ਤਾਜਾ ਖ਼ਬਰਾਂ


ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  3 minutes ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  27 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  36 minutes ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  44 minutes ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  57 minutes ago
ਬਠਿੰਡਾ, 23 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੀ ਜੇਲ੍ਹ 'ਚ ਨਸ਼ੇ ਦੇ ਕੇਸ 'ਚ ਬੰਦ ਇੱਕ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਚਮਕੌਰ...
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਦਰਿਆ ਦੇ ਪਾਣੀ ਰਾਹੀਂ ਸਾਈਕਲ ਦੇ ਟਾਇਰ ਰਾਹੀਂ ਜਲ ਕੁੰਭੀ ਬਣਾ ਕੇ ਭਾਰਤ...
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 1 hour ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੋਂ ਫੈਲਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਸੰਗਰੂਰ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ...
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 2 hours ago
ਸ੍ਰੀਨਗਰ, 23 ਅਕਤੂਬਰ - ਜੰਮੂ ਕਸ਼ਮੀਰ ਦੇ ਅਵੰਤਪੁਰਾ ਵਿਖੇ ਬੀਤੀ ਰਾਤ ਮੁੱਠਭੇੜ ਦੌਰਾਨ ਮਾਰੇ ਗਏ 3 ਅੱਤਵਾਦੀਆਂ ਦੀ ਪਹਿਚਾਣ ਨਾਵੀਦ ਟਾਕ, ਹਾਮਿਦ ਲੋਨ ਅਕਾ ਹਾਮਿਦ ਲੈਲਹਿਰੀ ਅਤੇ ਜੁਨੈਦ ਭੱਟ ਵਜੋਂ ਹੋਈ ਹੈ। ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ ਤੇ ਗੋਲਾ ਬਾਰੂਦ ਵੀ...
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ...
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਂਕੀ ਬਹਾਦਰ ਕੇ ਦੇ ਖੇਤਰ ਵਿਚੋਂ ਬੀ.ਐੱਸ.ਐੱਫ ਨੇ ਬੀਤੀ ਰਾਤ ਪਾਕਿ ਤਸਕਰਾਂ ਵੱਲੋਂ ਭਾਰਤੀ...
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 2 hours ago
ਅਮਰਾਵਤੀ, 23 ਅਕਤੂਬਰ - ਮੌਸਮ ਵਿਭਾਗ ਨੇ ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ...
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅੱਜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ...
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 3 hours ago
ਕੋਲਕਾਤਾ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਘੁਸਪੈਠੀਆ ਲਈ ਪੱਛਮੀ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਦੀ ਇਜਾਜ਼ਤ ਨਹੀ ਦਿੱਤੀ...
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 3 hours ago
ਮੁੰਬਈ, 23 ਅਕਤੂਬਰ - ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਬਾਲਾ ਸਾਹਿਬ ਥੋਰਾਤ ਦਾ ਕਹਿਣਾ ਹੈ ਕਿ ਈ.ਵੀ.ਐੱਮ ਨਾਲ ਛੇੜਛਾੜ ਹੋ ਸਕਦੀ ਹੈ। ਜਿਸ ਲਈ ਉਨ੍ਹਾਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਸਟ੍ਰਾਂਗ ਰੂਮ ਦੀ ਸੁਰੱਖਿਆ ਵਧਾਉਣ...
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਨੇ ਜਗਤਪੁਰੀ ਵਿਖੇ ਛਾਪੇਮਾਰੀ ਕਰ ਆਟਾ ਚੱਕੀ 'ਚ ਗੈਰ ਕਾਨੂੰਨੀ ਢੰਗ ਨਾਲ ਰੱਖੇ ਗਏ 700 ਕਿੱਲੋ ਪਟਾਕੇ ਬਰਾਮਦ ਕਰ ਚੱਕੀ ਦੇ ਮਾਲਕ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  1 day ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  1 day ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  1 day ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  1 day ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 1 hour ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 1 hour ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਲੁਧਿਆਣਾ

ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਵੱਖ-ਵੱਖ ਆਗੂਆਂ ਵਲੋਂ ਸਵਾਗਤ

ਵੱਖ-ਵੱਖ ਜਥੇਬੰਦੀਆਂ ਨੇ ਵੀ ਕੀਤਾ ਸਵਾਗਤ
ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)- ਸੱਜਣ ਕੁਮਾਰ ਅਤੇ ਉਸ ਦੇ ਸਾਥੀਆਂ ਨੂੰ ਉਮਰ ਕੈਦ ਹੋਣ ਦੇ ਮਾਮਲੇ ਦਾ ਪ੍ਰਭਾਵਿਤ ਪਰਿਵਾਰ ਅਤੇ ਦੰਗਾ ਪੀੜਤ ਜਥੇਬੰਦੀਆਂ ਵਲੋਂ ਸਵਾਗਤ ਕੀਤਾ ਗਿਆ ਹੈ | ਦਿੱਲੀ ਦੇ ਰਾਜ ਨਗਰ ਵਿਚ 1 ਨਵੰਬਰ, 1984 ਨੂੰ ਪੰਜ ਸਿੱਖਾਂ ਕੇਹਰ ਸਿੰਘ, ਗੁਰਪ੍ਰੀਤ ਸਿੰਘ, ਰਘੁਵਿੰਦਰ ਸਿੰਘ, ਨਰਿੰਦਰਪਾਲ ਸਿੰਘ ਅਤੇ ਕੁਲਦੀਪ ਸਿੰਘ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਦਿੱਲੀ ਦੀ ਹਾਈਕੋਰਟ ਵਲੋਂ ਸੱਜਣ ਕੁਮਾਰ ਤੇ ਉਸ ਦੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ | ਜਿਉਂ ਹੀ ਇਸ ਫੈਸਲੇ ਦੀ ਖ਼ਬਰ ਆਈ ਤਾਂ ਲੁਧਿਆਣਾ ਦੇ ਦੁੱਗਰੀ ਸਥਿਤ ਸੀ.ਆਰ.ਪੀ. ਐਫ਼ ਕਾਲੋਨੀ ਜਿੱਥੇ ਸਿੱਖ ਕਤਲ-ਏ-ਆਮ ਤੋਂ ਪ੍ਰਭਾਵਿਤ ਪਰਿਵਾਰ ਰਹਿੰਦੇ ਹਨ ਉੱਥੇ ਖੁਸ਼ੀ ਦਾ ਮਾਹੌਲ ਬਣ ਗਿਆ | ਇਹ ਪਰਿਵਾਰ ਪੀੜਤ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁਗਰੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਇਕੱਠੇ ਹੋਏ ਤੇ ਇਨ੍ਹਾਂ ਨੇ ਆਪਸ ਵਿਚ ਖੁਸ਼ੀ ਪ੍ਰਗਟ ਕੀਤੀ | ਸੁਰਜੀਤ ਸਿੰਘ ਦੁਗਰੀ ਨੇ ਦੱਸਿਆ ਕਿ ਅੱਜ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਚਾਈ ਦੀ ਹਮੇਸ਼ਾਂ ਹੀ ਜਿੱਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਉਹ ਸੱਜਣ ਕੁਮਾਰ ਨੂੰ ਫ਼ਾਂਸੀ ਦੀ ਸਜਾ ਦਿਵਾਉਣ ਲਈ ਸੁਪਰੀਮ ਕੋਰਟ ਜਾਣਗੇ ਤੇ ਇਸ ਸਬੰਧੀ ਉਹ ਹੋਰ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ | ਦੰਗਾ ਪੀੜਤ ਜਥੇਬੰਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਵੀ ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ | ਬੀਬੀ ਗੁਰਦੀਪ ਕੌਰ ਨੇ ਕਿਹਾ ਹੈ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਸਿੱਖ ਕਤਲ-ਏ-ਆਮ ਵਿਚ ਸ਼ਾਮਿਲ ਕਾਂਗਰਸੀ ਆਗੂ ਕਮਲਨਾਥ ਨੂੰ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ | ਇਸ ਮੌਕੇ ਦਲਜੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਇੰਦਰਪਾਲ ਸਿੰਘ, ਸਤਨਾਮ ਸਿੰਘ, ਬੀਬੀ ਭੁਪਿੰਦਰ ਕੌਰ, ਚਰਨਜੀਤ ਕੌਰ, ਦਲੀਪ ਕੌਰ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
ਲਿੱਪ ਆਗੂਆਂ ਵਲੋਂ ਸੱਜਣ ਕੁਮਾਰ ਤੇ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਸਵਾਗਤ
ਲੁਧਿਆਣਾ, (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਜਥੇਦਾਰ ਜਸਵਿੰਦਰ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰ ਸਿੰਘ ਗਰੇਵਾਲ, ਪ੍ਰਧਾਨ ਬਲਦੇਵ ਸਿੰਘ ਨੇ ਦਿੱਲੀ ਹਾਈਕੋਰਟ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਤੇ 5 ਲੱਖ ਰੁਪਏ ਦਾ ਜੁਰਮਾਨਾ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਮਿਲਣ ਨਾਲ ਆਮ ਲੋਕਾਂ ਦਾ ਨਿਆਪਾਲਿਕਾ ਵਿਚ ਵਿਸ਼ਵਾਸ
ਪਹਿਲਾਂ ਨਾਲੋਂ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਹਾਈਕੋਰਟ ਵਲੋਂ ਸੱਜਣ ਕੁਮਾਰ ਤੇ ਹੋਰਨਾਂ ਨੂੰ ਸਿਆਸੀ ਪੁਸ਼ਤਪਨਾਹੀ ਦੀ ਗੱਲ ਕਰਕੇ ਅਦਾਲਤ ਨੇ ਪੂਰੀ ਕਾਂਗਰਸ ਨੂੰ ਹੀ ਕਟਿਹਰੇ ਵਿੱਚ ਖੜਾ ਕਰ ਦਿੱਤਾ ਹੈ | ਉਨ੍ਹਾਂ ਸੁਪਰੀਮ ਕੋਰਟ ਨੂੰ ਵੀ ਅਪੀਲ ਕੀਤੀ ਕਿ ਜੇਕਰ ਦੋਸ਼ੀ ਸੁਪਰੀਮ ਕੋਰਟ ਆਉਂਦੇ ਹਨ ਤਾਂ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਜਾਵੇ ਕਿਉਂਕਿ ਇਹ ਦੰਗੇ ਇਕ ਸੋਚੀ ਸਮਝੀ ਸਾਜਿਸ਼ ਸੀ ਅਤੇ ਦਿੱਲੀ ਸਮੇਤ ਹੋਰਨਾਂ ਇਲਾਕਿਆਂ ਵਿਚ ਸਿੱਖਾਂ ਨੂੰ ਕਾਂਗਰਸ ਪਾਰਟੀ ਦੇ ਹੀ ਆਗੂਆਂ ਦੇ ਇਸ਼ਾਰੇ 'ਤੇ ਸ਼ਰੇਆਮ ਟਾਇਰ ਪਾ ਕੇ ਅੱਗ ਲਗਾ ਦਿੱਤੀ ਗਈ ਸੀ | ਉਨ੍ਹਾਂ ਅਕਾਲੀ ਦਲ ਤੇ ਭਾਜਪਾ ਨੂੰ ਸਜ਼ਾ ਮਿਲਣ ਦੇ ਮਾਮਲੇ ਵਿੱਚ ਸਿਆਸੀ ਰੋਟੀਆਂ ਨਾ ਸੇਕਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਸਜ਼ਾ ਦੁਆਉਣ ਨਾਲ ਕੱੁਝ ਵੀ ਲੈਣਾ ਦੇਣਾ ਨਹੀਂ ਹੈ ਅਤੇ ਇਹ ਅਦਾਲਤ ਵਲੋਂ ਸੁਣਾਇਆ ਗਿਆ ਫੈਸਲਾ ਹੈ | ਉਨ੍ਹਾਂ ਕਿਹਾ ਕਿ 34 ਸਾਲਾ ਬਾਅਦ ਅਦਾਲਤ ਵਲੋਂ ਫੈਸਲਾ ਦਿੱਤਾ ਗਿਆ ਹੈ ਪਰ ਦੋਸ਼ੀਆਂ ਨੂੰ ਉਮਰ ਕੈਦ ਦੀ ਬਜਾਏ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਸੀ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਦੰਗਾ ਪੀੜਤਾਂ ਨੂੰ ਕੱੁਝ ਰਾਹਤ ਮਿਲੀ ਹੈ ਉੱਥੇ ਦੂਜੇ ਪਾਸੇ ਦੇਸ਼ ਦੇ ਨਾਗਰਿਕਾਂ ਦਾ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਵਧਿਆ ਹੈ | ਜਥੇਦਾਰ ਖਾਲਸਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਕਾਲੀ ਦਲ ਤੇ ਭਾਜਪਾ ਸਰਕਾਰ ਦਾ ਕੋਈ ਰੋਲ ਨਹੀਂ ਹੈ ਅਤੇ ਇਸ ਦਾ ਸਿਹਰਾ ਲੈ ਕੇ ਅਕਾਲੀ ਦਲ ਸਸਤੀ ਸ਼ੋਹਰਤ ਹਾਸਲ ਕਰਨੀ ਚਾਹੁੰਦਾ ਹੈ ਜਦੋਂਕਿ ਅਸਲੀਅਤ ਇਹ ਹੈ ਕਿ ਬਣਾਈ ਗਈ ਐਸ.ਆਈ.ਟੀ. ਦਾ ਅਜੇ ਤੱਕ ਕੋਈ ਫੈਸਲਾ ਹੀ ਨਹੀਂ ਆਇਆ | ਆਗੂਆਂ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆਂ ਗਾਂਧੀ ਨੂੰ ਵੀ ਸਵਾਲ ਕੀਤਾ ਕਿ ਅਦਾਲਤ ਵਲੋਂ '1984 ਸਿੱਖ ਨਸਲਕੁਸ਼ੀ ਦੀ 1947 ਦੀ ਤ੍ਰਾਸਦੀ ਨਾਲ ਤੁਲਨਾ' ਕਰਨ ਨਾਲ ਇਹ ਸਾਫ਼ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ ਅਤੇ ਇਹ ਸੱਚ ਅੱਜ ਲੋਕਾਂ ਦੇ ਸਾਹਮਣੇ ਆ ਗਿਆ ਹੈ | ਆਗੂਆਂ ਨੇ ਅਦਾਲਤ ਵਲੋਂ ਦਿੱਤੇ ਗਏ ਹੁਕਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਸਮੇਤ ਦੇਸ਼ ਭਰ ਵਿੱਚ ਹੋਏ ਦੰਗਿਆਂ ਦੇ ਮੁੱਖ ਦੋਸ਼ੀਆਂ ਸੱਜਣ ਕੁਮਾਰ ਸਮੇਤ ਜਗਦੀਸ਼ ਟਾਈਟਲਰ, ਕਮਲ ਨਾਥ, ਐਚ.ਕੇ.ਐਲ. ਭਗਤ ਸਮੇਤ ਹੋਰਨਾਂ ਦੋਸ਼ੀਆਂ ਨੂੰ ਵੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ |
ਸੱਜਣ ਕੁਮਾਰ ਵਾਂਗ ਟਾਈਟਲਰ ਨੂੰ ਵੀ ਸਜ਼ਾ ਹੋਵੇ-ਬੈਂਸ ਭਰਾ
ਲੁਧਿਆਣਾ, (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੱਜਣ ਕੁਮਾਰ ਨੂੰ ਅੱਜ ਸਜ਼ਾ ਸੁਣਾਈ ਗਈ ਹੈ, ਉਸੇ ਤਰੀਕੇ ਨਾਲ ਜਗਦੀਸ਼ ਟਾਈਟਲਰ ਨੂੰ ਵੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਜੋ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਕੁੱਝ ਰਾਹਤ ਮਿਲ ਸਕੇ | ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਜੇਕਰ ਪੁਲਿਸ ਵਲੋਂ ਸੱਜਣ ਕੁਮਾਰ ਨੂੰ ਤੁਰੰਤ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਉਹ ਵਿਦੇਸ਼ ਵਿੱਚ ਜਾ ਕੇ ਲੁਕ ਸਕਦਾ ਹੈ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਕਾਂਗਰਸ ਪਾਰਟੀ 'ਤੇ ਕੀਤੀ ਗਈ ਟਿੱਪਣੀ ਨਾਲ ਇਹ ਗੱਲ ਸਾਬਿਤ ਹੋ ਗਈ ਹੈ ਕਿ ਕਾਂਗਰਸ ਪਾਰਟੀ ਦੇ ਆਗੂਆਂ ਨੇ ਹੀ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ | ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਵਿਸ਼ੇਸ਼ ਕਰਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਲਪੇਟੇ ਵਿਚ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਜੇ ਵੀ ਕਿਹਾ ਜਾ ਰਿਹਾ ਹੈ ਕਿ ਇਸ ਵਿੱਚ ਕਾਂਗਰਸ ਪਾਰਟੀ ਜਾਂ ਉਸ ਦੇ ਆਗੂਆਂ ਦੀ ਸ਼ਮੂਲੀਅਤ ਨਹੀਂ ਹੈ | ਉਨ੍ਹਾਂ ਕੈਪਟਨ ਸਮੇਤ ਸਿੱਧੂ ਨੂੰ ਸਵਾਲ ਕੀਤਾ ਕਿ ਰਾਹੁਲ ਨੂੰ ਆਪਣਾ ਕੈਪਟਨ ਕਹਿਣ ਵਾਲੇ ਹੁਣ ਕਿਹੜਾ ਮੂੰਹ ਲੈ ਕੇ ਲੋਕਾਂ ਵਿੱਚ ਗੱਲ ਕਰਨਗੇ | ਅਦਾਲਤ ਵਲੋਂ ਹੀ ਕਾਂਗਰਸ ਨੂੰ ਕਟਿਹਰੇ ਵਿੱਚ ਖੜਾ ਕਰਨਾ ਆਪਣੇ ਆਪ ਦੱਸਦਾ ਹੈ ਕਿ ਕਾਂਗਰਸ ਦੀ ਬਿੱਲੀ ਥੈਲਿਓਾ ਬਾਹਰ ਆ ਗਈ ਹੈ ਤੇ ਹੁਣ ਵੀ ਕਾਂਗਰਸ ਦੰਗਿਆਂ ਦੇ ਦੋਸ਼ੀਆਂ ਨੂੰ ਮੁੱੱਖ ਮੰਤਰੀ ਦੇ ਅਹੁਦੇ ਦੇ ਕੇ ਨਵਾਜ ਰਹੀ ਹੈ |
ਸੱਜਣ ਕੁਮਾਰ ਨੂੰ ਸਜ਼ਾ ਨੇ ਸਿੱਖ ਹਿਰਦਿਆਂ ਨੂੰ ਰਾਹਤ ਦੇਣ ਦਾ ਕੰਮ ਕੀਤਾ-ਗਰੇਵਾਲਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)- ਪਿਛਲੇ ਦਿਨੀਂ '84 ਦੇ ਸਿੱਖ ਕਤਲ-ਏ-ਆਮ ਦੇ ਸਬੰਧ 'ਚ ਕੇਂਦਰ ਦੀ ਕਾਂਗਰਸ ਸਰਕਾਰ ਵਲੋਂ ਬੰਦ ਕੀਤੇ ਕੇਸਾਂ ਨੂੰ ਮੁੜ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਆਏ ਅਦਾਲਤੀ ਫੈਸਲਿਆਂ ਨੇ ਸਿੱਖ ਹਿਰਦਿਆਂ ਨੂੰ ਰਾਹਤ ਦੇਣ ਦਾ ਕੰਮ ਕੀਤਾ ਹੈ | ਸਜ਼ਾ ਸਣਾਏ ਜਾਣ ਤੋਂ ਬਾਅਦ ਕਾਂਗਰਸ ਤੇ ਗਾਂਧੀ ਪਰਿਵਾਰ ਦੀ '84 ਸਿੱਖ ਨਸਲਕੁਸ਼ੀ ਵਿਚ ਸ਼ਮੂਲੀਅਤ ਜੱਗ ਜ਼ਾਹਿਰ ਹੋ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੱਜਣ ਕੁਮਾਰ ਖਿਲਾਫ਼ ਆਏ ਅਦਾਲਤੀ ਫੈਸਲੇ 'ਤੇ ਟਿੱਪਣੀ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਬੜੀ ਹੈਰਾਨੀ ਹੁੰਦੀ ਹੈ ਕਿ ਜਦ ਕਾਂਗਰਸ ਦੇ ਪਲੇਟਫਾਰਮ 'ਤੇ ਖੜ੍ਹਕੇ ਸਿੱਖੀ ਲਈ ਵਕਾਲਤ ਕਰਨ ਵਾਲੇ ਲੋਕ ਇਹ ਸਭ ਕੁਝ ਕਿਵੇਂ ਅੱਖੋਂ ਪਰੋਖੇ ਕਰ ਦਿੰਦੇ ਹਨ ਕਿ ਇੰਦਰਾ ਗਾਂਧੀ ਦੇ ਨਜ਼ਦੀਕੀ ਸੱਜਣ ਟਾਈਟਲਰ, ਕਮਲਨਾਥ ਕੌਣ ਹਨ ਤੇ ਅੱਜ ਵੀ ਸੋਨੀਆ ਗਾਂਧੀ ਦੇ ਘਰ 'ਚ ਇਨ੍ਹਾਂ ਦਾ ਕੀ ਸਥਾਨ ਹੈ | ਇਸ ਸਮੇਂ ਫੈਡਰੇਸ਼ਨ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਟੀ, ਪਰਮਜੀਤ ਸਿੰਘ ਧਰਮਸਿੰਘ ਵਾਲਾ, ਗੁਰਜੀਤ ਸਿੰਘ ਗੱਗੀ, ਕੁਲਜੀਤ ਸਿੰਘ ਧੰਜਲ, ਗੁਰਪ੍ਰੀਤ ਸਿਘ ਤੇ ਸੁਖਦੀਪ ਸਿੰਘ ਸਿੱਧਵਾਂ ਆਦਿ ਆਗੂ ਹਾਜ਼ਰ ਸਨ |

ਡਕੈਤੀ ਦੀ ਯੋਜਨਾ ਬਣਾਉਣ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੀ. ਓ. ਸਟਾਫ਼ ਦੀ ਪੁਲਿਸ ਨੇ ਡਕੈਤੀ ਦੀ ਯੋਜਨਾਂ ਬਣਾਉਣ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀ ਪਾਸੋਂ ਮੋਬਾਈਲ ਬਰਾਮਦ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜੇਲ੍ਹ ਵਿਚ ਅਧਿਕਾਰੀਆਂ ਨੇ ਇਕ ਬੰਦੀ ਪਾਸੋਂ ਮੋਬਾਈਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਵਿਸ਼ਾਲ ਜੈਕਬ ਨਾਮੀ ਬੰਦੀ ਪਾਸੋਂ ਮੋਬਾਈਲ ਬਰਾਮਦ ਕੀਤਾ ਹੈ | ਬੀਤੇ ਦਿਨ ...

ਪੂਰੀ ਖ਼ਬਰ »

ਪੰਜਾਬ 'ਚ ਡੀਜ਼ਲ ਤੇ ਪੈਟਰੋਲ ਦੇ ਭਾਅ ਬਾਕੀ ਰਾਜਾਂ ਦੇ ਬਰਾਬਰ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ/ਜੋਗਿੰਦਰ ਸਿੰਘ ਅਰੋੜਾ)-ਪੰਜਾਬ ਵਿੱਚ ਡੀਜ਼ਲ ਤੇ ਪੈਟਰੋਲ ਦੇ ਭਾਅ ਬਾਕੀ ਰਾਜਾਂ ਦੇ ਬਰਾਬਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਲੁਧਿਆਣਾ, 17 ਦਸੰਬਰ (ਭੁਪਿੰਦਰ ਸਿੰਘ ਬਸਰਾ)- ਆਲ ਇੰਡੀਆ ਬੈਂਕ ਅਫਸਰ ਜਥੇਬੰਦੀ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੈਸ਼ਨਲ ਬੈਂਕ ਵਿਖੇ ਸਾਂਝੇ ਤੌਰ 'ਤੇ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂ ਅਸ਼ੋਕ ਅਰੋੜਾ ਨੇ ਸੰਬੋਧਨ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨਜੀਤ ਨਗਰ ਵਿਚ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਗੁਰੂ ਨਾਨਕ ਨਗਰ ਗਿੱਲ ਤੋਂ ਕਾਾਗਰਸ ਨੇ ਐਲਾਨੇ ਉਮੀਦਵਾਰ

ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਂਨ ਆਉਂਦੇ ਗੁਰੂ ਨਾਨਕ ਨਗਰ ਗਿੱਲ ਤੋਂ ਕਾਂਗਰਸ ਪਾਰਟੀ ਨੇ ਉੱਘੇ ਸਮਾਜ ਸੇਵੀ ਜੋਗਿੰਦਰ ਸਿੰਘ ਬੇਗੋਆਣਾ ਨੂੰ ਸਰਪੰਚ ਦੀ ਚੋਣ ਲਈ ਉਮੀਦਵਾਰ ਐਲਾਨਿਆ ਹੈ¢ ਇਸ ਤਰ੍ਹਾਂ ਵਾਰਡ ਨੰਬਰ ਇਕ ਤੋਂ ਪੰਚ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਦੂਸਰੇ ਦਿਨ ਸਰਪੰਚੀ ਲਈ 93 ਤੇ ਪੰਚੀ ਲਈ 245 ਨਾਮਜ਼ਦਗੀਆਂ ਦਾਖ਼ਲ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਲੁਧਿਆਣਾ ਜ਼ਿਲ੍ਹੇ ਅੰਦਰ 30 ਦਸੰਬਰ ਨੂੰ 941 ਸਰਪੰਚਾਂ ਅਤੇ 6391 ਪੰਚਾਂ ਦੀ ਚੋਣ ਕਰਵਾਈ ਜਾ ਰਹੀ ਹੈ ਜਿਸ ਤਹਿਤ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦੇ ਦੂਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਸਰਪੰਚੀ ਲਈ 93 ਅਤੇ ਪੰਚੀ ਲਈ 245 ...

ਪੂਰੀ ਖ਼ਬਰ »

ਚੋਣ ਲੜਨ ਵਾਲਿਆਂ ਨੂੰ ਵੋਟਰ ਸੂਚੀਆਂ ਲੈਣ ਲਈ ਖਾਣੇ ਪੈ ਰਹੇ ਨੇ ਧੱਕੇ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਪੰਜਾਬ ਅੰਦਰ 30 ਦਸੰਬਰ ਨੂੰ ਪੰਚਾਇਤ ਚੋਣਾਂ ਲਈ ਵੋਟਾਂ ਪੈਣੀਆਂ ਹਨ ਜਿਸ ਲਈ ਸਰਪੰਚ ਤੇ ਪੰਚ ਦੀ ਚੋਣ ਲੜਨ ਦੇ ਚਾਹਵਾਨਾਂ ਨੂੰ 19 ਦਸੰਬਰ ਤੱਕ ਆਪਣੀਆਂ ਨਾਮਜ਼ਦਗੀਆਂ ਜ਼ਮ੍ਹਾਂ ਕਰਵਾਉਣ ਲਈ ਆਖਿਆ ਗਿਆ ਹੈ ਪਰ ਕਈ ਦਫ਼ਤਰਾਂ ਵਿਚ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਟ ਹਾਊਸ ਵਿਖੇ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਮੰਚ ਦੇ ਬਰਜਿੰਦਰ ਕੌਰ ਪ੍ਰਧਾਨ ਮਹਿਲਾ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਤੇ ਇੰਡੀਅਨ ਇੰਨੀਟਰੀਅਰ ਡਿਜ਼ਾਈਨਰਜ਼ 'ਚ ਹੋਇਆ ਕਰਾਰ

ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਸੀ. ਟੀ. ਯੂਨੀਵਰਸਿਟੀ ਅਤੇ ਇੰਸਟੀਚਿਊਟ ਆਫ ਇੰਡੀਅਨ ਇੰਨਟਿਰੀਅਰ ਡਿਜ਼ਾਈਨਰਜ਼ (ਆਈ. ਆਈ. ਆਈ. ਡੀ.) ਵਿਚ ਕਰਾਰ ਹੋਇਆ ਜਿਸ ਦਾ ਮੁੱਖ ਮਕਸਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਿਕਾਂ ਤੇ ਇੰਨਟਿਰੀਅਰ ਡਿਜ਼ਾਈਨਰਜ਼ ਦੇ ...

ਪੂਰੀ ਖ਼ਬਰ »

ਨਾਲੇ ਵਿਚੋਂ ਲਾਸ਼ ਬਰਾਮਦ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਿਵਪੁਰੀ ਨੇੜੇ ਜਾਂਦੇ ਗੰਦੇ ਨਾਲੇ ਵਿਚੋਂ ਪੁਲਿਸ ਨੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਝ ਲੋਕਾਂ ਨੇ ਜਦੋਂ ਨਾਲੇ ਵਿਚ ਲਾਸ਼ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ...

ਪੂਰੀ ਖ਼ਬਰ »

ਆਪਰੇਸ਼ਨ ਸਮੇਂ ਹੋਣ ਵਾਲੀ ਸੰਭਾਵੀ ਸਰੀਰਕ ਇਨਫੈਕਸ਼ਨ ਤੋਂ ਬਚਾਓ ਲਈ ਸੈਮੀਨਾਰ

ਲੁਧਿਆਣਾ, 17 ਦਸੰਬਰ (ਸਲੇਮਪੁਰੀ)- ਮਰੀਜ਼ ਦੇ ਆਪਰੇਸ਼ਨ ਦੌਰਾਨ ਹੋਣ ਵਾਲੀ 'ਸੈਪਸਿਸ ਇਨਫੈਕਸ਼ਨ ਦੀ ਸਮੱਸਿਆ ਤੇ ਜੀਵਨ ਲਈ ਖਤਰਨਾਕ' ਇਸ ਸਮੱਸਿਆ ਦੇ ਹਲ ਲਈ ਹੋਏ ਡਾਕਟਰੀ ਖੇਤਰ ਵਿਚ ਹੋਈ ਨਵੀਂ ਖੋਜ ਸਬੰਧੀ ਜਾਣਕਾਰੀ ਦੇਣ ਲਈ ਲੁਧਿਆਣਾ ਸੁਸਾਇਟੀ ਆਫ ਕਿ੍ਟੀਕਲ ਕੇਅਰ ...

ਪੂਰੀ ਖ਼ਬਰ »

ਡੀਜ਼ਲ ਦੇ ਵੱਧ ਰਹੇ ਭਾਅ ਖਿਲਾਫ ਜ਼ਿਲ੍ਹਾ ਮੁੱਖ ਦਫ਼ਤਰ ਮੁਹਰੇ ਰੋਸ ਧਰਨਾ

ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀਜ਼ਲ ਦੇ ਵੱਧ ਰਹੇ ਭਾਅ ਦੇ ਖਿਲਾਫ਼ ਜ਼ਿਲ੍ਹਾ ਹੈਡਕੁਆਟਰਾਂ 'ਤੇ ਰੋਸ ਧਰਨੇ ਦੇ ਕਿ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ | ਇਸ ਮੌਕੇ ਜਥੇਬੰਦੀ ਨੇ ਮੰਗ ਕੀਤੀ ਕਿ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »

ਭੈਣ ਨਾਲ ਜਬਰ ਜਨਾਹ ਕਰਨ ਵਾਲੇ ਭਰਾ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਜੀਵ ਗਾਂਧੀ ਕਾਲੋਨੀ ਵਿਚ ਨਾਬਾਲਗ ਭੈਣ ਨਾਲ ਜਬਰ ਜਨਾਹ ਕਰਨ ਵਾਲੇ ਭਰਾ ਿਖ਼ਲਾਫ਼ ਕੇਸ ਪੁਲਿਸ ਨੇ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਦੋ ਲੁਟੇਰਾ ਗਰੋਹ ਦੇ 5 ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਦੋ ਖ਼ਤਰਨਾਕ ਲੁਟੇਰਾ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਰਾਜ ਮਿਸਤਰੀ ਨੂੰ ਕਰੰਟ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ 'ਚ ਮਾਲਕ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਡਲ ਟਾਊਨ ਕਾਲੋਨੀ ਵਿਚ ਰਾਜ ਮਿਸਤਰੀ ਦੇ ਕਰੰਟ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਮਾਲਕ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਜਤਿੰਦਰ ...

ਪੂਰੀ ਖ਼ਬਰ »

ਔਰਤਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਦੇਣਾ ਸ਼ਲਾਘਾਯੋਗ-ਬੌਬੀ

ਲੁਧਿਆਣਾ, 17 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ. ਅਮਰੀਕ ਸਿੰਘ ਬੌਬੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਵੱਖ-ਵੱਖ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਮੁਫਤ ਗੈਸ ...

ਪੂਰੀ ਖ਼ਬਰ »

ਹੱਕਾਂ ਦੀ ਪੂਰਤੀ ਲਈ ਕਿਰਤੀ ਯੂਨੀਅਨਾਂ ਵਲੋਂ ਕਿਰਤ ਦਫ਼ਤਰ ਮੋਹਰੇ ਰੋਸ ਪ੍ਰਦਰਸ਼ਨ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਸਥਾਨਕ ਗਿੱਲ ਰੋਡ 'ਤੇ ਸਥਿਤ ਕਿਰਤ ਦਫ਼ਤਰ ਸਾਹਮਣੇ ਹੀਰੋ ਸਾਈਕਲ ਮਜ਼ਦੂਰ ਯੂਨੀਅਨ ਅਤੇ ਬਜਾਜ ਸੰਨਜ਼ ਮਜ਼ਦੂਰ ਯੂਨੀਅਨ ਦੇ ਸੈਂਕੜੇ ਕਾਮਿਆਂ ਨੇ ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਕਾਮਰੇਡ ਜਗਦੀਸ਼ ਚੰਦ ਦੀ ਅਗਵਾਈ ਵਿੱਚ ...

ਪੂਰੀ ਖ਼ਬਰ »

ਚੁੰਗੀ ਦੇ ਬਾਹਰ ਸੜਕਾਂ 'ਤੇ ਸੁਚਾਰੂ ਟ੍ਰੈਫਿਕ ਲਈ ਸਲਿੱਪ ਰੋਡ ਤੋਂ ਗੱਡੀਆਂ ਟੋਅ ਹੋਣ ਲੱਗੀਆਂ

ਅਯਾਲੀ/ਥਰੀਕੇ,17 ਦਸੰਬਰ (ਰਾਜ ਜੋਸ਼ੀ)-ਸਥਾਨਕ ਅਯਾਲੀ ਥਰੀਕੇ ਚੌਕ ਫਿਰੋਜ਼ਪੁਰ ਰੋਡ ਸਥਿਤ ਸਲਿੱਪ ਸੜਕਾਂ ਉੱਤੇ ਖੜਦੀਆਂ ਕਾਰਾਂ ਕਰਕੇ ਆਵਾਜਾਈ ਵਿਚ ਪੈਂਦੇ ਵਿਘਨ ਨੂੰ ਠੱਲ੍ਹ ਪਾਉਣ ਲਈ ਟਰੈਫਿਕ ਪੁਲਿਸ ਲੁਧਿਆਣਾ ਦੀਆਂ 2 ਟੋਅ ਵੈਨਾਾ ਨੇ ਵਾਹਨਾਂ ਨੂੰ ਟੋਅ ਕਰਨਾ ...

ਪੂਰੀ ਖ਼ਬਰ »

ਹੰਬੜਾਂ 'ਚ ਧਾਗਾ ਫੈਕਟਰੀ 'ਚ ਅੱਗ ਲੱਗਣ ਨਾਲ ਵੱਡਾ ਮਾਲੀ ਨੁਕਸਾਨ

ਹੰਬੜਾਂ, 17 ਦਸੰਬਰ (ਜਗਦੀਸ਼ ਸਿੰਘ ਗਿੱਲ)- ਸਥਾਨਕ ਕਸਬੇ ਅੰਦਰ ਇੱਕ ਧਾਗਾ ਫੈਕਟਰੀ ਵਿੱਚ ਲੱਗ ਜਾਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਕਤੀ ਕਪੜਾ ਮਿੱਲ (ਗੌਾਸਪੁਰ) ਹੰਬੜਾਂ ਵਿਚ ਦੁਪਹਿਰ ਕਰੀਬ 2 ਵਜੇ ਕਿਸੇ ਕਾਰਨ ਫੈਕਟਰੀ 'ਚ ਅੱਗ ਲੱਗ ...

ਪੂਰੀ ਖ਼ਬਰ »

-ਭਾਜਪਾ ਵਰਕਰ ਦੇ ਕਤਲ ਦਾ ਮਾਮਲਾ- ਕੌ ਾਸਲਰ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰ ਪੁਲਿਸ ਅਧਿਕਾਰੀਆਂ ਨੂੰ ਮਿਲੇ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਮਰਪੁਰਾ ਵਿਚ ਜੁਲਾਈ ਮਹੀਨੇ ਵਿਚ ਭਾਜਪਾ ਵਰਕਰ ਨੂੰ ਕਤਲ ਕਰਨ ਦੇ ਮਾਮਲੇ ਵਿਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰ ਪੁਲਿਸ ਅਧਿਕਾਰੀਆਂ ਨੂੰ ਮਿਲੇ ...

ਪੂਰੀ ਖ਼ਬਰ »

ਹੋਟਲ ਮਾਲਕਾਂ ਨੂੰ ਥਾਣਿਆਂ 'ਚ ਰਜਿਸਟ੍ਰੇਸ਼ਨ ਕਰਵਾਉਣ ਦੇ ਹੁਕਮ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਵਲੋਂ ਇਕ ਹੁਕਮ ਜਾਰੀ ਕਰਕੇ ਹੋਟਲ, ਧਰਮਸ਼ਾਲਾ, ਗੈਸਟ ਹਾਊਸ ਤੇ ਪੀ.ਜੀ. ਮਾਲਕਾਂ ਨੂੰ ਸਬੰਧਤ ਥਾਣਿਆਂ ਪਾਸ ਰਜਿਸਟ੍ਰੇਸ਼ਨ ਕਰਵਾਉਣ ਦੇ ਹੁਕਮ ਦਿੱਤੇ ਹਨ | ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਰੋਡ 'ਤੇ ਇਮਾਰਤ ਦਾ ਕੁਝ ਹਿੱਸਾ ਢਾਹਿਆ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਰੇਲਵੇ ਸਟੇਸ਼ਨ ਰੋਡ 'ਤੇ ਨਿਯਮਾਂ ਤੋਂ ਉਲਟ ਬਣੀ ਇਕ ਇਮਾਰਤ ਦਾ ਕੁਝ ਹਿੱਸਾ ਜ਼ੋਨ-ਏ ਇਮਾਰਤੀ ਸ਼ਾਖਾ ਸਟਾਫ਼ ਵਲੋਂ ਸੋਮਵਾਰ ਨੂੰ ਢਾਹ ਦਿੱਤਾ ਗਿਆ | ਸਹਾਇਕ ਨਿਗਮ ਯੋਜਨਾਕਾਰ ਮੋਹਨ ਸਿੰਘ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਨੂੰ ਸਿੱਖਿਆ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਬਿ੍ਟਿਸ਼ ਕੌ ਾਸਲ ਵਲੋਂ ਪੁਰਸਕਾਰ

ਹੰਬੜਾਂ, 17 ਦਸੰਬਰ (ਸਲੇਮਪੁਰੀ)- ਸਿੱਖਿਆ ਦੇ ਖੇਤਰ ਵਿਚ ਉੱਤਮ ਦਰਜੇ ਦੀਆਂ ਸੇਵਾਵਾਂ ਨਿਭਾਉਣ ਬਦਲੇ ਅੰਮਿ੍ਤ ਇੰਡੋ ਕੈਨੇਡੀਅਨ ਕੰਪਨੀ ਲਾਦੀਆਂ (ਲੁਧਿਆਣਾ) ਨੂੰ ਬਿ੍ਟਿਸ਼ ਕੌਾਸਲ ਵਲੋਂ ਇੰਟਰਨੈਸ਼ਨਲ ਸਕੂਲ ਐਵਾਰਡ 2018-2019 ਨਾਲ ਸਨਮਾਨਿਤ ਕੀਤਾ ਗਿਆ ਹੈ | ਅਕੈਡਮੀ ਦੇ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਦੇ ਛਾਪਿਆਂ ਤੋਂ ਦੁਖੀ ਡਾਇੰਗ ਸਨਅਤਕਾਰਾਂ ਵਲੋਂ ਚੇਅਰਮੈਨ ਤੇ ਸੈਕਟਰੀ ਨਾਲ ਮੀਟਿੰਗ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਨੂੰ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ 50 ਕਰੋੜ ਰੁਪਏ ਜੁਰਮਾਨਾ ਕਰਨ ਤੋਂ ਬਾਅਦ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੀਆਂ ਸਾਂਝੀਆਂ ਟੀਮਾਂ ਵਲੋਂ ਮਹਾਂਨਗਰ ਦੀਆਂ ਡਾਇੰਗ ਸਨਅਤਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

-ਲੁਧਿਆਣਾ ਅਪਰਾਧਨਾਮਾ- ਜਾਇਦਾਦ ਦੇ ਮਾਮਲੇ ਵਿਚ ਠੱਗੀ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਰਾਹੁਲ ਛਾਬੜਾ ਵਾਸੀ ਦੁਗਰੀ ਦੀ ਸ਼ਿਕਾਇਤ 'ਤੇ ਤਰਨਜੀਤ ਸਿੰਘ ਵਾਸੀ ਛਾਉਣੀ ਮੁਹੱਲਾ ਿਖ਼ਲਾਫ਼ ਧਾਰਾ 420/120ਬੀ ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਨਾਲ ਜਾਇਦਾਦ ਦੇ ...

ਪੂਰੀ ਖ਼ਬਰ »

ਇੰਪਰੂਵਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਵਲੋਂ ਪਿ੍ੰਸੀਪਲ ਸਕੱਤਰ ਨਾਲ ਮੀਟਿੰਗ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਇੰਮਪਾਵਰਮੈਂਟ ਐਸੋਸੀਏਸ਼ਨ ਫਾਰ ਦਾ ਬਲਾਇੰਡ ਪੰਜਾਬ ਵਲੋਂ ਪਿ੍ੰਸੀਪਲ ਸਕੱਤਰ, ਸਮਾਜਿਕ ਸੁਰੱਖਿਆ ਵਿਭਾਗ, ਮੈਡਮ ਰਾਜੀਵ ਪੀ. ਸਰਵਾਸਤ ਨਾਲ ਮਿੰਨੀ ਸੈਕਟਰੀਏਟ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਜਿਸ ਵਿਚ ਨੇਤਰਹੀਣਾਂ ਦੀਆਂ ...

ਪੂਰੀ ਖ਼ਬਰ »

ਨਗਰ ਨਿਗਮ ਅਧਿਕਾਰੀ ਬੇਘਰੇ ਲੋਕਾਂ ਨੂੰ ਠੰਢ ਤੋਂ ਬਚਾਉਣ ਲਈ ਗਰਮ ਕੱਪੜੇ ਤੇ ਖ਼ਾਣਾ ਮੁਹੱਈਆ ਕਰਵਾਉਣ ਦੀ ਚਲਾਉਣਗੇ ਮੁਹਿੰਮ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਬੇਘਰੇ ਲੋਕਾਂ ਨੂੰ ਸਰਦੀ ਤੋਂ ਬਚਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਾਣੇ ਰੈਣ ਬਸੇਰੇ (ਨਾਈਟ ਸੈਲਟਰ) ਵਿਚ ਬਿਸਤਰੇ, ਕੰਬਲ, ਪਖ਼ਾਨੇ, ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਾਏ ਜਾਣ ਦੇ ਬਾਵਜੂਦ ਜ਼ਿਆਦਾਤਰ ਬੇਘਰੇ ...

ਪੂਰੀ ਖ਼ਬਰ »

ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਪੋਹ ਦੇ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ, ਕਥਾ ਵਿਚਾਰ ਤੇ ਗੁਰਇਤਿਹਾਸ ਸੁਣਾ ਸੰਗਤਾਂ ਨੂੰ ...

ਪੂਰੀ ਖ਼ਬਰ »

ਵਿਦਿਅਰਥੀਆਂ ਨੂੰ ਮੁਫ਼ਤ ਵਰਦੀਆਂ ਬੂਟ ਤੇ ਜੁਰਾਬਾਂ ਤਕਸੀਮ

ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)-ਐਡਵੋਕੇਟ ਪਰੇਮ ਸਿੰਘ ਸਰਪੰਚ ਹਰਨਾਮਪੁਰਾ ਦੀ ਪ੍ਰੇਰਨਾ ਸਦਕਾ ਵਿਦੇਸ਼ ਦੀ ਧਰਤੀ ਕੈਨੇਡਾ ਤੋਂ ਉੱਘੇ ਸਮਾਜ ਸੇਵੀ ਨਵਦੀਪ ਕੌਰ ਪਤਨੀ ਮਨਦੀਪ ਸਿੰਘ ਬੈਂਸ ਹਰਨਾਮਪੁਰਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਕਲਾਸ ਤੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਸਿੱਖ ਦੰਗਾ ਪੀੜਤਾਂ ਦੇ ਜ਼ਖਮਾਂ 'ਤੇ ਮੱਲਮ ਲਗਾਉਣ ਦਾ ਕੰਮ ਕੀਤਾ-ਮਿੱਤਲ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-1984 ਦੇ ਕਤਲ-ਏ-ਆਮ ਦੇ ਦੋਸ਼ੀ ਸੱਜਣ ਕੁਮਾਰ ਤੇ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੀ ਖੁਸ਼ੀ ਵਿੱਚ ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਵਲੋਂ ਸ਼ਹਿਰੀ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ ਅਤੇ ਭਾਜਪਾ ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਸਾਲਾਨਾ ਜੋੜ ਮੇਲੇ ਸਬੰਧੀ ਮੀਟਿੰਗ

ਆਲਮਗੀਰ, 17 ਦਸੰਬਰ (ਜਰਨੈਲ ਸਿੰਘ ਪੱਟੀ)- ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਵਿੱਤਰ ਚਰਨ ਪਿੰਡ ਆਲਮਗੀਰ ਵਿਖੇ ਪਾਉਣ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਸਬੰਧੀ ਸਮੁੱਚੇ ਨਗਰ ਨਿਵਾਸੀਆਂ ਦੀ ਮੀਟਿੰਗ ...

ਪੂਰੀ ਖ਼ਬਰ »

ਮੰਨਾ ਸਿੰਘ ਨਗਰ ਦੀਆਂ ਸੜਕਾਂ ਬਣਾਉਣ ਦੀ ਕੌ ਾਸਲਰ ਨੇ ਕਰਵਾਈ ਸ਼ੁਰੂਆਤ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 84 ਅਧੀਨ ਪੈਂਦੇ ਮੰਨਾ ਸਿੰਘ ਨਗਰ ਦੀਆਂ ਸੜਕਾਂ ਨਵੀਆਂ ਬਣਾਉਣ ਲਈ ਸ਼ੁਰੂ ਹੋਏ ਸਵਾ ਕਰੋੜ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਲਾਲਾ ਸੁਰਿੰਦਰ ਅਟਵਾਲ ਨੇ ਇਲਾਕਾ ਨਿਵਾਸੀਆਂ ਤੋਂ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਪੰਜਵਾਂ ਸਾਲਾਨਾ ਵਿਸ਼ਾਲ ਭਗਵਤੀ ਜਾਗਰਣ ਮਾਤਾ ਵੈਸ਼ਨੋ ਦੇਵੀ ਮੰਦਰ ਪ੍ਰਬੰਧਕ ਕਮੇਟੀ ਹਾਊਸਿੰਗ ਬੋਰਡ ਕਾਲੋਨੀ, ਭਾਈ ਰਣਧੀਰ ਸਿੰਘ ਨਗਰ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿਚ ਮਸ਼ਹੂਰ ਗਾਇਕ ਕੁਮਾਰ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਮਨਾਇਆ 37ਵਾਂ ਪੈਨਸ਼ਨਰ ਦਿਵਸ

ਲੁਧਿਆਣਾ, 17 ਦਸੰਬਰ (ਸਲੇਮਪੁਰੀ)-ਪੈਨਸ਼ਨਰ ਭਵਨ ਲੁਧਿਆਣਾ ਵਿਖੇ ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਵਲੋਂ 37ਵਾਾ ਪੈਨਸ਼ਨਰ ਦਿਵਸ ਸਮੂਹ ਪੈਨਸ਼ਨਰਜ਼ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 17 ਦਸੰਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ...

ਪੂਰੀ ਖ਼ਬਰ »

ਐਨ. ਐਸ. ਆਈ. ਟੀ. ਦੇ ਮਨਜੀਤ ਸਿੰਘ ਖੇਤਰੀ ਨਿਰਦੇਸ਼ਕ ਬਣੇ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)- ਕੌਮੀ ਹੁਨਰ ਸਿਖ਼ਲਾਈ ਸੰਸਥਾ (ਐਨ. ਐਸ. ਆਈ. ਟੀ.) ਭਾਰਤ ਸਰਕਾਰ ਦੇ ਮਨਜੀਤ ਸਿੰਘ ਨੂੰ ਖੇਤਰੀ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਹੈ ਅਤੇ ਉਹ 21 ਦਸੰਬਰ ਨੂੰ ਸਵੇਰੇ ਆਪਣਾ ਅਹੁਦਾ ਸੰਭਾਲਣਗੇ | ਖੇਤਰੀ ਨਿਰਦੇਸ਼ਕ ਤੋਂ ਇਲਾਵਾ ਉਨ੍ਹਾਂ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਅਧਿਕਾਰੀਆਂ 'ਤੇ ਘੱਟ ਤਾਪਮਾਨ 'ਚ ਸੜਕ ਬਣਾਉਣ ਦਾ ਦੋਸ਼

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਵਲੋਂ ਨਿਕਸਤ ਕੀਤੀ ਸਕੀਮ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਵਿਚ ਸਿਟੀ ਸੈਂਟਰ ਦੇ ਨਾਲ ਲਗਦੀ ਜ਼ਮੀਨ 14 ਅਤੇ 15 ਦਸੰਬਰ ਨੂੰ ਨਿਯਮਾਂ ਤੋਂ ਉਲਟ ਘੱਟ ਤਾਪਮਾਨ ਵਿਚ ਸੜਕ ਬਣਾਏ ਜਾਣ ਦਾ ਦੋਸ਼ ...

ਪੂਰੀ ਖ਼ਬਰ »

ਜਲਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 17 ਦਸੰਬਰ (ਸਲੇਮਪੁਰੀ)- ਜਲ-ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਸ਼ਾਖਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਸਿੱਧਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ...

ਪੂਰੀ ਖ਼ਬਰ »

ਕਬੱਡੀ ਕੱਪ ਦਾ ਪੋਸਟਰ ਤੇ ਗੀਤ ਸੋਸ਼ਲ ਮੀਡੀਏ 'ਤੇ ਜਾਰੀ

ਅਯਾਲੀ/ਥਰੀਕੇ,17 ਦਸੰਬਰ (ਰਾਜ ਜੋਸ਼ੀ)-ਸਰਬੱਤ ਦਾ ਭਲਾ ਸਪੋਟਰਸ ਕਲੱਬ ਲਲਤੋਂ ਕਲਾਂ ਵਲੋਂ 22 ਦਸੰਬਰ ਨੂੰ ਕਰਵਾਏ ਜਾ ਰਹੇ ਦੂਸਰੇ ਓਪਨ ਕਬੱਡੀ ਕੱਪ ਦਾ ਕਲੱਬ ਮੈਬਰਾਂ ਵਲੋਂ ਪੋਸਟਰ ਅਤੇ ਗੀਤ ਸੋਸ਼ਲ ਮੀਡੀਆ ਲਈ ਜਾਰੀ ਕੀਤਾ ਗਿਆ¢ ਮੋਨੂੰ ਲਲਤੋਂ ਕਲਾਂ ਅਤੇ ਨੋਨੀ ...

ਪੂਰੀ ਖ਼ਬਰ »

ਸੀਫ਼ੌਸ ਪ੍ਰਦਰਸ਼ਨੀ ਦੀ ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਬੁਸ਼ਹਿੱਲ ਵਲੋਂ ਘੁੰਡ ਚੁਕਾਈ

ਲੁਧਿਆਣਾ, 16 ਦਸੰਬਰ (ਪੁਨੀਤ ਬਾਵਾ)- ਵਿਸ਼ਵ ਸਾਈਕਲ ਇੰਡਸਟਰੀਜ਼ ਦੇ ਪ੍ਰਧਾਨ ਇੰਨਹਾਰਡ ਬੁਸ਼ਹਿੱਲ ਨੇ ਫ਼ਿਕੋ ਦੇ ਚੇਅਰਮੈਨ ਕੇ.ਕੇ. ਸੇਠ, ਹੀਰੋ ਸਾਈਕਲ ਦੇ ਉਪ ਪ੍ਰਧਾਨ ਐਸ.ਕੇ.ਰਾਏ, ਫ਼ਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਹਾਜ਼ਰੀ ਵਿੱਚ ਲੁਧਿਆਣਾ ਵਿਖੇ ਲੱਗਣ ...

ਪੂਰੀ ਖ਼ਬਰ »

ਉਦਯੋਗਪਤੀਆਂ ਨੇ ਬਿਜਲੀ ਬੋਰਡ ਦੇ ਐਸ. ਡੀ. ਓ. ਨਾਲ ਕੀਤੀ ਮੀਟਿੰਗ

ਢੰਡਾਰੀ ਕਲਾਂ, 17 ਦਸੰਬਰ (ਪਰਮਜੀਤ ਸਿੰਘ ਮਠਾੜੂ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਸਮਾਲ ਪਾਵਰ ਇੰਡਸਟ੍ਰੀਜ ਸ਼੍ਰੇਣੀ (ਐਸ.ਪੀ.) ਦੇ ਖਪਤਕਾਰਾਂ ਲਈ ਕੇ.ਵੀ.ਏ.ਐਚ.ਟੈਰਿਫ ਅਤੇ ਕੰਟਰੈਕਟ ਡਿਮਾਂਡ (ਸੀ. ਡੀ.) ਆਧਾਰਤ ਟੈਰਿਫ ਇਕ ਜਨਵਰੀ 2019 ਤੋਂ ਲਾਗੂ ਕਰਨ ਦੀ ...

ਪੂਰੀ ਖ਼ਬਰ »

ਬੁੱਢੇ ਦਰਿਆ ਵਿਚ ਸਿੱਧੇ ਤੌਰ 'ਤੇ ਡਿੱਗ ਰਹੇ ਗੰਦੇ ਪਾਣੀ ਦੀ ਜਾਂਚ ਲਈ 6 ਟੀਮਾਂ ਤਾਇਨਾਤ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਬੁੱਢੇ ਨਾਲੇ ਵਿਚ ਸਿੱਧੇ ਤੌਰ 'ਤੇ ਜਾ ਰਹੀ ਸੀਵਰੇਜ ਗੰਦਗੀ ਅਤੇ ਗੰਦੇ ਪਾਣੀ ਦੀ ਮਾਤਰਾ ਮਾਪਣ ਲਈ ਨਗਰ ਨਿਗਮ ਅਤੇ ਡਰੇਨਜ ਵਿਭਾਗ ਨੇ ਸੋਮਵਾਰ ਨੂੰ ਵੱਖ-ਵੱਖ ਸਥਾਨਾਂ 'ਤੇ 6 ਟੀਮਾਂ ਤਾਇਨਾਤ ਕੀਤੀਆਂ | ਬੁੱਢੇ ਦਰਿਆ ਦੇ ...

ਪੂਰੀ ਖ਼ਬਰ »

ਅਕਾਲੀ ਦਲ ਕੌ ਾਸਲਰਾਂ ਨੇ ਕਮਿਸ਼ਨਰ ਨੂੰ ਸੌਾਪਿਆ ਮੰਗ ਪੱਤਰ

ਲੁਧਿਆਣਾ, 17 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਾਸਲਰਾਂ ਨੇ ਵਿਰੋਧੀ ਧਿਰ ਦੇ ਆਗੂ ਹਰਭਜਨ ਸਿੰਘ ਡੰਗ ਦੀ ਅਗਵਾਈ ਹੇਠ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਹੈ ਕਿ ਇਕ ਹਫਤੇ ਅੰਦਰ ਅਕਾਲੀ ਦਲ ਕੌਾਸਲਰਾਂ ਦੇ ...

ਪੂਰੀ ਖ਼ਬਰ »

ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਵਿਭਾਗ ਗੰਭੀਰ ਨਜ਼ਰ ਆ ਰਿਹੈ

ਲੁਧਿਆਣਾ, 17 ਦਸੰਬਰ (ਜੋਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਨੂੰ ਲੈ ਕੇ ਕਾਫੀ ਗੰਭੀਰ ਨਜ਼ਰ ਆ ਰਿਹਾ ਹੈ ਅਤੇ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਖੁਰਾਕ ਸਪਲਾਈ ਅਧਿਕਾਰੀਆਂ ਵਲੋਂ ਅਚਨਚੇਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਡਾਬਾ/ਲੁਹਾਰਾ, 17 ਦਸੰਬਰ (ਕੁਲਵੰਤ ਸਿੰਘ ਸੱਪਲ)- ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ 1977 ਬੈਚ ਦੇ ਪੁਰਾਣੇ ਵਿਦਿਆਰਥੀਆਂ ਜਰਨੈਲ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ ਢਿੱਲੋਂ, ਰਜਿੰਦਰ ਸਿੰਘ, ਰਮੇਸ਼ ਕੁਮਾਰ, ਪੂਰਨ, ਗੁਰਚਰਨ ਸਿੰਘ, ਨਰਿੰਦਰ ਸਿੰਘ ...

ਪੂਰੀ ਖ਼ਬਰ »

ਕੌ ਾਸਲਰ ਗਰਚਾ ਨੇ ਪ੍ਰਸ਼ਾਸਨ ਖਿਲਾਫ ਕੱਢੀ ਭੜਾਸ

ਢੰਡਾਰੀ ਕਲਾਂ, 17 ਦਸੰਬਰ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰ: 28 ਦੇ ਕੌਾਸਲਰ ਪਰਮਜੀਤ ਸਿੰਘ ਟੋਨਾ ਗਰਚਾ ਨੇ ਢੰਡਾਰੀ ਖੁਰਦ ਵਿਚ ਨਰਕ ਵਰਗੇ ਬਣੇ ਹਾਲਾਤ 'ਤੇ ਬੋਲਦੇ ਕਿਹਾ ਕਿ ਨਗਰ ਨਿਗਮ ਅਧਿਕਾਰੀ ਇਸ ਇਲਾਕੇ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੇ ਹਨ¢ ਵਾਰ ਵਾਰ ਅਪੀਲ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX