ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 day ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  1 day ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  1 day ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  1 day ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  1 day ago
ਅੱਜ ਦਾ ਵਿਚਾਰ
. . .  1 day ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  2 days ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਥਾਣਾ ਸਿਟੀ ਪੁਲਿਸ ਵਲੋਂ ਚਾਰ ਚੋਰ ਗਿ੍ਫ਼ਤਾਰ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੇ ਚੋਰੀ ਕਰਨ ਵਾਲੇ ਇਕ ਗਰੋਹ 'ਤੇ ਸ਼ਿਕੰਜਾ ਕੱਸਦੇ ਹੋਏ ਵੱਡੀ ਸਫਲਤਾ ਹਾਸਿਲ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਪ੍ਰੀਤਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜਸਪਾਲ ਸਿੰਘ ਢਿੱਲੋਂ ਡੀ.ਐੱਸ.ਪੀ. (ਸ਼ਹਿਰੀ) ਫ਼ਿਰੋਜ਼ਪੁਰ ਦੀ ਅਗਵਾਈ ਹੇਠ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਚਾਰ ਚੋਰਾਂ ਨੂੰ ਗਿ੍ਫ਼ਤਾਰ ਕਰਕੇ ਚੋਰੀ ਦਾ ਸਮਾਨ ਬਰਾਮਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਅਫ਼ਸਰ ਥਾਣਾ ਸਿਟੀ ਪੁਸ਼ਪਿੰਦਰ ਪਾਲ ਅਤੇ ਐੱਚ.ਸੀ. ਦਵਿੰਦਰਪਾਲ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਵੱਡੀ ਕਾਰਵਾਈ ਕਰਦੇ ਹੋਏ ਜਸਪ੍ਰੀਤ ਉਰਫ਼ ਸਾਬੀ ਪੁੱਤਰ ਬੋਹੜ ਵਾਸੀ ਬੂਟੇ ਵਾਲਾ ਥਾਣਾ ਕੁੱਲਗੜ੍ਹੀ, ਰਾਹੁਲ ਚੌਹਾਨ ਪੁੱਤਰ ਬਲਵਿੰਦਰ ਵਾਸੀ ਦੁਲਚੀ ਕੇ ਰੋਡ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ, ਜੋਰਾ ਉਰਫ਼ ਘੋਦੀ ਪੁੱਤਰ ਪਾਲਾ ਵਾਸੀ ਖਾਈ ਫੇਮੇ ਕੀ ਅਤੇ ਰੋਹਿਤ ਉਰਫ਼ ਦਾਰੀ ਪੁੱਤਰ ਸ਼ੰਕਰ ਵਾਸੀ ਪਿੰਡ ਝੋਕ ਹਰੀ ਹਰ ਹਾਲ ਆਬਾਦ ਬਸਤੀ ਭੱਟੀਆਂ ਵਾਲੀ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤੇ ਰੈਡੀਮੇਡ ਦੇ ਕੱਪੜੇ, ਦੋ ਗੱਡੀਆਂ (ਇੰਡੀਗੋ ਤੇ ਵੈਗਨਾਰ), ਦੋ ਐਲ.ਸੀ.ਡੀ., ਦੋ ਇਨਵਰਟਰ, ਦੋ ਬੈਟਰੇ ਤੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਹਨ | ਦੱਸਣਯੋਗ ਹੈ ਕਿ ਮਿਤੀ 15 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਕੋਈ ਨਾਮਾਲੂਮ ਵਿਅਕਤੀ ਦਲਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੀਰ ਅਹਿਮਦ ਖਾਂ ਕੇ ਦੀ ਰੈਡੀਮੇਡ ਦੀ ਦੁਕਾਨ ਵਿਚੋਂ ਰੈਡੀਮੇਡ ਕੱਪੜੇ ਦਾ ਸਮਾਨ ਚੋਰੀ ਕਰਕੇ ਲੈ ਗਏ ਸਨ, ਜਿਸ ਦੇ ਚੱਲਦੇ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ 17 ਅਕਤੂਬਰ ਨੂੰ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਸੀ | ਪੁਲਿਸ ਵਲੋਂ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਸੀ ਕਿ ਫੜੇ ਗਏ ਦੋਸ਼ੀਆਂ ਕੋਲੋਂ ਪੁੱਛਗਿੱਛ ਕਰਨ 'ਤੇ ਉਕਤ ਚੋਰੀ ਦਾ ਹੋਰ ਵੀ ਸਮਾਨ ਬਰਾਮਦ ਹੋਇਆ | ਐੱਸ.ਐੱਚ.ਓ. ਪੁਸ਼ਪਿੰਦਰ ਪਾਲ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਕਾਬੂ ਕੀਤੇ ਦੋਸ਼ੀਆਂ ਪਾਸੋਂ ਅਜੇ ਹੋਰ ਪੁੱਛਗਿੱਛ ਜਾਰੀ ਹੈ ਤਾਂ ਕਿ ਇਨ੍ਹਾਂ ਦੇ ਨਾਲ ਰਲੇ ਹੋਏ ਹੋਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਸਕੇ |

ਅਵਾਰਾ ਪਸ਼ੂ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਦੀ ਮੌਤ

ਅਬੋਹਰ, 14 ਦਸੰਬਰ (ਕੁਲਦੀਪ ਸਿੰਘ ਸੰਧੂ)-ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਬੀਤੀ ਰਾਤ ਪਿੰਡ ਹਰੀਪੁਰਾ ਦੇ ਨਜ਼ਦੀਕ ਆਵਾਰਾ ਪਸ਼ੂ ਨਾਲ ਟਕਰਾ ਕੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ...

ਪੂਰੀ ਖ਼ਬਰ »

75 ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਤਿੰਨ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਿਟੀ ਫ਼ਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੂੰ ਮੁੱਦਈ ਪਰਮਿੰਦਰ ਸਿੰਘ ਪੁੱਤਰ ਲੇਟ ਸੁਰਜੀਤ ਸਿੰਘ ਵਾਸੀ ਪਿੰਡ ਭੜੋਲੀ ਭੰਨ ਥਾਣਾ ਮਮਦੋਟ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਉਸ ਨੂੰ ਫ਼ੋਨ 'ਤੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਹਰੇਕ ਧੜਾ ਹਰ ਹੀਲੇ ਦੂਜੇ ਨੂੰ ਪਛਾੜਨ ਦੇ ਯਤਨਾਂ 'ਚ

ਮਮਦੋਟ, 14 ਦਸੰਬਰ (ਜਸਬੀਰ ਸਿੰਘ ਕੰਬੋਜ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਨ ਦਾ ਸਮਾਂ ਬੇਸ਼ੱਕ ਸਿਰ 'ਤੇ ਆ ਗਿਆ ਹੈ ਪਰ ਸਬੰਧਿਤ ਮਹਿਕਮੇ ਵਲੋਂ ਸਰਪੰਚੀ ਤੇ ਪੰਚੀ ਦੇ ਚਾਹਵਾਨ ਉਮੀਦਵਾਰਾਂ ਨੂੰ ਚੋਣ ਲੜਣ ਸਬੰਧੀ ਦਿੱਤੀ ...

ਪੂਰੀ ਖ਼ਬਰ »

ਆਸਟੇ੍ਰਲੀਆ ਭੇਜਣ ਦਾ ਝਾਂਸਾ ਦੇ ਕੇ ਮਾਰੀ 6 ਲੱਖ ਦੀ ਠੱਗੀ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਸਵਿੰਦਰ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਫ਼ਰੀਦਕੋਟ ਰੋਡ ਗੁਰੂਹਰਸਹਾਏ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਦੀ ਕਲਾਸ ਫੋਰ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਸਹੁਰਾ ਪਰਿਵਾਰ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਵੋਮੈਨ ਫ਼ਿਰੋਜ਼ਪੁਰ ਅੰਦਰ ਦਾਜ ਦੇ ਲਾਲਚੀ ਸਹੁਰਾ ਪਰਿਵਾਰ ਿਖ਼ਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ | ਜਸਬੀਰ ਕੌਰ ਪਤਨੀ ਧਰਮ ਸਿੰਘ ਵਾਸੀ ਪਿੰਡ ਆਸਫ ਵਾਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਸਮੇਤ ਇਕ ਕਾਬੂ-ਇਕ ਫ਼ਰਾਰ

ਮੋਗਾ, 14 ਦਸੰਬਰ (ਸ਼ਿੰਦਰ ਸਿੰਘ ਭੋਪਾਲ)- ਸਹਾਇਕ ਥਾਣੇਦਾਰ ਰਾਜਧੀਮ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ, ਜਦ ਉਹ ਬਾਅਦ ਦੁਪਹਿਰ ਸਾਢੇ ਬਾਰਾਂ ਵਜੇ ਦੇ ਕਰੀਬ ਬੁੱਘੀਪੁਰਾ ਚੌਕ (ਮੋਗਾ) ਕੋਲ ਆਮ ਵਾਂਗ ਗਸ਼ਤ ਕਰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ, ਚਾਰ ਗੰਭੀਰ ਜ਼ਖ਼ਮੀ

ਅਬੋਹਰ, 14 ਦਸੰਬਰ (ਕੁਲਦੀਪ ਸਿੰਘ ਸੰਧੂ)-ਬੀਤੀ ਰਾਤ ਸਥਾਨਕ ਹਨੂੰਮਾਨਗੜ੍ਹ ਰੋਡ ਬਾਈਪਾਸ 'ਤੇ ਕਾਰ ਬੇਕਾਬੂ ਹੋ ਕੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਚਾਰ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ...

ਪੂਰੀ ਖ਼ਬਰ »

ਵਿਜੈ ਦਿਵਸ ਦੇ ਸਬੰਧ ਵਿਚ ਫ਼ਾਜ਼ਿਲਕਾ 'ਚ ਕੱਢੀ ਗਈ ਵਿਕਟਰੀ ਪਰੇਡ

ਫ਼ਾਜ਼ਿਲਕਾ, 14 ਦਸੰਬਰ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਇੱਥੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ | ਦੇਸ਼ ਲਈ ਕੀਤੀ ਗਈ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਡਿਊਟੀ ਨਾ ਲਗਾਉਣ ਸਬੰਧੀ ਆਂਗਣਵਾੜੀ ਵਰਕਰਾਂ ਨੇ ਦਿੱਤਾ ਮੰਗ ਪੱਤਰ

ਜ਼ੀਰਾ, 14 ਦਸੰਬਰ (ਜਗਤਾਰ ਸਿੰਘ ਮਨੇਸ)-ਪੰਜਾਬ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿਚ ਡਿਊਟੀ ਨਾ ਲਗਾਉਣ ਸਬੰਧੀ ਆਂਗਣਵਾੜੀ ਵਰਕਰਾਂ ਵਲੋਂ ਬੇਅੰਤ ਸਿੰਘ ਤਹਿਸੀਲਦਾਰ ਜ਼ੀਰਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਆਂਗਣਵਾੜੀ ਵਰਕਰਾਂ ਨੇ ਕਿਹਾ ...

ਪੂਰੀ ਖ਼ਬਰ »

ਪਹਿਲਾਂ ਸਿਹਤ ਵਿਭਾਗ ਤੇ ਹੁਣ ਖੇਡ ਮੈਦਾਨਾਂ 'ਚ ਛਾਏ ਡਾਕਟਰ-ਜੀ.ਐਸ. ਢਿੱਲੋਂ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਅੰਦਰ ਹਮੇਸ਼ਾ ਤਨਦੇਹੀ ਨਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਸਦਕਾ ਵੱਡੇ ਮਾਣ-ਸਨਮਾਨ ਹਾਸਲ ਕਰਨ ਵਾਲੇ ਡਾਕਟਰ ਜੀ.ਐਸ. ਢਿੱਲੋਂ ਅੱਜ-ਕੱਲ੍ਹ ਜਿੱਥੇ ਖੇਡ ਗਰਾਊਾਡਾਂ 'ਚ ਉਤਰ ਸੂਬਾ ਤੇ ਰਾਸ਼ਟਰੀ ਪੱਧਰ ਤੱਕ ...

ਪੂਰੀ ਖ਼ਬਰ »

20 ਦਸੰਬਰ ਨੂੰ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿਚ ਫ਼ਤਿਹਗੜ੍ਹ ਸਾਹਿਬ ਪਹੁੰਚਣ ਦੀ ਅਪੀਲ- ਭਾਈ ਚੂਰੀਆਂ

ਮਖੂ, 14 ਦਸੰਬਰ (ਮੇਜਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਚੂਰੀਆਂ ਅਤੇ ਬਲਕਾਰ ਸਿੰਘ ਜੋਗੇ ਵਾਲਾ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਬਰਗਾੜੀ ਮੋਰਚੇ ਬਾਰੇ ਵਿਰੋਧੀਆਂ ਵਲੋਂ ਜੋ ਝੂਠਾ ਪ੍ਰਚਾਰ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਸਮੂਹ ਆਰ.ਓਜ ਨੂੰ ਪੰਚਾਇਤੀ ਚੋਣਾਂ ਸਬੰਧੀ ਦਿੱਤੇ ਲੋੜੀਂਦੇ ਆਦੇਸ਼

ੂਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)- 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ 15 ਦਸੰਬਰ ਤੋਂ 19 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣੇ ਹਨ, ਜਿਸ ਲਈ ਵੱਖ-ਵੱਖ ਬਲਾਕਾਂ ਦੇ ਆਰ.ਓਜ਼ ਤੇ ਏ.ਆਰ.ਓਜ਼ ਨਾਲ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਦੇਸ਼ ਵਾਸੀਆਂ ਦਾ ਭਾਜਪਾ ਤੋਂ ਹੋਇਆ ਮੋਹ ਭੰਗ, ਕਾਂਗਰਸ ਨੂੰ ਦੇਸ਼ ਦੀ ਵਾਗਡੋਰ ਸੌਾਪਣ ਲਈ ਹੋਏ ਤਿਆਰ-ਖੋਸਾ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਭਾਜਪਾ ਨੂੰ ਮਿਲੀ ਬੁਰੀ ਤਰ੍ਹਾਂ ਹਾਰ ਅਤੇ ਤਿੰਨ ਸੂਬਿਆਂ 'ਚ ਕਾਂਗਰਸ ਨੂੰ ਮਿਲੀ ਸ਼ਾਨਦਾਰ ਜਿੱਤ ਪ੍ਰਤੀ ਆਪਣਾ ਪ੍ਰਤੀਕਰਮ ਦਿੰਦਿਆਂ ਵਿਧਾਇਕ ...

ਪੂਰੀ ਖ਼ਬਰ »

ਪਿੰਡ ਮਨਸੂਰਦੇਵਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਜ਼ੀਰਾ, 14 ਦਸੰਬਰ (ਜਗਤਾਰ ਸਿੰਘ ਮਨੇਸ)-ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਮਨਸੂਰਦੇਵਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਇੱਥੋਂ ਦੀ ਗੁਰਦੁਆਰਾ ਕਲਗ਼ੀਧਰ ਕਮੇਟੀ ਅਤੇ ਚੜ੍ਹਦੀ ਕਲਾ ਯੂਥ ਕਲੱਬ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਦੇ ਨਾਕੇ 'ਤੇ ਕਾਰ ਤੇ ਟਵੇਰਾ ਦਰਮਿਆਨ ਵਾਪਰਿਆ ਹਾਦਸਾ, ਦੋ ਔਰਤਾਂ ਜ਼ਖ਼ਮੀ

ਤਲਵੰਡੀ ਭਾਈ, 14 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਇੱਥੇ ਰਾਸ਼ਟਰੀ ਰਾਜ ਮਾਰਗ 'ਤੇ ਟਰੈਫ਼ਿਕ ਪੁਲਿਸ ਵਲੋਂ ਲਗਾਏ ਗਏ ਨਾਕੇ ਵਾਲੀ ਥਾਂ 'ਤੇ ਇਕ ਟਵੇਰਾ ਗੱਡੀ ਅਤੇ ਆਲਟੋ ਕਾਰ ਦਰਮਿਆਨ ਹਾਦਸਾ ਵਾਪਰ ਗਿਆ, ਜਿਸ ਦੌਰਾਨ ਆਲਟੋ ਕਾਰ ਵਿਚ ਸਵਾਰ ਦੋ ਔਰਤਾਂ ਦੇ ਜ਼ਖ਼ਮੀ ਹੋ ਜਾਣ ...

ਪੂਰੀ ਖ਼ਬਰ »

ਪੁਲਿਸ 'ਤੇ ਚੋਰਾਂ ਨੂੰ ਨਾ ਫੜਣ ਦੇ ਦੋਸ਼

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸੀਨੀਅਰ ਕਪਤਾਨ ਹੈੱਡ ਕੁਆਟਰ ਮਨਮਿੰਦਰ ਸਿੰਘ ਨੂੰ ਮਿਲ ਕੇ ਐਸ.ਐਸ.ਪੀ. ਦੇ ਨਾਮ ਦਿੱਤੀ ਦਰਖਾਸਤ 'ਚ ਮੰਗਤ ਰਾਮ ਪੁੱਤਰ ਗਾਰਾ ਸਿੰਘ ਵਾਸੀ ਪਟੇਲ ਨਗਰ ਨੇ ਦੱਸਿਆ ਕਿ ਉਸ ਦੇ ਘਰ 23 ਨਵੰਬਰ ਨੂੰ ਜਦੋਂ ਉਹ ਗੁਰਦੁਆਰਾ ...

ਪੂਰੀ ਖ਼ਬਰ »

ਚੋਰਾਂ ਵਲੋਂ ਖੇਤਾਂ ਵਿਚ ਲੱਗੇ 17 ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ

ਜ਼ੀਰਾ, 14 ਦਸੰਬਰ (ਜਗਤਾਰ ਸਿੰਘ ਮਨੇਸ)-ਜ਼ੀਰਾ ਤਹਿਸੀਲ ਦੇ ਤਿੰਨ ਪਿੰਡਾਂ ਕੱਸੋਆਣਾ, ਮਰੂੜ੍ਹ ਤੇ ਮਰਖਾਈ ਦੇ ਖੇਤਾਂ ਵਿਚ ਲੱਗੇ 63 ਹਾਰਸ ਪਾਵਰ ਦੇ 17 ਟਰਾਂਸਫ਼ਾਰਮਰਾਂ 'ਚੋਂ ਰਾਤ ਸਮੇਂ ਚੋਰਾਂ ਵਲੋਂ ਤੇਲ ਚੋਰੀ ਕਰ ਲਏ | ਇਸ ਸਬੰਧੀ ਕਿਸਾਨਾਂ ਸਾਬਕਾ ਸਰਪੰਚ ਹਰਦੇਵ ...

ਪੂਰੀ ਖ਼ਬਰ »

ਬਲਾਕ ਪੱਧਰੀ ਕੰਪਿਊਟਰ ਵਿਸ਼ਾ ਨਾਲ ਸਬੰਧਿਤ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜੀਦਪੁਰ ਵਿਖੇ ਬਲਾਕ ਘੱਲ ਖ਼ੁਰਦ-1 ਦੇ ਸਮੂਹ ਸਕੂਲਾਂ ਦੇ ਬਲਾਕ ਪੱਧਰੀ ਕੰਪਿਊਟਰ ਵਿਸ਼ਾ ਨਾਲ ਸਬੰਧਿਤ ਨੌਵੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਜ਼ਿਲ੍ਹਾ ਪੱਧਰੀ ਧਰਨੇ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹਰਪਾਲ ਸਿੰਘ ਰੁਕਣ ਸ਼ਾਹ ਸੈਦਾਂ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਨੂੰ ਲੈ ਕੇ 17 ਦਸੰਬਰ ਨੂੰ ਲਗਾਏ ਜਾ ਰਹੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦਾ ਲੋਕਾਂ ਨੂੰ ਚੜਿ੍ਹਆ ਬੁਖ਼ਾਰ, ਪੰਚੀਆਂ-ਸਰਪੰਚੀਆਂ ਹਾਸਿਲ ਕਰਨ ਲਈ ਜੱਦੋ-ਜਹਿਦ ਜ਼ੋਰਾਂ 'ਤੇ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ 15 ਦਸੰਬਰ ਤੋਂ 19 ਦਸੰਬਰ ਤੱਕ ਹੋਣ ਦਾ ਦਿਨ ਆ ਜਾਣ 'ਤੇ ਪੰਚੀਆਂ-ਸਰਪੰਚੀਆਂ ਹਾਸਿਲ ਕਰਨ ਦਾ ਬੁਖ਼ਾਰ ਲੋਕਾਂ ਦੇ ਸਿਰ ਚੜ ਬੋਲਦਾ ਨਜ਼ਰ ਆ ਰਿਹਾ ਹੈ | ਹਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਈਾ ਮਨਾਇਆ ਸਥਾਪਨਾ ਦਿਵਸ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਅਕਾਲੀ ਦਲ ਵਲੋਂ ਅੱਜ ਜ਼ਿਲ੍ਹੇ ਅੰਦਰ ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ, ਗੁਰਦੁਆਰਾ ਪ੍ਰਗਟ ਸਾਹਿਬ ਹਲਕਾ ਗੁਰੂਹਰਸਹਾਏ, ਵਿਧਾਨ ਸਭਾ ਹਲਕਾ ਜ਼ੀਰਾ ਅੰਦਰ ਧਾਰਮਿਕ ਸਮਾਗਮ ਕਰਵਾ ਕੇ ਸਥਾਪਨਾ ਦਿਵਸ ਉਤਸ਼ਾਹ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਨੂੰ ਜਾਨੋਂ ਮਾਰਨ ਦੇ ਮਾਮਲੇ 'ਚ ਦੋ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕਸਬਾ ਮੱਲਾਂਵਾਲਾ ਦੇ ਪਿੰਡ ਮੱਲੂ ਵਾਲਾ ਵਿਖੇ ਬੀਤੀ ਰਾਤ ਨੂੰ ਪੁਲਿਸ ਪਾਰਟੀ 'ਤੇ ਫਾਇਰ ਮਾਰ ਕੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ ਹਨ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਿੰਡ ਸਤੀਏ ਵਾਲਾ ਅੰਦਰ ਹੋਈ ਸਰਬਸੰਮਤੀ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਏਕੇ ਤੇ ਭਾਈਚਾਰੇ ਦਾ ਸਬੂਤ ਦਿੰਦਿਆਂ ਬਲਾਕ ਪੰਚਾਇਤ ਦਫ਼ਤਰ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਸਤੀਏ ਵਾਲਾ ਦੇ ਵਾਸੀਆਂ ਨੇ ਧੜੇਬੰਦੀਆਂ ਖ਼ਤਮ ਕਰਦਿਆਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਗੁਰਦੁਆਰਾ ਸਾਹਿਬ ਅੰਦਰ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਐਮ.ਈ.ਐੱਸ. ਵਾਲਿਆਂ ਸੂਬਾ ਪੱਧਰੀ ਮਾਸਟਰਜ਼ ਖੇਡਾਂ 'ਚ ਜਿੱਤੇ ਤਿੰਨ ਤਗਮੇ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਗੁਰੂ ਨਾਨਕ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹੋਈਆਂ ਸੂਬਾ ਪੱਧਰੀ ਮਾਸਟਰਜ਼ ਖੇਡਾਂ 'ਚ ਭਾਗ ਲੈਂਦਿਆਂ 54 ਸਾਲਾ ਰਾਕੇਸ਼ ਕੁਮਾਰ ਐਮ.ਈ.ਐੱਸ. ਵਾਲਿਆਂ ਨੇ ਤਿੰਨ ਚਾਂਦੀ ਦੇ ਤਗਮੇ ਜਿੱਤ ਕੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਤੇ ਐੱਸ.ਓ.ਆਈ. ਦੀਆਂ ਨਿਯੁਕਤੀਆਂ ਦਾ ਸਵਾਗਤ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਪਸਾਰ ਤੇ ਵਿਸਥਾਰ ਲਈ ਚੁੱਕੇ ਗਏ ਕਦਮਾਂ ਤਹਿਤ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਯੂਥ ਵਿੰਗ ਦਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪ੍ਰਧਾਨ ਮਾਲਵਾ ਜ਼ੋਨ ਨੰਬਰ ...

ਪੂਰੀ ਖ਼ਬਰ »

ਭੂਸ਼ਨ ਕਿਡ ਜ਼ੀ ਪ੍ਰੀ ਨਰਸਰੀ ਸਕੂਲ ਜ਼ੀਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 14 ਦਸੰਬਰ (ਜਗਤਾਰ ਸਿੰਘ ਮਨੇਸ)-ਭੂਸ਼ਨ ਕਿਡ ਜੀ ਪ੍ਰੀ ਨਰਸਰੀ ਸਕੂਲ ਜ਼ੀਰਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਤੇ ਇਸ ਮੌਕੇ ਬੱਚਿਆਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕ ਕੇ ਅਸ਼ੀਰਵਾਦ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਤਸਕਰ ਨੂੰ 10 ਸਾਲ ਕੈਦ, ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 14 ਦਸੰਬਰ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਰਾਜ ਸਿੰਘ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਸੁਧਾਈ ਸਬੰਧੀ ਡੀ.ਸੀ. ਵਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਲੋਕ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜ਼ੀਰਾ, 14 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਹਾਈ ਸਕੂਲ ਜ਼ੀਰਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸਬੰਧੀ ਵਿਦਿਆਰਥੀਆਂ ਦੀ ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 17 ਦਸੰਬਰ ਨੂੰ ਡੀ.ਸੀ. ਫ਼ਿਰੋਜ਼ਪੁਰ ਨੂੰ ਮੈਮੋਰੰਡਮ ਦਿੱਤਾ ਜਾਵੇਗਾ-ਕਿਸਾਨ ਆਗੂ

ਜ਼ੀਰਾ, 14 ਦਸੰਬਰ (ਜਗਤਾਰ ਸਿੰਘ ਮਨੇਸ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਊਧਮ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੋਈ ਹੇਠ ਹੋਈ, ਜਿਸ ਵਿਚ ਕਿਰਨਪਾਲ ਸਿੰਘ ਸੋਢੀ, ਬਲਵਿੰਦਰ ਸਿੰਘ ਜ਼ੀਰਾ, ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਮੁਫ਼ਤ ਬੱਸ ਸੇਵਾ ਸ਼ੁਰੂ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਦੀ ਯਾਦ ਨੂੰ ਸਮਰਪਿਤ ਮੁਫ਼ਤ ਬੱਸ ਸੇਵਾ ਗੁਰਦੁਆਰਾ ਬਾਬਾ ਰਾਮ ਲਾਲ ਜੀ ਫ਼ਿਰੋਜ਼ਪੁਰ ਸ਼ਹਿਰ ਤੋਂ ਰਵਾਨਾ ਹੋ ਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਇਲਾਜ ਦੌਰਾਨ ਕੈਦੀ ਦੀ ਮੌਤ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ 10 ਸਾਲ ਦੀ ਕੈਦ ਕੱਟ ਰਹੇ ਇਕ ਕੈਦੀ ਦੀ ਬਿਮਾਰੀ ਤੋਂ ਬਾਅਦ ਇਲਾਜ ਦੌਰਾਨ ਫ਼ਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਮੌਤ ਹੋ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਸਥਾਪਨਾ ਦਿਵਸ ਗੁਰਦੁਆਰਾ ਠੱਠਾ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ

ਮੱਲਾਂਵਾਲਾ, 14 ਦਸੰਬਰ (ਗੁਰਦੇਵ ਸਿੰਘ)-ਅਕਾਲੀ ਦਲ ਨੇ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਜੀ ਠੱਠਾ ਸਾਹਿਬ ਵਿਖੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਮੁਖਤਿਆਰ ...

ਪੂਰੀ ਖ਼ਬਰ »

ਫ਼ੌਜ ਦੇ ਬੰਕਰਾਂ ਵਿਚੋਂ ਸਾਮਾਨ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਫ਼ੌਜ ਦੇ ਬੰਕਰਾਂ ਵਿਚੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸਮਾਨ ਚੋਰੀ ਕਰ ਲੈਣ ਦੀ ਖ਼ਬਰ ਹੈ | ਮੇਜਰ ਭਰਤ ਸੇਠੀ ਆਡਜੂਟੈਂਟ ਫ਼ਾਰ ਕਮਾਂਡਿੰਗ ਅਫ਼ਸਰ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਪਿੰਡੀ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੋਲੂ ਕਾ ਮੋੜ, 14 ਦਸੰਬਰ (ਸੁਰਿੰਦਰ ਸਿੰਘ ਲਾਡੀ)-ਸਰਕਾਰੀ ਹਾਈ ਸਕੂਲ ਪਿੰਡ ਪਿੰਡੀ ਦੇ ਬੱਚਿਆਂ ਨੇ ਬਲਾਕ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਸਕੂਲ ਦੀ ਮੁੱਖ ਅਧਿਆਪਕਾ ਰਿੰਕਲ ਮੁੰਜਾਲ ਨੇ ਅੱਜ ਦੇ ਸਮੇਂ ਵਿਚ ਕੰਪਿਊਟਰ ਦਾ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਗੁਰਮੇਲ ਸਿੰਘ ਕਾਬੂ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਨਾਜਾਇਜ਼ ਸ਼ਰਾਬ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਗੌੜੇ ਗਗਨਦੀਪ ਸਿੰਘ ਵਾਸੀ ਫ਼ਿਰੋਜ਼ਪੁਰ ਸ਼ਹਿਰ ਨੂੰ ਪੁਲਿਸ ਵਲੋਂ ਕਾਬੂ ਕਰ ਲੈਣ ਦੀ ਖ਼ਬਰ ਹੈ | ਇੰਸਪੈਕਟਰ ਪ੍ਰਵੀਨ ਕੁਮਾਰ ਇੰਚਾਰਜ ਪੀ.ਓ. ਸਟਾਫ਼ ...

ਪੂਰੀ ਖ਼ਬਰ »

ਬਲਾਕ ਘੱਲ ਖੁਰਦ-2 ਦਾ ਕੰਪਿਊਟਰ ਕੁਇਜ਼ ਮੁਕਾਬਲਾ ਸਫ਼ਲਤਾਪੂਰਵਕ ਸੰਪੰਨ

ਕੱੁਲਗੜ੍ਹੀ, 14 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਪੱਧਰੀ ਕੰਪਿਊਟਰ ਕੁਇਜ਼ ਮੁਕਾਬਲਾ ਸਰਕਾਰੀ ਹਾਈ ਸਕੂਲ, ਕਰਮੂੰਵਾਲਾ ਵਿਖੇ ਸਕੂਲ ਇੰਚਾਰਜ ਅਰਵਿੰਦਰ ਅਤੇ ਕੰਪਿਊਟਰ ਅਧਿਆਪਕ ਚੇਤਨ ਕੱਕੜ ਦੀ ਅਗਵਾਈ ਹੇਠ ਕਰਵਾਇਆ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਇਕ ਸਾਲ ਦੀ ਸਜਾ

ਫ਼ਿਰੋਜ਼ਪੁਰ, 14 ਦਸੰਬਰ (ਰਾਕੇਸ਼ ਚਾਵਲਾ)-ਚੈੱਕ ਬਾਊਾਸ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਦਾਇਰ ਮਾਮਲੇ 'ਚ ਸ੍ਰੀਰਾਮ ਟਰਾਂਸਪੋਰਟ ਕੰਪਨੀ ਨੇ ਦੱਸਿਆ ਕਿ ਮੁਲਜ਼ਮ ਨੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ

ਅਬੋਹਰ, 14 ਦਸੰਬਰ (ਕੁਲਦੀਪ ਸਿੰਘ ਸੰਧੂ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਵਿਖੇ ਸੂਬਾ ਸਰਕਾਰ ਵਲੋਂ ਚਲਾਏ ਪ੍ਰੋਗਰਾਮ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਭਾਸ਼ਣ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX