ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਪਟਿਆਲਾ

ਸਮਾਣਾ 'ਚ ਵੱਖ-ਵੱਖ ਸੜਕ ਹਾਦਸਿਆਂ 'ਚ 3 ਜ਼ਖ਼ਮੀ, 2 ਦੀ ਹਾਲਤ ਗੰਭੀਰ

ਸਮਾਣਾ, 15 ਦਸੰਬਰ (ਸਾਹਿਬ ਸਿੰਘ)-ਸਮਾਣਾ ਇਲਾਕੇ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਸਮਾਣਾ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ | ਜ਼ਖਮੀਆਂ ਨੂੰ 108 ਐਾਬੂਲੈਂਸ ਦੇ ਪਾਈਲਟ ਜਗਮਿੰਦਰ ਸਿੰਘ, ਈ.ਐਮ.ਟੀ ਅਮਨਦੀਪ ਸਿੰਘ ਨੇ ਪਿੰਡ ਰੇਤਗੜ੍ਹ ਨੇੜੇ ਹੋਏ ਹਾਦਸੇ 'ਚ ਜ਼ਖਮੀ ਗੇਜਾ ਸਿੰਘ ਪਿੰਡ ਸਾਧੂਗੜ ਅਤੇ ਹੈਪੀ ਸਿੰਘ ਪਿੰਡ ਪੇ੍ਰਮ ਸਿੰਘ ਵਾਲਾ, ਜੋ ਸਮਾਣਾ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ ਕਿ ਹੈਪੀ ਸਿੰਘ ਦਾ ਮੋਟਰਸਾਈਕਲ ਸਾਧੂ ਸਿੰਘ ਦੇ ਸਾਈਕਲ ਨਾਲ ਟਕਰਾਇਆ | ਦੂਜਾ ਹਾਦਸਾ ਸਮਾਣਾ-ਰਾਮਨਗਰ ਸੜਕ 'ਤੇ ਪਿੰਡ ਬੀਬੀਪੁਰ ਨੇੜੇ ਵਾਪਰਿਆ | ਜਿਸ 'ਚ ਉੱਤਰ ਪ੍ਰਦੇਸ਼ ਦਾ ਕੱਲੂ ਸਿੰਘ ਗੰਭੀਰ ਜ਼ਖਮੀ ਹੋਇਆ ਉਸ ਨੰੂ ਵੀ ਪਟਿਆਲਾ ਰੈਫ਼ਰ ਕੀਤਾ ਗਿਆ ਹੈ |

ਖਹਿਰਾ ਤੇ ਗਾਂਧੀ ਵਲੋਂ ਸੂਬੇ ਭਰ ਦੇ ਪੰਜਾਬੀਆਂ ਨੂੰ ਅੱਜ ਦੀ ਰੈਲੀ 'ਚ ਪਹੁੰਚਣ ਦੀ ਅਪੀਲ

ਨਾਭਾ, 15 ਦਸੰਬਰ (ਅਮਨਦੀਪ ਸਿੰਘ ਲਵਲੀ)-ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਿਮਰਨਜੀਤ ਸਿੰਘ ਬੈਂਸ ਵਿਧਾਇਕ ਲੁਧਿਆਣਾ, ਸੁਖਪਾਲ ਸਿੰਘ ਖਹਿਰਾ ਵਿਧਾਇਕ ਭੁਲੱਥ ਬਾਗ਼ੀ ਆਮ ਆਦਮੀ ਪਾਰਟੀ ਸਾਬਕਾ ਵਿਰੋਧੀ ਧਿਰ ਨੇਤਾ ਵਲੋਂ ਸਾਂਝੇ ਤੌਰ 'ਤੇ ਹੋਰ ਵੱਖ-ਵੱਖ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਵਿਧਾਨ ਸਭਾ 'ਚ ਸਬ-ਡਵੀਜ਼ਨ ਦੁਧਨਸਾਧਾਂ 'ਚ ਕੰਪਲੈਕਸ ਬਣਾਉਣ ਦਾ ਮੁੱਦਾ ਚੁੱਕਿਆ

ਦੇਵੀਗੜ੍ਹ, 15 ਦਸੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਬ ਡਵੀਜ਼ਨ ਦੁਧਨਸਾਧਾਂ ਵਿਚ ਐਸ.ਡੀ.ਐਮ ਕੰਪਲੈਕਸ ਅਤੇ ਹੋਰ ਸਟਾਫ਼ ਦੀ ਭਰਤੀ ਦੀ ਮਨਜ਼ੂਰੀ ਦੇ ਮੁੱਦੇ ਵਿਧਾਨ ਸਭਾ ਵਿਚ ਬੜੇ ਜ਼ੋਰ ਸ਼ੋਰ ਨਾਲ ਉਠਾਏ ...

ਪੂਰੀ ਖ਼ਬਰ »

ਹੈਰੋਇਨ ਰੱਖਣ ਦੇ ਦੋਸ਼ 'ਚ 6 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਰਾਜਪੁਰਾ, 15 ਦਸੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਅੱਧੀ ਦਰਜਨ ਵਿਅਕਤੀਆਂ ਦੇ ਿਖ਼ਲਾਫ਼ 380 ਗਰਾਮ ਹੈਰੋਇਨ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਮੁਖੀ ਕੁਲਵਿੰਦਰ ਸਿੰਘ ਦੀਆਂ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਪਟਿਆਲਾ, 15 ਦਸੰਬਰ (ਖਰੌੜ)-ਸਥਾਨਕ ਰੇਲਵੇ ਸਟੇਸ਼ਨ ਦੇ ਟੈਂਪੂ ਸਟੈਂਡ ਕੋਲੋਂ ਇਕ ਵਿਅਕਤੀ ਦੀ ਲਾਸ਼ ਪੁਲਿਸ ਨੇ ਬਰਾਮਦ ਕੀਤੀ ਹੈ | ਇਸ ਸਬੰਧ ਵਿਚ ਰੇਲਵੇ ਸਟੇਸ਼ਨ ਦੇ ਮੁਖੀ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਇਕ ਵਿਅਕਤੀ ਰੇਲਵੇ ਸਟੇਸ਼ਨ 'ਤੇ ਕਾਫੀ ...

ਪੂਰੀ ਖ਼ਬਰ »

ਦਾਜ ਲਈ ਪਰੇਸ਼ਾਨ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਦਸੰਬਰ (ਮਨਦੀਪ ਸਿੰਘ ਖਰੋੜ)-ਪੁਲਿਸ ਨੇ ਇਕ ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 406,498 ਏ ਤਹਿਤ ਕੇਸ ਦਰਜ ਕਰ ਲਿਆ ਹੈ | ਰਵਿੰਦਰ ਕੌਰ ਵਾਸੀ ਰਾਜਪੁਰਾ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਕਿਸੇ ਦਾ ਪਲਾਟ ਗਹਿਣੇ ਰੱਖਣ ਦੇ ਮਾਮਲੇ 'ਚ 4 ਿਖ਼ਲਾਫ਼ ਪਰਚਾ ਦਰਜ

ਪਟਿਆਲਾ, 15 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਧੋਖੇ ਨਾਲ ਕਿਸੇ ਦੇ ਪਲਾਟ ਗਹਿਣੇ ਰੱਖ ਕੇ ਪੈਸੇ ਲੈਣ ਦੇ ਮਾਮਲੇ 'ਚ ਚਾਰ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਵਿਧਾਨ ਚੰਦ ਵਾਸੀ ਨਿਊ ਸੂਲਰ ਕਲੋਨੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਘਰ 'ਚ ਕੰਮ ਕਰਦੀ ਬੱਚੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਇਕ ਨਾਮਜ਼ਦ

ਪਟਿਆਲਾ, 15 ਦਸੰਬਰ (ਮਨਦੀਪ ਸਿੰਘ ਖਰੋੜ)-ਘਰ 'ਚ ਕੰਮ ਕਰਦੀ ਲੜਕੀ ਦੀ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਘਰ ਦੇ ਮਾਲਕ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਬਲਦੇਵ ਸਿੰਘ ਗਿੱਲ ਚਅਰਮੇਨ ਮੈਂਬਰ ਬਰਾਂਚ ਆਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਪਿੱਛੇ ਬੈਠੇ ਵਿਅਕਤੀ ਦੀ ਡਿੱਗਣ ਕਾਰਨ ਮੌਤ

ਬਨੂੜ, 15 ਦਸੰਬਰ (ਭੁਪਿੰਦਰ ਸਿੰਘ)-ਬਨੂੜ-ਤੇਪਲਾ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪੈਂਦੇ ਪਿੰਡ ਖ਼ਾਸਪੁਰ ਕੋਲ ਸੜਕ ਵਿਚਕਾਰ ਪਏ ਖੱਡੇ ਨੂੰ ਬਚਾਉਂਦੇ ਹੋਏ ਮੋਟਰਸਾਈਕਲ ਦੇ ਪਿੱਛੇ ਬੈਠਾ ਵਿਅਕਤੀ ਸੜਕ 'ਤੇ ਡਿੱਗਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਬੈਂਕ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ 4 ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 15 ਦਸੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਬੈਂਕ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਪਟਵਾਰੀ ਸਮੇਤ 4 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਝਪਟਮਾਰ ਬਜ਼ੁਰਗ ਦੀਆਂ ਵਾਲੀਆਂ ਲਾਹ ਕੇ ਫਰਾਰ

ਰਾਜਪੁਰਾ, 15 ਦਸੰਬਰ (ਰਣਜੀਤ ਸਿੰਘ)-ਬੀਤੀ ਸ਼ਾਮ ਇਥੋਂ ਦੀ ਪਟੇਲ ਕਾਲੋਨੀ ਵਿਚ ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਫਰਾਰ ਹੋ ਗਏ ਹਨ | ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਵਾਰਡ ਨੰਬਰ 18 ਪਟੇਲ ਕਲੋਨੀ ...

ਪੂਰੀ ਖ਼ਬਰ »

ਇੰਸਟਾਗਰਾਮ 'ਤੇ ਜਾਲ੍ਹੀ ਆਈ ਡੀ ਬਣਾ ਕੇ ਤਸਵੀਰਾਂ ਨੂੰ ਅਸ਼ਲੀਲ ਰੂਪ 'ਚ ਐਡਿਟ ਕਰਨ ਵਾਲਾ ਦੋਸ਼ੀ ਨਾਮਜ਼ਦ

ਨਾਭਾ, 15 ਦਸੰਬਰ (ਕਰਮਜੀਤ ਸਿੰਘ)-ਮਦਨ ਲਾਲ ਪੁੱਤਰ ਕੇਸ਼ਵ ਰਾਮ ਵਾਸੀ ਹੀਰਾ ਮਹਿਲ ਕਲੋਨੀ ਤੇ ਦਿਨੇਸ਼ ਬੱਤਾ ਪੁੱਤਰ ਬਰਜੇਸ਼ ਬੱਤਾ ਵਾਸੀ ਗਲੀ ਨੰਬਰ ਇਕ ਦਸਮੇਸ਼ ਕਲੋਨੀ ਨੇ ਥਾਣਾ ਕੋਤਵਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਸੁਨੀਲ ਕੁਮਾਰ ਪੁੱਤਰ ਫ਼ਤਿਹ ਚੰਦ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਦਾ ਪੁਲਿਸ ਰਿਮਾਂਡ ਹੋਰ ਵਧਾਇਆ

ਪਟਿਆਲਾ, 15 ਦਸੰਬਰ (ਮਨਦੀਪ ਸਿੰਘ ਖਰੋੜ)-ਅੱਜ ਸਥਾਨਕ ਪੁਲਿਸ ਵਲੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਰਿਮਾਂਡ ਖ਼ਤਮ ਹੋਣ ਤੇ ਮੁੜ ਤੋਂ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਕਤ ਗੈਂਗਸਟਰ ਦੇ ਰਿਮਾਂਡ 'ਚ 18 ਦਸੰਬਰ ਤੱਕ ਵਾਧਾ ਕਰ ਦਿੱਤਾ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ

ਸ਼ੁਤਰਾਣਾ, 15 ਦਸੰਬਰ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਸਥਾਨਕ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ...

ਪੂਰੀ ਖ਼ਬਰ »

ਸਭ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹਾਉਣੇ ਚਾਹੀਦੇ ਹਨ-ਕੌਲ

ਨਾਭਾ, 15 ਦਸੰਬਰ (ਕਰਮਜੀਤ ਸਿੰਘ)-ਸਰਕਾਰੀ ਮਿਡਲ ਸਕੂਲ ਪਿੰਡ ਕੌਲ ਤਹਿ: ਨਾਭਾ ਵਿਖੇ ਸਮਾਜ ਕਲਿਆਣ ਜਾਗਿ੍ਤੀ ਮੰਚ ਨਾਭਾ ਦੇ ਉਪ ਪ੍ਰਧਾਨ ਸ. ਮਨਜੀਤ ਸਿੰਘ ਕੌਲ ਵਲੋਂ ਠੰਢ ਦੇ ਮੌਸਮ ਨੂੰ ਦੇਖਦੇ ਹੋਏ ਸਕੂਲ ਦੇ ਵਿਦਿਆਰਥੀ ਲੜਕੇ/ਲੜਕੀਆਂ ਨੂੰ ਕੋਟੀਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਕਾਂਗਰਸ ਨੇ ਕੀਤਾ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ-ਚੰਦੂਮਾਜਰਾ

ਪਟਿਆਲਾ, 15 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਯੂਥ ਅਕਾਲੀ ਦਲ ਦੇ ਨਵੇਂ ਥਾਪੇ ਸਕੱਤਰ ਜਨਰਲ ਅਤੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਅੱਜ ਪਟਿਆਲਾ ਵਿਖੇ ਹਲਕਾ ਸਨੌਰ ਦੇ ਸਮੁੱਚੇ ਆਗੂਆਂ ਨੇ ਸਨਮਾਨਿਤ ਕੀਤਾ | ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਪੰਜਾਬ ਨੇਤਰ ਸੁਸਾਇਟੀ ਵਲੋਂ 3 ਦਿਨਾ ਸਾਲਾਨਾ ਕਾਨਫ਼ਰੰਸ ਦੀ ਸ਼ੁਰੂਆਤ

ਪਟਿਆਲਾ, 16 ਦਸੰਬਰ (ਮਨਦੀਪ ਸਿੰਘ ਖਰੋੜ)-ਅੱਜ ਪੰਜਾਬ ਆਪਥਾਲਮਿਕ ਸੁਸਾਇਟੀ ਪਟਿਆਲਾ ਵਲੋਂ 22ਵੀਂ ਸਲਾਨਾ ਕਾਨਫ਼ਰੰਸ ਦਾ ਆਯੋਜਨ ਹਰਪਾਲ ਟਿਵਾਣਾ ਆਡੀਟੋਰੀਅਮ ਹਾਲ ਵਿਚ ਕੀਤਾ ਗਿਆ ਤਿੰਨ ਦਿਨਾ ਕਾਨਫ਼ਰੰਸ ਦਾ ਉਦਘਾਟਨ ਆਲ ਇੰਡੀਆ ਇੰਸਟੀਚਿਊਟ ਨਵੀਂ ਦਿਲੀ ਤੋਂ ...

ਪੂਰੀ ਖ਼ਬਰ »

ਚੈੱਕ ਦੀ ਰਕਮ ਰੋਕਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਦਸੰਬਰ (ਮਨਦੀਪ ਸਿੰਘ ਖਰੋੜ)-ਇਕ ਲੱਖ ਰੁਪਏ ਦੇ ਦਿੱਤੇ ਚੈੱਕ ਦੀ ਰਕਮ ਰੋਕਣ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ ਆਈ.ਪੀ.ਸੀ ਦੀ ਧਾਰਾ 406 ਤਹਿਤ ਕੇਸ ਦਰਜ ਕਰ ਲਿਆ ਹੈ | ਸੁਸ਼ੀਲ ਕੁਮਾਰ ਵਾਸੀ ਜ਼ਿਲ੍ਹਾ ਕੁਰੂਕਸ਼ੇਤਰ ਨੇ ਪੁਲਿਸ ਕੋਲ ਰਿਪੋਰਟ ਦਰਜ ...

ਪੂਰੀ ਖ਼ਬਰ »

ਪਿੰਡ ਖੁੰਡੀ ਵਿਖੇ ਚਾਰ ਕਾਂਗਰਸੀ ਸਰਪੰਚ ਦਾਅਵੇਦਾਰਾਂ 'ਚੋਂ ਮਾ. ਜਵਾਹਰ ਲਾਲ 'ਤੇ ਬਣੀ ਸਹਿਮਤੀ

ਧਾਰੀਵਾਲ, 15 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਖੁੰਡੀ ਵਿਚ ਕਾਂਗਰਸ ਪਾਰਟੀ ਨਾਲ ਸਬੰਧਿਤ ਚਾਰ ਉਮੀਦਵਾਰ ਸਰਪੰਚੀ ਦੀ ਚੋਣ ਲਈ ਦਾਅਵੇਦਾਰੀ ਰੱਖਣ ਵਾਲਿਆਂ ਵਿਚ ਸਾਬਕਾ ਸਰਪੰਚ ਮਾ. ਜਵਾਹਰ ਲਾਲ, ਬਾਬਾ ਕੰਵਰਜੀਤ ਸਿੰਘ, ਯੂਥ ਆਗੂ ਸਤਨਾਮ ਮਸੀਹ ਬੁੱਗਾ ਅਤੇ ...

ਪੂਰੀ ਖ਼ਬਰ »

ਵੈਰੋਨੰਗਲ (ਨਵਾਂ) 'ਚ ਮੋਹਣ ਸਿੰਘ ਪੱਡਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ

ਅੱਚਲ ਸਾਹਿਬ, 15 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਵੈਰੋਨੰਗਲ (ਨਵਾਂ) 'ਚ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਸ: ਮੋਹਣ ਸਿੰਘ ਪੱਡਾ ਨੂੰ ਸਰਪੰਚ ਚੁਣਿਆ ਗਿਆ ਅਤੇ ਇਸ ਦੇ ਨਾਲ ਹੀ ਗੁਰਮੀਤ ਕੌਰ ਪੰਚ, ਮੰਗਲ ਸਿੰਘ, ਕਸ਼ਮੀਰ ਸਿੰਘ, ...

ਪੂਰੀ ਖ਼ਬਰ »

ਲਾਲੀ ਭੰਡਾਲ ਵਲੋਂ ਚੋਣ ਮੁਹਿੰਮ ਦਾ ਆਗ਼ਾਜ਼ - ਘਰ-ਘਰ ਜਾ ਕੇ ਚੋਣ ਪ੍ਰਚਾਰ ਸ਼ੁੁਰੂ

ਵਡਾਲਾ ਬਾਂਗਰ, 15 ਦਸੰਬਰ (ਭੁੰਬਲੀ)-ਇਸ ਇਲਾਕੇ ਦੇ ਪੁਰਾਤਨ ਤੇ ਪ੍ਰਸਿੱਧ ਪਿੰਡ ਭੰਡਾਲ ਤੋਂ ਸੀਨੀ: ਕਾਂਗਰਸੀ ਆਗੂ ਤੇ ਸਾ: ਸਰਪੰਚ ਲਖਬੀਰ ਸਿੰਘ ਲਾਲੀ ਭੰਡਾਲ ਹੁਰਾਂ ਵਲੋਂ ਸਾਥੀਆਂ ਸਮੇਤ ਪ੍ਰਮਾਤਮਾ ਦਾ ਓਟ ਆਸਰਾ ਲੈਣ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦੇ ...

ਪੂਰੀ ਖ਼ਬਰ »

ਪਿੰਡ ਖਹਿਰਾ ਕੋਟਲੀ ਦੀ ਰਾਖਵਾਂਕਰਨ ਸੂਚੀ 'ਚ ਐੱਸ.ਸੀ. ਪੰਚ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ

ਕਲਾਨੌਰ, 15 ਦਸੰਬਰ (ਪੁਰੇਵਾਲ)-ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਖੈਹਿਰਾ ਕੋਟਲੀ 'ਚ ਇਸ ਵਾਰ ਪੰਚਾਇਤ ਮੈਂਬਰਾਂ ਦੀ ਰਾਖਵਾਂਕਰਨ ਸੂਚੀ 'ਚ ਐੱਸ.ਸੀ. ਪੰਚ ਦਾ ਰਾਖਵਾਂਕਰਨ ਨਾ ਹੋਣ ਕਾਰਨ ਪਿੰਡ ਦੇ ਐੱਸ.ਸੀ. ਭਾਈਚਾਰੇ ਦੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੰੂ ਪ੍ਰਸ਼ਾਸਨ ਕਰ ਰਿਹੈ-ਖ਼ੱਜਲ ਖ਼ੁਆਰ

ਗੁਰਦਾਸਪੁਰ, 16 ਦਸੰਬਰ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਪੰਚਾਇਤੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਦੀ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਖੱਜਲ ਖ਼ੁਆਰੀ 'ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੇ ਤਿੱਖਾ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦੇ ਦੁਬਾਰਾ ਪ੍ਰਧਾਨ ਬਣਨ 'ਤੇ ਫ਼ਤਹਿਗੜ੍ਹ ਚੂੜੀਆਂ ਵਿਖੇ ਅਕਾਲੀ ਵਰਕਰਾਂ ਨੇ ਵੰਡੇ ਲੱਡੂ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਯੂਥ ਅਕਾਲੀ ਦਲ ਦੀ ਐਲਾਨੀ ਗਈ ਨਵੀਂ ਕੌਮੀ ਟੀਮ 'ਚ ਤੇਜ਼ ਤਰਾਰ ਨੌਜਵਾਨ ਯੂਥ ਆਗੂ ਸ: ਰਵੀਕਰਨ ਸਿੰਘ ਕਾਹਲੋਂ ਨੂੰ ਮਾਝਾ ਜ਼ੋਨ ਯੂਥ ਅਕਾਲੀ ਦਲ ਦਾ ਪ੍ਰਧਾਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਲੋਕਤੰਤਰ ਦਾ ਘਾਣ ਕਰ ਰਹੀ ਐ : ਇੰਦਰਜੀਤ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 15 ਦਸੰਬਰ (ਕੁਲਦੀਪ ਸਿੰਘ ਨਾਗਰਾ)-ਰਾਜ ਅੰਦਰ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਭਾਵੇਂ ਅੱਜ ਨਾਮਜ਼ਦਗੀਆਂ ਪੇਪਰ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ, ਪਰ ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡਾਂ 'ਚ ਸ਼ੋ੍ਰਮਣੀ ਅਕਾਲੀ ਦਲ ਨਾਲ ...

ਪੂਰੀ ਖ਼ਬਰ »

ਆਦੋਵਾਲੀ 'ਚ ਹਰਚਰਨ ਸਿੰਘ ਸਰਬਸੰਮਤੀ ਨਾਲ ਬਣੇ ਸਰਪੰਚ

ਅੱਚਲ ਸਾਹਿਬ, 15 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਆਦੋਵਾਲੀ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸਰਬਸੰਮਤੀ ਨਾਲ ਸ: ਹਰਚਰਨ ਸਿੰਘ ਆਦੋਵਾਲੀ ਨੂੰ ਸਰਪੰਚ ਚੁਣਿਆ ਗਿਆ ਅਤੇ ਇਸੇ ਤਰ੍ਹਾਂ ਹੀ ਬਾਕੀ ਦੇ ਮੈਂਬਰ ਵੀ ਸਰਬਸੰਮਤੀ ਨਾਲ ਚੁਣੇ ...

ਪੂਰੀ ਖ਼ਬਰ »

16 ਸਾਲਾ ਲੜਕੀ ਦੀ ਇਲਾਜ ਦੌਰਾਨ ਭੇਦਭਰੀ ਹਾਲਤ 'ਚ ਮੌਤ-ਇਲਾਕੇ 'ਚ ਸੋਗ

ਕਲਾਨੌਰ, 15 ਦਸੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਇਕ 16 ਸਾਲਾ ਲੜਕੀ ਦੀ ਇਲਾਜ ਦੌਰਾਨ ਭੇਦਭਰੀ ਹਾਲਤ 'ਚ ਮੌਤ ਹੋਣ ਕਾਰਨ ਇਲਾਕੇ 'ਚ ਸੋਗ ਪਾਇਆ ਜਾ ਰਿਹਾ ਹੈ | ਇਸ ਸਬੰਧੀ ਬਲਵਿੰਦਰ ਸਿੰਘ ਵਾਸੀ ਕਲਾਨੌਰ ਨੇ ਦੱਸਿਆ ਕਿ ਉਨ੍ਹਾਂ ਦੀ 16 ਸਾਲਾ ਸਪੁੱਤਰੀ ਅਮਨਦੀਪ ਕੌਰ ਨੂੰ ਕੁਝ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੰੂ ਪ੍ਰਸ਼ਾਸਨ ਕਰ ਰਿਹੈ-ਖ਼ੱਜਲ ਖ਼ੁਆਰ

ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, 16 ਦਸੰਬਰ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਪੰਚਾਇਤੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਦੀ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਖੱਜਲ ਖ਼ੁਆਰੀ 'ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਬਚਨ ...

ਪੂਰੀ ਖ਼ਬਰ »

ਪ੍ਰਗਟ ਸਿੰਘ ਭਰੋ ਹਾਰਨੀ ਪਿੰਡ ਦੇ ਸਰਬਸੰਮਤੀ ਚੁਣੇ ਗਏ ਸਰਪੰਚ

ਕਾਹਨੂੰਵਾਨ, 15 ਦਸੰਬਰ (ਹਰਜਿੰਦਰ ਸਿੰੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਭਰੋ ਹਾਰਨੀ ਦੇ ਮੁਹਤਬਰ ਆਗੂਆਂ ਦੀ ਜ਼ਰੂਰੀ ਬੈਠਕ ਸਰਪੰਚ ਦੀ ਚੋਣ ਵਾਸਤੇ ਗੁਰਦੁਆਰਾ ਲਹਿੰਦੀ ਪੱਤੀ ਵਿਖੇ ਕੀਤੀ ਗਈ, ਜਿਸ ਵਿਚ ਪਿੰਡ ਦੇ ਮੁਹਤਬਰ ਆਗੂਆਂ ਨੇ ਸਰਬਸੰਮਤੀ ਨਾਲ ਪਿੰਡ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਕਾਕੀ

ਧਾਰੀਵਾਲ, 13 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਖੁੰਡਾ ਵਿਖੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਦੇ ਗ੍ਰਹਿ ਨਿਵਾਸ ਅਕਾਲੀ ਦਲ ਵਰਕਰਾਂ ਦੀ ਮੀਟਿੰਗ ਅਜੀਤ ਸਿੰਘ ਰਾਣਾ ਰਾਏ ਚੱਕ ਦੀ ਅਗਵਾਈ ਵਿਚ ਹੋਈ, ਜਿਸ ਵਿਚ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX