ਤਾਜਾ ਖ਼ਬਰਾਂ


ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  33 minutes ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  42 minutes ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 2 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 2 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 2 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 3 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 3 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 3 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 3 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 3 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 3 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 3 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 3 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 3 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 3 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 4 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 4 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 4 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 4 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 4 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 5 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 5 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 5 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 6 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 5 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 6 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 6 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 7 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 7 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 7 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 7 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 8 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 8 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 8 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 8 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 9 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 9 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 9 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਸ਼ੋ੍ਰਮਣੀ ਅਕਾਲੀ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਲੰਬੀ, 14 ਦਸੰਬਰ (ਮੇਵਾ ਸਿੰਘ)-ਕਾਂਗਰਸ ਪਾਰਟੀ ਨੇ ਹਮੇਸ਼ਾ ਸ਼ੋ੍ਰਮਣੀ ਅਕਾਲੀ ਦਲ ਦਾ ਸਿਆਸੀ, ਧਾਰਮਿਕ ਅਤੇ ਆਰਥਿਕ ਤੌਰ 'ਤੇ ਨੁਕਸਾਨ ਕੀਤਾ, ਪ੍ਰੰਤੂ ਸ਼ੋ੍ਰਮਣੀ ਅਕਾਲੀ ਦਲ ਨੇ ਆਪਣੇ ਗੁਰੂ ਸਾਹਿਬਾਨਾਂ ਤੋਂ ਜਬਰ ਵਿਰੁੱਧ ਸੰਘਰਸ਼ ਕਰਨ ਦੀ ਮਿਲੀ ਗੁੜ੍ਹਤੀ ਤਹਿਤ ਹਮੇਸ਼ਾ ਹੀ ਦੇਸ਼, ਪੰਜਾਬ ਅਤੇ ਸਿੱਖਾਂ ਿਖ਼ਲਾਫ਼ ਹੋਏ ਜਬਰ-ਜ਼ੁਲਮ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਹਮੇਸ਼ਾ ਕਰਦਾ ਰਹੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਲੰਬੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਾ 98ਵਾਂ ਸਥਾਪਨਾ ਦਿਵਸ ਮਨਾਉਣ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕੀਤਾ | ਉਨ੍ਹਾਂ ਦੱਸਿਆ ਜਦੋਂ ਸੰਨ 1975 'ਚ ਉਸ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਦੇਸ਼ 'ਚ ਐਮਰਜੈਂਸੀ ਲਾਈ ਤਾਂ ਉਨ੍ਹਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਜਥੇਦਾਰ ਜਗਦੇਵ ਸਿੰਘ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਐਮਰਜੈਂਸੀ ਵਿਰੁੱਧ ਸੰਘਰਸ਼ੀ ਮੋਰਚੇ ਦੀ ਅਗਵਾਈ ਕੀਤੀ | ਮਾਝੇ ਦੇ ਟਕਸਾਲੀ ਆਗੂਆਂ ਵਲੋਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰਨ ਸਬੰਧੀ ਪੁੱਛੇ ਜਾਣ ਤੇ ਸ: ਬਾਦਲ ਨੇ ਆਖਿਆ ਕਿ ਅੱਜ ਤੱਕ ਬੜੇ ਅਕਾਲੀ ਦਲ ਨਵੇਂ ਬਣੇ ਪ੍ਰੰਤੂ ਲੋਕਾਂ ਨੇ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਨੂੰ ਹੀ ਮਨਜ਼ੂਰ ਕੀਤਾ | ਕਰਤਾਰਪੁਰ ਦੇ ਲਾਂਘੇ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇਸ 'ਤੇ ਕੋਈ ਵੀ ਸਿਆਸੀ ਟਿੱਪਣੀ ਨਹੀਂ ਕਰਨੀ, ਬੱਸ ਉਹ ਤਾਂ ਇਸ ਲਾਂਘੇ ਨੂੰ ਚਾਲੂ ਕਰਵਾਉਣ ਦੀ ਸ਼ੁਰੂ ਕੀਤੀ ਪ੍ਰਕਿਰਿਆ ਸਬੰਧੀ ਹਿੰਦੁਸਤਾਨ ਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਜਥੇਦਾਰ ਅਵਤਾਰ ਸਿੰਘ ਵਣਵਾਲਾ ਬਲਾਕ ਪ੍ਰਧਾਨ ਲੰਬੀ ਸ਼੍ਰੋਮਣੀ ਅਕਾਲੀ ਦਲ, ਬਲਕਰਨ ਸਿੰਘ ਬੱਲਾ ਓ.ਐੱਸ.ਡੀ., ਮੇਜਰ ਭੁਪਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਲਾਲੀ ਬਾਦਲ, ਗੁਰਬਖ਼ਸ਼ੀਸ਼ ਸਿੰਘ ਵਿੱਕੀ ਮਿੱਡੂਖੇੜਾ, ਚੇਅਰਮੈਨ ਨਿਸ਼ਾਨ ਸਿੰਘ ਫਤਿਹਪੁਰ ਮਨੀਆਂ, ਹਰਤੇਜ ਸਿੰਘ ਭੁੱਲਰ, ਬਲਤੇਜ ਸਿੰਘ ਬੱਗਾ, ਚੌਧਰੀ ਜਸਵੰਤ ਸਿੰਘ, ਰਣਜੋਧ ਸਿੰਘ ਲੰਬੀ, ਮਨਜੀਤ ਸਿੰਘ ਲਾਲਬਾਈ, ਸੁਖਬੀਰ ਸਿੰਘ ਗੱਗੜ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਹਰਮੇਸ਼ ਸਿੰਘ ਖੁੱਡੀਆਂ, ਸਰਪੰਚ ਗੁਰਜਿੰਦਰ ਸਿੰਘ ਗੋਲਡੀ, ਪੰਜਾਬ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਲੰਬੀ ਆਦਿ ਮੌਜੂਦ ਸਨ |

ਜਲਾਲਾਬਾਦ ਰੋਡ 'ਤੇ ਉਸਾਰੇ ਜਾਣ ਵਾਲੇ ਰੇਲਵੇ ਓਵਰਬਿ੍ਜ ਦਾ ਕੰਮ ਫਿਰ ਲਟਕਿਆ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਹਰਮਹਿੰਦਰ ਪਾਲ)- ਜਲਾਲਾਬਾਦ ਰੋਡ 'ਤੇ ਜਾਮ ਤੋਂ ਬਚਣ ਲਈ ਰੇਲਵੇ ਕਰਾਸਿੰਗ ਬੀ-30 'ਤੇ ਉਸਾਰੇ ਜਾਣ ਵਾਲੇ ਫਲਾਈਓਵਰ ਦੀ ਉਸਾਰੀ ਦਾ ਕੰਮ ਫਿਰ ਲਟਕ ਗਿਆ | ਪੰਜਾਬ ਸਰਕਾਰ ਵਲੋਂ ਪੁਲ ਦੀ 30 ਨਵੰਬਰ 2009 ਨੂੰ ਮਨਜ਼ੂਰੀ ਦਿੱਤੀ ਸੀ ਅਤੇ 28 ਫ਼ਰਵਰੀ ...

ਪੂਰੀ ਖ਼ਬਰ »

ਗਿੱਦੜਬਾਹਾ ਬਲਾਕ ਵਿਚ ਪੰਚਾਇਤ ਚੋਣਾਂ ਲਈ 9 ਰਿਟਰਨਿੰਗ ਅਫ਼ਸਰ ਨਾਮਜ਼ਦ

ਗਿੱਦੜਬਾਹਾ, 14 ਦਸੰਬਰ (ਬਲਦੇਵ ਸਿੰਘ ਘੱਟੋਂ)-ਉੱਪ ਮੰਡਲ ਗਿੱਦੜਬਾਹਾ ਦੇ ਐੱਸ.ਡੀ.ਐੱਮ. ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਗਿੱਦੜਬਾਹਾ ਬਲਾਕ ਦੇ ਪਿੰਡਾਂ ਵਿਚ ਪੰਚਾਇਤ ਚੋਣਾਂ ਕਰਵਾਉਣ ਲਈ 9 ਰਿਟਰਨਿੰਗ ਅਫ਼ਸਰ ਅਤੇ ਇੰਨੇ ਹੀ ਸਹਾਇਕ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਬਲਾਕ ਪੱਧਰੀ ਕੁਇਜ਼ ਅਤੇ ਟਾਈਪਿੰਗ ਮੁਕਾਬਲੇ ਕਰਵਾਏ

ਮਲੋਟ, 14 ਦਸੰਬਰ (ਗੁਰਮੀਤ ਸਿੰਘ ਮੱਕੜ)-ਆਈ.ਸੀ.ਟੀ. ਪ੍ਰਾਜੈਕਟ ਅਧੀਨ ਮੁੱਖ ਦਫ਼ਤਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਉਮੀਦਵਾਰ ਆਪਣੇ ਕਾਗ਼ਜ਼ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਜਮ੍ਹਾਂ ਕਰਵਾਉਣ-ਐੱਸ ਡੀ ਐੱਮ

ਸ੍ਰੀ ਮੁਕਤਸਰ ਸਾਹਿਬ 14 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਚ ਪੈਂਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ-2018 ਕਰਵਾਉਣ ਲਈ ਰਾਜਪਾਲ ਸਿੰਘ ਸਿੰਘ ਸਬ-ਡਵੀਜ਼ਨਲ ਮੈਜਿਸਟ੍ਰੇਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤ ਚੋਣਾਂ ਲਈ ...

ਪੂਰੀ ਖ਼ਬਰ »

ਕਾਨੂੰਨ ਦੀ ਪਾਲਣਾ ਕਰਦੇ ਹੋਏ ਕੋਲਿਆਂਵਾਲੀ ਨੇ ਆਤਮ ਸਮਰਪਣ ਕੀਤਾ-ਰਜਿੰਦਰ ਘੱਗਾ

ਮਲੋਟ, 14 ਦਸੰਬਰ (ਗੁਰਮੀਤ ਸਿੰਘ ਮੱਕੜ)-ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਵਲੋਂ ਕਾਨੂੰਨ ਦੀ ਪਾਲਣਾ ਕਰਦੇ ਹੋਏ ਮੋਹਾਲੀ ਕੋਰਟ ਵਿਚ ਆਤਮ ਸਮਰਪਣ ਕੀਤਾ ਗਿਆ ਹੈ | ਉਕਤ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ੌਜਦਾਰੀ ਸੰਘਤਾ 11973 ਦੀ ਧਾਰਾ 144 ਤਹਿਤ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲੇ੍ਹ ਦੀ ਹਦੂਦ ਅੰਦਰ ਪਬਲਿਕ ਵਲੋਂ ਦੋ ਪਹੀਆਂ ਵਾਹਨਾਂ, ਕਾਰਾਂ ਅਤੇ ਹੋਰ ਗੱਡੀਆਂ ...

ਪੂਰੀ ਖ਼ਬਰ »

ਜੋ ਲੋਕ ਪਾਰਟੀ ਨਾਲ ਜੁੜੇ ਹੁੰਦੇ ਹਨ, ਉਹੀ ਟਕਸਾਲੀ ਹੁੰਦੇ ਹਨ-ਬਾਦਲ

ਗਿੱਦੜਬਾਹਾ/ਦੋਦਾ 14 ਦਸੰਬਰ (ਬਲਦੇਵ ਸਿੰਘ ਘੱਟੋਂ, ਰਵੀਪਾਲ)- ਪਾਰਟੀ ਮਾਂ ਹੁੰਦੀ ਹੈ, ਇਸ ਲਈ ਪਾਰਟੀ ਸਭ ਤੋਂ ਉੱਪਰ ਹੁੰਦੀ ਹੈ, ਕੋਈ ਵਿਅਕਤੀ ਵਿਸ਼ੇਸ਼ ਵੱਡਾ ਨਹੀਂ ਹੁੰਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ...

ਪੂਰੀ ਖ਼ਬਰ »

ਨਗਰ ਕੌ ਾਸਲ, ਪਟਵਾਰਖ਼ਾਨੇ ਅਤੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਵਿਜੀਲੈਂਸ ਟੀਮ ਦਾ ਛਾਪਾ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਹਰਮਹਿੰਦਰ ਪਾਲ)-ਸ਼ਹਿਰ ਦੀ ਨਗਰ ਕੌਾਸਲ 'ਚ ਨਾਜਾਇਜ਼ ਕਬਜ਼ਿਆਂ ਅਤੇ ਹੋਰ ਮਸਲਿਆਂ ਨੰੂ ਲੈ ਕੇ ਚੱਲ ਰਹੀ ਵਿਜੀਲੈਂਸ ਜਾਂਚ ਦੇ ਮੱਦੇਨਜ਼ਰ ਅੱਜ ਫ਼ਰੀਦਕੋਟ ਤੋਂ ਵਿਜੀਲੈਂਸ ਦੀ ਟੀਮ ਨੇ ਦਫ਼ਤਰ 'ਚ ਛਾਪੇਮਾਰੀ ਕੀਤੀ, ਜਿਸ ਦੌਰਾਨ ...

ਪੂਰੀ ਖ਼ਬਰ »

ਪੁਲਿਸ ਦੀ ਹਾਜ਼ਰੀ 'ਚ ਠੇਕੇਦਾਰ ਵੱਲੋਂ ਵਸੂਲਿਆ ਗਿਆ ਯੂਜਰ ਚਾਰਜ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਹਰਮਹਿੰਦਰ ਪਾਲ)-ਅੱਜ ਸਵੇਰੇ ਠੇਕੇਦਾਰ, ਮਾਰਕੀਟ ਕਮੇਟੀ ਸਕੱਤਰ ਤੇ ਥਾਣਾ ਸਿਟੀ ਇੰਚਾਰਜ ਅਸ਼ੋਕ ਕੁਮਾਰ ਭਾਰੀ ਪੁਲਿਸ ਫੋਰਸ ਲੈ ਕੇ ਮੰਡੀ ਵਿਚ ਪਹੰੁਚ ਗਏ ਜਿਥੇ ਠੇਕੇਦਾਰ ਵਲੋਂ ਸਬਜ਼ੀ ਮੰਡੀ ਵਿਚ ਹੋਏ ਠੇਕੇ ਦੇ ਆਧਾਰ 'ਤੇ ਰੇਹੜੀ ...

ਪੂਰੀ ਖ਼ਬਰ »

ਟਰੱਸਟ ਨੇ ਲੋੜਵੰਦ ਪਰਿਵਾਰ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਕ ਗ਼ਰੀਬ ਤੇ ਲੋੜਵੰਦ ਪਰਿਵਾਰ ਦੀ ਮਦਦ ਕੀਤੀ ਗਈ | ਇਸ ਸਬੰਧੀ ਟਰੱਸਟ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਰਾਣੀ ਕੌਰ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)- ਆਲ ਇੰਡੀਆ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਥਾਨਕ ਮਲੋਟ ਰੋਡ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਮੁੱਖ ਬਰਾਂਚ ਅੱਗੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਚੰਦਰ ਪ੍ਰਕਾਸ਼ ਪਿ੍ੰਸੀਪਲ ਆਦੇਸ਼ ਪੋਲੀਟੈਕਨਿਕ ਕਾਲਜ ਮੜ੍ਹਮੱਲੂ ਵਲੋਂ ਜਰਸੀਆਂ ...

ਪੂਰੀ ਖ਼ਬਰ »

ਖੋਖਰ ਵਿਚ ਕਾਂਗਰਸ ਪਾਰਟੀ ਦੀ ਇਕੱਤਰਤਾ ਹੋਈ

ਮੰਡੀ ਬਰੀਵਾਲਾ, 14 ਦਸੰਬਰ (ਨਿਰਭੋਲ ਸਿੰਘ)-ਖੋਖਰ ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਕਰਨਬੀਰ ਸਿੰਘ ਜਨਰਲ ਸਕੱਤਰ ਪੰਜਾਬ ਪ੍ਰਦੇਸ ਕਾਂਗਰਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਨਰਿੰਦਰ ਸਿੰਘ ਕਾਉਣੀ ਮੇੈਂਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨੁੱਕੜ ਮੀਟਿੰਗ

ਮੰਡੀ ਬਰੀਵਾਲਾ, 14 ਦਸੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਵੱਟੂ ਵਿਚ ਨੁੱਕੜ ਮੀਟਿੰਗ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਰਜਿੰਦਰ ਸਿੰਘ ਸਾਬਕਾ ਸਰਪੰਚ ਵੱਟੂ, ਗੁਰਵਿੰਦਰ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਵੈਨ ਦੁਆਰਾ ਲੋਕਾਂ ਨੂੰ ਦਿੱਤੀ ਜਾਣਕਾਰੀ

ਦੋਦਾ, 14 ਦਸੰਬਰ (ਰਵੀਪਾਲ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੀ.ਐੱਚ.ਸੀ ਦੋਦਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਹੇਠ ਬਲਾਕ ਅਧੀਨ ਆਉਦਾੇ ਪਿੰਡ ਦਾਦੂ ਪੱਤੀ ਮਹੱਲਾ (ਮੱਲਣ) ਦੇ ਮਿੰਨੀ ਪੀ.ਐੱਚ.ਸੀ. ਵਿਖੇ ਏਡਜ਼ ਅਤੇ ...

ਪੂਰੀ ਖ਼ਬਰ »

ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਬਡੀ ਗਰੁੱਪ ਵਲੋਂ ਸਕੂਲ ਪੱਧਰੀ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਵਲੋਂ ...

ਪੂਰੀ ਖ਼ਬਰ »

ਬਲਾਕ ਪੱਧਰੀ ਆਈ.ਟੀ. ਕੁਇਜ਼ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰ: ਦਵਿੰਦਰ ਕੁਮਾਰ ਰਾਜੌਰੀਆ ਦੀ ਅਗਵਾਈ ਵਿਚ ਅਬਦੁਲ ਕਾਸਮ ਆਈ.ਟੀ. ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਫ਼ਤਿਹ ਗਲੋਬਲ ਸਕੂਲ ਔਲਖ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਝਲਕੀਆਂ ਪੇਸ਼ ਕੀਤੀਆਂ ਗਈਆਂ | ਇਸ ਸਮੇਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪਰਮਜੀਤ ਸਿੰਘ ਜੈਦਕਾ ਵਲੋਂ ...

ਪੂਰੀ ਖ਼ਬਰ »

ਰੁਪਾਣਾ 'ਚ ਸਰਬਸੰਮਤੀ ਨਾਲ ਸਰਪੰਚੀ ਲਈ ਰਾਜਪਾਲ ਕੌਰ ਹੁੰਦਲ ਨੂੰ ਚੋਣ ਮੈਦਾਨ 'ਚ ਉਤਾਰਿਆ

ਰੁਪਾਣਾ, 14 ਦਸੰਬਰ (ਜਗਜੀਤ ਸਿੰਘ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ 'ਚ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ | ਇਸ ਤਹਿਤ ਅੱਜ ਪਾਰਟੀ ਬਾਜ਼ੀ ਤੋਂ ਉੱਪਰ ਉੱਡ ਕੇ ਪਿੰਡ ਰੁਪਾਣਾ ਵਾਸੀਆਂ ਨੇ ਸੱਥ 'ਚ ਇਕ ਮੀਟਿੰਗ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ 'ਚ ਖੇਡ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੜਕੀਆਂ ਦਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਅਸ਼ੋਕ ਕੱਕੜ (ਸਰਕਲ ਇੰਚਾਰਜ ਅਕਾਲੀ ਦਲ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦਾ ਅੱਜ ਭੋਗ ਪਾਇਆ ਗਿਆ | ਇਸ ਮੌਕੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ...

ਪੂਰੀ ਖ਼ਬਰ »

ਆਦਰਸ਼ ਸਕੂਲ ਕੋਟਭਾਈ ਦੀ ਵਿਦਿਆਰਥਣ ਨੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ

ਗਿੱਦੜਬਾਹਾ, 14 ਦਸੰਬਰ (ਘੱਟੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਰਾਜ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਗਿਆਰ੍ਹਵੀਂ ਕਲਾਸ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਪੰਜਾਬ ਭਰ 'ਚੋਂ ...

ਪੂਰੀ ਖ਼ਬਰ »

ਨਿਊ ਮਾਲਵਾ ਸਕੂਲ ਮੱਲਣ ਦਾ ਸ਼ਾਨਦਾਰ ਪ੍ਰਦਰਸ਼ਨ

ਦੋਦਾ, 14 ਦਸੰਬਰ (ਰਵੀਪਾਲ)-ਪੰਜਾਬ ਰਾਜ ਖੇਡਾਂ ਦੇ 'ਰਗਬੀ' ਮੁਕਾਬਲੇ ਜੋ ਕਿ ਸ੍ਰੀ ਅੰਮਿ੍ਤਸਰ ਸਾਹਿਬ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ, 'ਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਤੋਂ ਇਲਾਵਾ ਨਿਊ ਮਾਲਵਾ ਸਕੂਲ ਮੱਲਣ ਦੀਆਂ 6 ਟੀਮਾਂ ਨੇ ਭਾਗ ਲਿਆ ਅਤੇ ਵਧੀਆ ਖੇਡ ਦਾ ...

ਪੂਰੀ ਖ਼ਬਰ »

ਲੰਬੀ ਬਲਾਕ ਵਿਚ ਪੰਚਾਇਤੀ ਚੋਣਾਂ ਲਈ 9 ਰਿਟਰਨਿੰਗ ਅਫ਼ਸਰ ਨਾਮਜ਼ਦ

ਲੰਬੀ, 14 ਦਸੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਲੰਬੀ ਬਲਾਕ ਵਿਚ ਆਉਂਦੇ ਪਿੰਡਾਂ ਵਿਚ ਪੰਚਾਇਤ ਚੋਣਾਂ ਕਰਵਾਉਣ ਲਈ 9 ਰਿਟਰਨਿੰਗ ਅਫ਼ਸਰ ਅਤੇ ਇੰਨੇ ਹੀ ਸਹਾਇਕ ਰਿਟਰਨਿੰਗ ਅਫ਼ਸਰ ਨਾਮਜ਼ਦ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦਾ ਵਫ਼ਦ ਨਵੇਂ ਆਏ ਐਕਸੀਅਨ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦਾ ਵਫ਼ਦ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਜਲ ਸਪਲਾਈ ਅਤੇ ਸੀਵਰੇਜ ਦੇ ਨਵੇਂ ਆਏ ਐਕਸੀਅਨ ਇੰਜੀ: ਪ੍ਰਭਲੀਨ ਸਿੰਘ ਧੰਜੂ ...

ਪੂਰੀ ਖ਼ਬਰ »

ਵਿਦਿਆਰਥਣਾਂ ਲਈ ਨਮੋਸ਼ੀ ਦਾ ਕਾਰਨ ਬਣ ਰਿਹਾ ਹੈ ਸਕੂਲ ਦੇ ਗੇਟ ਕੋਲ ਬੰਦ ਪਿਆ ਪਖਾਨਾ

ਗਿੱਦੜਬਾਹਾ, 14 ਦਸੰਬਰ (ਬਲਦੇਵ ਸਿੰਘ ਘੱਟੋਂ)- ਸਵੱਛ ਭਾਰਤ ਅਭਿਆਨ ਤਹਿਤ ਗਿੱਦੜਬਾਹਾ ਸ਼ਹਿਰ 'ਚ ਲੱਖਾਂ ਰੁਪਏ ਖ਼ਰਚ ਕੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਜਨਤਕ ਪਖਾਨੇ ਉਲਟਾ ਲੋਕਾਂ ਲਈ ਵੱਡੀ ਸਮੱਸਿਆ ਬਣਦੇ ਜਾ ਰਹੇ ਹਨ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਪੈੱਗ-ਪਿਆਲੇ ਲਈ ਹਰਿਆਣਵੀ ਸ਼ਰਾਬ ਲਿਜਾਂਦੇ ਪਰਿਵਾਰ ਦੀ ਸ਼ਰਾਬ ਠੇਕੇਦਾਰ ਨਾਲ ਭੇੜ ਪਈ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 14 ਦਸੰਬਰ (ਇਕਬਾਲ ਸਿੰਘ ਸ਼ਾਂਤ)-ਪੈੱਗ-ਪਿਆਲੇ ਲਈ ਸਸਤੀ ਹਰਿਆਣਵੀ ਸ਼ਰਾਬ ਦੀਆਂ ਦੋ-ਤਿੰਨ ਬੋਤਲਾਂ ਲਿਜਾ ਰਹੇ ਕਾਰ ਸਵਾਰ ਪਰਿਵਾਰ ਨਾਲ ਪੰਜਾਬ ਦੇ ਸ਼ਰਾਬ ਠੇਕੇਦਾਰ ਦੀ ਭੇੜ ਪੈ ਗਈ | ਮੰਡੀ ਕਿੱਲਿਆਂਵਾਲੀ 'ਚ ਮਾਲਵਾ ਰੋਡ 'ਤੇ ਸ਼ਰਾਬ ...

ਪੂਰੀ ਖ਼ਬਰ »

ਗੁਰਬਚਨ ਸਿੰਘ ਨਾਮਧਾਰੀ ਨੂੰ ਸੇਜ਼ਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)- ਨਾਮਧਾਰੀ ਟੇਲਰਜ਼ ਦੇ ਸੰਚਾਲਕ ਗੁਰਬਚਨ ਸਿੰਘ ਨਾਮਧਾਰੀ (80) ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੱਜ ਸਥਾਨਕ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਮਿ੍ਤਕ ਦੇਹ ਨੂੰ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਯੋਜਨਾ ਦੀ ਮੀਟਿੰਗ ਹੋਈ

ਮਲੋਟ, 14 ਦਸੰਬਰ (ਮੱਕੜ)-ਰਾਸ਼ਟਰੀ ਯੁਵਾ ਯੋਜਨਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਜ਼ਰੂਰੀ ਮੀਟਿੰਗ ਰਾਸ਼ਟਰੀ ਯੁਵਾ ਯੋਜਨਾ ਦੇ ਜ਼ਿਲ੍ਹਾ ਇੰਚਾਰਜ ਬਲਵਿੰਦਰ ਸਿੰਘ ਖੁਰਮੀ ਦੀ ਪ੍ਰਧਾਨਗੀ ਹੇਠ ਮਲੋਟ ਵਿਖੇ ਹੋਈ | ਜਿਸ ਵਿਚ ਲੱਖਪਤ ਰਾਏ, ਮੰਗਾ ਰਾਮ ਗਰਗ, ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਅਧਿਆਪਕ ਖੇਡਾਂ ਲਈ ਟਰਾਇਲ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਗੁਲਵਿੰਦਰ ਸਿੰਘ)-ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਅਧਿਆਪਕਾਂ ਦੀਆਂ ਖੇਡਾਂ ਸਿੱਖਿਆ ਵਿਭਾਗ ਵਲੋਂ 26 ਤੋਂ 28 ਦਸੰਬਰ ਤੱਕ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਹਨ | ਇਸ ਵਿਚ ਸਿਰਫ਼ ਸਰੀਰਿਕ ਸਿੱਖਿਆ ਵਿਭਾਗ ਨਾਲ ਸਬੰਧਿਤ ਪੀ.ਟੀ.ਈ., ...

ਪੂਰੀ ਖ਼ਬਰ »

ਚੌਕ ਦੀ ਉਸਾਰੀ ਕਰਨ ਦੀ ਸ਼ੁਰੂਆਤ ਸਮੇਂ ਹੀ ਆਵਾਜਾਈ ਵਿਚ ਪਿਆ ਭਾਰੀ ਵਿਘਨ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਦੇ ਬਾਹਰ ਮਲੋਟ ਰੋਡ 'ਤੇ ਅਬੋਹਰ ਬਾਈਪਾਸ ਸੜਕ ਨੂੰ ਮੁੜਦੇ ਰਸਤੇ 'ਤੇ ਚੌਾਕ ਬਣਾਉਣ ਸਬੰਧੀ ਅੱਜ ਇੱਟਾਂ ਨੂੰ ਗੋਲ ਆਕਾਰ ਵਿਚ ਰੱਖ ਕੇ ਸ਼ੁਰੂਆਤ ਕਰਨ ਸਮੇਂ ਹੀ ਆਵਾਜਾਈ ਵਿਚ ਪਏ ਵਿਘਨ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਵਲੋਂ ਸਾਹਿਤਕ ਮਿਲਣੀ ਕੱਲ੍ਹ

ਜੈਤੋ, 14 ਦਸੰਬਰ (ਭੋਲਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ 16 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਪੈਨਸ਼ਨਰਜ਼ ਭਵਨ ਵਿਚ ਸਾਹਿਤਕ ਮਿਲਣੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗੁਰਦੀਪ ਸ਼ਰਮਾ ਚੈਨਾ ਅਤੇ ਮੰਚ ਦੇ ਸੀਨੀਅਰ ਆਗੂ ਸੁਰਿੰਦਰਪਾਲ ...

ਪੂਰੀ ਖ਼ਬਰ »

ਦੋ ਦਰਜਨ ਦੇ ਕਰੀਬ ਪਰਿਵਾਰ ਹੋਏ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ

ਬਾਜਾਖਾਨਾ, 14 ਦਸੰਬਰ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਕਸਬਾ ਬਾਜਾਖਾਨਾ ਦੇ ਦੋ ਦਰਜਨ ਦੇ ਕਰੀਬ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਬਰਗਾੜੀ, 14 ਦਸੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਪਿ੍ੰਸੀਪਲ ਪਰਮਿੰਦਰ ਸਿੰਘ ਬਰਾੜ ਦੀ ਪ੍ਰੇਰਨਾ ਨਾਲ ਗਿਆਰ੍ਹਵੀਂ ਵੋਕੇਸ਼ਨਲ ਜਮਾਤ ਦੇ ਵਿਦਿਆਰਥੀ ਵਿਸ਼ਾਲ ਸਿੰਘ ਅਤੇ ਹੋਰਨਾਂ ਬੱਚਿਆਂ ਨੇ ਆਪਣਾ ਜਨਮ ਦਿਨ ਸਕੂਲ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਨੇ ਪਾਰਟੀ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਕੋਟਕਪੂਰਾ, 14 ਦਸੰਬਰ (ਮੇਘਰਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਵਾਈ 'ਚ ਅੱਜ ਸੈਂਕੜੇ ਵਰਕਰਾਂ ਨੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦਾ 98ਵਾਂ ...

ਪੂਰੀ ਖ਼ਬਰ »

ਮਹਿੰਦਰ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਕੱਲ੍ਹ

ਜੈਤੋ, 14 ਦਸੰਬਰ (ਗਾਬੜੀਆ)-ਗੁਰਦੀਪ ਸਿੰਘ ਢਿੱਲੋਂ ਪੱਤਰਕਾਰ ਵਾਸੀ ਪਿੰਡ ਦਬੜੀਖਾਨਾ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਹਿੰਦਰ ਸਿੰਘ ਢਿੱਲੋਂ (ਸੇਵਾ ਮੁਕਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ) ਦੀ ਬੀਤੇ ਦਿਨੀਂ ਅਚਾਨਕ ਮੌਤ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਚੁਣੇ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਢਿੱਲੋਂ)-ਨੈਚੂਰਲ ਫਾਰਮਰਜ਼ ਐਸੋਸੀਏਸ਼ਨ ਵਲੋਂ ਪਿੰਡ ਵੰਗਲ ਦੇ ਕਿਸਾਨ ਸੁਰਿੰਦਰ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਡੇਅਰੀ ਫਾਰਮਿੰਗ ਅਤੇ ਖੇਤੀ ਦੇ ਖੇਤਰ ਵਿਚ ਸਫਲ ਕਿਸਾਨ ਸੁਰਿੰਦਰ ਸਿੰਘ ਸੰਧੂ ਦੀ ਨਿਯੁਕਤੀ 'ਤੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕੱਲ੍ਹ

ਬਰਗਾੜੀ, 14 ਦਸੰਬਰ (ਪ.ਪ. ਰਾਹੀਂ)-ਸਥਾਨਕ ਗੁਰੂ ਘਰ ਕੌਲਸਰ ਦੇ ਸਥਾਨ 'ਤੇ ਬਾਬਾ ਰਾਜਾ ਰਾਜ ਸਿੰਘ ਮੁੱਖ ਸੇਵਾਦਾਰ ਤਰਨਾ ਦਲ ਅਰਬਾਂ-ਖਰਬਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ, ਦੇ ਭੋਗ 15 ਦਸੰਬਰ ਦਿਨ ਸ਼ਨੀਵਾਰ ...

ਪੂਰੀ ਖ਼ਬਰ »

ਬੇਅਦਬੀਆਂ ਦੇ ਰੋਸ ਵਜੋਂ ਪਟਿਆਲਾ ਤੋਂ ਸ਼ੁਰੂ ਪੈਦਲ ਪਸਚਾਤਾਪ ਯਾਤਰਾ ਕੋਟਕਪੂਰਾ ਪੁੱਜੀ

ਕੋਟਕਪੂਰਾ, 14 ਦਸੰਬਰ (ਮੇਘਰਾਜ)-ਸਿੱਖ ਚਿੰਤਕ ਗੁਰਮਿੰਦਰ ਸਿੰਘ ਸਮਦ ਨੇ ਬੇਅਦਬੀਆਂ ਦੇ ਰੋਸ ਵਜੋਂ ਬੀਤੀ 3 ਦਸੰਬਰ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੱਕ ਲਈ ਪੈਦਲ ਪਸ਼ਚਾਤਾਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX