ਤਾਜਾ ਖ਼ਬਰਾਂ


ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  17 minutes ago
ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ...
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  22 minutes ago
ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ...
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  33 minutes ago
ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ...
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  41 minutes ago
ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ...
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 minute ago
ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ...
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  about 1 hour ago
ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ ...
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  about 1 hour ago
ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  about 1 hour ago
ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ...
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  about 1 hour ago
ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ....
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  about 1 hour ago
ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ...
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  about 1 hour ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  about 1 hour ago
ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ...
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  about 1 hour ago
ਅਟਾਰੀ, 28 ਮਾਰਚ( ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਨੂੰ ਸੀਲ ਕੀਤੇ ਜਾਣ...
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 minute ago
ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੇ ਘਰਾਂ ਤੱਕ...
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  about 2 hours ago
ਘਨੌਰ, 28 ਮਾਰਚ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਸਮਰਾਓ) - ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ ਸਬਜ਼ੀਆਂ ਤੇ ਅਨਾਜ....
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  about 2 hours ago
ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ
. . .  about 2 hours ago
ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ
. . .  about 2 hours ago
ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ
. . .  about 2 hours ago
ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ
. . .  about 2 hours ago
ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ ਆਇਆ ਸਾਹਮਣੇ
. . .  about 2 hours ago
ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ
. . .  1 minute ago
ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ
. . .  about 3 hours ago
ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ
. . .  about 3 hours ago
ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ
. . .  about 3 hours ago
ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ
. . .  about 4 hours ago
ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ
. . .  about 4 hours ago
ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ
. . .  about 4 hours ago
ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ
. . .  about 4 hours ago
ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ
. . .  about 4 hours ago
ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ
. . .  about 4 hours ago
ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ
. . .  about 5 hours ago
ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ
. . .  about 5 hours ago
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ
. . .  about 5 hours ago
ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ
. . .  about 5 hours ago
ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ
. . .  about 5 hours ago
ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ
. . .  about 5 hours ago
ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
. . .  about 5 hours ago
ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ
. . .  about 6 hours ago
ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ
. . .  about 6 hours ago
ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ
. . .  about 6 hours ago
ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ
. . .  about 6 hours ago
ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ
. . .  about 6 hours ago
ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ
. . .  about 5 hours ago
ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ
. . .  about 6 hours ago
ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ
. . .  about 6 hours ago
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ
. . .  1 minute ago
ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ
. . .  about 7 hours ago
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ
. . .  about 7 hours ago
ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਵਿਨਤਾ ਨੰਦਾ ਜਬਰ ਜਨਾਹ ਮਾਮਲਾ ਅਲੋਕ ਨਾਥ ਨੇ ਦਾਇਰ ਕੀਤੀ ਅਗਾਊਾ ਜ਼ਮਾਨਤ ਪਟੀਸ਼ਨ

ਨਵੀਂ ਦਿੱਲੀ, 15 ਦਸੰਬਰ (ਏਜੰਸੀ)-ਜਬਰ ਜਨਾਹ ਦੇ ਦੋਸ਼ੀ ਅਭਿਨੇਤਾ ਅਲੋਕ ਨਾਥ ਨੇ ਅਗਾਊਾ ਜਮਾਨਤ ਲਈ ਮੁੰਬਈ ਦੀ ਇਕ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ | ਇਹ ਪਟੀਸ਼ਨ ਜੱਜ ਐੱਸ.ਐੱਸ. ਓਝਾ ਦੇ ਸਾਹਮਣੇ ਦਾਇਰ ਕੀਤੀ ਗਈ | ਅਦਾਲਤ ਨੇ ਸ਼ੁੱਕਰਵਾਰ ਨੂੰ ਮਾਮਲੇ ਦੀ ਸੁਣਵਾਈ 20 ਦਸੰਬਰ ਤੱਕ ਅੱਗੇ ਪਾ ਦਿੱਤੀ ਹੈ | ਇਸ ਤੋਂ ਪਹਿਲਾਂ ਸ਼ਿਕਾਇਤ ਕਰਤਾ ਲੇਖਿਕਾ-ਨਿਰਮਾਤਾ ਵਿਨਤਾ ਨੰਦਾ ਦੇ ਵਕੀਲ ਨੇ ਅਲੋਕਨਾਥ ਦੀ ਜਮਾਨਤ ਪਟੀਸ਼ਨ ਦੇ ਿਖ਼ਲਾਫ਼ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ | ਲੇਖਿਕਾ-ਨਿਰਮਾਤਾ ਨੇ ਅਲੋਕ ਨਾਥ'ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਉਸ ਨਾਲ 19 ਸਾਲ ਪਹਿਲਾਂ ਜਬਰ ਜਨਾਹ ਕੀਤਾ ਸੀ | ਮੁੰਬਈ ਪੁਲਿਸ ਨੇ 21 ਨਵੰਬਰ ਨੂੰ ਮਾਮਲਾ ਦਰਜ ਕੀਤਾ ਸੀ | ਜ਼ਿਕਰਯੋਗ ਹੈ ਕਿ ਅਲੋਕ ਨਾਥ ਨੇ ਬਹੁਤ ਸਾਰੀਆਂ ਫ਼ਿਲਮਾਂ 'ਚ ਸੰਸਕਾਰੀ ਵਿਅਕਤੀਤਵ ਵਾਲਾ ਕਿਰਦਾਰ ਨਿਭਾਇਆ ਹੈ |

ਵਰਲਡ ਕੈਂਸਰ ਕੇਅਰ ਦੇ ਧਾਲੀਵਾਲ ਦਾ 'ਅਬਦੁਲ ਕਲਾਮ ਸਦਭਾਵਨਾ ਪੁਰਸਕਾਰ' ਨਾਲ ਸਨਮਾਨ

ਲੰਡਨ, 15 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੀ ਵਰਲਡ ਕੈਂਸਰ ਕੇਅਰ ਸੰਸਥਾ ਦੇ ਗਲੋਬਲ ਰਾਜਦੂਤ ਕੁਲਵੰਤ ਸਿੰਘ ਧਾਲੀਵਾਲ ਦਾ ਨਵੀਂ ਦਿੱਲੀ ਵਿਖੇ ਹੋਏ ਦੋ ਵੱਖ-ਵੱਖ ਸਮਾਗਮਾਂ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ: ਧਾਲੀਵਾਲ ਨੂੰ ਕੈਂਸਰ ਪ੍ਰਤੀ ...

ਪੂਰੀ ਖ਼ਬਰ »

ਰੋਮ ਵਿਖੇ ਵਾਲਮੀਕਿ ਪ੍ਰਗਟ ਦਿਵਸ ਅਤੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮਿਲਾਨ (ਇਟਲੀ), 15 ਦਸੰਬਰ (ਇੰਦਰਜੀਤ ਸਿੰਘ ਲੁਗਾਣਾ)- ਗੁਰੂ ਰਵਿਦਾਸ ਧਰਮ ਅਸਥਾਨ ਰੋਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਾਲਮੀਕਿ ਪ੍ਰਗਟ ਦਿਵਸ ਅਤੇ ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ, ਜਿਸ 'ਚ ਭਾਰਤ ਤੋਂ ...

ਪੂਰੀ ਖ਼ਬਰ »

ਇਥੋਪੀਆ 'ਚ ਭੜਕੀ ਨਸਲੀ ਹਿੰਸਾ ਦੌਰਾਨ 21 ਲੋਕਾਂ ਦੀ ਮੌਤ

ਅਦੀਸ ਅਬਾਬਾ (ਇਥੋਪੀਆ), 15 ਦਸੰਬਰ (ਏਜੰਸੀ)- ਦੱਖਣੀ ਇਥੋਪੀਆ 'ਚ ਨਸਲੀ ਸਮੂਹਾਂ ਦਰਮਿਆਨ ਝੜਪਾਂ ਦੌਰਾਨ 2 ਦਿਨਾਂ 'ਚ ਘੱਟ ਤੋਂ ਘੱਟ 21 ਲੋਕਾਂ ਦੀ ਮੌਤ ਹੋ ਗਈ | ਸਰਕਾਰ ਤੋਂ ਮਾਨਤਾ ਪ੍ਰਾਪਤ ਫਨਾ ਰੇਡੀਓ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ | ਕੀਨੀਆ ਦੇ ਨਾਲ ਲੱਗੀ ਸੀਮਾ 'ਤੇ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਔਰਤ 'ਤੇ ਹਮਲਾ ਕਰਨ ਵਾਲੇ ਿਖ਼ਲਾਫ਼ ਨਫਰਤੀ ਅਪਰਾਧ ਦਾ ਦੋਸ਼

ਨਿਊਯਾਰਕ, 15 ਦਸੰਬਰ (ਏਜੰਸੀ)-ਨਿਊਯਾਰਕ 'ਚ 54 ਸਾਲਾ ਵਿਅਕਤੀ 'ਤੇ ਭਾਰਤੀ ਮੂਲ ਦੀ ਇਕ ਮਹਿਲਾ 'ਤੇ ਹਮਲਾ ਕਰਨ ਅਤੇ ਉਸ ਦੀ ਨਸਲ ਪ੍ਰਤੀ ਨਫ਼ਰਤ ਮਾੜੇ ਸ਼ਬਦਾਂ ਦਾ ਇਸਤੇਮਾਲ ਕਰਨ 'ਤੇ ਨਫ਼ਰਤੀ ਅਪਰਾਧ ਦੇ ਦੋਸ਼ ਲਗਾਏ ਗਏ ਹਨ | ਅਲਾਸ਼ਹੀਦ ਅਲਾਹ (54) ਨੂੰ ਪਿਛਲੇ ਮਹੀਨੇ ...

ਪੂਰੀ ਖ਼ਬਰ »

ਜੇਲ੍ਹ 'ਚ ਕਾਮੇਡੀ ਨਾਲ ਕੈਦੀਆਂ ਦਾ ਮਨੋਰੰਜਨ ਕਰ ਰਿਹਾ ਰਾਜਪਾਲ ਯਾਦਵ

ਨਵੀਂ ਦਿੱਲੀ, 15 ਦਸੰਬਰ (ਏਜੰਸੀ)- ਮਸ਼ਹੂਰ ਅਭਿਨੇਤਾ ਅਤੇ ਆਪਣੀ ਕਾਮੇਡੀ ਨਾਲ ਸਭ ਦਾ ਦਿਲ ਜਿੱਤਣ ਵਾਲੇ ਰਾਜਪਾਲ ਯਾਦਵ ਇਕ ਵਾਰ ਫਿਰ ਸੁਰਖੀਆਂ 'ਚ ਹਨ | ਚੈੱਕ ਬਾਊਾਸ ਮਾਮਲੇ 'ਚ ਜੇਲ੍ਹ 'ਚ ਸਜ਼ਾ ਕੱਟ ਰਹੇ ਰਾਜਪਾਲ ਯਾਦਵ ਇਨੀ ਦਿਨੀ ਕੈਦੀਆਂ ਦਾ ਭਰਪੂਰ ਮਨੋਰੰਜਨ ਕਰ ਰਹੇ ...

ਪੂਰੀ ਖ਼ਬਰ »

ਫਰਾਂਸ 'ਚ ਰਾਸ਼ਟਰਪਤੀ ਵਲੋਂ ਰਿਆਇਤਾਂ ਦੇਣ ਦੇ ਬਾਵਜੂਦ ਹਿੰਸਾ ਦਾ ਸ਼ੱਕ

ਫਰਾਂਸ, 15 ਦਸੰਬਰ (ਏਜੰਸੀ)- ਫਰਾਂਸ 'ਚ 'ਯੈਲੋ ਵੈਸਟ' ਪ੍ਰਦਰਸ਼ਨਕਾਰੀਆਂ ਦੇ ਸਨਿਚਰਵਾਰ ਨੂੰ ਹਜ਼ਾਰਾਂ ਦੀ ਗਿਣਤੀ 'ਚ ਸੜਕਾਂ 'ਤੇ ਫਿਰ ਤੋਂ ਉਤਰਨ ਦਾ ਸ਼ੱਕ ਹੈ | ਇਨ੍ਹਾਂ ਪ੍ਰਦਰਸ਼ਨਾਂ ਨੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੀ ਸਰਕਾਰ ਨੂੰ ਕਾਫ਼ੀ ਮੁਸ਼ਕਿਲਾਂ 'ਚ ਪਾ ...

ਪੂਰੀ ਖ਼ਬਰ »

ਹਾਂਗਕਾਂਗ 'ਚ ਹੋਈ ਨੋਟਾਂ ਦੀ ਵਰਖਾ

ਹਾਂਗਕਾਂਗ, 15 ਦਸੰਬਰ (ਜੰਗ ਬਹਾਦਰ ਸਿੰਘ) - ਹਾਂਗਕਾਂਗ ਦੇ ਸ਼ਮ-ਸ਼ੀ-ਪੋ ਇਲਾਕੇ 'ਚ ਅੱਜ ਦੁਪਹਿਰ ਬਾਅਦ ਫੁਕ ਵਾ ਸਟਰੀਟ ਦੀ ਰਿਹਾਇਸ਼ੀ ਇਮਾਰਤ 'ਚੋਂ ਇਕਦਮ ਹੋਈ ਨੋਟਾਂ ਦੀ ਵਰਖਾ ਨੇ ਸਭ ਨੂੰ ਹੈਰਾਨ ਕਰ ਦਿੱਤਾ | ਨੋਟਾਂ ਦੀ ਅਚਨਚੇਤ ਹੋਈ ਵਰਖਾ ਕਾਰਨ ਉਕਸਾਹਟ 'ਚ ਆਏ ...

ਪੂਰੀ ਖ਼ਬਰ »

ਵਿਦੇਸ਼ 'ਚ ਆਪਣੇ ਹੀ ਧੋਖਾ ਕਰ ਗਏ ਬਜ਼ੁਰਗ ਪੰਜਾਬੀ ਨਾਲ

ਸਿਡਨੀ, 15 ਦਸੰਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ਾਂ 'ਚ ਆਪਣਿਆਂ ਨਾਲ ਆਪਣੇ ਹੀ ਧੋਖਾ ਕਰਨ ਦੀਆਂ ਕਈ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਸਿਡਨੀ 'ਚ ਰਹਿੰਦੇ 90 ਸਾਲ ਸਾਇੰਸਦਾਨ ਗੁਰਚਰਨ ਸਿੰਘ ਸਿੱਧੂ ਨਾਲ ਹੀ ਅਜਿਹੀ ਘਟਨਾ ਵਾਪਰੀ ਹੈ | 'ਅਜੀਤ' ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਐਕਟਿਵ ਪੰਜਾਬੀ ਗਰੁੱਪ ਵਲੋਂ ਗੀਤਾਂ 'ਚ ਹਥਿਆਰਾਂ ਦੀ ਬੇਲੋੜੀ ਵਰਤੋਂ 'ਤੇ ਵਿਚਾਰ-ਚਰਚਾ

ਲੰਡਨ, 15 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੱਲ੍ਹ ਪਿੰਕ ਸਿਟੀ ਹੇਜ਼ ਵਿਖੇ ਐਕਟਿਵ ਪੰਜਾਬੀ ਗਰੁੱਪ ਦੀ ਇਕੱਤਰਤਾ ਦੌਰਾਨ ਚਲੰਤ ਸਾਹਿਤਕ ਸਰਗਰਮੀਆਂ ਅਤੇ ਅਮੀਰ ਪੰਜਾਬੀ ਵਿਰਸੇ ਬਾਰੇ ਵਿਚਾਰ-ਚਰਚਾ ਕੀਤੀ ਗਈ। ਮੌਜੂਦਾ ਪੰਜਾਬੀ ਗੀਤ-ਸੰਗੀਤ 'ਚ ਹਥਿਆਰਾਂ ਦੀ ...

ਪੂਰੀ ਖ਼ਬਰ »

ਲਾਂਘੇ ਸਬੰਧੀ ਮੁੱਖ ਮੰਤਰੀ ਦੇ ਵਿਵਾਦਪੂਰਨ ਬਿਆਨ 'ਤੇ ਤਿੱਖਾ ਪ੍ਰਤੀਕਰਮ

ਸਿਆਟਲ, 15 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਪਾਕਿਸਤਾਨ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਲਾਂਘੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਵਾਦਪੂਰਨ ਬਿਆਨ ਦੇ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਠੇਸ ਪਹੁੰਚਾਈ ਅਤੇ ...

ਪੂਰੀ ਖ਼ਬਰ »

ਸਿੱਖ ਹੈਲਪਿੰਗ ਹੈਂਡਜ਼ ਫਰਾਂਸ-ਜਰਮਨੀ ਨੇ ਕੋਟੀਆਂ-ਸਵੈਟਰ ਵੰਡੇ ਗਏ

ਪੈਰਿਸ, 15 ਦਸੰਬਰ (ਹਰਪ੍ਰੀਤ ਕੌਰ ਪੈਰਿਸ)-ਸਿੱਖ ਹੈਲਪਿੰਗ ਹੈਂਡਜ਼ ਫਰਾਂਸ ਅਤੇ ਜਰਮਨੀ ਸੰਸਥਾ ਵਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾਜਿੜਆਂ ਨੂੰ ਮੁੱਖ ਰੱਖਦਿਆਂ ਸਰਦੀ ਦੇ ਮੌਸਮ 'ਚ ਪੰਜਾਬ ਦੇ ਪਿੰਡਾਂ ਵਿਚ ਸਰਕਾਰੀ ਸਕੂਲਾਂ 'ਚ ਕੋਟੀਆਂ-ਸਵੈਟਰ ਵੰਡੇ ਜਾ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX