ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  17 minutes ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  26 minutes ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  44 minutes ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  57 minutes ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  11 minutes ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  39 minutes ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਹੁਸ਼ਿਆਰਪੁਰ / ਮੁਕੇਰੀਆਂ

ਬਹੁਮੰਤਵੀ ਸਹਿਕਾਰੀ ਸਭਾ ਹਰਸੇ ਮਾਨਸਰ ਵੱਲੋਂ ਕਿਸਾਨਾਾ ਨੂੰ ਗੈਰ-ਮਿਆਰੀ ਡਾਇਆ ਖਾਦ ਸਪਲਾਈ ਕਰਨ ਦਾ ਦੋਸ਼

ਭੰਗਾਲਾ, 15 ਦਸੰਬਰ (ਸਰਵਜੀਤ ਸਿੰਘ)- ਉਪਮੰਡਲ ਮੁਕੇਰੀਆਾ ਦੇ ਕਸਬਾ ਹਰਸੇ ਮਾਨਸਰ ਦੇ ਦੋ ਦਰਜਨ ਦੇ ਕਰੀਬ ਕਿਸਾਨਾਾ ਨੇ ਮੁੱਖ ਮੰਤਰੀ ਪੰਜਾਬ, ਸਹਿਕਾਰਤਾ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਰਜਿਸਟਰਡ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸਹਿਕਾਰੀ ਸਭਾ ਹਰਸੇ ਮਾਨਸਰ ਤੋਂ ਕਣਕ ਬੀਜਣ ਲਈ ਸ਼ਕਤੀ ਕੰਪਨੀ ਦਾ ਡਾਇਆ ਖਾਦ 1340 ਰੁਪਏ ਪ੍ਰਤੀ ਬੈਗ ਖ਼ਰੀਦਿਆ ਸੀ¢ ਪਰ ਹੁਣ ਕਣਕ ਬੀਜੀ ਨੂੰ 40 ਦਿਨਾਾ ਤੋਂ ਵੱਧ ਦਾ ਸਮਾਾ ਹੋ ਗਿਆ ਹੈ ਪਰ ਕਣਕ ਨੇ ਪੂਰੀ ਗਰੋਥ ਨਹੀਂ ਕੀਤੀ ਅਤੇ ਕਣਕ ਦਾ ਰੰਗ ਵੀ ਪੀਲਾ ਪੈਣਾ ਸ਼ੁਰੂ ਹੋ ਗਿਆ ਹੈ¢ ਉਪਰੰਤ ਉਨ੍ਹਾਂ ਨੇ ਖੇਤੀਬਾੜੀ ਅਫ਼ਸਰ ਮੁਕੇਰੀਆਾ ਡਾਕਟਰ ਹਰਤਰਨਪਾਲ ਸਿੰਘ ਨਾਲ ਸੰਪਰਕ ਕੀਤਾ, ਜਿਨ੍ਹਾਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਕਿਸਮ ਦੇ ਗੈਰ-ਮਿਆਰੀ ਡਾਇਆ ਖਾਦ ਕਿਸਾਨਾਾ ਨੂੰ ਵਰਤਣ ਦੀ ਕਦੇ ਵੀ ਸਲਾਹ ਨਹੀਂ ਦਿੱਤੀ ਕਿਉਂਕਿ ਇਸ ਖਾਦ ਵਿਚ ਡਾਇਆ ਦੀ ਮਾਤਰਾ ਸਿਰਫ਼ 10 ਪ੍ਰਤੀਸ਼ਤ ਹੈ ਜਦਕਿ ਕਣਕ ਨੂੰ 40 ਪ੍ਰਤੀਸ਼ਤ ਡਾਇਆ ਦੀ ਜ਼ਰੂਰਤ ਹੁੰਦੀ ਹੈ¢ ਕਿਸਾਨਾਾ ਨੇ ਦੱਸਿਆ ਕਿ ਸਹਿਕਾਰੀ ਸਭਾਵਾਾ ਨੂੰ ਕੇਵਲ ਸਰਕਾਰੀ ਏਜੰਸੀਆਾ ਮਾਰਕਫੈੱਡ ਅਤੇ ਕਰਿਭਕੋ ਹੀ ਖਾਦ ਸਪਲਾਈ ਕਰਦੀਆਾ ਹਨ ਪਰ ਸੁਸਾਇਟੀ ਦੇ ਕਰਮਚਾਰੀ ਵੱਲੋਂ ਦੱਸਣ ਅਨੁਸਾਰ ਇਹ ਡਾਇਆ ਖਾਦ ਮੁਕੇਰੀਆਾ ਦੇ ਇੱਕ ਨਿੱਜੀ ਡੀਲਰ ਵੱਲੋਂ ਸਪਲਾਈ ਕੀਤਾ ਗਿਆ ਹੈ ਜਿਸ ਦੇ ਬਿੱਲ ਉਨ੍ਹਾਂ ਕੋਲ ਮੌਜੂਦ ਹਨ¢ ਕਿਸਾਨਾਾ ਨੇ ਮੁੱਖ ਮੰਤਰੀ ਤੇ ਸੰਬੰਧਿਤ ਅਧਿਕਾਰੀਆਾ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਹੋਈ ਇਸ ਘਪਲੇਬਾਜ਼ੀ ਦੀ ਜਾਾਚ ਕਰਵਾ ਇਨਸਾਫ਼ ਦਵਾਇਆ ਜਾਵੇ¢ ਇਸ ਮੌਕੇ ਕਿਸਾਨ ਅਸ਼ਵਨੀ ਕੁਮਾਰ, ਰਣਬੀਰ ਸਿੰਘ, ਵਿਜੇ ਕੁਮਾਰ, ਰਾਮ ਸਿੰਘ, ਬਲਕਾਰ ਸਿੰਘ, ਹੁਸ਼ਿਆਰ ਸਿੰਘ, ਨਰੇਸ਼ ਸਿੰਘ, ਕੁਲਦੀਪ ਸਿੰਘ, ਰਾਮ ਸਿੰਘ, ਵਿਵੇਕ ਸਿੰਘ, ਕਮਲ ਸਿੰਘ, ਗੁਰਮੇਲ ਸਿੰਘ, ਧਰਮਪਾਲ, ਜਰਨੈਲ ਸਿੰਘ, ਬੂਆ ਦਾਸ, ਰਾਧੇ ਆਦਿ ਹਾਜ਼ਰ ਸਨ | ਇਸ ਸੰਬੰਧੀ ਪੱਖ ਜਾਣਨ ਲਈ ਸਹਾਇਕ ਰਜਿਸਟਰਾਰ ਮੁਕੇਰੀਆਾ ਰੌਸ਼ਨ ਸਿੰਘ ਜੌਹਲ ਨਾਲ ਗੱਲਬਾਤ ਕੀਤੀ ਤਾਾ ਉਨ੍ਹਾਂ ਦੱਸਿਆ ਕਿ ਹਰਸੇ ਮਾਨਸਰ ਦੇ ਕਿਸਾਨਾਾ ਦਾ ਵਫ਼ਦ ਉਨ੍ਹਾਂ ਨੂੰ ਮਿਲਿਆ ਸੀ ਤੇ ਉਨ੍ਹਾਂ ਨੇ ਜਾਂਚ ਸੰਬੰਧਿਤ ਇੰਸਪੈਕਟਰ ਨੂੰ ਸੌਾਪ ਦਿੱਤੀ ਹੈ ਅਤੇ ਰਿਪੋਰਟ ਆਉਣ 'ਤੇ ਕਾਰਵਾਈ ਕੀਤੀ ਜਾਵੇਗੀ |

8 ਤੇ 9 ਜਨਵਰੀ ਦੀ ਹੜਤਾਲ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ- ਰਘੁਨਾਥ ਸਿੰਘ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਮਜ਼ਦੂਰ-ਮੁਲਾਜ਼ਮ ਯੂਨੀਅਨਾਂ ਵਲੋਂ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ 'ਚ 8 ਤੇ 9 ਜਨਵਰੀ ਦੀ ਹੜਤਾਲ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਯੂਨੀਅਨਾਂ ਦੇ ਪ੍ਰਤੀਨਿੱਧੀਆਂ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਸ.ਐਚ.ਓ. ਰਜੇਸ਼ ਕੁਮਾਰ ਅਰੋੜਾ ਜ਼ਖ਼ਮੀ

ਨਸਰਾਲਾ, 15 ਦਸੰਬਰ (ਸਤਵੰਤ ਸਿੰਘ ਥਿਆੜਾ)-ਰਾਤ ਨਸਰਾਲਾ ਪੁਲ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਥਾਣਾ ਸਦਰ ਹੁਸ਼ਿਆਰਪੁਰ ਦੇ ਐਸ.ਐਚ.ਓ. ਰਜੇਸ਼ ਕੁਮਾਰ ਅਰੋੜਾ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਹਾਦਸਾ ਰਾਤ ਤਕਰੀਬਨ 1:30 ਵਜੇ ਦੇ ਕਰੀਬ ਉਸ ਵੇਲੇ ...

ਪੂਰੀ ਖ਼ਬਰ »

ਬੱਚੇ ਨਾਲ ਬਦਫੈਲੀ ਕਰਨ ਵਾਲੇ ਦੋਸ਼ੀ ਨੂੰ 5 ਸਾਲ ਦੀ ਕੈਦ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੀ ਅਦਾਲਤ ਨੇ 9 ਸਾਲਾ ਬੱਚੇ ਨਾਲ ਬਦਫੈਲੀ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਠਾਕੁਰ ਪ੍ਰਸਾਦ ਪੁੱਤਰ ਘਨੱਈਆ ਪ੍ਰਸਾਦ ਵਾਸੀ ਮੁਹੱਲਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਮਾਮਲੇ 'ਚ ਗਿ੍ਫ਼ਤਾਰ ਔਰਤ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਭਜਾਉਣ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ੰ ਅਦਾਲਤ 'ਚ ਪੇਸ਼ ਕੀਤਾ ਜਿਥੋਂ ਉਸ ਨੂੰ 2 ਦਿਨਾਂ ਦੇ ...

ਪੂਰੀ ਖ਼ਬਰ »

ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਦੇ ਸੈਮੀਫਾਈਲ 'ਚ ਆਦਮਪੁਰ ਕਲੱਬ ਜੇਤੂ

ਹੁਸ਼ਿਆਰਪੁਰ, 15 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਸੈਵਨ ਸਾਈਡ ਬਲਦੇਵ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਪੀ.ਐਸ.ਪੀ.ਸੀ.ਐਲ. ਫੁੱਟਬਾਲ ਗਰਾਉਂਡ ਜਲੰਧਰ ਰੋਡ ਹੁਸ਼ਿਆਰਪੁਰ 'ਚ ਜਾਰੀ ਹੈ | ਇਸ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੈਦੀ ਤੋਂ ਮੋਬਾਈਲ ਬਰਾਮਦ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਇਕ ਬੈਰਕ ਦੀ ਜਾਂਚ ਦੌਰਾਨ ਹਵਾਲਾਤੀ ਤੋਂ ਮੋਬਾਇਲ ਬਰਾਮਦ ਕੀਤਾ ਹੈ | ਥਾਣਾ ਸਿਟੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਚੋਰਾਂ ਵਲੋਂ ਸਕੂਲ 'ਚ ਲਗਾਤਾਰ ਤੀਜੀ ਵਾਰ ਚੋਰੀ

ਦਸੂਹਾ, 15 ਦਸੰਬਰ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਕਕੋਆ ਵਿਖੇ ਚੋਰਾਂ ਵੱਲੋਂ ਲਗਾਤਾਰ ਤੀਜੀ ਵਾਰੀ ਚੋਰੀ ਨੂੰ ਅੰਜਾਮ ਦਿੱਤਾ ਗਿਆ ਹੈ | ਇਸ ਸਬੰਧੀ ਸਰਪੰਚ ਹਰਜਿੰਦਰ ਕੌਰ, ਐਸ.ਐਮ.ਸੀ. ਚੇਅਰਪਰਸਨ ਪਰਮਜੀਤ ਕੌਰ ਤੇ ਸਕੂਲ ਮੁਖੀ ਸੁਖਬੀਰ ਸਿੰਘ ਦੁਲਮੀਵਾਲ ਨੇ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਵਾਲੇ ਦੋਸ਼ੀ ਨੇ ਸਾਥੀਆਂ ਸਮੇਤ ਹਥਿਆਰਾਂ ਦੀ ਨੋਕ 'ਤੇ ਨਾਬਾਲਗਾ ਨੂੰ ਕੀਤਾ ਅਗਵਾ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)- ਜਬਰ ਜਨਾਹ ਕਰਨ ਵਾਲੇ ਭਗੌੜੇ ਐਲਾਨੇ ਕਥਿਤ ਦੋਸ਼ੀ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੁਲਿਸ ਨੇ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ ਕਲਰਡ ਬੈਲਟ ਗ੍ਰੇਡਿੰਗ ਪ੍ਰਤੀਯੋਗਤਾ ਕਰਵਾਈ

ਮੁਕੇਰੀਆਂ, 15 ਦਸੰਬਰ (ਰਾਮਗੜ੍ਹੀਆ)- ਪੰਜਾਬ ਧਾਮਿਕਾ ਕਾਈ ਐਸੋਸੀਏਸ਼ਨ ਵਲੋ ਵੁੱਡਬਰੀ ਵਰਲਡ ਸਕੂਲ ਮੁਕੇਰੀਆਂ 'ਚ ਕਲਰਡ ਬੈਲਟ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਵੁੱਡਬਰੀ ਦੇ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿਸਾ ਲਿਆ | ਇਸ ਪ੍ਰਤੀਯੋਗਤਾ 'ਚ ਮੁੱਖ ਮਹਿਮਾਨ ਵਜੋ ...

ਪੂਰੀ ਖ਼ਬਰ »

ਅਨੰਦ ਮੈਰਿਜ ਐਕਟ ਲਾਗੂ ਕਰਨ ਲਈ ਦਿੱਤਾ ਮੰਗ ਪੱਤਰ

ਦਸੂਹਾ, 15 ਦਸੰਬਰ (ਕੌਸ਼ਲ)- ਦਸੂਹਾ ਦੇ ਕੌਾਸਲਰਾਂ, ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਕਮੇਟੀਆਂ ਵੱਲ਼ੋਂ ਸਰਕਾਰ ਵੱਲੋਂ ਪਾਸ ਕੀਤੇ ਆਨੰਦ ਮੈਰਿਜ ਐਕਟ ਨੂੰ ਦਸੂਹਾ 'ਚ ਲਾਗੂ ਕਰਨ ਵਾਸਤੇ ਇੱਕ ਮੰਗ ਪੱਤਰ ਮੀਤ ਪ੍ਰਧਾਨ ਨਗਰ ਕੌਾਸਲ ਦਸੂਹਾ ਐਡਵੋਕੇਟ ਕਰਮਵੀਰ ਸਿੰਘ ...

ਪੂਰੀ ਖ਼ਬਰ »

ਅਰੋੜਾ ਵਲੋਂ ਨਾਰਾ ਸਕੂਲ ਲਈ ਐਲਾਨੀ 50 ਹਜ਼ਾਰ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ ਲਈ ਐਲਾਨੀ ਗਈ 50000 ਰੁਪਏ ਦੀ ਰਾਸ਼ੀ ਦਾ ਚੈੱਕ ਅੱਜ ਅਰੋੜਾ ਦੇ ਜਵਾਈ ਦੀਪਕ ਪੁਰੀ ਅਤੇ ਪੁੱਤਰੀ ਡਾ: ਸ਼ਿਵਾਨੀ ਅਰੋੜਾ ਪੁਰੀ ਵਲੋਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅੱਡਾ ਸਰਾਂ, 15 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਵਾਂ ਵਿਖੇ ਲਾਇਨਜ਼ ਕਲੱਬ ਟਾਂਡਾ ਗੌਰਵ ਵਲੋਂ ਗੁਰਦੁਆਰਾ ਹਰਸਰ ਸਾਹਿਬ ਵਿਖੇ ਜਨਰਲ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕਲੱਬ ਪ੍ਰਧਾਨ ਜਸਦੇਵ ਸਿੰਘ ਰਾਮਗੜ੍ਹੀਆ ਦੀ ਅਗਵਾਈ 'ਚ ਲੱਗੇ ਇਸ ਕੈਂਪ ...

ਪੂਰੀ ਖ਼ਬਰ »

ਸਾਬੀ ਦੀ ਨਿਯੁਕਤੀ ਦਾ ਮੂਨਕ ਵਲੋਂ ਸਵਾਗਤ

ਟਾਂਡਾ ਉੜਮੁੜ, 15 ਦਸੰਬਰ (ਦੀਪਕ ਬਹਿਲ)- ਸੁਖਬੀਰ ਸਿੰਘ ਬਾਦਲ ਵਲੋਂ ਯੂਥ ਅਕਾਲੀ ਦਲ ਦੇ ਕੀਤੇ ਗਏ ਪੁਨਰ ਗਠਨ ਮੌਕੇ ਸਰਬਜੋਤ ਸਿੰਘ ਸਾਬੀ ਨੂੰ ਸਕੱਤਰ ਜਨਰਲ ਤੇ ਕੌਰ ਕਮੇਟੀ ਦਾ ਮੈਂਬਰ ਬਣਾਏ ਜਾਣ 'ਤੇ ਨੌਜਵਾਨਾਂ 'ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਯੂਥ ...

ਪੂਰੀ ਖ਼ਬਰ »

ਫੱਦਮਾ 'ਚ ਸਰਬਸੰਮਤੀ ਨਾਲ ਗ੍ਰਾਮ ਪੰਚਾਇਤ ਦੀ ਚੋਣ

ਹੁਸ਼ਿਆਰਪੁਰ, 15 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਫੱਦਮਾ ਵਿਖੇ ਜੋਗਿੰਦਰ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ ਸਾਬਕਾ ਸਰਪੰਚ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ | ਇਸ ਮੌਕੇ ਸਰਬਸੰਮਤੀ ਨਾਲ ਮਲਕੀਤ ਸਿੰਘ ਨੂੰ ...

ਪੂਰੀ ਖ਼ਬਰ »

ਗੜ੍ਹਸ਼ੰਕਰ ਬਲਾਕ 'ਚ 25 ਥਾਵਾਂ 'ਤੇ ਹੋਣਗੇ 145 ਗ੍ਰਾਮ ਪੰਚਾਇਤਾਂ ਲਈ ਨਾਮਜ਼ਦਗੀ ਪੇਪਰ

ਗੜ੍ਹਸ਼ੰਕਰ, 15 ਦਸੰਬਰ (ਧਾਲੀਵਾਲ)- 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਬਲਾਕ ਗੜ੍ਹਸ਼ੰਕਰ ਦੀਆਂ 145 ਗ੍ਰਾਮ ਪੰਚਾਇਤਾਂ ਦੇ ਨਾਮਜ਼ਦਗੀ ਪੇਪਰ ਲੈਣ ਲਈ 25 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਬਲਾਕ ਟਾਂਡਾ 'ਚ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਭਰੇ ਨਾਮਜ਼ਦਗੀ ਪੱਤਰ

ਟਾਂਡਾ ਉੜਮੁੜ, 15 ਦਸੰਬਰ (ਭਗਵਾਨ ਸਿੰਘ ਸੈਣੀ)- ਪੰਜਾਬ ਸਰਕਾਰ ਵਲੋਂ ਪੰਚਾਇਤ ਦੀਆਂ ਚੋਣਾਂ 30 ਦਸੰਬਰ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਵਲੋਂ ਪੰਚਾਇਤਾਂ ਨੂੰ ਲੰਬੇ ਸਮੇਂ ਤੱਕ ਭੰਗ ਕਰ ਦੇਣ ਤੇ ਪਿੰਡਾਂ ਅੰਦਰ ਵਿਕਾਸ ਦੇ ਕੰਮ ਰੁਕੇ ਹੋਣ ...

ਪੂਰੀ ਖ਼ਬਰ »

19 ਤੱਕ ਭਰੇ ਜਾ ਸਕਦੇ ਹਨ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ- ਈਸ਼ਾ ਕਾਲੀਆ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ 19 ਦਸੰਬਰ ਤੱਕ ਭਰੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ...

ਪੂਰੀ ਖ਼ਬਰ »

ਬਹਾਦਰ ਸਿੰਘ ਦਿਆਲ ਨੂੰ ਖੇਤੀਬਾੜੀ ਸਹਿਕਾਰੀ ਸਭਾ ਮਹਿਤਾਬਪੁਰ ਦਾ ਪ੍ਰਧਾਨ ਚੁਣਿਆ

ਗੜ੍ਹਸ਼ੰਕਰ, 15 ਦਸੰਬਰ (ਧਾਲੀਵਾਲ)-ਦੀ ਮਹਿਤਾਬਪੁਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਮਹਿਤਾਬਪੁਰ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ 'ਚ ਬਹਾਦਰ ਸਿੰਘ ਦਿਆਲ ਮਹਿਤਾਬਪੁਰ ਨੰੂ ਪ੍ਰਧਾਨ ਚੁਣਿਆ ਗਿਆ | ਚੋਣ ਦੌਰਾਨ ਜਗਤਾਰ ਸਿੰਘ ...

ਪੂਰੀ ਖ਼ਬਰ »

ਟੂਰਨਾਮੈਂਟ 'ਚ ਨਾਮਵਰ ਸ਼ਖ਼ਸੀਅਤਾਂ ਭਰਨਗੀਆਂ ਹਾਜ਼ਰੀ 14ਵੇਂ ਕਬੱਡੀ ਗੋਲਡ ਕੱਪ ਦਾ ਪੋਸਟਰ ਜਾਰੀ

ਡਰੋਲੀ ਕਲਾਂ, 15 ਦਸੰਬਰ (ਸੰਤੋਖ ਸਿੰਘ)- ਸੰਤ ਮਹਾਂਪੁਰਸ਼ਾਂ ਦੀ ਨਿੱਘੀ ਯਾਦ 'ਚ 14ਵਾਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਕਬੱਡੀ ਗੋਲਡ ਕੱਪ ਤੇ ਸਟੇਟ ਪੱਧਰ ਫੁੱਟਬਾਲ ਟੂਰਨਾਮੈਂਟ ਯੂਨੀਵਰਸਿਟੀ ਖਿਆਲਾ ਵਿਖੇ 24 ਦਸੰਬਰ ਤੋਂ 27 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸ਼ਾਮਚੁਰਾਸੀ, 15 ਦਸੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਦੇ ਬਿਲਕੁਲ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਹੰਦਵਾਲ ਦੇ ਵਾਰਡ ਨੰਬਰ 1 ਦੇ ਵਸਨੀਕਾਂ ਦੀਆਂ ਵੋਟਾਂ ਧੱਕੇ ਨਾਲ ਕਟਾਉਣ ਦਾ ਵਿਰੋਧ

ਤਲਵਾੜਾ, 15 ਦਸੰਬਰ (ਸੁਰੇਸ਼ ਕੁਮਾਰ)- ਨੇੜਲੇ ਪਿੰਡ ਹੰਦਵਾਲ ਵਿਚ ਪਿਛਲੇ ਕਰੀਬ 40 ਸਾਲ ਤੋਂ ਪਿੰਡ 'ਚ ਰਹਿ ਰਹੇ ਲੋਕਾਂ ਨੇ ਸੱਤਾਧਾਰੀਆਂ ਦੇ ਦਬਾਅ ਹੇਠ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ 'ਤੇ ਰੋਸ ਪ੍ਰਗਟ ਕੀਤਾ ਹੈ | ਚੋਣਾਂ ਸਿਰ 'ਤੇ ਦੇਖਦਿਆਂ ਸੱਤਾਧਾਰੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸ਼ਾਮਚੁਰਾਸੀ, 15 ਦਸੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਦੇ ਬਿਲਕੁਲ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਗੁਜਰਪੁਰ ਦੇ ਵਾਸੀ ਰਾਕੇਸ਼ ਕੁਮਾਰ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਮਨੀਚੇਂਜਰ ਨੂੰ ਲੁੱਟਣ ਦਾ ਯਤਨ ਕਰਨ ਵਾਲੇ ਮਾਮਲੇ 'ਚ ਗਿ੍ਫ਼ਤਾਰ ਦੋਸ਼ੀ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਕਰੀਬ 10 ਦਿਨ ਪਹਿਲਾਂ ਮਨੀਚੇਂਜਰ ਦੀ ਦੁਕਾਨ 'ਤੇ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ 'ਚ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਗਿ੍ਫ਼ਤਾਰ ਕਥਿਤ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਪਿੰਡ ਨੰਗਲਾਂ ਵਿਖੇ ਸਰਬਸੰਮਤੀ ਨਾਲ ਪੰਚਾਇਤ ਦੀ ਹੋਈ ਚੋਣ, ਮੋਹਣ ਸਿੰਘ ਥਿਆੜਾ ਨੂੰ ਚੁਣਿਆ ਸਰਪੰਚ

ਗੜ੍ਹਸ਼ੰਕਰ, 15 ਦਸੰਬਰ (ਧਾਲੀਵਾਲ)-ਪਿੰਡ ਨੰਗਲਾਂ ਵਿਖੇ ਪਿੰਡ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਪੇਸ਼ ਕਰਦੇ ਹੋਏ ਗ੍ਰਾਮ ਪੰਚਾਇਤ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਹੈ | ਪਿੰਡ ਦੇ ਮੋਹਤਵਰ ਵਿਅਕਤੀਆਂ ਤੇ ਪਿੰਡ ਵਾਸੀਆਂ ਵਲੋਂ ਸਰਬਸੰਮਤੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 15 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਹੁਸ਼ਿਆਰਪੁਰ ਇਕਾਈ ਦੀ ਮੀਟਿੰਗ ਮੀਤ ਪ੍ਰਧਾਨ ਗੁਰਮੀਤ ਸਿੰਘ ਬਸੀ ਦੌਲਤ ਖ਼ਾਂ ਦੀ ਪ੍ਰਧਾਨਗੀ ਹੇਠ ਤਹਿਸੀਲ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX