ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  19 minutes ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  28 minutes ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  46 minutes ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  59 minutes ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  13 minutes ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  41 minutes ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਬਠਿੰਡਾ /ਮਾਨਸਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਲਾਇਆ ਧਰਨਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਗੂ, ਵਰਕਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਅੱਜ ਪਿੰਡ ਹਰਰਾਏਪੁਰ ਦੇ ਫੋਕਲ ਪੁਆਇੰਟ ਵਿਖੇ ਝੋਨੇ ਦੀ ਫ਼ਸਲ ਦੀ ਸ਼ੈਲਰ ਵਾਲੇ ਤੋਂ ਰਕਮ ਲੈਣ ਲਈ ਧਰਨਾ ਲਗਾਇਆ ਗਿਆ | ਇਹ ਧਰਨਾ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਦਾ ਦੀ ਅਗਵਾਈ ਵਿਚ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਸ਼ਾਮਿਲ ਹੋਏ | ਇਸ ਮੌਕੇ ਬੋਲਦਿਆਂ ਕੋਟੜਾ ਨੇ ਕਿਹਾ ਕਿ ਯੂਨੀਅਨ ਵਲੋਂ ਪਹਿਲਾ ਤੋਂ ਬਣਾਏ ਗਏ ਪਲਾਨ ਤਹਿਤ ਸ਼ੈਲਰ ਅੱਗੇ ਧਰਨਾ ਲਗਾਉਣ ਲਈ ਅੱਜ ਇਕੱਠੇ ਹੋਏ ਸੀ, ਤਾਂ ਜੋ ਸ਼ੈਲਰ ਵਾਲੇ ਵਲੋਂ ਕੱਟੀ ਹੋਈ ਕਾਟ ਦੇ ਪੈਸੇ ਵਾਪਿਸ ਦਿਵਾਏ ਜਾ ਸਕਣ, ਪਰ ਜਿਉਂ ਹੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਥੇ ਪਹੁੰਚ ਕੇ ਕਿਹਾ ਕਿ ਤੁਸੀਂ ਧਰਨਾ ਫੋਕਲ ਪੁਆਇੰਟ ਵਿਚ ਹੀ ਲਗਾ ਲਓ | ਦੂਸਰੇ ਪਾਸੇ ਥਾਣਾ ਮੁੱਖੀ ਨੇ ਪਹੁੰਚ ਕੇ ਸ਼ੈਲਰ ਮਾਲਕ ਨੂੰ ਕੱਟੀ ਹੋਈ ਕਾਟ ਦਾ ਪੂਰਾ ਹਰਜਾਨਾ ਦਿਵਾਉਣ ਲਈ ਰਾਜੀ ਕਰ ਲਿਆ ਅਤੇ ਸ਼ੈਲਰ ਮਾਲਕ ਤੋਂ ਬਣਦੇ ਪੈਸੇ ਦਿਵਾ ਦਿੱਤੇ | ਉਕਤ ਯੂਨੀਅਨ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਜੀਦਾ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਪਿੰਡ ਗੋਨਿਆਣਾ ਕਲਾਂ ਦੇ ਇਕ ਕਿਸਾਨ ਹਰਬੰਸ ਸਿੰਘ ਨੇ 679 ਕੱਟੇ ਉਕਤ ਸ਼ੈਲਰ ਮਾਲਕ ਨੂੰ ਵੇਚੇ ਸਨ, ਜਿਸ ਵਿਚੋਂ ਸ਼ੈਲਰ ਮਾਲਕ ਨੇ 62 ਗੱਟੇ ਕੱਟਕੇ 617 ਗੱਟਿਆਂ ਦੀ ਪਰਚੀ ਦੇ ਦਿੱਤੀ ਸੀ, ਜਿਸ ਦਾ ਹਰਜਾਨਾ 41767 ਰੁਪਏ ਬਣਦਾ ਸੀ | ਉੱਕਤ ਆਗੂ ਨੇ ਕਿਹਾ ਕਿ ਮਹਾਸ਼ਕਤੀ ਸ਼ੈਲਰ ਦੇ ਮਾਲਕ ਰਾਕੇਸ਼ ਕੁਮਾਰ ਨੇ ਪ੍ਰਸ਼ਾਸ਼ਨ ਨੂੰ ਤਰੁੰਤ ਹੀ ਭਰੋਸਾ ਦਿਵਾ ਦਿਤਾ ਅਤੇ ਬਣਦੀ ਰਕਮ ਦੇ ਦਿੱਤੀ | ਰਣਜੀਤ ਸਿੰਘ ਅਨੁਸਾਰ ਸ਼ੈਲਰ ਮਾਲਕ ਬਣਦੀ ਰਕਮ ਦੇਣ ਤੋਂ ਕੰਨੀ ਕਤਰਾ ਰਿਹਾ ਸੀ, ਜਿਸ ਤਹਿਤ ਅੱਜ ਨੂੰ ਸ਼ੈਲਰ ਦੇ ਅੱਗੇ ਧਰਨਾ ਲਗਾਉਣ ਲਈ ਨਿਰਣਾ ਲਿਆ ਗਿਆ ਸੀ | ਇਸ ਮੌਕੇ ਕਾਕਾ ਸਿੰਘ ਕੋਟੜਾ ਸੂਬਾਈ ਸੀਨੀਅਰ ਮੀਤ ਪ੍ਰਧਾਨ, ਰੇਸ਼ਮ ਸਿੰਘ ਸੂਬਾਈ ਪ੍ਰੈਸ ਸੱਕਤਰ, ਬਲਦੇਵ ਸਿੰਘ ਸਦੋਹਾ ਜ਼ਿਲ੍ਹਾ ਪ੍ਰਧਾਨ, ਮੁਖਤਿਆਰ ਸਿੰਘ ਰਾਜਗੜ ਕੁੱਬੇ, ਗੁਰਮੇਲ ਸਿੰਘ ਲਹਿਰਾ ਮੁੱਹਬਤ, ਬੂਟਾ ਸਿੰਘ ਭੂੰਦੜ, ਬੇਅੰਤ ਸਿੰਘ ਮਹਿਮਾ ਸਰਜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਵੱਖ-ਵੱਖ ਕੇਸਾਂ 'ਚ ਦੋ ਵਿਅਕਤੀ ਭਗੌੜਾ ਕਰਾਰ

ਕੋਟਫੱਤਾ, 15 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦੀ ਮਾਣਯੋਗ ਅਦਾਲਤ ਨੇ ਦੋ ਵੱਖ ਵੱਖ ਕੇਸਾਂ ਵਿੱਚ ਪੇਸ਼ੀ ਤੋਂ ਗੈਰ ਹਾਜ਼ਰ ਚੱਲ ਰਹੇ ਦੋ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਨਵੀਂ ਦਿੱਲੀ ਦੇ ਰਹਿਣ ਵਾਲੇ ਅੰਨਾ ਫੂਨਾ ਬਸੀਲ ਪੁੱਤਰ ਬਸੀਲ, ਜਿਸ ਖਿਲਾਫ਼ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਰੋੜੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

800 ਨਸ਼ੀਲੀ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂਕਿ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਸਬ-ਇੰਸਪੈਕਟਰ ...

ਪੂਰੀ ਖ਼ਬਰ »

50 ਡੱਬੇ ਹਰਿਆਣਾ ਸ਼ਰਾਬ ਸਮੇਤ ਗੱਡੀ ਛੱਡ ਕੇ ਦੋਸ਼ੀ ਫ਼ਰਾਰ

ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਲਹਿਰੀ ਲਾਗੇ ਨਾਕਾ ਲਾਇਆ ਸੀ ਕਿ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 50 ਸ਼ਰਾਬ ਦੇ ਡੱਬਿਆਂ ਸਮੇਤ ...

ਪੂਰੀ ਖ਼ਬਰ »

ਰੇਲਵੇ ਲਾਈਨ ਕੋਲ ਮਿਲੀ ਮਾਨਸਿਕ ਰੋਗੀ ਦੀ ਲਾਸ਼

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਰੇਲਵੇ ਸਟੇਸ਼ਨ 'ਤੇ ਵਾਸ਼ਿੰਗ ਰੇਲਵੇ ਟਰੈਕ ਕੋਲ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਠੰਢ ਨਾਲ ਹੋਣਾ ਦੱਸਿਆ ਜਾ ਰਿਹਾ ਹੈ | ਜੀ.ਆਰ.ਪੀ. ਦੀ ਪੁਲਿਸ ਮਿ੍ਤਕ ਦੀ ਮੌਤ ਸਬੰਧੀ ਕਾਰਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਮੁਫ਼ਤ ਜਾਂਚ ਕੈਂਪ

ਗੋਨਿਆਣਾ/ਮਹਿਮਾ ਸਰਜਾ, 15 ਦਸੰਬਰ (ਲਛਮਣ ਦਾਸ ਗਰਗ/ਬਲਦੇਵ ਸੰਧੂ)-ਸਥਾਨਕ ਲਾਇਨਜ਼ ਕਲੱਬ ਵਲਾੋ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਸਹਿਯੋਗ ਨਾਲ ਗੁਰਸੇਵਕ ਸਿੰਘ ਬਰਾੜ ਚੇਅਰਮੈਨ (ਸੰਤ ਬਾਬਾ ਨਰਾਇਣ ਸਿੰਘ ਜੀ ਪਬਲਿਕ ਸਕੂਲ) ਦੇ 51ਵੇਂ ਜਨਮ ਦਿਵਸ ਮੌਕੇ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਦੋ 5 ਜਣੇ ਜ਼ਖ਼ਮੀ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਚੌਵੀਂ ਘੰਟਿਆਂ ਦੌਰਾਨ ਸਥਾਨਕ ਸ਼ਹਿਰ ਵਿਚ ਵਾਪਰੇ ਵੱਖ-ਵੱਖ ਸੜਕੀ ਹਾਦਸਿਆਂ ਵਿਚ ਦੋ-ਪਹੀਆ ਸਵਾਰ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਵਿਚੋਂ 2 ਨੌਜਵਾਨਾਂ ਦੀ ਹਾਲਤ ਗੰਭੀਰ ਬਣੀ ਹੋਈ ...

ਪੂਰੀ ਖ਼ਬਰ »

ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੁੱਦਿਆਂ ਸਬੰਧੀ ਭਾਕਿਯੂ ਲੱਖੋਵਾਲ ਦੀ ਮੀਟਿੰਗ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 17 ਦਸੰਬਰ ਨੂੰ ਸੂਬਾ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਤੇ ਕਿਸਾਨੀ ਮੰਗਾਂ ਮੰਨਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾ ...

ਪੂਰੀ ਖ਼ਬਰ »

ਟੈਗੋਰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਟੈਗੋਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਵਜੋ ਡਾ. ਬੂਟਾ ਸਿੰਘ ਡੀਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ¢ਇਸ ਮੌਕੇ ਮਾਪੇ-ਅਧਿਆਪਕ ਮਿਲਣੀ 'ਚ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਚ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਤਲਵੰਡੀ ਸਾਬੋ, 15 ਦਸੰਬਰ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਧੂਮ ਧੜੱਕੇ ਨਾਲ ਕਰਵਾਇਆ ਗਿਆ ਜਿਸ ਵਿਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਡੀਨ ਡਾਕਟਰ ਬੂਟਾ ਸਿੰਘ ਸਿੱਧੂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਸਖ਼ਤ ਨਿੰਦਾ

ਭੀਖੀ, 15 ਦਸੰਬਰ (ਨਿ. ਪ. ਪ.)- ਸੂਬਾ ਸਰਕਾਰ ਵਲੋਂ ਆਪਣੇ ਵਿਧਾਇਕਾਂ ਨੂੰ ਵੱਡਾ ਆਰਥਿਕ ਲਾਹਾ ਦਿੰਦੇ ਹੋਏ ਉਨ੍ਹਾਂ ਦੀਆਂ ਤਨਖ਼ਾਹਾਂ ਅਤੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਦੇ ਿਖ਼ਲਾਫ਼ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਇਸ ਤਹਿਤ ਆਪਣਾ ...

ਪੂਰੀ ਖ਼ਬਰ »

ਵੀਰਇੰਦਰ ਸਿੰਘ ਨੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਾਗੀਵਾਂਦਰ, 15 ਦਸੰਬਰ (ਮਹਿੰਦਰ ਸਿੰਘ ਰੂਪ)-ਸਥਾਨਕ ਪਿੰਡ ਭਾਗੀਵਾਂਦਰ ਦੀ ਸਿੱਧੂ ਪੱਤੀ ਦੀ ਸਰਪੰਚੀ (ਜਨਰਲ) ਦੇ ਉਮੀਦਵਾਰ ਵੀਰਇੰਦਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਸ਼ੁਰੁੂ ਕਰਦਿਆਂ ਆਪਣੇ ਸਮਰਥਕਾਂ ਨਾਲ ਘਰ-ਘਰ ਜਾਕੇ ਵੋਟਾਂ ਮੰਗੀਆਂ | ਇਥੇ ਦੱਸਣਾ ਬਣਦਾ ਹੈ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਸਰਪੰਚ ਬਣਾਏ ਜਾਣ 'ਤੇ ਲੱਖਾਂ ਦੀ ਜ਼ਮੀਨ ਪਿੰਡ ਨੂੰ ਦੇਵੇਗਾ ਨੌਜਵਾਨ ਬੇਅੰਤ ਸਿੰਘ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਲਈ ਪਿੰਡਾਂ 'ਚ ਸਿਆਸਤ ਗਰਮ ਹੋਣ ਜਾ ਰਹੀ ਹੈ | ਬਠਿੰਡਾ ਦੇ ਪਿੰਡ ਦਿਓਣ 'ਚੋਂ ਹੀ ਐਤਕੀ ਨਵਾਂ ਪਿੰਡ ਦਿਓਣ ਖੁਰਦ ਬਣ ਚੁੱਕਾ ਹੈ | ਪਹਿਲੀ ਵਾਰ ਦਿਓਣ ਖੁਰਦ ਦੀ ਪੰਚਾਇਤ ਦਾ ਗਠਨ ਹੋਣਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਤਲਵੰਡੀ ਸਾਬੋ 15 ਦਸੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਭਾਂਵੇ ਪਿੰਡਾਂ ਵਿੱਚ ਸਰਗਰਮੀਆਂ ਸਿਖਰਾਂ 'ਤੇ ਪੁੱਜ ਗਈਆਂ ਹਨ ਪ੍ਰੰਤੂ ਨਾਮਜਦਗੀਆਂ ਭਰਨ ਦੇ ਪਹਿਲੇ ਦਿਨ ਅੱਜ ਕੋਈ ਵੀ ਨਾਮਜਦਗੀ ...

ਪੂਰੀ ਖ਼ਬਰ »

ਸਿੱਧੂ ਨੂੰ ਯੂਥ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਅਕਾਲੀ ਦਲ ਦੀਆਂ ਦਿੱਲੀ, ਰਾਜਸਥਾਨ ਅਤੇ ਯੂ.ਪੀ ਇਕਾਈਆਂ ਭੰਗ ਕਰਨ ਦੇ ਨਾਲ ਨਾਲ ਦਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਲੂਕਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜ ਦਿਨਾ ਸਕਾਊਟ ਤੇ ਗਾਈਾਡ ਕੈਂਪ ਸਮਾਪਤ

ਰਾਮਾਂ ਮੰਡੀ, 15 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀਤੇ ਦਿਨੀਂ ਪੰਜ ਦਿਨਾ ਭਾਰਤ ਸਕਾਊਟ ਤੇ ਗਾਈਡ ਕੈਂਪ ਆਯੋਜਿਤ ਕੀਤਾ ਗਿਆ | ਸਕੂਲ ਦੇ ਸਕਾਊਟ ਅਧਿਆਪਕ ਨਿਸ਼ਾਨ ਸਿੰਘ ...

ਪੂਰੀ ਖ਼ਬਰ »

ਚੋਟੀਆਂ 'ਚ ਦਸਮੇਸ਼ ਸਪੋਰਟਸ ਕਲੱਬ ਵਲੋਂ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਚਾਉਕੇ, 15 ਦਸੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ਚੋਟੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 2 ਰੋਜਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਦਸ਼ਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਦੀ ਅਥਲੈਟਿਕਸ ਮੀਟ

ਭਗਤਾ ਭਾਈਕਾ, 15 ਦਸੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸਨ ਭਗਤਾ ਭਾਈਕਾ ਵਿੱਚ ਸਲਾਨਾ ਅਥਲੈਟਿਕਸ ਮੀਟ ਯਾਦਗਾਰੀ ਹੋ ਨਿਬੜੀ | ਇਸ ਖੇਡ ਮੇਲੇ ਦੌਰਾਨ ਸਕੂਲ ਦੇ ਪ੍ਰੀ-ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਹਰ ਬੱਚਿਆਂ ਨੇ ਭਾਰੀ ਉਤਸ਼ਾਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ 'ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਲਕਾ ਬਠਿੰਡਾ ਦਿਹਾਤੀ ਵਲੋਂ ਗੁਰਦੁਆਰਾ ਸਾਹਿਬ ਤਿਉਣਾ (ਬਠਿੰਡਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਮੌਕੇ ਹਲਕਾ ਦਿਹਾਤੀ ਤੋਂ ...

ਪੂਰੀ ਖ਼ਬਰ »

ਸਲਿੱਪ ਰੋਡ ਗੈਰ ਮਿਆਰੀ ਸਮੱਗਰੀ ਨਾਲ ਬਣਾਉਣ ਦਾ ਵਿਰੋਧ

ਬਠਿੰਡਾ, 15 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ-ਫਰੀਦਕੋਟ ਕੌਮੀ ਮਾਰਗ 'ਤੇ ਸਥਿਤ ਆਦਰਸ਼ ਨਗਰ ਵਾਸੀਆਂ ਵਲੋਂ ਅੱਜ ਇੱਥੇ ਕੌਮੀ ਮਾਰਗ ਨਾਲ ਬਣਾਈ ਜਾ ਰਹੀ ਸਲਿਪ ਰੋਡ 'ਤੇ ਗੈਰ ਮਿਆਰੀ ਸਮਗਰੀ ਪਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਗਿਆ | ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX