ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  6 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  28 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਜਲੰਧਰ

ਮੇਅਰ ਨੇ ਨਵੇਂ ਟਿਊਬਵੈੱਲ ਲਗਾਉਣ ਦੇ 6 ਮਤੇ ਰੋਕੇ

ਜਲੰਧਰ, 14 ਦਸੰਬਰ (ਸ਼ਿਵ ਸ਼ਰਮਾ)- ਸ਼ਹਿਰ 'ਚ ਅਲੱਗ-ਅਲੱਗ ਜਗ੍ਹਾ 'ਤੇ ਲੱਗਣ ਵਾਲੇ ਟਿਊਬਵੈੱਲਾਂ ਦੇ ਮਾਮਲੇ ਵਿਚ ਮੇਅਰ ਜਗਦੀਸ਼ ਰਾਜਾ ਨੇ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ 'ਚ 6 ਮਤੇ ਇਹ ਕਹਿ ਕੇ ਰੋਕ ਲਏ ਹਨ ਕਿ ਜਿਹੜੀ ਜਗ੍ਹਾ ਰਿਗ ਬੋਰ ਟਿਊਬਵੈੱਲ ਲੱਗਣੇ ਹਨ, ਪਹਿਲਾਂ ਉਨ੍ਹਾਂ ਦੀ ਜਗ੍ਹਾ 'ਤੇ ਕੱਢੇ ਜਾਣ ਵਾਲੇ ਸਾਮਾਨ ਬਾਰੇ ਜਾਣਕਾਰੀ ਮੰਗੀ ਹੈ ਉਨ੍ਹਾਂ ਕਿਹਾ ਕਿ ਤਾਂ ਹੀ ਇਹ ਮਤੇ ਪਾਸ ਕੀਤੇ ਜਾਣਗੇ | ਮੀਟਿੰਗ ਵਿਚ 1.40 ਕਰੋੜ ਦੇ ਮਤੇ ਪਾਸ ਕਰ ਦਿੱਤੇ ਗਏ ਹਨ | ਟਿਊਬਵੈੱਲਾਂ ਬਾਰੇ ਮਤੇ 211 ਨੰਬਰ ਤੋਂ ਲੈ ਕੇ 217 ਨੰਬਰ ਤੱਕ ਮਤੇ ਰੋਕੇ ਗਏ ਹਨ | ਮੇਅਰ ਨੇ ਇਸ ਮਾਮਲੇ ਵਿਚ ਅਗਲੇ ਹਫ਼ਤੇ ਸੰਭਾਵਿਤ ਹੋਣ ਵਾਲੀ ਮੀਟਿੰਗ ਵਿਚ ਸਾਰੀ ਜਾਣਕਾਰੀ ਦੇਣ ਲਈ ਕਿਹਾ ਹੈ | ਮੇਅਰ ਦਾ ਕਹਿਣਾ ਸੀ ਕਿ ਵਿਭਾਗੀ ਅਫ਼ਸਰਾਂ ਨੇ ਤਾਂ ਪੇਸ਼ ਕੀਤੇ ਗਏ ਏਜੰਡੇ ਵਿਚ ਤਾਂ ਰਿਗ ਬੋਰ ਟਿਊਬਵੈੱਲ ਲਗਾਉਣ ਦਾ ਮਤਾ ਤਾਂ ਸ਼ਾਮਿਲ ਕਰ ਲਿਆ ਗਿਆ ਹੈ ਪਰ ਪਹਿਲਾਂ ਕੱਢੇ ਜਾਣ ਵਾਲੇ ਸਮਾਨ ਜਾਂ ਪੁਰਾਣੇ ਸਾਮਾਨ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ | ਅਫ਼ਸਰਾਂ ਨੂੰ ਅਗਲੀ ਮੀਟਿੰਗ ਵਿਚ ਇਸ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਟਿਊਬਵੈੱਲ ਲਗਾਉਣ ਦੇ ਕੰਮ ਦੇ ਮਤੇ ਪਾਸ ਕੀਤੇ ਜਾਣ | ਮੇਅਰ ਜਗਦੀਸ਼ ਰਾਜਾ ਦਾ ਕਹਿਣਾ ਸੀ ਕਿ ਉਹ ਤਾਂ ਵਿਕਾਸ ਦੇ ਸਾਰੇ ਕੰਮ ਪਾਸ ਕਰਵਾਉਣ ਦੇ ਹੱਕ ਵਿਚ ਹਨ ਪਰ ਪਹਿਲਾਂ ਇਸ ਬਾਰੇ ਸਾਰੀ ਜਾਣਕਾਰੀ ਮਿਲਣੀ ਚਾਹੀਦੀ ਹੈ ਕਿ ਜੇਕਰ ਕੋਈ ਪਹਿਲਾਂ ਟਿਊਬਵੈੱਲ ਲੱਗਾ ਹੈ ਤਾਂ ਉਸ ਦੇ ਸਾਮਾਨ ਬਾਰੇ ਵਿਭਾਗ ਨੇ ਕਿ ਕੀਤਾ ਹੈ | ਕਮੇਟੀ ਦੇ ਏਜੰਡੇ ਵਿਚ 20 ਮਤੇ ਸ਼ਾਮਿਲ ਸਨ ਜਦਕਿ ਦੋ ਬਾਅਦ ਵਿਚੋਂ ਮਤੇ ਪਾਏ ਗਏ |
ਬੰਟੀ ਦੇ ਕਹਿਣ 'ਤੇ ਵੀ ਘੱਟ ਰੇਟ ਵਾਲੇ ਟੈਂਡਰ ਰੱਦ
ਵਿੱਤ ਤੇ ਠੇਕਾ ਸਬ ਕਮੇਟੀ ਦੀ ਮੀਟਿੰਗ 'ਚ ਠੇਕੇਦਾਰ ਵਲੋਂ 1 ਕਰੋੜ ਦੇ ਕੰਮ ਲੈਣ ਵਾਲੇ 15 ਫੀਸਦੀ ਘੱਟ ਰੇਟ ਪਾਉਣ ਵਾਲਾ ਟੈਂਡਰ ਰੱਦ ਕਰ ਦਿੱਤਾ ਗਿਆ ਤੇ ਇਸ ਕੰਮ ਲਈ ਦੁਬਾਰਾ ਟੈਂਡਰ ਪੁਆਉਣ ਦਾ ਫ਼ੈਸਲਾ ਕੀਤਾ ਹੈ | ਇਕ ਠੇਕੇਦਾਰ ਵਲੋਂ ਅਲੱਗ-ਅਲੱਗ ਹਲਕਿਆਂ 'ਚ ਕਰੀਬ 1 ਕਰੋੜ ਦੀ ਲਾਗਤ ਨਾਲ ਟੈਂਡਰ ਪਾਏ ਗਏ ਸਨ | ਪਹਿਲਾਂ ਤਾਂ 30 ਫ਼ੀਸਦੀ ਦੇ ਕਰੀਬ ਘੱਟ ਰੇਟ ਪਾ ਕੇ ਟੈਂਡਰ ਲਿਆ ਸੀ ਪਰ ਉਸ ਨੂੰ ਰੱਦ ਕਰਕੇ ਦੁਬਾਰਾ ਟੈਂਡਰ ਲਏ ਗਏ ਸਨ ਤਾਂ ਉਕਤ ਠੇਕੇਦਾਰ ਦਾ ਹੀ 15 ਫ਼ੀਸਦੀ ਘੱਟ ਰੇਟ ਵਾਲਾ ਟੈਂਡਰ ਮਨਜ਼ੂਰ ਕਰ ਲਿਆ ਗਿਆ ਸੀ | ਵਿੱਤ ਤੇ ਠੇਕਾ ਸਬ ਕਮੇਟੀ ਦੀ ਪਿਛਲੀ ਮੀਟਿੰਗ ਵਿਚ ਵੀ ਠੇਕੇਦਾਰ ਦਾ ਟੈਂਡਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਕਿ ਜੇਕਰ ਪਹਿਲਾਂ ਉਕਤ ਠੇਕੇਦਾਰ ਨੇ 30ਫ਼ੀਸਦੀ ਦੇ ਕਰੀਬ ਕੰਮ ਲਿਆ ਹੈ ਤਾਂ 15 ਫ਼ੀਸਦੀ ਵਿਚ ਕੰਮ ਨਹੀਂ ਦਿੱਤਾ ਗਿਆ | ਡਿਪਟੀ ਮੇਅਰ ਬੰਟੀ ਦਾ ਤਾਂ ਕਹਿਣਾ ਸੀ ਕਿ ਠੇਕੇਦਾਰ ਨੇ ਸਹੀ ਟੈਂਡਰ ਭਰਿਆ ਹੈ ਤਾਂ ਕੰਮ ਦੇਣਾ ਚਾਹੀਦਾ ਹੈ ਪਰ ਮੇਅਰ ਜਗਦੀਸ਼ ਰਾਜਾ ਅਤੇ ਕਮੇਟੀ ਦੇ ਮੈਂਬਰਾਂ ਨੇ ਇਸ ਟੈਂਡਰ ਨੂੰ ਦੁਬਾਰਾ ਕਰਵਾਉਣ ਦਾ ਫ਼ੈਸਲਾ ਕੀਤਾ | ਇਸ ਟੈਂਡਰ ਦੇ ਰੇੜਕੇ ਕਰਕੇ ਬੰਟੀ ਸਮੇਤ ਕਈ ਇਲਾਕਿਆਂ ਵਿਚ ਵਿਕਾਸ ਦੇ ਕੰਮ ਰੁਕੇ ਪਏ ਹਨ |
ਰਿੰਕੂ ਨੇ ਕੀਤੀ ਮੁਲਾਕਾਤ
ਮੀਟਿੰਗ ਤੋਂ ਪਹਿਲਾਂ ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਮੇਅਰ ਜਗਦੀਸ਼ ਰਾਜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਕਾਸ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਬਾਰੇ ਵੀ ਚਰਚਾ ਕੀਤੀ ਕਿ ਜਿਸ ਨਾਲ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋ ਸਕੇ | ਮੇਅਰ ਦਾ ਕਹਿਣਾ ਸੀ ਕਿ ਕੌਾਸਲਰਾਂ ਦੇ ਵਾਰਡਾਂ ਵਿਚ ਕੰਮ ਕਰਵਾਏ ਜਾ ਰਹੇ ਹਨ |

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਬਰੀ

ਜਲੰਧਰ, 14 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੀਰਾ ਸਿੰਘ ਗਿੱਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਨਿਰਮਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਟੁੱਟ ਕਲਾਂ, ਨਕੋਦਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਪੈਸੇ ਲੈ ਕੇ ਲੋਕਾਂ 'ਤੇ ਹਮਲਾ ਕਰਨ ਵਾਲੇ ਗਰੋਹ ਦਾ 1 ਹੋਰ ਸਾਥੀ ਕਾਬੂ

ਜਲੰਧਰ ਛਾਉਣੀ, 14 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤੇ ਪੈਸੇ ਲੈ ਕੇ ਲੋਕਾਂ 'ਤੇ ਹਮਲਾ ਕਰਨ ਵਾਲੇ ਗਰੋਹ ਦੇ ਇਕ ਹੋਰ ਮੈਂਬਰ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਅੱਜ ਥਾਣਾ ਰਾਮਾ ਮੰਡੀ ਵਿਖੇ ਰੱਖੇ ਗਏ ਇਕ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਸਚਿਨ ਰੱਤੀ ਨੇ ਕੋਚ ਿਖ਼ਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

ਜਲੰਧਰ, 14 ਦਸੰਬਰ (ਐੱਮ. ਐੱਸ. ਲੋਹੀਆ)-ਅੰਤਰਰਾਸ਼ਟਰੀ ਬੈਡਮਿੰਟਨ ਿਖ਼ਡਾਰੀ ਸਚਿਨ ਰੱਤੀ ਤੇ ਇਸ ਦੇ ਭਰਾ ਗਗਨ ਰੱਤੀ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਕੋਚ ਜੈਦੀਪ ਕੋਹਲੀ ਿਖ਼ਲਾਫ਼ ਥਾਣਾ ਡਵੀਜ਼ਨ ਨੰਬਰ-4 'ਚ ਸ਼ਿਕਾਇਤ ਦਰਜ ਕਰਵਾਈ ਹੈ | ਸਚਿਨ ਰੱਤੀ ਨੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਭਾਰੀ ਭਰਕਮ ਜਲੰਧਰ ਜਥੇ ਦਾ ਐਲਾਨ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜਲੰਧਰ ਸ਼ਹਿਰੀ ਦੇ ਆਬਜ਼ਰਵਰ ਸ: ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ਼ਹਿਰੀ ਪ੍ਰਧਾਨ ਸ: ਕੁਲਵੰਤ ਸਿੰਘ ਮੰਨਣ ਨਾਲ ਸਲਾਹ-ਮਸ਼ਵਰੇ ਬਾਅਦ 190 ਅਹੁਦੇਦਾਰਾਂ ਵਾਲਾ ਭਾਰੀ ਭਰਕਮ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਅੱਜ ਤੋਂ

ਜਲੰਧਰ, 14 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਇਕ ਦਿਨ ਪਹਿਲਾਂ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ, ...

ਪੂਰੀ ਖ਼ਬਰ »

ਪਿੰਡ ਭੱਟੀਆਂ ਰੇਲਵੇ ਲਾਈਨਾਂ ਤੋਂ ਅਣਪਛਾਤੀ ਲਾਸ਼ ਮਿਲੀ

ਫਿਲੌਰ, 14 ਦਸੰਬਰ ( ਸੁਰਜੀਤ ਸਿੰਘ ਬਰਨਾਲਾ, ਬੀ. ਐਸ. ਕੈਨੇਡੀ )-ਜੀ.ਆਰ.ਪੀ. ਫਿਲੌਰ ਦੇ ਏ.ਐੱਸ.ਆਈ. ਛਿੰਦਾ ਸਿੰਘ ਤੇ ਸਿਪਾਹੀ ਕਮਲਜੀਤ ਸਿੰਘ ਧੁਲੇਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਭੱਟੀਆਂ ਨਜ਼ਦੀਕ ਰੇਲਵੇ ਲਾਈਨ ਤੋਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ ...

ਪੂਰੀ ਖ਼ਬਰ »

ਪਟਵਾਰੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਆਦ ਹੜਤਾਲ ਖ਼ਤਮ

ਜਲੰਧਰ, 14 ਦਸੰਬਰ (ਹਰਵਿੰਦਰ ਸਿੰਘ ਫੁੱਲ)-ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਮੁਤਾਬਿਕ ਡਿਪਟੀ ਕਮਿਸ਼ਨਰ ਬਠਿਡਾਂ ਿਖ਼ਲਾਫ਼ ਜੋ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਅੱਜ 23ਵੇਂ ਦਿਨ ਮੰਗਾਂ ਮੰਨਣ ਤੋਂ ਬਾਆਦ ਯੂਨੀਅਨ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਦੀਆਂ ...

ਪੂਰੀ ਖ਼ਬਰ »

1 ਕਿੱਲੋ 100 ਗ੍ਰਾਮ ਹੈਰੋਇਨ ਸਮੇਤ 2 ਵਿਦੇਸ਼ੀ ਲੜਕੀਆਂ ਗਿ੍ਫ਼ਤਾਰ

ਜਲੰਧਰ, 14 ਦਸੰਬਰ (ਐੱਮ. ਐੱਸ. ਲੋਹੀਆ, ਬਲਵਿੰਦਰ ਸਿੰਘ ਵਿੱਕੀ)- ਥਾਣਾ ਲੋਹੀਆਂ ਦੀ ਪੁਲਿਸ ਨੇ ਤਨਜ਼ਾਨੀਆ ਦੀਆਂ ਰਹਿਣ ਵਾਲੀਆਂ 2 ਵਿਦੇਸ਼ੀ ਲੜਕੀਆਂ ਤੋਂ 1 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੀਆਂ ਲੜਕੀਆਂ ਦੀ ...

ਪੂਰੀ ਖ਼ਬਰ »

ਸ਼ਿਵ ਜਯੋਤੀ ਸਕੂਲ ਵਿਖੇ ਸੰਸਥਾ ਦੇ 30 ਸਾਲ ਪੂਰੇ ਹੋਣ 'ਤੇ 'ਸ਼ਿੱਖਿਆ ਸੰਵਾਦ' ਕਨਕਲੇਵ ਕਰਵਾਈ

ਜਲੰਧਰ, 14 ਦਸੰਬਰ (ਰਣਜੀਤ ਸਿੰਘ ਸੋਢੀ)-ਸ੍ਰੀ ਧਰਿਤ ਰਾਮ ਜਯੋਤੀ ਟਰੱਸਟ ਵਲੋਂ ਚਲਾਏ ਜਾ ਰਹੇ ਸ਼ਿਵ ਜਯੋਤੀ ਪਬਲਿਕ ਸਕੂਲ ਦੇ 30 ਸਾਲ ਪੂਰੇ ਹੋਣ ਉਪਰੰਤ ਸ੍ਰੀਮਤੀ ਕਿ੍ਸ਼ਨ ਜਯੋਤੀ ਚੇਅਰਪਰਸਨ, ਡਾ. ਵਿਦੁਰ ਜਯੋਤੀ ਚੇਅਰਮੈਨ, ਡਾ. ਸੁਵਿਕ੍ਰਮ ਜਯੋਤੀ ਮੈਨੇਜਰ ਤੇ ...

ਪੂਰੀ ਖ਼ਬਰ »

ਬੈਂਕ ਦੇ ਰਲੇਵੇਂ ਿਖ਼ਲਾਫ਼ ਅਫ਼ਸਰਾਂ ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 14 ਦਸੰਬਰ (ਸ਼ਿਵ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਬੈਂਕਾਂ ਦੇ ਮੁਲਾਜ਼ਮਾਂ, ਅਫ਼ਸਰਾਂ ਨੇ ਸਟੇਟ ਬੈਂਕ ਆਫ਼ ਇੰਡੀਆ ਮੁੱਖ ਸ਼ਾਖਾ ਦੇ ਸਾਹਮਣੇ ਬੈਂਕਾਂ ਦੇ ਰਲੇਵੇਂ ਦੇ ਿਖ਼ਲਾਫ਼ ਪ੍ਰਦਰਸ਼ਨ ਕਰਕੇ ਰੋਸ ਜ਼ਾਹਰ ਕੀਤਾ | ਬੈਂਕ ਮੁਲਾਜ਼ਮਾਂ ...

ਪੂਰੀ ਖ਼ਬਰ »

ਟੀ.ਵੀ. ਮੁਰੰਮਤ ਦੀ ਦੁਕਾਨ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ

ਜਲੰਧਰ, 14 ਦਸੰਬਰ (ਐੱਮ.ਐੱਸ. ਲੋਹੀਆ) - ਬੂਟਾ ਪਿੰਡ ਦੇ ਖੇਤਰ 'ਚ ਪੈਂਦੇ ਚੰਦਨ ਨਗਰ 'ਚ ਚੱਲ ਰਹੀ ਟੀ.ਵੀ. ਮੁਰੰਮਤ ਦੀ ਇਕ ਦੁਕਾਨ 'ਚ ਰਾਤ ਸਮੇਂ ਅੱਗ ਲੱਗ ਗਈ, ਜਿਸ ਨਾਲ ਭਾਰੀ ਨੁਕਸਾਨ ਹੋ ਗਿਆ | ਬਿੱਟੂ ਟੀ.ਵੀ. ਰਿਪੇਅਰ ਨਾਂਅ ਦੀ ਦੁਕਾਨ ਦੇ ਮਾਲਕ ਬਿੱਟੂ ਵਾਸੀ ਤਿਲਕ ਨਗਰ ...

ਪੂਰੀ ਖ਼ਬਰ »

ਕਰ ਨਹੀਂ ਦਿੱਤਾ ਤਾਂ 9 ਜਾਇਦਾਦਾਂ ਕੀਤੀਆਂ ਸੀਲ

ਜਲੰਧਰ, 14 ਦਸੰਬਰ (ਸ਼ਿਵ)- ਬਣਦਾ ਕਰ ਨਾ ਦੇਣ ਕਰਕੇ ਨਿਗਮ ਪ੍ਰਸ਼ਾਸਨ ਦੀ ਹਦਾਇਤ 'ਤੇ ਕਪੂਰਥਲਾ ਰੋਡ ਉਪਰ 9 ਜਾਇਦਾਦਾਂ ਸੀਲ ਕਰ ਦਿੱਤੀਆਂ ਗਈਆਂ ਹਨ | ਜਾਇਦਾਦ ਕਰ ਵਿਭਾਗ ਦੇ ਸੁਪਰਡੈਂਟ ਮਹੀਪ ਸਰੀਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਜਾਇਦਾਦ ਦਾ ਕਰ ਜਮਾਂ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਵੀਜ਼ਾ ਮਤਲਬ ਈਜ਼ੀ ਵੀਜ਼ਾ

ਜਲੰਧਰ, 14 ਦਸੰਬਰ (ਅ. ਬ.)-ਕੈਨੇਡਾ ਦੀ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਭਲਕੇ

ਚੁਗਿੱਟੀ/ਜੰਡੂਸਿੰਘਾ, 14 ਦਸੰਬਰ (ਨਰਿੰਦਰ ਲਾਗੂ)-ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ 16 ਦਸੰਬਰ ਨੂੰ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੋਹ ਮਹੀਨੇ ਦੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦਾ ਵਿਸ਼ੇਸ਼ ਸਮਾਗਮ ਅੱਜ

ਜਲੰਧਰ, 14 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਦਾ ਵਿਸ਼ੇਸ਼ ਸਮਾਗਮ ਤੇ ਕਵੀ ਦਰਬਾਰ 15 ਦਸੰਬਰ ਦਿਨ ਸਨਿਚਰਵਾਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਸਿਮਰਨ ਕੰਪਲੈਕਸ ਘਾਹ ਮੰਡੀ ਵਿਖੇ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬੇਅੰਤ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਜਲੰਧਰ, 14 ਦਸੰਬਰ (ਮੇਜਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਉਣ ਸਬੰਧੀ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਅਕਾਲ ...

ਪੂਰੀ ਖ਼ਬਰ »

ਬਾਵਾ ਹੈਨਰੀ ਵਲੋਂ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ

ਮਕਸੂਦਾਂ, 14 ਦਸੰਬਰ (ਲਖਵਿੰਦਰ ਪਾਠਕ)-ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਵਾਰਡ ਨੰ- 5 'ਚ ਸੁੰਦਰ ਨਗਰ ਦੀਆਂ ਪੱਕੀਆਂ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਿਕਰਮ ਸਿੰਘ ਖਹਿਰਾ ਵੀ ਹਾਜਰ ਸਨ, ਜਿਨ੍ਹਾਂ ਨੇ ਬੜੀ ਮਿਹਨਤ ...

ਪੂਰੀ ਖ਼ਬਰ »

ਆਇਲਟਸ ਵਿਚ ਸਾਲ 2018 'ਚ ਵੀ ਅੱਵਲ ਰਿਹਾ ਮਾਈਲਸਟੋਨ

ਜਲੰਧਰ, 14 ਦਸੰਬਰ (ਅ. ਬ.)-ਮਾਈਲਸਟੋਨ ਐਜੂਕੇਸ਼ਨ ਕੰਪਨੀ ਅੱਜ ਮਸ਼ਹੂਰ ਹੈ ਤਾਂ ਸਿਰਫ਼ ਆਪਣੇ ਚੰਗੇ ਨਤੀਜਿਆਂ ਕਰਕੇ | ਇਸ ਵਾਰ ਮਾਈਲਸਟੋਨ ਨੇ ਫਿਰ ਮਾਰਕਾ ਮਾਰਿਆ | ਹਰ ਵਾਰ ਇਸ ਤਰ੍ਹਾਂ ਵੀ ਮਾਈਲਸਟੋਨ ਦੇ ਵਿਦਿਆਰਥੀਆਂ ਦੇ ਨਤੀਜੇ ਰਹੇ ਸਿਖ਼ਰਾਂ 'ਤੇ | ਬੀਤੀ ਦਿਨੀਂ ...

ਪੂਰੀ ਖ਼ਬਰ »

ਆਜ਼ਾਦ ਹਿੰਦ ਸਰਕਾਰ ਦੇ ਐਲਾਨਨਾਮੇ ਦੀ 75ਵੀਂ ਵਰੇ੍ਹਗੰਢ ਮਨਾਈ

ਜਲੰਧਰ, 14 ਦਸੰਬਰ (ਰਣਜੀਤ ਸਿੰਘ ਸੋਢੀ)-ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਮਹਾਨ ਸ਼ਹੀਦ ਨੇਤਾ ਜੀ ਸੁਭਾਸ਼ ਚੰਦਰ ਬੋਸ ਵਲੋਂ ਆਜ਼ਾਦ ਹਿੰਦ ਦੀ ਅੰਤਿ੍ਮ ਸਰਕਾਰ ਦੇ ਐਲਾਨਨਾਮੇ ਦੀ 75ਵੀਂ ਵਰੇ੍ਹਗੰਢ ਕੌਮੀ ਸ਼ਹੀਦ ਯਾਦਗਾਰ ਕਮੇਟੀ ਵਲੋਂ ਸਥਾਨਕ ਐੱਚ.ਐਮ.ਵੀ. ਕਾਲਜ ਵਿਖੇ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਨੇ ਪ੍ਰਭੂ ਯੀਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਜਲੰਧਰ/ਲਾਂਬੜਾ 14 ਦਸੰਬਰ (ਹਰਵਿੰਦਰ ਸਿੰਘ ਫੁੱਲ/ਕੁਲਜੀਤ ਸਿੰਘ ਸੰਧੂ)-ਪ੍ਰਭੂ ਯੀਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਸੀਹੀ ਭਾਈਚਾਰੇ ਵਲੋਂ ਸ਼ਹਿਰ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਪਾਸਟਰ ਅਕੁੰਰ ਨਰੂਲਾ ਦੀ ਅਗਵਾਈ 'ਚ ਖਾਬਰਾ ਚਰਚ ...

ਪੂਰੀ ਖ਼ਬਰ »

ਆਜ਼ਾਦ ਹਿੰਦ ਸਰਕਾਰ ਦੇ ਐਲਾਨਨਾਮੇ ਦੀ 75ਵੀਂ ਵਰੇ੍ਹਗੰਢ ਮਨਾਈ

ਜਲੰਧਰ, 14 ਦਸੰਬਰ (ਰਣਜੀਤ ਸਿੰਘ ਸੋਢੀ)-ਦੇਸ਼ ਦੀ ਆਜ਼ਾਦੀ ਦੀ ਲੜਾਈ ਦੇ ਮਹਾਨ ਸ਼ਹੀਦ ਨੇਤਾ ਜੀ ਸੁਭਾਸ਼ ਚੰਦਰ ਬੋਸ ਵਲੋਂ ਆਜ਼ਾਦ ਹਿੰਦ ਦੀ ਅੰਤਿ੍ਮ ਸਰਕਾਰ ਦੇ ਐਲਾਨਨਾਮੇ ਦੀ 75ਵੀਂ ਵਰੇ੍ਹਗੰਢ ਕੌਮੀ ਸ਼ਹੀਦ ਯਾਦਗਾਰ ਕਮੇਟੀ ਵਲੋਂ ਸਥਾਨਕ ਐੱਚ.ਐਮ.ਵੀ. ਕਾਲਜ ਵਿਖੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 14 ਦਸੰਬਰ (ਐੱਮ.ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਪਰਮਬੀਰ ਸਿੰਘ ਪਰਮਾਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ, ਲੋਕ ਹਿੱਤ 'ਚ ਸ਼ਾਂਤੀ ਕਾਇਮ ਰੱਖਣ ਤੇ ਕੋਈ ਅਣਸੁਖਾਵੀਂ ਘਟਨਾ ਜਾਂ ਵਾਰਦਾਤ ਨੂੰ ਰੋਕਣ ਲਈ ਪੁਲਿਸ ਕਮਿਸ਼ਨਰੇਟ ਜਲੰਧਰ ਦੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਸਬੰਧ 'ਚ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ

ਜਲੰਧਰ ਛਾਉਣੀ, 14 ਦਸੰਬਰ (ਪਵਨ ਖਰਬੰਦਾ)-ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਮਸੰਦਾ ਵਿਖੇ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ ਪੁਲਿਸ ਚੌਕੀ ਦਕੋਹਾ ਦੇ ਇੰਚਾਰਜ ਰਵਿੰਦਰ ਕੁਮਾਰ ਵਲੋਂ ਪਿੰਡ 'ਚ ਲਾਊਡ ਸਪੀਕਰ ਰਾਹੀਂ ਲੋਕਾਂ ਨੂੰ ...

ਪੂਰੀ ਖ਼ਬਰ »

ਧੰਨ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵਡਾਲਾ ਚੌਕ ਵਲੋਂ ਕੀਰਤਨ ਦਰਬਾਰ ਅੱਜ

ਜਲੰਧਰ, 14 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਵਡਾਲਾ ਚੌਕ ਜਲੰਧਰ ਵਲੋਂ ਮਹਾਨ ਕੀਰਤਨ ਦਰਬਾਰ 15 ਦਸੰਬਰ ਦਿਨ ਸਨਿਚਰਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਸਾਹਮਣੇ ...

ਪੂਰੀ ਖ਼ਬਰ »

ਪਿੰਡ ਬਾਜਵਾ ਕਲਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ 'ਤੇ ਧਾਰਮਿਕ ਸਮਾਗਮ

ਸ਼ਾਹਕੋਟ, 14 ਦਸੰਬਰ (ਸਚਦੇਵਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ 'ਤੇ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਗੁਰਦੁਆਰਾ ਧੰਨ-ਧੰਨ ਬਾਬਾ ਸੁਖਚੈਨ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ-2018 ਰਿਟਰਨਿੰਗ ਅਫ਼ਸਰਾਂ ਨੂੰ ਨਾਮਜ਼ਦਗੀ ਕਾਗ਼ਜ਼ ਪ੍ਰਾਪਤ ਕਰਨ ਲਈ ਪਿੰਡ ਅਲਾਟ ਕੀਤੇ

ਸ਼ਾਹਕੋਟ, 14 ਦਸੰਬਰ (ਸਚਦੇਵਾ)- ਪੰਜਾਬ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸ਼ਾਹਕੋਟ-ਕਮ-ਐੱਸ.ਡੀ.ਐੱਮ ਨਵਨੀਤ ਕੌਰ ਬੱਲ ਵਲੋਂ ਐੱਸ.ਡੀ.ਐੱਮ. ਦਫ਼ਤਰ ਸ਼ਾਹਕੋਟ ਵਿਖੇ ਬਲਾਕ ਸ਼ਾਹਕੋਟ ਦੇ ਰਿਟਰਨਿੰਗ ਅਫ਼ਸਰਾਂ ...

ਪੂਰੀ ਖ਼ਬਰ »

ਪਿੰਡ ਮੰਡ ਪੂਨੀਆਂ 'ਚ ਪੰਚਾਇਤ 'ਤੇ ਸਰਬਸੰਮਤੀ ਬਣੀ ਬਲਵਿੰਦਰ ਸਿੰਘ ਨੂੰ ਪਿੰਡ ਦਾ ਸਰਪੰਚ ਚੁਣਿਆ

ਸ਼ਾਹਕੋਟ, 14 ਦਸੰਬਰ (ਸਚਦੇਵਾ)- ਪਿੰਡ ਮੰਡ ਪੂਨੀਆਂ (ਸ਼ਾਹਕੋਟ) ਦੇ ਲੋਕਾਂ ਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰਤਾ ਹੋਈ, ਜਿਸ 'ਚ ਪਿੰਡ ਦੀ ਗ੍ਰਾਮ ਪੰਚਾਇਤ 'ਤੇ ਸਰਬਸੰਮਤੀ ਬਣੀ | ਇਸ ਮੌਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਪਿੰਡ ਦੇ ਲੋਕਾਂ ਨਾਲ ...

ਪੂਰੀ ਖ਼ਬਰ »

ਰੁੜਕਾ ਕਲਾਂ ਵਿਖੇ ਪੰਚਾਇਤੀ ਚੋਣਾਂ 'ਚ ਸਰਬਸੰਮਤੀ ਲਈ ਵਧਾਏ ਕਦਮ

ਰੁੜਕਾ ਕਲਾਂ, 14 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)- ਪਿੰਡ ਰੁੜਕਾ ਕਲਾਂ ਦੀਆਂ ਪੰਚਾਇਤੀ ਚੋਣਾਂ 'ਚ ਸਰਬ-ਸੰਮਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਸੰਦਰਭ 'ਚ ਅੱਜ ਇਕ ਭਰਵੀਂ ਮੀਟਿੰਗ ਕੀਤੀ ਗਈ | ਜਿਸ 'ਚ ਪਿੰਡ ਦੇ ਪਤਵੰਤੇ ਤੇ ਮੋਹਤਵਾਰ ਸੱਜਣਾਂ, ਲਗਪਗ ...

ਪੂਰੀ ਖ਼ਬਰ »

ਪਿੰਡ ਮਾਣਕਪੁਰ ਵਿਖੇ ਸਰਬਸੰਮਤੀ ਬਣੀ, ਦਰਸ਼ਨ ਸਿੰਘ ਨੂੰ ਪਿੰਡ ਦਾ ਸਰਪੰਚ ਚੁਣਿਆ

ਸ਼ਾਹਕੋਟ, 14 ਦਸੰਬਰ (ਸਚਦੇਵਾ)- ਬਲਾਕ ਸ਼ਾਹਕੋਟ ਦੇ ਪਿੰਡ ਮਾਣਕਪੁਰ ਦੀ ਗ੍ਰਾਮ ਪੰਚਾਇਤ ਦੀ ਚੋਣ ਅੱਜ ਸਰਬਸੰਮਤੀ ਬਣੀ ਹੈ | ਇਸ ਮੌਕੇ ਸ਼ਹੀਦ ਬਾਬਾ ਸੁੰਦਰ ਸਿੰਘ ਦੇ ਗੁਰਦੁਆਰੇ ਵਿਖੇ ਮੁੱਖ ਸੇਵਾਦਾਰ ਬਾਬਾ ਚੈਂਚਲ ਸਿੰਘ ਨੇ ਗੁਰਦੁਆਰਾ ਸਾਹਿਬ 'ਚ ਅਨਾਊਸਮੈਂਟ ਕਰਕੇ ...

ਪੂਰੀ ਖ਼ਬਰ »

ਪਿੰਡ ਕੰਨੀਆਂ ਕਲਾਂ 'ਚ ਅਕਾਲੀ ਦਲ ਨੂੰ ਲੱਗਾ ਝਟਕਾ

ਸ਼ਾਹਕੋਟ, 14 ਦਸੰਬਰ (ਸਚਦੇਵਾ)- ਪਿੰਡ ਕੰਨੀਆਂ ਕਲਾਂ (ਸ਼ਾਹਕੋਟ) 'ਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਿੰਡ ਦੀ ਇਕ ਸਾਬਕਾ ਬਲਾਕ ਸੰਮਤੀ ਮੈਂਬਰ ਸਮੇਤ ਅਕਾਲੀ ਆਗੂਆਂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ | ਪਿੰਡ ਕੰਨੀਆਂ ...

ਪੂਰੀ ਖ਼ਬਰ »

ਸਰਕਾਰਾਂ ਦੇ ਲਾਰੇ : ਪੁਰਾਣੀਆਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਹਾਲੇ ਤੱਕ ਨਹੀਂ ਮਿਲੀ ਗ੍ਰਾਂਟ ਦੀ ਰਕਮ

ਨੂਰਮਹਿਲ, 14 ਦਸੰਬਰ (ਜਸਵਿੰਦਰ ਸਿੰਘ ਲਾਂਬਾ)-ਹਰ ਵਾਰੀ ਸਰਕਾਰਾਂ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਸਮੇਂ ਪਿੰਡ ਵਾਸੀਆਂ ਨਾਲ ਵੱਡੇ ਵਾਅਦੇ ਕਰਦੀਆਂ ਥੱਕਦੀਆਂ ਨਹੀਂ, ਪਰ ਇਹ ਵਾਅਦੇ ਕਿੰਨੇ ਸੱਚ ਸਾਬਤ ਹੁੰਦੇ ਹਨ ਇਹ ਤਾਂ ਲੋਕ ਭਲੀ-ਭਾਂਤ ਜਾਣਦੇ ਹਨ | ਇਸ ਵਾਰ ...

ਪੂਰੀ ਖ਼ਬਰ »

ਸੋਧ ਤੋਂ ਬਾਅਦ ਹੋਵੇਗੀ ਬੈਨਾਪੁਰ ਦੀ ਚੋਣ

ਨੂਰਮਹਿਲ, 14 ਦਸੰਬਰ (ਜਸਵਿੰਦਰ ਸਿੰਘ ਲਾਂਬਾ)-ਏ. ਡੀ. ਸੀ. ਜਤਿੰਦਰ ਜੋਰਵਾਲ ਵਿਕਾਸ ਜਲੰਧਰ ਨੇ ਕਿਹਾ ਕਿ ਬੈਨਾਪੁਰ ਦੇ ਸਰਪੰਚ ਦੀ ਚੋਣ ਲੋੜੀਂਦੀ ਸੋਧ ਤੋਂ ਬਾਅਦ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਬਾਰੇ ਇਲੈਕਸ਼ਨ ਕਮਿਸ਼ਨ ਨੂੰ ਲਿਖ ਦਿੱਤਾ ਗਿਆ ਹੈ | ਇਥੇ ਇਹ ...

ਪੂਰੀ ਖ਼ਬਰ »

ਰਾਣੀ ਭੱਟੀ 'ਚ ਸਰਬਸੰਮਤੀ ਨਾਲ ਨਵੀਂ ਪੰਚਾਇਤ ਦੀ ਚੋਣ

ਭੋਗਪੁਰ, 14 ਦਸੰਬਰ (ਕੁਲਦੀਪ ਸਿੰਘ ਪਾਬਲਾ)-ਭੋਗਪੁਰ ਬਲਾਕ ਦੇ ਪਿੰਡ ਰਾਣੀ ਭੱਟੀ ਦੇ ਵੋਟਰਾਂ ਨੇ ਧੜੇਬੰਦੀ ਤੋਂ ਉੱਪਰ ਉਠਦਿਆਂ ਸਰਬਸੰਮਤੀ ਨਾਲ ਆਪਣੇ ਪਿੰਡ ਨਵੀਂ ਪੰਚਾਇਤ ਦੀ ਚੋਣ ਕਰਕੇ ਇਕ ਵੱਖਰੀ ਮਿਸਾਲ ਪੇਸ਼ ਕੀਤੀ ਹੈ | ਸੂਬੇ ਭਰ ਵਿਚ ਜਿੱਥੇ ਪੰਚਾਇਤੀ ਚੋਣ ਦਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ 98ਵੀਂ ਵਰੇਗੰਢ ਸਥਾਪਨਾ ਦਿਵਸ ਸਬੰਧੀ ਆਦਮਪੁਰ 'ਚ ਧਾਰਮਿਕ ਸਮਾਗਮ ਕਰਵਾਇਆ

ਆਦਮਪੁਰ, 14 ਦਸੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ 98 ਵੀਂ ਵਰ੍ਹੇਗੰਡ ਮਨਾਉਣ ਸਬੰਧੀ ਅੱਜ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਹਲਕਾ ਆਦਮਪੁਰ ਵਿਖੇ ਵਿਧਾਇਕ ਪਵਨ ਕੁਮਾਰ ਟੀਨੂੰ ਦੀ ਦੇਖ-ਰੇਖ ਹੇਠ ਗੁਰਦੁਆਰਾ ਫ਼ਤਹਿਚੰਦ ਜੀ ...

ਪੂਰੀ ਖ਼ਬਰ »

ਨਾਈਜੀਰੀਆ ਮਹਿਲਾ ਅਤੇ ਕਾਰ ਚਾਲਕ 200 ਗ੍ਰਾਮ ਹੈਰੋਇਨ ਸਮੇਤ ਕਾਬੂ

ਨਕੋਦਰ, 14 ਦਸੰਬਰ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਚਾਲਕ ਅਤੇ ਇਕ ਨਾਈਜੀਰੀਅਨ ਮਹਿਲਾ ਨੂੰ 200 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਕਾਰ ਚਾਲਕ ਦੀ ਪਹਿਚਾਣ ਗੁਰਸਾਗਰ ਸਿੰਘ ਪੁੱਤਰ ਗੁਰਮੁੱਖ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX