ਤਾਜਾ ਖ਼ਬਰਾਂ


ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  10 minutes ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  27 minutes ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 1 hour ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 1 hour ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 2 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 3 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 3 hours ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 4 hours ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 4 hours ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 4 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 4 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 5 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 5 hours ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 5 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 6 hours ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 6 hours ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 6 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 7 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 7 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 8 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 4 hours ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 8 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 8 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 1 hour ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 1 hour ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 minutes ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  26 minutes ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  39 minutes ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  57 minutes ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਸੰਗਰੂਰ / ਬਰਨਾਲਾ

ਪਲਾਟ ਦੇ ਰੌਲੇ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ

ਭਵਾਨੀਗੜ੍ਹ, 15 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਪੰਨਵਾਂ ਵਿਖੇ ਉਸ ਸਮੇਂ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਇਕ ਪਲਾਟ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ ਸ਼ੁਰੂ ਹੁੰਦਿਆਂ ਦੋਵੇਂ ਧਿਰਾਂ ਦੇ 8 ਵਿਅਕਤੀਆਂ ਦੇ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਧਿਰ ਦੇ ਹਮੀਰ ਦਾਸ ਨੇ ਦੱਸਿਆ ਕਿ ਪਲਾਟ ਨੂੰ ਲੈ ਕੇ ਸਾਡਾ ਅਤੇ ਧੰਨਾ ਰਾਮ ਵਿਚਕਾਰ ਰੌਲਾ ਚੱਲਦਾ ਹੈ, ਜਿਸ ਦੌਰਾਨ ਅਸੀਂ ਇਸ ਸਬੰਧੀ ਮਾਨਯੋਗ ਕੋਰਟ ਵਿਚੋਂ ਵੀ ਕੇਸ ਵੀ ਜਿੱਤ ਗਏ ਹਾਂ ਪਰ ਸਾਨੂੰ ਕਬਜ਼ਾ ਨਹੀਂ ਦਿੱਤਾ ਜਾ ਰਿਹਾ, ਉਨ੍ਹਾਂ ਕਿਹਾ ਕਿ ਅੱਜ ਜਦੋਂ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਬੁਲਾ ਕੇ ਅਸੀਂ ਸਮਝੌਤਾ ਕਰਨ ਦੀ ਕੋਸ਼ਿਸ਼ ਕਰ ਰਹੇ ਸੀ, ਤਾਂ ਉਨ੍ਹਾਂ ਵਲੋਂ ਸਾਨੂੰ ਗਾਲ਼ੀ ਗਲੋਚ ਕਰਨ 'ਤੇ ਉਨ੍ਹਾਂ ਸਾਡੇ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕੀਤੀ, ਜਿਸ ਦੌਰਾਨ ਪਵਨ ਕੁਮਾਰ, ਕੁਲਦੀਪ ਦਾਸ, ਲਾਭ ਦਾਸ ਜ਼ਖਮੀ ਹੋ ਗਏ | ਜਦੋਂ ਕਿ ਇਸ ਸਬੰਧੀ ਜਦੋਂ ਦੂਜੀ ਧਿਰ ਦੀ ਕ੍ਰਿਸ਼ਨਾ ਦੇਵੀ, ਏਕਾ ਰਾਣੀ ਪਤਨੀ ਕੇਵਲ ਕਿ੍ਸ਼ਨ ਅਤੇ ਰੀਤ ਰਾਣੀ ਪਤਨੀ ਨੇਤਰ ਦਾਸ ਨੇ ਦੱਸਿਆ ਕਿ ਇਹ ਪਲਾਟ ਸਾਡੀ ਮਾਤਾ ਕ੍ਰਿਸ਼ਨਾ ਦੇਵੀ ਦੇ ਨਾਮ ਹੈ, ਅਤੇ ਪਲਾਟ 'ਤੇ ਸਾਡਾ ਹੀ ਕਬਜ਼ਾ ਹੈ, ਜਿਸ ਨੂੰ ਉਕਤ ਧਿਰ ਧੱਕੇ ਨਾਲ ਇਕ ਕਾਂਗਰਸੀ ਆਗੂ ਦੀ ਸ਼ਹਿ 'ਤੇ ਸਾਡੇ ਤੋਂ ਲੈਣਾ ਚਾਹੰੁਦੇ ਹਨ, ਜਿਸ ਨੂੰ ਰੋਕਣ ਲਈ ਅਸੀਂ ਮੁੱਖ ਮੰਤਰੀ ਪੰਜਾਬ, ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਪੱਤਰ ਕੱਢ ਚੁੱਕੇ ਹਾਂ, ਪਰ ਫਿਰ ਵੀ ਸਾਡੀ ਸੁਣਵਾਈ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਅੱਜ ਸਾਡੇ ਘਰ ਆ ਕੇ ਉਕਤ ਧਿਰ ਦੇ ਆਗੂਆਂ ਨੇ ਸਾਡੇ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕੀਤੀ, ਜਿਸ ਵਿਚ ਸਾਡੇ ਪਰਿਵਾਰ ਦੇ ਧੰਨਾ ਰਾਮ, ਲਖਵੀਰ ਦਾਸ, ਸਿਮਰੋ ਦੇਵੀ, ਪਵਨ ਦਾਸ ਅਤੇ ਵੀਰਪਾਲ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ਤੋਂ ਹਸਪਤਾਲ ਦਾਖ਼ਲ ਕਰਾਇਆ ਗਿਆ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ | ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਦੋਵੇਂ ਧਿਰਾਂ ਦਾ ਸਮਝੌਤਾ ਕਰਾਉਣ ਲਈ ਆਏ ਸਨ, ਜਿਸ ਦੌਰਾਨ ਥਾਣਾ ਮੁਖੀ ਵੀ ਪਹੰੁਚ ਗਏ ਪਰ ਦੋਵੇਂ ਧਿਰਾਂ ਵਲੋਂ ਕੋਈ ਗੱਲ ਨਾ ਸੁਣਨ 'ਤੇ ਅਸੀਂ ਤੇ ਪੁਲਿਸ ਅਧਿਕਾਰੀ ਜਦੋਂ ਵਾਪਸ ਮੁੜ ਗਏ ਤਾਂ ਇਹ ਆਪਸ ਵਿਚ ਲੜ ਪਏ | ਇਸ ਮੌਕੇ ਦੁਬਾਰਾ ਪਹੰੁਚੇ ਥਾਣਾ ਮੁਖੀ ਪਿ੍ਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ |

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਧੂਰੀ, 15 ਦਸੰਬਰ (ਸੰਜੇ ਲਹਿਰੀ) - ਸਪੈਸ਼ਲ ਟਾਸਕ ਫੋਰਸ ਸੰਗਰੂਰ ਵੱਲੋਂ ਡਾ. ਸੰਦੀਪ ਗਰਗ ਜ਼ਿਲਾ ਪੁਲਿਸ ਮੁਖੀ ਸੰਗਰੂਰ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਿਖ਼ਲਾਫ਼ ਲਗਾਤਾਰ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ. ਸੰਗਰੂਰ ਦੀ ਟੀਮ ਨੇ 1499 ਨਸ਼ੀਲੀਆਂ ...

ਪੂਰੀ ਖ਼ਬਰ »

ਕੇਂਦਰੀ ਹੱਜ ਕਮੇਟੀ ਨੇ ਹੱਜ ਯਾਤਰਾ ਲਈ ਫਾਰਮ ਭਰਨ ਦੀ ਤਰੀਕ 19 ਤੱਕ ਵਧਾਈ

ਮਾਲੇਰਕੋਟਲਾ, 15 ਦਸੰਬਰ (ਕੁਠਾਲਾ) - ਪੰਜਾਬ ਰਾਜ ਹੱਜ ਕਮੇਟੀ ਦੇ ਚੇਅਰਮੈਨ ਜਨਾਬ ਅਬਦੁਲ ਰਸੀਦ ਿਖ਼ਲਜੀ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਕੇਂਦਰੀ ਹੱਜ ਕਮੇਟੀ ਨੇ ਰਾਜਾਂ ਦੀਆਂ ਹੱਜ ਕਮੇਟੀਆਂ ਦੀ ਬੇਨਤੀ ਅਤੇ ਯਾਤਰੀਆਂ ਦੀ ਮੰਗ ਨੂੰ ਵਿਚਾਰਦਿਆਂ ਹੱਜ ਯਾਤਰਾ ਲਈ ...

ਪੂਰੀ ਖ਼ਬਰ »

ਨਾ ਇਤਰਾਜ਼ਯੋਗ ਸਰਟੀਫਿਕੇਟ ਲੈਣ ਲਈ ਲੱਗੀ ਭੀੜ

ਲਹਿਰਾਗਾਗਾ, 15 ਦਸੰਬਰ (ਗਰਗ, ਢੀਂਡਸਾ) - ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਬੇਸ਼ੱਕ ਨਾਮਜ਼ਦਗੀਆਂ ਘੱਟ ਦਾਖਲ ਹੋਈਆਂ ਹਨ ਪਰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਲਹਿਰਾਗਾਗਾ ਵਿਖੇ ਨਾ ਇਤਰਾਜ਼ਯੋਗ ਸਰਟੀਫਿਕੇਟ ਲੈਣ ਵਾਲੇ ਉਮੀਦਵਾਰਾਂ ...

ਪੂਰੀ ਖ਼ਬਰ »

ਸਰਕਾਰ ਨੰੂ ਵਿਧਾਇਕਾਂ ਦੀ ਤਨਖ਼ਾਹ ਨਹੀਂ ਵਧਾਉਣੀ ਚਾਹੀਦੀ-ਖਹਿਰਾ

ਚੰਨੋਂ/ਨਦਾਮਪੁਰ, 15 ਦਸੰਬਰ (ਹਰਜੀਤ ਸਿੰਘ ਨਿਰਮਾਣ) - ਲੋਕ ਇਨਸਾਫ਼ ਮਾਰਚ ਜੋ ਸੁਖਪਾਲ ਸਿੰਘ ਖਹਿਰਾ, ਡਾ. ਧਰਮਵੀਰ ਗਾਂਧੀ ਅਤੇ ਬੈਂਸ ਭਰਾਵਾਂ ਵਲੋਂ ਸਾਂਝੇ ਤੌਰ 'ਤੇ ਤਲਵੰਡੀ ਸਾਬੋ ਤੋਂ ਸ਼ੁਰੂ ਕੀਤਾ ਗਿਆ ਹੈ, ਆਪਣੇ ਆਖ਼ਰੀ ਪੜਾਅ 'ਤੇ ਅੱਜ ਸਥਾਨਕ ਪਿੰਡ ਚੰਨੋ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਔਰਤ ਬਰੀ

ਸੰਗਰੂਰ, 15 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਇਕ ਔਰਤ ਨੂੰ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਅਸਲ੍ਹੇ ਅਤੇ ਹੈਰੋਇਨ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਖੋਹ, ਨਾਜਾਇਜ਼ ਅਸਲਾ ਅਤੇ ਹੈਰੋਇਨ ਦੇ ਇਕ ਕੇਸ ਵਿਚ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਦਸੰਬਰ (ਧੀਰਜ ਪਸ਼ੌਰੀਆ) - ਸਬ ਡਵੀਜ਼ਨਲ ਜੁਡੀਸੀਅਲ ਮੈਜਿਸਟੇ੍ਰਟ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਚੈੱਕ ਬਾਉਂਸ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਮੁਕੇਸ਼ ਕੌਸ਼ਲ ਨੇ ਦੱਸਿਆ ਕਿ ਬਹਾਦਰ ਸਿੰਘ ਵਾਸੀ ਧੂਰੀ ਨੇ ...

ਪੂਰੀ ਖ਼ਬਰ »

ਗੁਰਸੇਵਕ ਮਾਨ ਦੀ ਨਿਯੁਕਤੀ ਨਾਲ ਪੰਜਾਬੀਆਂ ਦਾ ਮਾਨ ਵਧਿਆ- ਜਗਵੰਤ ਵੜੈਚ

ਮਾਲੇਰਕੋਟਲਾ, 15 ਦਸੰਬਰ (ਪਾਰਸ ਜੈਨ) - ਪੰਜਾਬ ਦੇ ਪਿੰਡ ਮੈਦੇਵਾਸ ਦੇ ਜੰਮਪਲ ਸ: ਗੁਰਸੇਵਕ ਮਾਨ ਨੂੰ ਅਲਬਰਟਾ (ਕੈਨੇਡਾ) ਸਰਕਾਰ ਵੱਲੋਂ ਅਲਬਰਟਾ ਉਦਯੋਗਿਕ ਸਿਖਲਾਈ ਬੋਰਡ ਦਾ ਮੈਂਬਰ ਨਿਯੁਕਤ ਕਰਨ ਨੂੰ ਲੈ ਕੇ ਸਮੂਹ ਪੰਜਾਬੀਆਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

60 ਪਿੰਡਾਂ ਦੇ ਪੰਚਾਂ-ਸਰਪੰਚਾਂ ਦੇ ਨਾਮਜ਼ਦਗੀ ਕਾਗਜ਼ ਭਰਵਾਉਣ ਲਈ ਬਣਾਏ 7 ਕਲੱਸਟਰ-ਐਸ.ਡੀ.ਐਮ.

ਧੂਰੀ, 15 ਦਸੰਬਰ (ਸੰਜੇ ਲਹਿਰੀ) - 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਬਲਾਕ ਧੂਰੀ ਵਿਖੇ 7 ਕਲੱਸਟਰ ਬਣਾਏ ਗਏ ਹਨ | ਐਸ.ਡੀ.ਐਮ. ਧੂਰੀ ਸ਼੍ਰੀ ਦੀਪਕ ਰੁਹੇਲਾ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਧੂਰੀ ਸ੍ਰੀ ਪ੍ਰਦੀਪ ...

ਪੂਰੀ ਖ਼ਬਰ »

ਅੰਗਰੇਜ਼ੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਮਲੇਰਕੋਟਲਾ, 15 ਦਸੰਬਰ (ਹਨੀਫ਼ ਥਿੰਦ) - ਸਰਕਾਰੀ ਹਾਈ ਸਕੂਲ, ਪਿੰਡ ਅਮਾਮਗੜ੍ਹ ਵਿਖੇ ਵਿਦਿਆਰਥੀਆਂ ਦੀ ਅੰਗਰੇਜ਼ੀ ਵਿਸ਼ੇ ਸਬੰਧੀ ਮੁਹਾਰਤ ਨੂੰ ਹੋਰ ਚੰਗਾ ਬਣਾਉਣ ਲਈ ਅੰਗਰੇਜ਼ੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਪ੍ਰੋ: ਰਣਜੀਤ ਸਿੰਘ ਧਨੋਆ ...

ਪੂਰੀ ਖ਼ਬਰ »

ਢੀਂਡਸਾ ਨੇ ਕੀਤਾ ਚਹਿਲ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਸਵ: ਹਰਚੇਤ ਸਿੰਘ ਚਹਿਲ ਮੈਂਬਰ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਜਾਣ 'ਤੇ ਪਰਿਵਾਰਕ ਮੈਂਬਰਾਂ ਨਾਲ ਗਹਿਰਾ ਦੁੱਖ ਸਾਂਝਾ ਕੀਤਾ | ...

ਪੂਰੀ ਖ਼ਬਰ »

ਅਗਰਵਾਲ ਵੂਮੈਨ ਸਭਾ ਵਲੋਂ ਜੱਜ ਬਣੀ ਸਿੰਮਪਾ ਮਿੱਤਲ ਦਾ ਸਨਮਾਨ

ਧੂਰੀ, 15 ਦਸੰਬਰ (ਸੰਜੇ ਲਹਿਰੀ) - ਅਗਰਵਾਲ ਵੁਮੈਨ ਸਭਾ ਧੂਰੀ ਵੱਲੋਂ ਪੂਜਾ ਜਿੰਦਲ ਦੀ ਅਗਵਾਈ ਵਿਚ ਧੂਰੀ ਸ਼ਹਿਰ ਦੀ ਜੰਮਪਲ ਅਤੇ ਜੱਜ ਬਣੀ ਸਿੰਮਪਾ ਮਿੱਤਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪੂਜਾ ਜਿੰਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਿੰਮਪਾ ਮਿੱਤਲ ਦੀ ਇਸ ...

ਪੂਰੀ ਖ਼ਬਰ »

ਸਰਕਾਰ ਨੰੂ ਵਿਧਾਇਕਾਂ ਦੀ ਤਨਖ਼ਾਹ ਨਹੀਂ ਵਧਾਉਣੀ ਚਾਹੀਦੀ-ਖਹਿਰਾ

ਸਰਕਾਰ ਨੰੂ ਵਿਧਾਇਕਾਂ ਦੀ ਤਨਖ਼ਾਹ ਨਹੀਂ ਵਧਾਉਣੀ ਚਾਹੀਦੀ-ਖਹਿਰਾ ਚੰਨੋਂ/ਨਦਾਮਪੁਰ, 15 ਦਸੰਬਰ (ਹਰਜੀਤ ਸਿੰਘ ਨਿਰਮਾਣ) - ਲੋਕ ਇਨਸਾਫ਼ ਮਾਰਚ ਜੋ ਸੁਖਪਾਲ ਸਿੰਘ ਖਹਿਰਾ, ਡਾ. ਧਰਮਵੀਰ ਗਾਂਧੀ ਅਤੇ ਬੈਂਸ ਭਰਾਵਾਂ ਵਲੋਂ ਸਾਂਝੇ ਤੌਰ 'ਤੇ ਤਲਵੰਡੀ ਸਾਬੋ ਤੋਂ ਸ਼ੁਰੂ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਬਡਰੁੱਖਾਂ ਦੀ ਵਕਾਰੀ ਸਰਪੰਚੀ ਜਿੱਤਣ ਲਈ ਹੋਵੇਗਾ ਕਰੜਾ ਮੁਕਾਬਲਾ

ਸੰਗਰੂਰ, 15 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਹਾਰਾਜਾ ਰਣਜੀਤ ਸਿੰਘ ਦਾ ਨਾਨਕਾ ਪਿੰਡ ਅਤੇ ਇਸ ਇਲਾਕੇ ਦੇ ਵੱਡੇ ਪਿੰਡਾਂ ਦੀ ਸ਼ੇ੍ਰਣੀ ਵਿਚ ਆਉਂਦਾ ਪਿੰਡ ਬਡਰੁੱਖਾਂ ਰਾਜਨੀਤਕ ਪੱਖੋਂ ਅਹਿਮ ਸਥਾਨ ਰੱਖਦਾ ਰਿਹਾ ਹੈ | ਸੰਗਰੂਰ-ਬਰਨਾਲਾ ਚਹੁ ਮਾਰਗੀ ...

ਪੂਰੀ ਖ਼ਬਰ »

ਪਿੰਡ ਸ਼ੇਰੋਂ ਤੋਂ ਕਾਂਗਰਸੀ ਉਮੀਦਵਾਰਾਂ ਦਰਮਿਆਨ ਹੋਵੇਗੀ ਟੱਕਰ

ਲੌਾਗੋਵਾਲ, 15 ਦਸੰਬਰ (ਵਿਨੋਦ) - ਸੰਗਰੂਰ ਜ਼ਿਲ੍ਹੇ ਦੇ ਵੱਡੇ ਪਿੰਡਾਂ 'ਚੋਂ ਇਕ ਪਿੰਡ ਸ਼ੇਰੋਂ ਵਿਖੇ ਇਸ ਵਾਰ ਕਾਂਗਰਸ ਪਾਰਟੀ ਨਾਲ ਸੰਬੰਧਿਤ ਦੋ ਉਮੀਦਵਾਰਾਂ ਦਰਮਿਆਨ ਹੀ ਸਿੱਧੀ ਟੱਕਰ ਹੋਣ ਜਾ ਰਹੀ ਹੈ | ਇਸ ਵਾਰ ਇੱਥੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸੁਨਾਮ ਬਲਾਕ 6 ਕਲੱਸਟਰਾਂ 'ਚ ਵੰਡ ਕੇ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 15 ਦਸੰਬਰ (ਧਾਲੀਵਾਲ, ਭੁੱਲਰ) - ਗਰਾਮ ਪੰਚਾਇਤ ਚੋਣਾਂ-2018 ਲਈ ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ 52 ਪਿੰਡਾਂ ਨੂੰ 6 ਕਲੱਸਟਰਾਂ ਵਿਚ ਵੰਡ ਕੇ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਿੰਡ ਛਾਜਲੀ ਦੇ ਵਾਰਡ ਨੰਬਰ 5 'ਤੇ ਪੰਚਾਇਤ ਮੈਂਬਰ ਦੇ ਨਾਂਅ 'ਤੇ ਹੋਈ ਸਰਬਸੰਮਤੀ

ਛਾਜਲੀ, 15 ਦਸੰਬਰ (ਕੁਲਦੀਪ ਸ਼ਰਮਾ) - ਦਿੜ੍ਹਬਾ ਹਲਕੇ ਦੇ ਸਭ ਤੋਂ ਵੱਡੇ ਪਿੰਡ ਛਾਜਲੀ ਦੇ ਦੋ ਪੱਤੀਆਂ ਸਹਾਰਨਾ ਅਤੇ ਕਾਹਲ ਦੇ ਸਾਂਝੇ ਵਾਰਡ ਨੰਬਰ 5 'ਤੇ ਲੋਕਾਂ ਨੇ ਸਰਬਸੰਮਤੀ ਨਾਲ ਇਕੱਠ ਕਰਕੇ ਪੰਚਾਇਤ ਮੈਂਬਰ ਦੀ ਚੋਣ ਲਈ ਮਾਸਟਰ ਦਰਬਾਰਾ ਸਿੰਘ ਦੀ ਧਰਮ-ਪਤਨੀ ...

ਪੂਰੀ ਖ਼ਬਰ »

ਪਹਿਲੇ ਦਿਨ ਬਲਾਕ ਸੁਨਾਮ 'ਚ ਇਕ ਵੀ ਉਮੀਦਵਾਰ ਨੇ ਕਾਗ਼ਜ਼ ਨਹੀਂ ਭਰੇ

ਸੁਨਾਮ ਊਧਮ ਸਿੰਘ ਵਾਲਾ, 15 ਦਸੰਬਰ (ਭੁੱਲਰ, ਧਾਲੀਵਾਲ) - ਪੰਚਾਇਤੀ ਚੋਣਾਂ-2018 ਲਈ ਭਾਵੇਂ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਪੰਚਾਂ, ਸਰਪੰਚਾਂ ਦੀ ਚੋਣ ਲੜ ਰਹੇ ਉਮੀਦਵਾਰਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ 52 ਪਿੰਡਾਂ ਲਈ 6 ਕਲੱਸਟਰ ...

ਪੂਰੀ ਖ਼ਬਰ »

ਲਹਿਰਾਗਾਗਾ ਤੇ ਅਨਦਾਣਾ ਐਟ ਮੂਨਕ ਲਈ 10 ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ

ਲਹਿਰਾਗਾਗਾ, 15 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਐਸ.ਡੀ.ਐਮ ਲਹਿਰਾਗਾਗਾ ਕਮ ਚੋਣ ਅਧਿਕਾਰੀ ਸ.ਸੂਬਾ ਸਿੰਘ ਨੇ ਪੰਚਾਇਤ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਲਾਕ ਲਹਿਰਾਗਾਗਾ ਨੂੰ 6 ਅਤੇ ਬਲਾਕ ਅਨਦਾਣਾ ਐਟ ਮੂਨਕ ਨੂੰ 4 ਕਲੱਸਟਰਾਂ ...

ਪੂਰੀ ਖ਼ਬਰ »

ਪਹਿਲੇ ਦਿਨ ਸਰਪੰਚ ਦੇ 5 ਅਤੇ ਪੰਚ ਦੇ 12 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖਲ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ) - 30 ਦਸੰਬਰ ਨੂੰ ਹੋਣ ਵਾਲੀਆਂ ਗਰਾਮ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਜ਼ਿਲ੍ਹੇ 'ਚ 5 ਉਮੀਦਵਾਰਾਂ ਵਲੋਂ ਸਰਪੰਚ ਅਤੇ 12 ਉਮੀਦਵਾਰਾਂ ਵਲੋਂ ਪੰਚ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ...

ਪੂਰੀ ਖ਼ਬਰ »

ਗੋਲਡੀ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ

ਸੁਨਾਮ ਊਧਮ ਸਿੰਘ ਵਾਲਾ, 15 ਦਸੰਬਰ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਯੂਥ ਅਕਾਲੀ ਦਲ ਦੇ ਨਵੇਂ ਬਣੇ ਕੋਰ ਕਮੇਟੀ ਮੈਂਬਰ ਵਿਨਰਜੀਤ ਸਿੰਘ ਗੋਲਡੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਨਾਲ ...

ਪੂਰੀ ਖ਼ਬਰ »

ਬਲਾਕ ਸ਼ੇਰਪੁਰ ਵਿਖੇ ਪਹਿਲੇ ਦਿਨ 9 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਸ਼ੇਰਪੁਰ, 15 ਦਸੰਬਰ (ਦਰਸ਼ਨ ਸਿੰਘ ਖੇੜੀ) - ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ | ਬਲਾਕ ਸ਼ੇਰਪੁਰ ਦੇ 37 ਪਿੰਡਾਂ ਲਈ 5 ਕਲੱਸਟਰ ਬਣਾਏ ਗਏ ਹਨ | ਜਿਨ੍ਹਾਂ ਵਿਚ ਵੱਖ-ਵੱਖ ਪਿੰਡਾਂ ਦੇ 9 ਉਮੀਦਵਾਰਾਂ ਨੇ ਅੱਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX