ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  19 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  27 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  32 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  0 minutes ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  17 minutes ago
ਅੱਜ ਦਾ ਵਿਚਾਰ
. . .  29 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਦਿੱਲੀ

ਦਿੱਲੀ ਕਮੇਟੀ ਦੇ ਸਾਰੇ ਖ਼ਾਤੇ ਸਮੇਤ ਕੈਸ਼ ਬੁੱਕਾਂ ਸੀਲ ਹੋਣੀਆਂ ਚਾਹੀਦੀਆਂ ਹਨ-ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈੱਸ ਕਾਨਫ਼ਰੰਸ ਰੱਖੀ ਗਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵਿਰੁੱਧ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਆਦੇਸ਼ਾਂ ਨਾਲ ਐਫ. ਆਈ. ਆਰ. ਦਰਜ ਹੋਣ 'ਤੇ ਉਹ ਦਿੱਲੀ ਕਮੇਟੀ ਦੇ ਜਨਰਲ ਹਾਊਸ 'ਚ ਬਾਦਲ ਦਲ ਵਲੋਂ ਕਾਬਜ਼ ਕਮੇਟੀ ਦੇ ਵਿਰੁੱਧ ਅਵਿਸ਼ਵਾਸ ਮਤਾ ਪਾਸ ਕਰਨ ਦਾ ਐਲਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਜਾਗਦੀ ਜਮੀਰ ਵਾਲੇ ਮੈਂਬਰਾਂ ਨੂੰ ਇਤਿਹਾਸ 'ਚ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਦਾ ਮੌਕਾ ਹੈ, ਜਿਸ ਤੋਂ ਖੁੰਝਣ ਵਾਲਿਆਂ ਨੂੰ ਇਤਿਹਾਸ ਅਤੇ ਗੁਰੂ ਪੰਥ ਕਦੇ ਮੁਆਫ਼ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਅੱਜ ਤੱਕ ਕਿਸੇ ਵੀ ਪ੍ਰਧਾਨ ਵਿਰੁੱਧ ਉਸ ਦੇ ਕਾਰਜਕਾਲ ਦੌਰਾਨ ਗੋਲਕ ਲੁੱਟਣ ਤੇ ਭਿ੍ਸ਼ਟਾਚਾਰ ਕਰਨ ਦੇ ਦੋਸ਼ਾਂ ਹੇਠ ਸਬੂਤਾਂ ਸਹਿਤ ਕੋਰਟ ਦੇ ਆਦੇਸ਼ਾਂ ਨਾਲ ਐਫ. ਆਈ. ਆਰ. ਦਰਜ ਹੋਈ ਹੋਵੇ, ਲੇਕਿਨ ਸ: ਜੀ. ਕੇ. ਸਿੱਖ ਇਤਿਹਾਸ 'ਚ ਪਹਿਲਾ ਅਜਿਹਾ ਪ੍ਰਧਾਨ ਹੋਵੇਗਾ | ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਸਾਰੇ ਖ਼ਾਤਿਆਂ ਦੀ ਫੋਰੈਂਸਿਕ ਜਾਂਚ ਹੋਣੀ ਚਾਹੀਦੀ ਹੈ ਤੇ ਸਾਰੇ ਖ਼ਾਤੇ ਸਣੇ ਕੈਸ਼ ਬੁੱਕਾਂ ਸੀਲ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਇਨ੍ਹਾਂ ਨੇ ਜਿਵੇਂ 51 ਲੱਖ ਰੁਪਏ ਦੀ ਝੂਠੀ ਰਸੀਦ ਬਾਬਾ ਧੂਮਾਂ ਪਾਸੋਂ ਹਾਸਲ ਕਰਕੇ ਕੋਰਟ 'ਚ ਪੇਸ਼ ਕੀਤੀ ਹੈ ਅਤੇ ਉਸ ਤਰਜ਼ 'ਤੇ ਕਮੇਟੀ ਦੇ ਖ਼ਾਤਿਆਂ 'ਚ ਵੱਡੀ ਹੇਰ-ਫੇਰ ਹੋਈ | ਉਨ੍ਹਾਂ ਕਿਹਾ ਕਿ ਵੱਡੇ ਇਸ ਘੁਟਾਲੇ ਦੀ ਸੀ. ਬੀ. ਆਈ. ਵਰਗੀ ਵੱਡੀ ਏਜੰਸੀ ਤੋਂ ਪੜਤਾਲ ਕੀਤੀ ਜਾਣੀ ਚਾਹੀਦੀ ਹੈ | ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਜੋ ਇਹ ਘੁਟਾਲੇ ਹੋਏ ਉਨ੍ਹਾਂ ਨੂੰ ਵੇਖਦੇ ਹੋਏ ਬਾਦਲ ਦਲ ਦੀ ਜਮੀਰ ਮਰ ਚੁੱਕੀ ਹੈ, ਕਿਉਂਕਿ ਇਨ੍ਹਾਂ ਦੇ ਕਿਸੇ ਮੈਂਬਰ ਨੇ ਕਦੇ ਵੀ ਜ਼ੁੁਬਾਨ ਨਹੀਂ ਖੋਲ੍ਹੀ | ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ 'ਚ ਐਮਰਜੈਂਸੀ ਲੱਗੀ ਹੋਈ ਹੈ ਅਤੇ ਕੋਈ ਵੀ ਕੰਮ ਤੇ ਪ੍ਰਬੰਧ ਕਾਬੂ ਵਿਚ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੇ ਖ਼ਾਤਿਆਂ ਦੀ ਚੰਗੀ ਤਰ੍ਹਾਂ ਜਾਂਚ ਹੋਵੇ ਤਾਂ ਦਿੱਲੀ ਦੀ ਸੰਗਤ ਕਾਬੂ ਵਿਚ ਨਹੀਂ ਰਹੇਗੀ | ਉਨ੍ਹਾਂ ਬੀ. ਜੇ. ਪੀ. ਨੂੰ ਕਿਹਾ ਕਿ ਇਸ ਸਮੇਂ ਬਾਦਲ ਦਲ ਦਾ ਸਾਥ ਨਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸਾਰੀ ਕਮੇਟੀ ਨੂੰ ਭੰਗ ਕਰਕੇ ਜਨਰਲ ਚੋਣਾਂ ਕਰਵਾਈਆਂ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸ: ਜੀ. ਕੇ. ਤੇ ਹੋਰਾਂ ਦੇ ਪਾਸਪੋਰਟ ਜ਼ਬਤ ਹੋਣੇ ਚਾਹੀਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਸ: ਜੀ. ਕੇ. ਤੇ ਬਾਦਲ ਦਲ ਵਲੋਂ ਕੀਤੇ ਕਾਰਨਾਮਿਆਂ ਕਰਕੇ ਹਰ ਗੁਰਸਿੱਖ ਦੇ ਮਨ ਨੂੰ ਡੂੰਘੀ ਸੱਟ ਲੱਗੀ ਹੈ ਅਤੇ ਉਨ੍ਹਾਂ ਦਾ ਗੁਰੂ ਘਰ ਦੇ ਪ੍ਰਬੰਧਕਾਂ 'ਤੇ ਵਿਸ਼ਵਾਸ ਭੰਗ ਹੋਇਆ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਦਿੱਲੀ ਕਮੇਟੀ 'ਚ ਸ: ਜੀ. ਕੇ. ਵਲੋਂ ਗੁਰੂ ਘਰ ਦੀ ਲੁੱਟ-ਖਸੁੱਟ ਕੀਤੀ ਜਾ ਰਹੀ ਸੀ, ਜਿਸ ਦੀ ਜ਼ਿੰਮੇਵਾਰੀ ਤੋਂ ਬਾਦਲ ਪਰਿਵਾਰ ਆਪਣੇ ਆਪ ਨੂੰ ਬਰੀ ਨਹੀਂ ਕਰ ਸਕਦਾ |

ਸਰਕਾਰੀ ਅਧਿਆਪਕ ਿਖ਼ਲਾਫ਼ ਛੇੜਛਾੜ ਦੇ ਦੋਸ਼ਾਂ ਤਹਿਤ ਪਰਚਾ ਦਰਜ

ਸਰਦੂਲਗੜ੍ਹ, 14 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਪੁਲਿਸ ਨੇ ਇਕ ਸਰਕਾਰੀ ਅਧਿਆਪਕ ਿਖ਼ਲਾਫ਼ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ | ਪੀੜਤ ਬੱਚੀ ਦੀ ਮਾਤਾ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਮੁਤਾਬਿਕ 12 ਦਸੰਬਰ ...

ਪੂਰੀ ਖ਼ਬਰ »

ਲਾਂਘੇ ਨੂੰ ਲੈ ਕੇ ਦੋਵੇਂ ਪਾਸੇ ਦੀਆਂ ਸਰਕਾਰਾਂ ਨੇ ਅਜੇ ਤੱਕ ਨਹੀਂ ਕੀਤਾ ਆਪਸੀ ਲਿਖਤੀ ਸਮਝੌਤਾ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਦੇ ਵਿਹਾਰਕ ਹੱਲ ਲਈ ਦੋਵੇਂ ਪਾਸੇ ਦੀਆਂ ਸਰਕਾਰਾਂ ਵਲੋਂ ਅਜੇ ਤੱਕ ਆਪਸ 'ਚ 'ਮੈਮੋਰੰਡਮ ਆਫ਼ ਅੰਡਰਸਟੈਡਿੰਗ' ਭਾਵ ਇਸ ਸਾਂਝੇ ਲਾਂਘੇ ਨੂੰ ਲੈ ਕੇ ਆਪਸੀ ਲਿਖਤੀ ...

ਪੂਰੀ ਖ਼ਬਰ »

ਭਾਰਤੀ ਨਾਗਰਿਕ ਦੀ ਪਾਕਿ ਜੇਲ੍ਹ 'ਚੋਂ 6 ਵਰ੍ਹੇ ਬਾਅਦ ਹੋਵੇਗੀ ਵਾਪਸੀ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਸ਼ਾਵਰ ਹਾਈਕੋਰਟ ਨੇ ਪਾਕਿ ਸਰਕਾਰ ਨੂੰ ਇਕ ਮਹੀਨੇ ਦੇ ਅੰਦਰ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰਕੇ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਨੂੰ ਵਾਪਸ ਭਾਰਤ ਭੇਜਣ ਲਈ ਕਿਹਾ ਹੈ | ਮੁੰਬਈ ਨਿਵਾਸੀ ਹਾਮਿਦ (33 ...

ਪੂਰੀ ਖ਼ਬਰ »

ਨਰਸਰੀ ਕਲਾਸ ਦੇ ਦਾਖ਼ਲਾ ਫਾਰਮ ਅੱਜ ਤੋਂ ਮਿਲਣਗੇ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ 1650 ਨਿੱਜੀ ਸਕੂਲਾਂ ਤੋਂ ਉੱਪਰ ਨਰਸਰੀ ਕਲਾਸ ਦੇ ਦਾਖ਼ਲੇ ਦੀ ਦੌੜ 15 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ | ਦਾਖ਼ਲੇ ਲਈ ਫਾਰਮ ਜਮ੍ਹਾਂ ਕਰਾਉਣ ਦੀ ਮਿਤੀ 7 ਜਨਵਰੀ ਰੱਖੀ ਗਈ ਹੈ | ਇਹ ਫਾਰਮ ਆਮ ਸ਼੍ਰੇਣੀ ਲਈ ਹਨ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਵਿਰਾਸਤੀ ਮੇਲਾ ਸ਼ੁਰੂ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਖੇ ਵਿਰਾਸਤੀ ਮੇਲਾ ਮਨਾਇਆ | ਇਸ ਦੇ ਪਹਿਲੇ ਦਿਨ ਦੇ ਪ੍ਰੋਗਰਾਮ ਵਿਚ ਪੰਜਾਬੀ ਅਕਾਦਮੀ ਦੇ ਸਕੱਤਰ ਗੁਰਭੇਜ ਸਿੰਘ ਗੁਰਾਇਆ ਨੇ ਕਿਹਾ ਕਿ ਦਿੱਲੀ ...

ਪੂਰੀ ਖ਼ਬਰ »

ਚਿੜੀਆਘਰ ਵਿਖੇ ਬਜ਼ੁਰਗ ਚਿੰਪੈਂਜੀ ਦਾ 59ਵਾਂ ਜਨਮ ਦਿਨ ਮਨਾਇਆ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਿੜੀਆਘਰ ਵਿਖੇ ਰੀਟਾ ਨਾਂਅ ਦੀ ਚਿੰਪੈਂਜੀ ਦਾ 59ਵਾਂ ਜਨਮ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਦਿੱਲੀ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਚਿੜੀਆ ਘਰ ਦੀ ਨਿਰਦੇਸ਼ਕ ਰੇਣੂ ਸਿੰਘ ਤੇ ...

ਪੂਰੀ ਖ਼ਬਰ »

ਜੇਕਰ ਅੱਜ ਹਿੰਦੁਸਤਾਨ ਕਿਸੇ ਵੀ ਧਰਮ ਦੀ ਪੂਜਾ ਅਰਚਨਾ ਕਰਦਾ ਹੈ ਤਾਂ ਇਹ ਨੌਵੇਂ ਪਾਤਿਸ਼ਾਹ ਦੀ ਦੇਣ ਹੈ-ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 14 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਰਕਾਬ ਗੰਜ ਵਿਖੇ ਮਨਾਇਆ ਗਿਆ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਦੀਵਾਨ ਸਜਾਏ ਗਏ ਅਤੇ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 14 ਦਸੰਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਪਿੰਡ ਮਾਣੂੰਕੇ ਵਿਖੇ ਅੱਜ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿਛਲੇ ਸਾਲ (2017) ...

ਪੂਰੀ ਖ਼ਬਰ »

ਦੋ ਖੱਬੀਆਂ ਪਾਰਟੀਆਂ ਵਲੋਂ ਏਕਤਾ ਲਈ ਪਹਿਲਕਦਮੀ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਅਤੇ ਐਮ. ਸੀ. ਪੀ. ਆਈ. (ਯੂ) ਦੇ ਆਗੂਆਂ ਦੀ ਮੀਟਿੰਗ ਆਰ. ਐਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਦੇਸ਼ ਦੀ ਅਜੋਕੀ ਰਾਜਨੀਤਕ ...

ਪੂਰੀ ਖ਼ਬਰ »

ਸੰਸਕਿ੍ਤ ਦੇ ਵਿਦਿਆਰਥੀਆਂ ਨੇ ਹਰਿਆਣਾ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਿਰਸਾ, 14 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸੰਸਕਿ੍ਤ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਪਰ ਡਿਪਟੀ ਕਮਿਸ਼ਨਰ ਵਲੋਂ ...

ਪੂਰੀ ਖ਼ਬਰ »

ਬੱਚਿਆਂ ਦੇ ਮੋਢਿਆਂ 'ਤੇ ਸਕੂਲ ਬੈਗ ਦਾ ਵਧੇਰਾ ਵਜ਼ਨ ਹਟਾਉਣ ਦੇ ਨਿਰਦੇਸ਼ ਜਾਰੀ

ਕੁਰੂਕਸ਼ੇਤਰ/ਸ਼ਾਹਾਬਾਦ, 14 ਦਸੰਬਰ (ਜਸਬੀਰ ਸਿੰਘ ਦੁੱਗਲ)-ਸਿੱਖਿਆ ਵਿਭਾਗ ਨੇ ਬੱਚਿਆਂ ਦੇ ਮੋਢਿਆਂ 'ਤੇ ਸਕੂਲ ਬੈਗ ਦਾ ਵਧੇਰਾ ਵਜ਼ਨ ਹਟਾਉਂਦੇ ਹੋਏ ਨਿਰਦੇਸ਼ ਜਾਰੀ ਕੀਤੇ ਹਨ | ਡੀ.ਈ.ਓ. ਅਰੁਣ ਆਸ਼ਰੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਅਡੀਸ਼ਨਲ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਕੁਰੂਕਸ਼ੇਤਰ, 14 ਦਸੰਬਰ (ਜਸਬੀਰ ਸਿੰਘ ਦੁੱਗਲ)-ਹਾਈ ਟੈਂਸ਼ਨ ਤਾਰਾਂ ਦੀ ਲਪੇਟ 'ਚ ਆ ਕੇ ਪਿੰਡ ਤੰਗੀਪੁਰ 'ਚ ਇਕ ਵਿਦਿਆਰਥਣ ਦੀ ਮੌਤ ਹੋ ਗਈ | ਵਿਦਿਆਰਥਣ ਘਰ ਦੀ ਛਤ 'ਤੇ ਕੱਪੜੇ ਸੁਕਾ ਰਹੀ ਸੀ ਕਿ ਇਸ ਦੌਰਾਨ ਤਾਰ ਟੁੱਟ ਕੇ ਹਾਈਟੈਂਸ਼ਨ ਤਾਰਾਂ 'ਤੇ ਡਿੱਗ ਗਈ | ਜਿਸ ਤੋਂ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦਾ ਮਲਟੀਪਲ ਟੂਰਿਸਟ ਵੀਜ਼ਾ ਹੋਇਆ ਆਸਾਨ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-ਅਮਰੀਕਾ ਤੇ ਕੈਨੇਡਾ ਵਰਗੇ ਦੇਸ਼ਾਂ 'ਚ ਜਾ ਕੇ ਵਸਣ ਜਾਂ ਪੜ੍ਹਨ ਦਾ ਸੁਪਨਾ ਹਰੇਕ ਪੰਜਾਬੀ ਦੇ ਦਿਲ 'ਚ ਹੁੰਦਾ ਹੈ | ਭਾਰਤ ਦੇ ਕੁੱਲ ਵਿਦੇੇਸ਼ੀ ਵੀਜ਼ਿਆਂ 'ਚੋਂ 25 ਪ੍ਰਤੀਸਤ ਵੀਜ਼ੇ ਸਿਰਫ਼ ਪੰਜਾਬੀਆਂ ਦੇ ਹੀ ਲੱਗਦੇ ਹਨ | ਪੰਜਾਬ ਦੀ ...

ਪੂਰੀ ਖ਼ਬਰ »

ਪੁਲਿਸ ਨੇ ਕੱਟੇ 10 ਚਾਲਾਨ

ਕੁਰੂਕਸ਼ੇਤਰ/ਸ਼ਾਹਾਬਾਦ, 14 ਦਸੰਬਰ (ਜਸਬੀਰ ਸਿੰਘ ਦੁੱਗਲ)-ਤਹਿਸੀਲ ਦਫ਼ਤਰ ਦੇ ਬਾਹਰ ਜੀ.ਟੀ. ਿਲੰਕ ਰੋਡ 'ਤੇ ਸ਼ੁੱਕਰਵਾਰ ਨੂੰ ਪੁਲਿਸ ਨੇ ਕਾਰਵਾਈ ਕਰਦੇ ਹੋਏ 10 ਵਾਹਨ ਚਾਲਕਾਂ ਦੇ ਚਾਲਾਨ ਕੱਟੇ | ਥਾਣਾ ਇੰਚਾਰਜ ਦੀਦਾਰ ਸਿੰਘ ਨੇ ਦੱਸਿਆ ਕਿ ਲੋਕ ਤਹਿਸੀਲ ਦਫ਼ਤਰ 'ਚ ...

ਪੂਰੀ ਖ਼ਬਰ »

ਡਾ: ਸੌਰਭ ਗੁਪਤਾ ਭਾਰਤ ਜੋਤੀ ਪੁਰਸਕਾਰ ਨਾਲ ਸਨਮਾਨਿਤ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-ਡਾ. ਸੌਰਭ ਗੁਪਤਾ (ਪਲਾਸਟਿਕ ਸਰਜਨ), ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਾਡ ਰਿਸਰਚ ਵਿਚ ਅਸਿਸਟੈਂਟ ਪ੍ਰੋਫੈਸਰ ਦੇ ਤੌਰ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਨੂੰ ਮੈਰੀਟੋਰੀਅਸ ਸੇਵਾਵਾਂ, ਪਲਾਸਟਿਕ ਸਰਜਰੀ ਦੇ ਖੇਤਰ 'ਚ ਆਪਣੀ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ 20 ਦਸੰਬਰ ਨੰੂ ਪੰਜਾਬ ਸਰਕਾਰ ਮਨਾਏਗੀ ਸੂਬਾ ਪੱਧਰੀ ਕ੍ਰਿਸਮਸ ਦਿਹਾੜਾ

ਗੁਰਦਾਸਪੁਰ, 14 ਦਸੰਬਰ (ਆਰਿਫ਼)-ਪੰਜਾਬ ਸਰਕਾਰ ਨੇ ਗੁਰਦਾਸਪੁਰ ਵਿਖੇ 20 ਦਸੰਬਰ ਨੰੂ ਕ੍ਰਿਸਮਸ ਦਾ ਦਿਹਾੜਾ ਸੂਬਾ ਪੱਧਰੀ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਇਸ ਸਬੰਧੀ ਅੱਜ ਸ਼ਾਮ ...

ਪੂਰੀ ਖ਼ਬਰ »

ਅੱਜ ਰਿਲੀਜ਼ ਹੋਵੇਗੀ 'ਭੱਜੋ ਵੀਰੋ ਵੇ' ਫ਼ਿਲਮ

ਜਲੰਧਰ, 14 ਦਸੰਬਰ (ਅਜੀਤ ਬਿਊਰੋ)-14 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ 'ਭੱਜੋ ਵੀਰੋ ਵੇ' ਹੁਣ ਇਕ ਦਿਨ ਦੇਰੀ ਬਾਅਦ ਭਾਵ 15 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ | ਫ਼ਿਲਮ ਦੇ ਇਕ ਦਿਨ ਦੇਰੀ ਨਾਲ ਰਿਲੀਜ਼ ਹੋਣ ਦਾ ਕਾਰਨ ਤਕਨੀਕੀ ਹੈ | ਇਕ ਦਿਨ ਦੇਰੀ ਨਾਲ ਰਿਲੀਜ਼ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੰੂ ਬਾਲ ਦਿਵਸ ਐਲਾਨਿਆ ਜਾਵੇ-ਭਾਈ ਲੌ ਾਗੋਵਾਲ

ਸੰਗਰੂਰ, 14 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਭਾਰਤ ਅਤੇ ਪੰਜਾਬ ਸਰਕਾਰ ਨੰੂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਨ ਨੰੂ ਬਾਲ ਦਿਵਸ ...

ਪੂਰੀ ਖ਼ਬਰ »

ਪੰਜਾਬ ਪੁਲਿਸ ਕੈਨੇਡਾ ਰਹਿੰਦੀ ਮਾਂ ਅਤੇ ਮਾਮੇ ਨੰੂ ਜਲਦ ਲਿਆ ਕੇ ਕਰੇਗੀ ਸੰਗਰੂਰ ਅਦਾਲਤ 'ਚ ਪੇਸ਼

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ)-ਅਠਾਰਾਂ ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਜੱਸੀ ਵਲੋਂ ਪੰਜਾਬ ਵਿਚ ਆ ਕੇ ਕਰਵਾਏ ਪ੍ਰੇਮ ਵਿਆਹ ਤੋਂ ਖ਼ਫ਼ਾ ਮਾਪਿਆਂ ਵਲੋਂ ਕਰਵਾਏ ਉਸ ਦੇ ਕਤਲ ਸਬੰਧੀ ਸੰਗਰੂਰ ਪੁਲਿਸ ਕੋਲ ਦਰਜ ਮਾਮਲੇ ਦੀ ਅਦਾਲਤੀ ...

ਪੂਰੀ ਖ਼ਬਰ »

ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਨੇ ਡੀਲਰ ਮੀਟ ਕਰਵਾਈ

ਭਾਦਸੋਂ, 14 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-4 ਵਾਰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਭਾਰਤ ਦੀ ਪਹਿਲੀ ਕੰਬਾਈਨ ਨਿਰਮਾਤਾ ਕੰਪਨੀ ਕਰਤਾਰ ਐਗਰੋ ਭਾਦਸੋਂ ਵਲੋਂ ਡੀਲਰ ਮੀਟ ਕਰਵਾਈ ਗਈ, ਜਿਸ 'ਚ ਦੇਸ਼ ਭਰ ਦੇ 50 ਤੋਂ ਜ਼ਿਆਦਾ ਡੀਲਰਾਂ ਨੇ ਭਾਗ ਲਿਆ | ਇਸ ਮੀਟ ਮੌਕੇ ਕਰਤਾਰ ...

ਪੂਰੀ ਖ਼ਬਰ »

ਲੰਮਾ ਸਮਾਂ ਪਹਿਲਾਂ ਪੰਚਾਇਤਾਂ ਭੰਗ ਕਰਨ ਅਤੇ ਸਿਆਸੀ ਦਬਦਬੇ ਕਾਰਨ ਬਹੁਤੇ ਪਿੰਡਾਂ ਅੰਦਰ ਸਰਪੰਚੀ ਦੇ ਉਮੀਦਵਾਰਾਂ ਅਤੇ ਲੋਕਾਂ ਦੇ ਹੌਸਲੇ ਪਸਤ

ਵਰਿੰਦਰ ਸਹੋਤਾ ਵਰਸੋਲਾ, 14 ਦਸੰਬਰ-ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਦਾ ਐਲਾਨ ਕੀਤੇ ਬਿਨਾਂ ਹੀ ਕਰੀਬ 6 ਮਹੀਨੇ ਪਹਿਲਾਂ ਜੁਲਾਈ ਮਹੀਨੇ ਦੌਰਾਨ ਪੰਜਾਬ ਦੀਆਂ ਸਮੂਹ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਸੀ | ਇਸ ਦੇ ਬਾਅਦ ਬੇਸ਼ੱਕ ਪਿੰਡਾਂ ਅੰਦਰ ਪ੍ਰਬੰਧਕ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਭਾਜਪਾ ਦਾ ਡਟ ਕੇ ਕਰੇਗੀ ਸਾਹਮਣਾ-ਅਸ਼ਵਨੀ ਕੁਮਾਰ

ਜਲੰਧਰ, 14 ਦਸੰਬਰ (ਜਸਪਾਲ ਸਿੰਘ)-ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਅਤੇ ਉਨ੍ਹਾਂ ਦੀਆਂ ਰਾਜ ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਸ਼ਹਿਰ ਨੂੰ 'ਪਿੰਡ ਬਾਬੇ ਨਾਨਕ ਦਾ' ਸਾਫ਼-ਸੁਥਰਾ ਬਣਾਉਣ ਲਈ ਯੋਜਨਾ ਦੀ ਤਿਆਰੀ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਅੱਜ ਪੰਜਾਬ ਵਿਧਾਨ ਸਭਾ ਵਿਚ ਸਵਾਲਾਂ-ਜਵਾਬਾਂ ਸਮੇਂ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅਮਰਜੀਤ ਸਿੰਘ ਸੰਦੋਆ ਦੇ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਘਨੌਲੀ ਦੇ ਬੰਦ ਕੀਤੇ 2 ਪਲਾਂਟ ...

ਪੂਰੀ ਖ਼ਬਰ »

ਸੀ.ਬੀ.ਆਈ. ਤੋਂ ਬੇਅਦਬੀ ਕੇਸਾਂ ਦੀ ਜਾਂਚ ਰਿਪੋਰਟ ਤਲਬ

ਚੰਡੀਗੜ੍ਹ, 14 ਦਸੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਦਰਜ ਮਾਮਲਿਆਂ ਬਾਰੇ ਹੁਣ ਤੱਕ ਕੀਤੀ ਜਾਂਚ ਦਾ ਰਿਕਾਰਡ ਤਲਬ ਕਰ ਲਿਆ ਹੈ | ...

ਪੂਰੀ ਖ਼ਬਰ »

ਯੋਗ ਵਿਦਿਆਰਥੀਆਂ ਨੂੰ ਵਰਦੀ ਦੇ ਪੈਸੇ ਦੇਵੇ ਸਰਕਾਰ-ਹਾਈਕੋਰਟ

ਚੰਡੀਗੜ੍ਹ, 14 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਪਹਿਲੀ ਤੋਂ ਅੱਠਵੀਂ ਤੱਕ ਦੇ ਐਸ.ਸੀ., ਐਸ.ਟੀ., ਬੀ.ਪੀ.ਐਲ. ਵਿਦਿਆਰਥੀਆਂ ਤੋਂ ਇਲਾਵਾ ਵਿਦਿਆਰਥਣਾਂ ਨੂੰ ਵਰਦੀ ਖ਼ਰੀਦਣ ਲਈ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ ਪੰਜਾਬ ਭਰ 'ਚ ਧਰਨੇ 17 ਨੂੰ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੈਟਰੋਲ-ਡੀਜ਼ਲ ਤੇ ਟੈਕਸ ਘਟਾਉਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ 17 ਦਸੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ | ਇਹ ...

ਪੂਰੀ ਖ਼ਬਰ »

ਵਿਧਾਨ ਸਭਾ ਸਾਹਮਣੇ ਆਪ ਆਗੂਆਾ ਨੇ ਵੇਚੀ 'ਮੂੰਗਫਲੀ'

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ 'ਘਰ-ਘਰ ਨੌਕਰੀ' ਦੇ ਵਾਅਦੇ ਨਾ ਪੂਰੇ ਹੋਣ ਦੇ ਦੋਸ਼ ਲਾ ਕੇ ਸਰਕਾਰ 'ਤੇ 'ਚੋਟ' ਕਰਦਿਆਂ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਨ ਸਭਾ ਸਾਹਮਣੇ ...

ਪੂਰੀ ਖ਼ਬਰ »

ਚੌਟਾਲਾ ਨੂੰ ਫਰਵਰੀ 'ਚ ਮਿਲ ਸਕਦੀ ਹੈ ਰਿਹਾਈ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਜੋ ਅਧਿਆਪਕ ਭਰਤੀ ਘੁਟਾਲੇ 'ਚ 10 ਸਾਲ ਦੀ ਕੈਦ ਕੱਟ ਰਹੇ ਹਨ, ਨੂੰ ਅਗਲੇ ਸਾਲ ਫਰਵਰੀ ਮਹੀਨੇ ਜੇਲ੍ਹ 'ਚੋਂ ਰਿਹਾਈ ਮਿਲ ਸਕਦੀ ਹੈ ਕਿਉਂਕਿ ਭਾਰਤ ...

ਪੂਰੀ ਖ਼ਬਰ »

ਬੀ. ਕੇ. ਯੂ. ਰਾਜੇਵਾਲ 17 ਨੂੰ ਟਰੈਕਟਰਾਂ ਨਾਲ ਵਿਖਾਵਾ ਕਰ ਕੇ ਐੱਸ. ਡੀ. ਐਮਜ਼ ਨੂੰ ਦੇਵੇਗੀ ਮੰਗ-ਪੱਤਰ

ਖੰਨਾ, 14 ਦਸੰਬਰ (ਹਰਜਿੰਦਰ ਸਿੰਘ ਲਾਲ) - ਬੀ. ਕੇ. ਯੂ. ਰਾਜੇਵਾਲ ਦੇ ਵਰਕਰ 17 ਦਸੰਬਰ ਨੂੰ ਪੰਜਾਬ ਭਰ ਵਿਚ ਟਰੈਕਟਰਾਂ ਨਾਲ ਐੱਸ. ਡੀ. ਐਮ. ਦਫ਼ਤਰਾਂ ਅੱਗੇ ਵਿਖਾਵਾ ਕਰ ਕੇ ਕਿਸਾਨ ਵਿਰੋਧੀ ਨੀਤੀਆਂ ਿਖ਼ਲਾਫ਼ ਮੰਗ-ਪੱਤਰ ਦੇਣਗੇ | ਇਹ ਗੱਲ ਇੱਥੇ ਬੀ. ਕੇ. ਯੂ. ਰਾਜੇਵਾਲ ਦੇ ...

ਪੂਰੀ ਖ਼ਬਰ »

ਆਪ ਵਲੋਂ ਵਿਧਾਨ ਸਭਾ ਨੂੰ 'ਤਾਲਾ' ਮਾਰਨ ਦੀ ਮੰਗ ਨੂੰ ਲੈ ਕੇ ਧਰਨਾ

ਚੰਡੀਗੜ੍ਹ, 14 ਦਸੰਬਰ (ਵਿਕਰਮਜੀਤ ਸਿੰਘ ਮਾਨ)-ਬੀਤੇ ਕੱਲ੍ਹ ਸ਼ੁਰੂ ਹੋਇਆ ਸਰਦ ਰੁੱਤ ਇਜਲਾਸ ਦਾ ਸਮਾਂ ਘਟਾ ਦੇਣ ਦੇ ਵਿਰੋਧ 'ਚ ਅੱਜ ਆਪ ਵਿਧਾਇਕਾਂ ਵਲੋਂ ਸਦਨ ਵਿਚੋਂ ਬਾਹਰ ਆ ਕੇ ਵਿਧਾਨ ਸਭਾ ਨੂੰ ਜਿੰਦਰਾ ਮਾਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਦਿੱਤਾ ਗਿਆ | ਵਿਧਾਨ ਸਭਾ ...

ਪੂਰੀ ਖ਼ਬਰ »

ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਾਉਣਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣਾ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਜੇ.ਐਸ.ਨਿੱਕੂਵਾਲ)-ਕਾਂਗਰਸ ਪਾਰਟੀ ਵਲੋਂ ਕਾਂਗਰਸੀ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਲਾਉਣ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ...

ਪੂਰੀ ਖ਼ਬਰ »

ਚੌਟਾਲਾ ਨੂੰ ਫਰਵਰੀ 'ਚ ਮਿਲ ਸਕਦੀ ਹੈ ਰਿਹਾਈ

ਚੰਡੀਗੜ੍ਹ, 14 ਦਸੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਜੋ ਅਧਿਆਪਕ ਭਰਤੀ ਘੁਟਾਲੇ 'ਚ 10 ਸਾਲ ਦੀ ਕੈਦ ਕੱਟ ਰਹੇ ਹਨ, ਨੂੰ ਅਗਲੇ ਸਾਲ ਫਰਵਰੀ ਮਹੀਨੇ ਜੇਲ੍ਹ 'ਚੋਂ ਰਿਹਾਈ ਮਿਲ ਸਕਦੀ ਹੈ ਕਿਉਂਕਿ ਭਾਰਤ ...

ਪੂਰੀ ਖ਼ਬਰ »

ਕਮਲਨਾਥ ਦਾ ਸਮਰਥਨ ਜਾਖੜ ਤੇ ਰੰਧਾਵਾ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਸਾਬੀ

ਮੁਕੇਰੀਆਂ, 14 ਦਸੰਬਰ (ਰਾਮਗੜ੍ਹੀਆ)-ਯੂਥ ਅਕਾਲੀ ਦਲ ਪੰਜਾਬ ਨੇ ਕਾਂਗਰਸੀ ਆਗੂਆਂ ਸੁਨੀਲ ਜਾਖੜ ਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦਾ ਸਮਰਥਨ ਕਰਨ ਨੂੰ ਮੰਦਭਾਗਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX