ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  19 minutes ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  28 minutes ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  46 minutes ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  59 minutes ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  13 minutes ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  41 minutes ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਖੰਨਾ / ਸਮਰਾਲਾ

ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਖੰਨਾ ਪੁਲਿਸ ਜ਼ਿਲ੍ਹੇ ਦੇ 5 ਬਲਾਕਾਂ ਵਿਚ ਸਿਰਫ਼ 1 ਕਾਗ਼ਜ਼ ਨਾਮਜ਼ਦਗੀ ਦਾਖ਼ਲ ਹੋਇਆ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲ੍ਹੇ ਵਿਚ ਪੈਂਦੇ 3 ਸਬ ਡਵੀਜ਼ਨਾਂ ਖੰਨਾ, ਪਾਇਲ ਅਤੇ ਸਮਰਾਲਾ ਵਿਚ ਪੈਂਦੇ 5 ਬਲਾਕਾਂ ਖੰਨਾ, ਸਮਰਾਲਾ, ਦੋਰਾਹਾ, ਮਾਛੀਵਾੜਾ ਸਾਹਿਬ ਅਤੇ ਮਲੌਦ ਦੀਆਂ ਪੰਚਾਇਤ ਚੋਣਾਂ ਲਈ ਕਾਗ਼ਜ਼ ਨਾਮਜ਼ਦਗੀ ਦਾਖ਼ਲ ਕਰਨ ਦੇ ਪਹਿਲੇ ਦਿਨ ਸਿਰਫ਼ ਸਮਰਾਲਾ ਬਲਾਕ ਵਿਚ ਸਿਰਫ਼ ਇਕ ਕਾਗ਼ਜ਼ ਨਾਮਜ਼ਦਗੀ ਦਾਖ਼ਲ ਹੋਇਆ ਹੈ | ਖੰਨਾ ਦੇ ਐਸ. ਡੀ. ਐਮ. ਕਮ ਚੋਣ ਕੰਟਰੋਲਰ ਸੰਦੀਪ ਸਿੰਘ, ਪਾਇਲ ਦੀ ਐਸ. ਡੀ. ਐਮ. ਕਮ ਚੋਣ ਕੰਟਰੋਲਰ ਮੈਡਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਖੰਨਾ ਅਤੇ ਪਾਇਲ ਵਿਚ ਅੱਜ ਕਾਗ਼ਜ਼ੀ ਨਾਮਜ਼ਦਗੀ ਭਰਨ ਦੇ ਪਹਿਲੇ ਦਿਨ ਪੰਚ ਜਾਂ ਸਰਪੰਚ ਦੇ ਅਹੁਦੇ ਲਈ ਇਕ ਵੀ ਕਾਗਜ਼ ਨਾਮਜ਼ਦਗੀ ਦਾਖ਼ਲ ਨਹੀਂ ਹੋਇਆ, ਜਦੋਂ ਕਿ ਸਮਰਾਲਾ ਦੇ ਐਸ. ਡੀ. ਐਮ. ਕਮ ਚੋਣ ਕੰਟਰੋਲਰ ਮੈਡਮ ਗੀਤਿਕਾ ਸਿੰਘ ਅਨੁਸਾਰ ਸਮਰਾਲਾ ਵਿਚ ਪੰਚ ਦੇ ਅਹੁਦੇ ਲਈ ਇਕ ਕਾਗ਼ਜ਼ ਨਾਮਜ਼ਦਗੀ ਦਾਖ਼ਲ ਹੋਇਆ ਹੈ | ਤਿੰਨਾਂ ਸਬ ਡਵੀਜ਼ਨਾਂ ਦੇ ਐਸ. ਡੀ. ਐਮ. ਕਮ ਕੰਟਰੋਿਲੰਗ ਅਫ਼ਸਰਾਂ ਅਨੁਸਾਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ 19 ਦਸੰਬਰ, 2018 ਤੱਕ ਜਾਰੀ ਰਹਿਣਗੀਆਂ | ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਦਾ ਹੈ | ਨਾਮਜ਼ਦਗੀਆਂ ਦੀ ਪੜਤਾਲ 20 ਦਸੰਬਰ ਨੂੰ ਕੀਤੀ ਜਾਵੇਗੀ | ਨਾਮਜ਼ਦਗੀਆਂ 21 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਈਆਂ ਜਾ ਸਕਣਗੀਆਂ, ਉਪਰੰਤ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ | ਪੰਚਾਇਤਾਂ ਲਈ ਵੋਟਾਂ 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪਾਈਆਂ ਜਾਣਗੀਆਂ | ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਵੀ ਉਸੇ ਦਿਨ ਸ਼ਾਮ ਨੂੰ ਐਲਾਨ ਦਿੱਤੇ ਜਾਣਗੇ | ਲੁਧਿਆਣਾ ਦੇ ਡੀ. ਸੀ. ਅਗਰਵਾਲ ਅਨੁਸਾਰ ਬਲਾਕ ਦੋਰਾਹਾ ਦੀਆਂ ਨਾਮਜ਼ਦਗੀਆਂ ਨਗਰ ਕੌਾਸਲ ਦਫ਼ਤਰ ਦੋਰਾਹਾ ਅਤੇ ਸਕੱਤਰ ਮਾਰਕੀਟ ਕਮੇਟੀ ਦੋਰਾਹਾ ਵਿਖੇ ਜਮਾਂ ਹੋਣਗੀਆਂ | ਬਲਾਕ ਖੰਨਾ ਲਈ ਮਾਰਕੀਟ ਕਮੇਟੀ ਦਫ਼ਤਰ, ਬਲਾਕ ਮਾਛੀਵਾੜਾ ਲਈ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਮਾਰਕੀਟ ਕਮੇਟੀ ਦਫ਼ਤਰ ਅਤੇ ਨਗਰ ਕੌਾਸਲ ਦਫ਼ਤਰ ਸ੍ਰੀ ਮਾਛੀਵਾੜਾ ਸਾਹਿਬ, ਬਲਾਕ ਮਲੌਦ ਲਈ ਨਗਰ ਪੰਚਾਇਤ ਦਫ਼ਤਰ ਅਤੇ ਮਾਰਕੀਟ ਕਮੇਟੀ ਦਫ਼ਤਰ ਮਲੌਦ ਅਤੇ ਬਲਾਕ ਸਮਰਾਲਾ ਲਈ ਪੀ. ਡਬਲਿਊ. ਡੀ ਦਫ਼ਤਰ, ਨਗਰ ਕੌਾਸਲ ਦਫ਼ਤਰ ਅਤੇ ਮਾਰਕੀਟ ਕਮੇਟੀ ਦਫ਼ਤਰ ਸਮਰਾਲਾ ਵਿਖੇ ਨਾਮਜ਼ਦਗੀ ਕਾਗ਼ਜ਼ ਭਰੇ ਜਾ ਸਕਦੇ ਹਨ |

ਸਰਕਲ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਤਲਵੰਡੀ ਦੀ ਅਗਵਾਈ ਵਿਚ ਖੰਨਾ ਅਕਾਲੀ ਦਲ ਦਾ ਢਾਂਚਾ ਐਲਾਨਿਆ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਜਤਿੰਦਰਪਾਲ ਸਿੰਘ ਨੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇ: ਰਣਜੀਤ ਸਿੰਘ ਤਲਵੰਡੀ ਦੀ ਹਾਜ਼ਰੀ ਵਿਚ ਖੰਨਾ ਸਰਕਲ ਅਕਾਲੀ ਦਲ ਦੇ ਢਾਂਚੇ ਦਾ ਐਲਾਨ ਕਰ ਦਿੱਤਾ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਸੁੰਦਰ ਲਿਖਾਈ 'ਚ ਮੰਡਿਆਲਾ ਕਲਾਂ ਦੀ ਵਿਦਿਆਰਥਣ ਨੇ ਜਿੱਤਿਆ ਪਹਿਲਾ ਇਨਾਮ

ਬੀਜਾ, 15 ਦਸੰਬਰ (ਰਣਧੀਰ ਸਿੰਘ ਧੀਰਾ)-ਬਲਾਕ ਸਮਰਾਲਾ ਅਧੀਨ ਆਉਂਦੇ ਸਕੂਲਾਂ ਦੇ ਹੋਏ ਸੁੰਦਰ ਲਿਖਾਈ ਦੇ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਮੰਡਿਆਲਾ ਕਲਾਂ ਦੀ ਤੀਜੀ ਜਮਾਤ ਦੀ ਵਿਦਿਆਰਥਣ ਜਸਲੀਨ ਕੌਰ ਪੁੱਤਰੀ ਜਸਵੀਰ ਸਿੰਘ ਨੇ ਅੰਗਰੇਜ਼ੀ ਦੇ ਸੁੰਦਰ ਲਿਖਾਈ ...

ਪੂਰੀ ਖ਼ਬਰ »

ਜਾਅਲੀ ਨੰਬਰ ਪਲੇਟਾਂ ਵਾਲੀ ਕਾਰ ਨਾਲ ਇਕ ਕਾਬੂ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ)-ਖੰਨਾ ਦੇ ਏ. ਐਸ. ਆਈ. ਸੀ. ਆਈ. ਏ. ਸਟਾਫ਼ ਅਵਤਾਰ ਸਿੰਘ ਨੇ ਅੱਜ ਇਕ ਮੁਖ਼ਬਰ ਦੀ ਇਤਲਾਹ ਤੇ ਇਕ ਪੁਰਾਣੀ ਕਾਰ ਨੂੰ ਜਾਅਲੀ ਟੈਂਪਰੇਰੀ ਨੰਬਰ ਪਲੇਟ ਨਾਲ ਕਾਬੂ ਕੀਤਾ ਅਤੇ ਇਸ ਨਾਲ ਮਨਜੀਤ ਸਿੰਘ ਵਾਸੀ ਕੁੱਪ ਕਲਾਂ ਸੰਗਰੂਰ ਨੂੰ ...

ਪੂਰੀ ਖ਼ਬਰ »

5400 ਗੋਲੀਆਂ ਸਣੇ ਤਿੰਨ ਕਾਬੂ

ਪਾਇਲ, 15 ਦਸੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਪਾਇਲ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 5400 ਨਸ਼ੀਲੀ ਗੋਲੀਆਂ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਇਲ ਥਾਣਾ ਸਹਾਇਕ ਥਾਣੇਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਜਦੋਂ ਉਹ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਿਸਆਂ 'ਚ ਇਕ ਔਰਤ ਦੀ ਮੌਤ, 2 ਜ਼ਖ਼ਮੀ

ਖੰਨਾ, 15 ਦਸੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਦੇ ਨਜ਼ਦੀਕ ਜੀ. ਟੀ. ਰੋਡ ਤੇ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਕਾਰ ਦੀ ਲਪੇਟ ਵਿਚ ਆ ਗਈਆਂ | ਇੰਨ੍ਹਾਂ ਦੋਹਾਂ ਔਰਤਾਂ ਵਿਚ ਇਕ ਦੀ ਮੌਕੇ ਤੇ ਹੀ ਮੌਤ ਹੋ ਗਈ | ਸਿਵਲ ਹਸਪਤਾਲ ਖੰਨਾ ਵਿਖੇ ਜ਼ਖ਼ਮੀ ਦਾਖ਼ਲ ਔਰਤ ਗੰਗਾ ਦੇਵੀ ...

ਪੂਰੀ ਖ਼ਬਰ »

17 ਦੇ ਪ੍ਰੋਗਰਾਮ ਸਬੰਧੀ ਕਿਸਾਨ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਬੀਜਾ, 15 ਦਸੰਬਰ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮਿਤੀ 17 ਦਸੰਬਰ ਨੂੰ ਐਸ. ਡੀ. ਐਮ. ਖੰਨਾ ਨੂੰ ਮੰਗ ਪੱਤਰ ਦੇਣ ਲਈ ਖੰਨਾ ਲਾਗੇ ਭੱਟੀਆਂ ਤੋਂ ਤਕਰੀਬਨ 11 ਕੁ ਵਜੇ ਆਪੋ ਆਪਣੇ ਟਰੈਕਟਰਾਂ ਸਮੇਤ ਕਾਫ਼ਲੇ ਦੇ ਰੂਪ ਵਿਚ ਸੈਂਕੜੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਨੂੰ ਉਮੀਦਵਾਰ ਐਲਾਨਿਆ

ਬੀਜਾ, 15 ਦਸੰਬਰ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੇ ਉਘੇ ਸਮਾਜ ਸੇਵੀ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਨੂੰ ਕਾਂਗਰਸ ਪਾਰਟੀ ਨੇ ਪਿੰਡ ਬੀਜਾ ਦੀ 30 ਦਸੰਬਰ ਨੂੰ ਹੋ ਰਹੀ ਸਰਪੰਚੀ ਦੀ ਚੋਣ ਲਈ ਉਮੀਦਵਾਰ ਐਲਾਨਿਆ ¢ਪਿੰਡ ਬੀਜਾ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ ਪੰਜਾਬ ...

ਪੂਰੀ ਖ਼ਬਰ »

ਸਮਰਾਲਾ ਬਲਾਕ ਦੇ 62 ਪਿੰਡਾਂ ਨੂੰ 7 ਜ਼ੋਨਾਂ ਵਿਚ ਵੰਡਿਆ

ਸਮਰਾਲਾ, 15 ਦਸੰਬਰ (ਬਲਜੀਤ ਸਿੰਘ ਬਘੌਰ) - ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਅੱਜ ਪਿੰਡ ਉਟਾਲਾਂ ਦੇ ਇਕ ਪੰਚਾਇਤ ਮੈਂਬਰ ਵਲੋਂ ਆਪਣਾ ਨਾਮਜ਼ਦਗੀ ਪੇਪਰ ਦਾਖ਼ਲ ਕੀਤਾ ਗਿਆ | ਰਿਟਰਨਿੰਗ ਅਫ਼ਸਰ ਗੀਤਿਕਾ ਸਿੰਘ ਨੇ ਦਸਿਆ ਕਿ ਚੋਣ ਲੜ ...

ਪੂਰੀ ਖ਼ਬਰ »

ਐਮ. ਏ. ਐਮ. ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸਮਰਾਲਾ, 15 ਦਸੰਬਰ (ਬਲਜੀਤ ਸਿੰਘ ਬਘੌਰ)- ਐਮ.ਏ.ਐਮ. ਪਬਲਿਕ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰ: ਸੰਜੀਵ ਕੁਮਾਰ ਬਨਿਆਲ ਨੇ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਮਾਗਮ ਦੇ ਵਿਸ਼ੇ 'ਸਨ ਸਾਈਨ' ਬਾਰੇ ਦੱਸਿਆ | ਸਮਾਗਮ ਦੀ ਸ਼ਮਾਂ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਸੇਖੋਂ ਨੂੰ ਐਲਾਨਿਆ ਸਰਪੰਚੀ ਦਾ ਉਮੀਦਵਾਰ

ਸਾਹਨੇਵਾਲ, 15 ਦਸੰਬਰ (ਅਮਰਜੀਤ ਸਿੰਘ ਮੰਗਲੀ)-ਪਿੰਡ ਨੱਤ ਦੇ ਪੰਚਾਇਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸਾਬਕਾ ਸਰਪੰਚ ਅਮਰੀਕ ਸਿੰਘ ਸੇਖੋਂ ਨੂੰ ਉਮੀਦਵਾਰ ਐਲਾਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਪਿੰਡ ਦੇ ਵਿਕਾਸ ਲਈ ...

ਪੂਰੀ ਖ਼ਬਰ »

ਜਗਤਾਰ ਸਿੰਘ ਉਚੀ ਦੌਦ ਸਰਬਸੰਮਤੀ ਨਾਲ ਸਰਪੰਚ ਚੁਣੇ

ਮਲੌਦ, 15 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-30 ਦਸੰਬਰ ਨੂੰ ਆ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਤੋਂ ਪਹਿਲਾਂ ਹੀ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਉਚੀ ਦੌਦ ਵਿਖੇ ਬਲਾਕ ਕਾਂਗਰਸ ਪ੍ਰਧਾਨ ਜਗਤਾਰ ਸਿੰਘ ਉਚੀ ਦੌਦ ਨੂੰ ਪਿੰਡ ਵਾਸੀਆਂ ...

ਪੂਰੀ ਖ਼ਬਰ »

ਪਿੰਡ ਬੇਗੋਵਾਲ ਵਿਚ ਪੰਚਾਇਤ ਚੋਣ ਲਈ ਕਾਂਗਰਸੀ ਹੋਏ ਆਹਮੋ ਸਾਹਮਣੇ

ਦੋਰਾਹਾ, 15 ਦਸੰਬਰ (ਜਸਵੀਰ ਝੱਜ)-ਪਿੰਡ ਬੇਗੋਵਾਲ ਦੀ ਸਰਪੰਚੀ ਨੂੰ ਲੈ ਕੇ ਕਾਂਗਰਸ ਦੇ ਦੋ ਧੜੇ ਆਹਮੋ ਸਾਹਮਣੇ ਆਉਣ ਨਾਲ ਹਾਲ ਦੀ ਘੜੀ ਰਵਾਇਤੀ ਸਿਆਸੀ ਸਮੀਕਰਨ ਉਲ਼ਝ ਗਏ ਹਨ | ਕੁਝ ਦਿਨ ਪਹਿਲਾਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨੇ ਚੋਣਵੇਂ ਕਾਂਗਰਸੀ ਵਰਕਰਾਂ ਦਾ ...

ਪੂਰੀ ਖ਼ਬਰ »

ਕੈਨੇਡਾ ਤੋਂ ਪਰਤੇ ਜਗਮਿੰਦਰ ਸਿੰਘ ਨੂੰ ਐਲਾਨਿਆ ਪਿੰਡ ਰਾਮਪੁਰ 'ਚ ਸਰਪੰਚੀ ਦਾ ਉਮੀਦਵਾਰ

ਦੋਰਾਹਾ, 15 ਦਸੰਬਰ (ਜਸਵੀਰ ਝੱਜ)-ਦੋਰਾਹਾ ਬਲਾਕ ਦੇ ਵੱਡੇ ਪਿੰਡ ਰਾਮਪੁਰ ਦੀਆਂ 5000 ਤੋਂ ਵੱਧ ਵੋਟਾਂ ਹਨ ਅਤੇ ਇਸ ਵਾਰ ਸਰਪੰਚੀ ਲਈ ਅੱਠ ਦਾਅਵੇਦਾਰਾਂ ਦੇ ਨਾਮ ਉਭਰ ਕੇ ਆ ਰਹੇ ਸਨ | ਪਰ ਕਾਂਗਰਸ ਪਾਰਟੀ ਦੇ ਸਰਪੰਚੀ ਦੇ ਉਮੀਦਵਾਰ ਦੇ ਮੁਕਾਬਲੇ, ਸਾਰੇ ਪਿੰਡ ਦੇ ਬਜ਼ੁਰਗਾਂ ...

ਪੂਰੀ ਖ਼ਬਰ »

ਪਿੰਡ ਜੰਡਿਆਲੀ ਵਿਖੇ ਸਾਬਕਾ ਸਰਪੰਚ ਧਰਮਜੀਤ ਗਿੱਲ ਵਲੋਂ ਉਦੇਰਾਜ ਸਿੰਘ ਗਿੱਲ ਦਾ ਸਮਰਥਨ

ਕੁਹਾੜਾ, 15 ਦਸੰਬਰ (ਤੇਲੂ ਰਾਮ ਕੁਹਾੜਾ)- ਪਿੰਡ ਜੰਡਿਆਲੀ ਵਿਚ ਸਾਬਕਾ ਸਰਪੰਚ ਧਰਮਜੀਤ ਸਿੰਘ ਗਿੱਲ ਸਾਬਕਾ ਚੇਅਰਮੈਨ ਡੀ. ਸੀ. ਯੂ. ਅਤੇ ਕੁਝ ਪੰਚਾਂ ਨੇ ਸਾਬਕਾ ਵਿਧਾਇਕ ਧੰਨਰਾਜ ਸਿੰਘ ਗਿੱਲ ਦੇ ਸਪੁੱਤਰ ਉਦੇਰਾਜ ਸਿੰਘ ਗਿੱਲ ਨੂੰ ਸਰਪੰਚੀ ਦੀ ਚੋਣ ਲਈ ਸਮਰਥਨ ਦਿੰਦੇ ...

ਪੂਰੀ ਖ਼ਬਰ »

ਘੁੰਗਰਾਲੀ ਰਾਜਪੂਤਾਂ ਤੋਂ ਕਾਹਲੋਂ ਨੂੰ ਅਕਾਲੀ ਦਲ ਨੇ ਸਰਪੰਚੀ ਲਈ ਉਮੀਦਵਾਰ ਐਲਾਨਿਆ

ਬੀਜਾ, 15 ਦਸੰਬਰ (ਰਣਧੀਰ ਸਿੰਘ ਧੀਰਾ)-ਪੰਚਾਇਤ ਚੋਣਾਂ ਦੇ ਤਹਿਤ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਅਕਾਲੀ ਵਰਕਰਾਂ ਦੀ ਵਿਸ਼ਾਲ ਮੀਟਿੰਗ ਹੋਈ ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਸਿੰਘ ਕਾਹਲੋਂ ਨੂੰ ਅਕਾਲੀ ਦਲ ਵਲੋਂ ਸਰਪੰਚ ਦੇ ਅਹੁਦੇ ...

ਪੂਰੀ ਖ਼ਬਰ »

ਅਸਲ੍ਹਾ ਧਾਰਕਾਂ ਆਪਣੇ ਹਥਿਆਰ ਜਮ੍ਹਾ ਕਰਵਾਉਣ -ਏ. ਸੀ. ਪੀ. ਗਿੱਲ

ਸਾਹਨੇਵਾਲ, 15 ਦਸੰਬਰ (ਅਮਰਜੀਤ ਸਿੰਘ ਮੰਗਲੀ)- ਪੰਚਾਇਤੀ ਚੋਣਾਂ ਦੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ. ਸੀ. ਪੀ. ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇ-ਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਦੀ ਸੂਰਤ ਵਿਚ ਕਿਸੇ ਨੂੰ ਵੀ ਕੋਈ ਹਥਿਆਰ ...

ਪੂਰੀ ਖ਼ਬਰ »

ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ-ਚੌਧਰੀ

ਖੰਨਾ, 15 ਦਸੰਬਰ (ਅਜੀਤ ਬਿਊਰੋ)-ਸਿਆੜ੍ਹ ਦੇ ਪੁਲਿਸ ਮੁਖੀ ਚੌਧਰੀ ਬਲਦੇਵ ਰਾਜ ਨੇ ਕਿਹਾ ਕਿ ਪੰਚਾਇਤ ਚੋਣਾਂ ਨੂੰ ਵੇਖਦਿਆਂ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਕਿਸੇ ਵੀ ਵਿਅਕਤੀ ਨੂੰ ਲਾਇਸੈਂਸੀ ਅਸਲਾ ਵੀ ਕਿਸੇ ਨੂੰ ਆਪਣੇ ਕੋਲ ਰੱਖਣ ਦੀ ਇਜਾਜ਼ਤ ਨਹੀਂ | ਉਨ੍ਹਾਂ ...

ਪੂਰੀ ਖ਼ਬਰ »

ਨਾਮਜ਼ਦਗੀਆਂ ਲਈ ਬਲਾਕ ਮਲੌਦ ਦੇ 48 ਪਿੰਡਾਂ ਨੂੰ 5 ਕਲੱਸਟਰਾਂ ਵਿਚ ਵੰਡਿਆ

ਮਲੌਦ, 15 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਨਿਜ਼ਾਮਪੁਰ)-ਪਹਿਲੀ ਵਾਰ ਬਣੇ ਬਲਾਕ ਮਲੌਦ ਅਧੀਨ ਪੈਣ ਵਾਲੀਆਂ ਪੰਚਾਇਤੀ ਚੋਣਾਂ ਲਈ ਬਲਾਕ ਦੇ 48 ਪਿੰਡਾਂ ਨੂੰ 5 ਕਲੱਸਟਰਾਂ ਵਿਚ ਵੰਡ ਕੇ 5 ਰਿਟਰਨਿੰਗ ਅਫ਼ਸਰ ਅਤੇ 5 ਸਹਾਇਕ ਰਿਟਰਨਿੰਗ ਅਫ਼ਸਰ ਲਗਾਏ ਗਏ ਹਨ | ...

ਪੂਰੀ ਖ਼ਬਰ »

ਪਹਿਲੇ ਦਿਨ ਬਲਾਕ ਦੋਰਾਹਾ 'ਚ ਕੋਈ ਵੀ ਨਾਮਜ਼ਦਗੀ ਨਹੀਂ ਹੋਈ

ਦੋਰਾਹਾ, 15 ਦਸੰਬਰ (ਮਨਜੀਤ ਸਿੰਘ ਗਿੱਲ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਿਲ ਕਰਨ ਦੇ ਪਹਿਲੇ ਦਿਨ ਅੱਜ ਬਲਾਕ ਦੋਰਾਹਾ 'ਚ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਈਆਂ | ਚੋਣ ਅਧਿਕਾਰੀ ਤੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਦੋਰਾਹਾ ਬਲਾਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX