ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਮੁਕਤਸਰ ਸਾਹਿਬ

ਬਠਿੰਡਾ ਰੈਲੀ ਸਬੰਧੀ ਖੇਤ ਮਜ਼ਦੂਰਾਂ ਕੀਤੀ ਮੀਟਿੰਗ

ਮੰਡੀ ਲੱਖੇਵਾਲੀ, 15 ਦਸੰਬਰ (ਮਿਲਖ ਰਾਜ)-ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਨੂੰ ਸਮਾਪਤ ਕਰਕੇ 16 ਦਸੰਬਰ ਨੂੰ ਬਠਿੰਡਾ ਵਿਖੇ ਪੰਜਾਬ ਦੀਆਂ ਭਰਾਤਰੀ ਜਥੇਬੰਦੀਆਂ ਦੀ ਹਮਾਇਤ ਨਾਲ ਇਕ ਵੱਡੀ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਹਮਾਇਤ ਕਰ ਰਹੇ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪਿੰਡਾਂ ਵਿਚ ਆਪਣੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਨਜ਼ਦੀਕੀ ਪਿੰਡ ਭਾਗਸਰ ਵਿਖੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਲੱਖੇਵਾਲੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਲੱਖੇਵਾਲੀ ਨੇ ਆਖਿਆ ਕੈਪਟਨ ਸਰਕਾਰ ਅਸਲ ਵਿਚ ਪੰਜਾਬ ਦੇ ਗਰੀਬ ਲੋਕਾਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੱਖਾਂ ਬੱਚਿਆਂ ਨੂੰ ਪੜ੍ਹਾਈ ਦੇ ਹੱਕ ਤੋਂ ਵਿਰਵਾ ਰੱਖਣਾ ਚਾਹੁੰਦੀ ਹੈ, ਤਾਂ ਜੋ ਉਹ ਪੜ੍ਹ ਲਿਖ ਕੇ ਆਪਣੇ ਰੁਜ਼ਗਾਰ ਦੇ ਹੱਕ ਨਾ ਮੰਗਣ | ਇਸੇ ਸਾਜ਼ਿਸ਼ ਅਧੀਨ ਹੀ ਉਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਉਨ੍ਹਾਂ ਦੇ ਬਣਦੇ ਹੱਕ ਖੋਹ ਕੇ ਉਨ੍ਹਾਂ ਨੂੰ ਘਰ ਭੇਜਣਾ ਚਾਹੰੁਦੀ ਹੈ, ਜੋ ਕਿ ਪੰਜਾਬ ਦੇ ਸੰਘਰਸ਼ਸ਼ੀਲ ਲੋਕ ਇਹ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਲੜਾਈ ਅਧਿਆਪਕਾਂ ਦੀ ਨਹੀਂ ਬਲਕਿ ਗ਼ਰੀਬ ਲੋਕਾਂ ਦੀ ਹੈ, ਜੋ ਮਹਿੰਗੇ ਸਕੂਲਾਂ ਵਿਚ ਬੱਚੇ ਨਹੀਂ ਪੜ੍ਹਾਅ ਸਕਦੇ | ਇਸ ਲਈ ਵੱਧ ਤੋਂ ਵੱਧ ਇਸ ਸੰਘਰਸ਼ ਵਿਚ ਸਾਥ ਦਿੰਦੇ ਹੋਏ 16 ਦਸੰਬਰ ਨੂੰ ਬਠਿੰਡਾ ਧਰਨੇ ਵਿਚ ਸ਼ਾਮਿਲ ਹੋਵੋ | ਇਸ ਮੌਕੇ ਜੀਤ ਸਿੰਘ, ਗੁਰਜੰਟ ਸਿੰਘ, ਹੇਮਾ, ਜਸਵੰਤ ਸਿੰਘ, ਦਲੀਪ ਸਿੰਘ, ਠਾਣਾ ਸਿੰਘ, ਮਨਜੀਤ ਕੌਰ, ਮਲਕੀਤ ਕੌਰ ਆਦਿ ਹਾਜ਼ਰ ਸਨ |

ਖੋਖਰ ਵਾਸੀਆਂ ਨੇ ਗੁਰਪ੍ਰੀਤ ਸਿੰਘ ਫ਼ੌਜੀ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ

ਮੰਡੀ ਬਰੀਵਾਲਾ, 15 ਦਸੰਬਰ (ਨਿਰਭੋਲ ਸਿੰਘ)-ਪਿੰਡ ਖੋਖਰ ਵਾਸੀਆਂ ਨੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਫ਼ੌਜੀ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣ ਲਿਆ ਹੈ | ਸਾਲ 1979 ਵਿਚ ਸਵ: ਗੁਰਟੇਕ ਸਿੰਘ ਦੇ ਘਰ ਜਨਮੇ ਗੁਰਪ੍ਰੀਤ ਸਿੰਘ ਨੇ ਫ਼ੌਜ ਵਿਚ ਭਰਤੀ ਹੋ ਕੇ ਦੇਸ਼ ਦੀ 18 ...

ਪੂਰੀ ਖ਼ਬਰ »

ਪੁਲਿਸ ਵਿਚ ਭਰਤੀ ਕਰਵਾਉਣ ਤੇ ਲੱਖਾਂ ਦੀ ਠੱਗੀ ਕਰਨ ਵਾਲੀ ਔਰਤ ਸਮੇਤ 5 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਪੁਲਿਸ ਨੇ 5 ਲੱਖ ਦੀ ਠੱਗੀ ਦੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਰਾਕੇਸ਼ ਕੁਮਾਰ, ਉਸਦੀ ਪਤਨੀ ਵੀਨਾ ਅਤੇ 3 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਰਜ ਕਰਵਾਈ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਵਿਕਾਸ ਦੇ ਉਠਾਏ ਮੁੱਦਿਆਂ ਨੂੰ ਬੂਰ ਪੈਣਾ ਸ਼ੁਰੂ-ਕ੍ਰਿਸ਼ਨ ਲਾਲ

ਮਲੋਟ, 15 ਦਸੰਬਰ (ਮੱਕੜ)-ਪਿਛਲੇ ਦਿਨੀਂ ਪਿੰਡ ਸੰਮੇਵਾਲੀ ਵਿਖੇ ਲੋਕ ਇਨਸਾਫ਼ ਪਾਰਟੀ ਦੇ ਪ੍ਰਮੁੱਖ ਬੁਲਾਰੇ ਸਾਬਕਾ ਐਸ.ਆਈ ਕਿ੍ਸ਼ਨ ਲਾਲ ਵਲੋਂ ਲੋਕਾਂ ਦੀ ਮੰਗ ਤੇ ਪਿੰਡ ਦੇ ਮਸਲਿਆਂ ਜਿਵੇਂ ਕਿ ਪਿਛਲੇ 4 ਸਾਲ ਤੋਂ ਵਾਟਰ-ਵਰਕਸ ਦਾ ਬੰਦ ਹੋਣਾ ਅਤੇ ਪਿੰਡ ਗਲੀਆਂ ...

ਪੂਰੀ ਖ਼ਬਰ »

ਗੁਰਤੇਜ ਸਿੰਘ ਭੀਟੀਵਾਲਾ ਨੂੰ ਸਰਪੰਚੀ ਦਾ ਉਮੀਦਵਾਰ ਐਲਾਨਿਆ

ਲੰਬੀ, 15 ਦਸੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਭੀਟੀਵਾਲਾ ਤੋਂ ਗੁਰਤੇਜ ਸਿੰਘ ਭੀਟੀਵਾਲਾ ਅਕਾਲੀ ਦਲ (ਬ) ਪਾਰਟੀ ਵਲੋਂ ਸਰਪੰਚੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਆ ਗਏ ਹਨ | ਗੁਰਤੇਜ ਸਿੰਘ ਨੇ ਅੱਜ ਆਪਣੇ ਘਰ ਪਿੰਡ ਦੇ ਲੋਕਾਂ ਦਾ ਇਕੱਠ ਕਰਕੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪੰਚਾਇਤ ਚੋਣਾਂ ਲਈ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਕੋਈ ਵੀ ਉਮੀਦਵਾਰ ਨਾਮਜ਼ਦਗੀ ਪਰਚੇ ਦਾਖਲ ਕਰਨ ਲਈ ਨਹੀਂ ਪਹੁੰਚਿਆ | ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਹੈਪੀ ਸਿੰਘ ਦਾ ਨਵਾਂ ਸਿੰਗਲ ਟਰੈਕ 'ਡਿਮਾਂਡਾਂ' ਨੂੰ ਮਿਲ ਰਿਹਾ ਹੈ ਭਰਵਾਂ ਹੰੁਗਾਰਾ

ਗਿੱਦੜਬਾਹਾ, 15 ਦਸੰਬਰ (ਘੱਟੋਂ)-ਪੰਜਾਬੀ ਗਾਇਕੀ ਦੇ ਖੇਤਰ ਵਿਚ ਇਕ ਹੋਰ ਸਿਤਾਰਾ ਹੈਪੀ ਸਿੰਘ ਆਪਣਾ ਨਵਾਂ ਸਿੰਗਲ ਟਰੈਕ 'ਡਿਮਾਡਾਂ' ਲੈ ਕੇ ਲੋਕਾਂ ਦੀ ਕਚਹਿਰੀ ਵਿਚ ਹਾਜ਼ਰ ਹੋਇਆ ਹੈ, ਇਸ ਗੀਤ ਨੂੰ ਪੰਜਾਬੀ ਗੀਤਕਾਰੀ ਦੇ ਖੇਤਰ ਵਿਚ ਨਾਮਣਾ ਖੱਟ ਚੁੱਕੇ ਗੀਤਕਾਰ ਗੋਰਾ ...

ਪੂਰੀ ਖ਼ਬਰ »

ਆਰਸੇਟੀ ਵਿਖੇ ਕੋਰਸ ਪੂਰਾ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਸਟੇਟ ਬੈਂਕ ਵਲੋਂ ਚਲਾਏ ਜਾ ਰਹੇ ਆਰਸੇਟੀ ਕੇਂਦਰ ਤੋਂ ਕਿੱਤਾ ਮੁਖੀ ਸਿਖਲਾਈ ਕੋਰਸ ਪੂਰੇ ਕਰਨ ਵਾਲੇ 48 ਸਿੱਖਿਆਰਥੀਆਂ ਨੂੰ ਸਰਟੀਫਿਕੇਟ +ਆਰਸੇਟੀ ਦੇ ਸਟੇਟ ਡਾਇਰੈਕਟਰ ਹਰਸ਼ਵੀਰ ਸਿੰਘ ਨੇ ਵੰਡੇ ...

ਪੂਰੀ ਖ਼ਬਰ »

ਬੱਚਿਆਂ ਨੂੰ ਕੋਟੀਆਂ ਵੰਡੀਆਂ

ਮਲੋਟ, 15 ਦਸੰਬਰ (ਪਾਟਿਲ)-ਸ੍ਰੀ ਅਕਾਲ ਸਹਾਇ ਸੇਵਾ ਸੁਸਾਇਟੀ ਮਲੋਟ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਔਲਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਈਨਾਖੇੜਾ ਦੇ 60 ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਸਮੇਸ਼ ਪਬਲਿਕ ਸਕੂਲ ਰੁਪਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਤਿੰਨ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕਾੈਪ ਦੀ ...

ਪੂਰੀ ਖ਼ਬਰ »

ਵਾਹਨਾਂ 'ਤੇ ਰਿਫ਼ਲੈਕਟਰ ਲਾਏ

ਮਲੋਟ, 15 ਦਸੰਬਰ (ਪਾਟਿਲ)- ਐੱਨ.ਆਰ.ਆਈ. ਪੇਰੈਂਟਸ ਐਸੋਸੀਏਸ਼ਨ ਵਲੋਂ ਧੁੰਦ ਵਾਲੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਵਹੀਕਲਾਂ 'ਤੇ ਰਿਫ਼ਲੈਕਟਰ ਲਾਏ ਗਏ | ਐਸੋਸੀਏਸ਼ਨ ਦੇ ਮੈਂਬਰਾਂ ਨੇ ਬਠਿੰਡਾ ਰੋਡ ਮਲੋਟ ਵਿਖੇ 400 ਵਹੀਕਲਾਂ 'ਤੇ ਰਿਫ਼ਲੈਕਟਰ ਲਾਏ | ਇਸ ਮੌਕੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਬੂਟ, ਜਰਾਬਾਂ ਵੰਡੀਆਂ

ਗਿੱਦੜਬਾਹਾ, 15 ਦਸੰਬਰ (ਘੱਟੋਂ)-ਸਰਕਾਰੀ ਪ੍ਰਾਇਮਰੀ ਸਕੂਲ ਛੱਤਿਆਣਾ ਵਿਖੇ ਸਕੂਲ ਮੁਖੀ ਨਛੱਤਰ ਸਿੰਘ ਭਾਰੂ ਦੀ ਪੇ੍ਰਰਨਾ ਸਦਕਾ ਸਮਾਜ ਸੇਵੀ ਤੇਜਿੰਦਰ ਸਿੰਘ ਮਹਾਸ਼ਾ ਵਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਜਰਾਬਾਂ ਵੰਡੀਆਂ ਗਈਆਂ | ਇਸ ਮੌਕੇ ਤੇਜਿੰਦਰ ...

ਪੂਰੀ ਖ਼ਬਰ »

ਅਕਾਲ ਸਹਾਏ ਸਕੂਲ ਦਾ ਇਨਾਮ ਵੰਡ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਸਹਾਏ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿਛਲੇ ਦਿਨੀਂ ਧਾਰਮਿਕ ਪ੍ਰੀਖਿਆ ਵਿਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ 'ਚ ਡਰਾਇੰਗ ਮੁਕਾਬਲੇ ਕਰਵਾਏ

ਮਲੋਟ, 15 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੈਪਰੇਟਰੀ ਸਕੂਲ ਵਿਖੇ ਡੀ.ਪੀ.ਐੱਸ. ਸਕੂਲ ਅਬੋਹਰ ਦੇ ਸਹਿਯੋਗ ਨਾਲ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਆ ਰਹੇ ਕਿ੍ਸਮਸ ਤਿਉਹਾਰ ਦੇ ਮੱਦੇਨਜ਼ਰ ਸੈਂਟਾ ...

ਪੂਰੀ ਖ਼ਬਰ »

ਪਿੰਡ ਜਵਾਹਰੇਵਾਲਾ ਵਿਖੇ 30 ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਹਨੀ ਫ਼ੱਤਣਵਾਲਾ ਵਲੋਂ ਕੀਤਾ ਗਿਆ ਸਵਾਗਤ ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਜਵਾਹਰੇਵਾਲਾ ਵਿਖੇ 30 ਪਰਿਵਾਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ...

ਪੂਰੀ ਖ਼ਬਰ »

ਚੋਰੀ ਦੇ 10 ਮੋਟਰਸਾਈਕਲਾਂ ਸਣੇ 3 ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਚੋਰੀ ਕੀਤੇ ਗਏ 10 ਮੋਟਰਸਾਇਕਲ ਵੀ ਬਰਾਮਦ ਹੋਏ ਹਨ | ਪੁਲਿਸ ਇਨ੍ਹਾਂ ਤੋਂ ਹੋਰ ਵੀ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾੳਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ

ਲੰਬੀ, 15 ਦਸੰਬਰ (ਮੇਵਾ ਸਿੰਘ)-ਪੰਜਾਬ ਦੇ ਚੋਣ ਕਮਿਸ਼ਨ ਅਨੁਸਾਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖ ਕੇ ਜ਼ਿਲ੍ਹਾ ਮਜਿਸਟਰੇਟ ਵਲੋਂ ਜ਼ਿਲੇ੍ਹ ਦੇ ਸਾਰੇ ਅਸਲ੍ਹਾ ਧਾਰਕਾਂ ਨੂੰ ਆਪਣਾ ਅਸਲ੍ਹਾ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹੋਏ ...

ਪੂਰੀ ਖ਼ਬਰ »

ਸਰਪੰਚੀ ਦੇ ਉਮੀਦਵਾਰ ਪਵਨਦੀਪ ਸਿੰਘ ਬਰਾੜ ਨੇ ਘਰ-ਘਰ ਵੋਟਾਂ ਮੰਗੀਆਂ

ਲੰਬੀ, 15 ਦਸੰਬਰ (ਮੇਵਾ ਸਿੰਘ)-ਜਿਵੇਂ-ਜਿਵੇਂ 30 ਦਸੰਬਰ ਪੰਚਾਇਤੀ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਪੰਚਾਇਤੀ ਚੋਣਾਂ ਤੇ ਖਾਸਕਰ ਸਰਪੰਚੀ ਦੀ ਚੋਣ ਲੜਨ ਵਾਲਿਆਂ ਵਲੋਂ ਆਪਣੇ ਹਮਾਇਤੀਆਂ ਸਮੇਤ ਪਿੰਡਾਂ ਵਿਚ ਘਰ-ਘਰ ਜਾ ਕੇ ਆਪਣੇ ਹੱਕ ਵਿਚ ਵੋਟਾਂ ਪਾਉਣ ਲਈ ...

ਪੂਰੀ ਖ਼ਬਰ »

ਮਿਡ-ਡੇ-ਮੀਲ ਤਹਿਤ 240 ਸਕੂਲਾਂ ਦੀ ਕੀਤੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਛਿੰਦਰ ਕੌਰ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸਰਪ੍ਰਸਤੀ ਅਤੇ ਰਾਹੁਲ ਬਖਸ਼ੀ ਜ਼ਿਲ੍ਹਾ ਲੇਖਾਕਾਰ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਆਈ. ਟੀ. ਆਈ. ਵਿਖੇ ਖ਼ੂਨਦਾਨ ਕੈਂਪ ਲਗਾਇਆ

ਲੰਬੀ, 15 ਦਸੰਬਰ (ਮੇਵਾ ਸਿੰਘ)-ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੇ ਰੈੱਡ ਰਿਬਨ ਕਲੱਬ ਦੀ ਸਹਾਇਤਾ ਨਾਲ ਸਰਕਾਰੀ ਆਈ.ਟੀ.ਆਈ. ਖਿਉਵਾਲੀ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਉਦਘਾਟਨ ਸੰਸਥਾ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਵਲੋਂ ਯਾਤਰੀਆਂ ਲਈ ਬੈਂਚਾਂ ਦੀ ਸੇਵਾ

ਮਲੋਟ, 15 ਦਸੰਬਰ (ਪਾਟਿਲ)-ਜੀ.ਟੀ. ਰੋਡ ਮਲੋਟ 'ਤੇ ਤਹਿਸੀਲ ਰੋਡ ਦੇ ਮੌੜ ਤੋਂ ਡੱਬਵਾਲੀ ਵੱਲ ਜਾਣ ਵਾਲੀਆਂ ਬੱਸਾਂ 'ਤੇ ਚੜ੍ਹਨ ਵਾਲੇ ਯਾਤਰੀਆਂ ਦੀ ਸਹੂਲਤ ਲਈ ਗੁਰੂ ਨਾਨਕ ਮਿਸ਼ਨ (ਰਜਿ:) ਮਲੋਟ ਵਲੋਂ ਤਹਿਸੀਲ ਰੋਡ ਦੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਤਿੰਨ ਸੀਮਿੰਟਡ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਲਗਵਾਏ ਇਕ ਹਫ਼ਤੇ 'ਚ ਪੰਜ ਵੀਜ਼ੇ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਵਿਖੇ ਸਥਿਤ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਪਿਛਲੇ ਇਕ ਹਫ਼ਤੇ ਵਿਚ ਆਸਟ੍ਰੇਲੀਆ ਦੇ ਪੰਜ ਵੀਜ਼ੇ ਲਗਵਾਏ | ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਕੈਲਾਸ਼ ਰਾਣੀ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸੀ.ਐੱਚ.ਟੀ. ਵਲੋਂ ਵੱਖ-ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੀ.ਐੱਚ.ਟੀ. ਦੋਦਾ (ਮੇਨ) ਮੈਡਮ ਸੰਤੋਸ਼ ਕੁਮਾਰੀ ਵਲੋਂ ਵੱਖ-ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ, ਸਰਕਾਰੀ ਪ੍ਰਾਇਮਰੀ ਸਕੂਲ ਵਾਟਰ ਵਰਕਸ ਤੋਂ ਇਲਾਵਾ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਵਾਹਨਾਂ ਨੂੰ ਰਿਫ਼ਲੈਕਟਰ ਲਗਾਏ

ਗਿੱਦੜਬਾਹਾ, 15 ਦਸੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਵਿਖੇ ਐਨ.ਐਸ.ਐਸ. ਯੂਨਿਟ ਦੇ 50 ਵਲੰਟੀਅਰਜ਼ ਨੇ ਪ੍ਰੋਗਰਾਮ ਅਫ਼ਸਰ ਡਾ: ਮਨਪ੍ਰੀਤ ਕੌਰ ਦੀ ਅਗਵਾਈ ਹੇਠ ਵਾਹਨਾਂ ਤੇ ਰਿਫ਼ਲੈਕਟਰ ਲਗਾਏ | ਇਸ ਮੌਕੇ ਇੰਚਾਰਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX