ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਮਾਨਸਾ

ਪੰਚਾਇਤੀ ਚੋਣਾਂ ਲਈ ਅੱਜ ਤੋਂ ਭਰੇ ਜਾਣਗੇ ਨਾਮਜ਼ਦਗੀ-ਪੱਤਰ

ਮਾਨਸਾ, 14 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਵਿਚ 245 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਕੰਮ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਬੈਲਟ ਪੇਪਰਾਂ ਰਾਹੀਂ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 15 ਦਸੰਬਰ ਤੋਂ ਸ਼ੁਰੂ ਹੋਵੇਗੀ ਅਤੇ 19 ਦਸੰਬਰ ਤੱਕ ਨਾਮਜ਼ਦਗੀ ਪੇਪਰ ਲਏ ਜਾਣਗੇ, 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 21 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | 21 ਦਸੰਬਰ ਨੂੰ ਦੁਪਹਿਰ 3:00 ਵਜੇ ਤੋਂ ਬਾਅਦ ਸਬੰਧਿਤ ਚੋਣ ਅਫ਼ਸਰ ਵੱਲੋਂ ਸਬੰਧਿਤ ਉਮੀਦਵਾਰ ਨੂੰ ਨਿਯਮਾਂ ਅਨੁਸਾਰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀ ਕਾਗ਼ਜ਼ ਪ੍ਰਾਪਤ ਕਰਨ ਲਈ 27 ਚੋਣ ਅਫ਼ਸਰ ਅਤੇ 27 ਸਹਾਇਕ ਸਹਾਇਕ ਅਫ਼ਸਰ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਵਿਚ ਬਲਾਕ ਮਾਨਸਾ, ਭੀਖੀ, ਝੁਨੀਰ, ਸਰਦੂਲਗੜ੍ਹ ਲਈ ਸਬੰਧਿਤ ਬੀ.ਡੀ.ਪੀ.ਓ. ਦਫ਼ਤਰਾਂ ਵਿਖੇ ਨਾਮਜ਼ਦਗੀ ਪੱਤਰ ਲਏ ਜਾਣਗੇ ਅਤੇ ਬਲਾਕ ਬੁਢਲਾਡਾ ਲਈ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਸਮੇਤ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਬੁਢਲਾਡਾ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ |
ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ- ਐੱਸ. ਐੱਸ. ਪੀ.
ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੋਣਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ 75 ਫ਼ੀਸਦੀ ਪੁਲਿਸ ਮੁਲਾਜ਼ਮ ਚੋਣ ਡਿਊਟੀ ਲਈ ਤੈਨਾਤ ਕੀਤੇ ਜਾਣਗੇ | ਜ਼ਿਲ੍ਹਾ ਪੁਲਿਸ ਨੂੰ ਨਿਯਮਾਂ ਮੁਤਾਬਿਕ ਚੋਣ ਅਮਲ ਲਈ 2368 ਪੁਲਿਸ ਮੁਲਾਜ਼ਮਾਂ ਦੀ ਲੋੜ ਪਵੇਗੀ ਅਤੇ 982 ਵਾਧੂ ਪੁਲਿਸ ਮੁਲਾਜ਼ਮ ਭੇਜਣ ਦੀ ਹੋਰ ਮੰਗ ਕੀਤੀ ਗਈ ਹੈ | ਐਸ.ਐਸ.ਪੀ. ਨੇ ਦੱਸਿਆ ਕਿ 275 ਥਾਵਾਂ 'ਤੇ ਬਣਾਏ ਗਏ ਜ਼ਿਲ੍ਹੇ ਦੇ ਕੁੱਲ 547 ਪੋਲਿੰਗ ਬੂਥਾਂ ਵਿਚੋਂ ਗ਼ੈਰ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਥਾਵਾਂ 'ਤੇ 1294 ਪੁਲਿਸ ਅਧਿਕਾਰੀ/ਮੁਲਾਜ਼ਮ ਤੈਨਾਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਪੁਲਿਸ ਇੰਤਜ਼ਾਮਾਂ ਤਹਿਤ ਹਰਿਆਣਾ ਨਾਲ ਲਗਦੀ ਸਰਹੱਦ ਲਈ 25 ਅੰਤਰਰਾਜੀ ਸਰਹੱਦੀ ਨਾਕੇ ਅਤੇ 7 ਅੰਤਰ-ਜ਼ਿਲ੍ਹਾ ਨਾਕੇ ਲਗਾਏ ਜਾਣਗੇ | ਇਸ ਤੋਂ ਇਲਾਵਾ 37 ਪੈਟਰੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ, ਜੋ ਚੋਣਾਂ ਦੌਰਾਨ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣਗੀਆਂ | ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਚੋਣਾਂ ਕਰਵਾਉਣ ਲਈ ਬਲਾਕ ਵਾਰ 5 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਉਮੀਦਵਾਰਾਂ ਵਲੋਂ ਕੀਤੇ ਗਏ ਖ਼ਰਚੇ ਦਾ ਹਿਸਾਬ-ਕਿਤਾਬ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਮਾਨਸਾ ਦੇ ਸੈਕਸ਼ਨ ਅਫ਼ਸਰ ਅਸ਼ਵਨੀ ਕੁਮਾਰ ਰੱਖਣਗੇ |

ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਝੁਨੀਰ, 14 ਦਸੰਬਰ (ਨਿ. ਪ. ਪ.)- ਕਸਬਾ ਝੁਨੀਰ ਵਿਖੇ ਸਿਹਤ ਵਿਭਾਗ ਵੱਲੋਂ ਜਨਤਕ ਥਾਵਾਂ 'ਤੇ ਤੰਬਾਕੂ ਅਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸਬਾ ਝੁਨੀਰ ਵਿਖੇ 5 ਵਿਅਕਤੀਆਂ ਦੇ ਜਨਤਕ ਥਾਵਾਂ 'ਤੇ ਤੰਬਾਕੂ ...

ਪੂਰੀ ਖ਼ਬਰ »

ਇਕ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਾਇਆ

ਝੁਨੀਰ, 14 ਦਸੰਬਰ (ਨਿ. ਪ. ਪ.)- ਸਰਕਾਰੀ ਸੈਕੰਡਰੀ ਸਕੂਲ ਫੱਤਾ ਮਾਲੋਕਾ ਵਿਖੇ ਐਨ. ਐੱਸ. ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਸੁਰਿੰਦਰ ਕੌਰ ਦੀ ਅਗਵਾਈ ਵਿਚ ਇੱਕ ਰੋਜ਼ਾ ਕੈਪ ਲਾਇਆ ਗਿਆ, ਜਿਸ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ ਨੇ ...

ਪੂਰੀ ਖ਼ਬਰ »

2 ਡੱਬੇ ਸ਼ਰਾਬ ਬਰਾਮਦ

ਬਰੇਟਾ, 14 ਦਸੰਬਰ (ਵਿ. ਪ੍ਰਤੀ.)- ਸਥਾਨਕ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਥਾਣਾ ਮੁਖੀ ਗੁਰਮੇਲ ਸਿੰਘ ਦੇ ਵਲੋਂ ਬਣਾਈ ਗਈ ਟੀਮ ਨੇ ਹੌਲਦਾਰ ਗਿੰਦਰ ਸਿੰਘ ਨੇ ਮੁਖ਼ਬਰੀ ਦੌਰਾਨ ਪ੍ਰਗਟ ਸਿੰਘ ਵਾਸੀ ਬਰੇਟਾ ਤੋਂ ਉਸ ਦੇ ਘਰੋਂ 2 ...

ਪੂਰੀ ਖ਼ਬਰ »

ਬੋਹਾ ਖੇਤਰ ਦੀਆਂ ਮੁਸ਼ਕਿਲਾਂ ਦੂਰ ਕਰਨ ਦੀ ਮੰਗ

ਬੋਹਾ, 14 ਦਸੰਬਰ (ਸਲੋਚਨਾ ਤਾਂਗੜੀ)- ਬੋਹਾ ਖੇਤਰ ਨਾਲ ਸਬੰਧਿਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਖੇਤਰ ਦੀਆਂ ਮੁਸ਼ਕਲਾਂ ਵੱਲ ਧਿਆਨ ਦਿੱਤਾ ਜਾਵੇ | ਸ਼ਹਿਰੀ ਕਾਂਗਰਸ ਬੋਹਾ ਦੀ ਪ੍ਰਧਾਨ ਪ੍ਰਦੀਪ ਬਿੱਟੂ ਬੋਹਾ, ਐਡਵੋਕੇਟ ਸਤਨਾਮ ਸਿੰਘ ਸ਼ੇਰਖਾਂ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ ਭਗੌੜਾ ਗਿ੍ਫ਼ਤਾਰ

ਮਾਨਸਾ, 14 ਦਸੰਬਰ (ਧਾਲੀਵਾਲ)- ਪੀ. ਓ. ਸਟਾਫ਼ ਮਾਨਸਾ ਨੇ ਇਕ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਅਜੈਬ ਸਿੰਘ ਇੰਚਾਰਜ ਪੀ. ਓ. ਸਟਾਫ਼ ਮਾਨਸਾ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਭੋਲਾ ਸਿੰਘ, ਹੌਲਦਾਰ ਜੀਤ ਸਿੰਘ, ਸਿਪਾਹੀ ਜਸਵੰਤ ਸਿੰਘ, ਸੁਖਪਾਲ ਸਿੰਘ ਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਖ਼ੁਦਕੁਸ਼ੀ ਮਾਮਲੇ 'ਚ 12 ਜਣਿਆਂ ਨੂੰ ਮਿਲੀ ਜ਼ਮਾਨਤ

ਬੁਢਲਾਡਾ, 14 ਦਸੰਬਰ (ਸਵਰਨ ਸਿੰਘ ਰਾਹੀ)- ਇਸੇ ਸਾਲ ਅਗਸਤ ਮਹੀਨੇ ਨਗਰ ਕੌਾਸਲ ਬੁਢਲਾਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਵਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਾਮਜ਼ਦ ਨਗਰ ਸੁਧਾਰ ਸਭਾ ਦੇ 15 ਤੋਂ ਵੱਧ ਆਗੂਆਂ 'ਚੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅੱਜ 2 ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਤੁਰੰਤ ਨਿਯੁਕਤ ਕਰਨ-ਕਮਿਸ਼ਨਰ

ਮਾਨਸਾ, 14 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- 1 ਜਨਵਰੀ 2019 ਦੇ ਆਧਾਰ 'ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਦੇ ਸਬੰਧ ਵਿਚ ਕਮਿਸ਼ਨਰ ਫ਼ਰੀਦਕੋਟ ਮੰਡਲ ਫਰੀਦਕੋਟ-ਕਮ-ਰੋਲ ਅਬਜ਼ਰਵਰ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

17 ਨੂੰ ਕਿਸਾਨਾਂ ਦਾ ਇਕੱਠ ਕਰ ਕੇ ਸਖ਼ਤ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ-ਬੋਘ ਸਿੰਘ

ਭੀਖੀ, 14 ਦਸੰਬਰ (ਗੁਰਿੰਦਰ ਸਿੰਘ ਔਲਖ)-ਸਬ-ਤਹਿਸੀਲ ਦਫ਼ਤਰ ਭੀਖੀ ਅੱਗੇ ਭਾਕਿਯੂ ਏਕਤਾ (ਸਿੱਧੂਪੁਰ) ਦੀ ਅਗਵਾਈ'ਚ ਕਿਸਾਨਾਂ ਵੱਲੋਂ ਲਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਦੱਸ ਦੇਈਏ ਕਿ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਜੀਰੀ ਵੱਢਣ ਮੌਕੇ ਕੰਬਾਈਨ 'ਤੇ ...

ਪੂਰੀ ਖ਼ਬਰ »

ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਨੇ ਮੋਕ ਡਰਿੱਲ ਕੈਂਪ ਲਾਇਆ

ਸਰਦੂਲਗੜ੍ਹ, 14 ਦਸੰਬਰ (ਜੀ.ਐਮ. ਅਰੋੜਾ)- ਪਿੰਡ ਫੱਤਾ ਮਾਲੋਕਾ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਨੇ ਰਾਮਾ ਮੰਡੀ ਰੇਵਾੜੀ ਕਾਨਪੂਰ ਪਾਈਪ ਲਾਇਨ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮੋਂਕ ਡਰਿੱਲ ਦਾ ਕੈਂਪ ਲਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਚੋਰਾਂ ਨੇ ਬੈਂਕ ਦੀ ਭੰਨੀ ਕੰਧ

ਬਰੇਟਾ, 14 ਦਸੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਬਹਾਦਰਪੁਰ ਕੈਂਚੀਆਂ 'ਤੇ ਸਥਿਤ ਐਕਸਿਸ ਬੈਂਕ ਦੀ ਬਰਾਂਚ ਵਿਖੇ ਬੀਤੀ ਰਾਤ ਲਗਭਗ 3 ਵਜੇ ਪਿਛਲੇ ਪਾਸਿਉਂ ਪਾੜ ਲਾਏ ਜਾਣ ਦਾ ਸਮਾਚਾਰ ਹੈ | ਬੈਂਕ ਸ਼ਾਖਾ ਦੇ ਮੈਨੇਜਰ ਰਿਸ਼ੀ ਬਾਂਸਲ ਨੇ ਦੱਸਿਆ ਕਿ ਰਾਤ ਸਮੇਂ ਬੈਂਕ ਦਾ ...

ਪੂਰੀ ਖ਼ਬਰ »

ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸਰਦੂਲਗੜ੍ਹ, 14 ਦਸੰਬਰ (ਪ. ਪ.)-ਸਿਵਲ ਹਸਪਤਾਲ ਸਰਦੂਲਗੜ੍ਹ ਦੀ ਟੀਮ ਵਲੋਂ ਮੀਰਪੁਰ ਕਲਾਂ ਵਿਖੇ ਏਡਜ਼ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਸਿਹਤ ਮੁਲਾਜ਼ਮ ਸਤਨਾਮ ਸਿੰਘ ਚਹਿਲ ਨੇ ਦੱਸਿਆ ਕਿ 32 ਜਣਿਆਂ ਦੇ ਖੂਨ ਦੀ ਜਾਂਚ ਕੀਤੀ ਗਈ ਤੇ ਸਾਰੇ ਵਿਅਕਤੀ ਤੰਦਰੁਸਤ ਪਾਏ ਗਏ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਮਾਨਸਾ, 14 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ ਦੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਸਤਵਿੰਦਰ ਕੌਰ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਕੀਤੀ ਚੋਣ

ਝੁਨੀਰ, 14 ਦਸੰਬਰ (ਨਿ. ਪ. ਪ.)-ਨੇੜਲੇ ਪਿੰਡ ਰਾਏਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਰੱਖੀ ਗਈ, ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਬਲਾਕ ਦੇ ਜਨਰਲ ਸਕੱਤਰ ਮਾਘ ਸਿੰਘ ਮਾਖਾ ਦੀ ਮੌਜੂਦਗੀ ...

ਪੂਰੀ ਖ਼ਬਰ »

ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ 'ਚ ਸਾਲਾਨਾ ਸਮਾਗਮ

ਭੀਖੀ, 14 ਦਸੰਬਰ (ਗੁਰਿੰਦਰ ਸਿੰਘ ਔਲਖ)- ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਕੂਲ ਡਾਇਰੈਕਟਰ ਜਗਜੀਤ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਕੌਰ, ਪਵਨ ਕੁਮਾਰ ਸਿੰਗਲਾ ਮਹਿਮਾਨ ਵਜੋਂ ਹਾਜ਼ਰ ਰਹੇ | ਇਸ ਸਮਾਗਮ 'ਚ ...

ਪੂਰੀ ਖ਼ਬਰ »

ਅਕਾਲੀ ਦਲ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਮਾਨਸਾ, 14 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਅਤੇ ਪਾਰਟੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਪੀਣ ਲਈ ਹਰਿਆਣਵੀ ਸ਼ਰਾਬ ਲਿਜਾਂਦੇ ਕਾਰ ਸਵਾਰ ਦੀ ਠੇਕੇਦਾਰ ਦੇ ਕਰਿੰਦਿਆਂ ਨਾਲ ਖੜਕੀ

ਮੰਡੀ ਕਿੱਲਿ੍ਹਆਂਵਾਲੀ/ਡੱਬਵਾਲੀ, 14 ਦਸੰਬਰ (ਇਕਬਾਲ ਸਿੰਘ ਸ਼ਾਂਤ)- ਪੈੱਗ-ਪਿਆਲੇ ਲਈ ਸਸਤੀ ਹਰਿਆਣਵੀ ਸ਼ਰਾਬ ਦੀਆਂ ਦੋ-ਤਿੰਨ ਬੋਤਲਾਂ ਲਿਜਾ ਰਹੇ ਕਾਰ ਸਵਾਰਾਂ ਨਾਲ ਪੰਜਾਬ ਦੇ ਸ਼ਰਾਬ ਠੇਕੇਦਾਰ ਦੀ ਭੇੜ ਪੈ ਗਈ | ਮੰਡੀ ਕਿੱਲਿ੍ਹਆਂਵਾਲੀ 'ਚ ਮਾਲਵਾ ਰੋਡ 'ਤੇ ਸ਼ਰਾਬ ...

ਪੂਰੀ ਖ਼ਬਰ »

ਪਿੰਡ ਜੀਵਨ ਸਿੰਘ ਵਾਲਾ ਵਿਖੇ ਸਰਪੰਚ ਲਈ ਬਣੀ ਸਰਬਸੰਮਤੀ

ਤਲਵੰਡੀ ਸਾਬੋ, 14 ਦਸੰਬਰ (ਰਣਜੀਤ ਸਿੰਘ ਰਾਜੂ)- ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾ ਦੌਰ ਭਾਵੇਂ 15 ਦਸੰਬਰ ਤੋਂ ਸ਼ੁਰੂ ਹੋਣਾ ਹੈ ਪ੍ਰੰਤੂ ਪਿੰਡਾਂ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਜ਼ੋਰ ਫੜ ਗਈਆਂ ਹਨ | ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਦਾ ਸਾਮਾਨ ਚੋਰੀ

ਸੰਗਤ ਮੰਡੀ, 14 ਦਸੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਨਜ਼ਦੀਕੀ ਪਿੰਡ ਪੱਕਾ ਕਲਾਂ ਵਿਖੇ ਬੀਤੀ ਰਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚੋਂ ਮਿਡ-ਡੇ-ਮੀਲ ਦਾ ਸਮਾਨ ਚੋਰੀ ਹੋ ਗਿਆ ਹੈ | ਸਕੂਲ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਰਸੋਈ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੱਛਮੀ ਵੰਡ ਮੰਡਲ ਜ਼ੋਨ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਦਿੱਤਾ ਧਰਨਾ

ਬਠਿੰਡਾ, 14 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਪਾਵਰਕਾਮ ਵਿਚ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਬਿਜਲੀ ਮੁਲਾਜ਼ਮਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਪਰਿਵਾਰ ਸਮੇਤ ਪੱਛਮੀ ਜ਼ੋਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX