ਤਾਜਾ ਖ਼ਬਰਾਂ


ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  1 minute ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  1 minute ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  23 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  35 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  42 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 1 hour ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 2 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 2 hours ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਪੰਜਾਬ / ਜਨਰਲ

ਟਾਈਟਲਰ ਤੇ ਕਮਲ ਨਾਥ ਦਾ ਵੀ ਹੋਵੇਗਾ ਇਹੋ ਹਸ਼ਰ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 17 ਦਸੰਬਰ (ਵਿਕਰਮਜੀਤ ਸਿੰਘ ਮਾਨ)-1984 ਸਿੱਖ ਕਤਲੇਆਮ ਮਾਮਲੇ 'ਚ ਅੱਜ ਦਿੱਲੀ ਹਾਈ ਕੋਰਟ ਵਲੋਂ ਸੁਣਾਏ ਫ਼ੈਸਲੇ ਮਗਰੋਂ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਇਸ ਫ਼ੈਸਲੇ ਨੇ ਦੋਸ਼ੀਆਂ ਨੂੰ ਬਚਾਉਣ ਵਾਲੀ ਪੂਰੀ ਕਾਂਗਰਸ ਪਾਰਟੀ ਨੂੰ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਹੈ ਉੱਥੇ ਗਾਂਧੀ ਪਰਿਵਾਰ ਦੇ ਵਫ਼ਾਦਾਰ ਸੱਜਣ ਕੁਮਾਰ ਨੂੰ ਸਜ਼ਾ ਹੋਣ ਮਗਰੋਂ ਜਲਦੀ ਹੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦਾ ਵੀ ਇਹੋ ਹਸ਼ਰ ਹੋਵੇਗਾ | ਉਨ੍ਹਾਂ ਕਿਹਾ ਕਿ ਉਹ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਸਿਆਸੀ ਪੁਸ਼ਤਪਨਾਹੀ ਕਰਨ ਲਈ ਯੂ. ਪੀ. ਏ. ਚੇਅਰਪਰਸਨ ਸੋਨੀਆ ਗਾਂਧੀ ਸਮੇਤ ਪੂਰੇ ਗਾਂਧੀ ਪਰਿਵਾਰ ਿਖ਼ਲਾਫ਼ ਕਾਰਵਾਈ ਦੀ ਮੰਗ ਕਰਦੇ ਹਨ | ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਿਖ਼ਲਾਫ਼ ਕਾਰਵਾਈ ਕਰਦਿਆਂ ਇਸ ਕੇਸ 'ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸਾਥਣ ਵਜੋਂ ਉਸ ਦੀ ਭੂਮਿਕਾ ਬਾਰੇ ਪੁੱਛਗਿੱਛ ਹੋਣੀ ਚਾਹੀਦੀ ਹੈ¢ ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਜਵਾਬ ਮੰਗਦਿਆਂ ਕਿਹਾ ਕਿ ਉਹ ਦੱਸੇ ਕਿ ਉਸ ਨੇ ਸਿੱਖ ਕਤਲੇਆਮ 'ਚ ਕਾਂਗਰਸ ਦੀ ਭੂਮਿਕਾ ਨਾ ਹੋਣ ਬਾਰੇ ਝੂਠ ਕਿਉਂ ਬੋਲਿਆ ਸੀ? ਉਨ੍ਹਾਂ ਕਿਹਾ ਕਿ ਹੁਣ ਅਦਾਲਤਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਿਆਸੀ ਪੁਸ਼ਤਪਨਾਹੀ ਕਰਕੇ 1984 ਦੇ ਪੀੜਤਾਂ ਨੂੰ ਇਨਸਾਫ਼ ਨਹੀਂ ਦਿੱਤਾ ਗਿਆ¢ ਭਾਵੁਕ ਹੁੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਨ੍ਹਾਂ 1984 ਦੇ ਦੁਖਾਂਤ ਨੂੰ ਬਹੁਤ ਨੇੜਿਓਾ ਤੱਕਿਆ ਹੈ, ਬੇਸ਼ੱਕ ਉਹ ਖ਼ੁਸ਼ਕਿਸਮਤ ਰਹੀ ਕਿ ਉਸ ਵੇਲੇ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਉਹ ਉਨ੍ਹਾਂ ਵਿਧਵਾਵਾਂ ਦਾ ਦੁੱਖ ਸਮਝਦੇ ਹਨ, ਜਿਨ੍ਹਾਂ ਨੂੰ ਇਸ ਦੁਖਾਂਤ ਮਗਰੋਂ ਇਨਸਾਫ਼ ਲੈਣ ਲਈ 34 ਸਾਲ ਉਡੀਕ ਕਰਨੀ ਪਈ | ਉਨ੍ਹਾਂ ਕਿਹਾ ਕਿ ਮੈਂ ਲੜਕੀ ਵਜੋਂ ਸ਼ਰਨਾਰਥੀ ਕੈਂਪਾਂ 'ਚ ਵੀ ਕੰਮ ਕੀਤਾ ਹੈ ਅਤੇ ਸੰਸਦ ਵਿਚ ਆਪਣੀ ਪਹਿਲੀ ਤਕਰੀਰ ਦੇਣ ਲਈ ਵੀ ਉਨ੍ਹਾਂ ਇਸ ਮੁੱਦੇ ਨੂੰ ਹੀ ਚੁਣਿਆ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 2014 'ਚ ਇਹ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਇਆ ਜਿਨ੍ਹਾਂ ਅਕਾਲੀ ਦਲ ਦੀ ਮੰਗ 'ਤੇ 'ਸਿਟ' ਦਾ ਗਠਨ ਕਰਵਾਇਆ ਅਤੇ ਉਕਤ 'ਸਿਟ' ਨੇ ਪੁਰਾਣੇ ਕੇਸਾਂ ਨੂੰ ਦੁਬਾਰਾ ਤੋਂ ਖੋਲਿ੍ਹਆ, ਜਿਸ ਸਦਕਾ ਦੋ ਦੋਸ਼ੀਆਂ ਨੂੰ ਨਰੇਸ਼ ਯਾਦਵ ਅਤੇ ਯਸ਼ਪਾਲ ਨੂੰ 1984 ਨਾਲ ਸਬੰਧਤ ਇਕ ਮਾਮਲੇ ਵਿਚ ਸਜ਼ਾ ਹੋਈ ¢
ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ
ਇਸ ਮੌਕੇ ਮੌਜੂਦ ਸੀਨੀਅਰ ਅਕਾਲੀ ਨੇਤਾ ਸ. ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਦਾਲਤ ਵਿਚ ਸੱਜਣ ਦੇ ਬਚਾਓ ਪੱਖ ਵਕੀਲ ਵਜੋਂ ਸੀਨੀਅਰ ਕਾਂਗਰਸੀ ਕਪਿਲ ਸਿੱਬਲ ਦਾ ਬੇਟਾ ਅਮਿਤ ਸਿੱਬਲ ਕੇਸ ਲੜਿਆ ਸੀ ਅਤੇ ਅਜਿਹਾ ਸਿਰਫ਼ ਗਾਂਧੀ ਪਰਿਵਾਰ ਵਲੋਂ ਇਸ ਕੇਸ 'ਚ ਕੀਤੀ ਦਖ਼ਲ-ਅੰਦਾਜ਼ੀ ਕਰਕੇ ਹੀ ਵਾਪਰ ਸਕਦਾ ਹੈ¢ ਅਕਾਲੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਨਿੱਜੀ ਰਾਇ ਹੈ ਕਿ ਅਦਾਲਤਾਂ ਨੇ ਕਾਂਗਰਸ ਪਾਰਟੀ ਨੂੰ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ੀ ਮੰਨਿਆ ਹੈ, ਇਸ ਲਈ ਚੋਣ ਕਮਿਸ਼ਨ ਨੂੰ ਤੁਰੰਤ ਇਸ ਪਾਰਟੀ ਦੀ ਮਾਨਤਾ ਰੱਦ ਕਰ ਦੇਣੀ ਚਾਹੀਦੀ ਹੈ¢

ਸੜਕ ਹਾਦਸੇ 'ਚ ਪਿਉ ਸਮੇਤ 10 ਸਾਲਾ ਬੱਚੇ ਦੀ ਮੌਤ ਦਾ ਮਾਮਲਾ ਅਭਿਨਵ ਬਿੰਦਰਾ ਆਪਣੀ ਵੇਚੀ ਗੱਡੀ ਨੂੰ ਲੈ ਕੇ ਮੁਸ਼ਕਿਲ 'ਚ

ਚੰਡੀਗੜ੍ਹ, 17 ਦਸੰਬਰ (ਰਣਜੀਤ ਸਿੰਘ)- ਸੋਨ ਤਗਮਾ ਜੇਤੂ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਆਪਣੀ ਪੁਰਾਣੀ ਗੱਡੀ ਨੂੰ ਲੈ ਕੇ ਮੁਸ਼ਕਿਲਾਂ 'ਚ ਫਸ ਗਏ ਹਨ, ਉਨ੍ਹਾਂ ਕੋਲ ਇਕ ਪੰਜਾਬ ਨੰਬਰ ਦੀ ਵੋਲਵੋ ਕਾਰ ਸੀ ਜੋ ਕਿ ਉਹ ਵੇਚ ਚੁੱਕੇ ਸਨ ਪਰ ਉਸੇ ਗੱਡੀ ਨਾਲ ਇਸ ਸਾਲ ਇਕ ਹਾਦਸਾ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਚੰਡੀਗੜ੍ਹ, 17 ਦਸੰਬਰ (ਹਰਕਵਲਜੀਤ ਸਿੰਘ)-ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਜਿਨ੍ਹਾਂ ਵਲੋਂ ਅੱਜ ਦੇਸ਼ ਦੇ 3 ਪ੍ਰਮੁੱਖ ਰਾਜਾਂ ਮੱਧਾ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਖੇ ਕਾਂਗਰਸ ਦੀਆਂ ਸਰਕਾਰਾਂ ਦੇ ਸਹੁੰ ਚੁੱਕ ਸਮਾਗਮਾਂ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

'ਵਿਆਹਾਂ ਸਬੰਧੀ ਝਗੜੇ ਪੁਲਿਸ ਘੇਰੇ 'ਚੋਂ ਬਾਹਰ ਹੋਣ' ਬਾਰੇ ਚਰਚਾ ਵਧੀ

ਜਲੰਧਰ, 17 ਦਸੰਬਰ (ਮੇਜਰ ਸਿੰਘ)-ਵਿਆਹਾਂ ਸਬੰਧੀ ਪੈਦਾ ਹੁੰਦੇ ਪਰਿਵਾਰਕ ਤੇ ਸਮਾਜਿਕ ਝਗੜਿਆਂ ਦਾ ਘੇਰਾ ਏਨਾ ਵਧ ਗਿਆ ਹੈ ਕਿ ਪੁਲਿਸ ਅਧਿਕਾਰੀਆਂ ਦਾ ਹਰ ਰੋਜ਼ ਦਾ ਅੱਧਾ ਸਮਾਂ ਅਜਿਹੇ ਮਾਮਲਿਆਂ ਦੀ ਸੁਣਵਾਈ ਕਰਨ ਵਿਚ ਹੀ ਲੰਘ ਜਾਂਦਾ ਹੈ ਜਿਸ ਨਾਲ ਪੁਲਿਸ ਦੀ ਆਮ ...

ਪੂਰੀ ਖ਼ਬਰ »

ਔਰਤਾਂ ਦੀ ਹਿੰਮਤ, ਜਜ਼ਬੇ ਤੇ ਦਿ੍ੜਤਾ ਦੀ ਤਸਵੀਰ ਪੇਸ਼ ਕਰਦਾ ਯਾਦਗਾਰੀ ਹੋ ਨਿੱਬੜਿਆ 'ਸਿਰਜਨਹਾਰੀ' ਪੁਰਸਕਾਰ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)- ਇੱਥੋਂ ਦੇ ਜੇ. ਐੱਲ. ਪੀ. ਐੱਲ. ਗਰਾਊਾਡ ਵਿਖੇ ਔਰਤਾਂ ਦੇ ਸਨਮਾਨ ਲਈ ਸਿਰਜਨਹਾਰੀ ਪੁਰਸਕਾਰ ਸਮਾਗਮ ਕਿਸੇ ਲਿੰਗ ਵਿਸ਼ੇਸ਼ ਦੇ ਆਧਾਰ 'ਤੇ ਹੁੰਦੇ ਵਿਤਕਰੇ ਤੋਂ ਕਿਤੇ ਉੱਪਰ ਉੱਠ ਕੇ ਸਮਾਜ ਨੂੰ ਸਹੀ ਸੇਧ ਦੇਣ ਲਈ ਯਾਦਗਾਰੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਤਲਵੰਡੀ ਸਾਬੋ/ਸੀਂਗੋ ਮੰਡੀ, 17 ਦਸੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ/ਲੱਕਵਿੰਦਰ ਸ਼ਰਮਾ)-ਨਜ਼ਦੀਕੀ ਪਿੰਡ ਲੇਲੇਵਾਲਾ ਦੇ ਇਕ ਕਰਜ਼ਾਈ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਕਿਸਾਨ ...

ਪੂਰੀ ਖ਼ਬਰ »

ਸੱਥਾਂ 'ਚ ਬੈਠ ਕੇ ਫ਼ੈਸਲੇ ਕਰਵਾਉਣ ਵਾਲੀਆਂ ਪੰਚਾਇਤਾਂ ਦੀ ਪਿੰਡਾਂ 'ਚ ਘਾਟ ਰੜਕਣ ਲੱਗੀ

ਲੁਧਿਆਣਾ, 17 ਦਸੰਬਰ (ਬੀ. ਐਸ. ਬਰਾੜ)-ਸੂਬੇ ਵਿਚ 30 ਦਸੰਬਰ ਨੂੰ ਲਗਪਗ 13028 ਪੰਚਾਇਤਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ | ਭਾਵੇਂ ਕਿ ਇਹ ਚੋਣਾਂ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਨਹੀਂ ਲੜੀਆਂ ਜਾਣੀਆ, ਪਰ ਇਸ ਦੇ ਬਾਵਜੂਦ ਪਾਰਟੀਆਂ ਦੇ ਆਗੂ ਖਾਸ ਤੌਰ 'ਤੇ ...

ਪੂਰੀ ਖ਼ਬਰ »

ਦੋ ਤਖ਼ਤਾਂ ਨੂੰ ਜੋੜਨ ਵਾਲੀ ਸੜਕ ਦੀ ਦਾਸਤਾਨ

ਸਰਕਾਰ ਦੀ ਬੇਧਿਆਨੀ ਤੇ ਬੇਵਸੀ ਵਤੀਰੇ ਦਾ ਲੱਖਾਂ ਲੋਕ ਭੁਗਤ ਰਹੇ ਖ਼ਮਿਆਜ਼ਾ

ਗੜ੍ਹਸ਼ੰਕਰ, 17 ਦਸੰਬਰ (ਧਾਲੀਵਾਲ)-ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਨੂੰ ਦੁਆਬੇ ਅਤੇ ਮਾਝੇ ਦੇ ਖੇਤਰ ਨਾਲ ਜੋੜਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਦੀ ਪਿਛਲੇ ਲੰਮੇ ਅਰਸੇ ਤੋਂ ਬਦ ਤੋਂ ਬਦਤਰ ਹੋਈ ਹਾਲਤ ਜਿੱਥੇ ਹੋਰ ਵਿਗੜਦੀ ਜਾ ਰਹੀ ਹੈ ਉੱਥੇ ...

ਪੂਰੀ ਖ਼ਬਰ »

ਯੁਕਰੇਨ 'ਚ ਬੰਦੀ ਬਣਾਏ ਜਲੰਧਰ ਜ਼ਿਲ੍ਹੇ ਦੇ 3 ਨੌਜਵਾਨ ਤਰਨ ਤਾਰਨ ਦੇ ਐੱਸ.ਐੱਸ.ਪੀ. ਦੇ ਨਿੱਜੀ ਯਤਨਾਂ ਨਾਲ ਦੇਸ਼ ਪਰਤੇ

ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਰੋਜ਼ੀ-ਰੋਟੀ ਲਈ ਜਰਮਨ ਦੇਸ਼ ਲਈ ਲੱਖਾਂ ਰੁਪਏ ਦੇਣ ਦੇ ਬਾਵਜੂਦ ਟ੍ਰੈਵਲ ਏਜੰਟਾਂ ਵਲੋਂ ਜਲੰਧਰ ਜ਼ਿਲ੍ਹੇ ਦੇ ਤਿੰਨ ਨੌਜਵਾਨਾਂ ਨੂੰ ਪਿਛਲੇ 10 ਮਹੀਨਿਆਂ ਤੋਂ ਯੁਕਰੇਨ ਦੇ ਕੀਵ ਸ਼ਹਿਰ ਵਿਖੇ ਬੰਦੀ ਬਣਾ ਕੇ ਰੱਖੇ ਜਾਣ ਦੇ ਮਾਮਲੇ ...

ਪੂਰੀ ਖ਼ਬਰ »

ਪਾਕਿ ਦੇ 200 ਤੋਂ ਵਧੇਰੇ ਉਇਗਰ ਮੁਸਲਮਾਨਾਂ ਦੀਆਂ ਪਤਨੀਆਂ ਚੀਨ 'ਚ ਨਜ਼ਰਬੰਦ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ 200 ਤੋਂ ਵਧੇਰੇ ਉਇਗਰ ਮੁਸਲਿਮ ਵਪਾਰੀਆਂ ਦੀਆਂ ਪਤਨੀਆਂ ਚੀਨ ਦੇ ਸ਼ਿੰਜਿਯਾਂਗ ਸੂਬੇ 'ਚ ਨਜ਼ਰਬੰਦ ਹਨ | ਸ਼ਿੰਜਿਯਾਂਗ ਸੂਬੇ ਦੀਆਂ ਸਰਹੱਦਾਂ ਅਫ਼ਗ਼ਾਨਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ 'ਤੇ ਵੈਟ ਦਰ ਨੂੰ ਲੈ ਕੇ ਵਿੱਤ ਮੰਤਰੀ ਨੇ ਮੰਗੀ 10 ਦਿਨ ਦੀ ਮੁਹਲਤ

ਜਲੰਧਰ, 17 ਦਸੰਬਰ (ਸ਼ਿਵ ਸ਼ਰਮਾ)-ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਦੀ ਜਥੇਬੰਦੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਦੀ ਦਰ ਘਟਾਉਣ ਲਈ ਮੰਗ-ਪੱਤਰ ਦਿੰਦੇ ਹੋਏ ਨਾਲ ਹੀ ਅੰਕੜੇ ਪੇਸ਼ ਕੀਤੇ ਹਨ ਕਿ ਕਿਸ ਤਰ੍ਹਾਂ ਨਾਲ ਪੰਜਾਬ ਦਾ ...

ਪੂਰੀ ਖ਼ਬਰ »

ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਦੇੇ ਵਿਆਹ 'ਚ ਪਹੁੰਚੀਆਂ ਪੰਜਾਬ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ

ਐੱਸ. ਏ . ਐੱਸ. ਨਗਰ, 17 ਦਸੰਬਰ (ਕੇ. ਐੱਸ. ਰਾਣਾ)- ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ ਦੇ ਸਪੁੱਤਰ ਤੇਜਪ੍ਰੀਤ ਸਿੰਘ ਗਿੱਲ ਦੇ ਸ਼ੁਭ ਵਿਆਹ ਦੇ ਮੌਕੇ ਪੰਜਾਬ ਕੈਬਨਿਟ ਦੇ ਮੰਤਰੀ, ਪੁਲਿਸ ਅਤੇ ਪ੍ਰਸਾਸ਼ਨਿਕ ਅਧਿਕਾਰੀ, ਵੱਖ-ਵੱਖ ਰਾਜਨੀਤਕ ਦਲਾਂ ਦੇ ਨੇਤਾਵਾਂ ...

ਪੂਰੀ ਖ਼ਬਰ »

ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਲਈ ਨਵੇਂ ਨਿਯਮ ਤੇ ਸ਼ਰਤਾਂ ਲਾਗੂ

ਲੁਧਿਆਣਾ, 17 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਫ਼ਰਜ਼ੀ ਬੋਲੀ ਦੇਣ ਵਾਲਿਆਂ ਨੂੰ ਰੋਕਣ ਅਤੇ ਫ਼ੈਂਸੀ ਨੰਬਰ ਲੈਣ ਦੇ ਚਾਹਵਾਨਾਂ ਨੂੰ ਰਾਹਤ ਦੇਣ ਲਈ ਅੱਜ ਨਵੇਂ ਨਿਯਮਾਂ ਤੇ ਸ਼ਰਤਾਂ ਦੀ ਸੂਚੀ ਜਾਰੀ ਕੀਤੀ ਹੈ | ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੇ ਡੇਅਰੀ ਤੇ ਖੇਤੀਬਾੜੀ ਮੇਲੇ ਦੇ ਤਿੰਨੇ ਦਿਨਾਂ 'ਚ ਦੇਸ਼ ਭਰ ਤੋਂ ਲੱਖਾਂ ਕਿਸਾਨ ਪੁੱਜੇ

ਜਗਰਾਉਂ, 17 ਦਸੰਬਰ (ਜੋਗਿੰਦਰ ਸਿੰਘ)-ਕੌਮਾਂਤਰੀ ਪੱਧਰ ਦਾ ਡੇਅਰੀ ਅਤੇ ਖੇਤੀਬਾੜੀ ਮੇਲਾ ਰਾਜ ਦੀ ਕਿਸਾਨੀ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਕਮਰਸ਼ੀਅਲ ਡੇਅਰੀ ਨਾਲ ਜੁੜਨ ਦਾ ਸੁਨੇਹਾ ਦਿੰਦਾ ਸਮਾਪਤ ਹੋ ਗਿਆ | ਮੇਲੇ ਦੇ ਤਿੰਨੇ ਦਿਨ ਪੰਜਾਬ ਤੋਂ ਇਲਾਵਾ ਰਾਜਸਥਾਨ, ...

ਪੂਰੀ ਖ਼ਬਰ »

- ਮਾਮਲਾ ਦਿੱਲੀ ਸਿੱਖ ਦੰਗਿਆਂ ਦਾ -

ਧਮਕੀਆਂ ਅਤੇ ਲਾਲਚ ਵੀ ਮਿਲਦੇ ਰਹੇ, ਪਰ ਅਸੀਂ ਇਨਸਾਫ਼ ਲਈ ਲੜਾਈ ਲੜੀ-ਜਗਸ਼ੇਰ ਸਿੰਘ ਮੱਲ੍ਹੀ

ਧਾਰੀਵਾਲ, 17 ਦਸੰਬਰ (ਸਵਰਨ ਸਿੰਘ)-ਦਿੱਲੀ ਸਿੱਖ ਦੰਗਿਆਂ 'ਚ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਸਜ਼ਾ ਸੁਣਾਏ ਜਾਣ ਨਾਲ ਧਾਰੀਵਾਲ ਵਾਸੀ ਮੁੱਖ ਗਵਾਹ ਜਗਸ਼ੇਰ ਸਿੰਘ ਮੱਲ•ੀ ਦੇ ਮੱਲ•ੀ ਪਰਿਵਾਰ ਅੰਦਰ ਜਿੱਥੇ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਹੀ ਉਨ•੍ਹਾਂ ...

ਪੂਰੀ ਖ਼ਬਰ »

ਕੋਟਨਿਸ ਹਸਪਤਾਲ ਨੂੰ ਸੰਸਾਰ ਸਿਹਤ ਸੰਸਥਾ ਵਲੋਂ ਕੌਮਾਂਤਰੀ ਪੱਧਰ 'ਤੇ ਮਾਨਤਾ

ਲੁਧਿਆਣਾ, 17 ਦਸੰਬਰ (ਸਲੇਮਪੁਰੀ)-ਡਾਕਟਰ ਡੀ. ਐਮ. ਕੋਟਨਿਸ ਐਕੂਪੰਕਚਰ ਹਸਪਤਾਲ ਲੁਧਿਆਣਾ ਨੂੰ ਐਕੂਪੰਕਚਰ ਇਲਾਜ ਪ੍ਰਣਾਲੀ ਤਹਿਤ ਮਰੀਜਾਂ ਨੂੰ ਢੁੱਕਵੀਆਂ ਅਤੇ ਅਸਰਦਾਇਕ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਤੇ ਸੰਸਾਰ ਸਿਹਤ ਸੰਸਥਾ ਅਧੀਨ ਚਲ ਰਹੀ ਡਬਲਯੂ ਆਫ. ਏ. ਐਸ. ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਗਲੇ ਦੀ ਹੱਡੀ ਬਣੇ ਮੁਫ਼ਤ 'ਸਮਾਰਟ ਫ਼ੋਨ'

ਚੰਡੀਗੜ੍ਹ, 17 ਦਸੰਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਕਈ ਅਜਿਹੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰ ਲਏ ਗਏ ਜੋ ਸਰਕਾਰ ਬਣਨ ਦੇ ਤਕਰੀਬਨ ਪੌਣੇ ਦੋ ਸਾਲ ਗੁਜਰ ਜਾਣ ਮਗਰੋਂ ਵੀ ਵਫ਼ਾ ਨਹੀਂ ਹੋ ਸਕੇ | ਅਜਿਹੇ ਵਾਅਦਿਆਂ 'ਚੋਂ ਇਕ ਹੈ ਸੂਬੇ ...

ਪੂਰੀ ਖ਼ਬਰ »

ਪੇਸ਼ਾਵਰ ਹਾਈਕੋਰਟ ਵਲੋਂ ਗੁਰਦੁਆਰਾ ਸਾਹਿਬ ਦੀ ਨਿਲਾਮੀ 'ਤੇ ਰੋਕ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਵਲੋਂ ਪਿਸ਼ਾਵਰ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਇਕ ਵੱਡੇ ਹਿੱਸੇ ਦੀ ਕਰਵਾਈ ਜਾ ਰਹੀ ਨਿਲਾਮੀ 'ਤੇ ਪਿਸ਼ਾਵਰ ਹਾਈ ਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ ...

ਪੂਰੀ ਖ਼ਬਰ »

ਪਰਿਵਾਰਾਂ ਨੂੰ ਸਿਨੇਮੇ ਵੱਲ ਮੋੜ ਲਿਆਈ 'ਭੱਜੋ ਵੀਰੋ ਵੇ'

ਜਲੰਧਰ, 17 ਦਸੰਬਰ (ਅਜੀਤ ਬਿਊਰੋ)-ਬਹੁਤ ਘੱਟ ਅਜਿਹੀਆਂ ਫ਼ਿਲਮਾਂ ਹੁੰਦੀਆਂ ਹਨ, ਜਿਸ ਨੂੰ ਪੂਰੇ ਦੇ ਪੂਰੇ ਪਰਿਵਾਰ ਦੇਖਣ ਜਾਂਦੇ ਹਨ | ਇਸ ਹਫ਼ਤੇ ਰਿਲੀਜ਼ ਹੋਈ ਇਸ ਫ਼ਿਲਮ 'ਭੱਜੋ ਵੀਰੋ ਵੇ' ਨਾਲ ਸਿਨੇਮਾਘਰਾਂ 'ਚ ਇਕ ਵਾਰ ਫਿਰ ਤੋਂ ਪਰਿਵਾਰਾਂ ਦੀ ਰੌਣਕ ਦੇਖਣ ਨੂੰ ਮਿਲੀ ...

ਪੂਰੀ ਖ਼ਬਰ »

ਲੁਟੇਰੇ ਦੀ ਗੋਲੀ ਲੱਗਣ ਨਾਲ ਪਾਕਿ ਸਿੱਖ ਗੰਭੀਰ ਜ਼ਖ਼ਮੀ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਹੱਸਣ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਪਾਕਿਸਤਾਨੀ ਸਿੱਖਾਂ 'ਤੇ ਲੁਟੇਰਿਆਂ ਵਲੋਂ ਲੁੱਟ-ਖੋਹ ਦੇ ਇਰਾਦੇ ਨਾਲ ਕੀਤੇ ਹਮਲੇ 'ਚ ...

ਪੂਰੀ ਖ਼ਬਰ »

ਹਾਮਿਦ ਪਿਸ਼ਾਵਰ ਜੇਲ੍ਹ 'ਚੋਂ 6 ਵਰ੍ਹੇ ਬਾਅਦ ਰਿਹਾਅ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਪਿਸ਼ਾਵਰ ਜੇਲ੍ਹ 'ਚ ਬੰਦ ਭਾਰਤੀ ਨਾਗਰਿਕ ਹਾਮਿਦ ਨਿਹਾਲ ਅੰਸਾਰੀ ਨੂੰ 6 ਸਾਲ ਦੀ ਕੈਦ ਦੇ ਬਾਅਦ ਅੱਜ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ | ਇਸ ਦੀ ਪੁਸ਼ਟੀ ਹਾਮਿਦ ਦੇ ਮਾਪਿਆਂ ਸਮੇਤ ਪਾਕਿਸਤਾਨ ਇੰਡੀਆ ਪੀਪਲਜ਼ ...

ਪੂਰੀ ਖ਼ਬਰ »

ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਸਾਰੀਆਂ ਧਿਰਾਂ ਤੋਂ ਜਵਾਬ ਮੰਗਿਆ

ਚੰਡੀਗੜ੍ਹ, 17 ਦਸੰਬਰ (ਸੁਰਜੀਤ ਸਿੰਘ ਸੱਤੀ)- ਲੁਧਿਆਣਾ ਸਿਟੀ ਸੈਂਟਰ ਸਕੈਮ ਮਾਮਲੇ 'ਚ ਈ.ਡੀ. ਵੱਲੋਂ ਵਿਜੀਲੈਂਸ ਬਿਊਰੋ ਦੀ ਜਾਂਚ ਦੀ ਟਰਾਇਲ ਕੋਰਟ ਵਿਚ ਪੇਸ਼ ਕੀਤੀ ਕਲੋਜਰ ਰਿਪੋਰਟ ਵੇਖਣ ਦੇ ਹੁਕਮ ਵਿਰੁੱਧ ਦਾਖ਼ਲ ਅਰਜ਼ੀਆਂ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ...

ਪੂਰੀ ਖ਼ਬਰ »

— ਸਿਟੀ ਸੈਂਟਰ ਘੁਟਾਲਾ — ਸੁਮੇਧ ਸੈਣੀ ਨੇ ਅਦਾਲਤ 'ਚ ਦਾਇਰ ਕੀਤਾ ਜਵਾਬ

ਲੁਧਿਆਣਾ, 17 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਚਰਚਿੱਤ ਬਹੁਕਰੋੜੀ ਸਿਟੀ ਸੈਂਟਰ ਘਪਲੇਬਾਜ਼ੀ ਦੇ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅੱਜ ਆਪਣੇ ਵਕੀਲ ਰਾਹੀਂ ਅਦਾਲਤ 'ਚ ਜਵਾਬ ਦਾਇਰ ਕਰ ਦਿੱਤਾ ਹੈ | ਅਦਾਲਤ ਵਲੋਂ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਪੈਨਸ਼ਨ 'ਤੇ ਵਿਚਾਰ ਕਰੇ ਕੇਂਦਰ-ਹਾਈਕੋਰਟ

ਚੰਡੀਗੜ੍ਹ, 17 ਦਸੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸੁਤੰਤਰਤਾ ਸੰਗਰਾਮੀਆਂ ਦੇ ਵਾਰਿਸਾਂ ਨੂੰ ਸੁਤੰਤਰਤਾ ਸੈਨਿਕ ਸਨਮਾਨ ਪੈਨਸ਼ਨ ਦੇ ਹੱਕ ਦੇਣ ਬਾਰੇ ਵਿਚਾਰ ਕਰੇ | ਮਾਲਵਿੰਦਰ ਸਿੰਘ ਵੜੈਚ ਵਲੋਂ ...

ਪੂਰੀ ਖ਼ਬਰ »

3 ਸਾਲ ਤੱਕ ਭੱਠਿਆਂ ਨੂੰ ਬਗ਼ੈਰ ਨਵੀਂ ਤਕਨੀਕ ਦੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ-ਸੁੱਖਾ ਲਾਲੀ

ਜਲੰਧਰ, 17 ਦਸੰਬਰ (ਜਸਪਾਲ ਸਿੰਘ)-ਪੰਜਾਬ ਭੱਠਾ ਮਾਲਕ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਪ੍ਰਧਾਨ ਸੁਖਵਿੰਦਰ ਸਿੰਘ (ਸੁੱਖਾ) ਲਾਲੀ ਦੀ ਪ੍ਰਧਾਨਗੀ ਹੇਠ ਹੋਈ | ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਵੀਂ ਤਕਨੀਕ ਨਾਲ ਭੱਠੇ ਲਗਾਉਣ ਲਈ ਭੱਠਾ ਮਾਲਕਾਂ ਨੂੰ ...

ਪੂਰੀ ਖ਼ਬਰ »

ਕੈਂਸਰ ਕੱਢ ਕੇ ਗੁਰਦਾ ਬਚਾਉਣ ਦਾ ਦੁਰਲਭ ਸਫਲ ਆਪ੍ਰੇਸ਼ਨ

ਜਲੰਧਰ, 17 ਦਸੰਬਰ (ਅਜੀਤ ਬਿਊਰੋ)-60 ਵਰਿ੍ਹਆਂ ਦੇ ਕਿਸਾਨ ਨੂੰ ਉਦੋਂ ਇਕ ਨਵਾਂ ਜੀਵਨ ਮਿਲਿਆ ਜਦੋਂ ਉਸ ਦੇ ਸੱਜੇ ਗੁਰਦੇ ਵਿਚੋਂ ਕੈਂਸਰ ਕੱਢ ਗੁਰਦੇ ਨੂੰ ਬਚਾ ਲਿਆ ਗਿਆ | 'ਪਾਰਸ਼ਿਅਲ ਨੈਫਰੈਕਟਮੀ' ਨਾਂਅ ਦਾ ਇਹ ਦੁਰਲੱਭ ਅਪ੍ਰੇਸ਼ਨ ਡਾ. ਸੌਰਭ ਗੁਪਤਾ, ਯੂਰੋਲੋਜਿਸਟ ...

ਪੂਰੀ ਖ਼ਬਰ »

ਹਾਫ਼ਿਜ਼ ਤੇ ਉਸ ਦੀ ਪਾਰਟੀ ਨੂੰ ਬਚਾਉਣ ਦੀ ਗੱਲ ਕਰਦੇ ਪਾਕਿ ਮੰਤਰੀ ਦੀ ਵੀਡੀਓ ਲੀਕ

ਲਾਹੌਰ, 17 ਦਸੰਬਰ (ਏਜੰਸੀ)-ਅੱਤਵਾਦ ਨਾਲ ਲੜਨ ਨੂੰ ਲੈ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਗੰਭੀਰਤਾ ਦਾ ਪਰਦਾਫਾਸ਼ ਕਰਦੇ ਹੋਏ ਉਨ੍ਹਾਂ ਦੇ ਗ੍ਰਹਿ ਰਾਜ ਮੰਤਰੀ ਦੀ ਇਕ ਵੀਡੀਓ ਲੀਕ ਹੋਈ ਹੈ, ਜਿਸ 'ਚ ਉਹ ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਾਰ ...

ਪੂਰੀ ਖ਼ਬਰ »

ਅੱਤਵਾਦ ਖਿਲਾਫ਼ ਲੜਨ ਲਈ ਚੀਨ ਤੇ ਪਾਕਿ ਵਲੋਂ ਸਮਝੌਤੇ 'ਤੇ ਹਸਤਾਖਰ

ਬੀਜਿੰਗ, 17 ਦਸੰਬਰ (ਏਜੰਸੀ)- ਚੀਨ, ਪਾਕਿਸਤਾਨ ਤੇ ਅਫਗਾਨਿਸਤਾਨ ਨੇ ਅੱਤਵਾਦ ਖਿਲਾਫ ਲੜਾਈ 'ਚ ਸਹਿਯੋਗ ਕਰਨ ਤੇ ਤਾਲਿਬਾਨ ਨੂੰ ਗੱਲਬਾਤ ਦੇ ਰਸਤੇ 'ਤੇ ਵਾਪਸ ਲਿਆਉਣ ਤਾਲਮੇਲ ਕਰਨ 'ਤੇ ਸਹਿਮਤੀ ਜਤਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਨ ਦੇ ਵਿਦੇਸ਼ ਮੰਤਰਾਲੇ ਨੇ ...

ਪੂਰੀ ਖ਼ਬਰ »

ਸੰਸਦੀ ਕਮੇਟੀ ਨੇ ਚੀਨ ਵਲੋਂ ਡੋਕਲਾਮ ਨੇੜੇ ਬੁਨਿਆਦੀ ਢਾਂਚਾ ਕਾਇਮ ਕਰਨ 'ਤੇ ਪ੍ਰਗਟਾਇਆ ਇਤਰਾਜ਼

ਨਵੀਂ ਦਿੱਲੀ, 17 ਦਸੰਬਰ (ਏਜੰਸੀਆਂ)-ਭਾਰਤ-ਚੀਨ ਸਰਹੱਦ 'ਤੇ ਚੀਨ ਵਲੋਂ ਬੁਨਿਆਦੀ ਢਾਂਚਾ ਕਾਇਮ ਕਰਨ 'ਤੇ ਸੰਸਦੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ | ਸੰਸਦ ਦੀ ਇਕ ਕਮੇਟੀ ਨੇ ਕਿਹਾ ਹੈ ਕਿ ਚੀਨ ਨਾਲ ਲੱਗਦੀ ਸਰਹੱਦ ਅਤੇ ਸਰਹੱਦੀ ਖੇਤਰਾਂ 'ਚ ਵਧੀਆ ਸੜਕਾਂ ਦਾ ਆਧਾਰ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ

ਦੇਸ਼ ਦੇ ਸਾਰੇ ਗਰੀਬ ਪਰਿਵਾਰਾਂ ਨੂੰ ਮਿਲਣਗੇ ਗੈਸ ਕੁਨੈਕਸ਼ਨ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਸਰਕਾਰ ਨੇ ਉੱਜਵਲਾ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਮੁਫਤ ਗੈਸ ਕੁਨੈਕਸ਼ਨਾਂ ਨੂੰ ਦੇਸ਼ ਦੇ ਸਾਰੇ ਗਰੀਬ ਪਰਿਵਾਰਾਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ | ਇਸ ਯੋਜਨਾ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਵਲੋਂ ਡੈਨਮਾਰਕ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 17 ਦਸੰਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਆਪਣੇ ਡੈਨਿਸ਼ (ਡੈਨਮਾਰਕ) ਹਮਰੁਤਬਾ ਐਨਡਰਸ ਸੈਮਿਊਲਸਨ ਨਾਲ ਮੁਲਾਕਾਤ ਕਰ ਕੇ ਊਰਜਾ, ਭੋਜਨ ਪ੍ਰਕਿਰਿਆ ਸਣੇ ਕਈ ਮਸਲਿਆਂ 'ਚ ਦੁਵੱਲੇ ਸਹਿਯੋਗ ਨੂੰ ਵਧਾਉਣ ਬਾਰੇ ਗੱਲਬਾਤ ਕੀਤੀ | ਦੋਵਾਂ ...

ਪੂਰੀ ਖ਼ਬਰ »

ਵਿਜੇ ਮਾਲਿਆ ਦੀ ਯੂ.ਕੇ. ਹਾਈਕੋਰਟ 'ਚ ਹੋਵੇਗੀ ਦਿਵਾਲੀਆਪਨ ਦੀ ਸੁਣਵਾਈ

ਲੰਡਨ, 17 ਦਸੰਬਰ (ਏਜੰਸੀ)-ਭਾਰਤੀ ਬੈਂਕਾਂ ਨਾਲ ਧੋਖਾਧੜੀ ਕਰ ਦੇਸ਼ ਤੋਂ ਭਗੌੜਾ ਹੋਏ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀਆਂ ਕਾਨੂੰਨੀ ਅੜਚਨਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ, ਉਨ੍ਹਾਂ ਿਖ਼ਲਾਫ਼ ਅਗਲੇ ਸਾਲ ਬਰਤਾਨੀਆ ਦੀ ਹਾਈ ਕੋਰਟ 'ਚ ਦਿਵਾਲੀਆ ਪ੍ਰਕਿਰਿਆ ...

ਪੂਰੀ ਖ਼ਬਰ »

ਕਸ਼ਮੀਰ ਵਾਦੀ 'ਚ ਪੁਲਵਾਮਾ ਹੱਤਿਆਵਾਂ ਦੇ ਰੋਸ ਵਜੋਂ ਹੜਤਾਲ ਜਾਰੀ

ਸ੍ਰੀਨਗਰ, 17 ਦਸੰਬਰ (ਮਨਜੀਤ ਸਿੰਘ)-ਕਸ਼ਮੀਰ ਵਾਦੀ 'ਚ ਸੋਮਵਾਰ ਨੂੰ ਸਾਂਝੇ ਵੱਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਲਗਾਤਾਰ ਦੂਜੇ ਦਿਨ ਪੁਲਵਾਮਾ ਹੱਤਿਆਵਾਂ ਦੇ ਰੋਸ 'ਚ ਹੜਤਾਲ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਪ੍ਰਸ਼ਾਸਨ ਨੇ ਵੱਖਵਾਦੀਆਂ ਦੇ ਫ਼ੌਜੀ ਛਾਵੜੀ ...

ਪੂਰੀ ਖ਼ਬਰ »

ਰਾਫ਼ੇਲ ਦੀ ਕੀਮਤ ਸਬੰਧੀ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ-ਸੀਤਾਰਮਨ

ਮੁੰਬਈ, 17 ਦਸੰਬਰ (ਏਜੰਸੀਆਂ)-ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਾਂਗਰਸ 'ਤੇ ਹੱਲਾ ਬੋਲਦੇ ਹੋਏ ਪਾਰਟੀ 'ਤੇ ਰਾਫੇਲ ਜਹਾਜ਼ ਦੀ ਕੀਮਤ ਨੂੰ ਲੈ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਹੈ | ਰੱਖਿਆ ਸੌਦੇ 'ਚ ਭਿ੍ਸ਼ਟਾਚਾਰ ਦਾ ਦੋਸ਼ ਲਗਾਉਣ ਲਈ ਗਾਂਧੀ ...

ਪੂਰੀ ਖ਼ਬਰ »

ਲਗਾਤਾਰ ਚੌਥੇ ਦਿਨ ਵੀ ਰਾਫ਼ੇਲ ਤੇ ਹੋਰ ਮੁੱਦਿਆਂ ਦੀ ਭੇਟ ਚੜ੍ਹੀ ਸੰਸਦੀ ਕਾਰਵਾਈ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਰਾਫੇਲ ਸੌਦੇ ਤੇ ਕਾਵੇਰੀ ਜਲ ਵਿਵਾਦ ਸਮੇਤ ਹੋਰ ਮੱਿੁਦਆਂ 'ਤੇ ਸੰਸਦ ਦੀ ਕਾਰਵਾਈ ਲਗਾਤਾਰ ਚੌਥੇ ਦਿਨ ਵੀ ਪ੍ਰਭਾਵਿਤ ਹੋਈ, ਜਿਸ ਕਾਰਨ ਕਾਰਵਾਈ ਸ਼ੁਰੂ ਹੋਣ ਦੇ ਤੁਰੰਤ ਬਾਅਦ ਰਾਜ ਸਭਾ ਨੂੰ ਦਿਨ ਭਰ ਲਈ ਉਠਾਉਣ ਪਿਆ ਜਦਕਿ ਕਿੰਨਰਾਂ ...

ਪੂਰੀ ਖ਼ਬਰ »

ਅਮਰੀਕਾ 'ਚ ਪਾਕਿ ਸੰਗਠਨ ਦੇ ਮੈਂਬਰਾਂ ਦੀ ਬੈਠਕ

ਵਾਸ਼ਿੰਗਟਨ, 17 ਦਸੰਬਰ (ਏਜੰਸੀ)-ਪਾਕਿਸਤਾਨ ਦੇ ਇਕ ਸੰਗਠਨ ਨੇ ਸਰਕਾਰ ਤੋਂ ਅਜਿਹੇ ਅੱਤਵਾਦੀ ਸਮੂਹਾਂ ਦੀ ਵਿੱਤੀ ਮਦਦ ਤੇ ਸਹਿਯੋਗ 'ਤੇ ਰੋਕ ਲਗਾਉਣ ਦੀ ਮੰਗ ਕੀਤੀ, ਜੋ ਦੇਸ਼ 'ਚ ਖੁੱਲੇਆਮ ਕੰਮ ਕਰ ਰਹੇ ਹਨ | ਇਨ੍ਹਾਂ 'ਚ ਮੁੰਬਈ ਅੱਤਵਾਦੀ ਹਮਲੇ ਦਾ ਮੁੱਖ ਸਾਜ਼ਿਸ਼ਕਾਰ ...

ਪੂਰੀ ਖ਼ਬਰ »

ਮੁੰਬਈ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ-6 ਮੌਤਾਂ, 141 ਤੋਂ ਵਧੇਰੇ ਜ਼ਖ਼ਮੀ

ਮੁੰਬਈ, 17 ਦਸੰਬਰ (ਪੀ. ਟੀ. ਆਈ.)-ਮੁੰਬਈ ਦੇ ਇਕ ਸਰਕਾਰੀ ਹਸਪਤਾਲ 'ਚ ਅੱਜ ਸ਼ਾਮ ਵੇਲੇ ਅੱਗ ਲੱਗਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 141 ਤੋਂ ਵਧੇਰੇ ਮਰੀਜ਼ ਅਤੇ ਮੁਲਾਕਾਤੀ ਜ਼ਖ਼ਮੀ ਹੋ ਗਏ | ਸ਼ਹਿਰੀ ਮਿਊਾਸੀਪਲ ਕਾਰਪੋਰੇਸ਼ਨ ਦੀ ਆਫ਼ਤ ਪ੍ਰਬੰਧਨ ਸ਼ਾਖਾ ਦੇ ਇਕ ...

ਪੂਰੀ ਖ਼ਬਰ »

ਅਮਰੀਕਾ ਤੇ ਤਾਲਿਬਾਨ ਵਿਚਾਲੇ ਨਵੇਂ ਦੌਰ ਦੀ ਗੱਲਬਾਤ ਦਾ ਪਾਕਿ ਵਲੋਂ ਸਵਾਗਤ

ਇਸਲਾਮਾਬਾਦ, 17 ਦਸੰਬਰ (ਏਜੰਸੀ)- ਆਪਣੇ ਗੁਆਂਢੀ ਜੰਗ ਪ੍ਰਭਾਵਿਤ ਮੁਲਕ ਅਫਗਾਨਿਸਤਾਨ 'ਚ ਖੂਨ-ਖਰਾਬਾ ਖਤਮ ਕਰਨ ਦੇ ਮੰਤਵ ਨਾਲ ਪਾਕਿਸਤਾਨ ਵਲੋਂ ਪ੍ਰਾਯੋਜਿਤ ਯੂ.ਏ.ਈ. 'ਚ ਅਮਰੀਕਾ ਤੇ ਤਾਲਿਬਾਨ ਵਲੋਂ ਕੀਤੀ ਜਾ ਰਹੀ ਬੈਠਕ ਦਾ ਪਾਕਿਸਤਾਨ ਨੇ ਸਵਾਗਤ ਕੀਤਾ ਹੈ | ...

ਪੂਰੀ ਖ਼ਬਰ »

ਨੋਟਬੰਦੀ ਤੋਂ ਬਾਅਦ 500 ਤੇ 2000 ਦੇ ਨੋਟਾਂ ਦੀ ਛਪਾਈ ਸਬੰਧੀ ਅੰਕੜਿਆਂ ਦਾ ਖੁਲਾਸਾ ਹੋਵੇ- ਕੇਂਦਰੀ ਸੂਚਨਾ ਕਮਿਸ਼ਨਰ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਭਾਰਤ ਰਿਜ਼ਰਵ ਬੈਂਕ ਦੀ ਨੋਟ ਛਾਪਣ ਵਾਲੀ ਸਹਾਇਕ ਕੰਪਨੀ ਇਹ ਦੱਸਣ 'ਚ ਅਸਫ਼ਲ ਰਹੀ ਹੈ ਕਿ ਨੋਟਬੰਦੀ ਤੋਂ ਬਾਅਦ ਛਾਪੇ ਗਏ 500 ਤੇ 2000 ਰੁਪਏ ਦੇ ਨੋਟਾਂ ਦੇ ਅੰਕੜਿਆਂ ਦੇ ਖੁਲਾਸੇ ਨਾਲ ਦੇਸ਼ ਦੇ ਆਰਥਿਕ ਹਿੱਤ ਕਿਸ ਤਰ੍ਹਾਂ ਪ੍ਰਭਾਵਿਤ ...

ਪੂਰੀ ਖ਼ਬਰ »

ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਣ ਦੀ ਅਪੀਲ 'ਤੇ ਫ਼ੈਸਲਾ 26 ਨੂੰ

ਮੁੰਬਈ, 17 ਦਸੰਬਰ (ਏਜੰਸੀ)- ਇਕ ਵਿਸ਼ੇਸ਼ ਅਦਾਲਤ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਗੋੜਾ ਆਰਥਿਕ ਅਪਰਾਧੀ ਐਲਾਨਣ ਦੀ ਮੰਗ ਕਰਨ ਵਾਲੀ ਈ.ਡੀ. ਦੀ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਣ ਲਈ 26 ਦਸੰਬਰ ਨਿਰਧਾਰਤ ਕੀਤੀ ਹੈ | ਈ.ਡੀ. ਨੇ ਵਿਸ਼ੇਸ਼ ਹਵਾਲਾ ਰਾਸ਼ੀ ਰੋਕੂ ...

ਪੂਰੀ ਖ਼ਬਰ »

ਮੁੰਬਈ ਦੇ ਸਰਕਾਰੀ ਹਸਪਤਾਲ 'ਚ ਲੱਗੀ ਅੱਗ-6 ਮੌਤਾਂ, 141 ਤੋਂ ਵਧੇਰੇ ਜ਼ਖ਼ਮੀ

ਮੁੰਬਈ, 17 ਦਸੰਬਰ (ਪੀ. ਟੀ. ਆਈ.)-ਮੁੰਬਈ ਦੇ ਇਕ ਸਰਕਾਰੀ ਹਸਪਤਾਲ 'ਚ ਅੱਜ ਸ਼ਾਮ ਵੇਲੇ ਅੱਗ ਲੱਗਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 141 ਤੋਂ ਵਧੇਰੇ ਮਰੀਜ਼ ਅਤੇ ਮੁਲਾਕਾਤੀ ਜ਼ਖ਼ਮੀ ਹੋ ਗਏ | ਸ਼ਹਿਰੀ ਮਿਊਾਸੀਪਲ ਕਾਰਪੋਰੇਸ਼ਨ ਦੀ ਆਫ਼ਤ ਪ੍ਰਬੰਧਨ ਸ਼ਾਖਾ ਦੇ ਇਕ ...

ਪੂਰੀ ਖ਼ਬਰ »

ਸੌਤੇਲੀ ਬੇਟੀ ਨਾਲ ਜਬਰ ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਦੋਹਰੀ ਮੌਤ ਦੀ ਸਜ਼ਾ

ਰਤਲਮ, 17 ਦਸੰਬਰ (ਏਜੰਸੀ)-ਇਥੇ ਦੀ ਇਕ ਅਦਾਲਤ ਨੇ ਇਕ 42 ਸਾਲਾ ਵਿਅਕਤੀ ਨੂੰ ਆਪਣੀ 5 ਸਾਲਾਂ ਦੀ ਸੌਤੇਲੀ ਬੇਟੀ ਨਾਲ ਜਬਰ ਜਨਾਹ ਕਰਨ ਅਤੇ ਉਸ ਦੀ ਹੱਤਿਆ ਕਰਨ ਦੇ ਦੋਸ਼ 'ਚ ਦੋਹਰੀ ਮੌਤ ਦੀ ਸਜ਼ਾ ਸੁਣਾਈ ਹੈ | ਬੱਚੀ ਦੋਸ਼ੀ ਦੀ ਪਤਨੀ ਦੀ ਪਹਿਲੇ ਵਿਆਹ ਤੋਂ ਬੇਟੀ ਸੀ | ਇਹ ਘਟਨਾ ...

ਪੂਰੀ ਖ਼ਬਰ »

ਥਰੇਸਾ ਨੇ ਬ੍ਰੈਗਜ਼ਿਟ ਲਈ ਮਿਤੀ ਜਨਵਰੀ ਲਈ ਕੀਤੀ ਨਿਯਤ

ਲੰਡਨ, 17 ਦਸੰਬਰ (ਪੀ. ਟੀ. ਆਈ.)-ਬਰਤਾਨਵੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਵਿਵਾਦਤ ਬ੍ਰੇਗਜ਼ਿਟ ਸੌਦੇ 'ਤੇ 14 ਜਨਵਰੀ 2019 ਨੂੰ ਸੰਸਦੀ ਚੋਣਾਂ ਹੋਣਗੀਆਂ | ਹਾਊਸ ਆਫ਼ ਕਾਮਨਜ਼ 'ਚ ਰੌਲੇ ਰੱਪੇ ਦੇ ਬਾਵਜੂਦ ਵੀ ਮੇਅ ਨੇ ਜ਼ੋਰ ਦੇ ਕੇ ਕਿਹਾ ਕਿ ...

ਪੂਰੀ ਖ਼ਬਰ »

ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਣ ਦੀ ਅਪੀਲ 'ਤੇ ਫ਼ੈਸਲਾ 26 ਨੂੰ

ਮੁੰਬਈ, 17 ਦਸੰਬਰ (ਏਜੰਸੀ)- ਇਕ ਵਿਸ਼ੇਸ਼ ਅਦਾਲਤ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਗੋੜਾ ਆਰਥਿਕ ਅਪਰਾਧੀ ਐਲਾਨਣ ਦੀ ਮੰਗ ਕਰਨ ਵਾਲੀ ਈ.ਡੀ. ਦੀ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਣ ਲਈ 26 ਦਸੰਬਰ ਨਿਰਧਾਰਤ ਕੀਤੀ ਹੈ | ...

ਪੂਰੀ ਖ਼ਬਰ »

1984 ਦਿੱਲੀ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਐਲਾਨਿਆ ਜਾਵੇ-ਚੰਦੂਮਾਜਰਾ

ਨਵੀਂ ਦਿੱਲੀ, 17 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅੱਜ ਲੋਕ ਸਭਾ 'ਚ ਸਿਫ਼ਰ ਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਲੀ ਹਾਈਕੋਰਟ ਵਲੋਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ...

ਪੂਰੀ ਖ਼ਬਰ »

ਭਾਰਤੀ ਦੌਰੇ ਦੌਰਾਨ ਚੰਗੇ ਪੱਖਾਂ ਨੂੰ ਉਜਾਗਰ ਨਹੀਂ ਕੀਤਾ ਗਿਆ- ਟਰੂਡੋ

ਓਟਾਵਾ, 17 ਦਸੰਬਰ (ਏਜੰਸੀ)-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ਉਨ੍ਹਾਂ ਵਲੋਂ ਕੀਤੇ ਭਾਰਤੀ ਦੌਰੇ ਪ੍ਰਤੀ ਨੂੰ ਉਨ੍ਹਾਂ ਨੂੰ ਵੱਡਾ ਪਛਤਾਵਾ ਹੈ ਕਿਉਂਕਿ ਅਜਿਹੀਆਂ ਬਹੁਤ ਸਾਰੀਆਂ ਚੰਗੀਆਂ ਗੱਲਾਂ ਸਨ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਕੌਣ ਹੈ ਸੱਜਣ ਕੁਮਾਰ ਤੇ 1984 ਦੇ ਸਿੱਖ ਕਤਲੇਆਮ ਪਿੱਛੋਂ ਕਿਵੇਂ ਵਧਿਆ ਉਸ ਦਾ ਕੱਦ

ਨਵੀਂ ਦਿੱਲੀ, 17 ਦਸੰਬਰ (ਅ. ਬ.)-23 ਸਤੰਬਰ 1945 ਨੂੰ ਦਿੱਲੀ ਵਿਚ ਜਨਮੇ ਕਾਂਗਰਸੀ ਨੇਤਾ ਸੱਜਣ ਕੁਮਾਰ ਦੇ ਪਰਿਵਾਰ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ | ਆਪਣੀ ਜ਼ਿੰਦਗੀ ਦੇ ਸ਼ੁਰੂਆਤੀ ਦੌਰ ਵਿਚ ਉਹ ਚਾਹ ਵੇਚਣ ਦਾ ਕੰਮ ਕਰਦਾ ਸੀ | ਰਾਜਨੀਤੀ ਵੱਲ ਝੁਕਾਅ ਰੱਖਣ ਵਾਲਾ ਸੱਜਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX