ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  1 day ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  1 day ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  1 day ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  1 day ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  1 day ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  1 day ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  1 day ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  1 day ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  1 day ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  1 day ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  1 day ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  1 day ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  1 day ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  1 day ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  1 day ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  1 day ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  2 days ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  2 days ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਹਰਿਆਣਾ ਹਿਮਾਚਲ

ਗੀਤਾ ਦੇ ਗਿਆਨ ਨੂੰ ਜੀਵਨ 'ਚ ਧਾਰਨ ਕਰ ਕੇ ਹੀ ਹੋਵੇਗਾ ਭਾਰਤ ਦਾ ਉਤਕਰਸ਼-ਵਾਈਸ ਚਾਂਸਲਰ

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਕਿ ਭਾਰਤ ਦੇ ਉਤਕਰਸ਼ ਲਈ ਗੀਤਾ ਗਿਆਨ ਨੂੰ ਜੀਵਨ 'ਚ ਧਾਰਨ ਕਰਨਾ ਹੋਵੇਗਾ ਤਾਂ ਕਿ ਵਿਅਕਤੀ ਦੀ ਦਾਨਵੀ ਮਨਸ਼ਾ ਨੂੰ ਠੀਕ ਕੀਤਾ ਜਾ ਸਕੇ | ਵਾਈਸ ਚਾਂਸਲਰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸੀਨੇਟ ਹਾਲ 'ਚ ਕੌਮਾਂਤਰੀ ਗੀਤਾ ਸੈਮੀਨਾਰ 'ਚ ਬੋਲ ਰਹੇ ਸਨ | ਉਨ੍ਹਾਂ ਕਿਹਾ ਕਿ ਗੀਤਾ ਗਿਆਨ ਮਨੁੱਖ ਦੇ ਅਵਸਾਦ ਨੂੰ ਖ਼ਤਮ ਕਰਕੇ ਉਸ ਨੂੰ ਤਰੋਤਾਜ਼ਾ ਬਣਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਯੁਵਾ ਪੀੜ੍ਹੀ ਨੂੰ ਸਿਰਫ ਰੋਜ਼ੀ-ਰੋਟੀਵਾਦੀ ਸਿੱਖਿਆ ਦਿੱਤੀ ਜਾਂਦੀ ਹੈ, ਜਿਸ ਕਾਰਨ ਉਨ੍ਹਾਂ 'ਚ ਸੰਸਕਾਰਾਂ ਦੀ ਕਮੀ ਹੈ, ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ 'ਚ ਸੰਸਕਾਰਾਂ ਦੇ ਸਿਰਜਣ ਲਈ ਗੀਤਾ ਗਿਆਨ ਨੂੰ ਰੋਜ਼ਾਨਾਂ ਦੀਆਂ ਆਦਤਾਂ 'ਚ ਸ਼ਾਮਿਲ ਕਰਨ | ਇਸ ਦੌਰਾਨ ਪੰਜਾਬ ਸਰਕਾਰ 'ਚ ਪ੍ਰਧਾਨ ਸਕੱਤਰ ਅਨਿਰੁੱਧ ਤਿਵਾਰੀ ਨੇ ਬਤੌਰ ਮੁੱਖ ਮਹਿਮਾਨ ਬੋਲਦੇ ਹੋਏ ਕਿਹਾ ਕਿ ਗੀਤਾ ਵਿਸ਼ਵ ਦੀ ਇਕਲੌਤੀ ਅਜਿਹੀ ਕਿਤਾਬ ਹੈ, ਜਿਸ ਨੂੰ ਦੁਨੀਆ 'ਚ ਭਗਵਾਨ ਦਾ ਸੰਦੇਸ਼ ਮੰਨਿਆ ਜਾਂਦਾ ਹੈ | ਗੀਤਾ ਨਾ ਸਿਰਫ ਜੀਵਨ ਦਾ ਆਧਾਰ ਹੈ, ਸਗੋਂ ਉਤਕ੍ਰਿਸ਼ਟ ਸਮਾਜ ਅਤੇ ਰਾਸ਼ਟਰ ਦੀ ਨੀਂਹ ਵੀ ਗੀਤਾ ਵਲੋਂ ਰੱਖੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਧਰਮ ਨੂੰ ਸਮਝਣ ਲਈ ਵਿਅਕਤੀ ਨੂੰ ਆਪਣੇ ਫਰਜ਼ ਦਾ ਗਿਆਨ ਹੋਣਾ ਚਾਹੀਦਾ ਹੈ, ਜਿਸ ਨਾਲ ਉਸ ਨੂੰ ਇਕ ਸਮਾਜ 'ਚ ਸਹੀ ਅਤੇ ਗਲਤ ਦੀ ਪਛਾਣ ਕਰਨ 'ਚ ਮਦਦ ਮਿਲ ਸਕੇ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰੋਫੈਸਰ ਆਰ. ਕੇ. ਦੇਸ਼ਵਾਲ ਨੇ ਕਿਹਾ ਕਿ ਕਰੀਬ 5200 ਸਾਲ ਪਹਿਲਾਂ ਇਸ ਪਵਿੱਤਰ ਧਰਤੀ 'ਤੇ ਭਗਵਾਨ ਸ੍ਰੀ ਕ੍ਰਿਸ਼ਨ ਵਲੋਂ ਦਿੱਤਾ ਗਿਆ ਗੀਤਾ ਗਿਆਨ ਅੱਜ ਪੂਰੇ ਵਿਸ਼ਵ ਲਈ ਮਹੱਤਵਪੂਰਨ ਹੈ | ਗੀਤਾ 'ਚ ਗਿਆਨ, ਕਰਮ ਅਤੇ ਪੂਜਾ ਦਾ ਅਜਿਹਾ ਤਾਲਮੇਲ ਹੈ, ਜਿਸ ਨਾਲ ਬੁੱਧੀ, ਸਰੀਰ ਅਤੇ ਆਤਮਾ ਦੀ ਤਰੱਕੀ ਹੁੰਦੀ ਹੈ | ਜੋਧਪੁਰ ਯੂਨੀਵਰਸਿਟੀ ਦੀ ਡਾ. ਸਰੋਜ ਕੌਸ਼ਲ ਨੇ ਕਿਹਾ ਕਿ ਮਨ ਨੂੰ ਕਾਬੂ ਕਰਨ ਲਈ ਵਿਅਕਤੀ ਨੂੰ ਗੀਤਾ ਦਾ ਅਧਿਅਨ ਕਰਨਾ ਚਾਹੀਦਾ ਹੈ | ਇਸ ਨਾਲ ਮਨੁੱਖ ਸਤੋਗੁਣ, ਰਜੋਗੁਣ ਅਤੇ ਤਮੋਗੁਣ 'ਤੇ ਕੰਟਰੋਲ ਕਰਕੇ ਆਪਣੇ ਸਥੂਲ, ਸੁਖਮ ਅਤੇ ਕਾਰਨ ਸਰੀਰ 'ਤੇ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਜੀਵਨ 'ਚ ਹੰਕਾਰ ਮੁਕਤ ਹੋਣ ਲਈ ਵਿਅਕਤੀ ਨੂੰ ਗੀਤਾ ਗਿਆਨ ਦਾ ਹਮੇਸ਼ਾ ਪਾਨ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਸਮਾਜ ਦੇ ਕਈ ਵਰਗਾਂ ਦੇ ਪ੍ਰਬੁੱਧ ਲੋਕ, ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ |

ਮੰਡਲ ਕਮਿਸ਼ਨਰ ਨੇ ਕੀਤਾ ਮੁੜ ਨਿਰੀਖਣ ਮੁਹਿੰਮ ਦਾ ਮੁਆਇਨਾ

ਗੂਹਲਾ ਚੀਕਾ, 15 ਦਸੰਬਰ (ਓ.ਪੀ. ਸੈਣੀ)-ਕਰਨਾਲ ਮੰਡਲ ਦੇ ਕਮਿਸ਼ਨਰ ਵਿਨੀਤ ਗਰਗ ਨੇ ਜ਼ਿਲ੍ਹਾ ਵੋਟਰ ਸੂਚੀਆਂ ਦੀ ਮੁੜ ਤੋਂ ਹੋ ਰਹੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ 4 ਜਨਵਰੀ 2019 ਤੱਕ ਵੋਟਰ ਸੂਚੀਆਂ ਦਾ ਪ੍ਰਕਾਸ਼ਨ ...

ਪੂਰੀ ਖ਼ਬਰ »

ਗਲੀ ਬਣਾਉਣ ਨੂੰ ਲੈ ਕੇ ਗਲੀ ਵਾਸੀਆਂ ਵਲੋਂ ਹੰਗਾਮਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਖੰਨਾ ਕਾਲੋਨੀ ਦੀ ਗਲੀ ਨੰਬਰ-4 ਵਿਚ ਗਲੀ ਬਣਾਉਣ ਦੌਰਾਨ ਗਲੀ ਦੇ ਲੈਵਲ ਨੂੰ ਲੈ ਕੇ ਗਲੀ ਵਾਸੀਆਂ ਤੇ ਠੇਕੇਦਾਰ ਵਿਚ ਰੌਲਾ ਪੈ ਗਿਆ | ਮਿਲੀ ਜਾਣਕਾਰੀ ਅਨੁਸਾਰ ਠੇਕੇਦਾਰ ਦੀਪਕ ਕੁਮਾਰ ਵਲੋਂ ਖੰਨਾ ਕਾਲੋਨੀ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਰੋੜੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਝੋਰੜਰੋਹੀ ਖੇਤਰ ਤੋੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 800 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, 2 ਿਖ਼ਲਾਫ਼ ਪਰਚਾ ਦਰਜ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਨਾਥੂਸਰੀ ਚੌਪਟਾ ਥਾਣਾ ਪੁਲਿਸ ਨੇ ਤਰਕਾਂਵਾਲੀ ਪਿੰਡ ਦੇ ਨੇੜਿਓਾ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਪਿੰਡ ਤਰਕਾਂਵਾਲੀ ਵਾਸੀ ਸੁਨੀਲ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਧੋਖੇ ਨਾਲ ਫ਼ਰਜ਼ੀ ਚੈੱਕ ਦੇਣ ਦਾ ਮਾਮਲਾ ਦਰਜ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪੰਜਾਬ ਸੂਬੇ ਦੇ ਸੁਨਾਮ ਸ਼ਹਿਰ ਦੇ ਸੂਬਾ ਸਿੰਘ ਦੀ ਸ਼ਿਕਾ ਇਤ 'ਤੇ ਭੂਨਾ ਪੁਲਿਸ ਨੇ ਪਿੰਡ ਚੌਬਾਰਾ ਦੇ ਨਰੇਸ਼ ਉੂਰਫ਼ ਬਿੱਟੂ ਵਲੋਂ ਧੋਖਾਧੜੀ ਕਰਨ 'ਤੇ ਫ਼ਰਜ਼ੀ ਚੈੱਕ ਦੇਣ ਦੇ ਮਾਮਲਾ ਦਰਜ ਕੀਤਾ ਹੈ | ਸੂਬਾ ਸਿੰਘ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਕਾਬੂ

ਕਾਲਾਂਵਾਲੀ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਰੋਡੀ ਥਾਣਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਫੱਗੂ ਖੇਤਰ 'ਚੋਂ ਇਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਰਾਜ ਸਿੰਘ ਵਾਸੀ ਪਿੰਡ ਫੱਗੂ ਦੇ ਰੂਪ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਫਤਿਹਾਬਾਦ, 15 ਦਸੰਬਰ (ਹਰਬੰਸ ਮੰਡੇਰ)- ਸਪੈਸ਼ਲ ਸਟਾਫ਼ ਦੀ ਟੀਮ ਨੇ ਹਿਸਾਰ-ਫਤਿਹਾਬਾਦ ਨੈਸ਼ਨਲ ਹਾਈਵੇਅ ਨੰਬਰ-9 'ਤੇ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਦਿੱਲੀ ਤੋਂ ਆ ਰਹੇ 4 ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ | ਤਸਕਰਾਂ ਦੇ ਕਬਜ਼ੇ ਤੋਂ ਪੁਲਿਸ ਨੇ 30 ਗ੍ਰਾਮ ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਲੜਕੇ ਦੀ ਮੌਤ

ਸਮਾਲਖਾ, 15 ਦਸੰਬਰ (ਅ.ਬ.)- ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਲਾਈਨ ਪਾਰ ਹਨੁਮਾਨ ਕਾਲੋਨੀ 'ਚ ਝੁਲਸਣ ਕਾਰਨ ਇਕ ਲੜਕੇ ਦੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਬਿਜਲੀ ਵਿਭਾਗ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ | ਲੜਕਾ ਰਾਕੇਸ਼ ਸ਼ੁੱਕਰਵਾਰ ਨੂੰ 13 ਸਾਲ ...

ਪੂਰੀ ਖ਼ਬਰ »

ਗੁਰਪ੍ਰੀਤ ਹੱਤਿਆ ਕਾਂਡ 'ਚ 2 ਮੁੱਖ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ/ਸ਼ਾਹਾਬਾਦ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੁਰਪ੍ਰੀਤ ਹੱਤਿਆਕਾਂਡ 'ਚ ਅਪਰਾਧ ਸ਼ਾਖਾ ਵਨ ਨੇ ਮੁੱਖ ਦੋਸ਼ੀ ਸਿਮਰਨਜੋਤ ਸਿੰਘ ਵਾਸੀ ਡੇਰਾ ਪੱਟੀ ਕਲਾਲਾ ਅਤੇ ਗੁਰਦੀਪ ਸਿੰਘ ਵਾਸੀ ਨੰਦਗੜ੍ਹ ਪੰਜਾਬ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਬੁਲਾਈ ਵਿਦੇਸ਼ੀ ਔਰਤ ਨਾਲ ਜਬਰ ਜਨਾਹ

ਫਰੀਦਾਬਾਦ, 15 ਦਸੰਬਰ (ਅ.ਬ.)- ਕੀਨੀਆ ਤੋਂ ਭਾਰਤ ਵਿਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਬੁਲਾਈ ਗਈ ਵਿਦੇਸ਼ੀ ਔਰਤ ਦੇ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਨੇ ਕਿਸੇ ਤਰ੍ਹਾਂ ਭੱਜ ਕੇ ਗੁਰੂਗ੍ਰਾਮ ਦੇ ਥਾਣੇ ਵਿਚ ਜ਼ੀਰੋ ਐੱਫ. ਆਈ. ਆਰ. ਦਰਜ ਕਰਵਾਈ | ਹੁਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭੂਨਾ ਸ਼ੂਗਰ ਮਿੱਲ ਚਾਲੂ ਨਾ ਕਰਨ 'ਤੇ ਅੰਦੋਲਨ ਦੀ ਚਿਤਾਵਨੀ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਪਿਛਲੇ 10 ਸਾਲਾਂ ਤੋਂ ਬੰਦ ਪਈ ਭੂਨਾ ਸ਼ੂਗਰ ਮਿੱਲ ਨੂੰ ਫਿਰ ਚਾਲੂ ਕਰਨ ਲਈ ਜ਼ਿਲ੍ਹੇ ਦੀਆਂ ਕਿਸਾਨ ਅਤੇ ਵਪਾਰੀ ਜਥੇਬੰਦੀਆਂ ਪਿਛਲੇ 2 ਸਾਲ ਤੋਂ ਸੰਘਰਸ਼ ਕਰ ਰਹੀਆਂ ਹਨ | ਕਿਸਾਨ ਜਥੇਬੰਦੀਆਂ ਦੇ ਆਗੂ ਕਾ: ਕ੍ਰਿਸ਼ਨ ਸਵਰੂਪ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਦੀ ਗੱੁਥੀ ਸੁਲਝਾਈ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਸਿਟੀ ਥਾਣਾ ਪੁਲਿਸ ਨੇ ਚੰਡੀਗੜ੍ਹੀਆ ਮੁਹੱਲੇ 'ਚ ਹੋਈ ਇਕ ਚੋਰੀ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਛਾਣ ਗੌਰਵ ਵਾਸੀ ਚੰਡੀਗੜ੍ਹੀਆ ਮੁਹੱਲਾ ਵਜੋਂ ...

ਪੂਰੀ ਖ਼ਬਰ »

ਪੂਰੇ ਵਿਸ਼ਵ 'ਚ ਪਹੁੰਚੇਗਾ ਵੈਸ਼ਵਿਕ ਗੀਤਾ ਪਾਠ ਦਾ ਸੰਦੇਸ਼–ਗਿਆਨਾਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹਾਂਉਤਸਵ-2018 ਦੇ ਸਮਾਪਤੀ ਪ੍ਰੋਗਰਾਮ 'ਚ 18 ਦਸੰਬਰ ਨੂੰ ਕੁਰੂਕਸ਼ੇਤਰ ਦੀ ਧਰਤੀ ਤੋਂ ਵੈਸ਼ਵਿਕ ਗੀਤਾ ਪਾਠ ਦੀ ਗੂੰਜ ਵਿਸ਼ਵ ਦੇ ਕੋਨੇ-ਕੋਨੇ ਤੱਕ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਮਨਾਇਆ ਗਿਆ ਵਿਜੈ ਦਿਹਾੜਾ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਡੀ. ਏ. ਵੀ. ਸਕੂਲ ਟੋਹਾਣਾ 'ਚ ਵਿਜੈ ਦਿਹਾੜੇ ਤੇ ਪ੍ਰਭਾਵਸ਼ਾਲੀ ਸਮਾਗਾਮ ਕਰਵਾਇਆ ਗਿਆ, ਜਿਸ ਦਾ ਸੰਚਾਲਨ ਨੌਵੀਂ ਜਮਾਤ ਦੀ ਜਿਆ ਤੇ ਗੌਰੀ ਨੇ ਕੀਤਾ | ਮਨਮੀਤ ਨੇ ਵਿਜੈ ਦਿਹਾੜੇ 'ਤੇ ਪ੍ਰਭਾਵਸ਼ਾਲੀ ਅੰਦਾਜ਼ 'ਚ ਆਪਣੇ ਵਿਚਾਰ ...

ਪੂਰੀ ਖ਼ਬਰ »

ਸੰਗਤ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਨੀਲੋਖੇੜੀ, 15 ਦਸੰਬਰ (ਆਹੂਜਾ)- ਰੰਗਰੇਟਾ ਨਿਹੰਗ ਜਥੇਬੰਦੀਆਂ ਵਲੋਂ 13 ਦਸੰਬਰ ਤੋਂ ਸ਼ੁਰੂ ਕੀਤੇ ਗਏ ਮਹਾਨ ਸ਼ੀਸ਼ ਭੇਟਾ ਵਿਸ਼ਾਲ ਨਗਰ ਕੀਰਤਨ ਦਾ ਇੱਥੇ ਪੁੱਜਣ 'ਤੇ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ...

ਪੂਰੀ ਖ਼ਬਰ »

ਖਾਦੀ ਗ੍ਰਾਮ ਉਦਯੋਗ ਦਾ ਸਟਾਲ ਲੋਕਾਂ ਦੀ ਖਿੱਚ ਦਾ ਬਣਿਆ ਕੇਂਦਰ

ਥਾਨੇਸਰ, 15 ਦਸੰਬਰ (ਅ.ਬ.)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ 'ਤੇ ਬ੍ਰਹਮਸਰੋਵਰ ਕੰਢੇ 'ਤੇ ਖਾਦੀ ਗ੍ਰਾਮ ਉਦਯੋਗ ਦੇ ਲੱਗੇ ਸਟਾਲ ਵੀ ਲੋਕਾਂ ਨੂੰ ਆਪਣੇ ਵੱਲ ਖਿੱਚ ਰਹੇ ਹਨ | ਇਨ੍ਹਾਂ ਸਟਾਲਾਂ 'ਚ ਜਿੱਥੇ ਹਰਿਆਣਵੀ ਸੰਸਕ੍ਰਿਤੀ ਤੋਂ ਓਤ-ਪ੍ਰੋਤ ਪਕਵਾਨ ਲੱਸੀ, ਮਠਿਆਈ, ...

ਪੂਰੀ ਖ਼ਬਰ »

ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜ਼ਿੰਦਗੀ ਦੀਆਂ ਘਾਟਾਂ ਨੂੰ ਦੂਰ ਕਰਨ ਲਈ ਗੀਤਾ ਇਕ ਅਨਮੋਲ ਰਤਨ ਹੈ, ਜਿਸ ਨਾਲ ਗਿਆਨ, ਕਰਮ, ਧਰਮ, ਸਾਂਖਿਆ ਅਤੇ ਭਗਤੀ ਯੋਗ ਦੀ ਸਾਧਨਾ ਕੀਤੀ ਜਾ ਸਕਦੀ ਹੈ | ਸਿਹਤ ਮੰਤਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੂਬਾ ਪੱਧਰੀ ਮੁਕਾਬਲੇ ਸ਼ੁਰੂ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਕੌਮਾਂਤਰੀ ਗੀਤਾ ਜੈਅੰਤੀ ਮਹਾਂਉਤਸਵ ਤਹਿਤ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਮੁਕਾਬਲੇ ਸਰਕਾਰੀ ਸੀ. ਸੈ. ਸਕੂਲ ਕੁਰੂਕਸ਼ੇਤਰ ਵਿਚ ਹੋਏ | ਸਨਿਚਰਵਾਰ ਨੂੰ ਜਮਾਤ 6 ਤੋਂ 8 ਅਤੇ 9 ਤੋਂ 12 ਵਰਗ ਦੇ ਸ਼ਲੋਕ ...

ਪੂਰੀ ਖ਼ਬਰ »

ਰਾਹੁਲ ਗਾਂਧੀ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੇ ਹਨ-ਸਿਹਤ ਮੰਤਰੀ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਫੇਲ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਸਰਕਾਰ ਨੂੰ ਦਿੱਤੀ ਗਈ ਕਲੀਨ ਚਿੱਟ ਤੋਂ ਇਹ ਸਾਬਿਤ ਹੁੰਦਾ ਹੈ ਕਿ ਰਾਹੁਲ ਗਾਂਧੀ ਹਮੇਸ਼ਾ ਦੇਸ਼ 'ਚ ਝੂਠ ਦੀ ਰਾਜਨੀਤੀ ਕਰਦੇ ...

ਪੂਰੀ ਖ਼ਬਰ »

ਪ੍ਰਧਾਨ ਡਾਕ ਘਰ ਦਫ਼ਤਰ 'ਚ ਪੋਸਟ ਫੋਰਮ ਦੀ ਤਿਮਾਹੀ ਬੈਠਕ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਪ੍ਰਧਾਨ ਡਾਕ ਘਰ ਕੁਰੂਕਸ਼ੇਤਰ 'ਚ ਸਨਿਚਰਵਾਰ ਨੂੰ ਪੋਸਟ ਫੋਰਮ ਦੀ ਤਿਮਾਹੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾਕਪਾਲ ਸੁਰੇਂਦਰ ਕੌਸ਼ਿਕ ਨੇ ਕੀਤੀ | ਇਸ ਬੈਠਕ 'ਚ ਵਿਭਾਗ ਵਲੋਂ ਬੀ. ਪੀ. ਸੀ. ਮੈਨੇਜਰ ਮੇਹਰ ਚੰਦ, ...

ਪੂਰੀ ਖ਼ਬਰ »

ਗੀਤਾ ਦੇ ਪਾਠ ਨਾਲ ਹੁੰਦਾ ਹੈ ਸਮੱਸਿਆਵਾਂ ਦਾ ਨਿਪਟਾਰਾ-ਸੈਣੀ

ਥਾਨੇਸਰ, 15 ਦਸੰਬਰ (ਅ.ਬ.)- ਸਨਿਹਿਤ ਸਰੋਵਰ ਸਥਿਤ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ 'ਚ ਗੀਤਾ ਜੈਅੰਤੀ ਮਹਾਂਉਤਸਵ ਦੇ ਸਬੰਧ ਵਿਚ ਗੀਤਾ ਪਾਠ ਵਿਚ ਗੀਤਾ ਦੇ 15ਵੇਂ ਅਧਿਆਏ ਦਾ ਪਾਠ ਹੋਇਆ | ਮੰਦਿਰ ਦੇ ਮਹੰਤ ਵਿਜੈ ਗਿਰੀ ਅਤੇ ਸਥਾਨੇਸ਼ਵਰ ਮਹਾਂਦੇਵ ਮੰਦਿਰ ਦੇ ...

ਪੂਰੀ ਖ਼ਬਰ »

ਚੂਰਮਾ ਖਾਣ ਦੇ ਨਾਲ-ਨਾਲ ਮੁਸਾਫ਼ਿਰ ਲੈ ਰਹੇ ਨੇ ਹਰਿਆਣਵੀ ਲੋਕ ਨਾਚਾਂ ਦਾ ਅਨੰਦ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੀ ਆਨ-ਆਨ ਅਤੇ ਸ਼ਾਨ ਪੱਗੜੀ ਨੂੰ ਸਿਰ 'ਤੇ ਸਜਾਉਣ ਲਈ ਜਿੱਥੇ ਲੜਕੇ-ਲੜਕੀਆਂ ਵਿਚ ਹੋੜ ਲੱਗੀ ਹੋਈ ਹੇ, ਉੱਥੇ ਚੂਰਮਾ ਖਾਣ ਦੇ ਨਾਲ-ਨਾਲ ਹਰਿਆਣਵੀ ਲੋਕ ਨਾਚਾਂ ਦਾ ਖੂਬ ਆਨੰਦ ਲੈ ਰਹੇ ਹਨ | ਇਨ੍ਹਾਂ ਪਲਾਂ ਨੂੰ ...

ਪੂਰੀ ਖ਼ਬਰ »

ਗੀਤਾ ਜੈਅੰਤੀ ਸਬੰਧਿਤ ਪ੍ਰੋਗਰਾਮ ਅੱਜ ਤੋਂ

ਅੰਬਾਲਾ, 15 ਦਸੰਬਰ (ਅ.ਬ.)- ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਮਹਾਂਉਤਸਵ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮਹਾਂਉਤਸਵ ਦੀ ਸ਼ੁਰੂਆਤ 16 ਦਸੰਬਰ ਨੂੰ ਸਵੇਰੇ 9 ਵਜੇ ਰਾਮਬਾਗ ਮੈਦਾਨ ...

ਪੂਰੀ ਖ਼ਬਰ »

ਆਧੁਨਿਕ ਦੌਰ 'ਚ ਬਾਗੜੀ ਲੋਹਾਰ ਸੰਸਕ੍ਰਿਤੀ ਦੀ ਸੰਭਾਲ 'ਚ ਜੁਟੇ ਹਨ ਧਰਮਬੀਰ ਸਿੰਘ

ਕੁਰੂਕਸ਼ੇਤਰ, 15 ਦਸੰਬਰ (ਜਸਬੀਰ ਸਿੰਘ ਦੁੱਗਲ)- ਬਾਗੜੀ ਲੋਹਾਰ ਧਰਮਬੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੰਤੋ ਜਦ ਰਾਸ਼ਨ ਕਾਰਡ ਬਣਵਾਉਣ ਖੁਰਾਕ ਵਿਭਾਗ ਦੇ ਦਫ਼ਤਰ 'ਚ ਗਏ ਤਾਂ ਉਨ੍ਹਾਂ ਤੋਂ ਫਾਰਮ 'ਤੇ ਹਸਤਾਖਰ ਕਰਨ ਲਈ ਕਿਹਾ ਗਿਆ ਪਰ ਉਹ ਪੜ੍ਹੇ-ਲਿਖੇ ਨਾ ਹੋਣ ਕਾਰਨ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਲਾਇਨਜ ਕਲੱਬ ਸਿਰਸਾ ਆਸਥਾ ਤੇ ਬਾਬਾ ਤਾਰਾ ਚੈਰੀਟੇਬਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਤਿੰਨ ਸੌ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਰੋਗੀ ਮਿਲੇ ਵਿਅਕਤੀਆਂ ਨੂੰ ਦਵਾਈਆਂ ਤੇ ...

ਪੂਰੀ ਖ਼ਬਰ »

ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

ਨੀਲੋਖੇੜੀ, 15 ਦਸੰਬਰ (ਆਹੂਜਾ)- ਡਾ. ਗਣੇਸ਼ ਦਾਸ ਡੀ. ਏ. ਵੀ. ਗਰਲਜ਼ ਸਿਖ਼ਲਾਈ ਕੇਂਦਰ ਵਲੋਂ ਪਿੰਡ ਖ਼ਵਾਜਾ ਅਹਿਮਦਪੁਰ ਵਿਚ ਮਹਿਲਾ ਸਸ਼ਕਤੀਕਰਨ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਵਿਚ ਵਿਦਿਆਰਥਣਾਂ ਨੇ ਲੋਕਾਂ ਨੂੰ ਦੇਸ਼ ਦੇ ਮਾਲੀ, ਸਮਾਜਿਕ, ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਅੱਜ ਤੋਂ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਗੀਤਾ ਜੈਅੰਤੀ ਸਮਾਗਮ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ 'ਚ 16 ਦਸੰਬਰ ਤੋਂ ਸ਼ੁਰੂ ਹੋਵੇਗਾ, ਜਿਸ ਦੇ ਉਦਘਾਟਨ ਹਰਿਆਣਾ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਜਗਦੀਸ਼ ...

ਪੂਰੀ ਖ਼ਬਰ »

ਪੋਸਟਰ ਮੇਕਿੰਗ 'ਚ ਵਿਜ਼ਡਮ ਵਰਲਡ ਤੇ ਸੰਜੇ ਗਾਂਧੀ ਮੈਮੋੋਰੀਅਲ ਸਕੂਲ ਅੱਵਲ ਰਹੇ

ਥਾਨੇਸਰ, 15 ਦਸੰਬਰ (ਅ.ਬ.)- ਸ੍ਰੀ ਜੈਰਾਮ ਵਿੱਦਿਆਪੀਠ ਵਿਚ ਅੰਤਰ ਸਕੂਲ ਸੱਭਿਆਚਾਰਕ ਮੁਕਾਬਲਿਆਂ ਵਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਬਾਲੇ ਵਿਚ ਸੰਜੇ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰ ਪਬਲਿਕ ਸਕੂਲ ਅਤੇ ਵਿਜਡਮ ਵਰਲਡ ਨੇ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਸ੍ਰੀਮਦਭਗਵਤ ਗੀਤਾ ਮਨੁੱਖੀ ਸਮਾਜ ਦਾ ਸੰਵਿਧਾਨ- ਵੀ. ਸੀ.

ਥਾਨੇਸਰ, 15 ਦਸੰਬਰ (ਅ.ਬ.)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਕਿਹਾ ਹੈ ਕਿ ਅਜੋਕੇ ਸਮੇਂ ਵਿਚ ਹਰੇਕ ਮਨੁੱਖ ਨੂੰ ਜ਼ਿੰਦਗੀ ਵਿਚ ਗਿਆਨ ਹਾਸਿਲ ਕਰਨ ਲਈ ਗੀਤਾ ਦਾ ਅਧਿਐਨ ਕਰਨਾ ਜ਼ਰੂਰੀ ਹੈ | ਉਨ੍ਹਾਂ ਅੱਗੇ ਕਿਹਾ ਕਿ ਮੇਰੇ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX