ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  45 minutes ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  about 1 hour ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 1 hour ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 3 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 3 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 3 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 4 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 4 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 4 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 4 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 4 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 5 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 5 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 5 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 5 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 6 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 6 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 6 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 7 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 7 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 6 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 8 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 8 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 8 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 8 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 8 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 9 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 9 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 9 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 9 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 10 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 10 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 10 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 minute ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 11 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 11 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਫਰੀਦਕੋਟ / ਮੁਕਤਸਰ

ਦਿੱਲੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਾ ਰਾਜਸੀ ਆਗੂਆਂ ਵਲੋਂ ਸਵਾਗਤ

ਫ਼ਰੀਦਕੋਟ- 1984 'ਚ ਦਿੱਲੀ ਵਿਖੇ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਅੱਜ ਦਿੱਲੀ ਦੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਦਿੱਤੇ ਜਾਣ 'ਤੇ ਰਾਜਸੀ ਆਗੂਆਂ ਨੇ ਜਿੱਥੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਉੱਥੇ ਇਸ ਘਿਨੌਣੇ ਅਪਰਾਧ ਲਈ ਫ਼ਾਂਸੀ ਦੀ ਸਜਾ ਦੀ ਮੰਗ ਕੀਤੀ ਹੈ | ਉਨ੍ਹਾਂ ਨਾਲ ਹੀ ਕਿਹਾ ਕਿ ਦੇਸ਼ ਦੀਆਂ ਦੂਜੀਆਂ ਅਦਾਲਤਾਂ ਵਿਚ ਚੱਲ ਰਹੇ ਸਿੱਖਾਂ ਦੇ ਕਤਲੇਆਮ ਦੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਵੀ ਸਖ਼ਤ ਸਜਾਵਾਂ ਜਲਦੀ ਦੇਣੀਆਂ ਚਾਹੀਦੀਆਂ ਹਨ | ਇਨ੍ਹਾਂ ਸਿਆਸੀ ਆਗੂਆਂ ਨੇ ਇਸ ਫ਼ੈਸਲੇ 'ਤੇ ਜੋ ਪ੍ਰਤੀਕ੍ਰਮ ਦਿੱਤੇ ਹਨ ਉਹ ਅਜੀਤ ਦੇ ਪਾਠਕਾਂ ਲਈ ਪੇਸ਼ ਹਨ |
ਅੱਜ ਦੇ ਫ਼ੈਸਲੇ ਨਾਲ ਉਂਗਲ ਗਾਂਧੀ ਪਰਿਵਾਰ ਵੱਲ
ਪਰਮਬੰਸ ਸਿੰਘ ਰੋਮਾਣਾ ਮੁੱਖ ਬੁਲਾਰਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਉਹ 1984 'ਚ ਦੇਸ਼ ਅੰਦਰ ਹੋਏ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਿਲ ਦੋਸ਼ੀ ਸੱਜਣ ਕੁਮਾਰ ਨੂੰ 34 ਸਾਲ ਬਾਅਦ ਉਮਰ ਕੈਦ ਦੀ ਸਜਾ ਦਿੱਤੇ ਜਾਣ 'ਤੇ ਦਿੱਲੀ ਹਾਈਕੋਰਟ ਦਾ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਅਦਾਲਤੀ ਫ਼ੈਸਲੇ ਵਿਚ ਇਕ ਗੱਲ ਅਹਿਮ ਸਾਹਮਣੇ ਆਈ ਹੈ ਕਿ ਸਜਾ ਵਿਚ ਦੇਰੀ ਕਾਂਗਰਸ ਸਰਕਾਰ ਵਲੋਂ ਸਬੂਤ ਮਿਟਾਉਣ ਕਰਕੇ ਹੋਈ ਹੈ ਜੋ ਕਾਂਗਰਸ ਸਰਕਾਰ ਸਮੇਂ ਮਿਟਾਏ ਗਏ | ਜਿਸ ਲਈ ਗਾਂਧੀ ਪਰਿਵਾਰ ਦੀ ਰਾਜਨੀਤਿਕ ਸ਼ਕਤੀ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਅਦਾਲਤਾਂ ਨੂੰ ਦੰਗਿਆਂ ਦੇ ਮਾਮਲਿਆਂ ਵਿਚ ਦੂਜੇ ਦੋਸ਼ੀਆਂ ਜਗਦੀਸ਼ ਟਾਇਟਰਲ ਅਤੇ ਕਮਲਨਾਥ ਨੂੰ ਵੀ ਸਖ਼ਤ ਸਜਾਵਾਂ ਜਲਦ ਸੁਣਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਇਸ ਪਾਸੇ ਤਾਂ ਦਿੱਲੀ ਦੰਗਿਆਂ ਵਿਚ ਦੋਸ਼ੀ ਆਗੂਆਂ ਨੂੰ ਸਜਾਵਾਂ ਹੋ ਰਹੀਆਂ ਹਨ ਦੂਜੇ ਪਾਸੇ ਕਮਲਨਾਥ ਵਰਗੇ ਕਥਿਤ ਦੋਸ਼ੀਆਂ ਨੂੰ ਮੁੱਖ ਮੰਤਰੀ ਬਣਾਇਆ ਗਿਆ |
ਬਾਕੀ ਦੋਸ਼ੀਆਂ ਨੂੰ ਵੀ ਸਜ਼ਾਵਾਂ ਜਲਦ ਮਿਲਣ
ਗੁਰਿੰਦਰ ਕੌਰ ਭੋਲੂਵਾਲਾ ਸ਼ੋ੍ਰਮਣ ਕਮੇਟੀ ਮੈਂਬਰ ਨੇ ਕਿਹਾ ਕਿ ਦਿੱਲੀ ਦੰਗਿਆਂ ਵਿਚ ਦਿੱਲੀ ਹਾਈਕੋਰਟ ਦੇ ਤਾਜ਼ਾ ਫ਼ੈਸਲੇ ਜਿਸ ਵਿਚ ਦੋਸ਼ੀ ਸੱਜਣ ਕੁਮਾਰ ਨੂੰ ਦਿੱਤੀ ਗਈ ਉਮਰ ਕੈਦ ਦੀ ਸਜਾ 'ਤੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਮੰਗ ਕਰਦੇ ਹਨ ਕਿ ਸਿੱਖ ਵਿਰੋਧੀ ਦੰਗਿਆਂ ਦੇ ਦੂਸਰੇ ਦੋਸ਼ੀਆਂ ਜਿਨ੍ਹਾਂ ਨੇ ਬੇਕਸੂਰ ਲੋਕਾਂ ਦੇ ਕਤਲ ਕੀਤੇ ਹਨ, ਨੂੰ ਜਲਦੀ ਸਜਾਵਾਂ ਮਿਲਣ | ਉਨ੍ਹਾਂ ਨੇ ਅਦਾਲਤ ਦੇ ਫ਼ੈਸਲੇ ਨੂੰ ਦੇਰ ਆਏ ਦਰੁਸਤ ਆਏ ਦੱਸਿਆ | ਐਚ.ਐਸ. ਫ਼ੂਲਕਾ ਅਤੇ ਹੋਰ ਪੰਥ ਦਰਦੀਆਂ ਦਾ ਧੰਨਵਾਦ ਕੀਤਾ
ਬਾਬਾ ਅਵਤਾਰ ਸਿੰਘ ਸਾਧਾਂਵਾਲਾ ਨੇ ਕਿਹਾ ਕਿ 1984 ਦੇ ਪੀੜਤਾਂ ਨੂੰ ਅਦਾਲਤ ਨੇ ਇਨਸਾਫ਼ ਦਿੰਦਿਆਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਣਾ ਕੇ ਸਿੱਖ ਹਿਰਦਿਆਂ ਨੂੰ ਸ਼ਾਂਤ ਕੀਤਾ ਹੈ | ਉਹ ਇਸ ਮਾਮਲੇ ਨਾਲ ਜੁੜੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਅਤੇ ਹੋਰ ਪੰਥ ਦਰਦੀਆਂ ਦਾ ਵਿਸ਼ੇਸ਼ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ 34 ਸਾਲਾਂ ਦੀ ਇਸ ਜੱਦੋ ਜਹਿਦ ਕਾਰਨ ਦੋਸ਼ੀਆਂ ਨੂੰ ਸਜਾਵਾਂ ਸੁਣਾਈਆਂ ਗਈਆਂ ਹਨ | ਉਹ ਹੋਰ ਭਾਰਤੀ ਅਦਾਲਤਾਂ ਨੂੰ ਵੀ ਅਪੀਲ ਕਰਦੇ ਹਨ ਜਿਨ੍ਹਾਂ ਵਿਚ ਸੱਜਣ ਕੁਮਾਰ ਵਰਗੇ ਸਿੱਖਾਂ ਦੇ ਅਨੇਕਾਂ ਕਾਤਲਾਂ ਦੇ ਕੇਸ ਚੱਲਦੇ ਹਨ, ਨੂੰ ਵੀ ਸਖ਼ਤ ਸਜਾਵਾਂ ਦਿੱਤੀਆਂ ਜਾਣ |
ਫ਼ੈਸਲੇ ਲਈ ਮੋਦੀ ਸਰਕਾਰ ਦਾ ਕੀਤਾ ਧੰਨਵਾਦ
ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਮਾਨਯੋਗ ਦਿੱਲੀ ਹਾਈ ਕੋਰਟ ਵਲੋਂ ਦਿੱਲੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਤੀ ਗਈ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਦਾ ਵੀ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਸੀ | ਜਿਸ 'ਤੇ ਫ਼ੈਸਲਾ ਦਿੰਦਿਆਂ ਮਾਨਯੋਗ ਅਦਾਲਤ ਨੇ ਸੱਜਣ ਕੁਮਾਰ ਦੋਸ਼ੀ ਕਰਾਰ ਦਿੱਤਾ ਹੈ | ਅਸੀਂ ਅਦਾਲਤ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ ਹਾਂ ਜਿਸ ਤਰ੍ਹਾਂ ਦਾ ਸੱਜਣ ਕੁਮਾਰ ਨੇ ਘਿਨੌਣਾ ਅਪਰਾਧ ਕੀਤਾ ਹੈ, ਲਈ ਫ਼ਾਂਸੀ ਦੀ ਸਜਾ ਜ਼ਰੂਰੀ ਸੀ |
1984 ਦੇ ਪੀੜਤਾਂ ਨੂੰ ਮਿਲਿਆ ਇਨਸਾਫ਼
ਦਲੇਰ ਸਿੰਘ ਡੋਡ ਪ੍ਰਧਾਨ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਪੰਜਾਬ ਨੇ ਦਿੱਲੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜਾ ਮਿਲਣ 'ਤੇ ਦਿੱਲੀ ਹਾਈਕੋਰਟ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਭਾਵੇਂ ਦੇਰੀ ਨਾਲ ਆਇਆ ਹੈ ਪਰ ਉਹ ਉਸ ਦਾ ਸਵਾਗਤ ਕਰਦੇ ਹਨ | 1984 ਵਿਚ ਸਿੱਖਾਂ ਦੀ ਕੀਤੀ ਗਈ ਨਸਲਕੁਸ਼ੀ ਦੇ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜਾਵਾਂ ਦਿੱਤੀਆਂ ਜਾਣ | ਜਿਨ੍ਹਾਂ ਅਦਾਲਤਾਂ ਵਿਚ ਸੱਜਣ ਕੁਮਾਰ ਵਰਗੇ ਸਿੱਖਾਂ ਦੇ ਕਾਤਲਾਂ ਉੱਪਰ ਮੁਕੱਦਮੇ ਚੱਲ ਰਹੇ ਹਨ ਉਨ੍ਹਾਂ ਦੇ ਜਲਦ ਫ਼ੈਸਲੇ ਕਰਕੇ ਫ਼ਾਂਸੀ ਦੀ ਸਜਾ ਜਾਂ ਜੇਲ੍ਹਾਂ ਵਿਚ ਭੇਜਿਆ ਜਾਵੇ |

ਪੇਸ਼ਕਸ਼: ਜਸਵੰਤ ਸਿੰਘ ਪੁਰਬਾ ਸਟਾਫ਼ ਰਿਪੋਰਟਰ, ਇੰਚਾਰਜ ਸਬ ਆਫ਼ਿਸ ਫ਼ਰੀਦਕੋਟ

'ਬਦਲੀਏ ਪਿੰਡਾਂ ਦੀ ਨੁਹਾਰ, ਕਰੀਏ ਪੰਜਾਬ ਨੂੰ ਖ਼ੁਸ਼ਹਾਲ' ਦਾ ਪੋਸਟਰ ਜਾਰੀ

ਕੋਟਕਪੂਰਾ, 17 ਦਸੰਬਰ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਦੇ ਆਗੂ ਰਣਜੀਤ ਸਿੰਘ ਖੱਚੜਾਂ ਤੇ ਨਵਨੀਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਆ ਰਹੀਆਂ ਹਨ, ਜੋ ਕਿ ਪੰਜਾਬ ਦੀ 70 ਪ੍ਰਤੀਸ਼ਤ ਆਬਾਦੀ ...

ਪੂਰੀ ਖ਼ਬਰ »

30 ਗਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਸਮੇਤ ਦੋ ਕਾਬੂ

ਕੋਟਕਪੂਰਾ, 17 ਦਸੰਬਰ (ਮੇਘਰਾਜ)-ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਮਾੜੇ ਅਨਸਰਾਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ ਕੋਟਕਪੂਰਾ ਮਨਵਿੰਦਰਬੀਰ ਸਿੰਘ ਅਤੇ ਐਸ.ਆਈ ਖੇਮਚੰਦ ਪਰਾਸ਼ਰ ਦੀ ਨਿਗਰਾਨੀ ਅਧੀਨ ...

ਪੂਰੀ ਖ਼ਬਰ »

ਕਾਰ ਤੇ ਸਕੂਲ ਬੱਸ ਦੀ ਮਾਮੂਲੀ ਟੱਕਰ ਕਾਰਨ ਅੱਧਾ ਘੰਟਾ ਲੱਗਿਆ ਰਿਹਾ ਜਾਮ

ਫ਼ਰੀਦਕੋਟ, 17 ਦਸੰਬਰ (ਸਤੀਸ਼ ਬਾਗ਼ੀ)-ਅੱਜ ਇਕ ਕਾਰ ਦੇ ਵਿਚ ਪਬਲਿਕ ਸਕੂਲ ਦੀ ਮਿੰਨੀ ਬੱਸ ਵੱਜਣ ਦੇ ਕਾਰਨ ਕਾਰ ਦੇ ਹੋਏ ਮਾਮੂਲੀ ਨੁਕਸਾਨ ਨੂੰ ਲੈ ਕੇ ਲਗਪਗ ਅੱਧਾ ਘੰਟਾ ਟਰੈਫ਼ਿਕ ਜਾਮ ਰਿਹਾ, ਜਿਸ ਕਾਰਨ ਬੱਸ ਵਿਚ ਬੈਠੇ ਬੱਚਿਆਂ ਅਤੇ ਆਉਣ-ਜਾਣ ਵਾਲੇ ਵਾਹਨ ਚਾਲਕਾਂ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਦੀ ਦਿਲਪ੍ਰੀਤ ਕੌਰ ਦਾ ਗਣਤੰਤਰ ਦਿਵਸ ਮੌਕੇ ਹੋਵੇਗਾ ਸਨਮਾਨ

ਫ਼ਰੀਦਕੋਟ, 17 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਆਗਾਮੀ ਗਣਤੰਤਰ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਪ੍ਰਤਿਭਾਸ਼ਾਲੀ ਵਿਦਿਆਰਥਣ ਵਜੋਂ ਸਨਮਾਨਿਤ ਹੋਣ ਜਾ ਰਹੀ ਹੈ | ਕੇਂਦਰੀ ਮਾਧਮਿਕ ਸਿੱਖਿਆ ...

ਪੂਰੀ ਖ਼ਬਰ »

ਪਿੰਡਾਂ ਵਿਚ ਵੱਧ ਤੋਂ ਵੱਧ ਸਰਬਸੰਮਤੀ ਨਾਲ ਪੰਚਾਇਤਾਂ ਬਣਾ ਕੇ ਇਲਾਕੇ ਦੇ ਵਿਕਾਸ 'ਚ ਹਿੱਸਾ ਪਾਓ - ਕੁਸ਼ਲਦੀਪ ਸਿੰਘ ਢਿੱਲੋਂ

ਸਾਦਿਕ, 17 ਦਸੰਬਰ (ਆਰ.ਐਸ.ਧੰੁਨਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀ ਸਿਆਸਤ ਦਾ ਧੁਰਾ ਮੰਨੇ ਜਾਂਦੇ ਕਸਬਾ ਸਾਦਿਕ ਵਿਖੇ ਸਰਪੰਚੀ ਦੀ ਚੋਣ ਲੜਨ ਲਈ ਕਮਰਕੱਸੇ ਕਰੀ ਫਿਰਦੇ ਪਿੰਡ ਦੇ ਦੋ ਸਿਰਕੱਢ ਕਾਂਗਰਸੀ ਆਗੂਆਂ ਮਰਹੂਮ ਸਾਬਕਾ ਸਰਪੰਚ ਮੁਖਤਿਆਰ ਸਿੰਘ ਢਿੱਲੋਂ ਦੇ ...

ਪੂਰੀ ਖ਼ਬਰ »

ਸਰਪੰਚੀ, ਮੈਂਬਰੀ ਦੇ ਚਾਹਵਾਨਾ ਦਾ ਸੇਵਾ ਕੇਂਦਰ 'ਚ ਲੱਗਿਆ ਮੇਲਾ

ਸਾਦਿਕ, 17 ਦਸੰਬਰ (ਗੁਰਭੇਜ ਸਿੰਘ ਚੌਹਾਨ)-30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਮੈਂਬਰੀ, ਸਰਪੰਚੀ ਦੇ ਚਾਹਵਾਨ ਪੱਬਾਂ ਭਾਰ ਹੋਏ ਨਜ਼ਰ ਆਉਂਦੇ ਹਨ | ਇੱਥੇ ਤਹਿਸੀਲ, ਕਚਹਿਰੀਆਂ ਅਤੇ ਸੇਵਾ ਕੇਂਦਰ ਵਿਚ ਲੋੜੀਂਦੇ ਕਾਗਜ਼ ਪੱਤਰ ਤਿਆਰ ਕਰਨ ਲਈ ਖਿੜਕੀ 'ਤੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਨੇ ਚੋਣ ਮਾਹੌਲ ਕੀਤਾ ਗਰਮ

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਨੂੰ ਲੈ ਕੇ ਸਾਰੀਆਂ ਰਾਜਸੀ ਪਾਰਟੀਆਂ ਨੇ ਚੋਣ ਮਾਹੌਲ ਨੂੰ ਗਰਮ ਕਰ ਦਿੱਤਾ ਹੈ | ਫ਼ਰੀਦਕੋਟ ਜ਼ਿਲ੍ਹੇ ਦੇ 243 ਪਿੰਡਾਂ ਵਿਚ 243 ਸਰਪੰਚਾਂ ਅਤੇ 1659 ਪੰਚਾਂ ਦੀ ਚੋਣ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਨੇ ਪ੍ਰਧਾਨ ਮੰਤਰੀ ਦੇ ਨਾਂਅ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਸਾਦਿਕ, 17 ਦਸੰਬਰ (ਆਰ.ਐੱਸ.ਧੰੁਨਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲਾ ਜ਼ਿਲ੍ਹਾ ਫ਼ਰੀਦਕੋਟ ਦੇ ਕਾਰਜਕਾਰੀ ਪ੍ਰਧਾਨ ਗਮਦੂਰ ਸਿੰਘ ਸੰਗਰਾਹੂਰ, ਨਿਰਭੈ ਸਿੰਘ ਗੁੱਜਰ, ਕੁਲਦੀਪ ਸਿੰਘ ਸ਼ੇਰ ਸਿੰਘ ਵਾਲਾ, ਜਸਵੰਤ ਸਿੰਘ ਦੀਪ ਸਿੰਘ ਵਾਲਾ, ਬੇਅੰਤ ਸਿੰਘ ਦੀਪ ਸਿੰਘ ...

ਪੂਰੀ ਖ਼ਬਰ »

ਬੀਕੇਯੂੂ ਰਾਜੇਵਾਲ ਨੇ ਕਿਸਾਨੀ ਸਮੱਸਿਆਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਐੱਸ.ਡੀ.ਐਮ.ਨੂੰ ਸੌਾਪਿਆ ਮੰਗ ਪੱਤਰ

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਬੈਠਕ ਮਾਰਕੀਟ ਕਮੇਟੀ ਦਫਤਰ ਵਿਖੇ ਕਿਸਾਨੀ ਮਸਲਿਆਂ ਨਾਲ ਸਬੰਧਿਤ ਕਰਨ ਤੋਂ ਬਾਅਦ ਭਾਰਤ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਵਿਸ਼ਵ ਭੂਮੀ ਦਿਵਸ ਮਨਾਇਆ

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਕਿ੍ਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਲੋਂ ਪਿੰਡ ਸੁੱਖਣਵਾਲਾ ਵਿਖੇ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ | ਕਿ੍ਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਲੋਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਜਗਦੀਸ਼ ਗਰੋਵਰ ਦੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਨੇ ਪੈਨਸ਼ਨ ਦਿਵਸ ਮਨਾਇਆ

ਫ਼ਰੀਦਕੋਟ, 17 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਪੈਨਸ਼ਨਰ ਦਫ਼ਤਰ 'ਚ ਸਾਲਾਨਾ ਪੈਨਸ਼ਨ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਗੁਰਮੀਤ ਕੌਰ ਚਹਿਲ ਐੱਸ.ਪੀ.(ਐਚ) ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਬਰਗਾੜੀ, 17 ਦਸੰਬਰ (ਲਖਵਿੰਦਰ ਸ਼ਰਮਾ)-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮੀਤ ਪ੍ਰਧਾਨ ਗੁਰਦਾਸ ਰਾਮ ਸ਼ਰਮਾ ਦੇ ਘਰ ਹੋਈ, ਜਿਸ ਵਿਚ ਸਮੂਹ ਅਹੁਦੇਦਾਰਾਂ ਨੇ ਭਾਗ ...

ਪੂਰੀ ਖ਼ਬਰ »

ਡੇਂਗੂ ਦਾ ਲਾਰਵਾ ਮਿਲਣ ਤੇ ਸ਼ਹਿਰ 'ਚ 281 ਚਲਾਨ ਕੱਟੇ ਗਏ- ਡੀ. ਸੀ.

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ 'ਚ ਡੇਂਗੂ ਮਲੇਰੀਆ, ਖੜੇ੍ਹ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ (ਵਾਟਰ ਬੋਰਨ ਡਜ਼ੀਜ) ਤੋਂ ਬਚਾਅ ਲਈ ਸੰਵੇਦਨਸ਼ੀਲ, ਪ੍ਰਭਾਵਿਤ ਖੇਤਰਾਂ ਵਿਚ ਡੇਂਗੂ ...

ਪੂਰੀ ਖ਼ਬਰ »

ਰੌਾਤੇ ਰਜਬਾਹੇ ਦੀ ਸਫ਼ਾਈ ਤੇ ਕੱਚੇ ਰਸਤੇ 'ਚ ਸੁੱਟਿਆ ਘਾਹ-ਫੂਸ ਰਾਹਗੀਰ ਹੋ ਰਹੇ ਨੇ ਪ੍ਰੇਸ਼ਾਨ

ਜੈਤੋ, 17 ਦਸੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਰੌਾਤੇ ਰਜਬਾਹੇ ਦੀ ਸਫ਼ਾਈ ਦਾ ਕੰਮ ਚਲਾਇਆ ਜਾ ਰਿਹਾ ਹੈ | ਪ੍ਰੰਤੂ ਰਜਬਾਹੇ ਵਿਚੋਂ ਕੱਢਿਆ ਗਿਆ ਘਾਹ-ਫੂਸ ਆਦਿ ਵਾਧੂ ਕੂੜੇ ਨੂੰ ਨਾਲ ਜਾਂਦੇ ਰਸਤੇ 'ਤੇ ਹੀ ਸੁੱਟ ਦਿੱਤੇ ਜਾਣ ਕਰਕੇ ਲੰਘਣ ਵਾਲੇ ...

ਪੂਰੀ ਖ਼ਬਰ »

ਹਾਦਸਿਆਂ ਦਾ ਸਬੱਬ ਬਣਿਆ ਲੰਮੇ ਅਰਸੇ ਤੋਂ ਅਣਢਕਿਆ ਟੋਆ

ਫ਼ਰੀਦਕੋਟ, 17 ਦਸੰਬਰ (ਸਤੀਸ਼ ਬਾਗ਼ੀ)-ਸਥਾਨਕ ਜਲ ਸਪਲਾਈ ਵਿਭਾਗ ਵਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨੂੰ ਪਾਣੀ ਦੀ ਸਪਲਾਈ ਦੇਣ ਦੇ ਲਈ ਸਾਦਿਕ ਚੌਕ ਤੋਂ ਯੂਨੀਵਰਸਿਟੀ ਤੱਕ ਪਾਣੀ ਦੀ ਪਾਈਪ ਪਾਈ ਗਈ ਹੈ ਅਤੇ ਇਸ ਸਬੰਧੀ ਇਕ ਗੇਟ ਵਾਲ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਯੋਗ ਉਮੀਦਵਾਰਾਂ ਦੀ ਚੋਣ ਲਈ ਕੀਤਾ ਜਾਗਰੂਕ

ਬਰਗਾੜੀ, 17 ਦਸੰਬਰ (ਲਖਵਿੰਦਰ ਸ਼ਰਮਾ)-ਪੰਚਾਇਤੀ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰਨ ਵਾਲੇ ਮਨਜੀਤ ਸਿੰਘ ਢਿਲਵਾਂ ਕਲਾਂ ਦੀ ਅਗਵਾਈ ਹੇਠ ਜੀਤ ਸਿੰਘ ਫੌਜੀ, ਵਕੀਲ ਸਿੰਘ, ਪਿ੍ਤਪਾਲ ਸਿੰਘ, ਰਵੀ ਸਿੰਘ, ਅਜੈਬ ਸਿੰਘ, ਗੋਰਾ ਸਿੰਘ, ...

ਪੂਰੀ ਖ਼ਬਰ »

ਅਮਰਜੀਤ ਸਿੰਘ ਗੋਂਦਾਰਾ ਸਰਬ-ਸੰਮਤੀ ਨਾਲ ਪੰਚ ਬਣੇ

ਬਰਗਾੜੀ, 17 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਪੰਚਾਇਤ ਚੋਣਾਂ ਲਈ ਜਿਥੇ ਦਿਨ-ਬ ਦਿਨ ਮਾਹੌਲ ਗਰਮ ਹੋ ਰਿਹਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਉਮੀਂਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਵਿਚ ਰੁੱਝੀਆਂ ਹੋਈਆਂ ਹਨ ਅਤੇ ਕਈ ਪਿੰਡਾਂ ਵਿਚ ਇਹ ਮੁਕਾਬਲੇ ਬਹੁਤ ...

ਪੂਰੀ ਖ਼ਬਰ »

ਪੰਚੀ-ਸਰਪੰਚੀ ਦੀ ਚੋਣ ਲੜਨ ਬਾਰੇ ਉਮੀਦਵਾਰਾਂ 'ਚ ਉਤਸ਼ਾਹ

ਕੋਟਕਪੂਰਾ, 17 ਦਸੰਬਰ (ਗਿੱਲ)-ਪੰਚੀ-ਸਰਪੰਚੀ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ 'ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ | ਕੋਟਕਪੂਰਾ ਦੇ ਤਹਿਸੀਲ ਦਫ਼ਤਰ ਤੇ ਬੀ.ਡੀ.ਪੀ.ਓ ਦਫ਼ਤਰ 'ਚ ਨਾਮਜ਼ਦਗੀਆਂ ਭਰਨ ਸਬੰਧੀ ਉਮੀਦਵਾਰਾਂ ਦੀ ਅੱਜ ਸਾਰਾ ਦਿਨ ਭੀੜ ਵੇਖੀ ਗਈ | ...

ਪੂਰੀ ਖ਼ਬਰ »

ਅਵੇਅਰਨੈਸ ਐਾਡ ਐਜੂਕੇਸ਼ਨ ਪ੍ਰੋਗਰਾਮ ਮਾਨ ਪੋਜਿਟੀਵਿਟੀ ਕਰਵਾਇਆ

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ)-ਨਹਿਰੂ ਯੁਵਾ ਕੇਂਦਰ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਅਤੇ ਮਨਜੀਤ ਸਿੰਘ ਭੁੱਲਰ ਮੁੱਖ ਸਲਾਹਕਾਰ ਦੀ ਦੇਖ ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿਚ ...

ਪੂਰੀ ਖ਼ਬਰ »

ਪੈਰਾਗਲਾਈਡਿੰਗ ਦੇ ਜੇਤੂ ਅਰਸ਼ਦੀਪ ਮਾਨ ਮੌੜ ਦਾ ਕੋਟਕਪੂਰਾ ਪੁੱਜਣ 'ਤੇ ਨਿੱਘਾ ਸਵਾਗਤ

ਕੋਟਕਪੂਰਾ, 17 ਦਸੰਬਰ (ਮੇਘਰਾਜ)-ਬੀਤੇ ਦਿਨੀਂ ਭਾਰਤ ਦੇ ਸੂਬੇ ਮਿਜੋਰਮ ਵਿਚ ਕਰਵਾਏ ਗਏ ਓਪਨ ਪਰੀ ਵਿਸ਼ਵ ਕੱਪ ਪੈਰਾਗਲਾਈਡਿੰਗ ਐਕਯੂਰੈਂਸੀ ਮੁਕਾਬਲਿਆਂ ਵਿਚੋਂ ਦੂਜੇ ਸਥਾਨ 'ਤੇ ਆਏ ਅਰਸ਼ਦੀਪ ਮਾਨ ਮੌੜ ਦਾ ਕੋਟਕਪੂਰਾ ਰੇਲਵੇ ਸਟੇਸ਼ਨ ਪੁੱਜਣ 'ਤੇ ਸ਼ਹਿਰ ਵਾਸੀਆਂ ...

ਪੂਰੀ ਖ਼ਬਰ »

ਡਿਊਟੀਆਂ ਸਬੰਧੀ ਅਧਿਆਪਕਾਂ ਦਾ ਵਫ਼ਦ ਚੋਣ ਅਧਿਕਾਰੀ ਨੂੰ ਮਿਲਿਆ

ਫ਼ਰੀਦਕੋਟ , 17 ਦਸੰਬਰ (ਸਰਬਜੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦਾ ਇਕ ਵਫ਼ਦ ਅੱਜ ਅਧਿਆਪਕ ਆਗੂ ਪ੍ਰੇਮ ਚਾਵਲਾ, ਮੁਖਤਿਆਰ ਸਿੰਘ ਮੱਤਾ, ਸੁਖਦਰਸ਼ਨ ਸ਼ਰਮਾ, ਗਗਨ ਪਾਹਵਾ, ਹਰਬਰਿੰਦਰ ਸਿੰਘ ਸੇਖੋਂ, ਗੁਰਨੇਕ ਸਿੰਘ ਜਟਾਣਾ ਦੀ ਅਗਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ

ਕੋਟਕਪੂਰਾ, 17 ਦਸੰਬਰ (ਮੇਘਰਾਜ)-ਸਥਾਨਕ ਡਰੀਮਲੈਂਡ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਸਕੂਲ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਸਬੰਧੀ ਪਿ੍ੰਸੀਪਲ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਬੂਟ ਵੰਡੇ

ਕੋਟਕਪੂਰਾ, 17 ਦਸੰਬਰ (ਗਿੱਲ)-ਸਿੰਗਲਾ ਇੰਸ਼ੋਰੈਂਸ ਐਾਡ ਇਨਵੈਸਟਮੈਂਟ ਫ਼ਰੀਦਕੋਟ ਰੋਡ, ਕੋਟਕਪੂਰਾ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਸਿੰਗਲਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪ੍ਰੀਤੀ ਸਿੰਗਲਾ, ਮਾਤਾ ਦਯਾਵੰਤੀ, ਗਗਨਦੀਪ ਸਿੰਗਲਾ ਵਲੋਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX