ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 9 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 10 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 11 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 12 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 minute ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  34 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  42 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਤਰਨਤਾਰਨ

ਵਿਗੜ ਰਹੇ ਸਮਾਜਿਕ ਤਾਣੇ-ਬਾਣੇ ਿਖ਼ਲਾਫ਼ ਕਿਸਾਨ ਆਗੂਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਖਡੂਰ ਸਾਹਿਬ, 15 ਦਸੰਬਰ (ਰਸ਼ਪਾਲ ਸਿੰਘ ਕੁਲਾਰ, ਮਾਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵਿਗੜ ਰਹੇ ਸਮਾਜਿਕ ਤਾਣੇ-ਬਾਣੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ | ਜਿਸ ਦੀ ਅਗਵਾਈ ਹਰਬਰਿੰਦਰਜੀਤ ਸਿੰਘ ਕੰਗ ਅਤੇ ਲਖਬੀਰ ਸਿੰਗ ਵੈਰੋਵਾਲ ਨੇ ਕੀਤੀ | ਇਸ ਮੌਕੇ ਕਿਸਾਨਾਂ-ਮਜਦੂਰਾਂ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਇਕਬਾਲ ਸਿੰਘ ਵੜਿੰਗ ਅਤੇ ਪਿਆਰਾ ਸਿੰਘ ਬਾਣੀਆਂ ਨੇ ਕਿਹਾ ਕਿ ਪੰਜਾਬ ਵਿਚ ਦਿਨੋ ਦਿਨ ਗੁੰਡਾਗਰਦੀ ਵਧਦੀ ਜਾ ਰਹੀ ਹੈ ਅਤੇ ਨੌਜਵਾਨ ਨਸ਼ਿਆਂ ਵੱਲ ਤੁਰੇ ਜਾ ਰਹੇ ਹਨ | ਰੇਤ, ਭੂ ਮਾਫੀਆ ਲੁਟੇਰਾ ਵਰਗ ਵੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ | ਜਦੋਂ ਕਿ ਇਹ ਸਾਰਾ ਕੁਝ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਿਹਾ ਹੈ | ਪਰ ਸਰਕਾਰ ਕੁੰਭਕਰਨੀ ਨੀਦੇ ਸੁੱਤੀ ਪਈ ਹੈ | ਪਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 17 ਦਸੰਬਰ ਨੂੰ ਉਕਤ ਬੁਰਾਈਆਂ ਖਿਲਾਫ ਐੱਸ.ਐੱਸ.ਪੀ ਤਰਨ ਤਾਰਨ ਦੇ ਦਫਤਰ ਅੱਗੇ ਪੱਕਾ ਮੋਰਚਾ ਲਗਾ ਕਿ ਆਰ-ਪਾਰ ਦੀ ਲੜਾਈ ਲੜੇਗੀ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਭਾਂਡਾ ਭੰਨੇਗੀ | ਇਸ ਮੌਕੇ ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਧਰਨੇ 'ਤੇ ਆਉਣ ਸਮੇਂ ਆਪਣੀਆਂ ਟਰਾਲੀਆਂ ਵਿਚ ਗਰਮ ਕੱਪੜੇ, ਦੁੱਧ ਪ੍ਰਸ਼ਾਦੇ ਢੰਡੇ ਡੰਡੇ ਨਾਲ ਲੈ ਕਿ ਆਉਣ | ਇਸ ਮੌਕੇ ਇਕਬਾਲ ਸਿੰਘ, ਹਰਬਿੰਦਰ ਸਿੰਘ ਮਾਲਚੱਲ, ਸਾਹਿਬ ਸਿੰਘ ਕੰਗ, ਰਘਬੀਰ ਸਿੰਘ ਦੁਲਚੀਪੁਰ, ਮਨਜੀਤ ਸਿੰਘ ਵੜਿੰਗ, ਗੁਰਵਿੰਦਰ ਸਿੰਘ ਕੋਟਲੀ, ਜਗਜੀਤ ਸਿੰਘ ਫਾਜਲਪੁਰ, ਕੁਲਦੀਪ ਸਿੰਘ ਸਰਲੀ, ਦਲਬੀਰ ਸਿੰਘ ਖਡੂਰ ਸਾਹਿਬ, ਮਨਜੀਤ ਸਿੰਘ ਵੈਰੋਵਾਲ, ਸਤਨਾਮ ਸਿੰਘ ਖੌਜਕੀਪੁਰ, ਭਘਵਾਨ ਸਿੰਘ ਸੰਘਰ, ਮੁਖਤਾਰ ਸਿੰਘ ਬਿਹਾਰੀਪੁਰ, ਬਲਬੀਰ ਸਿੰਘ ਬੱਬੂ ਰਾਮਪੁਰ ਆਦਿ ਹਾਜ਼ਰ ਸਨ |

ਚਾਈਨਾ ਡੋਰ 'ਤੇ ਰੋਕਥਾਮ ਲਈ ਸਕੂਲਾਂ ਵਿਚ ਲਗਾਏ ਜਾਣਗੇ ਸੈਮੀਨਾਰ-ਸਾਹਿਲ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਐਾਟੀ ਕੁਰੱਪਸ਼ਨ ਸੁਸਾਇਟੀ ਵਲੋਂ ਇਕ ਮੀਟਿੰਗ ਮੁੱਖ ਦਫ਼ਤਰ ਤਰਨਤਾਰਨ ਵਿਖੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਭਿ੍ਸ਼ਟਾਚਾਰ ਭੂ ਮਾਫੀਆ ਆਦਿ ਸਮਾਜਿਕ ਕੁਰੀਤੀਆਾ ਦੇ ਖਿਲਾਫ਼ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਕੂਲ ਕੰਗ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਖਡੂਰ ਸਾਹਿਬ, 15 ਦਸੰਬਰ (ਮਾਨ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਸਕੂਲ ਕੰਗ ਵਿਖੇ ਅੱਜ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਇਕ ਧਾਰਮਿਕ ਸ਼ਬਦ ਨਾਲ ਹੋਈ | ਇਸ ਸਮਾਗਮ ਮੌਕੇ ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਦਾ ਆਗਮਨ ਦਿਹਾੜਾ ਮਨਾਇਆ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਵਿਖੇ ਨੌਜਵਾਨ ਸੇਵਕ ਸਭਾ ਦੇ ਨੌਜਵਾਨਾਂ ਜਿਨ੍ਹਾਂ ਵਿਚ ਸੁਰਜੀਤ ਸਿੰਘ, ਮਨਦੀਪ ਸਿੰਘ, ਗੁਰਪ੍ਰਕਾਸ਼ ਸਿੰਘ, ਸਾਜਨ ਸਿੰਘ, ਸਰਬਜੋਤ ਸਿੰਘ, ਰਵਿੰਦਰ ਸਿੰਘ, ...

ਪੂਰੀ ਖ਼ਬਰ »

ਪੱਟੀ ਸਕੂਲ (ਲੜਕੇ) ਵਿਖੇ ਵਿਦਿਆਰਥੀਆਾ ਨੂੰ ਸਵੈਟਰ ਕੋਟੀਆਂ ਵੰਡੀਆਂ

ਪੱਟੀ, 15 ਦਸੰਬਰ (ਪ੍ਰਭਾਤ ਮੌਾਗਾ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਪੱਟੀ (ਲੜਕੇ) ਘਰਿਆਲਾ ਮੰਦਰ ਦੇ ਗੱਦੀ ਨਸ਼ੀਨ ਮਾਤਾ ਸਰਬਤ ਕੌਰ ਵਲੋਂ ਸਕੂਲ ਵਿਖੇ ਪਹੁੰਚ ਕੇ 'ਨਰ ਸੇਵਾ ਨਾਰਾਇਣ ਸੇਵਾ' ਵਾਲੇ ਫ਼ਲਸਫ਼ੇ 'ਤੇ ਪਹਿਰਾ ਦਿੰਦਿਆਂ ਛੇਵੀਂ ਤੋਂ ਅਠਵੀਂ ਜਮਾਤ ਦੇ ...

ਪੂਰੀ ਖ਼ਬਰ »

ਪੰਜ ਰਾਜਾਂ 'ਚੋਂ ਭਾਜਪਾ ਨੂੰ ਹਾਰ ਮਿਲਣ ਨਾਲ ਮੋਦੀ ਸਰਕਾਰ ਦਾ ਬੋਰੀਆ-ਬਿਸਤਰਾ ਗੋਲ ਹੋਣਾ ਸ਼ੁਰੂ- ਗਿੱਲ ਕਾਜ਼ੀਕੋਟ

ਤਰਨਤਾਰਨ, 15 ਦਸੰਬਰ (ਲਾਲੀ ਕੈਰੋਂ)-ਦੇਸ਼ ਵਾਸੀਆਂ ਨੂੰ ਅੱਛੇ ਦਿਨਾਂ ਦੇ ਝੂਠੇ ਸਬਜ਼ਬਾਗ ਵਿਖਾ ਕੇ ਕੇਂਦਰ ਦੀ ਸੱਤਾ 'ਤੇ ਕਾਬਜ਼ ਹੋਈ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਨਤਾ ਪੂਰੀ ਤਰ੍ਹਾਂ ਤੰਗ ਆ ਚੁੱਕੀ ਹੈ ਅਤੇ ਇਨ੍ਹਾਂ ਝੂਠੇ ਵਾਅਦਿਆਂ ਦੀਆਂ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਪੁਲਿਸ ਵਲੋਂ ਕਾਬੂ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾ 'ਤੇ ਕੀਤੀ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ) ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ 'ਤੇ ਧਾਰਮਿਕ ਸਮਾਗਮ

ਝਬਾਲ, 15 ਦਸੰਬਰ (ਸੁਖਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਅਤੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਮੂਹ ਅਕਾਲੀ ਵਰਕਰਾਂ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਹੋਵੇਗਾ ਨਵਾਂ ਬਣਾਇਆ ਜਾ ਰਿਹਾ ਅਕਾਲੀ ਦਲ-ਸੰਘਾ

ਗੋਇੰਦਵਾਲ ਸਾਹਿਬ, 15 ਦਸੰਬਰ (ਵਰਿੰਦਰ ਸਿੰਘ ਰੰਧਾਵਾ)-16 ਦਸੰਬਰ 2018 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਥ ਦਰਦੀਆਂ ਵਲੋਂ ਨਵੇਂ ਬਣਾਏ ਜਾ ਰਹੇ ਅਕਾਲੀ ਦਲ 'ਚ ਸਾਰਿਆਂ ਧਰਮਾਂ, ਸਭਨਾ ਸਿਆਸੀ ਪਾਰਟੀਆਂ, ਧਾਰਮਿਕ ਆਗੂਆਂ ਅਤੇ ਬੁੱਧੀਜੀਵੀਆਂ ਨੂੰ ਖੁੱਲ੍ਹਾ ਸੱਦਾ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਨੇ ਅੱਖਾਂ ਦੇ ਆਪਰੇਸ਼ਨ ਲਈ ਮਰੀਜ ਭੇਜੇ

ਪੱਟੀ, 15 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾਕਟਰ ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ 338ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਲੈਂਜ਼ ਕੈਂਪ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਮਨਾਇਆ ਊਰਜਾ ਸੁਰੱਖਿਆ ਦਿਵਸ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)- ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨਤਾਰਨ ਵਿਖੇ ਊਰਜਾ ਸੁਰੱਖਿਆ ਦਿਵਸ ਮੌਕੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਊਰਜਾ ਸੁਰੱਖਿਆ ਵਿਸ਼ੇ 'ਤੇ ਭਾਸ਼ਣ ਦੇ ਕੇ ਊਰਜਾ ਦੇ ਉਪਯੋਗ ਦੇ ਪੈਣ ਵਾਲੇ ਦੁਸ਼ਟ ਪ੍ਰਭਾਵਾਂ ਅਤੇ ਉਸ ...

ਪੂਰੀ ਖ਼ਬਰ »

ਚੋਣਾਂ ਲਈ ਦਸਤਾਵੇਜ਼ ਇਕੱਤਰ ਕਰਨ ਸਮੇਂ ਬਣਾਇਆ ਜਾ ਰਿਹੈ ਦਬਾਅ ਭਰਿਆ ਮਾਹੌਲ-ਅਕਾਲੀ ਆਗੂ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)-ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਸਮੇਂ ਦੀ ਨਜ਼ਾਕਤ ਸਮਝਦਿਆਂ ਨਾਮਜ਼ਦਗੀਆਂ ਪੇਪਰਾਂ ਨਾਲ ਲੱਗਣ ਵਾਲੇ ਹੋਰ ਜ਼ਰੂਰੀ ਦਸਤਾਵੇਜ਼ਾਂ ਪ੍ਰਤੀ ਰਾਹਤ ਦਿੰਦਿਆਂ ਇਕ ਹਲਫੀਆ ਬਿਆਨ ਨਾਲ ਹੀ ...

ਪੂਰੀ ਖ਼ਬਰ »

ਪਿੰਡ ਭੈਲ ਢਾਏ ਵਾਲਾ ਵਿਖੇ ਸਰਬਸੰਮਤੀ ਨਾਲ ਪੰਚਾਇਤ ਦੀ ਹੋਈ ਚੋਣ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਇੱਥੋਂ ਨਜ਼ਦੀਕੀ ਪਿੰਡ ਭੈਲ ਢਾਏ ਵਾਲਾ ਵਿਖੇ ਪੰਚਾਇਤ ਦੀ ਚੋਣ ਨੂੰ ਲੈ ਕੇ ਪਿੰਡ ਵਿਚ ਤਿੰਨ ਪਾਰਟੀਆਂ ਵਲੋਂ ਕਾਂਗਰਸ, ਅਕਾਲੀ ਦਲ ਤੇ ਆਮ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿਚ ਡਟੇ ਹੋਏ ਸਨ, ਪਰ ਅੱਜ ਸਮੁੱਚੇ ਨਗਰ ...

ਪੂਰੀ ਖ਼ਬਰ »

ਮੇਜਰ ਸਿੰਘ ਭੈਲ ਸਰਪੰਚ ਨਿਯੁਕਤ ਪਿੰਡ ਭੈਲ ਢਾਏ ਵਾਲਾ ਵਿਖੇ ਸਰਬਸੰਮਤੀ ਨਾਲ ਪੰਚਾਇਤ ਦੀ ਹੋਈ ਚੋਣ

ਫਤਿਆਬਾਦ, 15 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਇੱਥੋਂ ਨਜ਼ਦੀਕੀ ਪਿੰਡ ਭੈਲ ਢਾਏ ਵਾਲਾ ਵਿਖੇ ਪੰਚਾਇਤ ਦੀ ਚੋਣ ਨੂੰ ਲੈ ਕੇ ਪਿੰਡ ਵਿਚ ਤਿੰਨ ਪਾਰਟੀਆਂ ਵਲੋਂ ਕਾਂਗਰਸ, ਅਕਾਲੀ ਦਲ ਤੇ ਆਮ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿਚ ਡਟੇ ਹੋਏ ਸਨ, ਪਰ ਅੱਜ ਸਮੁੱਚੇ ਨਗਰ ...

ਪੂਰੀ ਖ਼ਬਰ »

ਵਿਸ਼ਾਲੀ ਸਰਬਸੰਮਤੀ ਨਾਲ ਪਿੰਡ ਚੀਮਾ ਕਲਾਂ ਦੀ ਬਣੀ ਸਰਪੰਚ

ਸਰਾਏ ਅਮਾਨਤ ਖਾਂ, 15 ਦਸੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਂਨ ਆਉਂਦੇ ਪਿੰਡ ਚੀਮਾ ਕਲਾਂ ਵਿਚ ਪ੍ਰਮੁੱਖ ਸਮਾਜ ਸੇਵੀ ਅਵਨ ਕੁਮਾਰ ਸੋਨੂੰ ਦੀ ਭਰਜਾਈ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੁਨੀਸ਼ ਕੁਮਾਰ ਮੋਨੂੰ ਦੀ ਪਤਨੀ ਵਿਸ਼ਾਲੀ ਪਿੰਡ ਦੀ ਸਰਬਸੰਮਤੀ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦਾ ਪਹਿਲਾਂ ਦਿਨ ਰਿਹਾ ਠੰਢਾ

ਖਡੂਰ ਸਾਹਿਬ, 15 ਦਸੰਬਰ (ਰਸ਼ਪਾਲ ਸਿੰਘ ਕੁਲਾਰ)-30 ਦਸੰਬਰ ਨੂੰ ਹੋ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 15 ਤੋਂ 19 ਦਸੰਬਰ ਤੱਕ ਸਰਪੰਚਾਂ-ਪੰਚਾਂ ਦੀਆਂ ਨਾਮਜ਼ਦਗੀਆਂ ਸ਼ੁਰੂ ਹੋ ਗਈਆਂ ਹਨ | ਅੱਜ ਪਹਿਲੇ ਦਿਨ ਬਲਾਕ ਖਡੂਰ ਸਾਹਿਬ ਤੇ ਚੋਹਲਾ ਸਾਹਿਬ ਵਿਚ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ 'ਚ ਰਾਹੁਲ ਗਾਂਧੀ ਤੇ ਨਵਜੋਤ ਸਿੰਘ ਸਿੱਧੂ ਦੇ ਪ੍ਰਚਾਰ ਦੀ ਰਹੀ ਅਹਿਮ ਭੂਮਿਕਾ-ਡਾਲੇਕੇ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)- ਬੀਤੇ ਦਿਨੀਂ ਕਾਂਗਰਸ ਪਾਰਟੀ ਵਲੋਂ ਤਿੰਨ ਸੂਬਿਆਂ ਤੋਂ ਜਿੱਤ ਦਰਜ ਕੀਤੇ ਜਾਣ ਨਾਲ ਜਿੱਥੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਸਿਆਸੀ ਕੱਦਕਾਠ ਹੋਰ ਉੱਚਾ ਹੋਇਆ ਹੈ, ਉਥੇ ਇਨ੍ਹਾਂ ਚੋਣਾਂ ਵਿਚ 70 ਦੇ ਕਰੀਬ ਚੋਣ ਰੈਲੀਆਂ ਕਰਕੇ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੀਆਂ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਕਰਾਂਗੇ ਸਨਮਾਨਿਤ-ਹਰਪ੍ਰੀਤ ਸਿੰਘ ਕੋਟ

ਤਰਨ ਤਾਰਨ, 15 ਦਸੰਬਰ (ਲਾਲੀ ਕੈਰੋਂ)- ਹਲਕਾ ਖਡੂ ਸਾਹਿਬ ਦੇ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਹੈ ਕਿ ਉਹ ਪੰਚਾਇਤੀ ਚੋਣਾਂ ਵਿਚ ਸਰਬਸੰਮਤੀ ਨੂੰ ਪਹਿਲ ਦੇਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਸਰਗਰਮ ਨੌਜਵਾਨ ਆਗੂ ਹਲਕਾ ਖਡੂਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਮਿਲਿਆ 2 ਲੱਖ ਦਾ ਬੀਮਾ ਕਲੇਮ

ਤਰਨ ਤਾਰਨ, 15 ਦਸੰਬਰ (ਹਰਿੰਦਰ ਸਿੰਘ)-ਯੁਕੋ ਬੈਂਕ ਵਲੋਂ ਸਥਾਨਕ ਪਿੰਡ ਬਚੜੇ ਵਿਖੇ ਇਕ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਜਨ ਸੁਰੱਖਿਆ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ | ਇਨ੍ਹਾਾ ਸਕੀਮਾਂ ਦਾ ਟੀਚਾ ਆਮ ਲੋਕਾਾ ਨੂੰ ...

ਪੂਰੀ ਖ਼ਬਰ »

90 ਸਾਲਾ ਬਜ਼ੁਰਗ ਔਰਤ ਦੇ ਗੋਡੇ ਬਦਲਣ ਦਾ ਹੋਇਆ ਸਫ਼ਲਤਾ ਪੂਰਵਕ ਆਪ੍ਰੇਸ਼ਨ- ਡਾ. ਰਣਜੀਤ ਸਿੰਘ

ਅੰਮਿ੍ਤਸਰ, 15 ਦਸੰਬਰ (ਰੇਸ਼ਮ ਸਿੰਘ)¸ਜੰਮੂ ਦੀ ਰਹਿਣ ਵਾਲੀ 90 ਸਾਲਾ ਬਜ਼ੁਰਗ ਔਰਤ ਦੇ ਦੋਵੇਂ ਗੋਡੇ ਬਦਲਣ ਦਾ ਇੱਥੇ ਆਪ੍ਰੇਸ਼ਨ ਫ਼ੋਰਟਿਸ ਐਸਕਾਰਟ ਹਸਪਤਾਲ ਵਿਖੇ ਜੀਰੋ ਐਰਰ ਤਕਨੀਕ ਨਾਲ ਸਫ਼ਲਤਾ ਪੂਰਵਕ ਕਰ ਦਿੱਤਾ ਗਿਆ ਹੈ, ਜਿਸ ਦੀ ਵਡੇਰੀ ਉਮਰ ਕਾਰਨ ਕਈ ਡਾਕਟਰਾਂ ...

ਪੂਰੀ ਖ਼ਬਰ »

ਪਿੰਡਾਂ ਵਿਚ ਸ਼ਾਤੀਪੂਰਵਕ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਚੋਣਾਂ ਹੋਣਗੀਆਂ-ਥਿੰਦ ਬਲਾਕ ਪੱਟੀ ਦੇ 72 ਪਿੰਡਾਂ ਲਈ 7 ਕਲਸਟਰ ਜ਼ੋਨਾਂ ਵਿਚ 7 ਆਰ. ਓ. ਤੇ 7 ਏ. ਆਰ. ਓ. ਅਫ਼ਸਰ ਨਿਯੁਕਤ

ਪੱਟੀ, 15 ਦਸੰਬਰ (ਅਵਤਾਰ ਸਿੰਘ ਖਹਿਰਾ)-ਜ਼ਿਲ੍ਹਾ ਚੋਣ ਅਫਸਰ ਕਮ ਡੀ. ਸੀ. ਪ੍ਰਦੀਪ ਸਭਰਵਾਲ ਤੇ ਤਹਿਸੀਲ ਚੋਣ ਅਫਸਰ ਕਮ ਐਸ ਡੀ ਐਮ ਅਨੂਪ੍ਰੀਤ ਕੌਰ ਦੀ ਹਦਾਇਤਾਂ 'ਤੇ ਅੱਜ ਬਲਾਕ ਦਫਤਰ ਪੱਟੀ ਵਿਖੇ ਨੋਡਲ ਇੰਚਾਰਜ਼ ਕਮ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX