ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  17 minutes ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  26 minutes ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  44 minutes ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  57 minutes ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  11 minutes ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  39 minutes ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰੂਪਨਗਰ

ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਰਾਜ ਨਗਰ ਵਾਸੀ

ਨੰਗਲ, 15 ਦਸੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਦੇ ਮੁਹੱਲਾ ਰਾਜਨਗਰ ਵਾਸੀ ਬੀਤੇ ਪੰਜ ਦਿਨਾਂ ਤੋਂ ਪਾਣੀ ਦੀ ਇੱਕ-ਇੱਕ ਬੂੰਦ ਨੂੰ ਤਰਸ ਰਹੇ ਹਨ ਪਰ ਸੂਬੇ 'ਚ ਸਭ ਤੋਂ ਵੱਡਾ ਬਜਟ ਹੋਣ ਕਾਰਨ ਪਹਿਚਾਣ ਬਣਾ ਚੁੱਕੀ ਨੰਗਲ ਨਗਰ ਕੌਾਸਲ ਦੇ ਅਧਿਕਾਰੀਆਂ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ ਕਿਉਂਕਿ ਮੁਹੱਲਾ ਵਾਸੀਆਂ ਵਲੋਂ ਆਪਣੀ ਇਸ ਸਮੱਸਿਆ ਸਬੰਧੀ ਕਈ ਬਾਰੀ ਕੌਾਸਲ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ | ਸਮਾਜ ਸੇਵੀ ਸੰਸਥਾ 'ਵਿਅਕਤੀ ਕਲਿਆਣ ਸੰਘਰਸ਼ ਕਮੇਟੀ' ਦੇ ਪ੍ਰਧਾਨ ਰਾਮ ਕੁਮਾਰ ਸ਼ਰਮਾ, ਨਿਸ਼ਾ, ਅਸ਼ਵਨੀ, ਰਾਜ ਰਾਣੀ, ਰਾਕੇਸ਼ ਕੁਮਾਰ, ਪ੍ਰੇਮ ਕੁਮਾਰ, ਰਿੰਕੂ, ਦਲਜੀਤ ਅਤੇ ਗੁਰਚਰਨ ਸਿੰਘ ਆਦਿ ਨੇ ਰੋਸ ਭਰੇ ਲਹਿਜ਼ੇ 'ਚ ਕਿਹਾ ਕਿ ਨੰਗਲ 'ਚ ਬੇਸ਼ੱਕ ਚਾਰੋਂ ਪਾਸੇ ਪਾਣੀ ਹੀ ਪਾਣੀ ਹੈ ਤੇ ਆਏ ਦਿਨ ਕਿਸੇ ਨਾ ਕਿਸੇ ਦੇ ਡੁੱਬਣ ਦੀ ਖ਼ਬਰ ਵੀ ਛਪ ਜਾਂਦੀ ਹੈ ਪਰ ਜੇਕਰ ਪੀਣ ਦੇ ਪਾਣੀ ਦੀ ਗੱਲ ਕਰੀਏ ਤਾਂ ਸ਼ਹਿਰ 'ਚ ਕਈ ਵਾਰਡਾਂ ਦਾ ਇਸ ਪਖੋਂ ਬੁਰਾ ਹਾਲ ਹੈ, ਜਿਸ ਦੀ ਤਾਜ਼ੀ ਮਿਸਾਲ ਸਾਡੇ ਮੁਹੱਲਾ ਰਾਜਨਗਰ 'ਚ ਹੀ ਦੇਖੀ ਜਾ ਸਕਦੀ ਹੈ | ਲੋਕਾਂ ਨੇ ਕਿਹਾ ਕਿ ਮੁਹੱਲਾ ਰਾਜ ਨਗਰ ਵਾਸੀ ਬੀਤੇ ਪੰਜ ਦਿਨਾਂ ਤੋਂ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ, ਨੰਗਲ ਨਗਰ ਕੌਾਸਲ ਦੇ ਅਧਿਕਾਰੀਆਂ ਦਾ ਧਿਆਨ ਕਈ ਬਾਰ ਇਸ ਸਮੱਸਿਆ ਵੱਲ ਕੀਤਾ ਪਰ ਸਮੱਸਿਆ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ ਤੇ ਕੋਈ ਵੀ ਹੱਲ ਨਹੀਂ ਹੋ ਰਿਹਾ | ਸ਼ਹਿਰ 'ਚ ਥਾਂ-ਥਾਂ 'ਤੇ ਪੇਵਰ ਆਦਿ ਧੜਾਧੜ ਲਗਾਏ ਜਾ ਰਹੇ ਹਨ ਪਰ ਇਨ੍ਹਾਂ ਕੋਲੋ ਲੋਕਾਂ ਲਈ ਪਾਣੀ ਦੀ ਵਾਧੂ ਮੋਟਰ ਦੀ ਵਿਵੱਸਥਾ ਤੱਕ ਨਹੀਂ ਕੀਤੀ ਜਾ ਰਹੀ ਤਾਂ ਜੋ ਮੋਟਰ ਖ਼ਰਾਬ ਹੋਣ 'ਤੇ ਤੁਰੰਤ ਦੂਜੀ ਹੋਰ ਮੋਟਰ ਲਗਾਈ ਜਾ ਸਕੇ | ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਵੀ ਨੰਗਲ ਨਗਰ ਕੌਾਸਲ ਦੇ ਕਾਰਜਕਾਰੀ ਅਧਿਕਾਰੀ ਮਨਜਿੰਦਰ ਸਿੰਘ ਦਾ ਧਿਆਨ ਇਸ ਸਮੱਸਿਆ ਵੱਲ ਲਿਆਉਂਦਾ ਗਿਆ ਸੀ ਤੇ ਉਦੋਂ ਉਨ੍ਹਾਂ ਨੇ ਮੋਟਰ ਖ਼ਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਸ਼ਾਮ ਤੱਕ ਇਸ ਸਮੱਸਿਆ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਸੀ | ਉਸ ਦੇ ਬਾਵਜੂਦ ਦੋ ਦਿਨ ਲੰਘ ਜਾਣ ਮਗਰੋਂ ਵੀ ਇਹ ਸਮੱਸਿਆ ਬਰਕਰਾਰ ਹੈ | ਇਸ ਸਬੰਧੀ ਵਾਰਡ ਕੌਾਸਲਰ ਰਾਜੇਸ਼ ਚੌਧਰੀ ਨਾਲ ਸੰਪਰਕ ਨਹੀਂ ਹੋ ਸਕਿਆ |
ਮੋਟਰ ਦਾ ਪ੍ਰਬੰਧ ਕਰ ਲਿਆ ਗਿਆ-ਏ.ਐਮ.ਈ. ਯੁੱਧਵੀਰ
ਜਦੋਂ ਇਸ ਬਾਰੇ ਜਾਣਕਾਰੀ ਲੈਣ ਲਈ ਨੰਗਲ ਨਗਰ ਕੌਾਸਲ ਦੇ ਏ.ਐਮ.ਈ. ਯੁਧਵੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਣੀ ਸਪਲਾਈ 'ਚ ਵਰਤੋਂ ਕੀਤੀ ਜਾਣ ਵਾਲੀ ਮੋਟਰ ਦੇ ਖ਼ਰਾਬ ਹੋਣ ਕਾਰਨ ਇਹ ਸਮੱਸਿਆ ਆਈ ਸੀ ਅਤੇ ਹੁਣ ਮੋਟਰ ਦਾ ਪ੍ਰਬੰਧ ਕਰ ਲਿਆ ਗਿਆ ਹੈ, ਉਮੀਦ ਹੈ ਕਿ ਸ਼ਾਮ ਤੱਕ ਪਾਣੀ ਦੀ ਸਪਲਾਈ ਬਹਾਲ ਹੋ ਜਾਵੇਗੀ |

ਸੜਕ ਹਾਦਸੇ 'ਚ ਕਾਰ ਨੁਕਸਾਨੀ

ਰੂਪਨਗਰ, 15 ਦਸੰਬਰ (ਪੱਤਰ ਪ੍ਰੇਰਕ)- ਅੱਜ ਇਕ ਕਾਰ ਚਾਲਕ ਨੇ ਮੋਟਰ ਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਆਪਣਾ ਪਰਿਵਾਰ ਦਾਅ 'ਤੇ ਲਗਾ ਦਿੱਤਾ | ਜਾਣਕਾਰੀ ਅਨੁਸਾਰ ਰੂਪਨਗਰ-ਚਡੀਗੜ੍ਹ ਕੌਮੀ ਰਾਜ ਮਾਰਗ ਨੰਬਰ 21 'ਤੇ ਨਿਰੰਕਾਰੀ ਸਤਿਸੰਗ ਭਵਨ ਦੇ ਸਾਹਮਣੇ ਫ਼ਲਾਈ ਓਵਰ ਤੋਂ ਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਜ਼ਖ਼ਮੀ

ਮੋਰਿੰਡਾ, 15 ਦਸੰਬਰ (ਕੰਗ)-ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਚਤਾਮਲਾ ਲਾਗੇ ਦੋ ਕਾਰਾਂ ਅਤੇ ਇਕ ਕੈਂਟਰ ਵਿਚਕਾਰ ਵਾਪਰੇ ਸੜਕ ਹਾਦਸੇ 'ਚ 4 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ ਜਦੋਂ ਕੈਂਟਰ ਨੰਬਰ ਐੱਚ. ਪੀ. 72-1327 ਅਤੇ ਬਰੈਟੋ ਕਾਰ ...

ਪੂਰੀ ਖ਼ਬਰ »

ਥਰਮਲ ਪਲਾਂਟ ਵਿਖੇ ਜਨਰੇਟਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਕਮੇਟੀ ਦਾ ਗਠਨ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਬੀਤੀ ਸਵੇਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਯੂਨਿਟ ਨੰ: 5 ਦੇ ਪਾਵਰ ਟਰਾਂਸਫ਼ਾਰਮਰ ਨੂੰ ਅੱਗ ਲੱਗਣ ਦੀ ਘਟਨਾ ਦੀ ਜਾਂਚ ਲਈ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ...

ਪੂਰੀ ਖ਼ਬਰ »

ਗੰਨਮੈਨ ਕਸ਼ਮੀਰ ਸਿੰਘ ਨੇ ਕਾਬੂ ਕੀਤਾ ਏ. ਟੀ. ਐਮ. ਕਾਰਡ ਬਦਲਣ ਵਾਲੇ ਗਰੋਹ ਦਾ ਇਕ ਮੈਂਬਰ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਕਸਬਾ ਪਿੰਡ ਢੇਰ ਵਿਖੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਮੂਹਰੇ ਲੋਕਾਂ ਨਾਲ ਏ. ਟੀ. ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਹੈ ਜਿਸ ਨੂੰ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਘਨੌਲੀ, 15 ਦਸੰਬਰ (ਜਸਵੀਰ ਸਿੰਘ ਸੈਣੀ)-ਯੂਕੋ ਬੈਂਕ ਨੁੂੰਹੋਂ ਕਾਲੋਨੀ ਵਲੋਂ ਪੇਂਡੂ ਖੇਤਰ ਦੇ ਗਾਹਕਾਂ ਨੂੰ ਬੈਂਕਿੰਗ ਸਕੀਮਾਂ ਤੇ ਸੇਵਾਵਾਂ ਬਾਰੇ ਜਾਗਰੂਕ ਕਰਨ ਅਤੇ ਫਰਾਡ, ਜਾਲਸਾਜ਼ੀਆਂ ਤੋਂ ਸੁਚੇਤ ਕਰਨ ਦੇ ਮੰਤਵ ਨਾਲ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗ੍ਰਾਮ ਸਧਾਰ ਸਭਾ ਪਿੰਡ ਅਰਨੋਲੀ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਤੇ ਯੂਥ ਵੈੱਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਪੰਜਾਬ ਦੇ ਸਹਿਯੋਗ ਨਾਲ 16 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੱਸ ਸਟੈਂਡ ਅਰਨੋਲੀ ਨੇੜੇ ...

ਪੂਰੀ ਖ਼ਬਰ »

ਮਹਾਨ ਕਥਾ ਕੀਰਤਨ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੜ੍ਹੀ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ 'ਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਪਿੰਦਰ ਪਾਲ ਸਿੰਘ ਤੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਉਪਰਾਲੇ ਸਦਕਾ ਇਲਾਕੇ ਦੀ ਸੰਗਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ.ਐਸ.ਨਿੱਕੂਵਾਲ)-ਇਥੋਂ ਦੇ ਬਾਸੋਵਾਲ ਟੀ ਪੁਆਇੰਟ 'ਤੇ ਲਗਾਏ ਇਕ ਨਾਕੇ ਦੌਰਾਨ ਇਕ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਏ.ਐਸ.ਆਈ ਮਹਿੰਦਰਪਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ...

ਪੂਰੀ ਖ਼ਬਰ »

ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ ਗੱਡੀ ਦੀ ਆਰ.ਸੀ.

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਣਜੀਤਗੜ੍ਹ ਕਾਲੋਨੀ ਦੇ ਵਸਨੀਕ ਪਟਵਾਰੀ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਸ ਨੇ ਰੂਪਨਗਰ ਦੀ ਮਹਿੰਦਰਾ ਗੱਡੀਆਂ ਦੀ ਏਜੰਸੀ ਤੋਂ 23 ਨਵੰਬਰ 2017 ਨੂੰ ਸਕਾਰਪੀਓ ਗੱਡੀ ...

ਪੂਰੀ ਖ਼ਬਰ »

ਭੱਠਾ ਸਾਹਿਬ ਦੇ ਜੋੜ ਮੇਲ 'ਤੇ ਬਾਹਰ ਲੱਗਦੀਆਂ ਦੁਕਾਨਾਂ ਦੇ ਕਿਰਾਏ ਵਸੂਲਣ 'ਤੇ ਸਵਾਲ

ਰੂਪਨਗਰ, 15 ਦਸੰਬਰ (ਸਟਾਫ ਰਿਪੋਰਟਰ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ 17 ਦਸੰਬਰ ਨੂੰ ਆਰੰਭ ਹੋਣ ਵਾਲੇ ਜੋੜ ਮੇਲ 'ਤੇ ਲੱਗਣ ਵਾਲੀਆਂ ਦੁਕਾਨਾਂ ਦਾ ਕਿਰਾਇਆ ਵਸੂਲਣ ਨੂੰ ਲੈ ਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਹੋਰਨਾਂ ਨੇ ਸਵਾਲ ਖੜ੍ਹੇ ਕੀਤੇ ਹਨ | ...

ਪੂਰੀ ਖ਼ਬਰ »

ਗੈਸ ਖਪਤਕਾਰ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ-ਐਡ: ਢਿੱਲੋਂ

ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਗੈਸ ਖਪਤਕਾਰ ਆਪਣੀ ਸੁਵਿਧਾ ਤੇ ਕੰਪਨੀਆਂ ਦੀਆਂ ਹਦਾਇਤਾਂ ਤਹਿਤ ਸਿਲੰਡਰ ਲੈਣ ਸਮੇਂ ਕੈਸ਼ਲੈੱਸ ਭੁਗਤਾਨ ਨੂੰ ਤਰਜੀਹ ਦੇਣ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਐਚ. ਪੀ. ਗੈਸ ਸਰਵਿਸ ਦੇ ਮਾਲਕ ...

ਪੂਰੀ ਖ਼ਬਰ »

ਜਾਨਕੀ ਦੇਵੀ ਨੂੰ ਮਿਲਿਆ ਪੁਰਾਣੇ ਭਗੰਦਰ ਤੋਂ ਛੁਟਕਾਰਾ-ਡਾ: ਰਾਹੁਲ

ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਜਿੱਥੇ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਰੂਪਨਗਰ 'ਚ ਕਰਵਾਏ ਕਲਸੱਟਰ ਪੱਧਰੀ ਵਿੱਦਿਅਕ ਮੁਕਾਬਲੇ

ਰੂਪਨਗਰ, 15 ਦਸੰਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਲਸਟਰ ਪੱਧਰ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ 10 ਸਕੂਲਾਂ ਦੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਆਪਣੀ ਕਾਬਲੀਅਤ ...

ਪੂਰੀ ਖ਼ਬਰ »

ਭੰਗਾਲਾ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਪੁਰਖਾਲੀ, 15 ਦਸੰਬਰ (ਬੰਟੀ)-ਸੇਵਾ ਸੰਮਤੀ ਚੈਰੀਟੇਬਲ ਟਰੱਸਟ ਸੁਸਾਇਟੀ ਰਣਜੀਤ ਐਵਿਨਿਊ ਰੂਪਨਗਰ ਵਲੋਂ ਸਰਕਾਰੀ ਮਿਡਲ ਸਕੂਲ ਭੰਗਾਲਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਮੁਖੀ ਅਰਵਿੰਦ ਰੋਹਤਾਸ਼ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਦਾ ਸੱਚਖੰਡ ਹਜ਼ੂਰ ਸਾਹਿਬ ਵਿਖੇ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਦਸਮੇਸ਼ ਪਾਤਿਸ਼ਾਹ ਦੀਆਂ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਸ਼ਹੀਦ ਨਾਲ ਸਬੰਧਿਤ ਗੁਰਦੁਆਰਾ ਤਪ ਅਸਥਾਨ ਦੇ ਪ੍ਰਬੰਧਕ ਬਾਬਾ ਤੀਰਥ ਸਿੰਘ ਅਤੇ ਉਨ੍ਹਾਂ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਲੋਹੜੀ ਅੱਜ ਮਨਾਈ ਜਾਵੇਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਦੇ ਮੁਖੀ ਹਰਜੀਤ ਕੌਰ ਨੇ ਦੱਸਿਆ ਕਿ ਦਸਮੇਸ਼ ਅਕੈਡਮੀ ਦੇ ਨੇੜੇ ਸੰਸਥਾ ਦੇ ਦਫ਼ਤਰ 'ਚ 16 ਦਸੰਬਰ ਨੂੰ ਬੇਸਹਾਰਾ ਬਜ਼ੁਰਗਾਂ ਦੀ ਲੋਹੜੀ ਮਨਾਈ ਜਾਵੇਗੀ ਜਿਸ ਦੌਰਾਨ 25 ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਣ ਦੀ ਅਪੀਲ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਪੰਚਾਇਤੀ ਚੋਣਾਂ ਦੌਰਾਨ ਵੱਧ ਤੋਂ ਵੱਧ ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ | ਇਹ ਅਪੀਲ ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਦੇ ਮੁਖੀ ਸੋਢੀ ਵਿਕਰਮ ਸਿੰਘ ਨੇ ਕੀਤੀ | ਅੱਜ ਪੱਤਰਕਾਰ ਸੰਮੇਲਨ ਦੌਰਾਨ ...

ਪੂਰੀ ਖ਼ਬਰ »

ਰੂਪਨਗਰ 'ਚ ਕਿਸੇ ਵੀ ਖੇਤਰ ਤੋਂ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

5 ਰੁਪਏ ਦਾ ਫਾਰਮ 30 ਰੁਪਏ 'ਚ ਵੇਚਣ ਵਾਲੇ ਏਜੰਟਾਂ ਦੀ ਚਾਂਦੀ ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ 611 ਪੰਚਾਇਤਾਂ 'ਚ 30 ਦਸੰਬਰ ਨੂੰ ਹੋਣ ਵਾਲੀ ਚੋਣ ਲਈ ਅੱਜ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਅਰੰਭ ਤਾਂ ਹੋ ਗਈ ਪਰ ਅੱਜ ਪਹਿਲੇ ਦਿਨ ...

ਪੂਰੀ ਖ਼ਬਰ »

ਬੜਾ ਪਿੰਡ ਨਿਵਾਸੀਆਂ ਵਲੋਂ ਸਰਬਸੰਮਤੀ ਕਰਨ ਦਾ ਐਲਾਨ

ਬੀਬੀ ਪਰਮਜੀਤ ਕੌਰ ਝੱਜ 'ਤੇ ਬਣੀ ਸਹਿਮਤੀ ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਸੂਬੇ ਅੰਦਰ ਪੰਜਾਬ ਦੇ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ 15 ਦਸੰਬਰ ਨੂੰ ...

ਪੂਰੀ ਖ਼ਬਰ »

ਬਿੱਲਪੁਰ ਦੇ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਸ ਬਿੱਲਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਅੱਜ ਇਕ ਸਾਂਝਾ ਇਕੱਠ ਕਰਕੇ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਜੇ. ਐਸ. ਨਿੱਕੂਵਾਲ)-ਸੂਬੇ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਦੀਆਂ ਸੱਥਾਂ 'ਚ ਨਵੇਂ ਸਰਪੰਚ ਬਣਾਉਣ ਨੂੰ ਲੈ ਕੇ ਸਿਆਸੀ ਮਾਹੌਲ 'ਚ ਗਰਮੀ ਆਉਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਬਲਾਕ ਸ੍ਰੀ ਅਨੰਦਪੁਰ ਸਾਹਿਬ 'ਚ ...

ਪੂਰੀ ਖ਼ਬਰ »

ਰੌਲੀ ਦੇ ਲੋਕਾਂ ਨੇ ਵੀ ਸਰਬਸੰਮਤੀ ਨਾਲ ਪੰਚਾਇਤ ਚੁਣਨ ਦਾ ਕੀਤਾ ਫ਼ੈਸਲਾ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੌਲੀ ਦੇ ਸਮੂਹ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਚੁਣਨ ਦਾ ਫ਼ੈਸਲਾ ਕੀਤਾ ਗਿਆ ਹੈ | ਪਿੰਡ ਵਾਸੀਆਂ ਨੇ ਗੁਰਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਬਣਾਉਣ ...

ਪੂਰੀ ਖ਼ਬਰ »

ਨਾਮਜ਼ਦਗੀਆਂ ਦੇ ਪਹਿਲੇ ਦਿਨ ਬਲਾਕ ਮੋਰਿੰਡਾ 'ਚ ਨਹੀਂ ਹੋਈ ਕੋਈ ਨਾਮਜ਼ਦਗੀ

ਮੋਰਿੰਡਾ, 15 ਦਸੰਬਰ (ਕੰਗ)-ਅੱਜ ਮੋਰਿੰਡਾ ਬਲਾਕ 'ਚ ਪੰਚਾਇਤੀ ਚੋਣਾਂ ਦੇ ਸਬੰਧ 'ਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਬਲਾਕ ਮੋਰਿੰਡਾ ਅਧੀਨ ਪੈਂਦੇ 63 ਪਿੰਡਾਂ 'ਚੋਂ ਕਿਸੇ ਵੀ ਪਿੰਡ 'ਚੋਂ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਣਾਂ ਕਾਰਨ ਪਿੰਡਾਂ ਦਾ ਮਾਹੌਲ ਹੋਇਆ ਗਰਮ

ਢੇਰ, 15 ਦਸੰਬਰ (ਸ਼ਿਵ ਕੁਮਾਰ ਕਾਲੀਆ)-ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਕਾਰਨ ਇਲਾਕੇ ਦੇ ਪਿੰਡਾਂ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਗਰਮ ਹੋ ਗਿਆ ਹੈ | ਪੰਚਾਇਤੀ ਚੋਣਾਂ 'ਚ ਪਿੰਡ ਢੇਰ, ਢਾਹੇ, ਮਹੈਣ, ਭਨੂਪਲੀ, ਦੜੌਲੀ, ਸੂਰੇਵਾਲ (ਉਪਰਲਾ), ਖਮੇੜਾ, ਜਿੰਦਵੜੀ, ਥਲੂਹ ਆਦਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX