ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  19 minutes ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  28 minutes ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  46 minutes ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  59 minutes ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  13 minutes ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  41 minutes ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਬਰਨਾਲਾ

ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ 'ਚ ਢਾਈ ਗੁਣਾ ਵਾਧਾ ਕਰ ਕੇ ਪੰਜਾਬ ਸਰਕਾਰ ਦਾ ਦੂਹਰਾ ਚਿਹਰਾ ਬੇਨਕਾਬ ਹੋਇਆ-ਆਗੂ

ਬਰਨਾਲਾ, 15 ਦਸੰਬਰ (ਅਸ਼ੋਕ ਭਾਰਤੀ)-ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਠੇਕੇ 'ਤੇ ਸੇਵਾਵਾਂ ਨਿਭਾਅ ਰਹੇ ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀਆਂ ਰੈਗੂਲਰ ਕਰਨ ਦੀ ਆੜ 'ਚ ਤਨਖ਼ਾਹਾਂ 'ਚ ਕਟੌਤੀ ਕਰਨ ਅਤੇ ਫਿਰ ਇਸ ਿਖ਼ਲਾਫ਼ ਚੱਲੇ ਲੰਮੇ ਅਧਿਆਪਕ ਅੰਦੋਲਨ ਦੇ ਬਾਵਜੂਦ ਤਨਖ਼ਾਹ ਕਟੌਤੀ ਵਾਪਸ ਲੈਣ ਤੋਂ ਅਸਮਰਥਾ ਜਤਾਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਵਿਰੋਧ ਦੇ ਸਮੂਹ ਵਿਧਾਇਕਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ ਵਿਚ ਢਾਈ ਗੁਣਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਜਿੱਥੇ ਪੰਜਾਬ ਸਰਕਾਰ ਦਾ ਦੂਹਰਾ ਚਿਹਰਾ ਬੇਨਕਾਬ ਹੋਇਆ ਹੈ | ਉੱਥੇ ਇਹ ਵੀ ਸਾਬਤ ਹੋ ਗਿਆ ਹੈ ਕਿ ਸਰਕਾਰਾਂ ਲਈ ਆਮ ਲੋਕ ਜਾਂ ਮੁਲਾਜ਼ਮਾਂ ਦੇ ਹਿਤਾਂ ਨਾਲੋਂ ਆਪਣੇ ਹਿਤ ਪਿਆਰੇ ਹਨ ਅਤੇ ਖ਼ਜ਼ਾਨਾ ਸਿਰਫ਼ ਆਮ ਲੋਕਾਂ ਜਾਂ ਟੈਕਸ ਦੀ ਸਭ ਤੋਂ ਵੱਡੀ ਅਦਾਇਗੀ ਕਰਨ ਵਾਲੇ ਮੁਲਾਜ਼ਮ ਵਰਗ ਲਈ ਖ਼ਾਲੀ ਹੈ ਨਾਂ ਕਿ ਲੋਕਾਂ ਦੀ ਸੇਵਾ ਲਈ ਚੁਣੇ ਵਿਧਾਇਕਾਂ ਲਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਚੁਹਾਣਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਦੀਪ ਤਪਾ ਨੇ ਕੀਤਾ | ਉਨ੍ਹਾਂ ਕਿਹਾ ਕਿ ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ 'ਤੇ 65 ਤੋਂ 75 ਫ਼ੀਸਦੀ ਕਟੌਤੀ ਕਰਨ ਦੇ ਵਿਰੋਧ ਕਰਨ 'ਤੇ ਮੌਜੂਦਾ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਵਾਰ-ਵਾਰ ਸਰਕਾਰੀ ਖ਼ਜ਼ਾਨੇ ਦੀ ਹਾਲਤ ਮਾੜੀ ਹੋਣ ਦੀ ਦੁਹਾਈ ਦਿੱਤੀ ਜਾਂਦੀ ਰਹੀ ਪਰ ਕੱਲ੍ਹ ਜਦੋਂ ਪੰਜਾਬ ਦੇ ਲੋਕ ਵਿਧਾਨ ਸਭਾ ਸੈਸ਼ਨ 'ਚ ਆਪਣੇ ਚੁਣੇ ਹੋਏ ਵਿਧਾਇਕਾਂ ਤੋਂ ਆਪਣੇ ਅਤੇ ਪੰਜਾਬ ਦੇ ਭਲੇ ਲਈ ਕਿਸੇ ਚੰਗੇ ਫ਼ੈਸਲੇ ਦਾ ਰਾਹ ਦੇਖ ਰਹੇ ਸਨ ਤਾਂ ਬਿਨਾਂ ਕਿਸੇ ਪੰਜਾਬ ਦੇ ਮੱੁਦੇ ਨੂੰ ਵਿਚਾਰਿਆ ਸਮੂਹ ਵਿਧਾਇਕਾਂ ਵਲੋਂ ਆਪਣੀਆਂ ਹੀ ਤਨਖ਼ਾਹਾਂ, ਸਹੂਲਤਾਂ ਅਤੇ ਭੱਤਿਆਂ ਵਿਚ ਲਗਪਗ ਢਾਈ ਗੁਣਾ ਵਾਧਾ ਕਰ ਲੈਣਾ ਪੰਜਾਬੀ ਦੀ ਉਸ ਕਹਾਵਤ ਨੂੰ ਸੱਚ ਕਰਦਾ ਹੈ 'ਅੰਨ੍ਹਾ ਵੰਡੇ ਸ਼ੀਰਨੀ, ਮੁੜ-ਮੁੜ ਆਪਣਿਆਂ' ਅਤੇ ਰੱਜਿਆ ਨੂੰ ਰਜਾਉਣ ਵਾਲੀ ਗੱਲ ਹੈ ਤੇ ਦੂਜੇ ਪਾਸੇ ਬੇਰੁਜ਼ਗਾਰ ਨੌਜਵਾਨਾਂ, ਕਰਜ਼ੇ ਹੇਠ ਦੱਬੇ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਮੁਲਾਜ਼ਮਾਂ ਆਦਿ ਲਈ ਸਰਕਾਰ ਕੋਲ ਕੋਈ ਪੈਸਾ ਨਹੀਂ ਹੈ | ਆਗੂਆਂ ਕਿਹਾ ਕਿ ਜੇਕਰ 17 ਦਸੰਬਰ ਨੂੰ 'ਸਾਾਝੇ ਅਧਿਆਪਕ ਮੋਰਚੇ' ਦੀ ਮੁੱਖ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਵਿਚ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦਾ ਫ਼ੈਸਲਾ ਵਾਪਸ ਲੈ ਕੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਨਹੀਂ ਕੀਤਾ ਜਾਂਦਾ ਤਾਂ ਮੌਜੂਦਾ ਪੰਚਾਇਤੀ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵੱਡੇ ਪੱਧਰ 'ਤੇ ਵਿਰੋਧ ਅਤੇ ਲੋਕਾਂ ਵਿਚ ਪ੍ਰਚਾਰ ਕੀਤਾ ਜਾਵੇਗਾ ਅਤੇ 16 ਦਸੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈੱਨਸ਼ਨ 'ਚ ਵਿਉਂਤਬੰਦੀ ਕਰ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ¢ ਇਸ ਮੌਕੇ ਪਲਵਿੰਦਰ ਠੀਕਰੀਵਾਲਾ, ਮੁਖਤਿਆਰ ਸਿੰਘ, ਰਾਜਿੰਦਰ ਮੂਲੋਵਾਲ, ਅੰਮਿ੍ਤ ਹਰੀਗੜ੍ਹ, ਕਮਲਦੀਪ, ਮਨਮੋਹਨ ਭੱਠਲ, ਸੁਰਿੰਦਰ ਤਪਾ, ਚਮਕੌਰ ਸਿੰਘ, ਰਮਨਦੀਪ, ਕੁਲਦੀਪ ਸੰਘੇੜਾ, ਗੁਰਪ੍ਰੀਤ ਸੰਘੇੜਾ, ਮੈਡਮ ਅੰਜੂ ਗੋਇਲ, ਨਵਜੋਤ ਕੌਰ ਤੇ ਸੁਖਵਿੰਦਰ ਕੌਰ ਆਦਿ ਹਾਜ਼ਰ ਸਨ¢

ਪਿੰਡ ਸੰਘੇੜਾ ਵਿਖੇ ਭਾਕਿਯੂ ਡਕੌ ਾਦਾ ਦੀ ਮੀਟਿੰਗ

ਬਰਨਾਲਾ, 15 ਦਸੰਬਰ 2018 (ਧਰਮਪਾਲ ਸਿੰਘ)-ਵੱਡਾ ਗੁਰਦੁਆਰਾ ਸਾਹਿਬ ਪਿੰਡ ਸੰਘੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੀ ਮੀਟਿੰਗ ਇਕਾਈ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਮੋਟਰਸਾਈਕਲ ਸਲਿਪ ਹੋ ਜਾਣ ਕਾਰਨ ਨੌਜਵਾਨ ਜ਼ਖ਼ਮੀ

ਤਪਾ ਮੰਡੀ, 15 ਦਸੰਬਰ (ਪ੍ਰਵੀਨ ਗਰਗ)-ਸਥਾਨਕ ਤਪਾ-ਪੱਖੋਂ ਕੈਂਚੀਆਾ ਰੋਡ 'ਤੇ ਮੋਟਰਸਾਈਕਲ ਸਲਿਪ ਹੋ ਜਾਣ ਕਾਰਨ ਇਕ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਸ਼ਰਨਦੀਪ ਸਿੰਘ ਪੁੱਤਰ ਬੂਟਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲਾ 16, 17 ਤੇ 18 ਦਸੰਬਰ ਨੂੰ -ਗੁਰਮਤਿ ਪ੍ਰਚਾਰਕ ਪੱੁਜ ਕੇ ਸੰਗਤ ਨੂੰ ਨਿਹਾਲ ਕਰਨਗੇ

ਧਨੌਲਾ, 15 ਦਸੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਜੋੜ ਮੇਲਾ 16, 17, 18 ਦਸੰਬਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪੰਧੇਰ ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ਾਂ 'ਚੋਂ ਦੋ ਔਰਤਾਂ ਸਮੇਤ 6 ਬਾਇੱਜ਼ਤ ਬਰੀ

ਬਰਨਾਲਾ, 15 ਦਸੰਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਸ੍ਰੀ ਰਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਇਕ ਸੱਟਾਂ ਮਾਰਨ ਦੇ ਕੇਸ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਦੋ ਔਰਤਾਂ ਸਮੇਤ 6 ਜਣਿਆ ਨੂੰ ਬਾਇੱਜਤ ਬਰੀ ਕਰ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

ਡੋਡੇ ਪੋਸਤ ਰੱਖਣ ਦੇ ਮਾਮਲੇ 'ਚੋਂ ਬਾਇੱਜ਼ਤ ਬਰੀ

ਬਰਨਾਲਾ, 15 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਕੁਮਾਰ ਅਗਰਵਾਲ ਦੀ ਅਦਾਲਤ ਨੇ ਡੋਡੇ ਪੋਸਤ ਰੱਖਣ ਦੇ ਮਾਮਲੇ ਵਿਚ ਨਾਮਜ਼ਦ ਟੋਨੀ ਉਰਫ਼ ਕਰਮਜੀਤ ਸਿੰਘ ਪੁੱਤਰ ਘੁੱਕਰ ਸਿੰਘ ਉਰਫ਼ ਹਰਨੇਕ ਸਿੰਘ ਵਾਸੀ ਬਰਨਾਲਾ ਨੂੰ ਐਡਵੋਕੇਟ ...

ਪੂਰੀ ਖ਼ਬਰ »

ਬਾਬਾ ਦੁੱਲਾ ਸਿੰਘ ਜਲਾਲਦੀਵਾਲ ਦੀ ਬਰਸੀ ਮੁਲਤਵੀ

ਮਹਿਲ ਕਲਾਂ, 15 ਦਸੰਬਰ (ਅਵਤਾਰ ਸਿੰਘ ਅਣਖੀ)-ਗ਼ਦਰੀ ਸੂਰਬੀਰ ਤੇ ਉੱਘੇ ਇਨਕਲਾਬੀ ਬਾਬਾ ਦੁੱਲਾ ਸਿੰਘ ਜਲਾਲਦੀਵਾਲ ਦੀ ਬਰਸੀ ਜੋ ਹਰ ਸਾਲ 29 ਦਸੰਬਰ ਨੂੰ ਇਨਕਲਾਬੀ ਜੋਸ਼ ਖਰੋਸ਼ ਨਾਲ ਮਨਾਈ ਜਾਂਦੀ ਹੈ, ਇਸ ਵਾਰ ਪੰਚਾਇਤ ਚੋਣਾਂ ਹੋਰ ਕਰ ਕੇ ਮੁਲਤਵੀ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਦੀਆਂ ਵਿਦਿਆਰਥਣਾਂ ਨੇ ਪੀ.ਟੀ.ਈ. 'ਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟਵੇ ਏਅਰਿਲੰਕਸ ਬਰਾਂਚ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲਟਸ ਅਤੇ ਪੀ.ਟੀ.ਈ. ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਸ੍ਰੀ ਦੇਵਪਿ੍ਯਾ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਸਬੰਧੀ 17 ਨੂੰ ਐਸ.ਡੀ.ਐਮ. ਬਰਨਾਲਾ ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਮਹਿਲ ਕਲਾਂ, 15 ਦਸੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਭਖਦੇ ਕਿਸਾਨੀ ਮਸਲਿਆਂ ਸਬੰਧੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮਕਾਨ ਬਣਾਉਣ ਲਈ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਦਿੱਤੇ

ਹੰਡਿਆਇਆ, 15 ਦਸੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਧਾਨ ਅਸ਼ਵਨੀ ਕੁਮਾਰ ਆਸੂ ਅਤੇ ਸਮੂਹ ਐਮ.ਸੀਜ. ਨੇ 11 ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਪਹਿਲੀ ਕਿਸ਼ਤ ਦੇ ਮਨਜ਼ੂਰੀ ਪੱਤਰ ਵੰਡੇ | ਇਸ ਮੌਕੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਡਿੱਗੇ ਜ਼ਰੂਰੀ ਕਾਗ਼ਜ਼ ਵਾਪਸ ਕਰ ਕੇ ਦਿਖਾਈ ਇਮਾਨਦਾਰੀ

 ਤਪਾ ਮੰਡੀ, 15 ਦਸੰਬਰ (ਪ੍ਰਵੀਨ ਗਰਗ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਮਿੰਨੀ ਸਹਾਰਾ ਵੈੱਲਫੇਅਰ ਕਲੱਬ ਦੇ ਮੈਂਬਰਾਂ ਨੇ ਕਿਸੇ ਵਿਅਕਤੀ ਦੇ ਡਿੱਗੇ ਜ਼ਰੂਰੀ ਕਾਗ਼ਜ਼ ਵਾਪਸ ਕਰ ਕੇ ਇਮਾਨਦਾਰੀ ਦਿਖਾਈ । ਇਸ ਸਬੰਧੀ ਸਹਾਰਾ ਕਲੱਬ ਦੇ ਐਂਬੂਲੈਂਸ ਇੰਚਾਰਜ ਰਾਜੂ ਮੌੜ ਨੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਭੋਤਨਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਟੱਲੇਵਾਲ, 15 ਦਸੰਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਭੋਤਨਾ ਦੇ ਮੁੱਖ ਅਧਿਆਪਕਾ ਮੈਡਮ ਸ੍ਰੀਮਤੀ ਚਰਨਜੀਤ ਕੌਰ ਅਤੇ ਸਕੂਲ ਦੇ ਮਿਹਨਤੀ ਸਟਾਫ਼ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਪੜਾਈ, ਖੇਡਾਂ, ਸਭਿਆਚਾਰਕ ਸਰਗਰਮੀਆਂ ਅਤੇ ਹੋਰ ਵੱਖ-ਵੱਖ ...

ਪੂਰੀ ਖ਼ਬਰ »

ਡਿਸਕਵਰੀ ਸੁਪਰ ਲੀਗ ਭਾਗ 2 'ਚ ਸਟੈਨਫੋਰਡ ਦੇ ਵਿਦਿਆਰਥੀਆਂ ਦੀ ਚੋਣ

ਮਹਿਲ ਕਲਾਂ, 15 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਵਿਦਿਆਰਥੀਆਂ ਦੀ ਡਿਸਕਵਰੀ ਸਕੂਲ ਸੁਪਰ ਲੀਗ ਭਾਗ 2 ਵਿਚ ਚੋਣ ਕੀਤੀ ਗਈ ਹੈ | ਇਸ ਸਮੇਂ ਸਕੂਲ ਪਿ੍ੰਸੀਪਲ ਘਣਸਿਆਮ ਦਾਸ ...

ਪੂਰੀ ਖ਼ਬਰ »

ਸੁਪਰਡੈਂਟ ਸੁਖਮਿੰਦਰ ਸਿੰਘ ਧਾਲੀਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਰਨਾਲਾ, 15 ਦਸੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਸੁਪਰਡੈਂਟ ਸ: ਸੁਖਮਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਪ੍ਰਾਈਵੇਟ ਏਡਿਡ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ: ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਤਹਿਤ ਮੌੜ ਨਾਭਾ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਕੈਂਪ ਲਗਾਇਆ

ਸ਼ਹਿਣਾ, 15 ਦਸੰਬਰ (ਸੁਰੇਸ਼ ਗੋਗੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਮੌੜ ਨਾਭਾ ਵਿਖੇ ਪਸ਼ੂ ਪਾਲਣ ਵਿਭਾਗ ਵਲੋਂ ਕੈਂਪ ਲਗਾਇਆ ਗਿਆ | ਜਿਸ ਦੀ ਅਗਵਾਈ ਡਾ: ਰਾਜਿੰਦਰ ਕਾਂਸਲ ਐਸ.ਬੀ.ਡੀ. ਬਰਨਾਲਾ ਨੇ ਕੀਤੀ | ਇਸ ਮੌਕੇ ਉਨ੍ਹਾਂ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ

ਜ਼ਿਲ੍ਹਾ ਬਰਨਾਲਾ 'ਚ ਸਰਪੰਚ ਲਈ ਪੰਜ ਉਮੀਦਵਾਰਾਂ ਅਤੇ ਪੰਚ ਲਈ ਤਿੰਨ ਉਮੀਦਵਾਰਾਂ ਨੇ ਕਾਗ਼ਜ਼ ਕੀਤੇ ਦਾਖ਼ਲ

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)- 30 ਦਸੰਬਰ ਨੂੰ ਸੂਬੇ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਜ਼ਿਲ੍ਹਾ ਬਰਨਾਲਾ ਵਿਚ ਨਾਮਜ਼ਦਗੀ ਭਰਨ ਦੇ ਪਹਿਲੇ ਦਿਨ ਸਰਪੰਚ ਲਈ 5 ਅਤੇ ਪੰਚ ਲਈ 3 ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਬਲਾਕ ਦਫ਼ਤਰ ਸ਼ਹਿਣਾ ਵਿਖੇ ਚੋਣਾਂ ਲੜਨ ਦੇ ਚਾਹਵਾਨ ਕਾਂਗਰਸੀਆਂ ਦੀ ਲੱਗੀ ਭੀੜ, ਅਕਾਲੀ ਆਗੂ ਨਜ਼ਰ ਨਾ ਆਏ

ਸ਼ਹਿਣਾ, 15 ਦਸੰਬਰ (ਸੁਰੇਸ਼ ਗੋਗੀ)-ਪੰਚਾਇਤੀ ਚੋਣਾਂ ਲਈ ਕਾਗ਼ਜ਼ ਭਰਨ ਲਈ ਬਲਾਕ ਦਫ਼ਤਰ ਸ਼ਹਿਣਾ ਵਿਖੇ ਪਹਿਲੇ ਦਿਨ ਹੀ ਵੱਡੀ ਭੀੜ ਦੇਖਣ ਨੂੰ ਮਿਲੀ | ਇਸ ਵਾਰ ਪੰਚਾਇਤੀ ਚੋਣਾਂ ਲਈ ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਉਮੀਦਵਾਰ ਹੀ ਆਪਣੇ ਕਾਗ਼ਜ਼ ਭਰਨ ਲਈ ...

ਪੂਰੀ ਖ਼ਬਰ »

ਭੋਤਨਾ ਦਾ ਮੌਜੂਦਾ ਅਕਾਲੀ ਸਰਪੰਚ ਬੁੱਧ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਟੱਲੇਵਾਲ, 15 ਦਸੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਦੇ ਪਿੰਡ ਭੋਤਨਾ ਵਿਖੇ ਸ਼ੋ੍ਰਮਣੀ ਅਕਾਲੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦ, ਪਿੰਡ ਦੇ ਮੌਜੂਦਾ ਅਕਾਲੀ ਦਲ ਨਾਲ ਸਬੰਧਿਤ ਸਰਪੰਚ ਬੁੱਧ ਸਿੰਘ ਭੋਤਨਾ ਨੇ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਮੌੜ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX