ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  22 minutes ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  about 1 hour ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 1 hour ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 3 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 3 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 3 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 4 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 4 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 4 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 4 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 4 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 4 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 5 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 5 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 5 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 5 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 6 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 6 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 6 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 6 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 7 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 7 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 8 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 8 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 8 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 8 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 8 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 8 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 9 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 9 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 9 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 9 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 10 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 10 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਹਲਕਾ ਜੈਤੋ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਜੈਤੋ, 14 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਉਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਉਪਰੰਤ ਮਲਕੀਤ ਸਿੰਘ ਮੱਲ੍ਹਣ ਤੇ ਹਰਭਜਨ ਸਿੰਘ ਰਾਮੇਆਣਾ ਦੇ ਕਵੀਸ਼ਰੀ ਜਥੇ ਨੇ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ ਸੂਬੇ ਵਿਚ ਵਿਕਾਸ ਕੰਮ ਵੱਡੇ ਪੱਧਰ 'ਤੇ ਹੋਏ ਹਨ ਪ੍ਰੰਤੂ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ ਕਿਉਂਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ ਜਿਨ੍ਹਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ, ਬੀਬੀ ਅਮਰਜੀਤ ਕੌਰ ਪੰਜਗਰਾਈਾ, ਇੰਦਰਜੀਤ ਸ਼ਰਮਾ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਗੁਰਮੀਤ ਸਿੰਘ ਬਰਾੜ ਜੈਤੋ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਰਾਜਪਾਲ ਸਿੰਘ ਡੇਲਿਆਂਵਾਲੀ, ਅਵਤਾਰ ਸਿੰਘ ਪੱਪੂ ਖੱਚੜਾਂ, ਮਨਦੀਪ ਸਿੰਘ 'ਰੂਬੀ ਬਰਾੜ' ਪੰਜਗਰਾਈਾ ਕਲਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਪਾਰਟੀ ਵਲੋਂ ਸਿੱਖ ਮਸਲਿਆਂ ਸਬੰਧੀ ਆਵਾਜ਼ ਨੂੰ ਬੁਲੰਦ ਕੀਤਾ ਗਿਆ | ਇਸ ਮੌਕੇ ਸਿਕੰਦਰ ਸਿੰਘ ਗਿੱਲ ਰਾਮੇਆਣਾ, ਅਵਤਾਰ ਸਿੰਘ ਪੱਪੂ ਖੱਚੜਾਂ, ਲਖਵਿੰਦਰ ਸਿੰਘ ਲੱਖਾ ਜੈਤੋ, ਗੁਰਤੇਗਪਾਲ ਸਿੰਘ ਸੀਰਾ ਕੋਠੇ ਕਿਹਰ ਸਿੰਘ ਵਾਲੇ, ਭੋਲਾ ਸਿੰਘ ਧਾਲੀਵਾਲ ਰਾਮੇਆਣਾ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਠੇਕੇਦਾਰ ਬਲਵਿੰਦਰ ਸਿੰਘ ਮਲੋਹਤਰਾ ਰਾਮੇਆਣਾ, ਸੰਦੀਪ ਸਿੰਘ ਗਿੱਲ ਰਾਮੇਆਣਾ, ਜਸਵੰਤ ਸਿੰਘ ਰਾਮੇਆਣਾ, ਸੁਖਦੇਵ ਸਿੰਘ ਮੱਤਾ, ਅਮਰੀਕ ਸਿੰਘ ਬਰਾੜ, ਨੰਬਰਦਾਰ ਸੇਵਾਜੀਤ ਸਿੰਘ 'ਬੌਬੀ ਦੁੱਲਟ' ਭਗਤੂਆਣਾ, ਪ੍ਰਕਾਸ਼ ਸਿੰਘ ਸੇਵੇਵਾਲਾ, ਨਿਰਮਲ ਸਿੰਘ ਰਾਮੇਆਣਾ, ਸਾਬਕਾ ਸਰਪੰਚ ਜਸਵੰਤ ਸਿੰਘ ਰੋੜੀਕਪੂਰਾ, ਅਮਰੀਕ ਸਿੰਘ ਬਰਾੜ, ਮਿੱਠੂ ਸਿੰਘ ਸਰਾਂ, ਸਾਬਕਾ ਮੀਤ ਪ੍ਰਧਾਨ ਭੋਲੀ ਮਹੰਤ, ਬਲਤੇਜ ਸਿੰਘ ਮੱਤਾ, ਸਾਬਕਾ ਪ੍ਰਧਾਨ ਗੁਰਪ੍ਰੇਮ ਸਿੰਘ ਗੁਰੂ ਕੀ ਢਾਬ, ਸਾਬਕਾ ਸਰਪੰਚ ਜਗਦੇਵ ਸਿੰਘ ਨਿਆਮੀਵਾਲਾ, ਜਗਰੂਪ ਸਿੰਘ ਬਰਾੜ ਜੈਤੋ, ਲੱਖਾ ਸਿੰਘ ਅਜਿੱਤਗਿੱਲ ਅਤੇ ਹੋਰ ਮੈਂਬਰ ਸਾਹਿਬਾਨ, ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |

ਬਲਾਕ ਪੱਧਰੀ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਮਲੋਟ, 14 ਦਸੰਬਰ (ਗੁਰਮੀਤ ਸਿੰਘ ਮੱਕੜ)-ਆਈ.ਸੀ.ਟੀ. ਪ੍ਰਾਜੈਕਟ ਅਧੀਨ ਮੁੱਖ ਦਫ਼ਤਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ...

ਪੂਰੀ ਖ਼ਬਰ »

ਡੇਅਰੀ ਸਿਖਲਾਈ ਕੋਰਸ ਲਈ ਕੌ ਾਸਲਿੰਗ 17 ਨੂੰ

ਫ਼ਰੀਦਕੋਟ, 14 ਦਸੰਬਰ (ਪੁਰਬਾ)-ਪੰਜਾਬ ਦੇ ਪਸ਼ੁੂ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਲੋਂ ਅਨੂਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਦੋ ਹਫ਼ਤੇ ਦੇ ਡੇਅਰੀ ਸਿਖਲਾਈ ਕੋਰਸ ਦੇ ਦੂਜੇ ਬੈਚ ਲਈ ਕੌਾਸਲਿੰਗ 17 ਦਸੰਬਰ 2018 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ...

ਪੂਰੀ ਖ਼ਬਰ »

ਗਰਾਮ ਪੰਚਾਇਤ ਬਾਜਾਖਾਨਾ ਮੇਨ ਦੀ ਸਰਪੰਚ (ਔਰਤ) ਰਾਖਵੀਂ ਲਈ ਸਰਗਰਮੀਆਂ ਸ਼ੁਰੂ

ਬਾਜਾਖਾਨਾ, 14 ਦਸੰਬਰ (ਗਿੱਲ, ਗਰਗ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ 15 ਦਸੰਬਰ ਨੂੰ ਗਰਾਮ ਪੰਚਾਇਤਾਂ ਦੀ ਚੋਣ ਲਈ ਰਸਮੀਂ ਐਲਾਨ ਬੇਸ਼ੱਕ ਅਜੇ ਕਰਨਾ ਬਾਕੀ ਹੈ ਪ੍ਰੰਤੂ ਫ਼ਰੀਦਕੋਟ ਜ਼ਿਲ੍ਹੇ ਵਿਚ ਅਹਿਮ ਸਥਾਨ ਰੱਖਣ ਵਾਲੇ ...

ਪੂਰੀ ਖ਼ਬਰ »

ਸਰਪੰਚੀ ਲਈ ਸਰਗਰਮੀਆਂ ਤੇਜ਼, ਨਵੇਂ ਚਿਹਰੇ ਚੋਣ ਮੈਦਾਨ 'ਚ ਆਉਣ ਲੱਗੇ

ਸਾਦਿਕ, 14 ਦਸੰਬਰ (ਆਰ.ਐਸ.ਧੰੁਨਾ)-ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਬਿਗਲ ਵੱਜ ਜਾਣ 'ਤੇ ਵੱਖ-ਵੱਖ ਪਿੰਡਾਂ ਵਿਚ ਚੋਣਾਂ ਦਾ ਮਾਹੌਲ ਦਿਨੋਂ ਦਿਨ ਗਰਮ ਹੁੰਦਾ ਜਾ ਰਿਹਾ ਹੈ ਅਤੇ ਸਰਪੰਚ ਬਣਨ ਦੇ ਚਾਹਵਾਨਾਂ ਵਲੋਂ ਆਪਣੇ ਜੋੜ-ਤੋੜ ਸ਼ੁਰੂ ਕਰ ਦਿੱਤੇ ਗਏ ਹਨ | ਇਹ ਚੋਣਾਂ ...

ਪੂਰੀ ਖ਼ਬਰ »

ਰਾਜ ਪੱਧਰੀ ਮੁਕਾਬਲੇ 'ਚ ਦਸਮੇਸ਼ ਸਕੂਲ ਦੇ ਵਿਦਿਆਰਥੀ ਮੋਹਰੀ

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)-ਰੈੱਡ ਕਰਾਸ ਸੋਸਾਇਟੀ ਪੰਜਾਬ ਵਲੋਂ ਬਾਲ ਦਿਵਸ ਨੂੰ ਸਮਰਪਿਤ ਮੋਗਾ ਵਿਖੇ ਕਰਵਾਏ ਰਾਜ ਪੱਧਰੀ ਮੁਕਾਬਲਿਆਂ 'ਚ ਭਾਗ ਲੈਂਦਿਆਂ ਇੱਥੋਂ ਦੇ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਸ਼ਾਨਦਾਰ ਸਫ਼ਲਤਾ ਹਾਸਿਲ ਕੀਤੀ | ਪਿ੍ੰਸੀਪਲ ...

ਪੂਰੀ ਖ਼ਬਰ »

ਨਾਲੀ 'ਚੋਂ ਮਿਲਿਆ ਪੰਜ ਮਹੀਨਿਆਂ ਦਾ ਭਰੂਣ

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)-ਸਥਾਨਕ ਮੁਹੱਲਾ ਬਾਠਾਂ ਵਾਲਾ ਵਿਖੇ ਇੱਕ ਨਾਲੀ 'ਚੋਂ ਪੰਜ ਮਹੀਨੇ ਦਾ ਭਰੂਣ ਮਿਲਣ 'ਤੇ ਇਲਾਕੇ 'ਚ ਸਨਸਨੀ ਫ਼ੈਲ ਗਈ | ਸਿਹਤ ਵਿਭਾਗ ਅਤੇ ਪੁਲਿਸ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਭਰੂਣ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਮਾਮਲੇ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਚਾਰ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਨੂੰ ਹ-ਪੁੱਤਰ ਸਮੇਤ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਅਜੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਤਹਿਤ ਇਕ ਔਰਤ ਸਮੇਤ ਪੰਜ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਪੁਲਿਸ ਨੇ ਭਗੌੜਿਆਂ 'ਤੇ ਕੱਸਿਆ ਸ਼ਿਕੰਜਾ, ਸਾਲ 'ਚ 44 ਭਗੌੜੇ ਕੀਤੇ ਕਾਬੂ

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਨੇ ਅਦਾਲਤ ਵਲੋਂ ਐਲਾਨੇ ਗਏ ਭਗੌੜਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਵੱਡੀ ਗਿਣਤੀ 'ਚ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਰਾਜ ...

ਪੂਰੀ ਖ਼ਬਰ »

ਅਸਲ੍ਹਾ ਧਾਰਕ 17 ਤੱਕ ਅਸਲ੍ਹਾ ਜਮ੍ਹਾਂ ਕਰਵਾਉਣ

ਸਾਦਿਕ, 14 ਦਸੰਬਰ (ਧੰੁਨਾ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਥਾਣਾ ਸਾਦਿਕ ਦੇ ਮੁੱਖ ਅਫ਼ਸਰ ਜਗਨਦੀਪ ਕੌਰ ਨੇ ਥਾਣੇ ਦੇ ਘੇਰੇ ਵਿਚ ਆਉਂਦੇ ਪਿੰਡਾਂ ਦੇ ਅਸਲ੍ਹਾ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਦੇ ਮੱਦੇ ਨਜ਼ਰ ਆਪਣਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 17 ਬੋਤਲਾਂ ਬਰਾਮਦ, ਦੋਸ਼ੀ ਫ਼ਰਾਰ

ਕੋਟਕਪੂਰਾ, 14 ਦਸੰਬਰ (ਮੇਘਰਾਜ)-ਥਾਣਾ ਸਿਟੀ ਕੋਟਕਪੂਰਾ ਵਲੋਂ ਨਾਜਾਇਜ਼ ਸ਼ਰਾਬ ਦੀਆਂ 17 ਬੋਤਲਾਂ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ ਪ੍ਰੰਤੂ ਕਥਿਤ ਦੋਸ਼ੀ ਭੱਜਣ 'ਚ ਕਾਮਯਾਬ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਸਾਥੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਭਾਣਾ ਨੇ ਪੰਜਾਬ ਸਕੂਲ ਖੇਡਾਂ 'ਚ ਸੋਨੇ ਦਾ ਤਗਮਾ ਜਿੱਤਿਆ

ਫ਼ਰੀਦਕੋਟ, 14 ਦਸੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਗੁਰਦਾਸਪੁਰ ਵਿਖੇ ਕਰਵਾਏ ਪੰਜ ਰੋਜ਼ਾ ਪੰਜਾਬ ਸਕੂਲ ਖੇਡਾਂ (ਕ੍ਰਿਕਟ) ਟੂਰਨਾਮੈਂਟ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੇ ਖਿਡਾਰੀਆਂ ਮਨੀਸ਼ ਕੁਮਾਰ, ਜਸਪ੍ਰੀਤ ਸਿੰਘ, ...

ਪੂਰੀ ਖ਼ਬਰ »

ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਬਡੀ ਗਰੁੱਪ ਵਲੋਂ ਸਕੂਲ ਪੱਧਰੀ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਕੋਟਕਪੂਰਾ, 14 ਦਸੰਬਰ (ਮੇਘਰਾਜ)-ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਦਸਵੀਂ ਕੋਟਕਪੂਰਾ ਵਿਖੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲੇ੍ਹ ਦੇ ਜਰਨਲ ਸਕੱਤਰ ਇੰਦਰਜੀਤ ...

ਪੂਰੀ ਖ਼ਬਰ »

ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਫ਼ਤਿਹ ਗਲੋਬਲ ਸਕੂਲ ਔਲਖ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਝਲਕੀਆਂ ਪੇਸ਼ ਕੀਤੀਆਂ ਗਈਆਂ | ਇਸ ਸਮੇਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪਰਮਜੀਤ ਸਿੰਘ ਜੈਦਕਾ ਵਲੋਂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ

ਕੋਟਕਪੂਰਾ, 14 ਦਸੰਬਰ (ਮੇਘਰਾਜ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਜਰਨਲ ਮੀਟਿੰਗ ਸਥਾਨਕ ਸਮਰਾਟ ਪੈਲੇਸ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦਾ ਆਰੰਭ ਵਿਛੜੇ ਹੋਏ ਸਾਥੀਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨੁੱਕੜ ਮੀਟਿੰਗ

ਮੰਡੀ ਬਰੀਵਾਲਾ, 14 ਦਸੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਵੱਟੂ ਵਿਚ ਨੁੱਕੜ ਮੀਟਿੰਗ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਰਜਿੰਦਰ ਸਿੰਘ ਸਾਬਕਾ ਸਰਪੰਚ ਵੱਟੂ, ਗੁਰਵਿੰਦਰ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਦੁਆਰਾ ਲੋਕਾਂ ਨੂੰ ਦਿੱਤੀ ਜਾਣਕਾਰੀ

ਦੋਦਾ, 14 ਦਸੰਬਰ (ਰਵੀਪਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੀ.ਐੱਚ.ਸੀ ਦੋਦਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਹੇਠ ਬਲਾਕ ਅਧੀਨ ਆਉਦਾੇ ਪਿੰਡ ਦਾਦੂ ਪੱਤੀ ਮਹੱਲਾ (ਮੱਲਣ) ਦੇ ਮਿੰਨੀ ਪੀ.ਐੱਚ.ਸੀ. ਵਿਖੇ ਏਡਜ਼ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਚੰਦਰ ਪ੍ਰਕਾਸ਼ ਪਿ੍ੰਸੀਪਲ ਆਦੇਸ਼ ਪੋਲੀਟੈਕਨਿਕ ਕਾਲਜ ਮੜ੍ਹਮੱਲੂ ਵਲੋਂ ਜਰਸੀਆਂ ...

ਪੂਰੀ ਖ਼ਬਰ »

ਪੁਲਿਸ ਦੀ ਹਾਜ਼ਰੀ 'ਚ ਠੇਕੇਦਾਰ ਵੱਲੋਂ ਵਸੂਲਿਆ ਗਿਆ ਯੂਜ਼ਰ ਚਾਰਜ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਹਰਮਹਿੰਦਰ ਪਾਲ)-ਅੱਜ ਸਵੇਰੇ ਠੇਕੇਦਾਰ, ਮਾਰਕੀਟ ਕਮੇਟੀ ਸਕੱਤਰ ਤੇ ਥਾਣਾ ਸਿਟੀ ਇੰਚਾਰਜ ਅਸ਼ੋਕ ਕੁਮਾਰ ਭਾਰੀ ਪੁਲਿਸ ਫੋਰਸ ਲੈ ਕੇ ਮੰਡੀ ਵਿਚ ਪਹੰੁਚ ਗਏ ਜਿਥੇ ਠੇਕੇਦਾਰ ਵਲੋਂ ਸਬਜ਼ੀ ਮੰਡੀ ਵਿਚ ਹੋਏ ਠੇਕੇ ਦੇ ਆਧਾਰ 'ਤੇ ਰੇਹੜੀ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਥਾਨਕ ਮਲੋਟ ਰੋਡ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਬਰਾਂਚ ਅੱਗੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਗਰੀਨ ਐਵੀਨਿਊ ਦੀਆਂ ਸੰਗਤਾਂ ਵਲੋਂ ਨਹਿਰ ਦੇ ਨਾਲ ਦੀ ਸੜਕ ਨੂੰ ਚੌੜਾ ਕਰਨ ਦੀ ਮੁਹਿੰਮ ਸ਼ੁਰੂ

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)-ਇਕ ਸਾਲ ਪਹਿਲਾਂ ਚਹਿਲ ਰੋਡ 'ਤੇ ਜੌੜੀਆਂ ਨਹਿਰਾਂ ਵਾਲੇ ਪੁਲ ਦੇ ਖਸਤਾ ਹੋਣ ਕਰਕੇ ਪ੍ਰਸ਼ਾਸਨ ਵਲੋਂ ਲਾਂਘਾ ਬਿਲਕੁੱਲ ਬੰਦ ਕਰ ਦਿੱਤਾ ਗਿਆ ਸੀ ਅਤੇ ਪਿਛਲੇ ਲਗਪਗ 20 ਮਹੀਨਿਆਂ ਤੋਂ ਬਣ ਰਹੇ ਤਲਵੰਡੀ ਰੋਡ 'ਤੇ ਰੇਲਵੇ ਪੁਲ ਕਾਰਨ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਵਲੋਂ ਸਾਹਿਤਕ ਮਿਲਣੀ ਕੱਲ੍ਹ

ਜੈਤੋ, 14 ਦਸੰਬਰ (ਭੋਲਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ 16 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਪੈਨਸ਼ਨਰਜ਼ ਭਵਨ ਵਿਚ ਸਾਹਿਤਕ ਮਿਲਣੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗੁਰਦੀਪ ਸ਼ਰਮਾ ਚੈਨਾ ਅਤੇ ਮੰਚ ਦੇ ਸੀਨੀਅਰ ਆਗੂ ਸੁਰਿੰਦਰਪਾਲ ...

ਪੂਰੀ ਖ਼ਬਰ »

ਦੋ ਦਰਜਨ ਦੇ ਕਰੀਬ ਪਰਿਵਾਰ ਹੋਏ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ

ਬਾਜਾਖਾਨਾ, 14 ਦਸੰਬਰ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਕਸਬਾ ਬਾਜਾਖਾਨਾ ਦੇ ਦੋ ਦਰਜਨ ਦੇ ਕਰੀਬ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਪੌਦੇ ਲਗਾ ਕੇ ਮਨਾਇਆ ਜਨਮ ਦਿਨ

ਬਰਗਾੜੀ, 14 ਦਸੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਪਿ੍ੰਸੀਪਲ ਪਰਮਿੰਦਰ ਸਿੰਘ ਬਰਾੜ ਦੀ ਪ੍ਰੇਰਨਾ ਨਾਲ ਗਿਆਰ੍ਹਵੀਂ ਵੋਕੇਸ਼ਨਲ ਜਮਾਤ ਦੇ ਵਿਦਿਆਰਥੀ ਵਿਸ਼ਾਲ ਸਿੰਘ ਅਤੇ ਹੋਰਨਾਂ ਬੱਚਿਆਂ ਨੇ ਆਪਣਾ ਜਨਮ ਦਿਨ ਸਕੂਲ ਵਿਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਜੈਤੋ, 14 ਦਸੰਬਰ (ਭੋਲਾ ਸ਼ਰਮਾ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿਚ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਪ੍ਰੀ-ਪਾਇਮਰੀ, ਪ੍ਰਾਇਮਰੀ, ਮਿਡਲ ਅਤੇ ਹਾਈ ਵਿਭਾਗਾਂ ਵਿਚ ਵੰਡ ਕੇ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਹੋਣਹਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਨੇ ਪਾਰਟੀ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਕੋਟਕਪੂਰਾ, 14 ਦਸੰਬਰ (ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਵਾਈ 'ਚ ਅੱਜ ਸੈਂਕੜੇ ਵਰਕਰਾਂ ਨੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕੱਲ੍ਹ

ਬਰਗਾੜੀ, 14 ਦਸੰਬਰ (ਪ.ਪ. ਰਾਹੀਂ)-ਸਥਾਨਕ ਗੁਰੂ ਘਰ ਕੌਲਸਰ ਦੇ ਸਥਾਨ 'ਤੇ ਬਾਬਾ ਰਾਜਾ ਰਾਜ ਸਿੰਘ ਮੁੱਖ ਸੇਵਾਦਾਰ ਤਰਨਾ ਦਲ ਅਰਬਾਂ-ਖਰਬਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ, ਦੇ ਭੋਗ 15 ਦਸੰਬਰ ਦਿਨ ਸ਼ਨੀਵਾਰ ...

ਪੂਰੀ ਖ਼ਬਰ »

ਬੇਅਦਬੀਆਂ ਦੇ ਰੋਸ ਵਜੋਂ ਪਟਿਆਲਾ ਤੋਂ ਸ਼ੁਰੂ ਪੈਦਲ ਪਸਚਾਤਾਪ ਯਾਤਰਾ ਕੋਟਕਪੂਰਾ ਪੁੱਜੀ

ਕੋਟਕਪੂਰਾ, 14 ਦਸੰਬਰ (ਮੇਘਰਾਜ)-ਸਿੱਖ ਚਿੰਤਕ ਗੁਰਮਿੰਦਰ ਸਿੰਘ ਸਮਦ ਨੇ ਬੇਅਦਬੀਆਂ ਦੇ ਰੋਸ ਵਜੋਂ ਬੀਤੀ 3 ਦਸੰਬਰ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੱਕ ਲਈ ਪੈਦਲ ਪਸਚਾਤਾਪ ਯਾਦਰਾ ...

ਪੂਰੀ ਖ਼ਬਰ »

ਮਹਿੰਦਰ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਕੱਲ੍ਹ

ਜੈਤੋ, 14 ਦਸੰਬਰ (ਗਾਬੜੀਆ)-ਗੁਰਦੀਪ ਸਿੰਘ ਢਿੱਲੋਂ ਪੱਤਰਕਾਰ ਵਾਸੀ ਪਿੰਡ ਦਬੜੀਖਾਨਾ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਹਿੰਦਰ ਸਿੰਘ ਢਿੱਲੋਂ (ਸੇਵਾ ਮੁਕਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ) ਦੀ ਬੀਤੇ ਦਿਨੀਂ ਅਚਾਨਕ ਮੌਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX