਿੱਲੋਂ)-ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ ਪਟਿਆਲਾ) ਵਲੋਂ ਡਿਜ਼ਾਇਨ ਟੂ ਐਕੂਪੈਂਸੀ ਦੇ ਸਹਿਯੋਗ ਨਾਲ ਇ¤ਥੇ ਜਲ ਸਪਲਾਈ ਤੇ ਜਨ ਸਿਹਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਇਕ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਅਪਾਹਜ ਵਿਅਕਤੀਆਂ ਨੂੰ ਇਕ ਉਦਾਹਰਨ ਬਣ ਕੇ ਸਾਹਮਣੇ ਆਉਣਾ ਹੋਵੇਗਾ- ਕੁਮਾਰ ਅਮਿਤ

ਪਟਿਆਲਾ, 14 ਦਸੰਬਰ (ਜ.ਸ. ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਸ਼ਹਿਰ ਦੇ ਦੋ ਅਪਾਹਜ ਵਿਅਕਤੀਆਂ ਨੂੰ ਆਪਣੇ ਖੇਤਰ ਵਿਚ ਸ਼ਾਨਦਾਰ ਸਫ਼ਲਤਾ ਪ੍ਰਾਪਤ ਕਰ ਬਦਲੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਦਿਵਿਆਂਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX