ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 9 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 10 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 11 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 13 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 13 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  40 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  48 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਜਲੰਧਰ

ਪੀ.ਏ.ਪੀ. ਮੁਲਾਜ਼ਮ ਰਾਮਾ ਮੰਡੀ 'ਚ ਨਾਕੇ 'ਤੇ ਖੜ੍ਹ ਕੇ ਕਰ ਰਹੇ ਨੇ ਵਾਹਨ ਚਾਲਕਾਂ ਨਾਲ ਬਦਸਲੂਕੀ

ਜਲੰਧਰ ਛਾਉਣੀ, 15 ਦਸੰਬਰ (ਪਵਨ ਖਰਬੰਦਾ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਥਾਣਾ ਰਾਮਾ ਮੰਡੀ ਦੀ ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਰਾਮਾ ਮੰਡੀ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਨਾਕੇ ਉੱਤੇ ਤਾਇਨਾਤ ਕੀਤੇ ਗਏ ਪੀ.ਏ.ਪੀ. ਦੇ ਮੁਲਾਜ਼ਮ ਹੁਣ ਵਾਹਨ ਚਾਲਕਾਂ ਲਈ ਪ੍ਰੇਸ਼ਾਨੀ ਦਾ ਵੱਡਾ ਕਾਰਨ ਬਣਦੇ ਜਾ ਰਹੇ ਹਨ ਤੇ ਇੰਨ੍ਹਾਂ ਵਲੋਂ ਵਾਹਨ ਚਾਲਕਾਂ ਨਾਲ ਵਰਤੀ ਜਾ ਰਹੀ ਮਾੜੀ ਸ਼ਬਦਾਵਲੀ ਅੱਜ-ਕੱਲ੍ਹ ਰਾਮਾ ਮੰਡੀ ਖੇਤਰ ਦੇ ਲੋਕਾਂ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਕਾਰਨ ਖੇਤਰ ਦੇ ਲੋਕਾਂ ਤੇ ਵਾਹਨ ਚਾਲਕਾਂ 'ਚ ਇੰਨ੍ਹਾਂ ਮੁਲਾਜ਼ਮਾਂ ਦੀਆਂ ਹਰਕਤਾਂ ਕਾਰਨ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਦੀ ਸੁਰੱਖਿਆ ਤੇ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਾਇਆ ਗਿਆ ਇਹ ਪੁਲਿਸ ਨਾਕਾ ਹੁਣ ਰਾਮਾ ਮੰਡੀ ਖੇਤਰ ਦੇ ਲੋਕਾਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ ਤੇ ਆਉਣ ਵਾਲੇ ਕਿਸੇ ਵੀ ਸਮੇਂ ਲੋਕਾਂ ਦਾ ਗੁੱਸਾ ਫੁੱਟ ਕੇ ਇੰਨ੍ਹਾਂ ਮੁਲਾਜ਼ਮਾਂ ਿਖ਼ਲਾਫ਼ ਨਿਕਲ ਸਕਦਾ ਹੈ | ਇੱਥੇ ਦੱਸਣਯੋਗ ਹੈ ਕਿ ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦੇ ਅਧੀਨ ਆਉਂਦੀ ਰਾਮਾ ਮੰਡੀ-ਹੁਸ਼ਿਆਰਪੁਰ ਰੋਡ 'ਤੇ ਪੀ.ਏ.ਪੀ. ਦੇ ਮੁਲਾਜਮਾਂ ਨੂੰ ਨਾਕੇ ਲਾ ਕੇ ਤਾਇਨਾਤ ਕੀਤਾ ਗਿਆ ਹੈ, ਜਿੰਨ੍ਹਾਂ 'ਚੋਂ ਕਈ ਮੁਲਾਜ਼ਮ ਜਾਂ ਤਾਂ ਨੇੜੇ ਹੀ ਬਣੇ ਹੋਏ ਟੈਕਸੀ ਸਟੈਂਡ 'ਤੇ ਬੈਠ ਕੇ ਆਰਾਮ ਫਰਮਾਉਂਦੇ ਰਹਿੰਦੇ ਹਨ ਜਾਂ ਕਈ ਮੁਲਾਜ਼ਮ ਦੂਸਰੇ ਰਾਜਾਂ ਤੇ ਦੂਸਰੇ ਸ਼ਹਿਰਾਂ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਨਾਂਅ 'ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੇ ਰਹੇ ਹਨ | ਕਈ ਮੁਲਾਜ਼ਮ ਤਾਂ ਦੁਪਹਿਆ ਵਾਹਨਾਂ ਦੇ ਬਿਲਕੁਲ ਸਾਹਮਣੇ ਖੜ੍ਹੇ ਕੇ ਉਨ੍ਹਾਂ ਨੂੰ ਬਹੁਤ ਹੀ ਬੁਰੇ ਤਰੀਕੇ ਨਾਲ ਰੋਕਦੇ ਹਨ, ਜਿਸ ਕਾਰਨ ਕਿਸੇ ਵੀ ਸਮੇਂ ਹਾਦਸਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ |
ਰੋਕਾਂ 'ਤੇ ਨਹੀਂ ਲਾਈਆਂ ਲਾਲ ਝੰਡੀਆਂ
ਇਸ ਨਾਕੇ 'ਤੇ ਇਹ ਵੀ ਦੇਖਣ ਨੂੰ ਮਿਲਿਆ ਹੈ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸਾਰੇ ਹੀ ਪੁਲਿਸ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਦੋਂ ਵੀ ਉਹ ਨਾਕਾ ਲਾਉਂਦੇ ਹਨ ਤਾਂ ਲੋਹੇ ਦੀਆਂ ਰੋਕਾਂ ਦੇ ਬਿਲਕੁਲ ਉੱਪਰ ਲਾਲ ਝੰਡੀਆ ਜ਼ਰੂਰ ਲਾਉਣ ਤਾਂ ਜੋ ਆਉਣ ਵਾਲੇ ਵਾਹਨ ਚਾਲਕਾਂ ਨੂੰ ਦੂਰੋਂ ਹੀ ਪਤਾ ਲੱਗ ਸਕੇ ਅੱਗੇ ਨਾਕਾ ਲੱਗਾ ਹੋਇਆ ਹੈ ਪ੍ਰੰਤੂ ਪੀ.ਏ.ਪੀ. ਦੇ ਇੰਨ੍ਹਾਂ ਮੁਲਾਜ਼ਮਾਂ ਵਲੋਂ ਵਈ ਲਾਲ ਝੰਡੀਆਂ ਨਾ ਲਾ ਕੇ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਸ਼ਰ੍ਹੇਆਮ ਉਲੰਘਣਾ ਕੀਤੀ ਜਾ ਰਹੀ ਹੈ |

ਵਾਹਨ ਚਾਲਕਾਂ ਨਾਲ ਕਰਦੇ ਹਨ ਬਦਸਲੂਕੀ
ਖੇਤਰ 'ਚ ਹੀ ਰਹਿਣ ਵਾਲੇ ਕਈ ਵਾਹਨ ਚਾਲਕਾਂ ਨੇ ਆਪਣਾਂ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਪੀ.ਏ.ਪੀ. ਦੇ ਇਹ ਮੁਲਾਜ਼ਮਾਂ ਦੀ ਬੋਲ ਬਾਣੀ ਬਹੁਤ ਹੀ ਮਾੜੀ ਹੈ ਤੇ ਉਹ ਅਕਸਰ ਹੀ ਵਾਹਨ ਚਾਲਕਾਂ ਨਾਲ ਮਾੜੀ ਸ਼ਬਦਾਵਲੀ ਦਾ ਪ੍ਰਯੋਗ ਕਰਦੇ ਹਨ ਤੇ ਜੇਕਰ ਉਨ੍ਹਾਂ ਵਲੋਂ ਇਸ ਗੱਲ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਨਾਕੇ 'ਤੇ ਖੜ੍ਹੇ ਪੀ.ਏ.ਪੀ. ਦੇ ਸਾਰੇ ਹੀ ਮੁਲਾਜ਼ਮ ਇੱਕਠੇ ਹੋ ਕੇ ਵਾਹਨ ਚਾਲਕ ਨਾਲ ਬਦਸਲੂਕੀ ਕਰਨ ਲੱਗ ਪੈਂਦੇ ਹਨ, ਜੋ ਕਿ ਅਕਸਰ ਹੀ ਹੁੰਦਾ ਰਹਿੰਦਾ ਹੈ |
ਉਨ੍ਹਾਂ ਮੰਗ ਕੀਤੀ ਹੈ ਕਿ ਇੰਨ੍ਹਾਂ ਮੁਲਾਜ਼ਮਾਂ ਦਾ ਪਹਿਲ ਦੇ ਆਧਾਰ 'ਤੇ ਤਬਾਦਲਾ ਕਰਦੇ ਹੋਏ ਸਬੰਧਤ ਥਾਣੇ ਦੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇ |

ਕਈ ਵਾਰ ਸਮਝਾ ਚੁੱਕੇ ਹਾਂ ਪੀ.ਏ.ਪੀ. ਮੁਲਾਜ਼ਮਾਂ ਨੂੰ -ਰਵਿੰਦਰ ਕੁਮਾਰ
ਨਾਕੇ 'ਤੇ ਖੜ੍ਹੇ ਪੀ.ਏ.ਪੀ. ਦੇ ਪੁੁਲਿਸ ਮੁਲਾਜ਼ਮਾਂ ਵਲੋਂ ਨਾਕੇ ਤੋਂ ਨਿਕਲਣ ਵਾਲੇ ਵਾਹਨ ਚਾਲਕਾਂ ਨੂੰ ਰੋਕ ਕੇ ਉਨ੍ਹਾਂ ਨਾਲ ਕੀਤੀ ਜਾ ਰਹੀ ਬਦਸਲੂਕੀ ਤੇ ਮਾੜੀ ਸ਼ਬਦਾਵਲੀ ਦੇ ਪ੍ਰਯੋਗ ਸਬੰਧੀ ਜਦੋਂ ਦਕੋਹਾ ਚੌਕੀ ਦੇ ਇੰਚਾਰਜ ਤੇ ਸਬ ਇੰਸਪੈਕਟਰ ਰਵਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਪਾਸ ਇੰਨ੍ਹਾਂ ਮੁਲਾਜ਼ਮਾਂ ਦੀਆਂ ਪਹਿਲਾਂ ਵੀ ਕਈ ਸ਼ਿਕਾਇਤਾਂ ਆ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਉਹ ਜਲਦ ਹੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋਕਾਂ ਦੀ ਇਸ ਪ੍ਰੇਸ਼ਾਨੀ ਦਾ ਹੱਲ੍ਹ ਕੱਢਣਗੇ |

ਐਲ. ਪੀ. ਯੂ. ਵਿਖੇ 13 ਪ੍ਰਕਾਰ ਦੇ ਗੁਲਦਾਊਾਦੀ ਦੇ ਫੁੱਲਾਂ ਦੀ ਪ੍ਰਦਰਸ਼ਨੀ

ਜਲੰਧਰ, 15 ਦਸੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਐਗਰੀਕਲਚਰ ਦੇ ਵਿਦਿਆਰਥੀ ਅਕਾਦਮਿਕ ਪੋ੍ਰਜੈਕਟਾਂ ਤੇ ਖੋਜ ਕਾਰਜਾਂ ਤਹਿਤ ਗੁਲਦਾਊਾਦੀ ਦੇ ਫੁੱਲਾਂ ਦੀਆਂ ਕਿਸਮਾਂ ਵਿਕਸਤ ਕਰਨ 'ਚ ਸਮਰੱਥ ਹੋਏ ਹਨ | ਐਲ.ਪੀ.ਯੂ. ਵਿਖੇ ਤਿੰਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਪਹਿਲੇ ਦਿਨ 23 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼

ਜਲੰਧਰ, 15 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹੇ 'ਚ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਅੱਜ ਪਹਿਲੇ ਦਿਨ 23 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਭਰੇ ਗਏ ¢ ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਚੋਂ 7 ਨਾਮਜ਼ਦਗੀਆਂ ਸਰਪੰਚ ...

ਪੂਰੀ ਖ਼ਬਰ »

50-50 ਲੋਕਾਂ ਤੋਂ ਕਰਵਾਓ 'ਸਵੱਛਤਾ ਐਪ' ਡਾਊਨਲੋਡ

ਜਲੰਧਰ, 15 ਦਸੰਬਰ (ਸ਼ਿਵ ਸ਼ਰਮਾ)-ਇਸ ਵਾਰ ਦੇ ਸਵੱਛ ਸਰਵੇਖਣ ਵਿਚ ਚੰਗੀ ਰੈਂਕਿੰਗ ਲਈ ਨਿਗਮ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ ਤੇ ਆਪਣੇ ਅਲੱਗ-ਅਲੱਗ ਵਿਭਾਗਾਂ ਦੇ ਮੁਖੀਆਂ ਨੂੰ ਇਕ ਹਦਾਇਤ ਜਾਰੀ ਕਰਕੇ ਕਿਹਾ ਹੈ ਕਿ ਉਹ ਆਪਣੇ ਮੁਲਾਜ਼ਮਾਂ ਤੋਂ ਲੋਕਾਂ ਦੇ ਮੋਬਾਈਲਾਂ 'ਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟਾਂ ਿਖ਼ਲਾਫ਼ ਮੁਕੱਦਮੇ ਦਰਜ

ਜਲੰਧਰ, 15 ਦਸੰਬਰ (ਐੱਮ. ਐੱਸ. ਲੋਹੀਆ) - ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 2 ਟ੍ਰੈਵਲ ਏਜੰਟਾਂ ਿਖ਼ਲਾਫ਼ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਮੁਕੱਦਮੇ ਦਰਜ ਕਰ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਅਜਮੇਰ ਸਿੰਘ ਪੁੱਤਰ ਲੈਂਬਰ ਸਿੰਘ ਵਾਸੀ ਜੇਠੂ ਮਜਾਰਾ, ...

ਪੂਰੀ ਖ਼ਬਰ »

ਲੋੜਵੰਦਾਂ ਦੀ ਸਹਾਇਤਾ ਲਈ ਅਪਜੋਸਾ ਨੇ ਪੁਰਾਣੀਆਂ ਵਸਤੂਆਂ ਇਕੱਠੀਆਂ ਕਰਨ ਲਈ ਕੈਂਪ ਲਗਾਇਆ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਓ.ਪੀ.ਜੇ.ਉਲਡ ਸਟੂਡੈਂਟ ਐਸੋਸੀਏਸ਼ਨ (ਅਪਜੋਸਾ) ਵਲੋਂ ਸਕੂਲ ਪ੍ਰਬੰਧਕਾਂ ਦੇ ਸਹਿਯੋਗ ਨਾਲ ਪੁਰਾਣੀਆਂ ਵਸਤਾਂ ਇਕੱਠੀਆਂ ਕਰਨ ਲਈ ਸਕੂਲ ਕੰਪਲੈਕਸ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ | ...

ਪੂਰੀ ਖ਼ਬਰ »

ਭਾਰਤ ਦੇ ਪ੍ਰਸਿੱਧ ਡੇਅ ਬੋਰਡਿੰਗ ਸਕੂਲਾਂ 'ਚ ਦਾਖ਼ਲੇ ਸਬੰਧੀ ਦੋ ਦਿਨਾ ਪ੍ਰਦਰਸ਼ਨੀ

ਜਲੰਧਰ, 15 ਦਸੰਬਰ (ਰਣਜੀਤ ਸਿੰਘ ਸੋਢੀ)-ਦੇਸ਼ ਦੇ ਪ੍ਰਸਿੱਧ ਡੇਅ ਬੋਰਡਿੰਗ ਸਕੂਲਾਂ 'ਚ ਦਾਖ਼ਲੇ ਲਈ ਇੱਕੋ ਛੱਤ ਥੱਲੇ ਦੋ ਦਿਨਾਂ ਪ੍ਰਦਰਸ਼ਨੀ 15 ਤੇ 16 ਦਸੰਬਰ ਨੂੰ ਕੰਟਰੀ ਇਨ ਹੋਟਲ 'ਚ ਸ਼ੁਰੂ ਹੋਈ | ਇਹ ਪ੍ਰਦਰਸ਼ਨੀ ਪ੍ਰੈਸਟੀਜੀਅਸ ਸਕੂਲ ਐਕਸੀਬੀਸ਼ਨ ਵਲੋਂ ਲਗਾਈ ਗਈ | ...

ਪੂਰੀ ਖ਼ਬਰ »

ਡਾ: ਪੰਕਜ ਪਾਲ ਨੂੰ ਆਈ. ਐ ੱਮ. ਏ. 2020 ਦਾ ਪ੍ਰਧਾਨ ਐਲਾਨਿਆ

ਜਲੰਧਰ, 15 ਦਸੰਬਰ (ਐੱਮ. ਐੱਸ. ਲੋਹੀਆ)- ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐ ੱਮ.ਏ.) ਜਲੰਧਰ ਦੀ ਸਲਾਹਕਾਰ ਕਮੇਟੀ ਨੇ ਡਾ. ਪੰਕਜ ਪਾਲ ਦੇ ਨਾਂਅ ਦਾ ਬਤੌਰ ਪ੍ਰਧਾਨ 2020 ਲਈ ਐਲਾਨ ਕਰ ਦਿੱਤਾ ਹੈ | ਵਰਨਣਯੋਗ ਹੈ ਕਿ ਇਸ ਅਹੁਦੇ ਲਈ ਚਾਰ ਡਾਕਟਰਾਂ ਨੇ ਦਾਅਵੇਦਾਰੀ ਪੇਸ਼ ਕੀਤੀ ਸੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਜਮਾਲੂਦੀਨ ਨੂੰ ਕੈਦ

ਜਲੰਧਰ, 15 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੀਰਾ ਸਿੰਘ ਗਿੱਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜਮਾਲੂਦੀਨ ਪੁੱਤਰ ਬਸ਼ੀਰ ਮੁਹੰਮਦ ਵਾਸੀ ਦੀਵਾਲੀ ਪਿੰਡ ਨੂੰ 3 ਮਹੀਨੇ ਦੀ ਕੈਦ ਅਤੇ ਚਾਰ ਹਜ਼ਾਰ ਰੁਪਏ ...

ਪੂਰੀ ਖ਼ਬਰ »

ਈ. ਟੀ. ਓ. ਰਣਜੀਤ ਸਿੰਘ ਏ. ਈ. ਟੀ. ਸੀ. ਬਣੇ

ਜਲੰਧਰ, 15 ਦਸੰਬਰ (ਸ਼ਿਵ)- ਜਲੰਧਰ-ਨਵਾਂਸ਼ਹਿਰ ਦੇ ਆਬਕਾਰੀ ਤੇ ਕਰ ਵਿਭਾਗ ਵਿਚ ਕਈ ਸਾਲ ਤੱਕ ਸੇਵਾ ਕਰਦੇ ਰਹੇ ਈ.ਟੀ.ਓ. ਰਣਜੀਤ ਸਿੰਘ ਨੂੰ ਪੰਜਾਬ ਸਰਕਾਰ ਨੇ ਵਿਭਾਗ ਦੇ ਏ.ਈ.ਟੀ.ਸੀ. ਬਣਾਉਣ ਦੇ ਅੱਜ ਆਦੇਸ਼ ਜਾਰੀ ਕਰ ਦਿੱਤੇ ਹਨ | ਈ.ਟੀ.ਓ. ਰਣਜੀਤ ਸਿੰਘ ਇਸ ਵੇਲ ਕਰ ਤੇ ...

ਪੂਰੀ ਖ਼ਬਰ »

ਦਾਜ ਹੱਤਿਆ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 15 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰੀਤ ਕੌਰ ਕਾਲੇਕਾ ਦੀ ਅਦਾਲਤ ਨੇ ਦਾਜ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੇਵਾ ਪੁੱਤਰ ਸੇਮਾ ਵਾਸੀ ਸਰਾਏ ਖਾਸ ਨੂੰ 10 ਸਾਲ ਦੀ ਕੈਦ ਤੇ ਵੱਖ-ਵੱਖ ਧਾਰਾਵਾਂ ਹੇਠ 53 ਹਜ਼ਾਰ ਰੁਪਏ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਦੌਲਤਪੁਰ ਦੀ ਸਰਬਸੰਮਤੀ ਨਾਲ ਪੰਚਾਇਤ ਚੁਣੀ

ਕਿਸ਼ਨਗੜ੍ਹ, 15 ਦਸੰਬਰ (ਹਰਬੰਸ ਸਿੰਘ ਹੋਠੀ)-ਪੰਚਾਇਤ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਿੰਡਾਂ 'ਚ ਧੜੇਬੰਦੀਆਂ ਵੀ ਉਭਰ ਕੇ ਸਾਹਮਣੇ ਆ ਰਹੀਆਂ ਹਨ | ਕਿਸ਼ਨਗੜ੍ਹ ਨੇੜਲੇ ਪਿੰਡ ਦੌਲਤਪੁਰ ਦੇ ਪਤਵੰਤਿਆਂ ਦੇ ਸੂਝਵਾਨ ਵੋਟਰਾਂ ਤੇ ਸਪੋਰਟਰਾਂ ਨੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਰਾਣੀ ਭੱਟੀ ਤੇ ਘੁੱਗ ਪਿੰਡ 'ਚ ਪੰਚਾਇਤ 'ਤੇ ਸਰਬਸੰਮਤੀ ਬਣੀ

ਭੋਗਪੁਰ, 15 ਦਸੰਬਰ (ਕੁਲਦੀਪ ਸਿੰਘ ਪਾਬਲਾ)- ਭੋਗਪੁਰ ਬਲਾਕ ਦੇ ਦੋ ਪਿੰਡਾਂ ਰਾਣੀ ਭੱਟੀ ਤੇ ਘੁੱਗ ਦੇ ਆਗੂਆਂ ਅਤੇ ਵੋਟਰਾਂ ਨੇ ਧੜੇਬੰਦੀ ਤੋਂ ਉੱਪਰ ਉਠਦਿਆਂ ਆਪਣੇ ਪਿੰਡਾਂ ਦੀ ਸਰਪੰਚ ਸਮੇਤ ਨਵੀਂ ਪੰਚਾਇਤ ਸਰਬਸੰਮਤੀ ਨਾਲ ਚੁਣੀ ਹੈ | ਪਿੰਡ ਰਾਣੀ ਭੱਟੀ ਵਿਚ ਪਿੰਡ ...

ਪੂਰੀ ਖ਼ਬਰ »

ਜੰਡਿਆਲਾ ਤੋਂ ਕਾਂਗਰਸ ਵਲੋਂ ਹੋਣਗੇ ਕਮਲਜੀਤ ਸਿੰਘ ਸਰਪੰਚੀ ਲਈ ਉਮੀਦਵਾਰ

ਜੰਡਿਆਲਾ ਮੰਜਕੀ, 15 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਾਂਗਰਸ ਪ੍ਰਧਾਨ ਮੈਂਬਰ ਪੰਚਾਇਤ ਕਮਲਜੀਤ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਸਰਪੰਚੀ ਲਈ ਉਮੀਦਵਾਰ ਐਲਾਨਿਆ ਗਿਆ | ਸਥਾਨਕ ਪਾਰਟੀ ਦਫ਼ਤਰ ਵਿਚ ਵਰਕਰਾਂ ਦੇ ਭਰਵੇਂ ਇਕੱਠ ਦੌਰਾਨ ਕਮਲਜੀਤ ਸਿੰਘ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਨਕੋਦਰ 'ਚ ਫਲੈਗ ਮਾਰਚ

ਨਕੋਦਰ, 15 ਦਸੰਬਰ (ਗੁਰਵਿੰਦਰ ਸਿੰਘ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼ਾਂਤੀ ਵਿਵਸਥਾ ਬਣਾਏ ਰੱਖੇ ਜਾਣ ਲਈ ਡੀ.ਐਸ.ਪੀ. ਨਕੋਦਰ ਪਰਮਿੰਦਰ ਸਿੰਘ ਹੀਰ ਦੀ ਅਗਵਾਈ 'ਚ ਸ਼ਹਿਰ 'ਚ ਫ਼ਲੈਗ ਮਾਰਚ ਕੀਤਾ | ਇਹ ਫ਼ਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸੇ 'ਚ ਗੁਜ਼ਰਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਸ਼ੁਰੂ ਹੋਣ ਨਾਲ ਪਿੰਡਾਂ ਦੀ ਸਿਆਸਤ ਗਰਮਾਈ

ਰੁੁੜਕਾ ਕਲਾਂ, 15 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)- ਪੰਚਾਇਤੀ ਚੋਣਾਂ ਦੀਆਂ ਨਾਮਜਦਗੀਆਂ ਸ਼ੁਰੂ ਹੋਣ ਦੇ ਨਾਲ ਹੀ ਅੱਜ ਤੋਂ ਪਿੰਡਾਂ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ | ਬਲਾਕ ਦਫ਼ਤਰ ਰੁੜਕਾ ਕਲਾਂ ਵਿਖੇ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਪੇਪਰਾਂ ਦੀ ...

ਪੂਰੀ ਖ਼ਬਰ »

ਬਲਾਕ ਸ਼ਾਹਕੋਟ 'ਚ ਇਕ ਪੰਚ ਦੇ ਉਮੀਦਵਾਰ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ

ਸ਼ਾਹਕੋਟ, 15 ਦਸੰਬਰ (ਸਚਦੇਵਾ)-ਪੰਜਾਬ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਅੱਜ ਨਾਮਜ਼ਦਗੀਆਂ ਦਾ ਪਹਿਲਾ ਦਿਨ ਸੀ ਤੇ ਬਲਾਕ ਸ਼ਾਹਕੋਟ 'ਚ ਅੱਜ ਇਕ ਪੰਚ ਦੇ ਉਮੀਦਵਾਰ ਵਲੋਂ ਨਾਜ਼ਮਦਗੀ ਕਾਗ਼ਜ਼ ਦਾਖ਼ਲ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਤੋਂ ਜਮਸ਼ੇਰ ਖ਼ਾਸ ਦੀ ਸਰਪੰਚੀ ਐਸ. ਸੀ. ਵਰਗ ਲਈ ਸੋਧ ਦੀ ਮੰਗ

ਜਮਸ਼ੇਰ ਖ਼ਾਸ, 15 ਦਸੰਬਰ (ਜਸਬੀਰ ਸਿੰਘ ਸੰਧੂ, ਰਾਜ ਕਪੂਰ)-ਵਾਲਮੀਕਿ ਭਾਈਚਾਰਾ ਅਤੇ ਐਸ. ਸੀ. ਸਮਾਜ ਵਲੋਂ ਪਿੰਡ ਜਮਸ਼ੇਰ ਖ਼ਾਸ 'ਚ ਚੋਣ ਕਮਿਸ਼ਨ ਪ੍ਰਤੀ ਰੋਸ ਪ੍ਰਗਟ ਕਰਦੇ ਹੋਏ ਇਹ ਮੰਗ ਕੀਤੀ ਗਈ ਕਿ ਸਾਡੇ ਪਿੰਡ 'ਚ ਰੁਟੇਸ਼ਨ ਤਹਿਤ ਐਸ. ਸੀ. ਵਰਗ ਦੇ ਉਮੀਦਵਾਰ ਲਈ ...

ਪੂਰੀ ਖ਼ਬਰ »

ਬਲਾਕ ਭੋਗਪੁਰ ਵਿਖੇ ਸਾਰੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ 'ਚ ਰਹੀ ਸੁੰਨਸਾਨ

ਭੋਗਪੁਰ, 15 ਦਸੰਬਰ (ਕੁਲਦੀਪ ਸਿੰਘ ਪਾਬਲਾ)- ਸੂਬੇ ਅੰਦਰ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਅੱਜ ਬਲਾਕ ਭੋਗਪੁਰ ਅਧੀਨ ਆਉਂਦੇ 83 ਪਿੰਡਾਂ ਵਿਚੋਂ ਕਿਸੇ ਵੀ ਪਿੰਡ ਦੇ ਉਮੀਦਵਾਰ ਵਲੋਂ ਕਾਗਜ਼ ਦਾਖ਼ਲ ਨਹੀਂ ਕੀਤੇ ਗਏ | ...

ਪੂਰੀ ਖ਼ਬਰ »

ਕੜਾਕੇ ਦੀ ਠੰਢ 'ਚ ਭਖਿਆ ਪੰਚਾਇਤੀ ਚੋਣ ਦੰਗਲ

ਭੋਗਪੁਰ, 15 ਦਸੰਬਰ (ਕੁਲਦੀਪ ਸਿੰਘ ਪਾਬਲਾ)- ਸੂਬੇ ਅੰਦਰ ਠੰਢ ਦਾ ਮੌਸਮ ਹੋਣ ਦੇ ਬਾਵਜੂਦ ਪੇਂਡੂ ਖੇਤਰ 'ਚ ਪੰਚਾਇਤੀ ਚੋਣਾਂ ਦਾ ਦੰਗਲ ਗਰਮਾਉਣਾ ਸ਼ੁਰੂ ਹੋ ਗਿਆ ਹੈ | ਪਿੰਡ ਦੀ ਸਰਪੰਚੀ ਤੇ ਪੰਚੀ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਵੋਟਰਾਂ ਦਾ ਜੋੜ-ਤੋੜ ਕਰਨ ਲਈ ...

ਪੂਰੀ ਖ਼ਬਰ »

ਪਿੰਡ ਕੰਨੀਆਂ ਕਲਾਂ 'ਚ ਅਕਾਲੀ ਦਲ ਨੂੰ ਝਟਕਾ

ਸ਼ਾਹਕੋਟ, 15 ਦਸੰਬਰ (ਸਚਦੇਵਾ)- ਪਿੰਡ ਕੰਨੀਆਂ ਕਲਾਂ (ਸ਼ਾਹਕੋਟ) ਦੀ ਸਾਬਕਾ ਬਲਾਕ ਸੰਮਤੀ ਮੈਂਬਰ ਕਮਲੇਸ਼ ਪਤਨੀ ਮਾਸਟਰ ਗੁਰਦਿਆਲ ਚੰਦ ਤੇ ਸਵ. ਹਰਦੇਵ ਸਿੰਘ ਚੱਠਾ ਸਾਬਕਾ ਚੇਅਰਮੈਨ ਦੇ ਪੁੱਤਰ ਨਵਤੇਜ ਸਿੰਘ ਚੱਠਾ ਸਮੇਤ ਅਕਾਲੀ ਆਗੂਆਂ ਨੇ ਬੀਤੇ ਦਿਨੀਂ ਅਕਾਲੀ ਦਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX