ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 9 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 10 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 11 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 12 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 minute ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  34 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  42 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਲੁਧਿਆਣਾ

ਰੇਤ ਮਾਫੀਆ ਨੇ ਕੀਤਾ ਜਮਾਲਪੁਰ ਦੇ ਡਰੀਮ ਪਾਰਕ ਦੀ ਪਾਰਕਿਗ 'ਤੇ ਕਬਜ਼ਾ

ਭਾਮੀਆਂ ਕਲਾਂ, 15 ਦਸੰਬਰ (ਰਜਿੰਦਰ ਸਿੰਘ ਮਹਿਮੀ)- ਚੰਡੀਗੜ੍ਹ ਰੋਡ ਸਥਿਤ ਕੁਲੀਆਵਾਲ-ਜਮਾਲਪੁਰ ਦੀ ਤਕਰੀਬਨ ਚਾਰ ਏਕੜ ਸਫੈਦਿਆਂ ਵਾਲੀ ਪਾਰਕ ਦੇ ਨਾਂਅ ਨਾਲ ਜਾਣੀ ਜਾਣ ਵਾਲੀ ਪਾਰਕ ਜਿਸ ਵਿਚ ਪਾਣੀ ਸਾਫ ਕਰਨ ਵਾਲਾ ਟ੍ਰੀਟਮੈਂਟ ਪਲਾਂਟ ਜੋ ਕਿ ਖੰਡਰ ਦਾ ਧੂਪ ਧਾਰ ਚੁੱਕੀ ਸੀ, ਜਿਥੇ ਹਰ ਵੇਲੇ ਨਸ਼ੇੜੀ ਤੇ ਅਪਰਾਧੀ ਕਿਸਮ ਦੇ ਲੋਕ ਲੁਕ ਛੁਪ ਕੇ ਆਪਣੇ ਨਸ਼ੇ ਦੀ ਪੂਰਤੀ ਕਰਦੇ ਸਨ ਜਿਸ ਕਰਕੇ ਇਲਾਕੇ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਸੀ ਜਿਸ ਤੋਂ ਤੰਗ ਪ੍ਰੇਸ਼ਾਨ ਇਲਾਕਾ ਵਾਸੀਆਂ ਨੇ 2014 ਵਿਚ ਉਸ ਸਮੇਂ ਦੀ ਅਕਾਲੀ ਸਰਕਾਰ ਦੇ ਵਜੀਰ ਤੇ ਮੌਜੂਦਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਜਾਣੂ ਕਰਵਾਇਆ, ਜਿਸ 'ਤੇ ਕਾਰਵਾਈ ਕਰਦਿਆ ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਜਗ੍ਹਾਂ 'ਤੇ ਪਾਰਕ ਮਨਜੂਰ ਕਰਵਾ ਕੇ ਤਕਰੀਬਨ ਇਕ ਕਰੋੜ ਰੁਪਏ ਦੀ ਲਾਗਤ ਨਾਲ ਡਰੀਮ ਪਾਰਕ ਬਣਵਾਇਆ ਜੋ ਲੁਧਿਆਣਾ ਸ਼ਹਿਰ ਦੇ ਸਭ ਤੋਂ ਖੂਬਸੂਰਤ ਪਾਰਕਾਂ ਵਿਚੋਂ ਇਕ ਹੈ ਜਿਸ ਦਾ ਉਘਾਟਨ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਉਸ ਸਮੇਂ ਦੇ ਮੇਅਰ ਹਰਚਰਨ ਸਿੰਘ ਗੋਲਵੜੀਆਂ ਨੇ 17-12-2016 ਨੂੰ ਕੀਤਾ ਸੀ | ਇਸ ਡਰੀਮ ਪਾਰਕ ਵਿਚ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਸਵੇਰੇ ਸ਼ਾਮ ਸੈਰ ਕਰਦੇ ਹਨ ਤੇ ਬੱਚੇ ਪਾਰਕ ਵਿਚ ਲੱਗੇ ਝੂਲਿਆ ਦਾ ਅਨੰਦ ਮਾਣ ਦੇ ਹਨ | ਪਰ ਕੁਝ ਸਮੇਂ ਤੋਂ ਰੇਤ ਮਾਫੀਆ ਵਲੋ ਇਸ ਪਾਰਕ ਦੀ ਸੁੰਦਰਤਾ ਨੂੰ ਗ੍ਰਹਿਣ ਲਗਾਇਆ ਜਾ ਰਿਹਾ ਹੈ ਪਾਰਕ ਦੇ ਅੱਗੇ ਬਣੀ ਪਾਰਕਿਗ ਵਾਲੀ ਜਗ੍ਹਾਂ 'ਤੇ ਰੇਤ ਦੀਆਂ ਭਰੀਆਂ ਟਰਾਲੀਆਂ ਖੜੀਆ ਕਰ ਦਿੱਤੀਆਂ ਜਾਂਦੀਆ ਹਨ ਜਿਸ ਨਾਲ ਪਾਰਕਿਗ ਵਿਚ ਲਗਾਈਆ ਇੰਟਰਲਾਕ ਟਾਇਲਾਂ ਵੀ ਦੱਬ ਚੁਕੀਆ ਹਨ ਤੇ ਇਸ ਜਗ੍ਹਾਂ ਰੇਤ ਖਿਲਰਨ ਨਾਲ ਗੰਦੀ ਫੈਲ ਰਹੀ ਹੈ | ਇਨ੍ਹਾਂ ਰੇਤ ਦੀ ਭਰੀਆਂ ਟਰਾਲੀਆਂ ਕਾਰਨ ਪਾਰਕ ਵਿਚ ਆਉਣ ਵਾਲੇ ਲੋਕਾਂ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਦਾ | ਇਕ ਦੁਕਾਨਦਾਰ ਵਲੋ ਤਾਂ ਆਪਣੀ ਮਸਹੂਰੀ ਲਈ ਡਰੀਮ ਪਾਰਕ ਦੇ ਗੋਲਨ ਬੋਰਡ ਉਪਰ ਆਪਣਾ ਬੈਨਰ ਲਗਾ ਦਿੱਤਾ ਗਿਆ ਉਹ ਵੀ ਪਾਰਕ ਦੀ ਸੁੰਦਰਤਾਂ ਨੂੰ ਦਾਗ ਲਗਾ ਰਿਹਾ ਹੈ | ਇਸ ਸਬੰਧ ਵਿਚ ਲੋਕਾਂ ਦਾ ਕਹਿਣਾ ਨਗਰ ਨਿਗਮ ਵਾਲੇ ਰੋਜੀ ਰੋਟੀ ਕਮਾ ਰਹੇ ਗਰੀਬ ਲੋਕਾਂ ਦੀਆਂ ਰੇਹੜੀਆਂ ਤਾਂ ਹਰ ਰੋਜ ਚੁੱਕ ਕੇ ਲੈ ਜਾਦੇ ਹਨ ਪਰ ਰੇਤ ਮਾਫੀਆਂ ਦੀ ਇਹ ਟਰਾਲੀਆਂ ਉਨਾਂ ਨੂੰ ਨਜਰ ਨਹੀਂ ਆ ਰਹੀਆ | ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਇਲਾਕੇ ਵਿਚੋ ਇਕੋ ਇਕ ਪਾਰਕ ਹੈ, ਹੁਣ ਇਸ 'ਤੇ ਰੇਤ ਮਾਫੀਆ ਕਬਜ਼ਾ ਕਰਕੇ ਇਸ ਦੀ ਦਿੱਖ ਨੂੰ ਖਰਾਬ ਕਰਨ 'ਤੇ ਤੁਲਿਆ ਹੋਇਆ ਹੈ | ਇਸ ਸਬੰਧ ਵਿਚ ਜਦੋਂ ਇਲਾਕਾ ਕੌਾਸਲਰ ਦੇ ਪਤੀ ਬਲਵਿੰਦਰ ਸਿੰਘ ਲਾਲੀ ਗਰੇਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ਰੇਤੇ ਦੀ ਟਰਾਲੀਆਂ ਖੜੀਆਂ ਕਰਨ ਵਾਲਿਆਂ ਨੂੰ ਮਨ੍ਹਾਂ ਕੀਤਾ ਸੀ ਪਰ ਉਹ ਅਜੇ ਵੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇਂ |

ਸਾਈਬਰ ਠੱਗੀ ਦੀਆਂ ਵਾਰਦਾਤਾਂ 'ਚ ਹੋ ਰਿਹਾ ਹੈ ਵਾਧਾ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਪੁਲਿਸ ਦੇ ਸਾਈਬਰ ਸੈੱਲ ਵਲੋਂ ਆਮ ਲੋਕਾਂ ਨੂੰ ਸਫੈਦਪੋਸ਼ ਨੌਸਰਬਾਜ਼ਾਂ ਦੀ ਠੱਗੀ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਸਾਈਬਰ ਕ੍ਰਾਇਮ ਦੇ ਦੋਸ਼ੀਆਂ ਵਲੋਂ ਠੱਗੀ ਕਰਨ ਲਈ ...

ਪੂਰੀ ਖ਼ਬਰ »

17 ਨੂੰ ਸਮਰਾਲਾ ਅਤੇ 18 ਨੂੰ ਖੰਨਾ ਵਿਖੇ ਮਿਲਣਗੀਆਂ ਅੱਧ ਮੁੱਲ ਤੇ ਕੰਨਾਂ ਦੀਆਂ ਮਸ਼ੀਨਾਂ

ਖੰਨਾ, 15 ਦਸੰਬਰ (ਅਜੀਤ ਬਿਊਰੋ)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈਕਅੱਪ ਕੈਂਪ 17 ਦਸੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਮੇਨ ਚੌਕ, ਸਮਰਾਲਾ ਅਤੇ 18 ਦਸੰਬਰ, ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਜਗਰਾਉਂ ਪੁਲ ਦੀ ਮੁਰੰਮਤ ਦੇ ਕੰਮ 'ਚ ਅੜਚਨ ਪਾ ਰਹੀ ਹੈ ਟਰੈਫ਼ਿਕ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)- ਜਗਰਾਉਂ ਪੁਲ ਦੀ ਮੁਰੰਮਤ ਤੇ ਚੌੜਾਈ ਵਧਾਉਣ ਲਈ ਚੱਲ ਰਹੇ ਪ੍ਰੋਜੈਕਟ ਨੂੰ ਤੇਜ਼ੀ ਨਾਲ ਪੂਰਾ ਕਰਨ 'ਚ ਵਿਸ਼ਵਕਰਮਾ ਚੌਕ ਤੋਂ ਭਾਰਤ ਨਗਰ ਚੌਕ ਜਾਣ ਵਾਲੀ ਟਰੈਫ਼ਿਕ ਕਾਰਨ ਅੜਚਨ ਪੈਦਾ ਹੋ ਰਹੀ ਹੈ | ਠੇਕੇਦਾਰ ਕੰਪਨੀ ਵਲੋਂ ...

ਪੂਰੀ ਖ਼ਬਰ »

ਔਰਤ ਨੇ ਖੁਦ ਨੂੰ ਲਗਾਈ ਅੱਗ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)- ਸਥਾਨਕ ਸਲੇਮਟਾਬਰੀ ਵਾਸੀ ਰਮਾ ਭਨੋਟ ਪਤਨੀ ਅਸ਼ੋਕ ਕੁਮਾਰ ਵਲੋਂ ਦਿਮਾਗੀ ਪ੍ਰੇਸ਼ਾਨੀ ਕਾਰਨ 13 ਦਸੰਬਰ ਸ਼ਾਮ ਨੂੰ ਘਰ ਵਿਚ ਹੀ ਆਪਣੇ ਆਪ ਨੂੰ ਅੱਗ ਲਗਾ ਲਈ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਵਲੋਂ ਮਿ੍ਤਕਾ ਦੇ ਪਤੀ ...

ਪੂਰੀ ਖ਼ਬਰ »

ਲੁਟੇਰਾ ਗਰੋਹ ਤੋਂ 10 ਮੋਬਾਈਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਜਮਾਲਪੁਰ ਦੀ ਪੁਲਿਸ ਨੇ ਲੋਕਾਂ ਨੂੰ ਡਰਾ ਧਮਕਾ ਕੇ ਮੋਬਾਈਲ ਫ਼ੋਨ ਖੋਹਣ ਵਾਲੇ ਅਮਰੀਕ ਸਿੰਘ ਮਿਸ਼ਰਾ ਪੁੱਤਰੀ ਸੁਸ਼ੀਲ ਮਿਸ਼ਰਾ ਵਾਸੀ ਮੋਗਾ ਕਾਲੋਨੀ ਮੁੰਡੀਆਂ ਖੁਰਦ, ਸੁਖਵੀਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)- ਆਤਮ ਨਗਰ ਪੁਲਿਸ ਚੌਕੀ ਦੇ ਨਜ਼ਦੀਕ ਇਕ ਸਕੂਟਰ ਸਵਾਰ ਨੌਜਵਾਨ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਇਲਾਜ ਲਈ ਡੀ.ਐਮ.ਸੀ. ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਰਬਨ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਵਲੋਂ ਸਰਕਾਰ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਐਨ.ਪੀ.ਸੀ. ਟਰਾਂਸਪੋਰਟ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਮੁੱਖ ਦਫ਼ਤਰ ਸ਼ੇਰਪੁਰ ਚੌਕ ਵਿਖੇ ਹਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਅਤੇ ਗੁਰਪਾਲ ਸਿੰਘ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਤਾਮਿਲਨਾਡੂ ਭੇਜੇ 680 ਸਾਈਕਲ ਗਾਇਬ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 15 ਨਵੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਡਵੀਜਨ ਨੰ: 6 ਅਧੀਨ ਪੈਂਦੀ ਪੁਲਿਸ ਚੌਕੀ ਸ਼ੇਰਪੁਰ ਦੇ ਇੰਚਾਰਜ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਟਰਾਂਸਪੋਰਟ ਕੰਪਨੀ ਵਲੋਂ ਤਾਮਿਲਨਾਡੂ ਭੇਜੇ ਸਾਈਕਲ ਦੇ 680 ਨਗ ਗਾਇਬ ਕਰਨ ਵਾਲੇ ਦੋਸ਼ੀ ਯਾਦਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਫ਼ਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)- ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਇਨਹਾਰਡ ਬੁਸ਼ਹਿੱਲ ਤੇ ਸਨਅਤੀ ਆਗੁੂਆਂ ਵਲੋਂ ਇਕ ਵਿਸ਼ੇਸ਼ ਸਮਾਗਮ ਦੌਰਾਨ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸ਼ਹਿਰ 'ਚ ਵਾਹਨ ਚੋਰ ਗਰੋਹ ਸਰਗਰਮ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਵਿਚ ਦੋ ਪਹੀਆ ਵਾਹਨ ਚੋਰ ਗਰੋਹ ਸਰਗਰਮ | ਸ਼ਹਿਰ 'ਚ ਦੋ ਪਹੀਆ ਵਾਹਨ ਚੋਰੀ ਕਰਨ ਦੀਆਂ ਕਈ ਵਾਰਦਾਤਾਂ ਸਾਹਮਣੇ ਆਈਆਂ ਹਨ | ਪਿੰਡ ਸਹੋਲੀ ਵਾਸੀ ਅਮਰਜੋਤ ਸਿੰਘ, ਅੰਬੇਡਕਰ ਨਗਰ ਗਿਆਸਪੁਰਾ ਦੇ ਸ਼ਿਵ ਸ਼ੰਕਰ, ਸਟਾਰ ...

ਪੂਰੀ ਖ਼ਬਰ »

ਸੀਵਰਮੈੈਂਨ ਨੂੰ ਗਟਰ 'ਚ ਜਾਣ ਲਈ ਦਬਾਅ ਬਣਾਉਣ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਸੀਵਰਮੈਂਨ ਨੂੰ ਸਫਾਈ ਲਈ ਮੇਨਹੋਲ ਵਿਚ ਜ਼ਬਰਦਸਤੀ ਉਤਾਰਨ ਵਾਲੇ ਮੁਹੱਲਾ ਬਸੰਤ ਵਿਹਾਰ ਐਕਸਟੈਨਸ਼ਨ ਦੇ ਕਥਿਤ ਪ੍ਰਧਾਨ ਜਸਵਿੰਦਰ ਸਿੰਘ ਿਖ਼ਲਾਫ਼ ਥਾਣਾ ਜੋਧੇਵਾਲ ਦੀ ਪੁਲਿਸ ਨੇ ਸੀਵਰਮੈਂਨ ਪ੍ਰਦੀਪ ਕੁਮਾਰ ਪੁੱਤਰ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਸਾਡੇ ਸਮਾਜ ਦੇ ਮੱਥੇ ਉਪਰ ਕਲੰਕ-ਜਥੇ: ਆਸਾ ਸਿੰਘ

ਲੁਧਿਆਣਾ, 15 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਕਿਹਾ ਹੈ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਸਾਡੇ ਸਮਾਜ ਦੇ ਮੱਥੇ ਉਪਰ ਕਲੰਕ ਹਨ ਤੇ ਇਨ੍ਹਾਂ ਦਾ ਖਾਤਮਾ ਕਰਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਹਰੇਕ ਪਿੰਡ 'ਚ 550 ਬੂਟੇ ਲਗਾਏ ਜਾਣਗੇ-ਡੀ. ਸੀ.

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਦੀ ਪ੍ਰਧਾਨਗੀ ਹੇਠ ਬਚਤ ਭਵਨ ਵਿਖੇ ਹੋਈ, ਜਿਸ ਵਿਚ ਉਨ੍ਹਾਂ ਨੇ ...

ਪੂਰੀ ਖ਼ਬਰ »

ਨਿਯਮਾਂ ਤੋਂ ਉਲਟ ਬਣਾਏ ਗਹਿਣਿਆਂ ਦੇ ਸ਼ੋਅ ਰੂਮ ਨੂੰ ਜਾਰੀ ਕੀਤਾ ਨੋਟਿਸ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਜ਼ੋਨ ਡੀ ਇੰਡਸਟਰੀ ਸ਼ਾਖਾ ਵਲੋਂ ਘੁਮਾਰ ਮੰਡੀ ਚੌਕ ਵਿਚ ਗਹਿਣਿਆਂ ਦਾ ਸ਼ੋਅ ਰੂਮ ਬਣਾਉਣ 'ਚ ਹੋਈਆਂ ਬੇਨਿਯਮੀਆਂ ਵਿਰੁੱਧ ਨੋਟਿਸ ਜਾਰੀ ਕਰਕੇ 3 ਦਿਨ ਅੰਦਰ ਸ਼ੋਅ ਰੂਮ ਦੀ ਸਥਿਤੀ ਸਪਸ਼ਟ ਕਰਨ ਦੀ ਹਦਾਇਤ ਦਿੱਤੀ ਹੈ | ਅਜਿਹਾ ...

ਪੂਰੀ ਖ਼ਬਰ »

'ਲਿੱਪ' ਵਲੋਂ ਪੰਚਾਇਤੀ ਚੋਣਾਂ ਸਬੰਧੀ ਜਾਗਰੂਕਤਾ ਮੁਹਿੰਮ ਵਿੱਢੀ ਜਾਵਗੀ-ਬੈਂਸ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਹਾਜ਼ਰੀ ਵਿਚ ਪਾਰਟੀ ਦੇ ਮੁੱਖ ਦਫ਼ਤਰ ਕੋਟਮੰਗਲ ਸਿੰਘ ਵਿਖੇ ਇਕ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਹਿਲੇ ਦਿਨ ਸਰਪੰਚੀ ਤੇ ਪੰਚੀ ਲਈ ਇਕ-ਇਕ ਉਮੀਦਵਾਰ ਨੇ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਪਹਿਲੇ ਦਿਨ ਜ਼ਿਲ੍ਹਾ ਲੁਧਿਆਣਾ ਅੰਦਰ ਸਰਪੰਚੀ ਤੇ ਪੰਚੀ ਲਈ ਇਕ-ਇਕ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਤੇ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦਾ ਰੁਝਾਨ 19 ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ ਸਸਤੀਆਂ ਕੰਨ ਦੀਆਂ ਮਸ਼ੀਨਾਂ ਮਿਲਣਗੀਆਂ

ਲੁਧਿਆਣਾ, 15 ਦਸੰਬਰ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਵਲੋਂ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ ਹਰਨਾਮਪੁਰਾ ਵਿਖੇ ਮੀਟਿੰਗ

ਆਲਮਗੀਰ, 15 ਦਸੰਬਰ (ਜਰਨੈਲ ਸਿੰਘ ਪੱਟੀ)- ਪਿੰਡ ਹਰਨਾਮਪੁਰਾ ਸਥਿਤ ਦਿੱਲੀ ਪਬਲਿਕ ਵਰਲਡ ਸਕੂਲ ਦੀ ਮਨੈਜਮੈਂਟ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਮੀਟਿੰਗ ਸਕੂਲ ਚੇਅਰਮੈਨ ਵਿਸ਼ਾਲ ਸਾਗਰ, ਉਪ ਚੇਅਰਮੈਨ ਗੌਰਵ ਗੁਪਤਾ ਦੀ ਅਗਵਾਈ ਹੇਠ ਹੋਈ | ਸਕੂਲ ਦੀ ...

ਪੂਰੀ ਖ਼ਬਰ »

ਫਲਾਵਰ ਇਨਕਲੇਵ ਤੋਂ ਸਰਪੰਚੀ ਦੀ ਚੋਣ ਲੜੇ ਰਹੇ ਪਰਮਿੰਦਰ ਸਿੰਘ ਕੈਂਥ ਨੂੰ ਹਰਵਿੰਦਰ ਕਾਲੜਾ ਨੇ ਦਿੱਤਾ ਸਮਰਥਨ

ਫੁੱਲਾਂਵਾਲ, 15 ਦਸੰਬਰ (ਮਨਜੀਤ ਸਿੰਘ ਦੁੱਗਰੀ)- ਹਲਕਾ ਗਿੱਲ ਅਧੀਨ ਆਉਂਦੀ ਪੰਚਾਇਤ ਫਲਾਵਰ ਇਨਕਲੇਵ ਤੋਂ ਸਰਪੰਚੀ ਦੀ ਚੋਣ ਲੜ ਰਹੇ ਪਰਮਿੰਦਰ ਸਿੰਘ ਪਿ੍ੰਸ ਕੈਂਥ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਜ਼ਬਰਦਸਤ ਹੁੰਗਾਰਾ ਮਿਲਿਆਾ ਜਦੋੋਂ ਸਰਪੰਚੀ ਦੇ ਦਾਅਵੇਦਾਰ ਦੂਜੇ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੇ ਆਂਸਲ ਪਲਾਜ਼ਾ ਇੰਸਟੀਚਿਊਟ ਰਾਹੀਂ ਕੈਨੇਡਾ ਦਾ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 15 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੇ ਲੁਧਿਆਣਾ ਆਂਸਲ ਪਲਾਜ਼ਾ ਇੰਸਟੀਚਿਊਟ ਅੰਦਰ ਵੀਜ਼ਾ ਮਾਹਿਰਾਂ ਵਲੋਂ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਓਪਨ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਸਬੰਧੀ ਸ਼ੋਭਾ ਯਾਤਰਾ ਅੱਜ-ਅਲਬਰਟ ਦੂਆ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)- ਕ੍ਰਿਸ਼ਚਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੂਆ ਨੇ ਦੱਸਿਆ ਕਿ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਸਬੰਧੀ ਵਿਸ਼ਾਲ ਸ਼ੋਭਾ 16 ਦਸੰਬਰ ਨੂੰ ਸਜਾਈ ਜਾਵੇਗੀ, ਜੋ ਸੈਕਰਟ ਹਾਰਟ ਕਾਨਵੈਂਟ ਸਕੂਲ ਸੈਕਟਰ-39, ਅਰਬਨ ਅਸਟੇਟ ...

ਪੂਰੀ ਖ਼ਬਰ »

ਇਸ਼ਤਿਹਾਰਬਾਜ਼ੀ ਅਧਿਕਾਰ ਦੇਣ ਲਈ ਮੰਗੇ ਟੈਂਡਰਾਂ ਦੀ ਪ੍ਰੀਬਿਡ ਮੀਟਿੰਗ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਸਥਾਨਕ ਸਰਕਾਰਾ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਲੁਧਿਆਣਾ ਤੋਂ ਇਸ਼ਤਿਹਾਰਬਾਜ਼ੀ ਸ਼ਾਖਾ ਤੋਂ 100 ਕਰੋੜ ਰੁਪਏ ਦਾ ਜੋ ਦਾਅਵਾ ਕੀਤਾ ਸੀ, ਜਾਂ ਅਨੁਮਾਨ ਲਗਾਇਆ ਸੀ ਕਿਸੇ ਵੀ ਹਾਲਤ 'ਚ ਪੂਰਾ ਹੁੰਦਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਨੇ ਲਿਆ ਫਾਹਾ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਸਥਾਨਕ ਡਾਬਾ ਰੋਡ 'ਤੇ 20 ਸਾਲ ਦੀ ਔਰਤ ਵਲੋਂ ਸ਼ੱਕੀ ਹਾਲਤ 'ਚ ਪੱਖੇ ਨਾਲ ਫ਼ਾਹਾ ਲਗਾ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਥਾਣਾ ਡਾਬਾ ਪੁਲਿਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ...

ਪੂਰੀ ਖ਼ਬਰ »

ਕਾਰ ਦੇ ਸ਼ੀਸ਼ੇ ਤੋੜਨ ਤੇ ਧਮਕੀਆਂ ਦੇਣ ਦਾ ਦੋਸ਼

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਸਰਾਭਾ ਨਗਰ ਦੀ ਪੁਲਿਸ ਵਲੋਂ ਰਵਿੰਦਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਦਸ਼ਮੇਸ਼ ਨਗਰ ਗਿੱਲ ਰੋਡ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX