ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਖੰਨਾ / ਸਮਰਾਲਾ

ਤਹਿਸੀਲਦਾਰ ਪਾਇਲ ਵਲੋਂ ਪੰਚਾਇਤੀ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪਾਇਲ, 14 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਚਾਇਤੀ ਚੋਣਾਂ ਦੇ ਮੱਦੇ ਅੱਜ ਪਰਮਿੰਦਰ ਸਿੰਘ ਕੁਲਾਰ ਤਹਿਸੀਲਦਾਰ ਪਾਇਲ ਵਲੋਂ ਬਲਾਕ ਮਲੌਦ ਦੇ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਕੀਤੀ ਗਈ | ਇਸ ਮੌਕੇ ਮਾਸਟਰ ਟ੍ਰੈਨਰ ਡਾ. ਨਿਰਮਲ ਸਿੰਘ ਨੇ ਨਾਮਾਂਕਨ ਫਾਰਮ, ਵੋਟਰ ਲਿਸਟਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਾਰ ਨਾਮਜਦਗੀ ਫਾਰਮ ਵਿਚ ਔਰਤਾਂ ਦੇ ਪਤੀ ਦੇ ਨਾਂਅ ਦੇ ਨਾਲ-ਨਾਲ ਪਿਤਾ ਦਾ ਨਾਂਅ ਵੀ ਦਰਜ ਕਰਨਾ ਪਵੇਗਾ | ਤਹਿਸੀਲਦਾਰ ਕੁਲਾਰ ਨੇ ਕਿਹਾ ਕਿ ਪੁਰੀ ਚੋਣ ਪ੍ਰਕਿਰਿਆ ਅਮਨ-ਸ਼ਾਂਤੀ ਨਾਲ ਅਤੇ ਨਿਯਮਾਂ ਮੁਤਾਬਿਕ ਹੀ ਕਰਵਾਈਆਂ ਜਾਣ ਤਾਂ ਜੋ ਉਮੀਦਵਾਰ ਅਤੇ ਵੋਟਰ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਫਾਰਮ 19 ਦਸੰਬਰ ਤੱਕ ਦਾਖਲ ਕੀਤੇ ਜਾਣਗੇ ਅਤੇ 20 ਦਸੰਬਰ ਨੂੰ ਫਾਰਮਾਂ ਦੀ ਪੜਤਾਲ ਕੀਤੀ ਜਾਵੇਗੀ ਤੇ 21 ਦਸੰਬਰ ਨੂੰ 3 ਵਜੇ ਤੱਕ ਫਾਰਮ ਵਾਪਸ ਲਏ ਜਾਣਗੇ | ਕੁਲਾਰ ਨੇ ਅੱਗੇ ਦੱਸਿਆ ਕਿ 30 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ ਸ਼ਾਮ ਨੂੰ ਹੀ ਨਤੀਜੇ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਿ ਚੋਣਾਂ ਸਬੰਧ ਪੋਲਿੰਗ ਸਟਾਫ਼ ਦੀ ਟ੍ਰੇਨਿੰਗ 16 ਅਤੇ 23 ਦਸੰਬਰ ਨੂੰ ਕੀਤੀ ਜਾਵੇਗੀ | ਇਸ ਮੌਕੇ ਆਰ. ਓ. 'ਚ ਰਵਿੰਦਰ ਸਿੰਘ ਚੀਮਾ ਨਿਰੀਖਕ ਫੂਡ ਸਪਲਾਈ, ਨਵਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ ਧਮੋਟ, ਕੇਸਰ ਸਿੰਘ ਪੀ. ਐੱਸ. ਪੀ. ਸੀ. ਐੱਲ. ਅਹਿਮਦਗੜ੍ਹ ਅਤੇ ਇਸੇ ਤਰ੍ਹਾਂ ਏ. ਆਰ. ਓ. 'ਚ ਬਹਾਦਰ ਸਿੰਘ ਮੰਡੀ ਸੁਪਰਵਾਈਜ਼ਰ ਦੋਰਾਹਾ ਅਤੇ ਹਰਜਿੰਦਰ ਸਿੰਘ ਜੇ. ਈ. ਪੀ. ਡਬਲਿਯੂ. ਡੀ. ਦੋਰਾਹਾ, ਰਣਜੀਤ ਸਿੰਘ ਪੀ. ਐੱਸ. ਪੀ. ਸੀ. ਐੱਲ. ਸਿਆੜ, ਪਰਮਜੀਤ ਸਿੰਘ ਜੇ. ਈ. ਜਸਵਿੰਦਰ ਸਿੰਘ ਪੀ. ਐੱਸ. ਪੀ. ਸੀ. ਐੱਲ. ਸਿਆੜ, ਬੇਅੰਤ ਸਿੰਘ ਪੀ. ਐੱਸ. ਪੀ. ਸੀ. ਐੱਲ. ਮਲੌਦ, ਪੀ. ਐੱਸ. ਪੀ. ਸੀ. ਐੱਲ. ਮਲੌਦ ਅਤੇ ਦਵਿੰਦਰ ਸਿੰਘ ਜੇ. ਈ. ਪੀ. ਐੱਸ. ਪੀ. ਸੀ. ਐੱਲ. ਅਹਿਮਦਗੜ੍ਹ, ਏ. ਐੱਸ. ਆਈ. ਦਵਿੰਦਰ ਸਿੰਘ ਅਤੇ ਜਗਦੀਪ ਕੁਮਾਰ ਵੀ ਹਾਜ਼ਰ ਸਨ |

ਨਗਰ ਕੌਾਸਲ ਵਲੋਂ ਮੰਜਾ ਮਾਰਕੀਟ ਲਗਾਉਣ ਲਈ 10 ਦੀ ਬਜਾਏ 12 ਫੁੱਟ ਜਗ੍ਹਾ ਦੀ ਛੋਟ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਮੰਜਾ ਮਾਰਕੀਟ ਵਾਲਿਆਂ ਨੂੰ ਨਗਰ ਕੌਾਸਲ ਵਲੋਂ ਦੁਕਾਨਾਂ ਦੇ ਅੱਗੇ ਜੀ. ਟੀ. ਰੋਡ ਤੇ 10 ਫੁੱਟ ਜਗ੍ਹਾ ਤੱਕ ਸੀਮਤ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ | ਪਰ ਹੁਣ ਫੜ੍ਹੀਆਂ ਰੇਹੜੀਆਂ ਫਿਰ 25 ਫੁੱਟ ਤੋਂ 40 ਫੁੱਟ ਤੱਕ ਅੱਗੇ ਆ ਗਈਆਂ ਹਨ | ...

ਪੂਰੀ ਖ਼ਬਰ »

ਈਸੜੂ ਦੀ ਅਗਵਾਈ ਵਿਚ ਬੀ. ਕੇ. ਯੂ. ਰਾਜੇਵਾਲ 17 ਦੇ ਵਿਖਾਵੇ ਲਈ ਪਿੰਡ-ਪਿੰਡ ਪੁੱਜੀ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਬੀ. ਕੇ. ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰਜੀਤ ਸਿੰਘ ਈਸੜੂ ਦੀ ਅਗਵਾਈ ਵਿਚ ਬੀ. ਕੇ. ਯੂ. ਨੇਤਾਵਾਂ ਬਲਵੰਤ ਸਿੰਘ ਰਾਜੇਵਾਲ, ਬਲਜੀਤ ਸਿੰਘ ਈਸੜੂ, ਜਰਨੈਲ ਸਿੰਘ ਰਾਜੇਵਾਲ, ਜਸਵਿੰਦਰ ਸਿੰਘ ਟੌਾਸਾ ਦੀ ਇਕ ਟੀਮ ਨੇ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦਾ ਡੇਅਰੀ ਤੇ ਖੇਤੀਬਾੜੀ ਮੇਲਾ ਜਗਰਾਉਂ 'ਚ ਅੱਜ ਹੋਵੇਗਾ ਸ਼ੁਰੂ

ਜਗਰਾਉਂ, 14 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦੇ ਅੱਜ ਜਗਰਾਉਂ 'ਚ ਸ਼ੁਰੂ ਹੋ ਰਹੇ ਡੇਅਰੀ ਅਤੇ ਖੇਤੀਬਾੜੀ ਮੇਲੇ 'ਚ ਇਸ ਵਾਰ ਜਿਥੇ ਰਾਜ ਦੀ ਆਰਥਿਕ ਪੱਖੋਂ ਟੁੱਟੀ ਕਿਸਾਨੀ ਨੂੰ ਹੁਲਾਰਾ ਦੇਣ ਲਈ ਨਵੀਂਆਂ ਤਕਨੀਕਾਂ ਦੀ ਪ੍ਰਦਰਸ਼ਨੀ ਤੇ ਦੇਸ਼ ਤੇ ਵਿਦੇਸ਼ਾਂ ...

ਪੂਰੀ ਖ਼ਬਰ »

ਕਮਰਿਆਂ ਲਈ ਮਿਲੀ ਗ੍ਰਾਂਟ ਵਿਚੋਂ ਸਾਢੇ 3 ਲੱਖ ਰੁਪਏ ਨਿੱਜੀ ਖਾਤੇ ਜਮ੍ਹਾ ਕਰਵਾਉਣ ਦੇ ਦੋਸ਼

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਖੰਨਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਪਿਛਲੇ ਮਹੀਨੇ ਸਕੂਲ ਨੰੂ ਤਿੰਨ ਕਮਰੇ ਬਣਾਉਣ ਲਈ ਮਿਲੀ 17 ਲੱਖ 88 ਹਜਾਰ ਰੁਪਏ ਦੀ ਗਰਾਂਟ ਸਬੰਧੀ ਵੱਖ ਵੱਖ ਤਰ੍ਹਾਂ ਦੇ ਇਲਜ਼ਾਮ ਲਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਬੀਜਾ, 14 ਦਸੰਬਰ (ਰਣਧੀਰ ਸਿੰਘ ਧੀਰਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 4 ਜ਼ਖ਼ਮੀ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਖੰਨਾ ਜੀ. ਟੀ. ਰੋਡ ਦੇ ਹੋਏ ਸੜਕ ਹਾਦਸੇ ਵਿਚ ਇਕ ਬੱਚੇ ਸਮੇਤ 4 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਖੰਨਾ ਜੋ ਕਿ ਆਪਣੀ ਪਤਨੀ ਸੁਨੀਤਾ ਅਤੇ ਬੇਟੇ ਨਾਲ ਆਪਣੇ ਮੋਟਰਸਾਈਕਲ ਤੇ ਪੀ. ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ

ਮਾਛੀਵਾੜਾ ਸਾਹਿਬ, 14 ਦਸੰਬਰ (ਮਨੋਜ ਕੁਮਾਰ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਪੰਚ ਤੇ ਪੰਚ ਲਈ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਆ ਦੀ ਅੱਜ ਸ਼ੁਰੂਆਤ ਹੋਣ ਜਾ ਰਹੀ ਹੈ ਜਿਸ ਅਧੀਨ ਬਲਾਕ ਦੇ ਲਗਭਗ 116 ...

ਪੂਰੀ ਖ਼ਬਰ »

ਨਾਮਜ਼ਦਗੀ ਕਾਗਜ਼ ਭਰਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਜਾਰੀ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਪੰਚਾਇਤ ਚੋਣ ਲੜਨ ਦੇ ਚਾਹਵਾਨਾਂ ਲਈ ਨਾਮਜ਼ਦਗੀ ਭਰਨ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਚੋਣ ਕਮਿਸ਼ਨਰ ਵਲੋਂ ਜਾਰੀ ਕੀਤੀ ਗਈ ਹੈ, ਜਿਸ ਦੇ ਅਨੁਸਾਰ ਦਸਤਾਵੇਜ਼ ਲਗਾ ਕੇ ਹੀ ਕੋਈ ਵੀ ਵਿਅਕਤੀ ਸਰਪੰਚ ਜਾਂ ਪੰਚ ਦੀ ਚੋਣ ਲੜ ...

ਪੂਰੀ ਖ਼ਬਰ »

ਫ਼ੈਜ਼ਗੜ੍ਹ ਸਕੂਲ ਵਿਚ ਲਿਖਾਈ ਮੁਕਾਬਲੇ ਕਰਵਾਏ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਗੁਰਪੁਰਬ ਨੂੰ ਸਮਰਪਿਤ ਬਲਾਕ ਖੰਨਾ-1 ਸ.ਪ੍ਰਾ.ਸਕੂਲ ਫ਼ੈਜਗੜ੍ਹ ਵਿਖੇ ਸੰੁਦਰ ਲਿਖਾਈ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ ਵੱਖ ਭਾਸ਼ਾਵਾਂ ਦੇ ਅੰਗਰੇਜ਼ੀ, ...

ਪੂਰੀ ਖ਼ਬਰ »

ਬਲਾਕ ਪੱਧਰੀ ਸੰੁਦਰ ਲਿਖਾਈ ਮੁਕਾਬਲੇ ਲਲਹੇੜੀ ਸਕੂਲ 'ਚ ਕਰਵਾਏ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇਕਬਾਲ ਸਿੰਘ ਦੀ ਅਗਵਾਈ ਵਿਚ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਬਲਾਕ ਖੰਨਾ-2 ਜ਼ਿਲ੍ਹਾ ਲੁਧਿਆਣਾ ਦੇ ਸੰੁਦਰ ਲਿਖਾਈ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਲਲਹੇੜੀ ਵਿਖੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰਾੜਾ ਸਾਹਿਬ, 14 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਅਵਤਾਰ ਸਿੰਘ ਤਾਰੀ ਦੇ ਪ੍ਰਧਾਨਗੀ ਹੇਠ ਪਿੰਡ ਜ਼ੀਰਖ ਵਿਖੇ ਹੋਈ | ਮੀਟਿੰਗ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ...

ਪੂਰੀ ਖ਼ਬਰ »

'ਇਕ ਰਿਸ਼ਤਾ ਸਕੂਲ ਤੋਂ ਸਰਹੱਦ ਤੱਕ' ਵਿਸ਼ੇ ਤਹਿਤ ਸ਼ਕਤੀ ਸਕੂਲ 'ਚ ਪ੍ਰੋਗਰਾਮ

ਸਾਹਨੇਵਾਲ, 14 ਦਸੰਬਰ (ਹਰਜੀਤ ਸਿੰਘ ਢਿੱਲੋਂ)-ਸ਼ਕਤੀ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮਦਨ ਕਰ ਵਿਭਾਗ ਦੇ ਕਰਮਚਾਰੀਆਂ ਵਲੋਂ 'ਇਕ ਰਿਸ਼ਤਾ ਸਕੂਲ ਤੋਂ ਸਰਹੱਦ ਤੱਕ' ਵਿਸ਼ੇ ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਕਾਂਗਰਸ ਦੀਆਂ ਨੀਤੀਆਂ ਨਾਲ ਨੌਜਵਾਨ ਵਰਗ ਸਹਿਮਤ - ਜਸਵਿੰਦਰ ਧੀਮਾਨ

ਅਹਿਮਦਗੜ੍ਹ, 14 ਦਸੰਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਰਾਹੁਲ ਗਾਂਧੀ ਦੀ ਵਿਚਾਰਧਾਰਾ ਨਾਲ ਸਹਿਮਤ ਹੁੰਦੇ ਹੋਏ ਨੌਜਵਾਨ ਵਰਗ ਦਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਾ ਜਾਰੀ ਹੈ | ਇਸ ਦਾ ਪ੍ਰਗਟਾਵਾ ਸੀਨੀਅਰ ਯੂਥ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਅਹਿਮਦਗੜ੍ਹ, 14 ਦਸੰਬਰ (ਸੁਖਸਾਗਰ ਸਿੰਘ ਸੋਢੀ)- ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦਿਨ ਸਮੇਂ ਸਜੇ ਦੀਵਾਨਾਂ ਵਿਚ ਭਾਈ ਓਾਕਾਰ ਸਿੰਘ ਜੀ ਦੇ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਬਹਿਲੋਲਪੁਰ-ਝਾੜ ਸਾਹਿਬ ਰੋਡ 'ਤੇ ਪੁਲ ਬਣਾਇਆ ਜਾਵੇ- ਲੋਕ ਇਨਸਾਫ਼ ਪਾਰਟੀ

ਸਮਰਾਲਾ, 14 ਦਸੰਬਰ (ਸੁਰਜੀਤ)-ਸਮਰਾਲਾ ਸ਼ਹਿਰ ਨੂੰ ਢਹਿਣ ਤੋਂ ਬਚਾਉਣ ਲਈ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਬਣ ਰਹੇ ਬਾਈਪਾਸ ਦੇ ਰਸਤੇ ਵਿਚ ਪੈਂਦੀ ਸੜਕ ਬਹਿਲੋਲਪੁਰ-ਝਾੜ ਸਾਹਿਬ ਇਲਾਕੇ ਦੇ ਆਲੇ-ਦੁਆਲੇ ਦੇ ਸੈਂਕੜੇ ਪਿੰਡਾਂ ਨੂੰ ਜੋੜਦੀ ਹੈ¢ ਇਹ ਸੜਕ ਰੋਪੜ, ਨੰਗਲ ਅਤੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਹਰਮਿੰਦਰ ਸਿੰਘ ਸ਼ਿੰਦਾ ਵਲੋਂ ਸਰਪੰਚੀ ਦੀ ਚੋਣ ਲੜਨ ਦਾ ਐਲਾਨ

ਰਾੜਾ ਸਾਹਿਬ, 14 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਪੰਚਾਇਤ ਚੋਣਾਂ ਦੀ ਤਾਰੀਕ ਜਿਉਂ-ਜਿਉਂ ਨੇੜੇ ਆ ਰਹੀ ਹੈ | ਤਿਉਂ-ਤਿਉਂ ਪਿੰਡਾਂ 'ਚ ਸਰਗਰਮੀਆਂ ਜ਼ੋਰ ਮਘਦਾ ਜਾ ਰਿਹਾ ਹੈ | ਪਿੰਡਾ ਘੁਡਾਣੀ ਕਲਾਂ ਵਿਖੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸਮਰਾਲਾ ਸਬ-ਡਵੀਜ਼ਨ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ- ਗੀਤਿਕਾ ਸਿੰਘ

ਸਮਰਾਲਾ, 14 ਦਸੰਬਰ (ਸੁਰਜੀਤ)-ਸਮਰਾਲਾ ਸਬ ਡਵੀਜ਼ਨ ਵਿਚ ਨਿਰਪੱਖ ਅਤੇ ਅਮਨ-ਅਮਾਨ ਨਾਲ ਪੰਚਾਇਤ ਚੋਣਾਂ ਕਰਾਉਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਅੱਜ 'ਅਜੀਤ' ਨਾਲ ਸਾਂਝਾ ਕਰਦਿਆਂ ਗੀਤਿਕਾ ਸਿੰਘ ਐਸ. ਡੀ. ਐਮ. ਸਮਰਾਲਾ ਨੇ ਦਿੱਤੀ | ਉਨ੍ਹਾਂ ਇਲਾਕੇ ਦੇ ...

ਪੂਰੀ ਖ਼ਬਰ »

ਅਕਾਲੀ ਦਲ ਹਲਕਾ ਪਾਇਲ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਰਾੜਾ ਸਾਹਿਬ, 14 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹਲਕਾ ਪਾਇਲ ਅਕਾਲੀ ਦਲ ਵਲੋਂ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ...

ਪੂਰੀ ਖ਼ਬਰ »

ਟੀ. ਐਸ. ਯੂ. ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਦੇਵੇਗੀ ਧਰਨੇ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਖੰਨਾ ਵਲੋਂ ਪੀ. ਐੱਸ. ਈ. ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਸਰਕਲ ਖੰਨਾ ਅੱਗੇ ਧਰਨਾ ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ | ਇਸ ਧਰਨੇ ਵਿਚ ਟੀ. ...

ਪੂਰੀ ਖ਼ਬਰ »

ਸਕਾਲਾਸਟਿਕ ਬੁੱਕ ਫੇਅਰਜ਼ ਦਾ ਉਦਘਾਟਨ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਏ. ਐਸ. ਮਾਡਰਨ ਸੀ. ਸੈ. ਸਕੂਲ ਦੇ ਪ੍ਰਾਇਮਰੀ ਵਿੰਗ ਵਿਚ ਸਕਾਲਾਸਟਿਕ ਕੰਪਨੀ ਵਾਲਿਆਂ ਨੇ ਬੁੱਕ ਫ਼ੇਅਰ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਕੂਲ ਮੈਨੇਜਮੈਂਟ ਦੇ ਮੈਂਬਰਾਂ ਵਲੋਂ ਕੀਤਾ ਗਿਆ | ਇਸ ਮੌਕੇ ਬੱਚਿਆਂ ਨੇ ਕਿਤਾਬਾਂ ...

ਪੂਰੀ ਖ਼ਬਰ »

ਪਹਿਲਵਾਨ ਗੌਰਵ ਮਾਛੀਵਾੜਾ ਨੇ ਵਿਕਰਮ ਕੋਟੀਆ ਨੂੰ ਹਰਾ ਦੇ ਮਹਾਂਰਾਸ਼ਟਰ 'ਚ ਗੱਡੇ ਜਿੱਤ ਦੇ ਝੰਡੇ

ਮਾਛੀਵਾੜਾ ਸਾਹਿਬ, 14 ਦਸੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਦੇ ਜੰਮਪਲ ਪਹਿਲਵਾਨ ਗੌਰਵ ਮਾਛੀਵਾੜਾ ਜੋ ਕਿ ਪੰਜਾਬ ਦੇ ਨਾਮੀ ਦੰਗਲ ਮੇਲਿਆਂ ਦੀ ਸ਼ਾਨ ਸਮਝਿਆ ਜਾਂਦਾ ਹੈ, ਨੇ ਅੱਜਕੱਲ੍ਹ ਦੰਗਲ ਮੁਕਾਬਲਿਆਂ ਵਿਚ ਭਾਗ ਲੈਣ ਲਈ ਮਹਾਂਰਾਸ਼ਟਰ ਦੇ ਦੰਗਲ ਮੇਲੇ 'ਚ ...

ਪੂਰੀ ਖ਼ਬਰ »

ਸੈਕਰਡ ਹਾਰਟ ਵਿਚ ਸ਼ਾਂਤੀ ਅਤੇ ਏਕਤਾ ਵਿਸ਼ੇ 'ਤੇ ਪ੍ਰੋਗਰਾਮ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਸੈਕਰਡ ਹਾਰਟ ਸਕੂਲ ਵਿਚ ਪਿ੍ੰਸੀਪਲ ਸਿਸਟਰ ਵਰਜਿਨ ਦੀ ਅਗਵਾਈ ਵਿਚ 'ਸ਼ਾਂਤੀ ਅਤੇ ਏਕਤਾ' ਦੇ ਵਿਸ਼ੇ ਤੇ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਸੰਕਲਪ ਲਿਆ ਗਿਆ | ਪ੍ਰੋਗਰਾਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੈਰ ਕਰ ਰਹੇ ਵਿਅਕਤੀ 'ਤੇ ਅਣਪਛਾਤਿਆਂ ਵਲੋਂ ਹਮਲਾ

ਈਸੜੂ, 14 ਦਸੰਬਰ (ਬਲਵਿੰਦਰ ਸਿੰਘ)-ਬੀਤੀ ਸ਼ਾਮ ਪਿੰਡ ਨਸਰਾਲੀ ਵਿਖੇ ਸੈਰ ਕਰ ਰਹੇ ਪਤੀ ਪਤਨੀ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਪਤੀ ਨੂੰ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਕੀ ਈਸੜੂ ਦੇ ਇੰਚਾਰਜ ਕਰਮਜੀਤ ਸਿੰਘ ...

ਪੂਰੀ ਖ਼ਬਰ »

ਐਸ. ਐਮ. ਓ. ਦੀ ਪ੍ਰਧਾਨਗੀ ਹੇਠ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ/ਓਬਰਾਏ/ਗੋਗੀ) - ਅੱਜ ਖੰਨਾ ਦੇ ਸਬ ਡਵੀਜ਼ਨਲ ਹਸਪਤਾਲ ਦੀ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਮੌਕੇ ਡਾ. ਰਾਜਿੰਦਰ ਗੁਲਾਟੀ ਮੈਂਬਰ ਸਕੱਤਰ ਕਮ ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਖੰਨਾ ਨੇ ਕਿਹਾ ਕਿ ਰੋਗੀ ਕਲਿਆਣਾ ...

ਪੂਰੀ ਖ਼ਬਰ »

ਲੜਾਈ ਝਗੜੇ ਵਿਚ 2 ਔਰਤਾਂ ਜ਼ਖ਼ਮੀ

ਖੰਨਾ, 14 ਦਸੰਬਰ (ਅਮਰਜੀਤ ਸਿੰਘ)- ਲੜਾਈ ਝਗੜੇ 'ਚ ਦੋ ਔਰਤਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਰੀਨੂ ਪਤਨੀ ਵਿਜੇ ਕੁਮਾਰ ਵਾਸੀ ਆਜ਼ਾਦ ਨਗਰ ਨੇ ਆਪਣੀ ਗੁਆਂਢਣ ਕਿ੍ਸ਼ਨਾ ਦੇਵੀ ਅਤੇ ਉਸ ਦੀ ਨੂੰ ਹ ਰੀਟਾ ਿਖ਼ਲਾਫ਼ ਦੋਸ਼ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਸਥਾਪਨਾ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 14 ਦਸੰਬਰ (ਸੁਖਵੰਤ ਸਿੰਘ ਗਿੱਲ)-ਹਲਕਾ ਸਮਰਾਲਾ ਦੀ ਸਮੂਹ ਸ਼ੋ੍ਰਮਣੀ ਅਕਾਲੀ ਦਲ ਦੀ ਜਥੇਬੰਦੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪਾਰਟੀ ਦਾ 98ਵਾਂ ਸਥਾਪਨਾ ਦਿਵਸ ਧਾਰਮਿਕ ਰਵਾਇਤਾਂ ਅਨੁਸਾਰ ਮਨਾਇਆ ਗਿਆ | ਗੁਰਦੁਆਰਾ ...

ਪੂਰੀ ਖ਼ਬਰ »

ਉਘੇ ਸਮਾਜ ਸੇਵਕ ਜਗਜੀਤ ਸਿੰਘ ਖ਼ਾਲਸਾ ਨਹੀਂ ਰਹੇ

ਖੰਨਾ, 14 ਦਸੰਬਰ (ਲਾਲ/ਓਬਰਾਏ/ਧੀਮਾਨ)- ਪ੍ਰਮੁੱਖ ਸਮਾਜ ਸੇਵਕ ਜਗਜੀਤ ਸਿੰਘ ਮਾਲਕ ਖ਼ਾਲਸਾ ਸਾਬਣ ਕੱਲ੍ਹ ਦੁਪਹਿਰ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਕਾਰਨ ਸਦੀਵੀ ਵਿਛੋੜਾ ਦੇ ਗਏ | ਉਹ 81 ਵਰਿ੍ਹਆ ਦੇ ਸਨ | ਉਹ ਗੁਰਦੁਆਰਾ ਸਿੰਘ ਸਭਾ ਦੇ ਸਵਰਗੀ ਪ੍ਰਧਾਨ ਅਤੇ ਪ੍ਰਮੁੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX