ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਬਰਨਾਲਾ

ਪੰਚਾਇਤੀ ਚੋਣਾਂ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਬੈਠਕ

ਬਰਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਵਲੋਂ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ | ਜਿਸ ਵਿਚ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣ | ਹਰ ਵਿਅਕਤੀ ਨੂੰ ਚੋਣ ਲੜਨ ਦਾ ਪੂਰਾ ਅਧਿਕਾਰ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਯੋਗ ਉਮੀਦਵਾਰ ਦੇ ਨਾਮਜ਼ਦਗੀ ਪੇਪਰ ਰੱਦ ਨਾ ਕੀਤੇ ਜਾਣ | ਉਨ੍ਹਾਾ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਜਨਰਲ ਕੈਟਾਗਰੀ ਦੇ ਉਮੀਦਵਾਰ ਤੋਂ ਸਰਪੰਚ-ਪੰਚ ਲਈ 100/- ਰੁਪਏ ਫ਼ੀਸ ਅਤੇ ਰਿਜ਼ਰਵ ਕੈਟਾਗਰੀ ਵਾਲੇ ਲਈ 50/- ਰੁਪਏ ਫ਼ੀਸ ਰੱਖੀ ਗਈ ਹੈ¢ ਇਕ ਵਿਅਕਤੀ ਸਿਰਫ਼ ਇਕ ਵਿਅਕਤੀ ਨੂੰ ਹੀ ਪ੍ਰਪੋਜਲ ਤੇ ਸੇਂਕਡ ਕਰ ਸਕਦਾ ਹੈ ਅਤੇ ਉਮੀਦਵਾਰ ਕਿਸੇ ਨੂੰ ਵੀ ਨਹੀਂ ਕਰ ਸਕਦਾ ¢ ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਵਿਚ ਸਰਪੰਚੀ ਦੀ ਚੋਣ ਲੜਨ ਵਾਲੇ ਉਮੀਦਵਾਰ 30,000/-ਰੁਪਏ ਅਤੇ ਪੰਚ ਦੀ ਚੋਣ ਲੜਨ ਵਾਲੇ ਉਮੀਦਵਾਰ 20,000/- ਰੁਪਏ ਖ਼ਰਚ ਕਰ ਸਕਦਾ ਹੈ | ਏ.ਡੀ.ਸੀ. (ਵਿਕਾਸ) ਸ੍ਰੀ ਪਰਵੀਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ 'ਚ 175 ਸਰਪੰਚ ਅਤੇ 1299 ਪੰਚਾਂ ਦੀ ਚੋਣ ਕੀਤੀ ਜਾਣੀ ਹੈ ਜੋ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਰਾਖਵੇਂ ਵੀ ਕੀਤੇ ਗਏ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗ, ਐਸ.ਡੀ.ਐਮ. ਬਰਨਾਲਾ ਸੰਦੀਪ ਕੁਮਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਜੀਵ ਸ਼ਰਮਾ, ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਪਰਵਿੰਦਰ ਸਿੰਘ ਭੱਟੀ, ਕੁਲਵਿੰਦਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਭੂਸ਼ਨ ਕੁਮਾਰ ਆਦਿ ਅਧਿਕਾਰੀ ਹਾਜ਼ਰ ਸਨ |

ਸ਼ੋ੍ਰਮਣੀ ਅਕਾਲੀ ਦਲ ਹਲਕਾ ਭਦੌੜ ਨੇ 98ਵਾਂ ਸਥਾਪਨਾ ਦਿਵਸ ਮਨਾਇਆ

ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤਹਿਤ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਪਾਰਟੀ ਦੇ 98ਵੇਂ ਸਥਾਪਨਾ ਦਿਵਸ ਮੌਕੇ 'ਤੇ ਗੁਰਦੁਆਰਾ ਸੋਹੀਆਣਾ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਕਰਮਚਾਰੀਆਂ ਵਲੋਂ ਧਰਨਾ

ਬਰਨਾਲਾ, 14 ਦਸੰਬਰ (ਧਰਮਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਰਮੇਸ਼ ਕੁਮਾਰ ਹਮਦਰਦ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਖ਼ਜ਼ਾਨਾ ਦਫ਼ਤਰ ...

ਪੂਰੀ ਖ਼ਬਰ »

ਚੁਹਾਣਕੇ ਖ਼ੁਰਦ ਵਿਖੇ ਨੰਬਰਦਾਰ ਮੇਜਰ ਸਿੰਘ ਧਾਲੀਵਾਲ ਯਾਦਗਾਰੀ ਸਮਾਗਮ ਕਰਵਾਇਆ

ਮਹਿਲ ਕਲਾਂ, 14 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਚੁਹਾਣਕੇ ਖ਼ੁਰਦ ਵਿਖੇ ਸਮਾਜ ਸੇਵਕ ਨੰਬਰਦਾਰ ਮੇਜਰ ਸਿੰਘ ਧਾਲੀਵਾਲ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਅਤੇ ਸਾਹਿਤਕ ਸਮਾਗਮ ਡਾ: ਕਰਮਜੀਤ ਸਿੰਘ ਧਾਲੀਵਾਲ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੀ ਅਗਵਾਈ ...

ਪੂਰੀ ਖ਼ਬਰ »

ਧਨੌਲਾ ਰੋਡ ਸੁਧਾਰ ਕਮੇਟੀ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਧਨੌਲਾ ਰੋਡ ਸੁਧਾਰ ਕਮੇਟੀ ਬਰਨਾਲਾ ਵਲੋਂ ਧਨੌਲਾ ਰੋਡ ਆਈ.ਟੀ.ਆਈ. ਚੌਾਕ ਤੋਂ ਰੇਲਵੇ ਅੰਡਰਬਿ੍ਜ ਤੱਕ ਕੰਮ ਵਿਚ ਤੇਜ਼ੀ ਲਿਆਉਣ, ਰੇਲਵੇ ਅੰਡਰਬਿ੍ਜ ਅੰਦਰ ਪਾਣੀ ਦੀ ਹੋ ਰਹੀ ਲੀਕੇਜ਼ ਬੰਦ ਕਰਵਾਉਣ ਅਤੇ ਹੋਰ ਮੰਗਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ-ਸ਼ਰਮਾ

ਰੂੜੇਕੇ ਕਲਾਂ, 14 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-30 ਦਸੰਬਰ ਨੂੰ ਹੋ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਉਕਤ ਪ੍ਰਗਟਾਵਾ ਸ਼ਹੀਦ ਬਾਬਾ ਸਿੱਧ ਭੋਇ ਗੁਰਦੁਆਰਾ ਧੂਰਕੋਟ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨਸ਼ਿਆਂ ਿਖ਼ਲਾਫ਼ ਕੱਢੀ ਰੈਲੀ

ਤਪਾ ਮੰਡੀ, 14 ਦਸੰਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੇ ਤੰਦਰੁਸਤ ਮਿਸ਼ਨ ਤਹਿਤ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਦੀ ਪਿੰ੍ਰਸੀਪਲ ਵਸੁੰਧਰਾ ਦੀ ਅਗਵਾਈ 'ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਸ਼ਹਿਰ ਅੰਦਰ ਕੱਢੀ | ਸਕੂਲੀ ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਦੇ ਲੋਕਾਂ ਨੇ ਸਰਪੰਚੀ ਲਈ ਬੀਬੀ ਕੁਲਦੀਪ ਕੌਰ ਖੜਕੇ ਨੂੰ ਉਮੀਦਵਾਰ ਐਲਾਨਿਆ

ਮਹਿਲ ਕਲਾਂ, 14 ਦਸੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤੀ ਚੋਣਾਂ ਨੂੰ ਲੈ ਕੇ ਮਹਿਲ ਕਲਾਂ ਸੋਢੇ 'ਚ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ | ਸਮਾਜ ਸੇਵੀ ਸਰਬਜੀਤ ਸਿੰਘ ਖੜਕੇ ਕੇ ਗ੍ਰਹਿ ਵਿਖੇ ਇਕੱਠੇ ਹੋਏ ਮਹਿਲ ਕਲਾਂ ਸੋਢੇ ਨਾਲ ਸਬੰਧਤ ਵੱਖ-ਵੱਖ ਰਾਜਨੀਤਕ, ਸਮਾਜਿਕ, ...

ਪੂਰੀ ਖ਼ਬਰ »

ਡੀ.ਐਫ.ਐਸ.ਓ. ਦੇ ਗੇਟ ਅੱਗੇ ਧਰਨਾ ਦਿੱਤੇ ਜਾਣ ਸਬੰਧੀ ਕੀਤੀਆਂ ਮੀਟਿੰਗਾਂ

ਸ਼ਹਿਣਾ, 14 ਦਸੰਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਵਿਖੇ ਸ਼ਹਿਣਾ ਫਿਲਿੰਗ ਸਟੇਸ਼ਨ ਪੈਟਰੋਲ ਪੰਪ 'ਤੇ ਕਿਸਾਨਾਂ ਨੂੰ ਤੇਲ ਘੱਟ ਪਾਏ ਜਾਣ ਦੇ ਸਬੰਧ ਵਿਚ ਕਿਸਾਨ ਯੂਨੀਅਨਾਂ ਏਕਤਾ ਉਗਰਾਹਾਂ ਤੇ ਡਕੌਾਦਾ ਵਲੋਂ ਪਿਛਲੇ ਸਮੇਂ ਦੌਰਾਨ ਧਰਨਾ ਦਿੱਤਾ ਗਿਆ ਸੀ ਅਤੇ ਉਸ ਸਮੇਂ ...

ਪੂਰੀ ਖ਼ਬਰ »

ਅਦਾਰਾ ਪ੍ਰਤੀ ਸਾਹਿਤ ਸਦਨ ਵਲੋਂ ਲੇਖਕਾਂ ਨੂੰ ਸਾਹਿਤਕ ਪੁਰਸਕਾਰ ਮਿਲਣ 'ਤੇ ਦਿੱਤੀ ਵਧਾਈ

ਬਰਨਾਲਾ, 14 ਦਸੰਬਰ (ਅਸ਼ੋਕ ਭਾਰਤੀ)-ਅਦਾਰਾ ਪ੍ਰਤੀ ਸਾਹਿਤ ਸਦਨ ਰਜਿ: ਲੁਧਿਆਣਾ ਦੀ ਇਕਾਈ ਬਰਨਾਲਾ ਦੀ ਸਾਹਿਤਕ ਮੀਟਿੰਗ ਸਭਾ ਦੇ ਮੀਤ ਪ੍ਰਧਾਨ ਤੇਜਿੰਦਰ ਚੰਡਿਹੋਕ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਸਾਹਿਤ ਅਕੈਡਮੀ ਨਵੀਂ ਦਿੱਲੀ ਵਲੋਂ ਵੱਖ-ਵੱਖ ਭਾਸ਼ਾਵਾਂ ਤੇ ...

ਪੂਰੀ ਖ਼ਬਰ »

ਦਾਜ ਦਹੇਜ ਤੇ ਕੁੱਟਮਾਰ ਕਰਨ ਦੇ ਮਾਮਲੇ 'ਚੋਂ ਇਕ ਔਰਤ ਸਮੇਤ ਤਿੰਨ ਬਰੀ

ਬਰਨਾਲਾ, 14 ਦਸੰਬਰ (ਧਰਮਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਸ੍ਰੀ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਇਕ ਦਾਜ ਦਹੇਜ ਅਤੇ ਕੁੱਟਮਾਰ ਕਰਨ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਕੇਸ ਵਿਚ ਨਾਮਜ਼ਦ ਗੋਬਿੰਦ ਕੁਮਾਰ ਪੱੁਤਰ ਵੇਦ ਪ੍ਰਕਾਸ਼, ਸੰਤੋਸ਼ ਰਾਣੀ ...

ਪੂਰੀ ਖ਼ਬਰ »

ਵਪਾਰੀ ਆਗੂ ਵਿਜੈ ਕੁਮਾਰ ਅਗਰਵਾਲ ਸਭਾ ਪੰਜਾਬ ਦੇ ਕਾਰਜਕਾਰੀ ਮੈਂਬਰ ਨਿਯੁਕਤ

ਭਦੌੜ, 14 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਵਲੋਂ ਨਿਰਾਲੇ ਬਾਬਾ ਗਊਧਾਮ ਦੇ ਪ੍ਰਧਾਨ ਉੱਘੇ ਵਪਾਰੀ ਆਗੂ ਵਿਜੈ ਕੁਮਾਰ ਨੂੰ ਅਗਰਵਾਲ ਸਭਾ ਪੰਜਾਬ ਦਾ ਕਾਰਜਕਾਰੀ ਮੈਂਬਰ ਨਾਮਜ਼ਦ ਕਰਨ 'ਤੇ ਵਪਾਰ ਮੰਡਲ ਭਦੌੜ ...

ਪੂਰੀ ਖ਼ਬਰ »

ਭੋਤਨਾ ਹਾਈ ਸਕੂਲ ਦੀਆਂ ਅਧਿਆਪਕਾਵਾਂ ਨੇ ਸਟੇਟ ਪੱਧਰੀ ਟਰਾਇਲਾਂ 'ਚ ਪਹਿਲੇ ਸਥਾਨ ਪ੍ਰਾਪਤ ਕੀਤੇ

ਟੱਲੇਵਾਲ, 14 ਦਸੰਬਰ (ਸੋਨੀ ਚੀਮਾ)-ਅਧਿਆਪਕਾਂ ਦੀਆਂ ਲੁਧਿਆਣਾ ਵਿਖੇ ਦਸੰਬਰ ਦੇ ਆਖ਼ਰੀ ਹਫ਼ਤੇ ਹੋ ਰਹੀਆਂ ਸਟੇਟ ਪੱਧਰ ਦੀਆਂ ਖੇਡਾਂ ਦੇ ਸਬੰਧ ਵਿਚ ਸਬੰਧਤ ਖੇਡਾਂ ਦੇ ਟਰਾਇਲ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਲਏ ਗਏ ¢ ਜਿਸ ਵਿਚ ਸਰਕਾਰੀ ਹਾਈ ਸਕੂਲ ਭੋਤਨਾ ਦੀਆਂ ...

ਪੂਰੀ ਖ਼ਬਰ »

ਗਹਿਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਟੱਲੇਵਾਲ, 14 ਦਸੰਬਰ (ਸੋਨੀ ਚੀਮਾ)-ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਅਤੇ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਦਲਵਾਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਹਲਕਾ ਇੰਚਾਰਜਾਂ ਦਾ ਐਨ.ਆਰ.ਆਈਜ਼ ਵਲੋਂ ਵਿਸ਼ੇਸ਼ ਸਨਮਾਨ

ਬਰਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ (ਯੂ.ਐਸ.ਏ) ਦੀ ਅਗਵਾਈ ਹੇਠ ਐਨ.ਆਰ.ਆਈਜ਼ ਵਲੋਂ ਹਲਕਾ ਬਰਨਾਲਾ ਬਰਨਾਲਾ ਦੇ ਨਵ-ਨਿਯੁਕਤ ਇੰਚਾਰਜ ਸ: ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ...

ਪੂਰੀ ਖ਼ਬਰ »

ਹਰਮੀਤ ਕੌਰ ਨੂੰ ਸਕੂਲ ਸਟਾ ਨੇ ਕੀਤਾ ਸਨਮਾਨਿਤ

ਬਰਨਾਲਾ, 14 ਦਸੰਬਰ (ਅਸ਼ੋਕ ਭਾਰਤੀ)-ਏ.ਆਰ. ਸੈਣੀ ਗਲੈਮਰ ਵਰਲਡ ਮਿਸਜ ਪੰਜਾਬਣ ਸੀਜ਼ਨ-8 (ਕਿਚਨ ਟੂ ਰੈਂਪ) ਦਾ ਮਹਾਂ ਮੁਕਾਬਲਾ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਇਆ ਗਿਆ ਸੀ | ਜਿਸ ਵਿਚ ਜ਼ਿਲ੍ਹਾ ਬਰਨਾਲਾ ਦੀ ਕੰਪਿਊਟਰ ਅਧਿਆਪਕਾ ਹਰਮੀਤ ਕੌਰ ਨੂੰ ਸੈਕੰਡ ...

ਪੂਰੀ ਖ਼ਬਰ »

ਮਹਿਲ ਕਲਾਂ ਦੇ 25ਵੇਂ ਸਿਲਵਰ ਜੁਬਲੀ ਪੇਂਡੂ ਖੇਡ ਮੇਲੇ ਦਾ ਪੋਸਟਰ ਜਾਰੀ

ਮਹਿਲ ਕਲਾਂ, 14 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਕਸਬਾ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਸਪੋਰਟਸ ਕਲੱਬ ਮਹਿਲ ਕਲਾਂ ਵਲੋਂ 25ਵਾਂ ਪੇਂਡੂ ਖੇਡ ਮੇਲਾ ਸਿਲਵਰ ਜੁਬਲੀ ਵਜੋਂ ਖੇਡ ਸਟੇਡੀਅਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ...

ਪੂਰੀ ਖ਼ਬਰ »

ਆਰ.ਪੀ.ਐਫ. ਨੇ ਟ੍ਰੈਕ ਪਾਸ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਬਰਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਦਿਨੀਂ ਅੰਮਿ੍ਤਸਰ ਵਿਚ ਦਸਹਿਰੇ ਵਾਲੇ ਦਿਨ ਰੇਲਵੇ ਟ੍ਰੈਕ 'ਤੇ ਹੋਈ ਦੁਖਦ ਘਟਨਾ ਤੋਂ ਸਬਕ ਲੈਂਦੇ ਹੋਏ ਆਰ.ਪੀ.ਐਫ. ਵਲੋਂ ਟ੍ਰੈਕ ਪਾਸ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ¢ ਰੇਲਵੇ ਸੁਰੱਖਿਆ ਫੌਰਸ ਚੌਾਕੀ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੂੰ ਵਾਧੂ ਦਿੱਤੇ ਪੈਸੇ ਮੋੜ ਕੇ ਦਿਖਾਈ ਇਮਾਨਦਾਰੀ

ਜਾਖ਼ਲ, 14 ਦਸੰਬਰ (ਪ੍ਰਵੀਨ ਮਦਾਨ) - ਬੀਤੇ ਦਿਨੀਂ ਸਟੇਟ ਬੈਂਕ ਆਫ਼ ਇੰਡੀਆ ਜਾਖ਼ਲ ਬਰਾਂਚ ਦੇ ਕੈਸ਼ੀਅਰ ਦੀਪਕ ਕੁਮਾਰ ਵਲੋਂ ਭੁਲੇਖੇ ਨਾਲ ਬੈਂਕ ਦੇ ਖਾਤਾਧਾਰਕ ਰਾਮਤੇਜ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸੂਰਜਨਭੈਣੀ ਨੰੂ 30 ਹਜ਼ਾਰ ਰੁਪਏ ਦੇਣ ਦੀ ਥਾਂ 'ਤੇ 60 ...

ਪੂਰੀ ਖ਼ਬਰ »

ਦਿਨ-ਦਿਹਾੜੇ ਕਿਸਾਨ ਕੋਲੋਂ ਕਰੀਬ ਡੇਢ ਲੱਖ ਰੁਪਏ ਲੁੱਟੇ

ਸੰਦੌੜ, 14 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) - ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਦੇਵੀ ਵਿਖੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇਕ ਕਿਸਾਨ ਕੋਲੋਂ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ...

ਪੂਰੀ ਖ਼ਬਰ »

ਵਿੱਦਿਅਕ ਪ੍ਰਚਾਰਕ ਸਭਾ ਦੇ ਸਾਲਾਨਾ ਸਮਾਰੋਹ 'ਚ ਅੱਜ ਸ: ਖ਼ਾਲਸਾ ਸ਼ਾਮਿਲ ਹੋਣਗੇ

ਅਹਿਮਦਗੜ੍ਹ, 14 ਦਸੰਬਰ (ਪੁਰੀ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦੀ ਅਹਿਮਦਗੜ੍ਹ ਵਿੱਦਿਆ ਪ੍ਰਚਾਰਕ ਸਭਾ ਦੇ ਸਾਲਾਨਾ ਸਮਾਰੋਹ ਵਿਚ ਮੈਂਬਰ ਪਾਰਲੀਮੈਂਟ ਸ: ਹਰਿੰਦਰ ਸਿੰਘ ਖ਼ਾਲਸਾ ਮੁੱਖ ਮਹਿਮਾਨ ਹੋਣਗੇ | ਇਸ ਸਮਾਰੋਹ ਵਿਚ ਸਕੂਲ ਦੇ ਪੁਰਾਣੇ ਵਿਦਿਆਰਥੀ ...

ਪੂਰੀ ਖ਼ਬਰ »

ਗੁਰਦੁਆਰਾ ਰਾਮਸਰ ਸਾਹਿਬ ਪ੍ਰਬੰਧਕ ਕਮੇਟੀ ਨੇ ਦੋ ਲੜਕੀਆਂ ਦੇ ਵਿਆਹ ਕਰਵਾਏ

ਧਨੌਲਾ, 14 ਦਸੰਬਰ (ਜਤਿੰਦਰ ਸਿੰਘ ਰਾਹੀ)-ਗੁਰਦੁਆਰਾ ਰਾਮਸਰ ਸਾਹਿਬ ਪਾਤਸ਼ਾਹੀ ਧਨੌਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਰਾਜ ਸਿੰਘ ਪੰਧੇਰ ਦੀ ਅਗਵਾਈ ਅਤੇ ਸਮੱੁਚੇ ਪ੍ਰਬੰਧਕਾਂ ਅਤੇ ਪਿੰਡ ਪਤਵੰਤਿਆਂ ਦੇ ਸਹਿਯੋਗ ਨਾਲ ਦੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ...

ਪੂਰੀ ਖ਼ਬਰ »

ਲੜਕੀ ਦੇ ਵਿਆਹ ਮੌਕੇ ਘਰੇਲੂ ਵਰਤੋਂ ਦਾ ਸਾਮਾਨ ਦਿੱਤਾ

ਟੱਲੇਵਾਲ, 14 ਦਸੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਡੇਰਾ ਬਾਬਾ ਭਜਨ ਸਿੰਘ ਦੇ ਗੱਦੀ ਨਸੀਨ ਬਾਬਾ ਜੰਗ ਸਿੰਘ ਦੀਵਾਨਾ ਵਲੋਂ ਗੁਰਪ੍ਰੀਤ ਕੌਰ ਪੱੁਤਰੀ ਨਿਰਮਲ ਸਿੰਘ ਵਾਸੀ ਪਿੰਡ ਟਿੱਬਾ ਨੂੰ ਪੱਖਾ, ਸੂਟ, ਕੰਬਲ ਆਦਿ ਤੋਂ ਇਲਾਵਾ ਹੋਰ ਵੀ ਘਰੇਲੂ ਵਰਤੋਂ ਦਾ ਸਾਮਾਨ ਵੀ ...

ਪੂਰੀ ਖ਼ਬਰ »

ਸ਼ਹਿਣਾ ਸਕੂਲ ਵਿਖੇ ਕੰਪਿਊਟਰ ਕੁਇਜ਼ ਮੁਕਾਬਲੇ ਕਰਵਾਏ

ਸ਼ਹਿਣਾ, 14 ਦਸੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾ ਅਨੁਸਾਰ ਸ਼ਹੀਦ ਬੁੱਧੂ ਖਾਂ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਕੰਪਿਊਟਰ ਕੁਇਜ਼ ਮੁਕਾਬਲੇ ਪਿ੍ੰਸੀਪਲ ਮੈਡਮ ਸ੍ਰੀਮਤੀ ਇਕਬਾਲ ਕੌਰ ਦੀ ਅਗਵਾਈ ਵਿਚ ਕਰਵਾਏ ਗਏ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਸਰਪੰਚੀ ਲਈ ਪਿੰਡ ਹਮੀਦੀ ਤੋਂ ਸੁਦੇਸ਼ ਜੋਸ਼ੀ ਨੂੰ ਐਲਾਨਿਆ ਉਮੀਦਵਾਰ

ਮਹਿਲ ਕਲਾਂ, 14 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਹਮੀਦੀ ਤੋਂ ਸਰਪੰਚ ਦੀ ਚੋਣ ਲਈ ਉਮੀਦਵਾਰ ਸ੍ਰੀਮਤੀ ਸੁਦੇਸ਼ ਜੋਸ਼ੀ ਹਮੀਦੀ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਬੀਬੀ ਹਰਚੰਦ ...

ਪੂਰੀ ਖ਼ਬਰ »

ਮਲਕੀਤ ਕੌਰ ਕਲਕੱਤਾ ਨੇ ਕਾਗ਼ਜ਼ ਭਰਨ ਤੋਂ ਪਹਿਲਾਂ ਕੀਤਾ ਪ੍ਰਭਾਵਸ਼ਾਲੀ ਇਕੱਠ

ਸ਼ਹਿਣਾ, 14 ਦਸੰਬਰ (ਸੁਰੇਸ਼ ਗੋਗੀ)-ਸਭ ਤੋਂ ਵੱਡੇ ਪਿੰਡ ਸ਼ਹਿਣਾ ਦੀ ਸਰਪੰਚੀ ਲਈ ਪੰਚਾਇਤ ਚੋਣਾਂ ਦਾ ਐਲਾਨ ਹੰੁਦਿਆਂ ਹੀ ਮੈਦਾਨ ਗਰਮ ਹੋਣਾ ਸ਼ੁਰੂ ਹੋ ਗਿਆ ਸੀ | ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਦੀ ਮਾਤਾ ਮਲਕੀਤ ਕੌਰ ਕਲਕੱਤਾ ਜੋ ਕਿ ਸਰਪੰਚ ਦੇ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਤੇ ਵਪਾਰੀ ਵਰਗ ਦੀ ਕੇਵਲ ਸਿੰਘ ਢਿੱਲੋਂ ਨਾਲ ਮੀਟਿੰਗ

ਬਰਨਾਲਾ, 14 ਦਸੰਬਰ (ਰਾਜ ਪਨੇਸਰ)-ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਅਤੇ ਵਪਾਰੀ ਵਰਗ ਨੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਸ: ਢਿੱਲੋਂ ਨੇ ਆੜ੍ਹਤੀਆ ਐਸੋਸੀਏਸ਼ਨ ਅਤੇ ...

ਪੂਰੀ ਖ਼ਬਰ »

ਵੇਰਕਾ ਵਿਰੁੱਧ ਨਾਅਰੇਬਾਜ਼ੀ

ਛਾਹੜ, 14 ਦਸੰਬਰ (ਜਸਵੀਰ ਸਿੰਘ ਔਜਲਾ) - ਅੱਜ ਸਵੇਰੇ ਵੇਰਕਾ ਇਸਤਰੀ ਮਿਲਕ ਸਭਾ ਸੁਸਾਇਟੀ ਛਾਹੜ 'ਤੇ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਜਦੋਂ ਸਭਾ ਦੇ ਨੁਮਾਇੰਦਿਆਂ ਅਤੇ ਸਭਾ ਦੇ ਮੈਂਬਰ ਪਸ਼ੂ ਪਾਲਕਾਂ ਨੰੂ ਸਭਾ ਵਿਚ ਇਕੱਤਰ ਹੁੰਦੇ ਦੁੱਧ ਚੁੱਕਣ ਵਿਚ ਵੇਰਕਾ ਦੇ ਰੂਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX