ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  12 minutes ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  12 minutes ago
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਸ਼ ਦੇ ਨਾਲ ਤੇਜ਼ ਝੱਖੜ ਅਤੇ ਗੜੇਮਾਰੀ ਹੋਣ ਦੀ ਖ਼ਬਰ ਹੈ।ਸਵੇਰੇ ਕਰੀਬ 4 ਵਜੇ ਤੇਜ ਹਨੇਰੀ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮਗਰੋਂ ਗੜੇਮਾਰੀ ਵੀ ਹੋਈ। ਮੌਸਮ ਦੇ ਬਦਲੇ ਮਿਜ਼ਾਜ...
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  30 minutes ago
ਜਲੰਧਰ, 21 ਫਰਵਰੀ - ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  56 minutes ago
ਸਿਓਲ, 21 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 156 ਹੋ ਚੁੱਕੀ...
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  about 1 hour ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਮੰਢੋਲ 'ਚ ਤਾਜ਼ਾ ਬਰਫਬਾਰੀ ਹੋਈ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 1 hour ago
ਨਵੀਂ ਦਿੱਲੀ, 21 ਫਰਵਰੀ - ਵਿੱਤੀ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ ਹੋਵੇਗਾ।ਸੈਸ਼ਨ ਦੌਰਾਨ ਪਾਕਿਸਤਾਨ ਏਜੰਡੇ 'ਤੇ...
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  37 minutes ago
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 day ago
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  1 day ago
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  1 day ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  1 day ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  1 day ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  1 day ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  1 day ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  1 day ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  1 day ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  1 day ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  1 day ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  1 day ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  1 day ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  1 day ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  1 day ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  1 day ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  1 day ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  1 day ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਕਪੂਰਥਲਾ / ਫਗਵਾੜਾ

ਸ੍ਰੀ ਹਰੇ ਕ੍ਰਿਸ਼ਨਾ ਪ੍ਰਚਾਰ ਸੰਮਤੀ ਨੇ ਸਜਾਈ ਭਗਵਾਨ ਜਗਨਨਾਥ ਰੱਥ ਯਾਤਰਾ

ਕਪੂਰਥਲਾ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਹਰੇ ਕ੍ਰਿਸ਼ਨਾ ਪ੍ਰਚਾਰ ਸੰਮਤੀ ਵਲੋਂ ਸ੍ਰੀ ਰਾਣੀ ਸਾਹਿਬਾ ਮੰਦਰ ਕਪੂਰਥਲਾ ਤੋਂ ਭਗਵਾਨ ਜਗਨਨਾਥ ਰੱਥ ਯਾਤਰਾ ਕੱਢੀ ਗਈ, ਜੋ ਅੰਮਿ੍ਤਸਰ ਰੋਡ, ਸਤਨਰਾਇਣ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਾਕ, ਸਦਰ ਬਾਜ਼ਾਰ, ਜਲੋਖਾਨਾ ਚੌਾਕ, ਸ਼ਾਲੀਮਾਰ ਬਾਗ ਤੋਂ ਹੁੰਦੀ ਹੋਈ ਮੁੜ ਸ੍ਰੀ ਰਾਣੀ ਸਾਹਿਬਾ ਮੰਦਰ ਵਿਖੇ ਸਮਾਪਤ ਹੋਈ | ਦੁਪਹਿਰ 2 ਵਜੇ ਮਹਾਂ ਮੰਤਰਾਂ ਦੇ ਉਚਾਰਨ ਤੇ ਭਗਵਾਨ ਸ੍ਰੀ ਜਗਨਨਾਥ ਦੇ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਹੋਈ ਇਸ ਯਾਤਰਾ ਵਿਚ ਸ਼ਾਮਿਲ ਭਜਨ ਮੰਡਲੀਆਂ ਹਰੇ ਕ੍ਰਿਸ਼ਨਾ ਹਰੇ ਰਾਮ ਦੇ ਭਜਨਾਂ ਦਾ ਉਚਾਰਨ ਕਰ ਰਹੀਆਂ ਸਨ | ਰੱਥ ਯਾਤਰਾ ਦਾ ਵੱਖ-ਵੱਖ ਥਾਵਾਂ 'ਤੇ ਸ਼ਹਿਰ ਦੀਆਂ ਸੰਗਤਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਰੱਥ ਯਾਤਰਾ ਵਿਚ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਏ ਰੱਥ ਵਿਚ ਭਗਵਾਨ ਜਗਨਨਾਥ, ਭੈਣ ਸੁਭੱਦਰਾ ਤੇ ਦਾਊ ਬਲਰਾਮ ਦੇ ਸਵਰੂਪ ਸੁਸ਼ੋਭਿਤ ਸਨ | ਰੱਥ ਯਾਤਰਾ ਵਿਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਨੇ ਸ਼ਹਿਰ ਵਾਸੀਆਂ ਨੂੰ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਰਗਰਮੀਆਂ ਨਾਲ ਸਮਾਜ ਨੂੰ ਮਾਰਗ ਦਰਸ਼ਨ ਮਿਲਦਾ ਹੈ | ਉਨ੍ਹਾਂ ਸ੍ਰੀ ਹਰੇ ਕ੍ਰਿਸ਼ਨਾ ਪ੍ਰਚਾਰ ਸੰਮਤੀ ਨੂੰ ਰੱਥ ਯਾਤਰਾ ਕੱਢਣ 'ਤੇ ਵਧਾਈ ਦਿੱਤੀ | ਰੱਥ ਯਾਤਰਾ ਦੇ ਸ਼ਹੀਦ ਭਗਤ ਸਿੰਘ ਚੌਾਕ ਕਪੂਰਥਲਾ ਵਿਖੇ ਪਹੁੰਚਣ 'ਤੇ ਧਾਰਮਿਕ ਆਗੂ ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਸੀਨੀਅਰ ਅਕਾਲੀ ਆਗੂ ਜਥੇਦਾਰ ਸੁਖਪਾਲ ਸਿੰਘ ਭਾਟੀਆ, ਜਥੇਦਾਰ ਰਸ਼ਪਾਲ ਸਿੰਘ ਸਿਟੀ ਕੇਬਲ ਵਾਲੇ, ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਹਰਜੀਤ ਸਿੰਘ ਭਾਟੀਆ ਤੇ ਹੋਰ ਆਗੂਆਂ ਨੇ ਸਵਾਗਤ ਕੀਤਾ | ਇਸੇ ਦੌਰਾਨ ਕੜਾਹ ਪ੍ਰਸ਼ਾਦਿ ਤੇ ਘੁੰਗਣੀਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਰੱਥ ਯਾਤਰਾ ਵਿਚ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਸੋਨਾ, ਦਵਿੰਦਰ ਸਿੰਘ ਦੇਵ, ਪ੍ਰੀਤਪਾਲ ਸਿੰਘ ਸੋਨੂੰ, ਭਾਈ ਵਰਿਆਮ ਸਿੰਘ ਕਪੂਰ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸਵਰਨ ਸਿੰਘ, ਜਸਬੀਰ ਸਿੰਘ ਰਾਣਾ, ਸੁਖਰਾਜ ਸਿੰਘ, ਦਮਨਦੀਪ ਸਿੰਘ, ਪਰਮਿੰਦਰ ਸਿੰਘ ਹੈਪੀ, ਲਖਬੀਰ ਸਿੰਘ ਸਾਹੀ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਲੱਖੀ, ਮਨਿੰਦਰ ਸਿੰਘ ਵਾਲੀਆ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਸੁਖਵਿੰਦਰ ਬੱਬੂ, ਮਨਪ੍ਰੀਤ ਸਿੰਘ ਮਨੀ, ਕੰਵਲਜੀਤ ਸਿੰਘ ਭਾਟੀਆ, ਜਸਪ੍ਰੀਤ ਸਿੰਘ ਸਚਦੇਵਾ, ਮਨਪ੍ਰੀਤ ਸਿੰਘ ਭਾਟੀਆ, ਗੁਰਪ੍ਰੀਤ ਸਿੰਘ ਬਬਲੂ, ਚਰਨਜੀਤ ਸਿੰਘ ਝੱਲ ਬੀਬੜੀ, ਬੋਹੜ ਸਿੰਘ, ਰੌਬਿਨ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਮਿੰਟੂ, ਹਰਚਰਨ ਬਹਿਲ ਆਦਿ ਹਾਜ਼ਰ ਸਨ | ਰੱਥ ਯਾਤਰਾ ਵਿਚ ਹਰੇ ਕ੍ਰਿਸ਼ਨਾ ਪ੍ਰਚਾਰ ਸੰਮਤੀ ਦੇ ਪ੍ਰਮੁੱਖ ਅਰੁਣ ਸੰਘਰ, ਰਾਣੀ ਸਾਹਿਬਾ ਦਾ ਮੰਦਿਰ ਦੇ ਪ੍ਰਧਾਨ ਲਵਿਸ਼ ਕਾਲੀਆ, ਸਤਨਰਾਇਣ ਮੰਦਿਰ ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਗੋਸਾਈਾ, ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਖੋਜੇਵਾਲ, ਰਾਮਾ ਪਾਠਕ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਮਨੋਜ ਭਸੀਨ, ਕਾਂਗਰਸੀ ਆਗੂ ਰਜਿੰਦਰ ਕੌੜਾ, ਦੇਸ਼ ਬੇਰੀ, ਪਵਨ ਸੂਦ, ਦੀਪਕ ਸਲਵਾਨ, ਦੀਪਕ ਮਦਾਨ, ਵਿਜੇ ਛਾਬੜਾ, ਰਵੀ ਕੁਮਾਰ ਆਨੰਦ, ਤਰਲੋਚਨ ਸਿੰਘ ਧਿੰਜਣ, ਅਕਾਲੀ ਆਗੂ ਦਰਸ਼ਨ ਸਿੰਘ ਕੋਟ ਕਰਾਰ ਖਾਂ, ਰਕੇਸ਼ ਅਗਰਵਾਲ ਬੱਲੀ, ਸੰਨੀ ਗੁਪਤਾ, ਉਂਕਾਰ ਕਾਲੀਆ, ਰਜਿੰਦਰ ਅਗਰਵਾਲ, ਰੌਸ਼ਨ ਲਾਲ ਸਭਰਵਾਲ, ਸੁਭਾਸ਼ ਮੁਕਰੰਦੀ, ਕੌਾਸਲ ਚੇਤਨ ਸੂਰੀ, ਅਸ਼ੋਕ ਕੁਮਾਰ ਮਾਹਲਾ, ਵਿਜੇ ਖੋਸਲਾ, ਵਿੱਕੀ ਬਹਿਲ, ਸੁਰਿੰਦਰ ਨਾਥ ਮੜ੍ਹੀਆ, ਵਿਕਾਸ ਗੁਪਤਾ, ਪਵਨ ਧੀਰ, ਰਕੇਸ਼ ਕੁਮਾਰ ਸਾਹੀ, ਸੰਜੀਵ ਧੀਰ, ਵਿੱਕੀ ਗੁਜਰਾਲ, ਵਿਜੇ ਖੋਸਲਾ, ਸੰਦੀਪ ਪੰਡਿਤ, ਜਗਦੀਸ਼ ਸ਼ਰਮਾ, ਦੀਪਕ ਮਦਾਨ ਤੋਂ ਇਲਾਵਾ ਮੰਦਿਰ ਕਮੇਟੀਆਂ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਹਰ ਤਰ੍ਹਾਂ ਦੇ ਸਕੂਲਾਂ ਵਿਚ ਨੈਤਿਕ ਸਿੱਖਿਆ ਪੜ੍ਹਾਉਣਾ ਜ਼ਰੂਰੀ ਕੀਤਾ ਜਾਵੇ-ਡਾ: ਘੁੰਮਣ

ਨਡਾਲਾ, 15 ਦਸੰਬਰ (ਮਾਨ)-ਸਮਾਜ ਵਿਚ ਗਿਰ ਰਹੀਆਂ ਨੈਤਿਕ ਕਦਰਾਂ ਕੀਮਤਾਂ ਸਭ ਸੋਚਵਾਨ ਤੇ ਚਿੰਤਕ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਇਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਅਧਿਆਪਕ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ | ਉੱਘੇ ਸਿੱਖਿਆ ਸ਼ਾਸਤਰੀ ਤੇ ਪੰਜਾਬੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਡੀ.ਸੀ. ਨੂੰ ਦੇਵੇਗੀ ਮੰਗ-ਪੱਤਰ

ਨਡਾਲਾ, 15 ਦਸੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਕੱਲ੍ਹ 17 ਦਸੰਬਰ ਦਿਨ ਸੋਮਵਾਰ ਨੂੰ ਕਪੂਰਥਲਾ ਵਿਖੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦੇਵੇਗੀ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਨੇ ਦੱਸਿਆ ਕਿ ਯੂਨੀਅਨ ਕਿਸਾਨਾਂ ਦੀਆਂ ਸਮੱਸਿਆ ਤੇ ...

ਪੂਰੀ ਖ਼ਬਰ »

ਛੱਪੜ ਵਿਚ ਡਿੱਗਣ ਕਰਕੇ ਇਕ ਵਿਅਕਤੀ ਦੀ ਮੌਤ

ਫਗਵਾੜਾ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਇੱਥੋਂ ਦੇ ਨੇੜਲੇ ਪਿੰਡ ਨੰਗਲ ਮੱਝਾ ਵਿਖੇ ਛੱਪੜ ਵਿਚ ਡਿੱਗਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਇਮਾਨਵੇਟਪੂਆ ਪੁੱਤਰ ਲੋਥਾਪੁਰਾ ਮੂਲ ਵਾਸੀ ਝਾਰਖੰਡ ਦੇ ਰੂਪ ਵਿੱਚ ਹੋਈ ਹੈ | ਮਿਲੀ ਜਾਣਕਾਰੀ ਦੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਕਪੂਰਥਲਾ, 15 ਦਸੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਾਊਡਰ ਤੇ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਇੰਸਪੈਕਟਰ ਸੁਖਪਾਲ ਸਿੰਘ ਥਾਣਾ ਮੁਖੀ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੇ ਪਿੰਡ ਭੀਲਾ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ

ਫਗਵਾੜਾ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਚਾਚੌਕੀ ਇਲਾਕੇ ਦੇ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਦੇ ਅਨੁਸਾਰ ਮਿ੍ਤਕ ਦੀ ਪਛਾਣ ਵਰਿੰਦਰ ਕੁਮਾਰ ਪੁੱਤਰ ਗੇਜ਼ ਰਾਮ ਵਾਸੀ ਚਾਚੌਕੀ ਦੇ ਰੂਪ ਵਿੱਚ ਹੋਈ ਹੈ | ...

ਪੂਰੀ ਖ਼ਬਰ »

20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਢਿਲਵਾਂ, 15 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ, ਪਲਵਿੰਦਰ ਸਿੰਘ)-ਥਾਣਾ ਢਿਲਵਾਂ ਦੀ ਪੁਲਿਸ ਨੇ ਇਕ ਨੌਜਵਾਨ ਨੂੰ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਢਿਲਵਾਂ ਦੇ ਮੁਖੀ ਭੂਸ਼ਣ ਸੇਖੜੀ, ਏ.ਐਸ.ਆਈ. ਬਲਵੀਰ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ

ਸੁਲਤਾਨਪੁਰ ਲੋਧੀ, 15 ਦਸੰਬਰ (ਨਰੇਸ਼ ਹੈਪੀ, ਥਿੰਦ)-ਅੱਜ ਦੁਪਹਿਰ ਸਮੇਂ ਇਕ ਜਗ੍ਹਾ ਦੇ ਮਾਮਲੇ ਨੂੰ ਲੈ ਕੇ ਸਥਾਨਕ ਮੁਹੱਲਾ ਸੱਥ ਰੰਗੜਾ ਨਿਵਾਸੀ ਦਰਸ਼ਨ ਸਿੰਘ (44) ਦੀ ਮੌਤ ਹੋ ਗਈ | ਨੌਜਵਾਨ ਦੀ ਮੌਤ ਨੂੰ ਲੈ ਕੇ ਉਸਦੇ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਨਿਵਾਸੀਆਂ ...

ਪੂਰੀ ਖ਼ਬਰ »

ਰੋਜ਼ੀ–ਰੋਟੀ ਖ਼ਾਤਰ ਸਾਊਦੀ ਅਰਬ ਗਏ ਨੌਜਵਾਨ ਨਾਲ ਕੰਪਨੀ ਵਲੋਂ ਧੋਖ਼ਾ

ਢਿਲਵਾਂ, 15 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਕਾਰਨ ਨੌਜਵਾਨ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨ ਲਈ ਵਿਦੇਸ਼ ਜਾਣ ਨੂੰ ਤਰਜ਼ੀਹ ਦੇ ਰਹੇ ਹਨ | ਪ੍ਰੰਤੂ ਕਈ ਵਾਰ ਵਿਦੇਸ਼ੀ ਕੰਪਨੀਆਂ ਵਲੋਂ ਨੌਜਵਾਨਾਂ ਪਾਸੋਂ ਕੰਮ ...

ਪੂਰੀ ਖ਼ਬਰ »

ਸਕੇਪ ਸਾਹਿਤਕ ਸੰਸਥਾ ਵਲੋਂ ਸ਼ਾਮ-ਏ-ਗ਼ਜ਼ਲ ਦਾ ਪ੍ਰੋਗਰਾਮ ਅੱਜ

ਫਗਵਾੜਾ, 15 ਦਸੰਬਰ (ਟੀ.ਡੀ. ਚਾਵਲਾ)-ਉਸਤਾਦ ਗ਼ਜ਼ਲਗੋ ਮਹਿਰੂਮ ਸ਼ਾਇਰ ਆਰਿਫ਼ ਗੋਬਿੰਦਪੁਰੀ ਨੂੰ ਸਮਰਪਿਤ ਸ਼ਾਮ-ਏ-ਗ਼ਜ਼ਲ ਦਾ ਪ੍ਰੋਗਰਾਮ ਸਕੇਪ ਸਾਹਿਤਕ ਸੰਸਥਾ ਵਲੋਂ ਹੋਟਲ ਹਾਇਰ ਪੈਲੇਸ ਵਿਚ 16 ਦਸੰਬਰ ਨੂੰ ਸ਼ਾਮ 5-7 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 15 ਦਸੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਫਗਵਾੜਾ ਦੇ ਭਗਤਪੁਰਾ ਵਿਖੇ ਦੂਜੇ ਦਿਨ ਨਾਮੀ ਕੱਵਾਲਾਂ ਤੇ ਨਕਾਲਾਂ ਨੇ ਮਹਿਫ਼ਲ ਲਗਾਈ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਮੁਬਾਰਕ ਦਾਤਾ ਅਲੀ ਅਹਿਮਦ ਸਾਂਬਰ ਜੋ ਕਿ ਦਰਬਾਰ ਦਾਤਾ ਅਲੀ ਅਹਿਮਦ ਮੰਮੀ ਸ਼ੀਲੋ ਸਾਂਬਰੀ ਭਗਤਪੁਰਾ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਜੇ ਦਿਨ ਪੰਜਾਬ ਦੇ ਨਾਮਵਾਰ ਕਲਾਕਾਰਾਂ ਨੇ ਮਹਿਫ਼ਲ ਲਗਾਈ ਜਿਸ ਵਿਚ ਨਾਮੀ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਮਜ਼ਬੂਤ ਇਰਾਦੇ ਤੇ ਇਮਾਨਦਾਰੀ ਨਾਲ ਕੀਤੀ ਮਿਹਨਤ ਸਫ਼ਲਤਾ ਦੀ ਕੁੰਜੀ-ਗੁਰਪ੍ਰੀਤ ਕੌਰ ਰੂਹੀ

ਸੁਲਤਾਨਪੁਰ ਲੋਧੀ, 15 ਦਸੰਬਰ (ਥਿੰਦ, ਹੈਪੀ)-ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਪਿ੍ੰਸੀਪਲ ਜਸਵੀਰ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ਼ਾਨੋ ...

ਪੂਰੀ ਖ਼ਬਰ »

ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸਾਲਾਨਾ ਗੁਰਮਤਿ ਸਮਾਗਮ 25 ਨੂੰ

ਖਲਵਾੜਾ, 15 ਦਸੰਬਰ (ਮਨਦੀਪ ਸਿੰਘ ਸੰਧੂ)-ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 25 ਦਸੰਬਰ ਦਿਨ ਮੰਗਲਵਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ 19 ਦਸੰਬਰ ਨੂੰ

ਨਡਾਲਾ, 15 ਦਸੰਬਰ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮ 19 ਦਸੰਬਰ ਦਿਨ ਬੁੱਧਵਾਰ ਨੂੰ ਕਾਲਜ ਕੈਂਪਸ ਵਿਖੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਾਲਜ ...

ਪੂਰੀ ਖ਼ਬਰ »

17 ਤੋਂ 19 ਤਰੀਕ ਤੱਕ ਹੋਣਗੀਆਂ ਨਾਮਜ਼ਦਗੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ 1 ਉਮੀਦਵਾਰ ਨੇ ਸਰਪੰਚੀ ਤੇ 14 ਨੇ ਪੰਚੀ ਲਈ ਭਰੇ ਪਰਚੇ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਵਿਚ 1 ਉਮੀਦਵਾਰ ਨੇ ਸਰਪੰਚੀ ਲਈ ਤੇ 14 ਉਮੀਦਵਾਰਾਂ ਨੇ ਪੰਚੀ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਕੋਲ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ 1 ਉਮੀਦਵਾਰ ਨੇ ਸਰਪੰਚੀ ਤੇ 14 ਨੇ ਪੰਚੀ ਲਈ ਭਰੇ ਪਰਚੇ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਵਿਚ 1 ਉਮੀਦਵਾਰ ਨੇ ਸਰਪੰਚੀ ਲਈ ਤੇ 14 ਉਮੀਦਵਾਰਾਂ ਨੇ ਪੰਚੀ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਕੋਲ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਦੇਸ਼ ਅੰਦਰੋਂ ਭਾਜਪਾ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ-ਸੁਰਜੀਤ ਸਿੰਘ ਸੱਦੂਵਾਲ

ਸੁਲਤਾਨਪੁਰ ਲੋਧੀ, 15 ਦਸੰਬਰ (ਨਰੇਸ਼ ਹੈਪੀ, ਥਿੰਦ)-ਪੰਜ ਰਾਜਾਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਭਾਜਪਾ ਨੂੰ ਮਿਲੀ ਕਰਾਰੀ ਹਾਰ ਨੇ ਸਿੱਧ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ...

ਪੂਰੀ ਖ਼ਬਰ »

ਮਨਦੀਪ ਕੌਰ ਸਰਬਸੰਮਤੀ ਨਾਲ ਤਰਫ਼ ਬਹਿਬਲ ਬਹਾਦਰ ਸੱਧੂਵਾਲ ਦੀ ਸਰਪੰਚ ਚੁਣੀ

ਸੁਲਤਾਨਪੁਰ ਲੋਧੀ, 15 ਦਸੰਬਰ (ਨਰੇਸ਼ ਹੈਪੀ, ਥਿੰਦ)-ਨਗਰ ਨਿਵਾਸੀ ਤਰਫ਼ ਬਹਿਬਲ ਬਹਾਦਰ ਸੱਧੂਵਾਲ ਨੇ ਸਰਬਸੰਮਤੀ ਨਾਲ ਮਨਦੀਪ ਕੌਰ ਪਤਨੀ ਕੁਲਵਿੰਦਰ ਸਿੰਘ ਨੂੰ ਸਰਪੰਚ ਚੁਣ ਲਿਆ ਗਿਆ, ਜਦਕਿ ਬਿਕਰਮਜੀਤ ਸਿੰਘ, ਕਸ਼ਮੀਰ ਸਿੰਘ, ਜਗਜੀਤ ਸਿੰਘ, ਮੁਖ਼ਤਿਆਰ ਸਿੰਘ ਤੇ ...

ਪੂਰੀ ਖ਼ਬਰ »

ਬਲਵੀਰ ਕੌਰ ਸਰਬਸੰਮਤੀ ਨਾਲ ਪਿੰਡ ਰਾਮੇ ਦੀ ਬਣੀ ਸਰਪੰਚ

ਸੁਲਤਾਨਪੁਰ ਲੋਧੀ, 15 ਦਸੰਬਰ (ਨਰੇਸ਼ ਹੈਪੀ, ਥਿੰਦ)-ਪਿੰਡ ਰਾਮੇ ਦੇ ਨਗਰ ਵਾਸੀਆਂ ਨੇ ਭਾਈਚਾਰਕ ਸਾਂਝ ਤੇ ਏਕਤਾ ਦਾ ਸਬੂਤ ਦਿੰਦਿਆਂ ਸਰਬਸੰਮਤੀ ਨਾਲ ਨਿਰਮਲ ਸਿੰਘ ਰਾਮੇ ਦੀ ਪਤਨੀ ਬਲਵੀਰ ਕੌਰ ਨੂੰ ਸਰਪੰਚ ਚੁਣ ਲਿਆ ਗਿਆ, ਜਦਕਿ ਸੁਰਜੀਤ ਸਿੰਘ, ਰਸ਼ਪਾਲ ਸਿੰਘ, ...

ਪੂਰੀ ਖ਼ਬਰ »

ਨਡਾਲਾ ਬਲਾਕ ਵਿਚ ਪੰਚੀ ਦੇ 4 ਉਮੀਦਵਾਰਾਂ ਨੇ ਭਰੇ ਕਾਗ਼ਜ਼

ਭੁਲੱਥ, 15 ਦਸੰਬਰ (ਮਨਜੀਤ ਸਿੰਘ ਰਤਨ)-ਅੱਜ ਪੰਚਾਇਤੀ ਚੋਣਾਂ ਲਈ ਸਰਪੰਚੀ ਅਤੇ ਪੰਚੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ ਦਾਖਲ ਕਰਨ ਦੇ ਪਹਿਲੇ ਦਿਨ ਬਲਾਕ ਨਡਾਲਾ ਦੇ ਰਿਟਰਨਿੰਗ ਅਫ਼ਸਰਾਂ ਵਿਚੋਂ ਸਿਰਫ਼ ਇੱਕ ਕੋਲ ਚਾਰ ਪੰਚੀ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ...

ਪੂਰੀ ਖ਼ਬਰ »

ਬੀਬੀ ਕੁਲਵੰਤ ਕੌਰ ਨੂੰ ਐਲਾਨਿਆ ਸਰਪੰਚ, ਸਾਬਕਾ ਮੰਤਰੀ ਮਾਨ ਨੇ ਕੀਤਾ ਸਵਾਗਤ ਫਗਵਾੜਾ ਦੇ ਪਿੰਡ ਸੀਕਰੀ 'ਚ ਸਰਬਸੰਮਤੀ ਨਾਲ ਹੋਇਆ ਹਲਕੇ ਦੀ ਪਹਿਲੀ ਪੰਚਾਇਤ ਦਾ ਗਠਨ

ਫਗਵਾੜਾ, 15 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਚਾਇਤ ਸੰਮਤੀ ਚੋਣਾਂ ਤੋਂ ਪਹਿਲਾਂ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਸੀਕਰੀ ਵਿਖੇ ਅੱਜ ਪਹਿਲੀ ਪੰਚਾਇਤ ਦਾ ਸਰਬਸੰਮਤੀ ਨਾਲ ਗਠਨ ਕਰ ਲਿਆ ਗਿਆ ਹੈ | ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ...

ਪੂਰੀ ਖ਼ਬਰ »

ਫਗਵਾੜਾ ਦੇ ਪਿੰਡ ਸੀਕਰੀ 'ਚ ਸਰਬਸੰਮਤੀ ਨਾਲ ਹੋਇਆ ਹਲਕੇ ਦੀ ਪਹਿਲੀ ਪੰਚਾਇਤ ਦਾ ਗਠਨ

ਫਗਵਾੜਾ, 15 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਪੰਚਾਇਤ ਸੰਮਤੀ ਚੋਣਾਂ ਤੋਂ ਪਹਿਲਾਂ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਸੀਕਰੀ ਵਿਖੇ ਅੱਜ ਪਹਿਲੀ ਪੰਚਾਇਤ ਦਾ ਸਰਬਸੰਮਤੀ ਨਾਲ ਗਠਨ ਕਰ ਲਿਆ ਗਿਆ ਹੈ | ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਬਣੇ ਪਿੰਡ ਫੌਜੀ ਕਾਲੋਨੀ ਦੇ ਸਰਬਸੰਮਤੀ ਨਾਲ ਸਰਪੰਚ

ਡਡਵਿੰਡੀ, 15 ਦਸੰਬਰ (ਬਲਬੀਰ ਸੰਧਾ)-ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਫੌਜੀ ਕਾਲੋਨੀ ਵਿਖੇ ਪਿਛਲੇ 30 ਸਾਲਾਂ ਤੋਂ ਸਰਬਸੰਮਤੀ ਨਾਲ ਸਰਪੰਚ ਚੁਣਨ ਦੀ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਇਸ ਵਾਰ ਵੀ ਪਿੰਡ ਦੇ ਪੁਰਾਣੇ ਬਜ਼ੁਰਗਾਂ ਗੁਰਮੁਖ ਸਿੰਘ, ਪਰਮਜੀਤ ਸਿੰਘ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX