ਤਾਜਾ ਖ਼ਬਰਾਂ


ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  3 minutes ago
ਨਵੀਂ ਦਿੱਲੀ, 18 ਅਕਤੂਬਰ- ਐੱਫ. ਏ. ਟੀ. ਐੱਫ. ਦੀ ਅੱਜ ਹੋਈ ਇੱਕ ਅਹਿਮ ਬੈਠਕ 'ਚ ਇੱਕ ਵਾਰ ਫਿਰ ਪਾਕਿਸਤਾਨ ਬਲੈਕ ਲਿਸਟ ਹੋਣੋਂ ਬਚ ਗਿਆ ਹੈ। ਐੱਫ. ਏ. ਟੀ. ਐੱਫ. ਨੇ ਪਾਕਿਸਤਾਨ ਨੂੰ...
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  47 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  56 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 3 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 3 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 minute ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 5 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 6 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  about 1 hour ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 1 hour ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  4 minutes ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰੇਲਵੇ ਸਟੇਸ਼ਨ 'ਤੇ ਦਰੱਖਤ ਕੱਟਣ ਖਿਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 17 ਦਸੰਬਰ (ਅਜੀਤ ਬਿਊਰੋ)-ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਐਟਰੀ ਪੁਆਇਟ ਦੇ ਨਾਲ ਲੱਗੇ ਲਗਪਗ 25 ਦਰਖੱਤਾਂ ਨੂੰ ਕੱਟਣ ਖਿਲਾਫ਼ ਪਿੰਡ ਦੜੂਆ ਦੇ ਸਰਪੰਚ ਗੁਰਪ੍ਰੀਤ ਸਿੰਘ ਹੈਪੀ ਨੇ ਸਾਰੇ ਪੰਚਾਂ ਸਮੇਤ ਰੇਲਵੇ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ | ਉਨ੍ਹਾਂ ਨੇ ਰੇਲਵੇ ਸਟੇਸ਼ਨ ਦੀ ਇਸ ਤਰ੍ਹਾਂ ਦੀ ਕਾਰਵਾਈ ਦੀ ਨਿੰਦਾ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਦਰੱਖਤਾਂ ਨੂੰ ਇਸ਼ਤਿਹਾਰੀ ਹੋਰਡਿੰਗ ਦੀ ਕਮਾਈ ਦੇ ਨਾਂਅ 'ਤੇ ਉਖਾੜਿਆ ਅਤੇ ਕੱਟਿਆ ਗਿਆ ਹੈ | ਇਸ ਨਾਲ ਰੇਲਵੇ ਸਟੇਸ਼ਨ ਦੀ ਸੁੰਦਰਤਾ 'ਤੇ ਦਾਗ਼ ਲੱਗਿਆ ਹੈ | ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਨੂੰ ਹਰਾ ਭਰਿਆ ਰੱਖਣ ਲਈ ਦੜੂਆ ਪੰਚਾਇਤ ਤੇ ਚੰਡੀਗੜ੍ਹ ਦੀਆਂ ਵੱਖ- ਵੱਖ ਸੰਸਥਾਵਾਂ ਸਮੇਂ-ਸਮੇਂ 'ਤੇ ਬੂਟੇ ਲਗਾਉਂਦੀਆਂ ਰਹਿੰਦੀਆਂ ਹਨ | ਦਰੱਖਤਾਂ ਨੂੰ ਕੱਟੇ ਜਾਣ ਦਾ ਨੋਟਿਸ ਲੈਂਦੇ ਹੋਏ ਹੈਪੀ ਨੇ ਕਿਹਾ ਕਿ ਜਦ ਉਹ ਸਵੇਰੇ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਨੇ ਦੇਖਿਆ ਕਿ ਜਗ੍ਹਾ-ਜਗ੍ਹਾ 'ਤੇ ਦਰੱਖਤ ਉਖਾੜੇ ਗਏ ਹਨ ਜਿਸ ਕਰਕੇ ਉੱਥੇ ਖੱਡੇ ਹੋ ਚੁੱਕੇ ਹਨ | ਉਨ੍ਹਾਂ ਨੇ ਦਰੱਖਤਾਂ ਨਾਲ ਭਰੀ ਟਰਾਲੀ ਵੀ ਦੇਖੀ | ਛੋਟੇ ਦਰੱਖਤਾਂ ਨੂੰ ਲੋਕਾਂ ਦੀ ਸਹਾਇਤਾ ਨਾਲ ਲਗਾ ਦਿੱਤਾ ਗਿਆ ਹੈ | ਪਰ ਕਈ ਵੱਡੇ ਦਰੱਖਤ ਤਣੇ ਤੋਂ ਅਲੱਗ ਕਰ ਦਿੱਤੇ ਗਏ ਹਨ ਜਿਨ੍ਹਾਂ ਨੂੰ ਲਗਾਉਣਾ ਮੁਸ਼ਕਲ ਹੈ | ਹੈਪੀ ਨੇ ਦੱਸਿਆ ਕਿ ਇਨ੍ਹਾਂ ਦਰੱਖਤਾਂ ਵਿਚ ਫਲ ਅਤੇ ਛਾਂ ਵਾਲੇ ਦਰੱਖਤ ਦੋਵੇਂ ਸ਼ਾਮਿਲ ਹਨ | ਧਰਨੇ 'ਤੇ ਵਿਸ਼ੇਸ਼ ਰੂਪ ਵਿਚ ਬਲਵੰਤ ਸਿੰਘ ਸੈਣੀ, ਭੁਪਿੰਦਰ ਸਿੰਘ, ਸੰਦੀਪ ਲਵਲੀ, ਗੁਰਦੀਪ ਸਿੰਘ, ਓਮ ਪ੍ਰਕਾਸ਼, ਪੰਚ ਰੌਸ਼ਨ ਲਾਲ, ਕਾਂਗਰਸ ਜਨਰਲ ਸਕੱਤਰ ਸ਼ਾਸ਼ੀਸ਼ੰਕਰ ਤਿਵਾਰੀ, ਭਾਜਪਾ ਮੰਡਲ ਪ੍ਰਧਾਨ ਚਮਨ ਲਾਲ ਅਤੇ ਡੀ.ਪੀ.ਦੂਬੇ, ਬਲਿਹਾਰ ਆਦਿ ਹਾਜ਼ਰ ਸਨ |

ਨਵੇਂ ਜੋੜਿਆਂ ਨੂੰ ਖੱਟਰ ਨੇ ਦਿੱਤਾ ਆਸ਼ੀਰਵਾਦ

ਚੰਡੀਗੜ੍ਹ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮਨੁੱਖ ਜਨਮ ਲੈ ਕੇ ਜੇਕਰ ਮਨ ਵਿਚ ਸਮਾਜ ਦੇ ਲੋਂੜਮੰਦ ਵਿਅਕਤੀਆਂ ਦੇ ਪ੍ਰਤੀ ਸੰਵੇਦਨਸ਼ੀਲਤਾ ਅਤੇ ਭਲਾਈ ਦੀ ਭਾਵਨਾ ਨਾ ਹੋਵੇ ਤਾਾ ਅਜਿਹੇ ਮਨੁੱਖ ਜੀਵਨ ਨੂੰ ਪੂਰਾ ...

ਪੂਰੀ ਖ਼ਬਰ »

ਬ੍ਰਹਮਪੁਰਾ ਲੋਕ ਸਭਾ ਦੀ ਮੈਂਬਰੀ ਵੀ ਛੱਡੇ-ਸੰਧਵਾਂ ਦੀ ਮੰਗ

ਚੰਡੀਗੜ੍ਹ, 17 ਦਸੰਬਰ (ਐਨ.ਐਸ.ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਪੰਜਾਬ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਲੀਡਰਸ਼ਿਪ ਵਿਰੁੱਧ ਬਗ਼ਾਵਤ ਕਰਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪਾਰਟੀ ਬਨਾਉਣ ਤੇ ਉਸ ਦਾ ਪਹਿਲਾ ...

ਪੂਰੀ ਖ਼ਬਰ »

ਖੇਡੋ ਇੰਡੀਆ ਯੂਥ ਗੇਮਸ 9 ਜਨਵਰੀ ਤੋਂ

ਚੰਡੀਗੜ੍ਹ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਤੇ ਅਮੋਚਯੋਰ ਕਬੱਡੀ ਹਰਿਆਣਾ ਐਸੋਸੀਏਸ਼ਨ ਦੇ ਚੇਅਰਮੈਨ ਕਿ੍ਸ਼ਣ ਲਾਲ ਪਵਾਰ ਨੇ ਕਿਹਾ ਕਿ 9 ਜਨਵਰੀ ਤੋਂ 20 ਜਨਵਰੀ ਤੱਕ ਮਹਾਰਾਸ਼ਟਰ ਦੇ ਪੂਨਾ 'ਚ ਹੋਣ ਵਾਲੇ ਖੇਡੋ ਇੰਡੀਆ ਯੂਥ ਗੇਮਸ ...

ਪੂਰੀ ਖ਼ਬਰ »

ਪਾਣੀਪਤ ਤੋਂ ਪਲਵਲ ਤਕ ਨਵੀਂ ਰੇਲ ਲਾਇਨ ਨੂੰ ਮਨਜ਼ੂਰੀ

ਚੰਡੀਗੜ੍ਹ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਾਣੀਪਤ ਤੋਂ ਪਲਵਲ 'ਚ ਅਸੋੋਟੀ ਤਕ 95 ਕਿੱਲੋਮੀਟਰ ਨਵੀਂ ਰੇਲ ਲਾਇਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਦਿੱਲੀ ਤੋਂ ਬਾਈਪਾਸ ਕਰਦੇ ਹੋਏ ਰੋੋਹਤਕ-ਝੱਜਰ-ਫ਼ਾਰੁਖਨਗਰ-ਪਟਲੀ-ਮਾਨੇਸ- ...

ਪੂਰੀ ਖ਼ਬਰ »

ਪਾਰਟੀ ਬਹਾਨੇ ਲੜਕੀ ਨੂੰ ਹੋਟਲ ਬੁਲਾ ਕੇ ਕੀਤਾ ਜਬਰ ਜਨਾਹ

ਚੰਡੀਗੜ੍ਹ, 17 ਦਸੰਬਰ (ਰਣਜੀਤ ਸਿੰਘ)-ਇੰਡਸਟ੍ਰੀਅਲ ਏਰੀਆ ਵਿਖੇ ਇਕ ਹੋਟਲ 'ਚ ਪਾਰਟੀ ਬਹਾਨੇ ਬੁਲਾ ਕੇ ਲੜਕੀ ਨਾਲ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਿਖ਼ਲਾਫ਼ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ | ਜਿਸ ਤੋਂ ...

ਪੂਰੀ ਖ਼ਬਰ »

ਰਾਫ਼ੇਲ ਸੌਦੇ 'ਤੇ ਅਦਾਲਤ ਦੇ ਫ਼ੈਸਲੇ ਨੂੰ ਮੰਨ ਕੇ ਰਾਹੁਲ ਦੇਸ਼ ਤੋਂ ਮੁਆਫ਼ੀ ਮੰਗਣ-ਡਾ. ਜਤਿੰਦਰ ਸਿੰਘ

ਚੰਡੀਗੜ੍ਹ, 17 ਦਸੰਬਰ (ਆਰ.ਐਸ.ਲਿਬਰੇਟ)-ਰਫੇਲ ਸੌਦੇ 'ਤੇ ਅਦਾਲਤ ਦੇ ਫ਼ੈਸਲੇ ਨੂੰ ਮੰਨਦੇ ਰਾਹੁਲ ਦੇਸ਼ ਤੋਂ ਮੁਆਫ਼ੀ ਮੰਗਣ ਅਤੇ ਨੈਤਿਕਤਾ ਦੇ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ | ਉਕਤ ਮੰਗ ਅੱਜ ਚੰਡੀਗੜ੍ਹ ਭਾਜਪਾ ਦਫ਼ਤਰ 'ਚ ਰਾਜ ਮੰਤਰੀ ਡਾ. ਜਤਿੰਦਰ ਸਿੰਘ ...

ਪੂਰੀ ਖ਼ਬਰ »

-ਪੰਜਾਬ ਯੂਨੀਵਰਸਿਟੀ ਡੀਨ ਤੇ ਸੈਕਟਰੀ ਚੋਣਾਂ-

ਪੋ੍ਰ. ਗੁਰਪਾਲ ਸਿੰਘ ਸੰਧੂ, ਪ੍ਰੋ.ਰੌਣਕੀ ਰਾਮ, ਪ੍ਰੋ.ਕੇਸ਼ਵ ਮਲਹੋਤਰਾ, ਜਰਨੈਲ ਸਿੰਘ ਬਣੇ ਡੀਨ

ਚੰਡੀਗੜ੍ਹ, 17 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵੱਖ-ਵੱਖ ਵਿਭਾਗਾਂ ਦੇ ਡੀਨ ਤੇ ਸੈਕਟਰੀ ਦੀਆਂ ਚੋਣਾਂ ਹੋਈਆਂ | ਫੈਕਲਟੀ ਆਫ਼ ਲਾਅ ਦੇ ਅਨੂ ਚਤਰਥ ਡੀਨ ਅਤੇ ਪ੍ਰੋ.ਮੀਨੂ ਪਾਲ ਨਿਰਵਿਰੋਧ ਸੈਕਟਰੀ ਚੁਣੇ ਗਏ | ਫੈਕਲਟੀ ਆਫ਼ ਮੈਡੀਕਲ ਸਾਇੰਸਜ਼ ਦੇ ਡਾ. ...

ਪੂਰੀ ਖ਼ਬਰ »

ਸੁਖਨਾ ਕੈਚਮੈਂਟ ਖੇਤਰ 'ਚ ਨਾਜਾਇਜ਼ ਉਸਾਰੀਆਂ ਦੀ ਰਿਪੋਰਟ ਪੇਸ਼

ਚੰਡੀਗੜ੍ਹ, 17 ਦਸੰਬਰ (ਸੁਰਜੀਤ ਸਿੰਘ ਸੱਤੀ)-ਸੁਖਨਾ ਝੀਲ ਦੇ ਲਾਗੇ ਕੈਚਮੈਂਟ ਖੇਤਰ 'ਚ ਹੋਈਆਂ ਉਸਾਰੀਆਂ ਇੱਕ ਵਾਰ ਫੇਰ ਹਾਈਕੋਰਟ ਦੇ ਰਡਾਰ 'ਤੇ ਆਉਣ ਉਪਰੰਤ ਇੱਕ ਵੱਡਾ ਖ਼ੁਲਾਸਾ ਕਰਦੀ ਰਿਪੋਰਟ ਹਾਈਕੋਰਟ ਪੇਸ਼ ਕੀਤੀ ਗਈ ਹੈ | ਹਾਈਕੋਰਟ ਵਲੋਂ ਇਨ੍ਹਾਂ ਉਸਾਰੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਝੱਜਰ 'ਚ ਤੀਜੇ ਫ਼ੌਜੀ ਸਕੂਲ ਦੀ ਸਥਾਪਨਾ ਨੂੰ ਮਨਜ਼ੂਰੀ

ਚੰਡੀਗੜ੍ਹ, 17 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰ ਸਰਕਾਰ ਨੇ ਜ਼ਿਲ੍ਹਾ ਝੱਜਰ ਦੇ ਪਿੰਡ ਮਾਤਨਹੇਲ 'ਚ ਹਰਿਆਣਾ ਦੇ ਤੀਜੇ ਫ਼ੌਜੀ ਸਕੂਲ ਦੀ ਸਥਾਪਨਾ ਦੀ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਰਾਜ ਦੇ ਲੋਕਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਹੋ ਗਈ ਹੈ | ਇਸ ਸਕੂਲ ਦੀ ਸਥਾਪਨਾ ...

ਪੂਰੀ ਖ਼ਬਰ »

ਨਿਗਮ ਨੇ ਸੈਕਟਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਏ, 130 ਦੇ ਕੀਤੇ ਚਲਾਨ

ਚੰਡੀਗੜ੍ਹ, 17 ਦਸੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਦੀ ਨਾਜਾਇਜ਼ ਕਬਜ਼ੇ ਹਟਾਊ ਸ਼ਾਖਾ ਵਲੋਂ ਸੈਕਟਰ 19, 22, 23 ਅਤੇ 40 'ਚੋਂ ਅਣਅਧਿਕਾਰਤ ਆਰਜ਼ੀ ਦੁਕਾਨਾਂ ਤੇ ਕਬਜ਼ੇ ਹਟਾਏ ਗਏ ਤੇ 130 ਦੇ ਚਲਾਨ ਕੀਤੇ | ਨਿਗਮ ਦੇ ਬੁਲਾਰੇ ਅਨੁਸਾਰ ਸੈਕਟਰ 19, 22, 23 ਅਤੇ 40 ...

ਪੂਰੀ ਖ਼ਬਰ »

ਭਾਰਤੀ ਵਕੀਲ ਦਲਜੀਤ ਕੌਰ ਨੂੰ ਯੂ.ਕੇ. ਸੰਸਦ ਦੇ ਹਾਊਸ ਆਫ਼ ਕਾਮਨਜ਼ 'ਚ ਦਿੱਤਾ 'ਕਾਨਫਲੂਅੰਸ ਐਕਸੀਲੈਂਸ ਐਵਾਰਡ'

ਚੰਡੀਗੜ੍ਹ 17 ਦਸੰਬਰ (ਵਿਕਰਮਜੀਤ ਸਿੰਘ ਮਾਨ)-ਲੰਦਨ ਵਿਖੇ ਬਰਤਾਨੀਆ ਦੇ ਉੱਪਰਲੇ ਸੰਸਦ 'ਹਾਊਸ ਆਫ਼ ਕਾਮਨਜ਼' ਵਿਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਉੱਘੀ ਸਮਾਜ ਸੇਵਿਕਾ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਵਕੀਲ ਦਲਜੀਤ ਕੌਰ ਨੂੰ 'ਕਾਨਫਲੂਅੰਸ ਐਕਸੀਲੈਂਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਡਾ. ਜਸਪਾਲ ਕੌਰ ਕਾਂਗ ਨੂੰ ਪੰਜਾਬ ਰਤਨ ਪੁਰਸਕਾਰ ਨਾਲ ਨਿਵਾਜਿਆ

ਚੰਡੀਗੜ੍ਹ, 17 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਪ੍ਰੋਫੈਸਰ ਤੇ ਅਕਾਦਮਿਕ ਨਿਰਦੇਸ਼ਕ ਡਾ. ਜਸਪਾਲ ਕੌਰ ਕਾਂਗ ਨੂੰ 38ਵੀਂ ਸਰਬ ਭਾਰਤੀ ਬੁੱਧੀਜੀਵੀ ਕਾਨਫ਼ਰੰਸ ਜੋ ਦਿੱਲੀ ਵਿਖੇ ਹੋਈ 'ਚ ਪੰਜਾਬ ਰਤਨ ਦਾ ...

ਪੂਰੀ ਖ਼ਬਰ »

ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 17 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਦੀ ਮੀਟਿੰਗ ਹੋਈ | ਜਿਸ ਵਿਚ ਪ੍ਰਧਾਨ ਸਤਵਿੰਦਰ ਸਿੰਘ ਭੰਵਰਾ ਸਮੇਤ ਸਾਰੇ ਮੈਂਬਰਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਮੁਹਾਲੀ ਤੋਂ ਸਿੱਧੀ ਉਡਾਣ ਸ਼ੁਰੂ ਕਰਨ ...

ਪੂਰੀ ਖ਼ਬਰ »

ਦੂਜੇ ਦਿਨ 10 ਸਰਪੰਚ ਤੇ 15 ਪੰਚ ਦੇ ਉਮੀਦਵਾਰਾਾ ਨੇ ਭਰੇ ਨਾਮਜ਼ਦਗੀ ਪੱਤਰ

ਲਾਲੜੂ, 17 ਦਸੰਬਰ (ਰਾਜਬੀਰ ਸਿੰਘ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਜੇ ਦਿਨ ਬਲਾਕ ਡੇਰਾਬੱਸੀ 'ਚ ਆਉਂਦੇ ਸਰਕਲ ਲਾਲੜੂ ਅਧੀਨ ਪੈਂਦੀਆਂ ਵੱਖ-ਵੱਖ ਪੰਚਾਇਤਾਂ ਲਈ 10 ਸਰਪੰਚ ਤੇ 15 ਪੰਚ ਦੇ ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਬਲਾਕ ਮਾਜਰੀ ਵਿਖੇ 151 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ

ਖਿਜ਼ਰਾਬਾਦ, 17 ਦਸੰਬਰ (ਰੋਹਿਤ ਗੁਪਤਾ)-ਬਲਾਕ ਮਾਜਰੀ ਦੀ ਸਬ ਤਹਿਸੀਲ ਤੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਅੱਜ ਦਿਨ ਭਰ ਪੰਚਾਇਤੀ ਚੋਣਾਂ ਲੜਣ ਵਾਲਿਆਂ ਦਾ ਪੇਪਰ ਭਰਨ ਲਈ ਤਾਂਤਾ ਲੱਗਿਆ ਰਿਹਾ | ਅੱਜ ਬਲਾਕ ਮਾਜਰੀ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਕੁੱਲ 151 ...

ਪੂਰੀ ਖ਼ਬਰ »

ਡਾਇਮੰਡ ਪਬਲਿਕ ਸਕੂਲ ਨੇ ਸਾਲਾਨਾ ਸਮਾਗਮ ਕਰਵਾਇਆ

ਖਰੜ, 17 ਦਸੰਬਰ (ਗੁਰਮੁੱਖ ਸਿੰਘ ਮਾਨ)-ਡਾਇਮੰਡ ਪਬਲਿਕ ਸਕੂਲ ਮੁੰਡੀ ਖਰੜ ਵਲੋਂ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਖਰੜ ਦੇ ਐਸ. ਡੀ. ਐਮ. ਵਿਨੋਦ ਕੁਮਾਰ ਬਾਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਮਾਗਮ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ ਆਈ. ਟੀ. ਬਲਾਕ ਦੀ ਸਥਾਪਨਾ ਸਬੰਧੀ ਸਮਾਗਮ

ਐੱਸ. ਏ. ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)-ਸਰਕਾਰੀ ਕਾਲਜ ਮੁਹਾਲੀ ਵਿਖੇ ਆਈ. ਟੀ. ਬਲਾਕ ਦੀ ਸਥਾਪਨਾ ਸੁਸਾਇਟੀ ਫਾਰ ਆਈ. ਸੀ. ਟੀ. ਪ੍ਰਮੋਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਕਾਲਜ ਵਿਖੇ ਸਮਾਗਮ ਕਰਵਾਇਆ ਗਿਆ ਤੇ ਪ੍ਰਮਾਤਮਾ ਦੇ ਸ਼ੁਕਰਾਨੇ ...

ਪੂਰੀ ਖ਼ਬਰ »

ਪੰਚੀ-ਸਰਪੰਚੀ ਦੇ ਚਾਹਵਾਨ 153 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ

ਖਰੜ, 17 ਦਸੰਬਰ (ਜੰਡਪੁਰੀ)-ਵੈਸੇ ਤਾਂ ਖਰੜ ਸ਼ਹਿਰ 'ਚ ਨਵੇਂ ਉਸਾਰੇ ਜਾ ਰਹੇ ਓਵਰਬਿ੍ਜ ਦੇ ਕਾਰਨ ਸ਼ਹਿਰ ਹਰ ਰੋਜ਼ ਟ੍ਰੈਫ਼ਿਕ ਸਮੱਸਿਆ ਵਿਚ ਫਸਿਆ ਰਹਿੰਦਾ ਹੈ, ਪਰ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਕਾਰਨ 21 ਦਸੰਬਰ ਤੱਕ ਸ਼ਹਿਰ ਜ਼ਿਆਦਾ ਟ੍ਰੈਫ਼ਿਕ ਸਮੱਸਿਆ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸ਼ੀਏਸ਼ਨਾਂ ਨੇ ਵੱਖ-ਵੱਖ ਥਾਵਾਂ 'ਤੇ ਪੈਨਸ਼ਨਰ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 17 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸ਼ਹਿਰ ਦੀਆਂ ਵੱਖ-ਵੱਖ ਪੈਨਸ਼ਨਰਜ਼ ਐਸੋਸ਼ੀਏਸ਼ਨਾਂ ਵਲੋਂ ਵੱਖ-ਵੱਖ ਥਾਵਾਂ 'ਤੇ ਪੈਨਸ਼ਨਰ ਦਿਵਸ 2018 ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪੰਜਾਬ ਪਾਵਰਕਾਮ/ਟ੍ਰਾਂਸਮਿਸ਼ਨ ਐਸੋਸ਼ੀਏਸ਼ਨ ਮੰਡਲ ਮੁਹਾਲੀ ਦੇ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 17 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਸਜ਼ਾ ਮਿਲਣ ਨਾਲ ਸਿੱਖ ਜਗਤ 'ਚ ਖੁਸ਼ੀ ਦੀ ਲਹਿਰ-ਜਥੇਦਾਰ ਕੰੁਭੜਾ

ਐੱਸ. ਏ. ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)-1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਇਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੰਦਿਆਂ ਅਦਾਲਤ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਨਾਲ ਸਮੁੱਚੇ ਸਿੱਖ ਜਗਤ ਵਿਚ ...

ਪੂਰੀ ਖ਼ਬਰ »

-ਮਾਮਲਾ ਹੋਟਲ 'ਚ ਗੋਲੀ ਚੱਲਣ ਕਾਰਨ ਹੋਈ ਮੌਤ ਦਾ-

ਪੁਲਿਸ ਨੇ ਪਿਸਟਲ ਦੇ ਲਾਇਸੰਸ ਧਾਰਕ ਜੋਧਾ ਅਤੇ ਹੋਟਲ ਮਾਲਕ ਿਖ਼ਲਾਫ਼ ਕੀਤਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਦਸੰਬਰ (ਜਸਬੀਰ ਸਿੰਘ ਜੱਸੀ)-ਸ਼ਨੀਵਾਰ ਦੀ ਰਾਤ ਫੇਜ਼ 11 ਵਿਚਲੇ ਕਰਾਊਟ ਵੈਸਟ ਨਾਂਅ ਦੇ ਹੋਟਲ ਵਿਚ ਸਰਬਜੀਤ ਸਿੰਘ ਵਾਸੀ ਕੂੰਮਕਲਾਂ ਲੁਧਿਆਣਾ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਨੇ ਜਿੱਥੇ ਹੋਟਲ ਮਾਲਕ ਬਲਰਾਜ ਸਿੰਘ ਵਾਸੀ ...

ਪੂਰੀ ਖ਼ਬਰ »

ਫਲੈਟ 'ਚੋਂ 2 ਲੱਖ ਤੋਂ ਵਧੇਰੇ ਦੇ ਗਹਿਣੇ ਚੋਰੀ

ਖਰੜ, 17 ਦਸੰਬਰ (ਗੁਰਮੁੱਖ ਸਿੰਘ ਮਾਨ)-ਗੁਰੂ ਤੇਗ ਬਹਾਦਰ ਨਗਰ ਖਰੜ 'ਚ ਇਕ ਫਲੈਟ ਅੰਦਰੋਂ ਅਣਪਛਾਤੇ ਵਿਅਕਤੀਆਂ ਵਲੋਂ ਦੋ ਲੱਖ ਤੋਂ ਵਧੇਰੇ ਦੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਹੈ | ਗਾਇਤਰੀ ਵਰਮਾ ਨੇ ਦੱਸਿਆ ਕਿ ਉਨ੍ਹ•ਾਂ ਦੇ ਪਤੀ ਪੰਚਕੂਲਾ ਅੰਦਰ ਇਕ ਆਟੋ ਮੋਬਾਈਲ ...

ਪੂਰੀ ਖ਼ਬਰ »

ਮੁਹਾਲੀ ਦੇ 2 ਦਸਤਾਰਧਾਰੀ ਸਿੱਖ ਨੌਜਵਾਨ ਇੰਡੀਅਨ ਨੇਵੀ 'ਚ ਸਬ ਲੈਫਟੀਨੈਂਟ ਬਣੇ

ਐੱਸ. ਏ. ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਦੋ ਦਸਤਾਰਧਾਰੀ ਨੌਜਵਾਨ ਭਾਰਤੀ ਨੌ ਸੈਨਾ (ਇੰਡੀਅਨ ਨੇਵੀ) ਵਿਚ ਸਬ ਲੈਫਟੀਨੈਂਟ ਚੁਣੇ ਗਏ ਹਨ, ਜਿਨ੍ਹਾਂ ਨੇ ਆਪਣੇ ਅਹੁਦੇ ਸੰਭਾਲ ਲਏ ਹਨ | ਇੰਡੀਅਨ ਨੇਵੀ ਦੇ ਨਵੇਂ ਬਣੇ ਸਬ ਲੈਫਟੀਨੈਂਟ ਜਗਪ੍ਰੀਤ ਸਿੰਘ ਤੂਰ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਫੈਕਟਰੀ ਮਾਲਕਾਂ 'ਤੇ ਛੱਤ ਤੋਂ ਡਿੱਗ ਕੇ ਜ਼ਖ਼ਮੀ ਹੋਏ ਮਜ਼ਦੂਰ ਦੀ ਸਾਰ ਨਾ ਲੈਣ ਦਾ ਦੋਸ਼

ਕੁਰਾਲੀ, 17 ਦਸੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਅੰਦਰ ਪੈਂਦੇ ਫੋਕਲ ਪੁਆਇੰਟ ਚਨਾਲੋਂ ਵਿਚਲੀ ਇਕ ਫੈਕਟਰੀ 'ਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਦੇ ਛੱਤ ਤੋਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਕਾਰਨ ਉਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ 'ਚ ਦਾਖ਼ਲ ...

ਪੂਰੀ ਖ਼ਬਰ »

ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਡੇਰਾਬੱਸੀ, 17 ਦਸੰਬਰ (ਸ਼ਾਮ ਸਿੰਘ ਸੰਧੂ)-ਅੰਬਾਲਾ-ਕਾਲਕਾ ਰੇਲ ਮਾਰਗ 'ਤੇ ਸੋਮਵਾਰ ਇਕ 55 ਸਾਲ ਦੇ ਵਿਅਕਤੀ ਨੇ ਡੇਰਾਬੱਸੀ ਰੇਲਵੇ ਓਵਰਬਿ੍ਜ ਹੇਠਾਂ ਐਕਸਪ੍ਰੱੈਸ ਰੇਲ ਗੱਡੀ ਦੇ ਸਾਹਮਣੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਰੇਲਵੇ ਪੁਲਿਸ ਨੂੰ ਉਕਤ ਹਾਦਸਾ ਵਾਪਰਨ ਬਾਰੇ ...

ਪੂਰੀ ਖ਼ਬਰ »

ਮਨੱੁਖਤਾ ਦੀ ਸੇਵਾ ਲਈ ਨੌਜਵਾਨਾਂ ਵਲੋਂ ਲਾਇਨ ਯੂਥ ਦਲ ਦਾ ਗਠਨ

ਕੁਰਾਲੀ, 17 ਦਸੰਬਰ (ਹਰਪ੍ਰੀਤ ਸਿੰਘ)-ਸਮਾਜ ਸੇਵੀ ਕੰਮਾਂ ਤਹਿਤ ਪੰਜਾਬ ਅਤੇ ਗੁਆਂਢੀਂ ਰਾਜਾਂ 'ਚ ਮਨੱੁਖਤਾ ਦੀ ਸੇਵਾ ਕਰਨ ਦੇ ਮਨੋਰਥ ਨਾਲ ਨੌਜਵਾਨਾਂ ਵਲੋਂ ਲਾਇਨ ਯੂਥ ਦਲ ਦਾ ਗਠਨ ਕੀਤਾ ਗਿਆ | ਦਲ ਦੇ ਗਠਨ ਸਬੰਧੀ ਐਲਾਨ ਇੱਥੇ ਗੋਹਰ ਰੋਡ 'ਤੇ ਹੋਏ ਨੌਜਵਾਨਾਂ ਦੇ ...

ਪੂਰੀ ਖ਼ਬਰ »

ਵਰਕ ਪਰਮਿਟ ਦੇ ਪੈਸੇ ਲੈ ਕੇ ਟੂਰਿਸਟ ਵੀਜ਼ੇ 'ਤੇ ਮਲੇਸ਼ੀਆ ਭੇਜਣ ਦਾ ਲਗਾਇਆ ਦੋਸ਼

ਐੱਸ. ਏ. ਐੱਸ. ਨਗਰ, 17 ਦਸੰਬਰ (ਜਸਬੀਰ ਸਿੰਘ ਜੱਸੀ)-ਮੁੰਡੀ ਖਰੜ ਸਥਿਤ ਇਕ ਇੰਮੀਗ੍ਰੇਸ਼ਨ ਕੰਪਨੀ ਵਲੋਂ ਕੁਝ ਨੌਜਵਾਨਾਂ ਨੂੰ ਵਰਕ ਪਰਮਿਟ ਦੇ ਪੈਸੇ ਲੈ ਕੇ ਟੂਰਿਸਟ ਵੀਜ਼ੇ 'ਤੇ ਵਿਦੇਸ਼ (ਮਲੇਸ਼ੀਆ) ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਨੌਜਵਾਨਾਂ ਅਨੁਸਾਰ ਉਹ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਖਰੜ, 17 ਦਸੰਬਰ (ਮਾਨ)-ਖਰੜ-ਲਾਂਡਰਾਂ ਸੜਕ 'ਤੇ ਸਥਿਤ ਆਂਸਲ ਅਪਾਰਟਮੈਂਟ ਵਿਚਲੇ ਇਕ ਫਲੈਟ ਦੇ ਬਾਹਰ ਖੜ੍ਹਾ ਬੁਲਟ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸ਼ਿਕਾਇਤਕਰਤਾ ਕੁਲਵਿੰਦਰ ...

ਪੂਰੀ ਖ਼ਬਰ »

ਐੱਸ. ਸੀ. ਈ. ਆਰ. ਟੀ. ਵਲੋਂ 5ਵੀਂ ਤੇ 8ਵੀਂ ਸ਼ੇ੍ਰਣੀ ਦਾ ਐੱਸ. ਏ-2 ਮੁਲਾਂਕਣ ਮਾਰਚ 2019 ਦੇ ਦੂਜੇ ਹਫ਼ਤੇ ਕਰਵਾਇਆ ਜਾਵੇਗਾ

ਐੱਸ. ਏ. ਐੱਸ. ਨਗਰ, 17 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਸੀ. ਈ. ਆਰ. ਟੀ. ਪੰਜਾਬ ਵਲੋਂ 5ਵੀਂ ਤੇ 8ਵੀਂ ਸ਼ੇ੍ਰਣੀ ਦੇ ਵਿਦਿਆਰਥੀਆਂ ਦਾ ਸੈਸ਼ਨ 2018-19 ਦੌਰਾਨ ਲਰਨਿੰਗ ਆਊਟ ਕਮ ਇਵੈਲੂਏਸ਼ਨ ਸਿਸਟਮ ਰਾਹੀਂ ਐੱਸ. ਏ-2 ਮੁਲਾਂਕਣ ਮਾਰਚ 2019 ਦੇ ਦੂਜੇ ਹਫ਼ਤੇ ਕਰਵਾਇਆ ਜਾਵੇਗਾ ...

ਪੂਰੀ ਖ਼ਬਰ »

ਚੌਕੀ ਇੰਚਾਰਜ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਦੀ (ਆਰਥਿਕ ਅਪਰਾਧ ਸ਼ਾਖਾ) ਮੁਹਾਲੀ ਵਲੋਂ ਸੀਨੀਅਰ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਟੀਮ ਨੇ ਜ਼ਿਲ੍ਹਾ ਪਟਿਆਲਾ ਦੀ ਰੋਹੜ ਜਗੀਰ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ...

ਪੂਰੀ ਖ਼ਬਰ »

ਚੇਅਰਮੈਨ ਵਲੋਂ ਸਿੱਖਿਆ ਬੋਰਡ ਦੀਆਂ ਸ਼ਾਖਾਵਾਂ ਦੇ ਉੱਚ-ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 17 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਅੱਜ ਸਿੱਖਿਆ ਬੋਰਡ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਉੱਚ-ਅਧਿਕਾਰੀਆਂ ਨਾਲ ਬੋਰਡ ਦੇ ਮੀਟਿੰਗ ਰੂਮ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਬੋਰਡ ਚੇਅਰਮੈਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 3 ਜ਼ਖ਼ਮੀ

ਖਰੜ, 17 ਦਸੰਬਰ (ਮਾਨ):-ਲਾਂਡਰਾਂ-ਚੁੰਨੀ ਸੜਕ 'ਤੇ ਪੈਂਦੇ ਪਿੰਡ ਸਵਾੜਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਮਜਾਤ ਪੁਲਿਸ ਚੌਕੀ ਦੇ ਇੰਚਾਰਜ ਏ. ਐਸ. ਆਈ. ਨਿਧਾਨ ਸਿੰਘ ਨੇ ਦੱਸਿਆ ਕਿ ਰਾਹੁਲ ਤੇ ਪਰਨਲ ਬੁਲਟ ਮੋਟਰਸਾਈਕਲ 'ਤੇ ਸਵਾਰ ਸਨ ਕਿ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 11ਵੀਂ ਗੁਲਦਾਊਦੀ ਪ੍ਰਦਰਸ਼ਨੀ ਦੀ ਸ਼ੁਰੂਆਤ ਅੱਜ

ਚੰਡੀਗੜ੍ਹ, 17 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ 11ਵੀਂ ਗੁਲਦਾਊਦੀ ਪ੍ਰਦਰਸ਼ਨੀ ਦੀ ਸ਼ੁਰੂਆਤ ਅੱਜ ਹੋਵੇਗੀ | 18 ਤੋਂ ਲੈ ਕੇ 23 ਦਸੰਬਰ ਤੱਕ ਚੱਲਣ ਲੱਗਣ ਵਾਲੀ ਪ੍ਰਦਰਸ਼ਨੀ ਪੰਜਾਬ ਯੂਨੀਵਰਸਿਟੀ ਦੇ ਬਾਗ਼ਬਾਨੀ ਵਿਭਾਗ ਵਲੋਂ ਆਰ.ਸੀ.ਪਾਲ ਗਾਰਡਨ ਵਿਚ ...

ਪੂਰੀ ਖ਼ਬਰ »

ਪੰਡਿਤ ਰਾਓ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲੋਂ ਸਿੱਧੂ ਮੂਸੇਵਾਲਾ ਨੂੰ ਸੰਮਣ ਭੇਜਣ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 17 ਦਸੰਬਰ (ਜਸਬੀਰ ਸਿੰਘ ਜੱਸੀ)-ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਕੋਲੋਂ ਮੰਗ ਕੀਤੀ ਹੈ ਕਿ ਪੰਜਾਬੀ ਭਾਸ਼ਾ 'ਚ ਭੜਕਾਊ ਗਾਣੇ ਗਾਉਣ ਵਾਲੇ ਸਿੱਧੂ ਮੂਸੇਵਾਲਾ ਨੂੰ ਤੁਰੰਤ ਸੰਮਨ ਕਰਕੇ ...

ਪੂਰੀ ਖ਼ਬਰ »

ਚੇਅਰਮੈਨ ਰਣਜੀਤ ਸਿੰਘ ਗਿੱਲ ਦੇ ਪੁੱਤਰ ਦੇ ਵਿਆਹ ਸਮਾਗਮ 'ਚ ਪੁੱਜੀਆਂ ਅਹਿਮ ਸ਼ਖ਼ਸੀਅਤਾਂ

ਐੱਸ. ਏ . ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)- ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਤੇਜਪ੍ਰੀਤ ਸਿੰਘ ਗਿੱਲ ਦੇ ਵਿਆਹ ਦੇ ਮੌਕੇ , ਕੰਵਰ ਸਿੰਘ ਸੰਧੂ, ਜੇ. ਪੀ. ਸਿੰਘ, ਅਮਰਜੀਤ ਸਿੰਘ ਸੰਦੋਆ, ਐੱਨ. ਕੇ. ਸ਼ਰਮਾ (ਸਾਰੇ ਵਿਧਾਇਕ), ਕਿਰਨਵੀਰ ਸਿੰਘ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਜੰਗਲਾਤ ਵਿਭਾਗ ਦੇ ਜੂਨੀਅਰ ਅਸਿਸਟੈਂਟ ਿਖ਼ਲਾਫ਼ ਚਲਾਨ ਪੇਸ਼

ਚੰਡੀਗੜ੍ਹ, 17 ਦਸੰਬਰ (ਰਣਜੀਤ ਸਿੰਘ/ਜਾਗੋਵਾਲ)- ਰਿਸ਼ਵਤ ਮਾਮਲੇ 'ਚ ਮੁਲਜ਼ਮ ਜੰਗਲਾਤ ਵਿਭਾਗ ਦੇ ਜੂਨੀਅਰ ਅਸਿਸਟੈਂਟ ਅੰਮਿ੍ਤਪਾਲ ਸਿੰਘ ਿਖ਼ਲਾਫ਼ ਵਿਜੀਲੈਂਸ ਨੇ ਤਿੰਨ ਸਾਲ ਬਾਅਦ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਹੈ | ਮੁਲਜ਼ਮ ਿਖ਼ਲਾਫ਼ ਖੁੱਡਾ ਅਲੀਸ਼ੇਰ ਦੇ ...

ਪੂਰੀ ਖ਼ਬਰ »

29ਵੇਂ ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਦਾ ਆਗਾਜ਼

ਚੰਡੀਗੜ੍ਹ, 17 ਦਸੰਬਰ (ਅਜੀਤ ਬਿਊਰੋ)-ਚੰਡੀਗੜ੍ਹ ਦੇ ਸੈਕਟਰ 42 ਵਿਖੇ ਸਥਿਤ ਹਾਕੀ ਸਟੇਡੀਅਮ ਵਿਖੇ 29ਵੇਂ ਲਾਲ ਬਹਾਦਰ ਸਾਸ਼ਤਰੀ ਹਾਕੀ ਟੂਰਨਾਮੈਂਟ ਦਾ ਆਗਾਜ਼ ਹੋਇਆ¢ ਇਸ ਟੂਰਨਾਮੈਂਟ 'ਚ ਦੇਸ਼ ਦੀਆਂ 8 ਪ੍ਰਸਿੱਧ ਹਾਕੀ ਟੀਮਾਂ ਭਾਗ ਲੈ ਰਹੀਆਂ ਹਨ ਜਿਨ੍ਹਾਂ 'ਚ ਏਅਰ ...

ਪੂਰੀ ਖ਼ਬਰ »

ਸਵੱਛ ਭਾਰਤ ਯਾਤਰਾ ਸਬੰਧੀ ਡੀ.ਸੀ. ਵਲੋਂ ਅਧਿਕਾਰੀਆਂ ਨਾਲ ਬੈਠਕ

ਚੰਡੀਗੜ੍ਹ, 17 ਦਸੰਬਰ (ਆਰ.ਐਸ.ਲਿਬਰੇਟ)-26 ਦਸੰਬਰ ਨੂੰ ਚੰਡੀਗੜ੍ਹ 'ਚ ਕੱਢੀ ਜਾਣ ਵਾਲੀ ਸਵੱਛ ਭਾਰਤ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ ਨੇ ਸਬੰਧਿਤ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਦਿਨ ਨੂੰ ਮਹਾਤਮਾ ਗਾਂਧੀ ਦੀ 150ਵੀਂ ਜਨਮ ...

ਪੂਰੀ ਖ਼ਬਰ »

ਕੈਲੀਫੋਰਨੀਆ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਚੰਡੀਗੜ੍ਹ, 17 ਦਸੰਬਰ (ਅਜੀਤ ਬਿਊਰੋ)-ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫ਼ਦ ਵਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫ਼ਦ ਦਾ ਸਵਾਗਤ ਕੀਤਾ ਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਤੇ ਕੋਟੀਆਂ ਵੰਡੀਆਂ

ਮੁੱਲਾਂਪੁਰ ਗਰੀਬਦਾਸ, 17 ਦਸੰਬਰ (ਖੈਰਪੁਰ)- ਨੇੜਲੇ ਪਿੰਡ ਘੰਡੌਲੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਮਾਜ ਸੇਵੀ ਬਲਜਿੰਦਰ ਪੁਰੀ ਵਲੋਂ ਲੋੜਵੰਦ ਬੱਚਿਆਂ ਨੂੰ ਗਰਮ ਵਰਦੀਆਂ ਤੇ ਕੋਟੀਆਂ ਵੰਡੀਆਂ ਗਈਆਂ | ਪੁਰੀ ਅਨੁਸਾਰ ਸਰਕਾਰੀ ਸਕੂਲਾਂ 'ਚ ਜਿਆਦਾਤਰ ਗ਼ਰੀਬ ...

ਪੂਰੀ ਖ਼ਬਰ »

ਹੁਣ ਪ੍ਰਸ਼ਾਸਕ ਦੇ ਸਲਾਹਕਾਰ ਹੋਣਗੇ ਮਨੋਜ ਕੁਮਾਰ ਪਰਿੰਦਾ

ਚੰਡੀਗੜ੍ਹ, 17 ਦਸੰਬਰ (ਆਰ.ਐਸ.ਲਿਬਰੇਟ)-ਹੁਣ ਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ ਉੜੀਸਾ ਨਾਲ ਸਬੰਧ ਰੱਖਣ ਵਾਲੇ ਸ੍ਰੀ ਮਨੋਜ ਕੁਮਾਰ ਪਰਿੰਦਾ ਯੂ.ਟੀ ਕਾਡਰ ਹੋਣਗੇ ਕਿਉਂਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਪਰੀਮਲ ਰਾਏ ਨੂੰ ...

ਪੂਰੀ ਖ਼ਬਰ »

ਟੰਡਨ ਵਲੋਂ ਸੱਜਣ ਕੁਮਾਰ ਦੀ ਉਮਰ ਕੈਦ ਦਾ ਸਵਾਗਤ

ਚੰਡੀਗੜ੍ਹ 17 ਦਸੰਬਰ (ਆਰ.ਐਸ.ਲਿਬਰੇਟ)-ਅੱਜ ਦਿੱਲੀ ਦੰਗਿਆਂ 'ਤੇ ਅਦਾਲਤ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਹੈ | ਇਸ 'ਤੇ ਕਾਂਗਰਸ ਪਾਰਟੀ ਨੂੰ ਦੇਸ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ ਤੇ ਇਸ ਘਿਨਾਉਣੇ ਜੁਰਮ ਲਈ ਸਿੱਖਾਂ ਤੋਂ ਮੁਆਫ਼ੀ ਮੰਗਣੀ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਦੇ ਦੋ ਵਿਦਿਆਰਥੀਆਂ ਨੂੰ ਆਈ. ਐੱਸ. ਟੀ. ਈ. ਨੇ ਦਿੱਤਾ ਬੈਸਟ ਸਟੂਡੈਂਟ ਐਵਾਰਡ

ਐੱਸ. ਏ. ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)-ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਦੇ ਦੋ ਵਿਦਿਆਰਥੀਆਂ ਨੂੰ ਆਈ. ਐੱਸ. ਟੀ. ਈ. ਵਲੋਂ ਬੈਸਟ ਸਟੂਡੈਂਟ ਐਵਾਰਡ-2018 ਨਾਲ ਸਨਮਾਨਿਤ ਕੀਤਾ ਗਿਆ ਹੈ | ਇੰਡੋ ਗਲੋਬਲ ਦੇ ਇਲੈਕਟ੍ਰੋਨਿਕ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਸਬੰਧੀ ਮੀਟਿੰਗ

ਖਰੜ, 17 ਦਸੰਬਰ (ਮਾਨ)-ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਸਕੂਲ ਖਰੜ ਦੇ ਸਾਲਾਨਾ ਸਮਾਗਮ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਵਲੋਂ ਸਕੂਲ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਇਸ ਸਾਲਾਨਾ ਸਮਾਗਮ ਦੌਰਾਨ ਐੱਨ. ਆਰ. ਆਈ. ਸੁਭਾਸ਼ ਚੰਦਰ ...

ਪੂਰੀ ਖ਼ਬਰ »

ਸੀ-ਪਾਈਟ ਵਿਖੇ ਫ਼ੌਜ ਦੀ ਭਰਤੀ ਲਈ ਟ੍ਰੇਨਿੰਗ ਕੈਂਪ 2 ਜਨਵਰੀ ਤੋਂ

ਲਾਲੜੂ, 17 ਦਸੰਬਰ (ਰਾਜਬੀਰ ਸਿੰਘ)- ਮਾਰਚ-ਅਪ੍ਰੈਲ 2019 ਵਿਚ ਜ਼ਿਲ੍ਹਾ ਮੁਹਾਲੀ ਦੀ ਫ਼ੌਜ ਦੀ ਹੋਣ ਵਾਲੀ ਭਰਤੀ ਲਈ ਸੀ-ਪਾਈਟ ਕੈਂਪ ਆਈ. ਟੀ. ਆਈ. ਲਾਲੜੂ ਵਿਖੇ ਨੌਜਵਾਨਾਂ ਲਈ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ 2 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਕੈਂਪ ਕਮਾਂਡਰ ਕਰਨਲ ...

ਪੂਰੀ ਖ਼ਬਰ »

ਨਵਾਂਗਰਾਉਂ ਵਿਖੇ ਵਾਰਡ ਨੰਬਰ 3 'ਚ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ

ਮੁੱਲਾਂਪੁਰ ਗਰੀਬਦਾਸ, 17 ਦਸੰਬਰ (ਖੈਰਪੁਰ)-ਕਸਬਾ ਨਵਾਂਗਰਾਉਂ ਦੇ ਵਾਰਡ ਨੰਬਰ ਤਿੰਨ ਵਿਖੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਕੌਾਸਲਰ ਗੁਰਬਚਨ ਸਿੰਘ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਕੌਾਸਲਰ ਗੁਰਬਚਨ ਸਿੰਘ ਨੇ ਆਖਿਆ ਕਿ ਵਾਰਡ ਵਿਚ ਵਿਕਾਸ ਕਾਰਜ ਪਹਿਲ ਦੇ ਆਧਾਰ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਨੇ ਇਨਾਮ ਵੰਡ ਸਮਾਗਮ ਕਰਵਾਇਆ

ਕੁਰਾਲੀ, 17 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਚੰਡੀਗੜ੍ਹ ਮਾਰਗ 'ਤੇ ਸਥਿਤ ਖ਼ਾਲਸਾ ਮਾਡਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਦੀ ਹੈੱਡ ਸਰਬਜੀਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਪ੍ਰੀ-ਨਰਸਰੀ ਤੋਂ ਲੈ ਕੇ ਪੰਜਵੀਂ ...

ਪੂਰੀ ਖ਼ਬਰ »

ਉਮਰ ਦਰਾਜ ਪਿਤਾ ਦੀ ਸੰਤਾਨ ਦੇ ਲਈ ਜਨਮ ਸਬੰਧੀ ਖ਼ਤਰਾ ਵਧ ਜਾਂਦਾ ਹੈ-ਡਾ: ਕਾਂਚੀ ਖੁਰਾਣਾ

ਚੰਡੀਗੜ੍ਹ, 17 ਦਸੰਬਰ (ਅ. ਬ.)-21 ਅਕਤੂੁਬਰ, 2018 ਨੂੰ ਬਿ੍ਟਿਸ਼ ਮੈਡੀਕਲ ਜਨਰਲ 'ਚ ਪ੍ਰਕਾਸ਼ਿਤ ਇਕ ਖੋਜ 'ਚ ਦਰਸਾਇਆ ਗਿਆ ਹੈ ਕਿ ਪਿਤਾ ਦੀ ਵਧਦੀ ਉਮਰ ਦਾ ਸਬੰਧ ਬੱਚੇ ਅਤੇ ਮਾਂ 'ਤੇ ਉਲਟ ਅਸਰ ਪਾਉਂਦਾ ਹੈ | ਅੰਕੜੇ ਦੱਸਦੇ ਹਨ ਕਿ ਜੇਕਰ ਕੋਈ ਪੁਰਸ਼ 35 ਦੀ ਉਮਰ 'ਚ ਪਿਤਾ ਬਣਦਾ ਹੈ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਮਾਰਕੀਟ ਕਮੇਟੀ ਦੀ ਚੋਣ

ਐੱਸ. ਏ. ਐੱਸ. ਨਗਰ, 17 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਮਾਰਕੀਟ ਕਮੇਟੀ ਦੀ ਅੱਜ ਚੋਣ ਕੀਤੀ ਗਈ, ਜਿਸ ਵਿਚ ਹਰਜੀਤ ਸਿੰਘ ਭੋਲੂ ਪ੍ਰਧਾਨ ਜੱਟ ਮਹਾਂ ਸਭਾ ਮੁਹਾਲੀ ਅਤੇ ਸੌਰਵ ਸ਼ਰਮਾ ਸੋਹਾਣਾ ਜਨਰਲ ਸਕੱਤਰ ਨੇ ਇਸ ਕਮੇਟੀ ਦਾ ...

ਪੂਰੀ ਖ਼ਬਰ »

ਰੁਜ਼ਗਾਰ ਮੇਲਾ ਲਗਾਇਆ

ਐੱਸ. ਏ. ਐੱਸ. ਨਗਰ, 17 ਦਸੰਬਰ (ਰਾਣਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ, ਐੱਸ. ਏ. ਐੱਸ. ਨਗਰ ਅਤੇ ਗਰੋਅ ਇੰਡੀਆ ਕੰਪਨੀ ਵਲੋਂ ਇੰਡਸਟਰੀਅਲ ਏਰੀਆ ਫੇਜ਼-8 ਮੁਹਾਲੀ ਵਿਖੇ ਰੁਜ਼ਗਾਰ ਮੇਲਾ ਲਗਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਆਲ ਇੰਡੀਆ ਤਿ੍ਣਮੂਲ ਕਾਂਗਰਸ ਜ਼ਿਲ੍ਹਾ ਕਮੇਟੀ ਤੇ ਕਾਰਜਕਾਰੀ ਕਮੇਟੀ ਦਾ ਗਠਨ

ਖਰੜ, 17 ਦਸੰਬਰ (ਜੰਡਪੁਰੀ)-ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਆਲ ਇੰਡੀਆ (ਤਿ੍ਣਮੂਲ) ਕਾਂਗਰਸ ਪੰਜਾਬ ਵਿਚ ਸਾਰੀਆਂ ਸੀਟਾਂ ਤੋਂ ਇਲਾਵਾ ਚੰਡੀਗੜ੍ਹ• ਦੀ ਸੀਟ ਤੋਂ ਵੀ ਚੋਣ ਲੜੇਗੀ | ਇਹ ਜਾਣਕਾਰੀ ਅੱਜ ਪਾਰਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮੁਹਾਲੀ ...

ਪੂਰੀ ਖ਼ਬਰ »

ਬਾਬਾ ਗਾਜੀ ਦਾਸ ਜੀ ਕਲੱਬ ਨੇ ਦੋ ਦਿਨਾਂ ਖੇਡ ਮੇਲੇ ਦੀਆਂ ਤਰੀਕਾਂ ਐਲਾਨੀਆਂ

ਕੁਰਾਲੀ, 17 ਦਸੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਰੋਡਮਾਜਰਾ ਚੱਕਲਾਂ ਦੇ ਬਾਬਾ ਗਾਜੀ ਦਾਸ ਜੀ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਦੋ ਦਿਨਾਂ ਖੇਡ ਮੇਲੇ ਦੀਆਂ ਤਰੀਕਾਂ ਐਲਾਨਣ ਸਬੰਧੀ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਜਾਇਜ਼ ਉਸਾਰੀਆਂ ਨੂੰ ਨਾਜਾਇਜ਼ ਦੱਸ ਕੇ ਉਸਾਰੀਆਂ ਤੋੜਨ ਿਖ਼ਲਾਫ਼ ਲੋਕ ਹੋਏ ਲਾਮਬੰਦ

ਮੁੱਲਾਂਪੁਰ ਗਰੀਬਦਾਸ, 17 ਦਸੰਬਰ (ਦਿਲਬਰ ਸਿੰਘ ਖੈਰਪੁਰ)-ਨਗਰ ਕੌਾਸਲ ਨਵਾਂਗਰਾਉਂ ਵਲੋਂ ਕਾਂਸਲ ਖੇਤਰ ਦੀਆਂ ਕਈ ਜਾਇਜ਼ ਉਸਾਰੀਆਂ ਨੂੰ ਨਾਜਾਇਜ਼ ਦੱਸ ਕੇ ਉਨ੍ਹਾਂ ਿਖ਼ਲਾਫ਼ ਕਾਰਵਾਈ ਦਾ ਅੱਜ ਸਥਾਨਕ ਵਸਨੀਕਾਂ ਵਲੋਂ ਜਬਰਦਸਤ ਵਿਰੋਧ ਕੀਤਾ ਗਿਆ | ਅੱਜ ਕਾਂਸਲ ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਝੰਜੇੜੀ ਵਲੋਂ ਕਿਸ਼ਤਾਂ 'ਤੇ ਸਾਮਾਨ ਦੇਣ ਦੀ ਸਕੀਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 17 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-'ਪ੍ਰੀਤ ਫਰਨੀਚਰ ਹਾਊਸ' ਸਰਹੰਦ-ਲਾਂਡਰਾਂ ਮੁੱਖ ਮਾਰਗ 'ਤੇ ਪਿੰਡ ਝੰਜੇੜੀ ਵਿਖੇ 'ਪੁਰਾਣਾ ਫਰਨੀਚਰ ਬਦਲਕੇ ਲੈ ਜਾਓ' ਦੀ ਸ਼ੁਰੂਆਤ ਰਸਮੀ ਤੌਰ 'ਤੇ ਕਰ ਦਿੱਤੀ ਗਈ ਸੀ, ਜਿਸ 'ਚ ਆਪਣਾ ਪੁਰਾਣਾ ਫਰਨੀਚਰ ਵਿਚ ਦੇ ਕੇ ...

ਪੂਰੀ ਖ਼ਬਰ »

ਬੜੌਦੀ ਵਲੋਂ ਸੱਜਣ ਕੁਮਾਰ ਨੂੰ ਸੁਣਾਈ ਸਜ਼ਾ ਦਾ ਸਵਾਗਤ

ਖਰੜ, 17 ਦਸੰਬਰ (ਜੰਡਪੁਰੀ)-ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹਾਈ ਕੋਰਟ ਵਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਦਾ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਜਥੇਦਾਰ ਹਰਮੇਸ਼ ਸਿੰਘ ਬੜੌਦੀ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਗੁਰਦੁਆਰਾ ਲੰਬਿਆਂ ਵਿਚ 'ਪ੍ਰਭਾਤਫੇਰੀ ਇਕੱਤਰਤਾ ਸਮਾਗਮ' 5 ਜਨਵਰੀ ਨੂੰ

ਐੱਸ. ਏ. ਐੱਸ. ਨਗਰ, 17 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਸਮੁੱਚੀ ਸੰਗਤ ਤੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ...

ਪੂਰੀ ਖ਼ਬਰ »

ਹਰਸਿਮਰਨ ਜੋਤ ਕੌਰ ਨੇ ਚੰਡੀਗੜ੍ਹ ਦਾ ਨਾਂਅ ਕੀਤਾ ਰੌਸ਼ਨ

ਚੰਡੀਗੜ੍ਹ, 17 ਦਸੰਬਰ (ਮਨਜੋਤ ਸਿੰਘ ਜੋਤ)-ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮ.ਐਚ.ਆਰ.ਡੀ) ਅਤੇ ਐਨ.ਸੀ.ਈ.ਆਰ.ਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਰਾਜ ਪੱਧਰੀ ਕਲਾ ਉਤਸਵ ਭਵਨ ਵਿਦਿਆਲਿਆ ਸੈਕਟਰ-27 ਅਤੇ ਜੀ.ਜੀ.ਐਸ.ਐਸ.ਐਸ.ਐਸ-18 ਚੰਡੀਗੜ੍ਹ ਵਿਚ 15 ਅਤੇ 20 ਨਵੰਬਰ ਤੱਕ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਸਵਾਗਤ ਕੀਤਾ

ਐੱਸ. ਏ. ਐੱਸ. ਨਗਰ, 17 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਭਾਈ ਜੈਤਾ ਜੀ ਦੀ ਯਾਦ ਵਿਚ ਬਾਬਾ ਮੇਜਰ ਸਿੰਘ ਤੇ ਬਾਬਾ ਬਲਦੇਵ ਸਿੰਘ ਬੱਲਾ ਦੀ ਅਗਵਾਈ 'ਚ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਏ ਨਗਰ ਕੀਰਤਨ ਦਾ ਅੱਜ ਮੁਹਾਲੀ ਵਿਖੇ ਪਹੰੁਚਣ 'ਤੇ ਸਵਾਗਤ ਕੀਤਾ ਗਿਆ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX