ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਘਰਾਚੋਂ, 15 ਜੂਨ (ਕੰਵਲਜੀਤ ਸਿੰਘ ਘੁਮਾਣ)- ਇੱਥੋਂ ਦੇ ਨੇੜਲੇ ਪਿੰਡ ਨਾਗਰਾ ਵਿਖੇ ਦੋ ਏਕੜ ਦੇ ਮਾਲਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਰਾਮ ਸਿੰਘ ਪੁੱਤਰ ਚੰਨਣ ਸਿੰਘ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਦੁਪਹਿਰ ਸਮੇਂ ਹੋਈ ਬਰਸਾਤ ਨਾਲ ਜਿੱਥੇ ਆਮ ਲੋਕਾਂ ਅਤੇ ਪਸ਼ੂ ਪੰਛੀਆਂ ਨੂੰ ਜਿੱਥੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ ਉੱਥੇ ਹੀ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਤੇਜ਼ ਹਨੇਰੀ ਝੱਖੜ ਕਾਰਨ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਚੰਡੀਗੜ੍ਹ, 15 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਉੱਥੇ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ...
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਦੂਜਾ ਝਟਕਾ
. . .  1 day ago
ਨਸ਼ੇ ਦੀ ਵੱਧ ਮਾਤਰਾ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/1
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਅਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ-ਝੱਖੜ ਨਾਲ ਪਿਆ ਮੀਂਹ
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਆਸਟ੍ਰੇਲੀਆ 80/1
. . .  1 day ago
ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਆਏ ਨੌਜਵਾਨ ਦੀ ਮੌਤ
. . .  1 day ago
ਮੁਜ਼ਫੱਰਪੁਰ 'ਚ ਦਿਮਾਗ਼ੀ ਬੁਖ਼ਾਰ ਕਾਰਨ ਹੁਣ ਤੱਕ 69 ਬੱਚਿਆ ਦੀ ਹੋਈ ਮੌਤ
. . .  1 day ago
ਸ੍ਰੀਲੰਕਾ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 53/0
. . .  1 day ago
18 ਜੂਨ ਨੂੰ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਕਾਂਗਰਸ
. . .  1 day ago
'84 ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਵਾਂਗ ਜੇਲ੍ਹ ਜਾਣਗੇ ਕਮਲਨਾਥ- ਸਿਰਸਾ
. . .  1 day ago
ਵਿਸ਼ਵ ਕੱਪ 2019 : 6 ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਸੰਨੀ ਦਿਓਲ ਨੇ ਦੂਰਬੀਨ ਨਾਲ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਵਿਸ਼ਵ ਕੱਪ 2019 : ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਮਹਾਰਾਸ਼ਟਰ 'ਚ ਕੱਲ੍ਹ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ - ਦੇਵਿੰਦਰ ਫੜਨਵੀਸ
. . .  1 day ago
ਸ੍ਰੀ ਮੁਕਤਸਰ ਸਾਹਿਬ: ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਔਰਤ ਦੀ ਕੁੱਟਮਾਰ ਕਰਨ ਵਾਲੇ 6 ਦੋਸ਼ੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ
. . .  1 day ago
ਬਖ਼ਸ਼ੇ ਨਹੀਂ ਜਾਣਗੇ ਮਹਿਲਾ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀ- ਮਨੀਸ਼ਾ ਗੁਲਾਟੀ
. . .  1 day ago
ਫੱਲੇਵਾਲ ਖੇਤੀਬਾੜੀ ਸਭਾ 'ਤੇ ਅਕਾਲੀ ਦਲ ਦਾ ਕਬਜ਼ਾ
. . .  1 day ago
ਮਹਿਲਾ ਕੁੱਟਮਾਰ ਮਾਮਲੇ 'ਚ ਕੈਪਟਨ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕਹੀ ਗੱਲ
. . .  1 day ago
ਔਰਤਾਂ ਦੀ ਮੁਫ਼ਤ ਯਾਤਰਾ 'ਤੇ 'ਮੈਟਰੋ ਮੈਨ' ਦੇ ਸਵਾਲ 'ਤੇ ਸਿਸੋਦੀਆ ਨੇ ਜਤਾਈ ਹੈਰਾਨੀ
. . .  1 day ago
ਡਾ. ਮਨਮੋਹਨ ਸਿੰਘ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਬੈਠਕ
. . .  1 day ago
ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ 7 ਕਰਮਚਾਰੀਆਂ ਦੀ ਮੌਤ
. . .  1 day ago
ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹਰਪਾਲ ਚੀਮਾ ਨੇ ਨਵਜੋਤ ਸਿੰਘ ਸਿੱਧੂ ਨੂੰ 'ਆਪ' 'ਚ ਆਉਣ ਦਾ ਦਿੱਤਾ ਸੱਦਾ
. . .  1 day ago
ਪਤੀ ਵਲੋਂ ਗੋਲੀਆਂ ਮਾਰ ਕੇ ਪਤਨੀ ਦੀ ਹੱਤਿਆ
. . .  1 day ago
ਆਈ. ਐੱਮ. ਏ. ਦੇ ਵਫ਼ਦ ਨੇ ਕੀਤੀ ਹਰਸ਼ ਵਰਧਨ ਨਾਲ ਮੁਲਾਕਾਤ
. . .  1 day ago
ਨੀਤੀ ਅਯੋਗ ਦੀ ਬੈਠਕ 'ਚ ਸ਼ਾਮਲ ਨਹੀਂ ਹੋਣਗੇ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ
. . .  1 day ago
ਡਾ. ਮਨਮੋਹਨ ਸਿੰਘ ਅੱਜ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਤਰਨਤਾਰਨ

ਸੀ. ਏ. ਸਟਾਫ਼ ਵਲੋਂ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ 1 ਕਾਬੂ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਸੀ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀ ਿਖ਼ਲਾਫ਼ ਥਾਣਾ ਸਿਟੀ ਵਿਖੇ ਕੇਸ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕਰ ਲਿਆ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨੇ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਜੰਡਿਆਲਾ ਚੌਕ ਬਾਈਪਾਸ ਵਿਖੇ ਗਸ਼ਤ ਕਰ ਰਹੇ ਸਨ | ਇਸੇ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਕਾਕਾ ਪੁੱਤਰ ਇੰਦਰਜੀਤ ਸਿੰਘ ਵਾਸੀ ਕੱਕਾ ਕੰਡਿਆਲਾ ਵੱਖ ਵੱਖ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਇਕ ਹੀਰੋ ਹਾਂਡਾ ਮੋਟਰਸਾਈਕਲ ਰੰਗ ਕਾਲਾ 'ਤੇ ਸਵਾਰ ਹੋ ਕੇ ਉਹ ਮੋਟਰਸਾਈਕਲ ਵੇਚਣ ਲਈ ਆ ਰਿਹਾ ਹੈ | ਜਿਸ 'ਤੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਕੱਕਾ ਕੰਡਿਆਲਾ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ | ਚੈਕਿੰਗ ਦੌਰਾਨ ਪੁਲਿਸ ਪਾਰਟੀ ਹਰਪ੍ਰੀਤ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਦੋ ਹੋਰ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਵੀ ਬਰਾਮਦ ਕਰਵਾ ਦਿੱਤੇ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਪਾਸੋਂ ਤਿੰਨ ਮੋਟਰਸਾਈਕਲ ਬਰਾਮਦ ਹੋ ਚੁੱਕੇ ਹਨ ਅਤੇ ਉਸ ਦੇ ਿਖ਼ਲਾਫ਼ ਕੇਸ ਦਰਜ ਕਰਨ ਤੋਂ ਬਾਅਦ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |

ਸਿਹਤ ਵਿਭਾਗ ਦੀ ਟੀਮ ਨੇ ਸਹਾਇਕ ਫੂਡ ਕਮਿਸ਼ਨਰ ਦੀ ਅਗਵਾਈ ਹੇਠ ਖਾਣ ਪੀਣ ਵਾਲੀਆਂ ਵਸਤੂਆਂ ਦੇ ਨਮੂਨੇ ਭਰੇ

ਤਰਨ ਤਾਰਨ, 17 ਦਸੰਬਰ (ਗੁਰਪ੍ਰੀਤ ਸਿੰਘ)-ਸਥਾਨਕ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ ਇਥੋਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਉਲੀਕੇ ਵਿਸ਼ੇਸ਼ ਪ੍ਰੋਗਰਾਮ ਤੇ ਸਿਵਲ ਸਰਜਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਤਰਨ ਤਾਰਨ, 17 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ | ਐੱਸ.ਪੀ.ਡੀ. ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਵਿਚ ਬਲਾਕਾਂ ਦੇ ਮੁਲਾਜ਼ਮ ਤੇ ਅਫ਼ਸਰ ਲੋਕਾਂ ਨੂੰ ਖੱਜਲ ਖੁਆਰ ਕਰ ਰਹੇ ਹਨ- ਮਾੜੀ ਮੇਘਾ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਸੀਪੀਆਈ ਤਰਨ ਤਾਰਨ ਜ਼ਿਲ੍ਹੇ ਦੀ ਕਾਰਜਕਾਰਨੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਪੰਚਾਇਤ ਚੋਣਾਾ ਵਿੱਚ ਅਫ਼ਸਰਸ਼ਾਹੀ ਕਾਾਗਰਸ ਪਾਰਟੀ ਦੀ ਕਠਪੁਤਲੀ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਭਿੱਖੀਵਿੰਡ, 17 ਦਸੰਬਰ (ਬੌਬੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਤਰਨ ਤਾਰਨ ਦਰਸ਼ਨ ਸਿੰਘ ਮਾਨ ਦੇ ਦਿਸ਼ਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ

ਤਰਨ ਤਾਰਨ, 17 ਦਸੰਬਰ (ਪਰਮਜੀਤ ਜੋਸ਼ੀ)-ਪੈਨਸ਼ਨਰ ਐਾਡ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਡੇ ਮਨਾਇਆ | ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਮੁੱਖ ਮਹਿਮਾਨ ਦੇ ਰੂਪ ...

ਪੂਰੀ ਖ਼ਬਰ »

ਦੋ ਵੱਖ-ਵੱਖ ਘਟਨਾਵਾਂ 'ਚ ਲੁਟੇਰਿਆਂ ਨੇ ਖੋਹਿਆ ਪਰਸ, ਨਕਦੀ, ਕਾਰਡ ਤੇ ਮੋਬਾਈਲ

ਪੱਟੀ, 17 ਦਸੰਬਰ (ਅਵਤਾਰ ਸਿੰਘ ਖਹਿਰਾ)-ਕਰਨ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਚੌਾਕ ਕਾਜ਼ੀਆ ਪੱਟੀ ਨੇ ਦੱਸਿਆ ਕਿ ਬੀਤੀ ਸ਼ਾਮ 7 ਵਜ਼ੇ ਕਰੀਬ ਮੈਂ ਦੁੱਧ ਲੈਣ ਜਾ ਰਿਹਾ ਸੀ ਤਾਂ ਜੈਨ ਕਰਿਆਨਾ ਸਟੋਰ (ਘੁੱਦਾ) ਦੀ ਦੁਕਾਨ ਦੇ ਨੇੜੇ 3 ਅਣਪਛਾਤੇ ਨੌਜਵਾਨਾਂ ਨੇ ਦਾਤਰ ਦੀ ...

ਪੂਰੀ ਖ਼ਬਰ »

ਫਤਿਆਬਾਦ ਦੀ ਸਰਪੰਚੀ ਲਈ ਹੋਈ ਸਰਬਸੰਮਤੀ ਕਰਨ ਲਈ ਇਕੱਤਰਤਾ

ਫਤਿਆਬਾਦ, 17 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੈਲ ਤੇ ਹੋਰ ਪਿੰਡਾਂ ਤੋਂ ਸੇਧ ਲੈ ਕੇ ਕਸਬਾ ਫਤਿਆਬਾਦ ਵਿਖੇ ਸਰਬ ਸੰਮਤੀ ਕਰਨ ਲਈ ਤਿੰਨੇ ਰਵਾਇਤੀ ਪਾਰਟੀਆਂ ਜਿਨ੍ਹਾਂ ਵਿਚ ਕਾਂਗਰਸ ਅਕਾਲੀ ਪਾਰਟੀ ਦੇ ਦੋਵੇਂ ਗਰੁੱਪ ਅਤੇ ਆਮ ਆਦਮੀ ਪਾਰਟੀ ਦੇ ਕਾਰਕੁੰਨ ...

ਪੂਰੀ ਖ਼ਬਰ »

ਪਿੰਡ ਲੌਹਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਬਕਾ ਇੰਸਪੈਕਟਰ ਸੁਲੱਖਣ ਸਿੰਘ ਨੂੰ ਸਰਪੰਚੀ ਦਾ ਉਮੀਦਵਾਰ ਐਲਾਨਿਆ

ਪੱਟੀ, 17 ਦਸੰਬਰ (ਅਵਤਾਰ ਸਿੰਘ ਖਹਿਰਾ)-30 ਦਸੰਬਰ ਨੂੰ ਹੋ ਰਹੀ ਪੰਚਾਇਤੀ ਚੋਣਾਂ ਲਈ ਪਿੰਡ ਲੌਹਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਬੀਬਾ ਪਰਨੀਤ ਕੌਰ ਕੈਰੋਂ ਨੇ ਸਾਬਕਾ ਇੰਸਪੈਕਟਰ ਸੁਲੱਖਣ ਸਿੰਘ ...

ਪੂਰੀ ਖ਼ਬਰ »

ਪੰਚਾਇਤੀ ਦੀਆਂ ਚੋਣਾਂ ਸਬੰਧੀ ਖਡੂਰ ਸਾਹਿਬ ਵਿਖੇ ਹੋਈ ਚੋਣ ਅਮਲੇ ਦੀ ਰਿਹਰਸਲ

ਖਡੂਰ ਸਾਹਿਬ, 17 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸਬ-ਡਵੀਜਨਲ ਖਡੂਰ ਸਾਹਿਬ ਦੇ ਚੋਣ ਅਮਲੇ ਦੀ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਹਾਲ ਵਿਚ ਅੱਜ ਪਲੇਠੀ ਰਿਹਰਸਲ ਹੋਈ | ਇਸ ਮੌਕੇ ਗੁਰਮੀਤ ਸਿੰਘ ਨੋਡਲ ਅਫਸਰ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਆਉਣ ਵਾਲੇ ਦਿਨ ਸ਼ਰਾਬ ਦੇ ਪਿਆਕੜਾਂ ਲਈ ਸੱਜਰੇ ਵਿਆਹ ਵਰਗੇ

ਖਡੂਰ ਸਾਹਿਬ, 17 ਦਸੰਬਰ (ਰਸ਼ਪਾਲ ਸਿੰਘ ਕੁਲਾਰ)-30 ਦਸੰਬਰ 2018 ਨੂੰ ਹੋ ਰਹੀਆਂ ਪੰਚਾਂ ਸਰਪੰਚਾਂ ਦੀਆਂ ਚੋਣਾਂ ਲਈ ਆਮ ਪਿੰਡਾਂ ਵਿਚ ਸਰਗਰਮੀਆਂ ਤੇਜ ਹੋ ਗਈਆਂ ਹਨ ਅਤੇ ਪਿੰਡਾਂ ਵਿਚ ਚੋਣ ਮੈਦਾਨ ਵਿਚ ਕਈ ਪੰਚ ਸਰਪੰਚ ਇਕ ਦੂਜੇ ਦੇ ਆਹਮਣੇ-ਸਾਹਮਣੇ ਆਣ ਖੜ੍ਹੇ ਹੋਏ ਹਨ, ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਦੂਸਰੇ ਦਿਨ ਕਾਂਗਰਸ, ਅਕਾਲੀ ਤੇ ਆਜ਼ਾਦ ਉਮੀਦਵਾਰਾਂ ਨੇ ਦਾਖ਼ਲ ਕਰਵਾਏ ਨਾਮਜਦਗੀ ਪੱਤਰ

ਪੱਟੀ, 17 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਵਿਧਾਨ ਸਭਾ ਹਲਕਾ ਪੱਟੀ ਅਧੀਨ ਵੱਖ-ਵੱਖ ਪਿੰਡਾਂ ਦੇ ਸਰਪੰਚੀ ਅਤੇ ਮੈਂਬਰੀ ਦੇ ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜਦਗੀ ਪੱਤਰ ਸਰਬਜੀਤ ਸਿੰਘ ਥਿੰਦ ਤਹਿਸੀਲਦਾਰ ਪੱਟੀ ਕਮ ਆਰ.ਓ. ਕੋਲ ਜਮ੍ਹਾਂ ਕਰਵਾਏ ਗਏ | ਮਿਲੀ ...

ਪੂਰੀ ਖ਼ਬਰ »

ਪਿੰਡ ਦੇਊ ਵਿਖੇ ਪਹਿਲੀ ਵਾਰ ਸਰਬਸੰਮਤੀ ਨਾਲ ਚੁਣੀ ਪੰਚਾਇਤ

ਖਡੂਰ ਸਾਹਿਬ, 17 ਦਸੰਬਰ (ਮਾਨ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦੇਊ ਵਿਖੇ ਪਿੰਡ ਦੇ ਹੁਣ ਤੱਕ ਦੇ ਇਤਿਹਾਸ ਮੁਤਾਬਿਕ ਪਹਿਲੀ ਵਾਰ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ, ਜਿਸ ਦੌਰਾਨ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਕਰੀਬੀ ਜਾਣੇ ...

ਪੂਰੀ ਖ਼ਬਰ »

ਪੰਚੀ ਲਈ ਅਕਾਲੀ ਉਮੀਦਵਾਰਾਂ ਨੂੰ ਲੋੜੀ ਾਦੇ ਦਸਤਾਵੇਜ਼ ਨਾ ਦੇ ਕੇ ਕੀਤਾ ਜਾ ਰਿਹਾ ਹੈ ਖੱਜਲ ਖੁਆਰ-ਹਰਮੀਤ ਸੰਧੂ

ਝਬਾਲ, 17 ਦਸੰਬਰ (ਸੁਖਦੇਵ ਸਿੰਘ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਵਿਚ ਚੋਣ ਲੜਨ ਵਾਲੇ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਬਲਾਕ ਅਧਿਕਾਰੀਆਂ ਵਲੋਂ ਲੋੜੀਂਦੇ ਸਰਟੀਫਿਕੇਟ ਸਮੇਤ ਚੁੱਲਾ ਟੈਕਸ ਨਾ ਦੇਣ ਤੇ ਕਾਂਗਰਸ ਉੱਤੇ ਧੱਕੇਸ਼ਾਹੀ ਦਾ ਦੋਸ਼ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਲੋਕ ਕਿਸੇ ਕਿਸਮ ਦੇ ਲਾਲਚ ਵਿਚ ਨਾ ਆਉਣ-ਇਕਬਾਲ ਸੰਧੂ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਪੰਚਾਇਤੀ ਚੋਣਾਂ ਦੀਆਂ ਸਰਗਰਮੀਆਂ ਪੂਰੀ ਤਰ੍ਹਾਂ ਭਖ ਗਈਆਂ ਹਨ, ਪਿੰਡਾਂ ਵਿਚ ਸਰਪੰਚੀ ਤੇ ਪੰਚੀ ਦੇ ਦਾਅਵੇਦਾਰ ਆਪੋ ਆਪਣੇ ਸਮਰਥਕਾਂ ਨਾਲ ਵਿਆਹ ਵਾਲਾ ਮਾਹੌਲ ਬਣਾ ਕੇ ਆਪਸ ਵਿਚ ਗਲਵਕੜੀਆਂ ਪਾ ਰਹੇ ਹਨ | ਇਸਦੇ ਨਾਲ ਹੀ ...

ਪੂਰੀ ਖ਼ਬਰ »

ਗੁਰਦੁਆਰਾ ਲਕੀਰ ਸਾਹਿਬ ਵਿਖੇ ਬਾਬਾ ਜੋਗਿੰਦਰ ਸਿੰਘ ਜੋਗੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਲਕੀਰ ਸਾਹਿਬ ਫਤਿਹਚੱਕ ਤਰਨਤਾਰਨ ਦੇ ਮੁੱਖ ਸੇਵਾਦਾਰ ਸਚਖੰਡ ਵਾਸੀ ਬਾਬਾ ਜੋਗਿੰਦਰ ਸਿੰਘ ਜੋਗੀ ਕਾਰ ਸੇਵਾ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਤੀਸਰੇ ਦਿਨ ਪੱਟੀ ਬਲਾਕ ਦਫਤਰ 'ਚ 100 ਨਾਮਜ਼ਦਗੀਆਂ ਦਾਖ਼ਲ

ਪੱਟੀ, 17 ਦਸੰਬਰ (ਅਵਤਾਰ ਸਿੰਘ ਖਹਿਰਾ)-ਜ਼ਿਲ੍ਹਾ ਚੋਣ ਅਫਸਰ ਕਮ ਡੀ. ਸੀ. ਪ੍ਰਦੀਪ ਸਭਰਵਾਲ ਤੇ ਤਹਿਸੀਲ ਚੋਣ ਅਫਸਰ ਕਮ ਐਸ. ਡੀ. ਐਮ. ਅਨੂਪ੍ਰੀਤ ਕੌਰ ਦੀਆਂ ਹਦਾਇਤਾਂ ਤੇ ਅੱਜ ਬਲਾਕ ਦਫਤਰ ਪੱਟੀ ਵਿਖੇ ਨੋਡਲ ਇੰਚਾਰਜ਼ ਕਮ ਤਹਿਸੀਲਦਾਰ ਪੱਟੀ ਸਰਬਜੀਤ ਸਿੰਘ ਥਿੰਦ ਨੇ ...

ਪੂਰੀ ਖ਼ਬਰ »

ਡੇਅਰੀ ੳੱੁਦਮ ਸਿਖਲਾਈ ਲਈ ਕੌਾਸਲਿੰਗ 4 ਜਨਵਰੀ ਨੂੰ -ਡਿਪਟੀ ਡਾਇਰੈਕਟਰ ਡੇਅਰੀ

ਤਰਨ ਤਾਰਨ 17 ਦਸੰਬਰ (ਹਰਿੰਦਰ ਸਿੰਘ)-ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਮਿਤੀ 14 ਜਨਵਰੀ 2019 ਤੋਂ 12 ਫਰਵਰੀ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ |ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਅੰਦਰ ਕਲੀਨਿਕਾਂ ਦੀ ਅਚਨਚੇਤ ਜਾਂਚ

ਪੱਟੀ, 17 ਦਸੰਬਰ (ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸਭਰਵਾਲ ਤੇ ਐਸ ਡੀ ਐਮ ਅਨੂਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਸ.ਓ. ਡਾ: ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਦੀ ਟੀਮ ਵਲੋਂ ਸ਼ਹਿਰ ਅੰਦਰ ਅਣਅਧਿਕਾਰਤ ...

ਪੂਰੀ ਖ਼ਬਰ »

ਕਸਬਾ ਖਡੂਰ ਸਾਹਿਬ ਤੋਂ ਵੱਖ ਵੱਖ ਸਹਿਰਾਂ ਕਸਬਿਆਂ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਖਡੂਰ ਸਾਹਿਬ, 17 ਦਸੰਬਰ (ਮਾਨ ਸਿੰਘ)-ਇਤਿਹਾਸਕ ਕਸਬਾ ਖਡੂਰ ਸਾਹਿਬ ਨੂੰ ਵੱਖ ਵੱਖ ਸ਼ਹਿਰਾਂ, ਕਸਬਿਆਂ ਜਿਵੇਂ ਰਈਆ, ਖਲਚੀਆਂ, ਸ੍ਰੀ ਗੋਇੰਦਵਾਲ ਸਾਹਿਬ, ਜੰਡਿਆਲਾ ਗੁਰੂ, ਤਰਨ ਤਾਰਨ ਆਦਿ ਨਾਲ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਅਤਿ ਤਰਸਯੋਗ ਹੋਈ ਪਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ 118 ਸਰਪੰਚ ਅਤੇ 319 ਪੰਚ ਦੀ ਚੋਣ ਲਈ ਮੈਦਾਨ ਵਿਚ ਆਏ ਉਮੀਦਵਾਰ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਵਿਚ ਜ਼ਿਲ੍ਹਾ ਤਰਨਤਾਰਨ ਤੋਂ ਕੁੱਲ 8 ਬਲਾਕਾਂ ਵਿਚੋਂ ਸੋਮਵਾਰ ਤੱਕ ਸਰਪੰਚੀ ਲਈ 118 ਉਮੀਦਵਾਰਾਂ ਅਤੇ ਪੰਚੀ ਲਈ 319 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵੱਖ-ਵੱਖ ਚੋਣ ਅਧਿਕਾਰੀਆਂ ...

ਪੂਰੀ ਖ਼ਬਰ »

21ਵੀਆਂ ਰਾਜ ਪੱਧਰੀ ਸਪੈਸ਼ਲ ਉਲੰਪਿਕ ਖੇਡਾਂ ਵਿਚ ਸਪਰਪਣ ਸਪੈਸ਼ਲ ਸਕੂਲ ਤਰਨ ਤਾਰਨ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਲੁਧਿਆਣਾ ਵਿਖੇ ਸਮਾਪਤ ਹੋਈਆਂ 21ਵੀਆਂ ਰਾਜ ਪੱਧਰੀ ਸਪੈਸ਼ਲ ਉਲੰਪਿਕ ਖੇਡਾਂ ਵਿਚ ਸਪਰਪਣ ਸਪੈਸ਼ਲ ਸਕੂਲ ਤਰਨ ਤਾਰਨ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਗੋਲਡ 8 ਸਿਲਵਰ 2 ਬਰੋਂਜ ਤਗਮੇ ਹਾਸਿਲ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਦੇ ਫ਼ੈਸਲੇ ਨਾਲ ਸਿੱਖ ਕੌਮ ਦੇ 34 ਸਾਲਾਂ ਤੋਂ ਰਿਸਦੇ ਆ ਰਹੇ ਜ਼ਖ਼ਮਾਂ 'ਤੇ ਲੱਗੀ ਮਲ੍ਹਮ-ਜਥੇ: ਪਖੋਕੇ, ਭਰੋਵਾਲ, ਜਹਾਂਗੀਰ

ਤਰਨ ਤਾਰਨ, 17 ਦਸੰਬਰ (ਲਾਲੀ ਕੈਰੋਂ)-ਜੂਨ 1984 'ਚ ਦਿੱਲੀ ਵਿਖੇ ਹੋਏ ਦੰਗਿਆਂ 'ਚ ਸਿੱਖ ਪਰਿਵਾਰਾਂ ਨੂੰ ਵਹਿਸ਼ੀਆਨਾ ਤਰੀਕੇ ਨਾਲ ਮਾਰਨ ਨਾਲ ਸਬੰਧਤ ਇਕ ਅਮਲੇ 'ਚ ਦਿੱਲੀ ਹਾਈਕੋਰਟ ਵਲੋਂ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਨਾਲ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ (ਸ਼ੌਰਿਆ ਚੱਕਰ) ਦੇ ਘਰ 'ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

ਭਿੱਖੀਵਿੰਡ, 17 ਦਸੰਬਰ (ਬੌਬੀ)-ਬੀਤੀ ਰਾਤ ਸ਼ੌਰੀਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੀ ਭਿੱਖੀਵਿੰਡ ਸਥਿਤ ਰਿਹਾਇਸ਼ 'ਤੇ ਅੰਨੇਵਾਹ ਫਾਇਰਿੰਗ ਕੀਤੀ ਗਈ, ਜਿਸ ਸਬੰਧੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 8 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ, ਕਾਮਰੇਡ ...

ਪੂਰੀ ਖ਼ਬਰ »

ਅਦਾਲਤ ਵਲੋਂ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦਾ ਸਿੱਖ ਦੰਗਾ ਪੀੜਤਾਂ ਵਲੋਂ ਸਵਾਗਤ

ਤਰਨ ਤਾਰਨ, 17 ਦਸੰਬਰ (ਪਰਮਜੀਤ ਜੋਸ਼ੀ)-1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਮੁਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਸੁਣਾਈ ਗਈ ਉਮਰ ਕੈਦ ਦਾ ਸਿੱਖ ਦੰਗਾ ਪੀੜਤ ਪਰਿਵਾਰਾਂ ਨੇ ਸਵਾਗਤ ਕਰਦੇ ਹੋਏ ਮੰਗ ਕੀਤੀ ਕਿ ਆਉਣ ਵਾਲੇ ਸਮੇਂ ਦੌਰਾਨ ਅਦਾਲਤ ਵਲੋਂ ਜਗਦੀਸ਼ ...

ਪੂਰੀ ਖ਼ਬਰ »

ਮਜ਼ਦੂਰਾਂ ਤੇ ਕਿਰਤੀਆਂ ਨੂੰ ਰੁਜ਼ਗਾਰ ਦੇਣ ਦੇ ਵਸੀਲੇ ਪੈਦਾ ਕਰੇ ਸਰਕਾਰ-ਪੱਟੀ

ਪੱਟੀ, 17 ਦਸੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਵਿਸ਼ਾਲ ਮੀਟਿੰਗ ਬੱਸ ਸਟੈਂਡ ਪੱਟੀ ਵਿਖੇ ਸਾਥੀ ਹਰੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਰਤ ਕਰਨ ਵਾਲੇ ਮਿਸਤਰੀ ਮਜ਼ਦੂਰ ਸ਼ਾਮਿਲ ਹੋਏ | ਮੀਟਿੰਗ ਨੂੰ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਮਿਲੀ ਸਜ਼ਾ ਨਾਲ ਸਿੱਖ ਕੌਮ ਦੇ ਤਪਦੇ ਹਿਰਦੇ ਕੁਝ ਠੰਢੇ ਹੋਏ -ਬ੍ਰਹਮਪੁਰਾ

ਖਡੂਰ ਸਾਹਿਬ, 17 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋੋਰਟ ਵਲੋਂ '84 ਦੇ ਦਿੱਲੀ ਸਿੱਖ ਦੰਗਿਆਂ ਦੇ ਦੋਸ਼ੀ ਵਜੋਂ ਦਿੱਤੀ ਉਮਰ ਕੈਦ ਦੀ ਸਜ਼ਾ ਨਾਲ ਸਿੱਖ ਕੌਮ ਦੇ ਤਪਦੇ ਹਿਰਦੇ ਕੁਝ ਠੰਡੇ ਤਾਂ ਹੋਏ ਹਨ, ਪਰ ਅਜੇ ਬਹੁਤ ਸਾਰੇ ...

ਪੂਰੀ ਖ਼ਬਰ »

ਏ. ਪੀ. ਕੇ. ਐੱਫ਼. ਸਕੂਲ ਦੇ ਵਿਦਿਆਰਥੀ ਧਾਰਮਿਕ ਪ੍ਰੀਖਿਆ 'ਚੋਂ ਅਵੱਲ

ਖਡੂਰ ਸਾਹਿਬ, 17 ਦਸੰਬਰ (ਮਾਨ ਸਿੰਘ)¸ਅਕਾਲ ਪੁਰਖ ਕੀ ਫ਼ੌਜ ਪਬਲਿਕ ਸਕੂਲ ਕੱਲ੍ਹਾ ਦੇ ਵਿਦਿਆਰਥੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਧਾਰਮਿਕ ਮੁਕਾਬਲਿਆਂ 'ਚੋਂ ਅੱਵਲ ਰਹੇ | ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਅਤੇ ਸਰਟੀਫਿਕੇਟ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਵਿਖੇ ਸ਼ਹੀਦੀ ਹਫਤੇ ਦੀ ਸ਼ੁਰੂਆਤ

ਫਤਿਆਬਾਦ, 17 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀ: ਸੈ: ਸਕੂਲ ਜਾਮਾਰਾਏ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਨੂੰ ਸਮਰਪਿਤ ਸ਼ਹੀਦੀ ਹਫਤਾ ਮਨਾਉਣ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਮਲਕੀਤ ਕੌਰ ਦੀ ਅਗਵਾਈ ਵਿਚ ਕੀਤੀ ਗਈ | ...

ਪੂਰੀ ਖ਼ਬਰ »

ਡਾਇਰੈਕਟਰ ਟਰਾਂਸਪੋਰਟ ਵਲੋਂ ਪਨਬੱਸ ਵਰਕਰ ਡਿਊਟੀ ਉੱਪਰ ਲੈਣ ਦੇ ਭਰੋਸੇ ਨਾਲ ਧਰਨਾ ਮੁਲਤਵੀ-ਸਲਵਿੰਦਰ ਸਿੰਘ ਪੱਟੀ

ਪੱਟੀ, 17 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਪਨਬੱਸ ਕਾਮਿਆਂ ਦੀਆਂ ਲਮਕਾ ਵਿਚ ਪਈਆਂ ਹੋਈਆਂ ਮੰਗਾਂ, ਜਿਨ੍ਹਾਂ ਵਿਚ ਖਾਸ ਕਰਕੇ ਨਿੱਕੀਆਂ-ਨਿੱਕੀਆਂ ਸ਼ਿਕਾਇਤਾਂ ਦੇ ਦੋਸ਼ਾਂ ਅਧੀਨ ਡਿਊਟੀ ਤੋਂ ਫਾਰਗ ਕਰ ਦਿੱਤੇ ਗਏ ਸਨ, ...

ਪੂਰੀ ਖ਼ਬਰ »

ਅਕਾਲ ਅਕੈਡਮੀ ਢੋਟੀਆਂ ਸਕੂਲ ਦੇ ਬੱਚਿਆਂ ਨੇ ਇੰਟਰ ਸਟੇਟ ਖੋ ਖੋ ਅਤੇ ਲੰਬੀ ਛਾਲ ਵਿਚ ਮਾਰੀਆਂ ਮੱਲਾਂ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਅਕਾਲ ਅਕੈਡਮੀ ਢੋਟੀਆਂ ਸਕੂਲ ਦੇ ਬੱਚਿਆਂ ਵਲੋਂ ਚੌਥੀ ਇੰਟਰਸਟੇਟ ਖੋ-ਖੋ ਅਤੇ ਲੰਬੀ ਛਾਲ ਪ੍ਰਤੀਯੋਗਤਾ (ਲੜਕੇ ਅਤੇ ਲੜਕੀਆਂ) ਵਿਚ ਹਿੱਸਾ ਲਿਆ ਗਿਆ | ਇਹ ਪ੍ਰਤੀਯੋਗਤਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਰੇਵਨ ਸੀ: ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਅਦਾਲਤ ਵਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਦਾ ਅਕਾਲੀ ਆਗੂਆਂ ਵਲੋਂ ਸਵਾਗਤ

ਗੋਇੰਦਵਾਲ ਸਾਹਿਬ, 17 ਦਸੰਬਰ (ਵਰਿੰਦਰ ਸਿੰਘ ਰੰਧਾਵਾ)¸ਸਿੱਖ ਕੌਮ ਲਈ ਅਜ ਦਾ ਦਿਨ ਇਤਿਹਾਸਕ ਹੋਵੇਗਾ ਕਿਉਂਕਿ ਕਿ ਅੱਜ ਅਦਾਲਤ ਨੇ 1984 ਦੇ ਉਸ ਕਾਲੇ ਦੌਰ ਜਿਸ ਚ ਦਿੱਲੀ ਦੰਗਿਆਂ 'ਚ ਬੇਕਸੂਰ ਸਿੱਖਾਂ ਨੂੰ ਬੇਰਹਿਮੀ ਨਾਲ਼ ਕਤਲ ਕੀਤਾ ਗਿਆ ਸੀ, ਦੇ ਮੁੱਖ ਦੋਸ਼ੀ ਸੱਜਣ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਵਿਅਕਤੀ ਕਾਬੂ

ਤਰਨ ਤਾਰਨ, 17 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਉਸ ਦੇ ਿਖ਼ਲਾਫ਼ ਇਕ ਹੋਰ ਮੁਕੱਦਮਾ ਦਰਜ ਕੀਤਾ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜ ਦਿਨਾਂ ਤੋਂ ਲਾਪਤਾ ਬਜ਼ੁਰਗ ਨੂੰ ਫਰੈਂਡਜ਼ ਸੇਵਾ ਸੁਸਾਇਟੀ ਨੇ ਵਾਰਸਾਂ ਹਵਾਲੇ ਕੀਤਾ

ਤਰਨ ਤਾਰਨ, 17 ਦਸੰਬਰ (ਪਰਮਜੀਤ ਜੋਸ਼ੀ)-ਮੁਰਾਦਪੁਰ ਰੋਡ ਤੋਂ 2 ਦਿਨਾਂ ਤੋਂ ਲਾਪਤਾ ਬਜ਼ੁਰਗ ਨੂੰ ਫਰੈਂਡਜ਼ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਪੁਲਿਸ ਦੇ ਸਹਿਯੋਗ ਨਾਲ ਉਸ ਦੇ ਘਰਦਿਆਂ ਦੇ ਹਵਾਲੇ ਕੀਤਾ | ਫਰੈਂਡਜ਼ ਸੇਵਾ ਸੁਸਾਇਟੀ ਤਰਨ ਤਾਰਨ ਦੇ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ

ਤਰਨ ਤਾਰਨ, 17 ਦਸੰਬਰ (ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਹਰੀਕੇ ਪੱਤਣ, 17 ਦਸੰਬਰ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੀ 'ਗਲਵੱਕੜੀ ਚਾਰ ਸਾਹਿਬਜਾਦੇ ਸਾਡਾ ਵਿਰਸਾ ਸਾਡਾ ਪਰਿਵਾਰ' ਲਹਿਰ ਤਹਿਤ ਸ੍ਰੀ ਗੁਰੁੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਸੈਸ਼ਨ ਜੱਜ ਅਤੇ ਨਵ ਨਿਯੁਕਤ ਜੁਡੀਸ਼ੀਅਲ ਅਫਸਰ ਦਾ ਸਨਮਾਨ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦਾ ਸਨਮਾਨ ਕੀਤਾ ਗਿਆ | ਵਰਣਨਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਦੀ ...

ਪੂਰੀ ਖ਼ਬਰ »

ਪਿੰਡ ਭੁੱਲਰ ਗੋਲੀ ਕਾਂਡ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਚੋਗਾਵਾਂ, 17 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਕੱਲ੍ਹ ਸਵੇਰੇ 8 ਵਜੇ ਅਣਪਛਾਤੇ ਕਾਰ ਸਵਾਰਾਂ ਵਲੋਂ ਚਲਾਈਆਂ ਗਈਆਂ ਗੋਲੀਆਂ 'ਚ ਜ਼ਖ਼ਮੀ ਹੋਏ ਨੌਜਵਾਨ ਸੁਖਰਾਜ ਸਿੰਘ ਉਰਫ਼ ਮੋਟੀ ਦੀ ...

ਪੂਰੀ ਖ਼ਬਰ »

ਵਿਛੜੇ ਹੋਏ ਬੱਚਿਆਂ ਨੂੰ ਆਪਣਿਆਂ ਨਾਲ ਮਿਲਾ ਰਹੀ ਹੈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)¸ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਪਰਿਵਾਰ ਮਿਲਾਉਣ ਲਈ ਜ਼ਿਲ੍ਹੇ ਵਿਚ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀ ਹੈ | ...

ਪੂਰੀ ਖ਼ਬਰ »

ਬੱਚਿਆਂ 'ਚ ਪਤੰਗਾਂ ਉਡਾਉਣ ਤੋਂ ਹੋਈ ਤਕਰਾਰ ਉਪਰੰਤ ਚੱਲੀਆਂ ਗੋਲੀਆਂ-2 ਗਿ੍ਫਤਾਰ

ਅੰਮਿ੍ਤਸਰ /ਸੁਲਤਾਨਵਿੰਡ, 17 ਦਸੰਬਰ (ਰੇਸ਼ਮ ਸਿੰਘ, ਗੁਰਨਾਮ ਸਿੰਘ ਬੁੱਟਰ)-ਬੱਚਿਆਂ ਦੀਆਂ ਪਤੰਗਾਂ ਉਡਾਉਣ ਦੀ ਮਾਮੂਲੀ ਗੱਲ ਤੋਂ ਹੋਈ ਤਕਰਾਰ ਉਪਰਤ ਇਕ ਧਿਰ ਦੇ ਚਾਰ ਨੌਜਵਾਨਾਂ ਵਲੋਂ ਦੂਜੀ ਧਿਰ ਦੇ ਘਰ ਮੂਹਰੇ ਜਾ ਕੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਤੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅੰਮਿ੍ਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਸਾਲਾਨਾ ਸਮਾਗਮ 'ਮੈਂ ਪੰਜਾਬ ਬੋਲਦਾ ਹਾਂ' ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਸ਼ਿਰਕਤ ਕਰਦਿਆਂ ਆਧੁਨਿਕ ਅਡੀਟੋਰੀਅਮ ਹਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX