ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਥਾਣਾ ਸਿਟੀ ਅੱਗੇ ਰੋਸ ਧਰਨਾ

ਜ਼ੀਰਾ, 15 ਦਸੰਬਰ (ਜਗਤਾਰ ਸਿੰਘ ਮਨੇਸ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਜ਼ੀਰਾ ਵਲੋਂ ਦਿਲਬਾਗ ਸਿੰਘ ਸੂਬਾ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਥਾਣਾ ਸਿਟੀ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਦਿਲਬਾਗ ਸਿੰਘ ਨੇ ਕਿਹਾ ਕਿ ਸ਼ਾਹ ਵਾਲਾ ਰੋਡ 'ਤੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਟਿੱਬਾ ਬਸਤੀ ਦੇ ਜਸਵਿੰਦਰ ਸਿੰਘ ਜੱਸਾ ਦੀ ਲੜਕੀ ਦਾ ਨਾਂਅ ਲੈ ਕੇ ਉਨ੍ਹਾਂ ਦੇ ਘਰ ਦੇ ਅੱਗੇ ਗਾਲੀ-ਗਲੋਚ ਕੀਤਾ ਗਿਆ ਅਤੇ ਇਹ ਮਾਮਲਾ ਲਗਪਗ ਤਿੰਨ-ਚਾਰ ਸਾਲ ਤੋਂ ਚੱਲ ਰਿਹਾ ਹੈ, ਕਈ ਵਾਰ ਰਾਜ਼ੀਨਾਮੇ ਵੀ ਹੋਏ ਹਨ | ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੀਆਂ ਹਰਕਤਾਂ ਸਬੰਧੀ ਯੂਨੀਅਨ ਵਲੋਂ 9 ਦਸੰਬਰ 2018 ਨੂੰ ਥਾਣਾ ਜ਼ੀਰਾ ਵਿਖੇ ਦਰਖ਼ਾਸਤ ਦਿੱਤੀ ਸੀ, ਪਰ ਪੁਲਿਸ ਵਲੋਂ ਮੁਲਜ਼ਮ ਿਖ਼ਲਾਫ਼ ਕਾਰਵਾਈ ਕਰਨ ਦੀ ਬਜਾਏ ਸਾਡੇ ਲੜਕਿਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਨੂੰ ਹਵਾਲਾਤ ਵਿਚ ਬਿਠਾ ਲਿਆ | ਉਨ੍ਹਾਂ ਕਿਹਾ ਕਿ ਜੇਕਰ ਉਕਤ ਦੋਸ਼ੀ ਦੇ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਧਰਨੇ ਨੂੰ ਜੱਗਾ ਸਿੰਘ ਬਲਾਕ ਸਕੱਤਰ ਜ਼ੀਰਾ, ਪ੍ਰਧਾਨ ਗਿਆਨ ਸਿੰਘ ਸ਼ਾਹਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ ਅਤੇ ਸ਼ਾਮ ਲਾਲ ਪ੍ਰਧਾਨ ਸ਼ਾਹ ਵਾਲਾ ਰੋਡ, ਸੁਖਵਿੰਦਰ ਸਿੰਘ ਸੁੱਖਾ, ਸੁਲੱਖਣ ਸਿੰਘ, ਕੁਲਵੰਤ ਸਿੰਘ ਲੌਾਗੋਦੇਵਾ ਆਦਿ ਤੋਂ ਇਲਾਵਾ ਯੂਨੀਅਨ ਦੇ ਵਰਕਰ ਧਰਨਿਆਂ ਵਿਚ ਹਾਜ਼ਰ ਸਨ |

ਲੋਕ ਅਦਾਲਤ 'ਚ 49 ਕੇਸਾਂ ਦਾ ਨਿਪਟਾਰਾ ਕੀਤਾ

ਫ਼ਿਰੋਜ਼ਪੁਰ, 15 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਟੀ.ਪੀ.ਐਸ. ਮਾਨ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਹਿਲੀ ਤੋਂ ਬੈਂਕਾਂ ਅੱਗੇ ਧਰਨਿਆਂ ਦਾ ਐਲਾਨ

ਜ਼ੀਰਾ, 15 ਦਸੰਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ, ਜਿਸ ਵਿਚ ਮੇਲਾ ਸਿੰਘ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਬਲਾਕ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮੋਟਰਸਾਈਕਲ ਚੋਰੀ

ਜ਼ੀਰਾ, 15 ਦਸੰਬਰ (ਜਗਤਾਰ ਸਿੰਘ ਮਨੇਸ)- ਸਿਵਲ ਹਸਪਤਾਲ ਜ਼ੀਰਾ ਵਿਚੋਂ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮੋਟਰਸਾਈਕਲ ਮਾਲਕ ਹਸਪਤਾਲ ਵਿਚ ਨੌਕਰੀ ਕਰਦੇ ਕਲਰਕ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ...

ਪੂਰੀ ਖ਼ਬਰ »

ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਕੱਲ੍ਹ

ਫ਼ਿਰੋਜ਼ਪੁਰ, 15 ਦਸੰਬਰ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ 'ਚ ਡੀਜ਼ਲ ਅਤੇ ਪੈਟਰੋਲ ਦੇ ਭਾਅ ਵੱਧ ਹੋਣ ਕਾਰਨ 17 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ | ਕਿਸਾਨ ਜਥੇਬੰਦੀ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜ਼ਮੀਨ ਵੇਚਣ ਦੇ ਨਾਂਅ 'ਤੇ ਸਵਾ 15 ਲੱਖ ਦੀ ਠੱਗੀ

ਫ਼ਿਰੋਜ਼ਪੁਰ, 15 ਦਸੰਬਰ (ਤਪਿੰਦਰ ਸਿੰਘ)- ਚਾਰ ਵਿਅਕਤੀਆਂ ਵਲੋਂ ਜ਼ਮੀਨ ਵੇਚਣ ਦਾ ਸੌਦਾ ਕਰਕੇ ਪਿੰਡ ਵਾਹਕੇ ਦੇ ਕਿਸਾਨ ਅਵਤਾਰ ਸਿੰਘ ਨਾਲ ਸਵਾ 15 ਲੱਖ ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਹੈ | ਸਬੰਧਿਤ ਥਾਣਾ ਦੇ ਜਾਂਚ ਅਧਿਕਾਰੀ ਰੋਸ਼ਨ ਲਾਲ ਅਨੁਸਾਰ 66 ਸਾਲਾ ਵਿਅਕਤੀ ...

ਪੂਰੀ ਖ਼ਬਰ »

ਬਸਤੀ ਦੁੱਨੇ ਵਾਲੀ 'ਚ ਅੱਖਾਂ ਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਗੋਲੂ ਕਾ ਮੋੜ, 15 ਦਸੰਬਰ (ਸੁਰਿੰਦਰ ਸਿੰਘ ਲਾਡੀ)- ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਦੁੱਨੇ ਵਾਲੀ ਵਿਖੇ ਅੱਜ ਸਵੇਰੇ ਸਵ. ਕ੍ਰਿਸ਼ਨ ਲਾਲ ਲੋਟਾ ਦੀ ਯਾਦ ਵਿਚ ਦੂਸਰਾ ਅੱਖਾਂ ਅਤੇ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ 71 ਸਕੂਲ ਬੱਚਿਆਂ ਤੋਂ ਇਲਾਵਾ ਦੁੱਨੇ ਵਾਲੀ, ...

ਪੂਰੀ ਖ਼ਬਰ »

ਜੇ. ਐਨ. ਇੰਟਰਨੈਸ਼ਨਲ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ

ਗੋਲੂ ਕਾ ਮੋੜ, 15 ਦਸੰਬਰ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਜੇ.ਐਨ. ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਾਲਾਨਾ ਸਮਾਗਮ ਧੂਮਧਾਮ ਦੇ ਨਾਲ ਕਰਵਾਇਆ ਗਿਆ, ਜਿਸ 'ਚ ਹਲਕਾ ਗੁਰੂਹਰਸਹਾਏ ਵਿਧਾਇਕ ਅਤੇ ਖੇਡ ਮੰਤਰੀ ਪੰਜਾਬ ਰਾਣਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਜ਼ੀਰਾ, 15 ਦਸੰਬਰ (ਮਨਜੀਤ ਸਿੰਘ ਢਿੱਲੋਂ)- ਮਿਊਾਸੀਪਲ ਇੰਪਲਾਈਜ਼ ਯੂਨੀਅਨ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਅਮਨਦੀਪ ਸਿੰਘ ਦਰਗਨ ਦੀ ਪ੍ਰਧਾਨਗੀ ਹੇਠ ਨਗਰ ਕੌਾਸਲ ਦਫ਼ਤਰ ਜ਼ੀਰਾ ਵਿਖੇ ਹੋਈ, ਜਿਸ ਵਿਚ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਵਿਧਾਇਕਾਂ ਦੇ ਤਨਖ਼ਾਹ ਭੱਤੇ ਵਧਾਉਣ ਦੀ ਨਿੰਦਾ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਸੱਤਾਧਾਰੀ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕਾਂ ਦੇ ਤਨਖ਼ਾਹ ਭੱਤਿਆਂ ਨੂੰ ਦੁੱਗਣਾ ਕਰਨ ਦਾ ਮਤਾ ਪਾਸ ਕਰਵਾਉਣਾ ਪੰਜਾਬ ਦੀ ਜਨਤਾ ਨਾਲ ਧੋਖਾਦੇਹੀ ਹੈ, ਜਦਕਿ ਵਿਧਾਨ ਸਭਾ ਚੋਣਾਂ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਵਲੋਂ ਪਲੇਠੀ ਮੀਟਿੰਗ

ਫ਼ਿਰੋਜ਼ਪੁਰ, 15 ਦਸੰਬਰ (ਰਾਕੇਸ਼ ਚਾਵਲਾ)- ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ 'ਚ ਬਤੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਾ ਅਹੁਦਾ ਸੰਭਾਲਣ ਉਪਰੰਤ ਪਰਮਿੰਦਰ ਪਾਲ ਸਿੰਘ ਨੇ ਆਪਣੀ ਪਲੇਠੀ ਮੀਟਿੰਗ 'ਚ ਆਪਣੇ ਇਰਾਦਿਆਂ ਨੂੰ ਸਾਫ਼ ਕਰਦੇ ਹੋਏ ਸੰਕੇਤ ਦਿੱਤਾ ਕਿ ਉਹ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ ਨੂੰ ਮਿਲਿਆ 'ਇੰਡੀਅਨ ਐਜੂਕੇਸ਼ਨ ਐਕਸੀਲੈਂਸ ਪੁਰਸਕਾਰ'

ਫ਼ਿਰੋਜ਼ਪੁਰ, 15 ਦਸੰਬਰ (ਤਪਿੰਦਰ ਸਿੰਘ)- ਸਿੱਖਿਆ ਦੇ ਖੇਤਰ ਵਿਚ ਫ਼ਿਰੋਜ਼ਪੁਰ ਵਰਗੇ ਪਿਛੜੇ ਇਲਾਕੇ ਵਿਚ ਆਪਣੀ ਸਥਾਪਨਾ ਦੇ ਕੁਝ ਹੀ ਮਹੀਨਿਆਂ ਵਿਚ ਨਵੀਂ ਕ੍ਰਾਂਤੀ ਲਿਆਉਣ ਵਾਲੇ ਅਤੇ ਸਿੱਖਿਆ ਦੇ ਰੋਜ਼ਾਨਾ ਨਵੇਂ ਅਯਾਮ ਛੂਹਣ ਵਾਲੇ ਵਿਵੇਕਾਨੰਦ ਵਰਲਡ ਸਕੂਲ ਨੂੰ ...

ਪੂਰੀ ਖ਼ਬਰ »

ਸੀ. ਐੱਚ. ਸੀ. ਮਖੂ ਤੋਂ ਨਸ਼ਾ ਛਡਾਊ ਵੈਨ ਰਵਾਨਾ

ਮਖੂ, 15 ਦਸੰਬਰ (ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਐੱਚ.ਸੀ. ਮਖੂ ਦੇ ਐਸ.ਐਮ.ਓ. ਡਾ: ਸੰਦੀਪ ਗਿੱਲ ਦੀ ਅਗਵਾਈ 'ਚ ਵੱਖ-ਵੱਖ ...

ਪੂਰੀ ਖ਼ਬਰ »

ਜੀਵਨ ਮੱਲ ਸਰਕਾਰੀ ਸਕੂਲ 'ਚ ਬਲਾਕ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਜ਼ੀਰਾ, 15 ਦਸੰਬਰ (ਜਗਤਾਰ ਸਿੰਘ ਮਨੇਸ)- ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਕਵਿਜ਼ ਮੁਕਾਬਲੇ ਪਿ੍ੰਸੀਪਲ ਅਨੁਕੂਲ ਪੰਛੀ ਅਤੇ ਕੰਪਿਊਟਰ ਅਧਿਆਪਕ ਦਵਿੰਦਰ ਸਿੰਘ ਸੰਧੂ, ਅਸ਼ਵਨੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਮੱਲਾਂਵਾਲਾ, 15 ਦਸੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਜ਼ਰੂਰੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਗੁਰਤੇਜ ਸਿੰਘ ਨੇ ਕੀਤੀ | ਮੀਟਿੰਗ ਵਿਚ ਗੁਰਪ੍ਰੀਤ ਸਿੰਘ, ਸੁਖਵੀਰ ਸਿੰਘ, ਸ਼ਿੰਗਾਰਾ ਸਿੰਘ ਨੰਬਰਦਾਰ, ਜਸਵੰਤ ਸਿੰਘ, ...

ਪੂਰੀ ਖ਼ਬਰ »

ਐਫੀਡੇਵਿਟ 'ਤੇ ਵੀ ਭਰਿਆ ਜਾ ਸਕਦੈ ਨਾਮਜ਼ਦਗੀ ਪੱਤਰ-ਡੀ.ਸੀ.

ਫ਼ਿਰੋਜ਼ਪੁਰ, 15 ਦਸੰਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤ ਚੋਣਾਂ ਦੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਨਾਲ ਸਬੰਧਿਤ ਕਿਸੇ ਉਮੀਦਵਾਰ ਨੇ ...

ਪੂਰੀ ਖ਼ਬਰ »

ਮਖੂ ਬਲਾਕ ਦਫ਼ਤਰ 'ਚ ਚਾਹਵਾਨ ਉਮੀਦਵਾਰਾਂ ਦੀਆਂ ਨੋ ਡਿਊ ਲੈਣ ਲਈ ਲੱਗੀਆਂ ਕਤਾਰਾਂ

ਮਖੂ, 15 ਦਸੰਬਰ (ਮੇਜਰ ਸਿੰਘ ਥਿੰਦ)- ਮਖੂ ਬਲਾਕ ਵਿਚ ਨੋ ਡਿਊ, ਐਨ. ਓ. ਸੀ. ਲੈਣ ਵਾਸਤੇ ਉਮੀਦਵਾਰ ਬੜੇ ਜੋਸ਼ ਨਾਲ ਫ਼ਾਈਲਾਂ ਭਰਦੇ ਵੇਖੇ ਗਏ | ਇਸ ਸਬੰਧੀ ਨੋ ਡਿਊ ਦੀਆਂ ਫ਼ਾਈਲਾਂ ਲੈ ਰਹੇ ਕਲਰਕ ਨੇ ਦੱਸਿਆ ਕਿ ਚੋਣ ਲੜਨ ਤੋਂ ਪਹਿਲਾਂ ਉਮੀਦਵਾਰ ਨੂੰ ਸਰਕਾਰੀ ਸੰਪਤੀ 'ਤੇ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੇ ਚੱਲਦਿਆਂ ਸਮੂਹ ਅਸਲ੍ਹਾਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣੇ ਜ਼ਰੂਰੀ

ਜ਼ੀਰਾ, 15 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਚਾਇਤ ਚੋਣਾਂ ਨੂੰ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲ੍ਹਾਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਸਬੰਧੀ ਜੋ ਹੁਕਮ ਜਾਰੀ ਕੀਤੇ ਹਨ, ਉਹ ਹਰ ਅਸਲ੍ਹਾਧਾਰਕ 'ਤੇ ਲਾਗੂ ...

ਪੂਰੀ ਖ਼ਬਰ »

ਨਾਮਜ਼ਦਗੀਆਂ ਲਈ ਮਮਦੋਟ ਬਲਾਕ ਦੇ 16 ਕਲੱਸਟਰਾਂ ਨੂੰ ਦੋ ਭਾਗਾਂ 'ਚ ਵੰਡਿਆ

ਮਮਦੋਟ, 15 ਦਸੰਬਰ (ਜਸਬੀਰ ਸਿੰਘ ਕੰਬੋਜ)- ਪੰਚਾਇਤ ਚੋਣਾਂ ਦੇ ਸਬੰਧ ਵਿਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਪੂਰੇ ਮਮਦੋਟ ਬਲਾਕ ਵਿਚੋਂ ਅੱਜ ਸਿਰਫ਼ ਇਕ ਪਿੰਡ ਦੇ ਹੀ ਪੰਚ ਅਤੇ ਸਰਪੰਚੀ ਦੇ ਉਮੀਦਵਾਰਾਂ ਵਲੋਂ ਕਾਗ਼ਜ਼ ਦਾਖਲ ਕੀਤੇ ਗਏ | ਹਲਕਾ ਫ਼ਿਰੋਜਪੁਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 15 ਦਸੰਬਰ (ਤਪਿੰਦਰ ਸਿੰਘ)- ਪੰਜਾਬ ਵਿਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 15 ਦਸੰਬਰ (ਤਪਿੰਦਰ ਸਿੰਘ)- ਪੰਜਾਬ ਵਿਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ...

ਪੂਰੀ ਖ਼ਬਰ »

19 ਕਲੱਸਟਰਾਂ 'ਚ ਆਰ.ਓ. ਤੇ ਏ.ਆਰ.ਓ. ਦੀਆਂ ਡਿਊਟੀਆਂ ਲੱਗੀਆਂ

ਗੁਰੂਹਰਸਹਾਏ, 15 ਦਸੰਬਰ (ਪਿ੍ਥਵੀ ਰਾਜ ਕੰਬੋਜ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ ਜ਼ਿਲ੍ਹਾ ਅਧਿਕਾਰੀ ਦੇ ਦਫ਼ਤਰ ਵਲੋਂ ਤਿੰਨ ਵੱਖ-ਵੱਖ ਥਾਵਾਂ ਸਰਕਾਰੀ ਕਾਲਜ ਮੋਹਨ ਕੇ ਹਿਠਾੜ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡੀ ਅਤੇ ਦਫ਼ਤਰ ਮਾਰਕੀਟ ਕਮੇਟੀ ਗੁਰੂਹਰਸਹਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX