ਤਾਜਾ ਖ਼ਬਰਾਂ


ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  8 minutes ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  25 minutes ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 1 hour ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 1 hour ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 2 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 3 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 3 hours ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 minute ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 4 hours ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 4 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 4 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 5 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 5 hours ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 5 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 6 hours ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 6 hours ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 6 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 7 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 7 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 8 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 3 hours ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 8 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 8 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 1 hour ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 1 hour ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  0 minutes ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  24 minutes ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  37 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  55 minutes ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਾਮਜ਼ਦਗੀਆਂ ਦੇ ਪਹਿਲੇ ਦਿਨ ਨਵਾਂਸ਼ਹਿਰ ਬਲਾਕ 'ਚ 11, ਬੰਗਾ 'ਚ 15 ਤੇ ਸੜੋਆ 'ਚ ਇਕ ਨਾਮਜ਼ਦਗੀ

ਨਵਾਂਸ਼ਹਿਰ, 15 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ 'ਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਪਹਿਲੇ ਦਿਨ ਕੁੱਲ 27 ਨਾਮਜ਼ਦਗੀਆਂ ਪ੍ਰਾਪਤ ਹੋਈਆਂ | ਇਨ੍ਹਾਂ 'ਚੋਂ 11 ਨਵਾਂਸ਼ਹਿਰ ਬਲਾਕ 'ਚ, 15 ਬੰਗਾ ਬਲਾਕ 'ਚ ਤੇ ਇਕ ਸੜੋਆ ਬਲਾਕ 'ਚ ਦਰਜ ਕੀਤੀ ਗਈ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੋਂ ਸ਼ੁਰੂ ਹੋਇਆ ਨਾਮਜ਼ਦਗੀ ਅਮਲ 19 ਦਸੰਬਰ ਤੱਕ ਚੱਲੇਗਾ, ਜਿਸ ਲਈ ਜ਼ਿਲ੍ਹੇ 'ਚ 43 ਰਿਟਰਨਿੰਗ ਅਫ਼ਸਰ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਔੜ ਤੇ ਬਲਾਚੌਰ ਬਲਾਕ 'ਚ ਅੱਜ ਕੋਈ ਵੀ ਨਾਮਜ਼ਦਗੀ ਨਹੀਂ ਆਈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪ੍ਰੀਤਇੰਦਰ ਸਿੰਘ ਬੈਂਸ ਨੇ ਸਰਪੰਚ ਤੇ ਪੰਚਾਂ ਦੀਆਂ ਨਾਮਜ਼ਦਗੀਆਂ ਦਾ ਬਲਾਕ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਨਵਾਂਸ਼ਹਿਰ ਬਲਾਕ 'ਚ ਸਰਪੰਚੀ ਵਾਸਤੇ ਅੱਜ ਪਹਿਲੇ ਦਿਨ 6 ਨਾਮਜ਼ਦਗੀਆਂ ਆਈਆਂ ਜਦਕਿ ਪੰਚੀ ਵਾਸਤੇ 5 ਨਾਮਜ਼ਦਗੀਆਂ ਮਿਲੀਆਂ | ਬੰਗਾ ਬਲਾਕ 'ਚ ਸਰਪੰਚੀ ਵਾਸਤੇ 3 ਤੇ ਪੰਚੀ ਵਾਸਤੇ 12 ਨਾਮਜ਼ਦਗੀ ਪੱਤਰ ਹਾਸਲ ਹੋਏ | ਸੜੋਆ ਬਲਾਕ 'ਚ ਸਰਪੰਚੀ ਵਾਸਤੇ ਇਕ ਨਾਮਜ਼ਦਗੀ ਆਈ ਜਦਕਿ ਪੰਚੀ ਲਈ ਕੋਈ ਨਾਮਜ਼ਦਗੀ ਨਹੀਂ ਆਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਬਲਾਕਵਾਰ ਔੜ ਵਿਖੇ 6, ਬੰਗਾ ਵਿਖੇ 10, ਨਵਾਂਸ਼ਹਿਰ ਵਿਖੇ 9, ਸੜੋਆ ਵਿਖੇ 6 ਤੇ ਬਲਾਚੌਰ ਵਿਖੇ 12 ਰਿਟਰਨਿੰਗ ਅਫ਼ਸਰ ਲਗਾਏ ਗਏ ਹਨ ਜੋ ਕਿ 466 ਪੰਚਾਇਤਾਂ ਦੇ ਨਾਮਜ਼ਦਗੀ ਅਮਲ ਨੂੰ ਦੇਖਣਗੇ | ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਛੱਡ ਕੇ ਨਾਮਜ਼ਦਗੀ ਅਮਲ ਨਿਰੰਤਰ ਚਲਦਾ ਰਹੇਗਾ ਜਿਸ ਦੌਰਾਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਉਮੀਦਵਾਰ ਔੜ, ਬੰਗਾ, ਨਵਾਂਸ਼ਹਿਰ, ਸੜੋਆ ਤੇ ਬਲਾਚੌਰ ਵਿਖੇ ਬਣਾਏ ਗਏ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ 'ਚ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਨਾਮਜ਼ਦਗੀ ਪੱਤਰ ਭਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਫ਼ੀਸ 100 ਰੁਪਏ ਜਨਰਲ/ਬੀ. ਸੀ. ਸ਼ੇ੍ਰਣੀ ਲਈ ਅਤੇ 50 ਰੁਪਏ ਐੱਸ. ਸੀ. ਸ਼ੇ੍ਰਣੀ ਲਈ ਹੈ |

ਗੜ੍ਹਪਧਾਣੇ 'ਚ ਪਿੰਡ ਪੱਧਰ ਤੇ ਆਲ ਓਪਨ ਵਾਲੀਬਾਲ ਦਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਔੜ, 15 ਦਸੰਬਰ (ਜਰਨੈਲ ਸਿੰਘ ਖ਼ੁਰਦ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜ੍ਹਪਧਾਣਾ ਦੇ ਅਹੁਦੇਦਾਰਾਂ, ਖੇਡ ਪ੍ਰੇਮੀਆ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਪਿੰਡ ਪੱਧਰ ਤੇ ਆਲ ਓਪਨ ਵਾਲੀਬਾਲ ਦੋ ਰੋਜ਼ਾ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਜਾਂਬਾਜ਼ ਯੋਧੇ ਸਨ ਬਿ੍ਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ

ਪੋਜੇਵਾਲ ਸਰਾਂ, 15 ਦਸੰਬਰ (ਨਵਾਂਗਰਾਈਾ, ਦੀਦਾਰ ਬਲਾਚੌਰੀਆ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪਵਿੱਤਰ ਧਰਤੀ ਨੂੰ ਮਾਣ ਹੈ ਕਿ ਇਸ ਪਵਿੱਤਰ ਧਰਤੀ ਨੇ ਦੇਸ਼ ਭਗਤਾਂ ਤੇ ਯੋਧਿਆ ਨੂੰ ਜਨਮ ਦਿੱਤਾ | ਸ਼ਹੀਦ ਭਗਤ ਸਿੰਘ, ਬੱਬਰ ਅਕਾਲੀ ਰਤਨ ਸਿੰਘ ਰੱਕੜ, ਲੈਫਟੀਨੇਟ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਮਾਹਿਰਾਂ ਨੇ ਗੋਭੀ ਸਰ੍ਹੋਂ ਦੀ ਕਾਸ਼ਤ ਬਾਰੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 15 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਰ੍ਹੋਂ ਜਾਤੀ ਦੀਆਂ ਫ਼ਸਲਾਂ ਜਿਵੇਂ ਕਿ ਤੋਰੀਆ, ਗੋਭੀ ਸਰ੍ਹੋਂ ਤੇ ਤਾਰਾਮੀਰਾ ਦੀ ਕਾਸ਼ਤ ਪੰਜਾਬ 'ਚ ਲਗਭਗ 32 ਹਜ਼ਾਰ ਹੈਕਟੇਅਰ 'ਚ ਕੀਤੀ ਜਾਂਦੀ ਹੈ, ਜਿਨ੍ਹਾਂ 'ਚੋਂ ਗੋਭੀ ਸਰੋਂ੍ਹ ਅਤੇ ਤੋਰੀਆ ਸੇਂਜੂ ...

ਪੂਰੀ ਖ਼ਬਰ »

ਚਾਦਰ ਦੀ ਰਸਮ ਨਾਲ ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਸਮਾਪਤ

ਮੇਹਲੀ, 15 ਦਸੰਬਰ (ਸੰਦੀਪ ਸਿੰਘ) - ਸਾਬਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦਾ ਸਾਲਾਨਾ ਜੋੜ ਮੇਲਾ ਦਰਬਾਰ ਬਾਬਾ ਅਬਦੁੱਲੇ ਸ਼ਾਹ ਰੋਜ਼ਾ ਸ਼ਰੀਫ ਮੰਢਾਲੀ ਵਿਖੇ ਗੱਦੀ ਨਸ਼ੀਨ ਸਾਂਈ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ਇਹ ਤਿੰਨ ਰੋਜ਼ਾ ਚੱਲਣ ਵਾਲਾ ...

ਪੂਰੀ ਖ਼ਬਰ »

ਕੰਗਰੌੜ 'ਚ ਡੈਪੋ ਮਿਸ਼ਨ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ

ਕਟਾਰੀਆਂ, 15 ਦਸੰਬਰ (ਨਵਜੋਤ ਸਿੰਘ ਜੱਖੂ) - ਪਿੰਡ ਕੰਗਰੌੜ ਦੇ ਸਰਕਾਰੀ ਹਾਈ ਸਕੂਲ ਵਿਖੇ ਸਰਕਾਰ ਦੁਆਰਾ ਚਲਾਏ ਜਾ ਰਹੇ ਡੀ. ਈ. ਪੀ. ਓ (ਡੈਪੋ) ਮਿਸ਼ਨ ਤਹਿਤ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਸਰਬਜੀਤ ਸਿੰਘ ਜੇ. ਈ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਰਬਜੀਤ ਸਿੰਘ ਜੇ. ...

ਪੂਰੀ ਖ਼ਬਰ »

ਵਿਧਾਇਕਾਂ ਦੀਆਂ ਤਨਖ਼ਾਹਾਂ 'ਚ ਵਾਧੇ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਨੂੰ ਭੇਜੇ 500 ਰੁਪਏ

ਨਵਾਂਸ਼ਹਿਰ, 15 ਦਸੰਬਰ (ਗੁਰਬਖਸ਼ ਸਿੰਘ ਮਹੇ)- ਆਰ.ਟੀ.ਆਈ. ਕਾਰਕੁੰਨ ਪਰਵਿੰਦਰ ਸਿੰਘ ਕਿੱਤਣਾ ਨੇ ਪੰਜਾਬ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ/ਮਾਣ ਭੱਤਿਆਂ 'ਚ ਵਾਧੇ ਦੇ ਪ੍ਰਸਤਾਵ ਦੇ ਵਿਰੋਧ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜ ਸੌ ਰੁਪਏ ਭੇਜੇ ਹਨ | ਮਨੀ ...

ਪੂਰੀ ਖ਼ਬਰ »

ਵਫ਼ਦ ਪਰਮਜੀਤ ਰੌੜੀ ਤੇ ਅੱਛਰ ਸਿੰਘ ਦੇ ਕੇਸ ਸਬੰਧੀ ਡੀ. ਸੀ. ਤੇ ਐਸ. ਐਸ. ਪੀ. ਨੂੰ ਮਿਲੇਗਾ-ਜਾਡਲਾ

ਨਵਾਂਸ਼ਹਿਰ, 15 ਦਸੰਬਰ (ਗੁਰਬਖਸ਼ ਸਿੰਘ ਮਹੇ)- ਡੀ.ਵਾਈ.ਐਫ.ਆਈ. ਦੇ ਸੂਬਾ ਪ੍ਰਧਾਨ ਪਰਮਜੀਤ ਰੌੜੀ ਅਤੇ ਅੱਛਰ ਸਿੰਘ ਟੋਰੋਵਾਲ 'ਤੇ ਮਾਈਨਿੰਗ ਮਾਫ਼ੀਏ ਵੱਲੋਂ ਪਿਛਲੇ ਦਿਨੀਂ ਜਾਨ ਲੇਵਾ ਹਮਲਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਸੀ.ਪੀ.ਆਈ (ਐਮ) ਸਟੇਟ ਕਮੇਟੀ ਦਾ ...

ਪੂਰੀ ਖ਼ਬਰ »

ਗੁ: ਨਿਰਮਲ ਬੰੁਗਾ ਪਠਲਾਵਾ ਵਿਖੇ ਬਰਸੀ 'ਤੇ ਜੋੜ ਮੇਲਾ 20 ਨੂੰ

ਬੰਗਾ, 15 ਦਸੰਬਰ (ਕਰਮ ਲਧਾਣਾ) - ਨਿਰਮਲੇ ਸੰਤ ਮਹਾਂਪੁਰਸ਼ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੇ ਤਪ ਅਸਥਾਨ ਗੁ: ਨਿਰਮਲ ਬੰੁਗਾ ਪਠਲਾਵਾ ਵਿਖੇ ਅਸਥਾਨ ਦੇ ਦੂਜੇੇ ਮੁੱਖ ਸੇਵਾਦਾਰ ਸੰਤ ਬਾਬਾ ਕਰਤਾਰ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ ਮੌਕੇ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਖਟਕੜ ਕਲਾਂ ਦਾ ਦੌਰਾ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਖਟਕੜ ਕਲਾਂ ਸਥਿਤ 'ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ' ਅਜਾਇਬ ਘਰ ਅਤੇ ਉਨ੍ਹਾਂ ਦੇ ਪੁਸ਼ਤੈਨੀ ਘਰ ਦਾ ਦੌਰਾ ਕੀਤਾ | ਇਸ ਦੌਰਾਨ ਬੱਚਿਆਂ ਨੇ ਭਗਤ ਸਿੰਘ ਦੇ ਜੀਵਨ ਤੇ ਚਰਿੱਤਰ ਦੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਲੰਗੜੋਆ 'ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਨਵਾਂਸ਼ਹਿਰ, 15 ਦਸੰਬਰ (ਹਰਵਿੰਦਰ ਸਿੰਘ)-ਅੱਜ ਸਰਕਾਰੀ ਸਮਾਰਟ ਸਕੂਲ ਲੰਗੜੋਆ ਵਿਖੇ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਪਿ੍ੰਸੀਪਲ ਅਮਰਜੀਤ ਲਾਲ ਅਤੇ ਗੁਰਨਾਮ ਦਾਸ ਮਾਹੀ ਦੀ ਦੇਖ ਰੇਖ ਹੇਠ ਕਰਵਾਏ ਗਏ | ਜਿਸ ਵਿਚ ਮਿਡਲ ਵਿਭਾਗ ਦੇ 32, ਪ੍ਰਾਇਮਰੀ ਦੇ 7, ਹਾਈ ਦੇ 13 ਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਹਸਪਤਾਲ ਨੂੰ ਸਹਾਇਤਾ ਭੇਟ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਟਰੱਸਟ ਪੱਟੀ ਮਸੰਦਾਂ ਬੰਗਾ ਨੂੰ ਪ੍ਰਵਾਸੀ ਭਾਰਤੀ ਕੈਨੇਡਾ ਨਿਵਾਸੀ ਸਰਦਾਰ ਚਰਨ ਸਿੰਘ ਪੰੂਨੀ ਤੇ ਮਹਿੰਦਰ ਕੌਰ ਪੂੰਨੀ ਪਿੰਡ-ਜੀਂਦੋਵਾਲ ਨੇ 6000 ਰੁਪਏ ਦੀ ਰਾਸ਼ੀ ਭੇਟ ਕਰਕੇ ਗਰੀਬ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਟਰੱਸਟ ਵਲੋਂ ਬਰਜਿੰਦਰ ਸਿੰਘ ਢਾਹਾਂ ਦਾ ਸਨਮਾਨ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸਵ: ਬਾਬਾ ਬੁੱਧ ਸਿੰਘ ਢਾਹਾਂ ਦੇ ਹੋਣਹਾਰ ਸਪੁੱਤਰ ਤੇ ਟਰੱਸਟ ਦੇ ਨਵੇਂ ਮੈਂਬਰ ਬਰਜਿੰਦਰ ਸਿੰਘ ਢਾਹਾਂ ਕੈਨੇਡਾ ਤੋਂ ਟਰੱਸਟ ...

ਪੂਰੀ ਖ਼ਬਰ »

ਨੌਜਵਾਨ ਅਣ-ਅਧਿਕਾਰਤ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ

ਬਲਾਚੌਰ, 15 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਐੱਸ.ਆਈ.ਪਵਨ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ ਵੱਲੋਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੌਸਟੀਚਿਊਟ ਕਾਲਜ ਬਲਾਚੌਰ ਵਿਖੇ ਵਿਦਿਆਰਥੀਆ ਨੂੰ ਅਣ ਅਧਿਕਾਰਤ ਟਰੈਵਲ ...

ਪੂਰੀ ਖ਼ਬਰ »

ਬਰਨਾਲਾ ਕਲਾਂ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ

ਨਵਾਂਸ਼ਹਿਰ, 15 ਦਸੰਬਰ (ਹਰਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਬਰਨਾਲਾ ਕਲਾਂ ਦੇ ਨਗਰ ਨਿਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਲਈ ਸਰਬਸੰਮਤੀ ਨਾਲ ਨਰਿੰਦਰ ਕੌਰ ਪਤਨੀ ਅਜੀਤ ਸਿੰਘ ਨੂੰ ਬਰਨਾਲਾ ਕਲਾਂ ਦਾ ...

ਪੂਰੀ ਖ਼ਬਰ »

ਕਲੱਸਟਰ 3 'ਚੋਂ ਸਰਪੰਚੀ ਲਈ 2 ਤੇ ਪੰਚੀ ਲਈ 1 ਉਮੀਦਵਾਰ ਵਲੋਂ ਕਾਗ਼ਜ਼ ਦਾਖ਼ਲ

ਜਾਡਲਾ, 15 ਦਸੰਬਰ (ਬਲਦੇਵ ਸਿੰਘ ਬੱਲੀ)- ਅੱਜ ਨਵਾਂਸ਼ਹਿਰ ਵਿਖੇ ਜੇ.ਐੱਸ.ਐਫ.ਐੱਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ 'ਚ ਪੈਂਦੇ ਕਲੱਸਟਰ 3 ਤੇ ਕਲੱਸਟਰ 7 ਅਧੀਨ ਪੰਚਾਇਤੀ ਚੋਣਾਂ 2018 ਲਈ ਕਲੱਸਟਰ 3 ਚੋਂ ਸਰਪੰਚੀ ਲਈ 2 ਤੇ ਪੰਚੀ ਲਈ 1 ਉਮੀਦਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਰਿਟਰਨਿੰਗ ਅਫ਼ਸਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਕੋਲ ਉਮੀਦਵਾਰਾਂ ਨੇ ਕਰਵਾਏ ਕਾਗ਼ਜ਼ ਚੈੱਕ

ਉਸਮਾਨਪੁਰ, 15 ਦਸੰਬਰ (ਸੰਦੀਪ ਮਝੂਰ)- ਅੱਜ ਪੰਚਾਇਤੀ ਚੋਣਾਂ 2018 ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਕਲੱਸਟਰ 06 ਵਿਖੇ ਰਿਟਰਨਿੰਗ ਅਫ਼ਸਰ ਕੁਲਦੀਪ ਸਿੰਘ ਤੇ ਸਹਾਇਕ ਰਿਟਰਨਿੰਗ ਅਫ਼ਸਰ ਬਿਕਰਮ ਸਿੰਘ ਜੇ.ਈ. ਨੇ ਦੱਸਿਆ ਕਿ ਕੁਝ ਪਿੰਡਾਂ ਦੇ ਉਮੀਦਵਾਰਾਂ ...

ਪੂਰੀ ਖ਼ਬਰ »

ਪਿੰਡ ਚਾਹੜ ਮਜਾਰਾ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ

ਉਸਮਾਨਪੁਰ/ਜਾਡਲਾ, 15 ਦਸੰਬਰ (ਸੰਦੀਪ ਮਝੂਰ/ਬਲਦੇਵ ਬੱਲੀ)- ਹਲਕਾ ਨਵਾਂਸ਼ਹਿਰ ਦੇ ਅਧੀਨ ਪੈਂਦੇ ਪਿੰਡ ਚਾਹੜ੍ਹ ਮਜਾਰਾ ਦੇ ਸਮੂਹ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ | ਇਸ ਮੌਕੇ ਸ਼ਲਿੰਦਰ ਸਿੰਘ ਠੇਕੇਦਾਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਲੈਣ ਲਈ ਥਾਵਾਂ ਨਿਰਧਾਰਿਤ

ਔੜ, 15 ਦਸੰਬਰ (ਜਰਨੈਲ ਸਿੰਘ ਖ਼ੁਰਦ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵੱਲੋਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਔੜ ਬਲਾਕ 'ਚ 6 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿੱਥੇ ਰਿਟਰਨਿੰਗ ਅਫ਼ਸਰ/ਸਹਾਇਕ ਰਿਟਰਨਿੰਗ ...

ਪੂਰੀ ਖ਼ਬਰ »

ਸੰਤ ਨਗਰ ਬੂੰਗੜੀ ਵਿਖੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ

ਭੱਦੀ, 15 ਦਸੰਬਰ (ਨਰੇਸ਼ ਧੌਲ)- ਪਿੰਡ ਸੰਤ ਨਗਰ ਬੂੰਗੜੀ ਵਾਸੀਆਂ ਵਲੋਂ ਬਲਾਕ ਸੰਮਤੀ ਮੈਂਬਰ ਬਲਦੇਵ ਰਾਜ (ਰਾਜੂ ਬੂੰਗੜੀ) ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ | ਪਿੰਡ ਵਾਸੀਆਂ ਦੀ ਇਕੱਤਰਤਾ ਹੇਠ ਪਰਮਜੀਤ ਕੌਰ ਚੌਹਾਨ ਪਤਨੀ ਬਲਦੇਵ ਚੌਹਾਨ ਨੂੰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦੀ ਪੜਤਾਲ

ਨਵਾਂਸ਼ਹਿਰ, 15 ਦਸੰਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ 'ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀ ਪੜਤਾਲ ਲਈ ਡਿਪਟੀ ...

ਪੂਰੀ ਖ਼ਬਰ »

ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਦੀ ਪ੍ਰਕ੍ਰਿਆ ਸ਼ੁਰੂ ਹੋਣ ਨਾਲ ਪੰਚਾਇਤੀ ਚੋਣਾਂ ਦਾ ਖ਼ੁਮਾਰ ਸਿਖ਼ਰਾਂ 'ਤੇ ਪੁੱਜਾ

ਸਮੁੰਦੜਾ, 15 ਦਸੰਬਰ (ਤੀਰਥ ਸਿੰਘ ਰੱਕੜ)- 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਦੀਆਂ ਚੋਣਾਂ ਦਾ ਖ਼ੁਮਾਰ ਅੱਜ ਤੋਂ ਪੰਚਾਂ-ਸਰਪੰਚਾਂ ਦੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਨ ਦੀ ਸ਼ੁਰੂ ਹੋਈ ਪ੍ਰਕ੍ਰਿਆ ਨਾਲ ਸਿਖ਼ਰਾਂ 'ਤੇ ਪੁੱਜ ਗਿਆ ਹੈ | 19 ਦਸੰਬਰ ਤੱਕ ...

ਪੂਰੀ ਖ਼ਬਰ »

ਬਲਾਕ ਬੰਗਾ 'ਚ ਪਹਿਲੇ ਦਿਨ ਨਾਮਜ਼ਦਗੀਆਂ ਦੀ ਰਹੀ ਮੱਧਮ ਚਾਲ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜਦਗੀਆਂ ਦਾਖ਼ਲ ਕਰਨ ਲਈ ਬਲਾਕ ਬੰਗਾ 'ਚ ਦਸ ਆਰ. ਓਜ਼ ਨਿਯੁਕਤ ਕੀਤੇ ਗਏ ਹਨ ਅਤੇ ਵੱਖ-ਵੱਖ ਸਕੂਲਾਂ ਕਾਲਜਾਂ ਨੂੰ ਨਾਮਜਦਗੀਆਂ ਲਈ ਕੇਂਦਰ ਬਣਾਇਆ ਗਿਆ ਹੈ | ਇੰਨੇਪੁਖਤਾ ਪ੍ਰਬੰਧ ਹੋਣ 'ਤੇ ਵੀ ...

ਪੂਰੀ ਖ਼ਬਰ »

ਸੰਤ ਨਗਰ ਬੂੰਗੜੀ ਵਿਖੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ

ਭੱਦੀ, 15 ਦਸੰਬਰ (ਨਰੇਸ਼ ਧੌਲ)- ਪਿੰਡ ਸੰਤ ਨਗਰ ਬੂੰਗੜੀ ਵਾਸੀਆਂ ਵਲੋਂ ਬਲਾਕ ਸੰਮਤੀ ਮੈਂਬਰ ਬਲਦੇਵ ਰਾਜ (ਰਾਜੂ ਬੂੰਗੜੀ) ਦੀ ਅਗਵਾਈ ਹੇਠ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ | ਪਿੰਡ ਵਾਸੀਆਂ ਦੀ ਇਕੱਤਰਤਾ ਹੇਠ ਪਰਮਜੀਤ ਕੌਰ ਚੌਹਾਨ ਪਤਨੀ ਬਲਦੇਵ ਚੌਹਾਨ ਨੂੰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਲਈ ਪਹਿਲਾ ਦਿਨ ਰਿਹਾ ਠੰਢਾ

ਸਾਹਲੋਂ, 15 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਵਿਨੈ ਬਬਲਾਨੀ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਲਈ ਵੱਖ-ਵੱਖ ਨਿਰਧਾਰਿਤ ਸਥਾਨਾਂ 'ਚ ਮਾਰਕੀਟ ਕਮੇਟੀ ਦਫ਼ਤਰ ਨਵਾਂਸ਼ਹਿਰ ਵਿਚ ਨਾਮਜ਼ਦਗੀਆਂ ਲਈ ਪਹਿਲਾ ਦਿਨ ਠੰਢਾ ਰਿਹਾ | ...

ਪੂਰੀ ਖ਼ਬਰ »

ਬਲਾਕ ਬੰਗਾ 'ਚ ਪਹਿਲੇ ਦਿਨ ਨਾਮਜ਼ਦਗੀਆਂ ਦੀ ਰਹੀ ਮੱਧਮ ਚਾਲ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜਦਗੀਆਂ ਦਾਖ਼ਲ ਕਰਨ ਲਈ ਬਲਾਕ ਬੰਗਾ 'ਚ ਦਸ ਆਰ. ਓਜ਼ ਨਿਯੁਕਤ ਕੀਤੇ ਗਏ ਹਨ ਅਤੇ ਵੱਖ-ਵੱਖ ਸਕੂਲਾਂ ਕਾਲਜਾਂ ਨੂੰ ਨਾਮਜਦਗੀਆਂ ਲਈ ਕੇਂਦਰ ਬਣਾਇਆ ਗਿਆ ਹੈ | ਇੰਨੇਪੁਖਤਾ ਪ੍ਰਬੰਧ ਹੋਣ 'ਤੇ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX