ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 9 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 10 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 11 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 12 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 minute ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  34 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  42 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਅੰਮ੍ਰਿਤਸਰ

ਸ਼ਹਿਰ 'ਚ ਗੈਂਗਸਟਰਾਂ ਦਾ ਦਬਦਬਾ ਕਾਇਮ, ਬਿੱਲਾ ਕੋਟ ਖ਼ਾਲਸਾ ਵੀ ਗੈਂਗਸਟਰਾਂ ਦੀ ਭੇਟ ਚੜਿ੍ਹਆ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)-ਇਥੇ ਸ਼ਹਿਰ 'ਚ ਪੁਲਿਸ ਗੈਂਗਸਟਰਾਂ ਨੂੰ ਨੱਥ ਪਾਉਣ ਤੋਂ ਨਾਕਾਮ ਰਹੀ ਹੈ, ਜਿਸ ਕਾਰਨ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ | ਬੀਤੀ ਰਾਤ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਹੋਇਆ ਕਾਰੋਬਾਰੀ ਬਲਵਿੰਦਰ ਸਿੰਘ ਬਿੱਲਾ ਵੀ ਗੈਂਗਸਟਰਾਂ ਦੀ ਭੇਟ ਚੜ੍ਹ ਗਿਆ, ਜਿਸ ਦੀ ਅੱਜ ਇਥੇ ਨਿੱਜੀ ਹਸਪਤਾਲ 'ਚ ਮੌਤ ਹੋ ਗਈ | ਆਪਣੀ ਮੌਤ ਤੋਂ ਪਹਿਲਾਂ ਸ੍ਰੀ ਬਿੱਲਾ ਨੇ ਪੁਲਿਸ ਕੋਲ ਇਹ ਖ਼ੁਲਾਸਾ ਕੀਤਾ ਕਿ ਉਸ 'ਤੇ ਗੋਲੀਆਂ ਗੈਂਗਸਟਰਾਂ ਵਲੋਂ ਚਲਾਈਆਂ ਗਈਆਂ ਹਨ | ਵੇਰਵਿਆਂ ਅਨੁਸਾਰ ਉਕਤ ਬਿੱਲਾ ਨੇ ਗੰਭੀਰ ਜ਼ਖ਼ਮੀ ਹਾਲਤ 'ਚ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਆਪਣੇ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਦੋ ਨਾਂਅ ਲਏ ਗਏ ਹਨ, ਇਨ੍ਹਾਂ 'ਚੋਂ ਇਕ ਅੰਗਰੇਜ਼ ਸਿੰਘ ਪਹਿਲਾਂ ਹੀ ਪੁਲਿਸ ਦੇ ਨਿਸ਼ਾਨੇ 'ਤੇ ਹੈ | ਇਹ ਉਹੀ ਅੰਗਰੇਜ਼ ਸਿੰਘ ਹੈ ਜੋ ਕੁਝ ਸਮਾਂ ਪਹਿਲਾਂ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਗੋਲੀਆਂ ਮਾਰ ਕੇ ਕੀਤੇ ਕਤਲ 'ਚ ਲੋੜੀਂਦਾ ਹੈ | ਇਸ ਤੋਂ ਬਾਅਦ ਗੁਰੂ ਬਾਜ਼ਾਰ 'ਚ ਹੋਈ ਕਰੋੜਾਂ ਦੇ ਸੋਨੇ ਦੇ ਲੁੱਟ 'ਚ ਵੀ ਇਸ ਦਾ ਹੀ ਨਾਂਅ ਬੋਲਦਾ ਰਿਹਾ ਹੈ | ਇਨ੍ਹਾਂ 'ਚੋਂ ਦੁੂਜਾ ਨਾਂਅ ਰਾਜਵਿੰਦਰ ਸਿੰਘ ਉਰਫ ਢੋਲਾ ਦਾ ਆਇਆ ਹੈ, ਜੋ ਕਿ ਬਟਾਲਾ ਦਾ ਰਹਿਣ ਵਾਲਾ ਹੈ ਤੇ ਹੁਣ ਲੁਧਿਆਣਾ ਵਿਖੇ ਆਪਣਾ ਪਤਾ ਬਦਲ ਚੁੱਕਾ ਹੈ | ਗੈਂਗਸਟਰ ਕਾਰਵਾਈਆਂ 'ਚ ਸ਼ਾਮਿਲ ਹੋਣ ਕਾਰਨ ਉਸ ਦੇ ਿਖ਼ਲਾਫ਼ ਵੀ ਕਈ ਮਾਮਲੇ ਦਰਜ ਹਨ ਤੇ ਪੁਲਿਸ ਨੂੰ ਉਸ ਦੀ ਭਾਲ 'ਚ ਹੈ | ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮਿ੍ਤਕ ਬਿੱਲਾ ਦੀ ਮੌਤ ਦੀਆਂ ਤਾਰਾਂ 2010 'ਚ ਜ਼ਿਲ੍ਹਾ ਕਚਹਿਰੀਆਂ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਗੈਂਗਸਟਰ ਰਾਜੂ ਚਿਕਨਾ ਨਾਲ ਜੁੜ ਰਹੀਆਂ ਹਨ | ਇਸ ਮਾਮਲੇ 'ਚ ਬਿੱਲਾ ਤੇ ਢੋਲੀ ਗਵਾਹ ਸਨ ਪਰ ਬਿੱਲਾ ਕਥਿਤ ਤੌਰ 'ਤੇ ਗਵਾਹੀ ਤੋਂ ਮੁਕਰ ਗਿਆ ਤੇ ਇਸ ਕਾਰਨ ਰਾਜੂ ਚਿਕਨਾ ਦੇ ਕਰੀਬੀ ਉਸ ਦੇ ਵਿਰੋਧੀ ਹੋ ਗਏ | ਢੋਲੀ ਨੇ ਕਈ ਵਾਰ ਰਾਜੂ ਚਿਕਨਾ ਦੇ ਪਰਿਵਾਰ ਦੀ ਮਦਦ ਲਈ ਉਸ ਪਾਸੋਂ ਪੈਸੇ ਵੀ ਮੰਗੇ ਸਨ | ਪੁਲਿਸ ਵਲੋਂ ਮਿ੍ਤਕ ਬਿੱਲਾ ਦੀ ਦੇਹ ਦਾ ਇਥੇ ਸਿਵਲ ਹਸਪਤਾਲ ਵਿਖੇ ਪੋਸਟ ਮਾਰਟਮ ਕਰਵਾਇਆ ਗਿਆ | ਥਾਣਾ ਕੋਟ ਖ਼ਾਲਸਾ ਦੇ ਮੁਖੀ ਇੰਸ: ਹਰਜਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਅੰਗਰੇਜ਼ ਸਿੰਘ ਵਾਸੀ ਗੇਟ ਹਕੀਮਾਂ ਤੇ ਰਾਜਵਿੰਦਰ ਸਿੰਘ ਉਰਫ ਢੋਲਾ 'ਤੇ ਇਕ ਹੋਰ ਅਣਪਛਾਤੇ ਵਿਅਕਤੀ ਿਖ਼ਲਾਫ਼ ਕਤਲ ਦਾ ਪਰਚਾ ਦਰਜ ਕਰ ਲਿਆ ਗਿਆ ਹੈ | ਇਸੇ ਦੌਰਾਨ ਲਾਸ਼ ਦਾ ਪੋਸਟਮਾਰਟਮ ਕਰਵਾਏ ਜਾਣ ਉਪਰੰਤ ਪਰਿਵਾਰਕ ਮੈਂਬਰਾਂ ਵਲੋਂ ਗਮਗੀਨ ਮਾਹੌਲ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਸਿਵਲ ਹਸਪਤਾਲ ਪੁੱਜੇ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ 5 ਲੱਖ ਦੀ ਸਹਾਇਤਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ |

ਸ੍ਰੀ ਹਰਿਮੰਦਰ ਸਾਹਿਬ ਦਾ ਰੂਹਾਨੀ ਵਾਤਾਵਰਨ ਦੇਖ ਕੇ ਪ੍ਰਭਾਵਿਤ ਹੋਏ ਅਮਰੀਕਾ ਦੇ ਵਿਧਾਇਕ ਤੇ ਕਾਰੋਬਾਰੀ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਕੈਲੇਫੋਰਨੀਆ ਸੂਬੇ ਦੇ ਵਿਧਾਇਕਾਂ ਤੇ ਕਾਰੋਬਾਰੀਆਂ ਦੇ 22 ਮੈਂਬਰੀ ਵਫ਼ਦ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਮੌਕੇ ਇਥੋਂ ਦੇ ਰੂਹਾਨੀ ਵਾਤਾਵਰਨ, ਸੁੰਦਰਤਾ ਤੇ ਸਰਬਸਾਂਝੀਲਤਾ ਦਾ ਸੰਦੇਸ਼ ...

ਪੂਰੀ ਖ਼ਬਰ »

ਗੁੰਡਾਗਰਦੀ ਦੀਆਂ ਵੱਧ ਰਹੀਆਂ ਘਟਨਾਵਾਂ ਪੰਜਾਬ ਲਈ ਖ਼ਤਰਾ-ਡਾ: ਵੇਰਕਾ

ਛੇਹਰਟਾ, 15 ਦਸੰਬਰ (ਵਡਾਲੀ)-ਬਲਵਿੰਦਰ ਕੁਮਾਰ ਬਿੱਲਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਾਵੇਂ ਸਰਕਾਰ ਕਾਂਗਰਸ ਪਾਰਟੀ ਦੀ ਹੈ ਪਰ ਅਫ਼ਸਰਾਂ 'ਚ ਵੀ ਕਈ ਕਾਲੀਆਂ ਭੇਡਾਂ ਹਨ ਜਿਨ੍ਹਾਂ ਦਾ ਪਤਾ ...

ਪੂਰੀ ਖ਼ਬਰ »

ਚਰਚਿਤ ਚੱਢਾ ਖੁਦਕੁਸ਼ੀ ਮਾਮਲੇ 'ਚ ਆਨੰਦ ਨੂੰ ਨਹੀਂ ਮਿਲੀ ਵਿਦੇਸ਼ ਜਾਣ ਦੀ ਇਜ਼ਾਜਤ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਤੇ ਦੀਵਾਨ ਦੇ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ 'ਚ ਨਾਮਜਦ ਕਾਰੋਬਾਰੀ ਇੰਰਦਰਪ੍ਰੀਤ ਸਿੰਘ ਆਨੰਦ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਇਜਲਾਸ ਛੋਟਾ ਕਰਕੇ ਸਰਕਾਰ ਜਵਾਬਦੇਹੀ ਤੋਂ ਭੱਜੀ-ਭਗਵੰਤ ਮਾਨ

ਅੰਮਿ੍ਤਸਰ, 15 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਦੌਰਾਨ ਕੀਤੇ ਆਪਣੇ ਹਰ ਵਾਅਦੇ ਤੋਂ ਜਿਥੇ ਮੁਕਰ ਗਈ ਹੈ ਉਥੇ ਹੀ ਪੰਜਾਬ ਖ਼ਾਸ ਕਰ ਅੰਮਿ੍ਤਸਰ 'ਚ ...

ਪੂਰੀ ਖ਼ਬਰ »

ਜੁਆਇੰਟ ਡਾਇਰੈਕਟਰ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਜਨਮ-ਮੌਤ ਦਫ਼ਤਰ ਦਾ ਨਿਰੀਖਣ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)-ਸਰਕਾਰੀ ਹਸਪਤਾਲ 'ਚ ਜਨਮ ਜਾਂ ਮੌਤ ਹੋਣ 'ਤੇ ਤੁਰੰਤ ਉਸ ਦੇ ਪਰਿਵਾਰ ਨੂੰ ਮੌਕੇ 'ਤੇ ਸਰਟੀਫਿਕੇਟ ਦਿੱਤਾ ਜਾਵੇ ਅਤੇ ਇਸ 'ਚ ਕਿਸੇ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਇਥੇ ਕੇਂਦਰ ਸਰਕਾਰ ਦੇ ...

ਪੂਰੀ ਖ਼ਬਰ »

ਇਕ ਹੀ ਰਾਤ 'ਚ ਬਿਜਲੀ ਦੇ ਪੰਜ ਟਰਾਂਸਫਰਮਰ ਚੋਰੀ

ਮਜੀਠਾ, 15 ਦਸੰਬਰ (ਮਨਿੰਦਰ ਸਿੰਘ ਸੋਖੀ)-ਮਜੀਠਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ 'ਚ ਪਿਛਲੇ ਕੁਝ ਦਿਨਾਂ 'ਚ ਅਣਪਛਾਤੇ ਵਿਅਕਤੀਆਂ ਵਲੋਂ ਰਾਤ ਦੇ ਹਨ੍ਹੇਰੇ 'ਚ ਬਿਜਲੀ ਦੇ ਟਰਾਂਸਫਰਮਰ ਚੋਰੀ ਕਰਨ ਦੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

-ਮਾਮਲਾ ਨਿੰਰਕਾਰੀ ਗ੍ਰਨੇਡ ਹਮਲੇ ਦਾ- ਬਿਕਰਮਜੀਤ ਸਿੰਘ ਧਾਰੀਵਾਲ ਦੀ ਮਾਤਾ ਨੇ ਲਾਈ ਇਨਸਾਫ਼ ਦੀ ਗੁਹਾਰ-ਮੇਰਾ ਮੁੱਤਰ ਬੇਗੁਨਾਹ

ਓਠੀਆ, 15 ਦਸੰਬਰ (ਗੁਰਵਿੰਦਰ ਸਿੰਘ ਛੀਨਾਂ)-ਪਿਛਲੇ ਮਹੀਨੇ ਨਿੰਰਕਾਰੀ ਭਵਨ 'ਚ ਹੋਏ ਗ੍ਰਨੇਡ ਹਮਲੇ 'ਚ ਫੜੇ ਗਏ ਦੋਸ਼ੀ ਬਿਕਰਮਜੀਤ ਸਿੰਘ ਧਾਰੀਵਾਲ ਦੀ ਮਾਤਾ ਸੁਖਵਿੰਦਰ ਕੌਰ ਤੇ ਮਾਸੀ ਰਾਜਵਿੰਦਰ ਕੌਰ ਨੇ ਪੰਜਾਬ ਸਰਕਾਰ, ਭਾਰਤ ਦੇ ਰਾਸ਼ਟਰਪਤੀ ਤੇ ਸੁਪਰੀਮ ਕੋਰਟ, ...

ਪੂਰੀ ਖ਼ਬਰ »

ਹੈੱਡ ਕਾਂਸਟੇਬਲ ਗੁਰਮੀਤ ਸਿੰਘ ਫ਼ਤਹਿਪੁਰ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਨਵਾਂ ਪਿੰਡ, 15 ਦਸੰਬਰ (ਜਸਪਾਲ ਸਿੰਘ)-ਹੈੱਡ ਕਾਂਸਟੇਬਲ ਗੁਰਮੀਤ ਸਿੰਘ ਫ਼ਤਹਿਪੁਰ ਜੋ ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਕੇ ਸਦਾ ਲਈ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ, ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਪਿਛਲੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਕੀਰਤਨ ਸਿੰਘ ਦੀ ਬਰਸੀ 18 ਨੂੰ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਕੀਰਤਨ ਸਿੰਘ ਦੀ ਸਾਲਾਨਾ ਬਰਸੀ ਤਰਨਾ ਦਲ ਦੇ ਹੈੱਡਕੁਆਰਟਰ ਗੁ: ਛੇਵੀਂ ਪਾਤਸ਼ਾਹੀ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਵੱਖ-ਵੱਖ ਸਿੱਖ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਨੇ ਮਨਾਈ ਸਿਲਵਰ ਜੁਬਲੀ

ਚੌਕ ਮਹਿਤਾ, 15 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੂਗਰ ਮਿੱਲ ਨੇ ਆਪਣੀ ਸਥਾਪਤੀ ਦੇ ਪੰਝੀ ਵਰ੍ਹੇ ਪੂਰੇ ਕਰਦਿਆਂ ਸਿਲਵਰ ਜੁਬਲੀ ਮਨਾਈ | ਇਸ ਮੌਕੇ ਮਿੱਲ ਦੇ ਡਾਇਰੈਕਟਰ ਰਾਣਾ ਵੀਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬਹੁਤ ਹੀ ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਮਿਲੀਆਂ ਨਸ਼ੀਲੀਆਂ ਗੋਲੀਆਂ ਤੇ ਸਿਗਰੇਟਾਂ ਦੇ ਬੰਡਲ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਹਵਾਲਾਤੀ ਕੋਲੋਂ ਤਲਾਸ਼ੀ ਲਏ ਜਾਣ 'ਤੇ 75 ਨਸ਼ੀਲੀਆਂ ਗੋਲੀਆਂ ਤੇ ਇਕ ਬੰਡਲ ਸਿਗਰੇਟਾਂ ਦਾ ਬਰਾਮਦ ਕੀਤਾ ਗਿਆ ਹੈ ਜਿਸ ਉਪਰੰਤ ਹਵਾਲਾਤੀ ਿਖ਼ਲਾਫ਼ ਥਾਣਾ ਇਸਲਾਮਾਬਾਦ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਟੋਲ ਪਲਾਜ਼ਾ ਛਿੱਡਣ ਨਜ਼ਦੀਕ ਦੋ ਨਸ਼ਾ ਫਰੋਸ਼ ਕਾਬੂ

ਅਟਾਰੀ, 15 ਦਸੰਬਰ (ਰਪਿੰਦਰਜੀਤ ਸਿੰਘ ਭਕਨਾ)-ਅੰਮਿ੍ਤਸਰ-ਅਟਾਰੀ ਰੋਡ ਸਥਿਤ ਟੋਲ ਪਲਾਜ਼ਾ ਨਜ਼ਦੀਕ ਅਟਾਰੀ ਨੂੰ ਜਾਂਦੇ ਰਸਤੇ ਕੋਲ ਪੰਜਾਬ ਪੁਲਿਸ ਵਲੋਂ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਇਕ ਕਾਰ ਸਣੇ 2 ਗੱਡੀਆਂ 'ਤੇ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਅੱਜ

ਰਾਮ ਤੀਰਥ, 15 ਦਸੰਬਰ (ਧਰਵਿੰਦਰ ਸਿੰਘ ਔਲਖ)-ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਅੰਮਿ੍ਤਸਰ ਵਲੋਂ 28ਵਾਂ ਸਾਲਾਨਾ ਸਨਮਾਨ, ਪੁਸਤਕ ਲੋਕ ਅਰਪਣ ਸਮਾਰੋਹ ਤੇ ਕਵੀ ਦਰਬਾਰ 16 ਦਸੰਬਰ ਨੂੰ ਸਵੇਰੇ 10:30 ਵਜੇ ਬਾਬਾ ਜਾਗੋ ਸ਼ਹੀਦ ਸਕੂਲ ਕੋਹਾਲੀ ਰਾਮ ਤੀਰਥ ਰੋਡ ਵਿਖੇ ਕਰਵਾਇਆ ...

ਪੂਰੀ ਖ਼ਬਰ »

ਮਾਹਣਾ ਸਿੰਘ ਰੋਡ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਅੰਮਿ੍ਤਸਰ, 15 ਦਸੰਬਰ (ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਵਿਖੇ ਪਿ੍ੰ: ਜਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਸਲਵਿੰਦਰ ...

ਪੂਰੀ ਖ਼ਬਰ »

ਪਿ੍ੰਸੀਪਲ ਸੇਵਾ ਸਿੰਘ ਕੌੜਾ ਦਾ ਸਨਮਾਨ ਅੱਜ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ, ਪ੍ਰਸਿੱਧ ਵਿਦਵਾਨ ਲੇਖਕ ਪਿ੍ੰਸੀਪਲ ਸੇਵਾ ਸਿੰਘ ਕੌੜਾ ਨੂੰ ਉਨ੍ਹਾਂ ਦੀਆਂ ਸਾਹਿਤਕ ਸੇਵਾਵਾਂ ਨੂੰ ਮੁੱਖ ਰੱਖਦਿਆਂ 16 ਦਸੰਬਰ ਨੂੰ ਪੰਜਾਬੀ ਸਾਹਿਤ ਸਭਾ ਚੋਗਾਵਾਂ ...

ਪੂਰੀ ਖ਼ਬਰ »

ਅਜਨਾਲਾ 'ਚ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਪੇਪਰ ਨਹੀਂ ਦਾਖ਼ਲ ਕਰਵਾਏ

ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਦੇ ਪਹਿਲੇ ਦਿਨ ਬਲਾਕ ਅਜਨਾਲਾ ਅਧੀਂਨ ਆਉਂਦੇ ਪਿੰਡਾਂ ਨਾਲ ਸਬੰਧਤ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਠਿਆਲਾ ਦਾ ਵਿਕਾਸ ਇਕ ਕਰੋੜ ਨਾਲ ਕਰਵਾਇਆ-ਸਰਪੰਚ ਦਲਵਿੰਦਰ ਸਿੰਘ

ਸਠਿਆਲਾ, 15 ਦਸੰਬਰ (ਜਗੀਰ ਸਿੰਘ ਸਫਰੀ)-ਅਕਾਲੀ ਪਾਰਟੀ ਦੇ ਧੜੱਲੇਦਾਰ ਮੌਜੂਦਾ ਸਰਪੰਚ ਦਲਵਿੰਦਰ ਸਿੰਘ ਸਠਿਆਲਾ ਪੰਚਾਇਤੀ ਚੋਣਾਂ ਮੈਦਾਨ 'ਚ ਸਰਪੰਚੀ ਦੇ ਉਮੀਦਵਾਰ ਵਜੋਂ ਉਤਾਰੇ ਗਏ ਹਨ | ਸਰਪੰਚ ਦਲਵਿੰਦਰ ਸਿੰਘ ਇੰਡਸਟਰੀ ਵਿਭਾਗ 'ਚੋਂ ਮੈਨੇਜਰ ਸੇਵਾ ਮੁਕਤ ਹੋਣ ...

ਪੂਰੀ ਖ਼ਬਰ »

ਟਰਾਂਸਪੋਰਟ ਦਫ਼ਤਰ 'ਚੋਂ ਕੱਢੇ ਪ੍ਰਾਈਵੇਟ ਏਜੰਟ ਨੇ ਕਈ ਵਾਰ ਸਵਿਟਜ਼ਰਲੈਂਡ ਤੇ ਯੂਰਪੀਅਨ ਦੇਸ਼ਾਂ ਦੀ ਕੀਤੀ ਯਾਤਰਾ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਰਾਮ ਤੀਰਥ ਰੋਡ 'ਤੇ ਸਥਿਤ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ 'ਚ ਮਹਿਲਾ ਕਲਰਕ ਵਲੋਂ ਆਪਣੇ ਪੱਧਰ 'ਤੇ ਰੱਖੇ ਗਏ ਇਕ ਪ੍ਰਾਈਵੇਟ ਏਜੰਟ ਜਤਿੰਦਰ, ਜਿਸ ਨੂੰ ਬੀਤੀ 1 ਦਸੰਬਰ ਨੂੰ ਆਰ. ਟੀ. ਏ. ਦੇ ਸਕੱਤਰ ਰਜ਼ਨੀਸ਼ ਅਰੋੜਾ ਵਲੋਂ ...

ਪੂਰੀ ਖ਼ਬਰ »

ਜਸਪਾਲ ਭੋਆ ਨੇ ਅਕਾਲੀ ਵਰਕਰਾਂ ਨਾਲ ਚੋਣਾਂ ਲਈ ਕੀਤਾ ਵਿਚਾਰ-ਵਟਾਂਦਰਾ

ਜੇਠੂਵਾਲ, 15 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਰਪੰਚ ਜਸਪਾਲ ਸਿੰਘ ਭੋਆ ਵਲੋਂ ਪੰਚਾਇਤੀ ਚੋਣਾਂ ਸਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ | ਜਸਪਾਲ ਭੋਆ ਨੇ ਕਿਹਾ ਇਹ ਚੋਣਾ ਅਕਾਲੀ ...

ਪੂਰੀ ਖ਼ਬਰ »

ਪਹਿਲੇ ਦਿਨ ਮਜੀਠਾ ਸਬ-ਡਵੀਜ਼ਨ ਵਿਖੇ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋਇਆ

ਮਜੀਠਾ, 15 ਦਸੰਬਰ (ਮਨਿੰਦਰ ਸਿੰਘ ਸੋਖੀ)-ਸੂਬੇ ਭਰ 'ਚ ਪੰਚਾਇਤੀ ਚੋਣਾਂ ਦਾ ਰਸਮੀ ਤੌਰ 'ਤੇ ਐਲਾਨ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਦਾ ਕੰਮ ਸ਼ੁਰੂ ਹੋ ਗਿਆ ਹੈ | ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰਨ ਦਾ ਪਹਿਲਾ ਦਿਨ ਸੀ | ਸਬ ਡਵੀਜਨ ਮਜੀਠਾ ਵਿਖੇ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਸਰਪੰਚ ਦੀ ਚੋਣ ਲੜ ਰਹੀ ਬੀਬੀ ਧਾਰੀਵਾਲ ਤੇ ਮੈਂਬਰਾਂ ਨੇ ਚੋਣ ਮੁਹਿੰਮ ਕੀਤੀ ਸ਼ੁਰੂ

ਛੇਹਰਟਾ, 15 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਪੰਚਾਇਤ ਡੇਰਾ ਬਾਬਾ ਦਰਸ਼ਨ ਸਿੰਘ ਕਾਲੋਨੀ ਤੋਂ ਸਰਪੰਚ ਦੀ ਚੋਣ ਲੜਨ ਵਾਸਤੇ ਕਾਂਗਰਸ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਜਨਰਲ ਸੈਕਟਰੀ ਬੀਬੀ ਸਰਬਜੀਤ ਕੌਰ ਧਾਰੀਵਾਲ ਨੇ ਆਪਣੀ ਚੋਣ ਮੁਹਿੰਮ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਪੰਚਾਇਤੀ ਚੋਣਾਂ ਦੇ ਪਹਿਲੇ ਦਿਨ ਕੋਈ ਨਾਮਜ਼ਦਗੀ ਨਹੀਂ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-30 ਦਸੰਬਰ ਨੂੰ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸਮਾਂ ਸਨਿਚਰਵਾਰ ਤੋਂ ਸ਼ੁਰੂ ਹੋ ਗਿਆ ਪਰ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ | ਇਸ ਬਾਰੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਦੀ ਹਵਾਈ ਪਟੜੀ ਦਾ ਜਲਦ ਕੀਤਾ ਜਾਵੇਗਾ ਵਿਸਥਾਰ-ਔਜਲਾ

ਰਾਜਾਸਾਂਸੀ, 15 ਦਸੰਬਰ (ਹੇਰ, ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੀ ਹਵਾਈ ਪਟੜੀ ਨੂੰ ਲਗਪਗ ਇਕ ਹਜ਼ਾਰ ਫੁੱਟ ਤੋਂ ਵਧੇਰੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਤਾਂ ਜੋ ਭਵਿੱਖ 'ਚ ਵੱਖ-ਵੱਖ ਮੁਲਕਾਂ ਤੋਂ ਆਉਣ ਵਾਲੀਆਂ ਵੱਡੀਆਂ ਹਵਾਈ ਉਡਾਣਾਂ ਨੂੰ ...

ਪੂਰੀ ਖ਼ਬਰ »

ਅਣਪਛਾਤੀ ਔਰਤ ਦੀ ਲਾਸ਼ ਮਿਲੀ

ਬਿਆਸ, 15 ਦਸੰਬਰ (ਪਰਮਜੀਤ ਸਿੰਘ ਰੱਖੜਾ)-ਜੀ. ਆਰ. ਪੀ. ਪੁਲਿਸ ਚੌਕੀ ਬਿਆਸ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਯਾਰਡ ਬਿਆਸ ਨੇੜੇ ਕਿਲੋ ਮ: ਨੰ: 468/1 ਨੇੜਿਉਂ ਅਣਪਛਾਤੀ ਔਰਤ (40-45) ਜਿਸ ਨੇ ਫਿੱਕੇ ਗੁਲਾਬੀ ਰੰਗ ਦੇ ਕੱਪੜੇ ਪਹਿਨੇ ਦੀ ਲਾਸ਼ ਮਿਲੀ ਹੈ | ...

ਪੂਰੀ ਖ਼ਬਰ »

ਬਿਨਾਂ ਟਿਕਟ ਯਾਤਰੀਆਂ ਨੂੰ ਕਾਬੂ ਕਰਨ ਲਈ ਹੁਣ ਰਿਜ਼ਰਵੇਸ਼ਨ ਕੇਂਦਰਾਂ ਦੇ ਕਰਮਚਾਰੀ ਕਰਨਗੇ ਚੈਕਿੰਗ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਭਾਰਤੀ ਰੇਲਵੇ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਰੇਲ ਗੱਡੀਆਂ 'ਚ ਬਿਨ੍ਹਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ 'ਤੇ ਸ਼ਿਕੰਜ਼ਾ ਕੱਸਣ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਇਕ ਨਵੀਂ ਨੀਤੀ ਬਣਾਈ ਹੈ ਅਤੇ ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਕੰਵਲ ਰਣਬੀਰ ਸਿੰਘ ਗਿੱਲ ਦੀ ਬਰਸੀ ਮਨਾਈ

ਅੰਮਿ੍ਤਸਰ, 15 ਦਸੰਬਰ (ਵਰਪਾਲ)-ਸ਼ਹੀਦ ਕੰਵਲ ਰਣਬੀਰ ਸਿੰਘ ਗਿੱਲ ਆਈ. ਪੀ. ਐਸ. ਦੀ ਘਿਓ ਮੰਡੀ ਚੌਕ ਵਿਖੇ 31ਵੀਂ ਬਰਸੀ ਮਨਾਈ ਗਈ, ਜਿਸ 'ਚ ਸਾਬਕਾ ਕੈਬਨਿਟ ਮੰਤਰੀ ਪ੍ਰੋ: ਲਕਛਮੀ ਕਾਂਤਾ ਚਾਵਲਾ, ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ, ਪੁਲਿਸ ਕਮਿਸ਼ਨਰ ਐਸ. ਐਸ. ...

ਪੂਰੀ ਖ਼ਬਰ »

ਇੰਟਰਨੈਸ਼ਨਲ ਅਰਥ ਸਾਇੰਸ ਉਲੰਪਿਆਡ-2019 ਲਈ ਪ੍ਰਵੇਸ਼ ਪ੍ਰੀਖਿਆ 19 ਨੂੰ

ਅੰਮਿ੍ਤਸਰ, 15 ਦਸੰਬਰ (ਸ਼ੈਲੀ)-ਜਿਉਲੋਜੀਕਲ ਸੁਸਾਇਟੀ ਆਫ਼ ਇੰਡੀਆ ਵਲੋਂ ਇੰਟਰਨੈਸ਼ਨਲ ਅਰਥ ਸਾਇੰਸ ਓਲੰਪਿਆਡ-2019 ਲਈ ਪ੍ਰਵੇਸ਼ ਪ੍ਰੀਖਿਆ 19 ਜਨਵਰੀ 2019 ਨੂੰ ਲਈ ਜਾਵੇਗੀ | ਇਸ ਬਾਰੇ ਜੀ. ਐਨ. ਡੀ. ਯੂ. ਦੇ ਬੋਟੈਨੀਕਲ ਐਾਡ ਇਨਵਾਈਰਮੈਂਟਲ ਸਾਇੰਸਜ਼ ਦੇ ਪ੍ਰੋਫ਼ੈਸਰ ...

ਪੂਰੀ ਖ਼ਬਰ »

ਸੁਲਤਾਨਵਿੰਡ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ ਮੋਰਚੇ ਦੀ ਤਿਆਰੀ

ਸੁਲਤਾਨਵਿੰਡ, 15 ਦਸੰਬਰ (ਗੁਰਨਾਮ ਸਿੰਘ ਬੁੱਟਰ)¸ਹਲਕਾ ਦੱਖਣੀ ਤੇ ਨਗਰ ਨਿਗਮ ਦੇ ਅਧੀਨ ਆਉਂਦੇ ਸਭ ਤੋਂ ਪੁਰਾਣੇ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਨੂੰ ਵਿਕਾਸ ਪੱਖੋਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਿਵਾਏ ਲਾਰਿਆਂ ਤੋਂ ਕੁਝ ਨਹੀਂ ਦਿੱਤਾ | ਲੋਕ ਇਨਸਾਫ ਪਾਰਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX