ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  3 minutes ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  5 minutes ago
ਅੱਜ ਦਾ ਵਿਚਾਰ
. . .  12 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਦਿੱਲੀ

ਰਾਫ਼ੇਲ ਸੌਦੇ ਬਾਰੇ ਜਨਤਾ ਨੂੰ ਗੰੁਮਰਾਹ ਕਰਨ ਵਾਲੇ ਰਾਹੁਲ ਤੇ ਕੇਜਰੀਵਾਲ ਦੇਸ਼ ਕੋਲੋਂ ਮੁਆਫ਼ੀ ਮੰਗਣ-ਤਿਵਾੜੀ

ਨਵੀਂ ਦਿੱਲੀ, 15 ਦਸੰਬਰ (ਜਗਤਾਰ ਸਿੰਘ)- ਸੁਪਰੀਮ ਕੋਰਟ ਦੁਆਰਾ ਰਾਫ਼ੇਲ ਸੌਦੇ 'ਚ ਕਿਸੇ ਤਰ੍ਹਾਂ ਦੀ ਗੜਬੜੀ ਨਾ ਹੋਣ ਦੇ ਖਦਸ਼ੇ ਨੂੰ ਬੇ-ਬੁਨਿਆਦ ਕਰਾਰ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮੁਖੀ ਮਨੋਜ ਤਿਵਾੜੀ ਨੇ ਕਾਂਗਰਸ ਮੁਖੀ ਰਾਹੁਲ ਗਾਂਧੀ ਸਮੇਤ ਅਰਵਿੰਦ ਕੇਜਰੀਵਾਲ ਤੇ ਹੋਰਨਾਂ ਨੂੰ ਦੇਸ਼ ਕੋਲ ਮੁਆਫੀ ਮੰਗਣ ਦੀ ਮੰਗ ਕੀਤੀ ਹੈ | ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਤਿਵਾੜੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਝੂਠ ਫੈਲਾਉਣ ਵਾਲੇ ਲੋਕਾਂ ਦਾ ਪਰਦਾਫਾਸ਼ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਦੇ ਕੌਮੀ ਪ੍ਰਧਾਨ ਦੁਆਰਾ ਸਿਆਸੀ ਫਾਇਦੇ ਦੇ ਲਈ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਸਾਜਿਸ਼ ਰਚੀ ਅਤੇ ਨਾਲ ਹੀ ਦੇਸ਼ ਦੀ ਸੈਨਾ ਅਤੇ ਪ੍ਰਧਾਨ ਮੰਤਰੀ ਦਾ ਅਪਮਾਨ ਵੀ ਕੀਤਾ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਝੂਠੇ ਦੋਸ਼ ਲਗਾਉਣ ਵਾਲਿਆਂ ਲਈ ਕਰਾਰਾ ਸਬਕ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਾਰੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਰਾਫ਼ੇਲ ਸੌਦੇ 'ਤੇ ਸ਼ੱਕ ਅਤੇ ਜਾਂਚ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਸ ਪ੍ਰਕਿਰਿਆ ਦੀ ਪੂਰੀ ਜਾਂਚ ਕਰ ਖਰੀਦ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਮੰਗਾਂ ਨੂੰ ਵੀ ਠੁਕਰਾ ਦਿੱਤਾ ਹੈ | ਸ੍ਰੀ ਤਿਵਾੜੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਨਾਲ ਅਰਵਿੰਦ ਕੇਜਰੀਵਾਲ ਅਤੇ ਅਜੇ ਮਾਕਨ ਸਮੇਤ ਜਿਹੜੇ ਲੋਕਾਂ ਨੇ ਵੀ ਦੇਸ਼ ਦੀ ਜਨਤਾ ਨੂੰ ਗੰੁਮਰਾਹ ਕਰਨ ਅਤੇ ਸਿਆਸੀ ਫਾਇਦਾ ਲੈਣ ਦੇ ਉਦੇਸ਼ ਨਾਲ ਬੇ-ਬੁਨਿਆਦ ਦੋਸ਼ ਲਗਾਏ ਹਨ, ਉਨ੍ਹਾਂ ਸਾਰਿਆਂ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |

ਬੀਤੇ 7 ਸਾਲਾਂ 'ਚ ਚਾਹ ਬਾਗ਼ਾਨ ਦੇ ਵਰਕਰਾਂ ਨੂੰ ਦਿੱਤੇ ਇਕ ਹਜ਼ਾਰ ਕਰੋੜ-ਮਮਤਾ

ਕੋਲਕਾਤਾ, 15 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ 2011 'ਚ ਪੱਛਮੀ ਬੰਗਾਲ 'ਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ 7 ਸਾਲਾਂ ਦੇ ਅਰਸੇ ਦੌਰਾਨ ਇਕ ਹਜ਼ਾਰ ਕਰੋੜ ਚਾਹ ਬਗਾਨ ਦੇ ਵਰਕਰਾਂ ਨੂੰ ਦਿੱਤੇ ਗਏ ਹਨ | ਅੰਤਰਰਾਸ਼ਟਰੀ ਚਾਹ ...

ਪੂਰੀ ਖ਼ਬਰ »

ਬੰਗਾਲ 'ਚ ਹੁਣ ਘਰ ਬੈਠੇ ਆਨ-ਲਾਈਨ ਵਿਆਹ

ਕੋਲਕਾਤਾ, 15 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਹੁਣ ਬੰਗਾਲ 'ਚ ਘਰ ਬੈਠ ਕੇ ਆਨ-ਲਾਈਨ ਰਾਹੀਂ ਵਿਆਹ ਦੀ ਰਜਿਸਟਰੀ ਕੀਤੀ ਜਾ ਸਕਦੀ ਹੈ | ਦਿੱਲੀ ਤੋਂ ਬਾਅਦ ਬੰਗਾਲ ਆਨ-ਲਾਈਨ ਰਜਿਸਟਰੀ ਕਰਨ ਵਾਲਾ ਦੇਸ਼ ਦਾ ਦੂਜਾ ਰਾਜ ਹੋ ਗਿਆ ਹੈ | ਇਸ ਬਾਰੇ ਆਰ. ਜੀ. ਐਮਜ. ਡਬਲਿਊ. ਬੀ. ਜੀ. ਓ. ...

ਪੂਰੀ ਖ਼ਬਰ »

ਦਿੱਲੀ ਭਾਜਪਾ ਮੁਖੀ ਤਿਵਾੜੀ ਨੇ ਰੋਹਿਣੀ ਇਲਾਕੇ 'ਚ ਰੱਖਿਆ ਜ਼ਿਲ੍ਹਾ ਦਫ਼ਤਰ ਦਾ ਨੀਂਹ ਪੱਥਰ

ਨਵੀਂ ਦਿੱਲੀ, 15 ਦਸੰਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਵਲੋਂ ਹੋਰਨਾਂ ਭਾਜਪਾ ਆਗੂਆਂ ਦੀ ਮੌਜੂਦਗੀ 'ਚ ਰੋਹਿਣੀ ਇਲਾਕੇ ਵਿਖੇ ਉੱਤਰੀ ਪੱਛਮੀ ਜ਼ਿਲ੍ਹਾ ਦਫ਼ਤਰ ਦੇ ਉਸਾਰੀ ਕਾਰਜਾਂ ਦਾ ਨੀਂਹ ਪੱਥਰ ਰੱਖਣ ਦੀ ਰਸਮ ...

ਪੂਰੀ ਖ਼ਬਰ »

ਕਿ੍ਸ਼ਨ ਪਾਲ ਤੇ ਉਦਿਤ ਰਾਜ ਨੇ ਦਿਵਿਆਂਗਾਂ ਤੇ ਬਜ਼ੁਰਗਾਂ ਨੂੰ ਸਹਾਇਕ ਉਪਕਰਨ ਵੰਡੇ

ਨਵੀਂ ਦਿੱਲੀ, 15 ਦਸੰਬਰ (ਜਗਤਾਰ ਸਿੰਘ)- ਉੱਤਰ-ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਡਾ. ਉਦਿਤ ਰਾਜ ਦੀ ਅਗਵਾਈ 'ਚ ਬਾਦਲੀ ਵਿਧਾਨ ਸਭਾ ਦੇ ਨਰਸਰੀ ਪਾਰਕ 'ਚ ਦਿਵਿਆਗਾਂ ਅਤੇ ਬਜ਼ੁਰਗਾਂ ਨੂੰ ਮੁਫ਼ਤ ਸਹਾਇਕ ਉਪਰਕਨ ਵੰਡੇ ਗਏ | ਇਹ ਪ੍ਰੋਰਗਾਮ ਭਾਰਤ ਸਰਕਾਰ ਦੇ ਸਮਾਜਕ ਨਿਆਂ ...

ਪੂਰੀ ਖ਼ਬਰ »

ਭਾਜਪਾ ਦੇ ਤਾਕਤਵਰ ਆਗੂਆਂ ਵਲੋਂ ਜੀ. ਕੇ. ਤੇ ਉਸ ਦੇ ਸਾਥੀਆਂ ਨੂੰ ਬਚਾਇਆ ਜਾ ਰਿਹੈ-ਸਰਨਾ

ਨਵੀਂ ਦਿੱਲੀ, 15 ਦਸੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੋਸ਼ ਲਗਾਇਆ ਹੈ ਕਿ ਭਾਜਪਾ ਦੇ ਤਾਕਤਵਰ ਆਗੂਆਂ ਦੇ ਦਬਾਅ ਹੇਠ ਦਿੱਲੀ ਪੁਲਿਸ ਨੇ ਉਦੋਂ ਤੱਕ ਮਨਜੀਤ ਸਿੰਘ ਜੀ. ਕੇ. ਅਤੇ ਉਸ ਦੇ ਸਾਥੀਆਂ ਵਿਰੁੱਧ ਐੱਫ. ਆਈ. ...

ਪੂਰੀ ਖ਼ਬਰ »

ਹਰਿਆਣਵੀ ਪੋਪ ਸ਼ਾਮ 'ਚ ਜਗਬੀਰ ਰਾਠੀ, ਹਰਵਿੰਦਰ ਰਾਣਾ ਤੇ ਸਲੀਮ ਨੇ ਮਚਾਈ ਧਮਾਲ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਮਹਾਂਉਤਸਵ 2018 ਵਿਚ ਹਰਿਆਣਵੀ ਪੰਡਾਲ ਦੀ ਪੋਪ ਸ਼ਾਮ ਵਿਚ ਹਰਿਆਣਾ ਦੇ ਪ੍ਰਸਿੱਧ ਕਲਾਕਾਰਾਂ ਜਗਬੀਰ ਰਾਠੀ, ਹਰਵਿੰਦਰ ਰਾਣਾ ਅਤੇ ਸਲੀਮ ਨੇ ਆਪਣੀ ਬਿਹਤਰ ਪੇਸ਼ਕਾਰੀ ਦੇ ਕੇ ਜਿੱਥੇ ਇਕ ਪਾਸੇ ਧਮਾਲ ...

ਪੂਰੀ ਖ਼ਬਰ »

ਰਾਸ ਲੀਲ੍ਹਾ 'ਚ ਦਿਖਾਈਆਂ ਬਾਲ ਕ੍ਰਿਸ਼ਨ ਦੀਆਂ ਲੀਲਾਵਾਂ

ਥਾਨੇਸਰ, 15 ਦਸੰਬਰ (ਅ.ਬ.)- ਬ੍ਰਹਮਪੁਰੀ ਅੰਨਖੇਤਰ ਆਸ਼ਰਮ ਟਰੱਸਟ ਵਲੋਂ ਗੀਤਾ ਜੈਅੰਤੀ ਦੇ ਸਬੰਧ 'ਚ ਬ੍ਰਹਮਸਰੋਵਰ ਮੁੱਖ ਐਾਟਰੀ ਗੇਟ 'ਤੇ ਰਾਸ ਲੀਲ੍ਹਾ 'ਚ ਵੱਡੀ ਗਿਣਤੀ 'ਚ ਆਏ ਸਰੋਤਿਆਂ ਨੇ ਆਨੰਦ ਮਾਣਿਆ | ਪਹਿਲੇ ਸੈਸ਼ਨ 'ਚ ਰਾਮ ਲੀਲ੍ਹਾ 'ਚ ਮਹਾਰਾਜ ਮਨੁ ਦਾ ਪਾਵਨ ...

ਪੂਰੀ ਖ਼ਬਰ »

ਨੰਨ੍ਹੀ ਛਾਂ ਤੇ ਪੀ. ਟੀ. ਸੀ. ਪੰਜਾਬੀ ਦੇ ਪ੍ਰੋਗਰਾਮ ਸਿਰਜਨਹਾਰੀ ਦਾ ਐਵਾਰਡ ਸ਼ੋਅ ਅੱਜ ਮੁਹਾਲੀ 'ਚ

ਜਲੰਧਰ, 15 ਦਸੰਬਰ (ਅ. ਬ.)-ਨੰਨ੍ਹੀ ਛਾਂ ਪੰਜਾਬ ਚੈਰੀਟੇਬਲ ਟਰੱਸਟ ਤੇ ਪੀ. ਟੀ. ਸੀ. ਦੇ ਸਾਂਝੇ ਉੱਦਮ ਨਾਲ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਉੱਘਾ ਯੋਗਦਾਨ ਪਾਉਣ ਵਾਲੀਆਂ ਨਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੰਚ 'ਸਿਰਜਨਹਾਰੀ' ਵਿਚ ਪੂਰੀ ਦੁਨੀਆ ਨੂੰ ਆਪਣੀਆਂ ...

ਪੂਰੀ ਖ਼ਬਰ »

ਆਤਮ ਨਿਰਭਰ ਔਰਤ ਹੀ ਸਿਹਤਮੰਦ ਸਮਾਜ ਦਾ ਨਿਰਮਾਣ ਕਰ ਸਕਦੀ ਹੈ-ਕੁਲਬੀਰ ਮਲਿਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੁਰੂਕਸ਼ੇਤਰ ਇਕਾਈ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਮੁਫ਼ਤ ਸਿਲਾਈ ਸਿੱਖਿਆ ਅਤੇ ਕੰਪਿਊਟਰ ਸਿੱਖਿਆ ਕੇਂਦਰ ਦੇ ਤੀਜੇ ਸੈਸ਼ਨ ਦੇ ਸਿਖ਼ਲਾਈ ਲੈਣ ...

ਪੂਰੀ ਖ਼ਬਰ »

ਸਿਹਤ ਕਮਿਸ਼ਨ ਵਲੋਂ ਹਸਪਤਾਲ ਨੂੰ 10 ਲੱਖ ਰੁਪਏ ਜੁਰਮਾਨਾ

ਕੋਲਕਾਤਾ, 15 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਸਿਹਤ ਕਮਿਸ਼ਨ ਵਲੋਂ ਨਵਜੰਮੇ ਬੱਚੇ ਦੀ ਮੌਤ ਲਈ ਸੀ. ਐੱਮ. ਆਰ. ਆਈ. ਨੂੰ 10 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ | ਜਰਮਨ ਤੋਂ ਡਿਗਰੀ ਲੈ ਕੇ ਆਏ ਡਾਕਟਰ ਵਲੋਂ ਇਲਾਜ ਕੀਤਾ ਜਾ ਰਿਹਾ ਸੀ ਪਰ ਇਸ ਡਿਗਰੀ ਦੀ ਭਾਰਤ 'ਚ ...

ਪੂਰੀ ਖ਼ਬਰ »

ਵਾਤਸਲਿਆ ਵਾਟਿਕਾ 'ਚ ਕਿਡਜ਼ੀ ਸਕੂਲ ਦੇ ਬੱਚਿਆਂ ਨੂੰ ਖਿਡੌਣੇ ਭੇਟ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)-ਕਿਡਜੀ ਸਕੂਲ ਕਲਿਆਣ ਨਗਰ ਦੇ ਛੋਟੇ-ਛੋਟੇ ਵਿਦਿਆਰਥੀਆਂ ਨੂੰ ਵਾਤਸਲਿਆ ਵਾਟਿਕਾ ਦਾ ਦੌਰਾ ਕਰਵਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਵਾਤਸਲਿਆ ਵਾਟਿਕਾ ਵਿਚ ਹੋਣ ਵਾਲੇ ਕਾਰਜਾਂ ਦੀ ਜਾਣਕਾਰੀ ਦਿੱਤੀ ਗਈ | ਬੱਚਿਆਂ ਦੀ ...

ਪੂਰੀ ਖ਼ਬਰ »

ਕਮੇਟੀ ਅਹੁਦੇਦਾਰਾਂ ਤੇ ਅੰਤਿ੍ੰਗ ਬੋਰਡ ਦੇ ਅਸਤੀਫ਼ੇ ਠੰਢੇ ਬਸਤੇ 'ਚ ਕਿਉਂ ਪਾਏ ਗਏ-ਇੰਦਰ ਮੋਹਨ ਸਿੰਘ

ਨਵੀਂ ਦਿੱਲੀ, 15 ਦਸੰਬਰ (ਜਗਤਾਰ ਸਿੰਘ)- ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਅਸਤੀਫਿਆਂ ਸਬੰਧੀ ਮੁੱਦੇ ਨੂੰ ਲੈ ਕੇ ਦਿੱਲੀ ਗੁਰਦੁਆਰਾ ਚੋਣਾਂ ਮਾਮਲੇ ਦੇ ਜਾਣਕਾਰ ਇੰਦਰ ਮੋਹਨ ...

ਪੂਰੀ ਖ਼ਬਰ »

ਪਾਸ-ਫੇਲ੍ਹ ਬਾਰੇ ਚੁੱਪ ਹੈ ਕੇਂਦਰ-ਪਾਰਥ

ਕੋਲਕਾਤਾ, 15 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਸਿੱਖਿਆ ਮੰਤਰੀ ਪਾਰਥ ਚੈਟਰਜੀ ਨੇ ਕੇਂਦਰ ਵਲੋਂ ਪਾਸ-ਫੇਲ੍ਹ ਬਾਰੇ ਕੋਈ ਫੈਸਲਾ ਨਹੀਂ ਕੀਤੇ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਰਾਜ ਸਰਕਾਰ ਇਹ ਸਿਸਟਮ ਚਾਲੂ ਕਰਨਾ ਚਾਹੁੰਦੀ ਹੈ ਪਰ ਹੁਣ ਤੱਕ ਕੇਂਦਰ ਵਲੋਂ ਕੋਈ ...

ਪੂਰੀ ਖ਼ਬਰ »

ਵਾਈਸ ਚਾਂਸਲਰ ਵਲੋਂ ਪ੍ਰੋ. ਯਾਦਵ ਲਿਖਿਤ ਕਿਤਾਬ ਦੀ ਘੁੰਡ ਚੁਕਾਈ

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਵਾਈਸ ਚਾਂਸਲਰ ਦਫ਼ਤਰ 'ਚ ਵਿਧੀ ਵਿਭਾਗ ਦੇ ਪ੍ਰੋ. ਸੁਨੀਲ ਯਾਦਵ ਦੀ ਕਿਤਾਬ ਲੇਬਰ ਐਾਡ ਇੰਡਸਟਰੀਅਲ ਲਾਅ ਦੀ ਘੁੰਡ ਚੁਕਾਈ ਕੀਤੀ | ਕਿਤਾਬ ਲਈ ਵਾਈਸ ਚਾਂਸਲਰ ਨੇ ...

ਪੂਰੀ ਖ਼ਬਰ »

ਸਰਲ ਅਤੇ ਅੰਤੋਦਿਆ ਕੇਂਦਰਾਂ ਰਾਹੀਂ 300 ਤੋਂ ਵੱਧ ਮੁਫ਼ਤ ਸੇਵਾਵਾਂ ਦਾ ਮਿਲਦਾ ਹੈ ਲਾਭ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਆਮ ਲੋਕਾਂ ਨੂੰ ਘਰ ਬੈਠੇ ਹੀ ਆਨ-ਲਾਈਨ ਸਹੂਲਤ ਦਾ ਲਾਭ ਦੇਣ ਲਈ ਪ੍ਰਸ਼ਾਸਨ ਵਲੋਂ ਸਰਲ ਅਤੇ ਅੰਤੋਦਿਆ ਕੇਂਦਰ ਦਾ ਨਿਰਮਾਣ ਕਰਵਾਇਆ ਗਿਆ ਹੈ | ਇਨ੍ਹਾਂ ਕੇਂਦਰਾਂ ਦੇ ਜ਼ਰੀਏ ਆਮ ਲੋਕ 300 ਤੋਂ ਵੱਧ ਸੇਵਾਵਾਂ ਦਾ ਮੁਫ਼ਤ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਲ ਸਮਾਗਮ 'ਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਸਨਮਾਨ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਬੀਤੇ ਦਿਨੀਂ ਰੋਹਤਕ ਜ਼ਿਲ੍ਹੇ 'ਚ ਹੋਏ ਸੂਬਾ ਪੱਧਰੀ ਬਾਲ ਸਮਾਗਮ 'ਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਸਿਰਸਾ ਦੇ ਬੱਚਿਆਂ ਨੂੰ ਅੱਜ ਇੱਥੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਹਰਿਆਣਾ ਰਾਜ ਬਾਲ ...

ਪੂਰੀ ਖ਼ਬਰ »

ਸਾਹਿਤਕਾਰ ਚਾਂਦ ਡਾ. ਸ਼ਾਂਤੀ ਸਵਰੂਪ ਸ਼ਰਮਾ ਪੁਰਸਕਾਰ ਨਾਲ ਹੋਣਗੇ ਸਨਮਾਨਿਤ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਸ੍ਰੀ ਜੈਰਾਮ ਵਿਦਿਆਪੀਠ 'ਚ ਹੋਣ ਵਾਲੇ ਲੜਕੀਆਂ ਦੇ ਸਮੂਹਿਕ ਪ੍ਰੋਗਰਾਮ 'ਚ ਉੱਘੇ ਸਾਹਿਤਕਾਰ ਮਹਿੰਦਰ ਪ੍ਰਤਾਪ ਚਾਂਦ ਨੂੰ ਆਜ਼ਾਦੀ ਘੁਲਾਟੀਆ ਡਾ. ਸ਼ਾਂਤੀ ਸਵਰੂਪ ਸ਼ਰਮਾ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ | ਜੈਰਾਮ ...

ਪੂਰੀ ਖ਼ਬਰ »

ਪਵਨ ਸਚਦੇਵਾ ਪੰਜਾਬੀ ਮਹਾਂਸਭਾ ਦੇ ਸ਼ਹਿਰੀ ਪ੍ਰਧਾਨ ਨਿਯੁਕਤ

ਕੁਰੂਕਸ਼ੇਤਰ/ਸ਼ਾਹਾਬਾਦ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮੀ ਪੰਜਾਬੀ ਮਹਾਂਸਭਾ ਦੀ ਬੈਠਕ ਦੇਰ ਸ਼ਾਮ ਜ਼ਿਲ੍ਹਾ ਪ੍ਰਧਾਨ ਹਰੀਸ਼ ਕਵਾਤਰਾ ਦੇ ਸੰਸਥਾਨ 'ਤੇ ਹੋਈ | ਬੈਠਕ ਵਿਚ ਜ਼ਿਲ੍ਹਾ ਪ੍ਰਧਾਨ ਨੇ ਮਹਾਂਸਭਾ ਦੇ ਸ਼ਹਿਰੀ ਪ੍ਰਧਾਨ ਪਵਨ ਸਚਦੇਵਾ ਨੂੰ ਬਣਾਉਣ ਦਾ ...

ਪੂਰੀ ਖ਼ਬਰ »

ਜਾਅਲੀ ਨੋਟਾਂ ਸਮੇਤ 3 ਗਿ੍ਫ਼ਤਾਰ

ਕੋਲਕਾਤਾ, 15 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਜਾਅਲੀ ਨੋਟਾਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਕੋਲਕਾਤਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਉੱਤਰ ਕੋਲਕਾਤਾ ਦੇ ਬਿਡਨ ਸਟਰੀਟ ਅਤੇ ਜਤਿੰਦਰਾਮੋਹਨ ਐਵੇਨਿਊ ਕਰਾਸਿੰਗ ਤੋਂ ਤਿੰਨ ਨੌਜਵਾਨਾਂ ਨੂੰ 4 ਲੱਖ ਰੁਪਏ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX