ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 2 hours ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 4 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 6 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 8 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 10 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 11 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 11 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 12 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 13 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 13 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  44 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  52 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਮਾਨਸਾ

ਪੀਣ ਵਾਲੇ ਪਾਣੀ ਵਿਚ ਫਲੋਰਾਈਡ ਦੀ ਮਾਤਰਾ ਵਧਣ ਕਾਰਨ ਲੋਕ ਚਿੰਤਤ

ਝੁਨੀਰ, 15 ਦਸੰਬਰ (ਸੁਰਜੀਤ ਵਸ਼ਿਸ਼ਟ)- ਇਲਾਕਾ ਝੁਨੀਰ ਦੇ ਤਿੰਨ ਦਰਜਨ ਤੋਂ ਵਧੀਕ ਪਿੰਡਾਂ ਵਿਚ ਧਰਤੀ ਹੇਠਲਾ ਪਾਣੀ ਭਾਰਾ, ਖਾਰਾ ਤੇ ਕੌੜਾ ਹੋਣ ਕਾਰਨ ਬਹੁਤਾ ਪੀਣ ਦੇ ਯੋਗ ਨਹੀ ਹੈ ਪ੍ਰੰਤੂ ਇਲਾਕੇ ਦੀਆਂ ਜਲ ਸਪਲਾਈ ਸਕੀਮਾਂ ਨੂੰ ਨਹਿਰੀ ਪਾਣੀ ਲੋੜ ਅਨੁਸਾਰ ਨਾ ਮਿਲਣ ਕਾਰਨ ਲੋਕਾਂ ਨੂੰ ਮਜਬੂਰੀ 'ਚ ਨਲਕਿਆਂ ਦਾ ਅਸ਼ੁੱਧ ਪਾਣੀ ਪੀਣਾ ਪੈਂਦਾ ਹੈ | ਇਸ ਖੇਤਰ ਦੇ ਜਾਗਿ੍ਤ ਲੋਕ ਪੀਣ ਵਾਲੇ ਪਾਣੀ ਵਿਚ ਫਲੋਰਾਈਡ ਦੀ ਮਾਤਰਾ ਦਿਨ ਬ ਦਿਨ ਵਧਣ ਕਾਰਨ ਕਾਫੀ ਚਿੰਤਤ ਹਨ | ਧਰਤੀ ਹੇਠਲੇ ਪਾਣੀ ਵਿਚ ਫਲੋਰਾਈਡ ਦੀ ਮਾਤਰਾ ਵਧਣ ਕਾਰਨ ਲੋਕ ਜੋੜਾਂ ਦੇ ਦਰਦ, ਪੀਲੀਆ, ਚਮੜੀ ਅਤੇ ਹੋਰ ਕਈ ਪ੍ਰਕਾਰ ਦੀਆਂ ਬਿਮਾਰੀਆਂ ਵਿਚ ਘਿਰਦੇ ਜਾ ਰਹੇ ਹਨ | ਪਾਣੀ ਦੀ ਸਹੀ ਜਾਂਚ ਕਰਨ ਲਈ ਭਾਵੇਂ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਜ਼ਿਲ੍ਹੇ ਪੱਧਰ ਤੇ ਆਧੁਨਿਕ ਲੈਬਾਰਟਰੀ ਬਣੀ ਹੋਈ ਹੈ ਪ੍ਰੰਤੂ ਲੋਕ ਬਹੁਤੇ ਜਾਗਿ੍ਤ ਨਾ ਹੋਣ ਕਾਰਨ ਪਾਣੀ ਦੀ ਜਾਂਚ ਘੱਟ ਹੀ ਕਰਵਾਉਂਦੇ ਹਨ | ਵਿਭਾਗ ਆਪਣੀਆਂ ਜਲ ਸਪਲਾਈ ਸਕੀਮਾਂ ਨੂੰ ਪਾਣੀ ਸ਼ੁੱਧ ਕਰਨ ਲਈ ਬਲੀਚਿੰਗ ਪਾਊਡਰ ਅਤੇ ਫਟਕੜੀ ਨੂੰ ਵੀ ਬਹੁਤ ਹੀ ਘੱਟ ਮਾਤਰਾ ਵਿਚ ਭੇਜਦਾ ਹੈ, ਜਿਸ ਕਾਰਨ ਲੋਕ ਅਸ਼ੁੱਧ ਪਾਣੀ ਪੀਣ ਲਈ ਮਜਬੂਰ ਹਨ | ਲੋਕਾਂ ਵਲੋਂ ਵਾਰ-ਵਾਰ ਮੰਗ ਕਰਨ 'ਤੇ ਵਿਭਾਗ ਦੇ ਅਧਿਕਾਰੀ ਪਾਣੀ ਸਾਫ਼ ਕਰਨ ਲਈ ਇਹ ਵਸਤੂਆਂ ਜਲ ਸਪਲਾਈ ਸਕੀਮਾਂ ਨੂੰ ਬਹੁਤ ਥੋੜ੍ਹੀ ਮਾਤਰਾ ਵਿਚ ਹੀ ਭੇਜਦੇ ਹਨ | ਪਿਛਲੇ 6-7 ਸਾਲਾਂ ਤੋਂ ਰਾਜ ਸਰਕਾਰ ਵੱਲੋਂ ਪਹਿਲਾਂ ਵਾਂਗ ਵਿਭਾਗ ਨੂੰ ਲੋੜ ਅਨੁਸਾਰ ਗਰਾਂਟਾਂ ਨਾ ਭੇਜੇ ਜਾਣ ਕਾਰਨ ਵਿਭਾਗ ਦੇ ਅਧਿਕਾਰੀ ਵੀ ਬੇਵੱਸ ਹੋ ਜਾਂਦੇ ਹਨ |

ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਆਈ. ਈ. ਵਲੰਟੀਅਰ-ਪੰਨੂੰ

ਬਰੇਟਾ, 15 ਦਸੰਬਰ (ਰਵਿੰਦਰ ਕੌਰ ਮੰਡੇਰ)- ਇੰਨਕਲੂਸਿਵ ਐਜੂਕੇਸ਼ਨ ਵਲੰਟੀਅਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਪੰਨੂੰ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਕੈਪਟਨ ਸਰਕਾਰ ਨੇ ਆਪਣੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਿਚ ਬਹੁਤ ਵੱਡਾ ਵਾਧਾ ਕੀਤਾ ਹੈ ਅਤੇ ਇਕ ...

ਪੂਰੀ ਖ਼ਬਰ »

ਜਬਰ ਜਨਾਹ ਿਖ਼ਲਾਫ਼ ਪਰਚਾ ਦਰਜ

ਸਰਦੂਲਗੜ੍ਹ, 15 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਰਾਜਰਾਣਾ ਪਿੰਡ ਵਿਖੇ ਨਾਬਾਲਗ ਲੜਕੀ ਨਾਲ ਜਬਰਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਮੁਤਾਬਿਕ 13 ਦਸੰਬਰ ਸ਼ਾਮ 7:30 ਵਜੇ ਜਦੋਂ ਕਿਸੇ ਕੰਮ ਲਈ ਘਰ ਤੋਂ ਬਾਹਰ ਗਈ ਤਾਂ ...

ਪੂਰੀ ਖ਼ਬਰ »

50 ਡੱਬੇ ਹਰਿਆਣਾ ਸ਼ਰਾਬ ਸਮੇਤ ਗੱਡੀ ਛੱਡ ਕੇ ਦੋਸ਼ੀ ਫ਼ਰਾਰ

ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਪੰਚਾਇਤੀ ਚੋਣਾਂ ਨੂੰ ਦੇਖਦੇ ਹੋਏ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਲਹਿਰੀ ਲਾਗੇ ਨਾਕਾ ਲਾਇਆ ਸੀ ਕਿ ਗੈਰ ਕਾਨੂੰਨੀ ਤੌਰ 'ਤੇ ਹਰਿਆਣਾ ਸ਼ਰਾਬ ਦੀਆਂ 50 ਸ਼ਰਾਬ ਦੇ ਡੱਬਿਆਂ ਸਮੇਤ ...

ਪੂਰੀ ਖ਼ਬਰ »

ਵਾਟਰ ਸਪਲਾਈ ਤੇ ਸੀਵਰੇਜ ਮਹਿਕਮਾ ਸਖ਼ਤੀ ਦੇ ਰੌ ਾਅ 'ਚ

ਸਰਦੂਲਗੜ੍ਹ, 15 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਵਿਖੇ ਸਰਕਾਰ ਵਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਪੀਣ ਵਾਲੇ ਪਾਣੀ ਤੇ ਸੀਵਰੇਜ ਦੀ ਸਹੂਲਤ ਦੀ ਬਕਾਇਆ ਰਾਸ਼ੀ ਭਰਾਉਣ ਲਈ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਸਖ਼ਤੀ ਦੇ ਰੌਾਅ 'ਚ ਨਜ਼ਰ ਆ ਰਿਹਾ ਹੈ | ...

ਪੂਰੀ ਖ਼ਬਰ »

ਨਿਕਾਸੀ ਪਾਈਪਾਂ ਬੰਦ ਹੋਣ ਕਾਰਨ ਮੁੱਖ ਰਸਤੇ 'ਤੇ ਖੜਿ੍ਹਆ ਗੰਦਾ ਪਾਣੀ

ਬੁਢਲਾਡਾ, 15 ਦਸੰਬਰ (ਰਾਹੀ)-ਪਿੰਡ ਅਹਿਮਦਪੁਰ ਵਿਖੇ ਰੇਲਵੇ ਫਾਟਕ ਕੋਲੋਂ ਲੰਘਦੀਆਂ ਸੀਵਰੇਜ ਪਾਣੀ ਦੀਆਂ ਨਿਕਾਸੀ ਪਾਈਪਾਂ ਬੰਦ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਪਿੰਡ ਦੇ ਮੁੱਖ ਰਸਤੇ 'ਤੇ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਸਰਦੂਲਗੜ੍ਹ ਦੇ ਪ੍ਰਧਾਨ ਤੇ ਭਤੀਜੇ 'ਤੇ ਮਾਮਲਾ ਦਰਜ

ਸਰਦੂਲਗੜ੍ਹ, 15 ਦਸੰਬਰ (ਜੀ.ਐਮ. ਅਰੋੜਾ)- ਸਥਾਨਕ ਨਗਰ ਪੰਚਾਇਤ ਦੇ ਪ੍ਰਧਾਨ ਜਤਿੰਦਰ ਜੈਨ ਬੌਬੀ ਤੇ ਉਸ ਦੇ ਭਤੀਜੇ ਮੋਨਿਕ ਜੈਨ ਿਖ਼ਲਾਫ਼ ਸਥਾਨਕ ਪੁਲਿਸ ਨੇ ਡਿਊਟੀ ਵਿਚ ਵਿਘਨ ਪਾਉਣ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉੱਚ-ਅਧਿਕਾਰੀਆਂ ਦੇ ਸੁਨੇਹਿਆਂ ਨੂੰ ਟਿੱਚ ਜਾਣਨ ਵਾਲੇ 3 ਅਧਿਆਪਕ ਤਲਬ

ਬਰੇਟਾ, 15 ਦਸੰਬਰ (ਰਵਿੰਦਰ ਕੌਰ ਮੰਡੇਰ)- ਅਜੋਕੇ ਸਮੇਂ ਵਿਚ ਮੋਬਾਈਲ ਕੰਪਨੀਆਂ ਵਲੋਂ ਸਸਤੇ ਦਰਾਂ 'ਤੇ ਵੱਧ ਤੋਂ ਵੱਧ ਆਫ਼ਰ ਦਿੱਤੇ ਜਾਂਦੇ ਹਨ, ਜਿਸ ਦਾ ਲੋਕ ਖੂਬ ਲਾਭ ਉਠਾਉਂਦੇ ਹਨ | ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕੁਝ ਕਰਮਚਾਰੀਆਂ ਵਲੋਂ ਵੀ ਡਿਊਟੀ ਸਮੇਂ 'ਤੇ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਤੇ ਨਸ਼ਿਆਂ ਿਖ਼ਲਾਫ਼ ਸਕੂਲ ਅਹਾਤੇ 'ਚ ਸੈਮੀਨਾਰ

ਬੋਹਾ, 15 ਦਸੰਬਰ (ਸਲੋਚਨਾ ਤਾਂਗੜੀ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਨੇਕੀ ਫਾਊਾਡੇਸ਼ਨ ਬੁਢਲਾਡਾ ਵਲੋਂ ਸਰਕਾਰੀ ਸੈਕੰਡਰੀ ਸਕੂਲ ਬੋਹਾ ਵਿਖੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ...

ਪੂਰੀ ਖ਼ਬਰ »

ਕੰਪਿਊਟਰ ਟਾਈਪਿੰਗ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬੁਢਲਾਡਾ, 15 ਦਸੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕੰਪਿਊਟਰ ਸਿੱਖਿਆ ਨੰੂ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਵਿਖੇ ਬਲਾਕ ਬਲਾਕ ਪੱਧਰੀ ਆਨਲਾਈਨ ਪ੍ਰਸ਼ਨੋਤਰੀ ...

ਪੂਰੀ ਖ਼ਬਰ »

ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ 'ਚ ਨੈਤਿਕ ਪ੍ਰੀਖਿਆ ਕਰਵਾਈ

ਜੋਗਾ, 15 ਦਸੰਬਰ (ਬਲਜੀਤ ਸਿੰਘ ਅਕਲੀਆ)- ਪੰਜਾਬੀ ਪੀਪਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਪਟਿਆਲਾ ਵੱਲੋਂ ਨੈਤਿਕ ਸਿੱਖਿਆ ਮੁਹਿੰਮ ਤਹਿਤ ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੱਲਾ ਵਿਖੇ ਨੈਤਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਸੁਰਿੰਦਰ ਕੌਰ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਜੋਗਾ, 15 ਦਸੰਬਰ (ਘੜੈਲੀ)-ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਬੱਚਿਆਂ ਨੰੂ ਵੱਖ-ਵੱਖ ਸਿਰਲੇਖਾਂ ਦੇ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਬੱਚਿਆਂ ਦੀ ਚੋਣ ...

ਪੂਰੀ ਖ਼ਬਰ »

ਵਿਧਾਇਕਾਂ ਦੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਨੂੰ ਲੋਕ ਮਾਰੂ ਫ਼ੈਸਲਾ ਦੱਸਿਆ

ਮਾਨਸਾ, 15 ਦਸੰਬਰ (ਸਟਾਫ਼ ਰਿਪੋਰਟਰ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮਾਨਸਾ ਨੇ ਪੰਜਾਬ ਵਿਧਾਨ ਸਭਾ ਵਲੋਂ ਵਿਧਾਇਕਾਂ ਦੇ ਭੱਤਿਆਂ ਵਿਚ ਕੀਤੇ ਅਥਾਹ ਵਾਧੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਲੋਕ ਮਾਰੂ ਫ਼ੈਸਲਾ ਕਰਾਰ ਦਿੱਤਾ ਹੈ | ਯੂਨੀਅਨ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ

ਝੁਨੀਰ, 15 ਦਸੰਬਰ (ਪ. ਪ.)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਇਕਾਈ ਝੁਨੀਰ ਦੀ ਮੀਟਿੰਗ ਸਥਾਨਕ ਸ੍ਰੀ ਦੁਰਗਾ ਮੰਦਰ ਵਿਖੇ ਬਲਾਕ ਪ੍ਰਧਾਨ ਕੌਰ ਸਿੰਘ ਭੰਮਾ ਦੀ ਸਰਪ੍ਰਸਤੀ ਅਧੀਨ ਹੋਈ ਜਿਸ ਵਿਚ ਸ਼ਾਮਿਲ ਸੇਵਾਮੁਕਤ ਮੁਲਾਜ਼ਮਾਂ ਨੇ ਰਾਜ ਸਰਕਾਰ ਤੋਂ ਬਕਾਇਆ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਲੜਨ ਦੇ ਚਾਹਵਾਨਾਂ ਵਲੋਂ ਸਰਗਰਮੀਆਂ ਸ਼ੁਰੂ

ਰਮਨਦੀਪ ਸਿੰਘ ਸੰਧੂ ਝੁਨੀਰ, 15 ਦਸੰਬਰ- ਪੰਚਾਇਤੀ ਚੋਣਾਂ ਨੂੰ ਲੈ ਕੇ ਸਰਪੰਚੀ ਉਮੀਦਵਾਰਾਂ ਵਲੋ ਚੋਣ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਹੈ | ਪਿੰਡ ਝੇਰਿਆਂਵਾਲੀ ਵਿਖੇ ਪਰਮਜੀਤ ਕੌਰ ਪਤਨੀ ਗੁਰਜੰਟ ਸਿੰਘ ਸੇਵਾ ਮੁਕਤ ਜੇ.ਈ. ਵਲੋ ਇਕੱਠ ਕਰ ਕੇ ਪਿੰਡ ਵਿਚ ਵੋਟਰਾਂ ਨਾਲ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 1 ਤੋਂ 5 ਜਨਵਰੀ ਤੱਕ ਮੋਰਚੇ ਲਗਾਉਣ ਦਾ ਐਲਾਨ

ਮਾਨਸਾ, 15 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕਿਸਾਨ ਮੰਗਾਂ ਨੂੰ ਲੈ ਕੇ 1 ਜਨਵਰੀ ਤੋਂ 5 ਜਨਵਰੀ ਤੱਕ ਸਾਰੇ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪੱਧਰੀ 5 ਰੋਜਾ ਮੋਰਚੇ ਲਗਾਉਣ ਦਾ ਐਲਾਨ ਕੀਤਾ ਹੈ | ਸਥਾਨਕ ਬਾਲ ਭਵਨ ਵਿਖੇ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਝੁਨੀਰ, 15 ਦਸੰਬਰ (ਵਸ਼ਿਸ਼ਟ)-ਸਥਾਨਕ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਨੂੰ ਸਮਰਪਿਤ ਬਲਾਕ ਪੱਧਰੀ 'ਸੁੰਦਰ ਲਿਖਾਈ ਮੁਕਾਬਲਾ' ਕਰਵਾਇਆ ਗਿਆ ਜਿਸ ਵਿਚ ਬਲਾਕ ਦੇ ਸਾਰੇ ਸਕੂਲਾਂ ਨੇ ਭਾਗ ਲਿਆ | ਇਸ ਮੌਕੇ ਮਹਿੰਦਰ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਬਲਾਕ ਪੱਧਰੀ ਮੀਟਿੰਗ

ਭੀਖੀ, 15 ਦਸੰਬਰ (ਸਿੱਧੂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਾਲ ਸਿੰਘ ਭੀਖੀ ਦੀ ਅਗਵਾਈ 'ਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਲਾਲ ਸਿੰਘ ਅਤੇ ਗੁਰਨਾਮ ਸਿੰਘ ਗਾਮਾ ਨੇ ਸੰਬੋਧਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX