ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  4 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  17 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  25 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  27 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  38 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  34 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  42 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  55 minutes ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 1 hour ago
ਅੰਮ੍ਰਿਤਸਰ, 27 ਜੂਨ (ਸੁਰਿੰਦਰ ਕੋਛੜ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ 180ਵੀਂ ਬਰਸੀ ਮਨਾਉਣ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਯਾਤਰੂ ਜਥੇ ਦੇ ਵਿਸ਼ੇਸ਼ ਰੇਲ ਗੱਡੀ ਰਾਹੀਂ ਵਾਹਗਾ ਰੇਲਵੇ ਸਟੇਸ਼ਨ ਪਹੁੰਚਣ 'ਤੇ ਪਾਕਿਸਤਾਨ ਈਵੈਕੂਈ ਟਰੱਸਟ ਪ੍ਰਾਪਰਟੀ ....
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 1 hour ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਕੇ.ਐਲ. ਰਾਹੁਲ 48 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : 20 ਓਵਰ ਮਗਰੋਂ ਭਾਰਤ 97/1 'ਤੇ
. . .  about 2 hours ago
ਵਿਸ਼ਵ ਕੱਪ 2019 : 17 ਓਵਰ ਮਗਰੋਂ ਭਾਰਤ 81/1 'ਤੇ
. . .  about 2 hours ago
ਅਚਾਨਕ ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ - ਝੌਂਪੜੀਆਂ ਸੜ ਕੇ ਸੁਆਹ
. . .  about 2 hours ago
ਵਿਸ਼ਵ ਕੱਪ 2019 : 13 ਓਵਰ ਮਗਰੋਂ ਭਾਰਤ 62/1 'ਤੇ
. . .  about 2 hours ago
ਵਿਸ਼ਵ ਕੱਪ 2019 : 10 ਓਵਰ ਮਗਰੋਂ ਭਾਰਤ 47/1 'ਤੇ
. . .  about 3 hours ago
ਦੋਹਰੇ ਕਤਲ 'ਤੇ ਮ੍ਰਿਤਕ ਦੇ ਪਰਿਵਾਰ ਤੇ ਮਜੀਠਾ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਚੌਂਕ 'ਚ ਰੱਖ ਕੇ ਪ੍ਰਦਰਸ਼ਨ
. . .  about 3 hours ago
ਵਿਸ਼ਵ ਕੱਪ 2019 : 9 ਓਵਰ ਮਗਰੋਂ ਭਾਰਤ 44/1 'ਤੇ
. . .  about 3 hours ago
ਵਿਸ਼ਵ ਕੱਪ 2019 : 6 ਓਵਰ ਮਗਰੋਂ ਭਾਰਤ 29/1 'ਤੇ, ਰੋਹਿਤ ਸ਼ਰਮਾ 18 ਰਨ ਬਣਾ ਕੇ ਆਊਟ
. . .  about 3 hours ago
ਵਿਜੀਲੈਂਸ ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵਿਖੇ ਰੇਡ
. . .  about 3 hours ago
ਵਿਸ਼ਵ ਕੱਪ 2019 : 3 ਓਵਰ ਮਗਰੋਂ ਭਾਰਤ 7/0 'ਤੇ
. . .  about 3 hours ago
ਨਿਤਿਨ ਗੜਕਰੀ ਨੂੰ ਮਿਲੇ ਕੈਪਟਨ
. . .  about 3 hours ago
ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ - ਡਿਪਟੀ ਕਮਿਸ਼ਨਰ
. . .  about 4 hours ago
ਵਿਸ਼ਵ ਕੱਪ 2019 : ਵੈਸਟ ਇੰਡੀਜ਼ ਖਿਲਾਫ ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 4 hours ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ
. . .  about 4 hours ago
ਝੜਪ ਦੌਰਾਨ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ, ਹਾਲਾਤ ਅਜੇ ਵੀ ਕਾਬੂ ਤੋਂ ਬਾਹਰ
. . .  1 minute ago
ਝੜਪ ਦੌਰਾਨ ਜੇਲ੍ਹ ਵਿਚੋਂ ਭੱਜ ਰਹੇ ਬੰਦੀਆਂ ਵਿਚੋਂ ਤਿੰਨ ਫੜੇ, 6 ਹੋਏ ਫ਼ਰਾਰ
. . .  about 5 hours ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਭੱਜੇ ਜਾਂਦੇ ਕੈਦੀਆਂ ਨੂੰ ਪੁਲਿਸ ਜਵਾਨਾਂ ਨੇ ਫੜਿਆ, ਬਹੁਤ ਸਾਰੇ ਕੈਦੀ ਤੇ ਪੁਲਿਸ ਮੁਲਾਜ਼ਮ ਜ਼ਖਮੀ, ਹਾਲਾਤ ਖ਼ਰਾਬ
. . .  about 5 hours ago
ਲੁਧਿਆਣਾ ਜੇਲ੍ਹ : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੇਲ੍ਹ ਅੰਦਰ ਪੁੱਜੀਆਂ, ਜੇਲ੍ਹ 'ਚ ਦੱਸੇ ਜਾਂਦੇ ਹਨ ਕਈ ਹਜ਼ਾਰ ਕੈਦੀ
. . .  about 5 hours ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਕੈਦੀਆਂ ਦੇ ਫਰਾਰ ਹੋਣ ਖ਼ਬਰ
. . .  about 5 hours ago
ਜੇਲ੍ਹ ਵਿਚ ਪੁਲਿਸ ਤੇ ਬੰਦੀਆਂ ਵਿਚਾਲੇ ਝੜਪ ਜਾਰੀ, ਪੁਲਿਸ ਨੇ ਚਲਾਈ ਗੋਲੀ ਤੇ ਬੰਦੀਆਂ ਨੇ ਲਗਾਈ ਅੱਗ
. . .  about 5 hours ago
ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  about 6 hours ago
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  about 6 hours ago
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  about 6 hours ago
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 minute ago
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 7 hours ago
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 7 hours ago
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 7 hours ago
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 7 hours ago
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 8 hours ago
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 8 hours ago
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਸੰਗਰੂਰ

ਸੈਂਕੜੇ ਕਿਸਾਨਾਂ ਨੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੱਦੇ 'ਤੇ ਸੈਂਕੜੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਇਕੱਠੇ ਹੋ ਕੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਕਿਸਾਨੀ ਨੰੂ ਟੈਕਸ ਮੁਕਤ ਡੀਜ਼ਲ ਦਿੱਤਾ ਜਾਵੇ | ਦਿੱਤੇ ਧਰਨੇ ਨੰੂ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਆਰਥਿਕ ਮੰਦਹਾਲੀ ਦਾ ਸ਼ਿਕਾਰ ਕਿਸਾਨੀ ਖੁਦਕੁਸ਼ੀਆਂ ਦੇ ਰਾਹ ਪਈ ਹੋਈ ਹੈ ਅਤੇ ਜਵਾਨੀ ਨਸ਼ਿਆਂ ਵਿਚ ਰੁਲ ਕੇ ਬਰਬਾਦ ਹੋ ਰਹੀ ਹੈ | ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ, ਕਿਰਪਾਲ ਸਿੰਘ ਪੁੰਨਾਵਾਲ, ਨਿਰਮਲ ਸਿੰਘ ਘਨੌਰ, ਜਸਵੰਤ ਸਿੰਘ ਢਢੋਗਲ, ਗੁਰਦੇਵ ਸਿੰਘ ਤੁੰਗਾਂ, ਕਾਕਾ ਸਿੰਘ ਢੰਡੋਲੀ ਕਲਾਂ, ਸੁਖਦੇਵ ਸਿੰਘ ਛਾਹੜ, ਮਹਿੰਦਰ ਸਿੰਘ ਸਲੇਮਪੁਰ, ਸਤਵੰਤ ਸਿੰਘ ਢਢੋਗਲ ਨੇ ਕਿਸਾਨੀ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਕਰ ਰਹੇ ਆਵਾਰਾ ਪਸ਼ੂਆਂ ਦਾ ਪ੍ਰਬੰਧ ਕੀਤਾ ਜਾਵੇ | ਇਸ ਕੁਲਦੀਪ ਸਿੰਘ, ਲਾਭ ਸਿੰਘ ਰਾਏਪੁਰ ਅਤੇ ਮੱਘਰ ਸਿੰਘ ਸਰਬਰਪੁਰ ਨੇ ਵੀ ਸੰਬੋਧਨ ਕੀਤਾ |ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਮਲਕੀਤ ਸਿੰਘ ਲਖਮੀਰਵਾਲਾ ਦੀ ਅਗਵਾਈ ਵਿਚ ਡੀਜ਼ਲ ਅਤੇ ਪੈਟਰੋਲ 'ਤੇ ਵੈਟ ਘਟਾਉਣ, ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਤੁਰੰਤ ਕਰਨ, ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰਨ ਅਤੇ ਖੇਤੀਬਾੜੀ ਟਿਊਬਵੈੱਲਾਂ ਲਈ ਰੋਜ਼ਾਨਾ 7 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਨੂੰ ਲੈ ਕੇ ਟਰੈਕਟਰ ਰੋਸ ਮਾਰਚ ਕੀਤਾ ਗਿਆ ਜੋ ਵੱਖ -ਵੱਖ ਪਿੰਡਾਂ 'ਚੋਂ ਦੀ ਹੁੰਦਾ ਹੋਇਆ ਸਥਾਨਕ ਕਚਹਿਰੀਆਂ ਵਿਖੇ ਸਮਾਪਤ ਹੋਇਆ | ਇਸ ਸਮੇਂ ਸੰਬੋਧਨ ਕਰਦਿਆਂ ਲਖਮੀਰਵਾਲਾ ਨੇ ਕਿਹਾ ਕਿ ਦੂਜੇ ਰਾਜਾਂ ਦੇ ਮੁਕਾਬਲੇ ਪੰਜਾਬ ਵਿਚ ਡੀਜ਼ਲ ਅਤੇ ਪੈਟਰੋਲ ਕਾਫ਼ੀ ਵੱਧ ਹੈ ਜਿਸ ਕਾਰਨ ਜਿੱਥੇ ਕਿਸਾਨਾਂ ਸਿਰ ਭਾਰੀ ਬੋਝ ਪੈ ਰਿਹਾ ਹੈ ਉੱਥੇ ਹੀ ਸੂਬੇ ਦੇ ਪੈਟਰੋਲ ਪੰਪਾਂ ਦੀ ਵਿੱਕਰੀ ਘਟਣ ਕਾਰਨ ਪੰਪ ਮਾਲਕਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਡੀਜ਼ਲ ਅਤੇ ਪੈਟਰੋਲ ਤੇ ਵੈਟ ਘਟਾ ਕੇ ਗੁਆਂਢੀ ਸੂਬਿਆਂ ਦੇ ਬਰਾਬਰ ਕੀਤਾ ਜਾਵੇ, ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰਨ, ਖੇਤੀਬਾੜੀ ਲਈ ਹਰ ਰੋਜ਼ 7 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ | ਇਸ ਸਮੇਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਮੁੱਖ ਮੰਤਰੀ ਪੰਜਾਬ ਕੋਲ ਪਹੁੰਚਦਾ ਕਰਨ ਲਈ ਐਸ.ਡੀ.ਐਮ.ਸੁਨਾਮ ਮੈਡਮ ਮਨਜੀਤ ਕੌਰ ਨੂੰ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਜਸਵੰਤ ਸਿੰਘ ਬਿਗੜਵਾਲ, ਦਲਬਾਰਾ ਸਿੰਘ, ਸੁਖਬੀਰ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਮੁਖ਼ਤਿਆਰ ਸਿੰਘ ਅਤੇ ਧੰਨਾ ਸਿੰਘ ਲਖਮੀਰਵਾਲਾ ਆਦਿ ਮੌਜੂਦ ਸਨ |
ਧੂਰੀ, (ਸੰਜੇ ਲਹਿਰੀ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜਥੇਬੰਦੀ ਦੇ ਸੂਬਾ ਸਕੱਤਰ ਸ਼੍ਰੀ ਨਰੰਜਣ ਸਿੰਘ ਦੋਹਲਾ ਅਤੇ ਬਲਾਕ ਸ਼ੇਰਪੁਰ ਦੇ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਦੀ ਅਗਵਾਈ ਵਿਚ ਸੈਂਕੜੇ ਕਿਸਾਨਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਕਿਸਾਨੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਸੈਂਕੜੇ ਟਰੈਕਟਰਾਂ ਦੀਆਂ ਚਾਬੀਆਂ ਐਸ.ਡੀ.ਐਮ. ਧੂਰੀ ਸ਼੍ਰੀ ਦੀਪਕ ਰੁਹੇਲਾ ਨੂੰ ਸੌਾਪਦਿਆਂ ਇਕ ਮੰਗ ਪੱਤਰ ਵੀ ਦਿੱਤਾ | ਜ਼ਿਕਰਯੋਗ ਹੈ ਕਿ ਸੈਂਕੜੇ ਕਿਸਾਨ ਆਪਣੇ ਟਰੈਕਟਰਾਂ 'ਤੇ ਸਵਾਰ ਹੋ ਕੇ ਸ਼ਹਿਰ ਵਿਚੋਂ ਰੋਸ ਮਾਰਚ ਕਰਦੇ ਹੋਏ ਸਰਕਾਰ ਪਾਸੋਂ ਪਿਛਲੇ ਸੀਜ਼ਨ ਦੇ ਗੰਨੇ ਦੀ ਬਕਾਇਆ ਪੈਮੇਂਟ ਜਲਦੀ ਕਰਨ, ਕਾਨੂੰਨ ਮੁਤਾਬਿਕ ਖੰਡ ਮਿੱਲਾਂ ਚੱਲਣ ਤੋਂ 14 ਦਿਨਾਂ ਬਾਅਦ ਪੈਮੇਂਟ ਪਾਉਣੀ ਯਕੀਨੀ ਬਨਾਉਣ, ਕਰਜ਼ਾ ਮੁਆਫ਼ ਕਰਨ, ਆਵਾਰਾ ਪਸ਼ੂਆਂ ਦੀ ਸੰਭਾਲ ਕਰਨ ਆਦਿ ਵਰਗੀਆਂ ਹੋਰ ਕਈ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਦਫ਼ਤਰ ਧੂਰੀ ਵਿਖੇ ਪਹੁੰਚੇ ਸਨ | ਇਸ ਮੌਕੇ ਉਨ੍ਹਾਂ ਐਸ.ਡੀ.ਐਮ. ਧੂਰੀ ਨੂੰ ਕਿਸਾਨਾਂ ਦੇ ਇਕੱਠ ਵਿਚ ਬੁਲਾ ਕੇ ਮੰਗ ਪੱਤਰ ਦਿੰਦਿਆਂ ਜਥੇਬੰਦੀ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਐਸ.ਡੀ.ਐਮ. ਵਲੋਂ ਮਿਲੇ ਭਰੋਸੇ ਤੋਂ ਬਾਅਦ ਕਿਸਾਨ ਆਗੂਆਂ ਨੇ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦਿੱਤਾ | ਇਸ ਮੌਕੇ ਜਗਜੀਤ ਸਿੰਘ ਰਾਏ, ਕੁਲਦੀਪ ਸਿੰਘ, ਭੂਰਾ ਸਿੰਘ, ਜੀਤ ਸਿੰਘ, ਜਰਨੈਲ ਸਿੰਘ, ਗੁਰਬਚਨ ਸਿੰਘ, ਗੁਰਜੀਤ ਸਿੰਘ, ਕਿਰਪਾਲ ਸਿੰਘ, ਗੁਰਮੁਖ ਸਿੰਘ, ਮਲਕੀਤ ਸਿੰਘ, ਜਸਦੇਵ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਹਰਬੰਸ ਸਿੰਘ, ਰਾਜ ਸਿੰਘ, ਈਸ਼ਰ ਸਿੰਘ ਅਤੇ ਜਗਤੇਜ ਸਿੰਘ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ |

ਪੈਨਸ਼ਨਰ ਦਿਵਸ ਸਮੇਂ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

ਸੰਗਰੂਰ, 17 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਪੈਨਸ਼ਨ ਦਿਹਾੜਾ ਸਥਾਨਕ ਸ਼ਿਵ ਮੰਦਰ (ਬਗੀਚੀ ਵਾਲਾ) ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੰਜਾਬ ...

ਪੂਰੀ ਖ਼ਬਰ »

ਕਮਲ ਨਾਥ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਮੰਦਭਾਗਾ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - 1984 ਦੇ ਸਿੱਖ ਦੰਗਿਆਂ ਵਿਚ ਸ਼ਾਮਿਲ ਰਹਿਣ ਵਾਲੇ ਕਾਂਗਰਸੀ ਆਗੂ ਕਮਲ ਨਾਥ ਨੂੰ ਕਾਂਗਰਸ ਵਲੋਂ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਐਲਾਨਿਆ ਜਾਣਾ ਅਤਿ ਮੰਦਭਾਗਾ ਹੈ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਸੈਂਕੜੇ ਕਿਸਾਨਾਂ ਨੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੱਦੇ 'ਤੇ ਸੈਂਕੜੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਇਕੱਠੇ ਹੋ ਕੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਕਿਸਾਨੀ ਨੰੂ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਸਮੇਂ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

ਸੰਗਰੂਰ, 17 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਪੈਨਸ਼ਨ ਦਿਹਾੜਾ ਸਥਾਨਕ ਸ਼ਿਵ ਮੰਦਰ (ਬਗੀਚੀ ਵਾਲਾ) ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪੰਜਾਬ ...

ਪੂਰੀ ਖ਼ਬਰ »

ਭੁੱਕੀ ਦੇ ਕੇਸ 'ਚੋਂ ਬਰੀ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਭੁੱਕੀ ਦੇ ਇਕ ਕੇਸ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਛਾਜਲੀ ਵਿਖੇ 1 ਅਪ੍ਰੈਲ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ 17 ਦਸੰਬਰ (ਭੁੱਲਰ, ਧਾਲੀਵਾਲ) - ਅੱਜ ਬਾਅਦ ਦੁਪਹਿਰ ਸੁਨਾਮ ਲਹਿਰਾਗਾਗਾ ਸੜਕ ਤੇ ਸਥਾਨਕ ਅਨਾਜ ਮੰਡੀ ਸਾਹਮਣੇ ਹੋਏ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਨਵੀਂ ਅਨਾਜ ...

ਪੂਰੀ ਖ਼ਬਰ »

ਉੱਦਮੀ ਕਿਸਾਨ ਜਗਦੀਪ ਸਿੰਘ ਕਨੋਈ ਨੇ ਐਗਰੋਟੈਕ ਇੰਡੀਅਨ-2018 ਵਿਚਾਰ ਗੋਸ਼ਟੀ 'ਚ ਭਾਗ ਲਿਆ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ ਉੱਦਮੀ ਕਿਸਾਨ ਜਗਦੀਪ ਸਿੰਘ ਕਨੋਈ ਜੋ ਪਿਛਲੇ 14 ਸਾਲਾਂ ਤੋਂ ਫਸਲਾਂ ਦੇ ਨਾੜ ਨੂੰ ਅੱਗ ਨਹੀਂ ਲਗਾ ਰਿਹਾ ਨੇ ਚੰਡੀਗੜ੍ਹ ਵਿਖੇ ਐਗਰੋਟੈਕ ਇੰਡੀਆ-2018 ਬੈਨਰ ਹੇਠ ਹੋਈ ਕਿਸਾਨ ਵਿਚਾਰ ਗੋਸ਼ਟੀ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ਾਂ 'ਚ ਪਿਉ-ਪੁੱਤ ਸਮੇਤ ਤਿੰਨ ਨੂੰ ਦੋ-ਦੋ ਸਾਲ ਕੈਦ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਜੱਜ ਅਜੇ ਮਿੱਤਲ ਦੀ ਅਦਾਲਤ ਨੇ ਸੱਟਾਂ ਮਾਰਨ ਦੇ ਦੋਸ਼ਾਂ ਵਿਚ ਪਿਉ-ਪੁੱਤ ਸਮੇਤ ਤਿੰਨ ਵਿਅਕਤੀਆਂ ਨੂੰ ਦੋ-ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਲੌਾਗੋਵਾਲ ਵਿਖੇ 26 ਅਪ੍ਰੈਲ 2016 ਨੂੰ ਦਰਜ ਮਾਮਲੇ ਮੁਤਾਬਿਕ ਗੁਰਮੀਤ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਥਾਂ ਫਾਂਸੀ ਹੋਵੇ-ਪੂਨੀਆ

ਸੰਗਰੂਰ, 17 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਇਕ ਇਤਿਹਾਸਕ ਫੈਸਲਾ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ...

ਪੂਰੀ ਖ਼ਬਰ »

ਸੱਜਣ ਕੁਮਾਰ ਬਾਰੇ ਫ਼ੈਸਲੇ 'ਤੇ ਸਿੱਖ ਸੰਗਤਾਂ ਨੇ ਸੰਤੁਸ਼ਟੀ ਪ੍ਰਗਟਾਈ

ਕੁੱਪ ਕਲਾਂ, 17 ਦਸੰਬਰ (ਰਵਿੰਦਰ ਸਿੰਘ ਬਿੰਦਰਾ) - ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਗਰਦਾਨਦਿਆਂ ਉਮਰ ਕੈਦ ਦੀ ਸਜਾ ਸੁਣਾਉਣ ਦੇ ਅਦਾਲਤੀ ਫ਼ੈਸਲੇ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਔਰਤ ਨੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 17 ਦਸੰਬਰ (ਗਰਗ, ਗੋਇਲ, ਢੀਂਡਸਾ) - ਸਥਾਨਕ ਵਾਰਡ ਨੰਬਰ 3 ਵਿਚ ਇਕ ਵਿਆਹੁਤਾ ਔਰਤ ਗਗਨਦੀਪ ਕੌਰ ਨੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਪੁਲਿਸ ਨੇ ਮਿ੍ਤਕ ਔਰਤ ਦੇ ਭਰਾ ਸਤਨਾਮ ਸਿੰਘ ...

ਪੂਰੀ ਖ਼ਬਰ »

ਇਲਾਕੇ ਦੇ ਕਈ ਪਿੰਡਾਂ 'ਚ ਸਰਬਸੰਮਤੀ ਦੀ ਕੋਸ਼ਿਸ਼ ਜਾਰੀ ਪਰ ਖਾਣ ਪੀਣ ਵਾਲਿਆਂ ਕਾਰਨ ਅਸਫ਼ਲ

ਅਮਰਗੜ੍ਹ, 17 ਦਸੰਬਰ (ਬਲਵਿੰਦਰ ਸਿੰਘ ਭੁੱਲਰ) -ਵਿਧਾਨ ਸਭਾ ਹਲਕਾ ਅਮਰਗੜ੍ਹ ਸਮੇਤ ਬੀ.ਡੀ.ਪੀ.ਓ. ਮਾਲੇਰਕੋਟਲਾ ਬਲਾਕ-1 ਦੇ ਕਈ ਪਿੰਡਾਂ ਵਿਚ ਸਰਬਸੰਮਤੀ ਹੋਣ ਦੇ ਚਰਚੇ ਵੀ ਜ਼ੋਰਾਂ 'ਤੇ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਭੁੱਲਰਾਂ, ਬਨਭੌਰਾ, ਬਾਠਾਂ ਤੇ ...

ਪੂਰੀ ਖ਼ਬਰ »

ਮੰਡੇਰ ਖ਼ੁਰਦ 'ਚ ਗੁਰਬਖਸ਼ੀਸ਼ ਸਿੰਘ ਤੇ ਹਰਬੰਸ ਸਿੰਘ ਦਰਮਿਆਨ ਸਖ਼ਤ ਮੁਕਾਬਲਾ

ਲੌਾਗੋਵਾਲ, 17 ਦਸੰਬਰ (ਵਿਨੋਦ) - 953 ਵੋਟਾਂ ਵਾਲੇ ਪਿੰਡ ਮੰਡੇਰ ਖ਼ੁਰਦ ਵਿਖੇ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਿਤ ਗੁਰਬਖਸ਼ੀਸ਼ ਸਿੰਘ ਭੋਲਾ ਅਤੇ ਕਾਂਗਰਸੀ ਉਮੀਦਵਾਰ ਵਜੋਂ ਦਾਅਵਾ ਪੇਸ਼ ਕਰਨ ਵਾਲੇ ਹਰਬੰਸ ਸਿੰਘ ਦਰਮਿਆਨ ਸਿੱਧੀ ਟੱਕਰ ਹੋਣ ਜਾ ਰਹੀ ਹੈ | ਜੇਕਰ ...

ਪੂਰੀ ਖ਼ਬਰ »

ਬਲਾਕ ਸ਼ੇਰਪੁਰ ਵਿਖੇ ਦੂਜੇ ਦਿਨ 86 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ

ਸ਼ੇਰਪੁਰ, 17 ਦਸੰਬਰ (ਦਰਸ਼ਨ ਸਿੰਘ ਖੇੜੀ) - ਪੰਚਾਇਤੀ ਚੋਣਾਂ ਨੂੰ ਲੈ ਕੇ ਦੂਜੇ ਦਿਨ ਬਲਾਕ ਸ਼ੇਰਪੁਰ ਦੇ 37 ਪਿੰਡਾਂ ਵਿਚ ਚੋਣ ਲੜ ਰਹੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਵੱਖ - ਵੱਖ ਪਿੰਡਾਂ ਦੇ ਬਣਾਏ ਗਏ ਪੰਜ ਕਲੱਸਟਰਾਂ ਵਿਚ ਜਮ੍ਹਾਂ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਸਿਆਸੀ ਪਾਰਾ ਵਧਣ ਲੱਗਾ

ਕੁੱਪ ਕਲਾਂ, 17 ਦਸੰਬਰ (ਰਵਿੰਦਰ ਸਿੰਘ ਬਿੰਦਰਾ) - 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਦੀ ਦਾ ਮੌਸਮ ਹੋਣ ਦੇ ਬਾਵਜੂਦ ਪਿੰਡਾਂ ਦਾ ਸਿਆਸੀ ਪਾਰਾ ਦਿਨੋਂ ਦਿਨ ਵਧਣ ਲੱਗਿਆ ਹੈ ਅਤੇ ਚੋਣਾਂ ਲੜਨ ਦੇ ਚਾਹਵਾਨਾਂ ਨੇ ਆਪਣੀਆਂ ਸਿਆਸੀ ਗੋਟੀਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਉਤਸ਼ਾਹ ਫਿੱਕਾ ਰਿਹਾ

ਮੂਣਕ, 17 ਦਸੰਬਰ (ਗਮਦੂਰ ਧਾਲੀਵਾਲ) - ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਐਲਾਨ ਹੋਣ ਤੋਂ ਪਹਿਲਾਂ ਹੀ ਬਹੁਤ ਚੱਲ ਰਿਹਾ ਸੀ ਪਰ ਨਾਮਜ਼ਦਗੀ ਭਰਨ ਦੇ ਤੀਸਰੇ ਦਿਨ ਵੀ ਸਿਰਫ਼ ਸਰਪੰਚੀ ਲਈ 2 ਅਤੇ ਪੰਚੀ ਲਈ 9 ਉਮੀਦਵਾਰਾਂ ਨੇ ਹੀ ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਦੇ ਲੋਕਾਂ ਨੇ ਲਾਡੀ ਦੇ ਮੁਕਾਬਲੇ ਗੁਰਦੀਪ ਸਿੰਘ ਟਿਵਾਣਾ ਨੂੰ ਉਮੀਦਵਾਰ ਐਲਾਨਿਆ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਦੇ ਵਾਰਡ ਨੰਬਰ 9 ਦੇ ਵਾਸੀਆਂ ਵਲੋਂ ਪੰਚ ਲਈ ਕਾਂਗਰਸੀ ਉਮੀਦਵਾਰ ਸਾਬਕਾ ਸਰਪੰਚ ਲਾਡੀ ਦੇ ਮੁਕਾਬਲੇ ਬਲਾਕ ਸੰਮਤੀ ਮਹਿਲ ਕਲਾਂ ਦੇ ਸਾਬਕਾ ਉਪ ਚੇਅਰਮੈਨ ਬੀਬੀ ਅਮਰਜੀਤ ਕੌਰ ਟਿਵਾਣਾ ਦੇ ਪਤੀ ਗੁਰਦੀਪ ...

ਪੂਰੀ ਖ਼ਬਰ »

ਪਿੰਡ ਛਾਜਲੀ ਤੋਂ ਸਰਪੰਚ ਦੀ ਚੋਣ ਲਈ 3 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ

ਛਾਜਲੀ, 17 ਦਸੰਬਰ (ਕੁਲਦੀਪ ਸ਼ਰਮਾ) -ਪੰਚਾਇਤ ਦੀਆਂ ਚੋਣਾਂ ਲਈ ਪਿੰਡ ਛਾਜਲੀ ਤੋਂ ਸਰਪੰਚ ਦੀ ਚੋਣ ਲਈ ਤਿੰਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਮਾਰਕੀਟ ਕਮੇਟੀ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਿਟਰਨਿੰਗ ਅਫ਼ਸਰ ਸ੍ਰੀ ਜਸਪਾਲ ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਤੋਂ ਸਰਪੰਚ ਉਮੀਦਵਾਰ ਰਾਜਵਿੰਦਰ ਕੌਰ ਧਾਲੀਵਾਲ ਤੇ ਲਾਡੀ ਨੇ ਸਮਰਥਕਾਂ ਸਮੇਤ ਕੀਤੇ ਕਾਗਜ਼ ਦਾਖ਼ਲ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਮਹਿਲ ਕਲਾਂ ਸੋਢੇ ਤੋਂ ਸਰਪੰਚੀ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਧਾਲੀਵਾਲ ਅਤੇ ਵਾਰਡ 9 ਤੋਂ ਪੰਚ ਲਈ ਉਮੀਦਵਾਰ ਹਰਭੁਪਿੰਦਰਜੀਤ ਸਿੰਘ ਲਾਡੀ ਵਲੋਂ ਆਪਣੇ ਸੈਂਕੜੇ ...

ਪੂਰੀ ਖ਼ਬਰ »

ਸ਼ਹਿਣਾ 'ਚ ਓਪਨ ਫੁੱਟਬਾਲ ਟੂਰਨਾਮੈਂਟ 25 ਤੋਂ

ਸ਼ਹਿਣਾ, 17 ਦਸੰਬਰ (ਸੁਰੇਸ਼ ਗੋਗੀ)-ਬਾਬਾ ਹੀਰਾ ਸਿੰਘ ਏਕਤਾ ਸਪੋਰਟਸ ਕਲੱਬ ਸ਼ਹਿਣਾ ਵਲੋਂ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਾਨਦਾਰ ਓਪਨ ਫੁੱਟਬਾਲ ਟੂਰਨਾਮੈਂਟ 25, 26 ਅਤੇ 27 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਸਟੇਡੀਅਮ ਵਿਚ ਕਰਵਾਇਆ ...

ਪੂਰੀ ਖ਼ਬਰ »

ਸਿੱਖ ਪਰਿਵਾਰ ਆਪ ਤੇ ਆਪਣੇ ਬੱਚਿਆਂ ਨੂੰ ਗੁਰੂ ਦੇ ਲੜ ਜ਼ਰੂਰ ਲਾਉਣ- ਲੌਾਗੋਵਾਲ

ਅਮਰਗੜ੍ਹ, 17 ਦਸੰਬਰ (ਬਲਵਿੰਦਰ ਸਿੰਘ ਭੁੱਲਰ) - ਸਿੱਖ ਪਰਿਵਾਰਾਂ ਵਿਚ ਸਿੱਖੀ ਦਾ ਬੂਟਾ ਮਾਂ ਦੇ ਰੂਪ ਵਿੱਚ ਸਿਰਫ ਇੱਕ ਔਰਤ ਹੀ ਲਗਾ ਸਕਦੀ ਹੈ ਅਤੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਜਿਨ੍ਹਾ ਯੋਗਦਾਨ ਔਰਤ ਪਾ ਸਕਦੀ ਹੈ ਉਨ੍ਹਾਂ ਮਰਦ ਨਹੀਂ ਪਾ ਸਕਦਾ | ਵਿਧਾਨ ਸਭਾ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਮੰਗਾਂ ਦੀ ਪੂਰਤੀ ਲਈ ਸੰਘਰਸ਼ 'ਤੇ ਟੇਕ ਰੱਖਣ ਦਾ ਸੱਦਾ

ਮਾਲੇਰਕੋਟਲਾ, 17 ਦਸੰਬਰ (ਕੁਠਾਲਾ) - ਸਥਾਨਕ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਹੋਈ ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਬਲਾਕ ਮਲੇਰਕੋਟਲਾ-1 ਅਤੇ ਮਲੇਰਕੋਟਲਾ-2 ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲ ਦੇ ਲੰਬਾ ਸਮਾਂ ਸੂਬਾਈ ਪ੍ਰਧਾਨ ਰਹੇ ਹਰਦੇਵ ਸਿੰਘ ...

ਪੂਰੀ ਖ਼ਬਰ »

ਸਲਾਈ ਸੈਂਟਰ ਦੀਆਂ ਸਿਖਿਆਰਥਣਾਂ ਨੂੰ ਸਰਟੀਫ਼ਿਕੇਟ ਵੰਡੇ

ਸ਼ੇਰਪੁਰ, 17 ਦਸੰਬਰ (ਸੁਰਿੰਦਰ ਚਹਿਲ) - ਸਮਾਜ ਭਲਾਈ ਮੰਚ ਸ਼ੇਰਪੁਰ ਵਲੋਂ ਵੱਖ-ਵੱਖ ਪਿੰਡਾਂ ਵਿਚ ਚਲਾਏ ਜਾ ਰਹੇ ਕਿੱਤਾ ਸਿਖਲਾਈ ਕੇਂਦਰਾਂ ਦੀਆਂ ਸਿਖਿਆਰਥਣਾਂ ਨੂੰ ਕਟਾਈ ਸਿਲਾਈ ਦੀ ਟਰੇਨਿੰਗ ਪੂਰੀ ਹੋਣ 'ਤੇ ਸਰਟੀਫਿਕੇਟ ਵੰਡੇ | ਸੰਸਥਾ ਦੇ ਦਫ਼ਤਰ ਵਿਚ ਹੋਏ ਇਕੱਠ ...

ਪੂਰੀ ਖ਼ਬਰ »

ਆਮ ਗਿਆਨ ਦਾ ਇਮਤਿਹਾਨ

ਕੁੱਪ ਕਲਾਂ, 17 ਦਸੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ ਵਿਖੇ 'ਵੈਡਨਸਡੇ ਟਾਈਮਜ਼' ਦੇ ਚੇਅਰਮੈਨ ਸ਼ੇਖ ਕਰਾਰ ਹੁਸੈਨ ਦੀ ਅਗਵਾਈ ਹੇਠ ਚੌਥੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਆਮ ਗਿਆਨ ਦਾ ...

ਪੂਰੀ ਖ਼ਬਰ »

'ਸਿੱਖਿਆ ਦੀਆਂ ਤਕਨੀਕਾਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 17 ਦਸੰਬਰ (ਭੁੱਲਰ, ਧਾਲੀਵਾਲ) - ਚਾਇਲਡ ਕੇਅਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਿ੍ੰਸੀਪਲ ਪਵਨਜੀਤ ਸਿੰਘ ਹੰਝਰ੍ਹਾ ਦੀ ਅਗਵਾਈ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ 'ਸਿੱਖਿਆ ...

ਪੂਰੀ ਖ਼ਬਰ »

ਪੁਲਿਸ ਖੇਡ ਕਲੱਬ ਦੇ ਖਿਡਾਰੀ ਕੌਮੀ ਖੇਡਾਂ ਲਈ ਚੁਣੇ

ਸੰਗਰੂਰ, 17 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪੁਲਿਸ ਲਾਈਨ ਵਿਖੇ ਸਥਿਤ ਸਕੇਟਿੰਗ ਗਰਾਉਂਡ ਵਿਚ ਪੈ੍ਰਕਟਿਸ ਕਰਦੇ ਬਾਲ ਖਿਡਾਰੀਆਂ ਵਲੋਂ ਪੰਜਾਬ ਪੱਧਰ ਉੱਤੇ ਵਧੀਆ ਪ੍ਰਦਰਸ਼ਨ ਕਰ ਕੇ 12 ਸੋਨ, 10 ਚਾਂਦੀ ਅਤੇ 6 ਕਾਂਸੀ ਦੇ ਤਮਗੇ ਹਾਸਲ ਕੀਤੇ ਗਏ | ਐਸ.ਐਸ.ਪੀ ...

ਪੂਰੀ ਖ਼ਬਰ »

ਕਿ੍ਸਮਸ ਦਿਵਸ ਮਨਾਇਆ

ਲਹਿਰਾਗਾਗਾ, 17 ਦਸੰਬਰ (ਅਸ਼ੋਕ ਗਰਗ) - ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਕਿ੍ਸਮਸ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫਾਦਰ ਫਲੈਮਿਨ ਆਪਣੀ ਟੀਮ ਸਮੇਤ ਕੇਰੋਲ ਗੀਤ ਗਾਉਣ ਲਈ ਪਹੁੰਚੇ | ਰੱਬੀ ਗੀਤ ਗਾਉਣ ਆਏ ਕਾਫ਼ਲੇ ਦਾ ਸਕੂਲ ਵਿਦਿਆਰਥੀਆਂ ...

ਪੂਰੀ ਖ਼ਬਰ »

ਦੇਸ਼ 'ਚ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਦਾ ਵਰਤਾਰਾ ਲਗਾਤਾਰ ਜਾਰੀ-ਤਰਸੇਮ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਸਭਾ, ਪੰਜਾਬੀ ਦੀ ਇਕਾਈ ਸੰਗਰੂਰ ਵਲੋਂ ਆਪਣੇ ਕਾਰਕੁਨਾਂ/ਮੈਂਬਰਾਂ ਨੂੰ ਜਾਗਰੂਕ ਕਰਨ ਲਈ ਚੇਤਨਾ ਵਰਕਸ਼ਾਪ ਲਗਾਈ ਗਈ | ਨਾਮਦੇਵ ਭੁਟਾਲ, ਸਵਰਨਜੀਤ ਸਿੰਘ, ਸੂਬਾ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਪ੍ਰਧਾਨਗੀ ...

ਪੂਰੀ ਖ਼ਬਰ »

10 ਵਿਦਿਆਰਥੀ ਰੁਜ਼ਗਾਰ ਲਈ ਚੁਣੇ

ਸੰਗਰੂਰ, 17 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਲਾਈਫ਼ ਗਾਰਡ ਆਈ.ਟੀ.ਆਈ ਕਲੌਦੀ ਵਿਚ ਭਾਰਤ ਇੰਡਸਟਰੀਜ਼ ਲਿਮਟਿਡ ਸੰਗਰੂਰ ਦੇ ਮੈਨੇਜਰ ਸ੍ਰੀ ਵਰੁਣ ਅਤੇ ਇੰਜ: ਜਗਦੀਪ ਸਿੰਘ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ ਕੰਪਨੀ ਦੇ ਉੱਚ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਅਹਿਮਦਗੜ੍ਹ ਦੇ ਜੈਨ ਸਕੂਲ ਇਲਾਕੇ ਦੇ ਨਿਵਾਸੀ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ

ਅਹਿਮਦਗੜ੍ਹ, 17 ਦਸੰਬਰ (ਸੋਢੀ) - ਸਥਾਨਕ ਸ਼ਹਿਰ ਦੇ ਜੈਨ ਸਕੂਲ ਇਲਾਕੇ ਦੇ ਨਿਵਾਸੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਗੰਭੀਰ ਹੋਣ ਕਾਰਨ ਨਰਕ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ | ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੀਵਰੇਜ ਦੇ ਗਟਰਾਂ ਵਿਚੋਂ ਗੰਦਗੀ ਬਾਹਰ ਆ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਇਆ

ਭਵਾਨੀਗੜ੍ਹ, 17 ਦਸੰਬਰ (ਜਰਨੈਲ ਸਿੰਘ ਮਾਝੀ) - ਗੁਰਦੁਆਰਾ ਸ਼ਬਦ ਗੁਰੂ ਪ੍ਰਕਾਸ਼ ਘਨੁੰੜਕੀ ਵਿਖੇ ਹਰ ਸਾਲ ਦੀ ਤਰ੍ਹਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਯਾਦ ਵਿਚ ਸ਼ਹੀਦੀ ਦਿਵਸ ਮਨਾਇਆ ਗਿਆ | ਬਾਬਾ ਗੁਰਜੀਤ ਸਿੰਘ ਘਨੁੰੜਕੀ ਵਾਲਿਆਂ ਤੋਂ ਇਲਾਵਾ ਦਮਦਮੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਨੇ ਮੀਟਿੰਗ ਕਰ ਕੇ ਸ਼ਹਿਰ ਦੇ ਮਸਲੇ ਵਿਚਾਰੇ

ਲਹਿਰਾਗਾਗਾ, 17 ਦਸੰਬਰ (ਅਸ਼ੋਕ ਗਰਗ) - ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਲਹਿਰਾਗਾਗਾ ਦੀ ਮਹੀਨੇਵਾਰ ਮੀਟਿੰਗ ਜੀ.ਪੀ.ਐੱਫ ਧਰਮਸ਼ਾਲਾ ਵਿਖੇ ਪ੍ਰਧਾਨ ਗਿਆਨ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਸਪਤਾਲ ਦੇ ਮਸਲਿਆਂ ਬਾਰੇ ਜਥੇਬੰਦੀਆਂ ਦੀ ਮੀਟਿੰਗ ਕੱਲ੍ਹ

ਲਹਿਰਾਗਾਗਾ, 17 ਦਸੰਬਰ (ਗਰਗ, ਢੀਂਡਸਾ, ਗੋਇਲ) - ਸਿਵਲ ਹਸਪਤਾਲ ਲਹਿਰਾਗਾਗਾ ਦੀ ਖਸਤਾ ਹਾਲਤ ਨੂੰ ਸੁਧਾਰਨ ਲਈ 21 ਨਵੰਬਰ ਨੂੰ ਜਨਤਕ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਹਸਪਤਾਲ ਦੇ ਸਾਹਮਣੇ ਧਰਨਾ ਲਗਾ ਕੇ ਸੜਕ ਆਵਾਜਾਈ ਰੋਕੀ ਗਈ ਸੀ ਪਰ 2 ਦਸੰਬਰ ...

ਪੂਰੀ ਖ਼ਬਰ »

ਕੰਗਣਵਾਲ ਵਿਖੇ ਮੁਫ਼ਤ ਆਯੁਰਵੈਦਿਕ ਕੈਂਪ 21 ਨੂੰ

ਅਹਿਮਦਗੜ੍ਹ, 17 ਦਸੰਬਰ (ਰਣਧੀਰ ਸਿੰਘ ਮਹੋਲੀ) - ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਕੰਗਣਵਾਲ ਵਿਖੇ ਮੁਫ਼ਤ ਆਯੁਰਵੈਦਿਕ ਕੈਂਪ 21 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ | ਆਯੁਰਵੈਦਿਕ ਮੈਡੀਕਲ ਅਫ਼ਸਰ ਡਾ ਨਮਿਤਾ ਗਰਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਕੈਂਪ ਦੇ ਮੁੱਖ ...

ਪੂਰੀ ਖ਼ਬਰ »

ਮਿ੍ਤਕ ਦੇਹ ਵਾਹਨ ਲਈ ਐਮ. ਪੀ ਖ਼ਾਲਸਾ ਨੂੰ ਮੰਗ ਪੱਤਰ ਦਿੱਤਾ

ਅਹਿਮਦਗੜ੍ਹ, 17 ਦਸੰਬਰ (ਰਣਧੀਰ ਸਿੰਘ ਮਹੋਲੀ) - ਇਲਾਕੇ ਦੀ ਸਮਾਜ ਸੇਵੀ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਚੇਅਰਮੈਨ ਡਾ ਰਜਿੰਦਰ ਮਿੱਤਲ ਅਤੇ ਪ੍ਰਧਾਨ ਡਾ ਸੁਨੀਤ ਹਿੰਦ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਐਸ.ਡੀ.ਐਮ. ਨੰੂ ਮੰਗ ਪੱਤਰ ਦਿੱਤਾ

ਭਵਾਨੀਗੜ੍ਹ, 17 ਦਸੰਬਰ (ਜਰਨੈਲ ਸਿੰਘ ਮਾਝੀ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਨੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ ਵਿਚ ਇਕ ਮੰਗ ਪੱਤਰ ਐਸ.ਡੀ.ਐਮ. ਭਵਾਨੀਗੜ੍ਹ ਨੰੂ ਦਿੱਤਾ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ...

ਪੂਰੀ ਖ਼ਬਰ »

ਪੰਨੰੂ ਨੰੂ ਡੀ.ਐਸ.ਪੀ. ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਧਰਮਗੜ੍ਹ, 17 ਦਸੰਬਰ (ਗੁਰਜੀਤ ਸਿੰਘ ਚਹਿਲ) - ਥਾਣਾ ਮੁਖੀ ਮੂਨਕ ਬਲਜਿੰਦਰ ਸਿੰਘ ਪੰਨੂੰ ਨੰੂ ਡੀ.ਐਸ.ਪੀ. ਬਣਾਏ ਜਾਣ 'ਤੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇਦਾਰ ਜਰਨੈਲ ਸਿੰਘ ਹਰਿਆਉ, ਕਮਲ ਬੈਨੀਪਾਲ ਗੰਢੂਆਂ (ਆਸਟ੍ਰੇਲੀਆ), ਪਵਿੱਤਰ ਸਿੰਘ ਬੈਨੀਪਾਲ ਸਰਪੰਚ ਗੰਢੂਆਂ, ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਖਨੌਰੀ, 17 ਦਸੰਬਰ (ਬਲਵਿੰਦਰ ਸਿੰਘ ਥਿੰਦ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੱਡਾ) ਵਿਖੇ ਕਰਵਾਏ ਗਏ ਸੂਬਾ ਪੱਧਰੀ ਬਾਲ ਮੇਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਹਿਰ ਜੱਛ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਿਖੇ ਕਰਵਾਏ ਗਏ ਇਕ ...

ਪੂਰੀ ਖ਼ਬਰ »

ਸਾਈਾ ਸਕੂਲ ਦੇ ਸਾਲਾਨਾ ਪ੍ਰੋਗਰਾਮ 'ਚ ਕਲਾ ਦਾ ਪ੍ਰਦਰਸ਼ਨ

ਲਹਿਰਾਗਾਗਾ, 17 ਦਸੰਬਰ (ਸੂਰਜ ਭਾਨ ਗੋਇਲ) - ਸਾਈਾ ਇੰਟਰਨੈਸ਼ਨਲ ਸਕੂਲ ਚੰਗਾਲੀਵਾਲਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਪੰਜਵੇਂ ਸਾਲਾਨਾ ਪ੍ਰੋਗਰਾਮ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਦੇ ਤੌਰ 'ਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਹਿਯੋਗ ਸਕੂਲ ਦੇ ਸਪੈਸ਼ਲ ਬੱਚਿਆਂ ਦਾ ਸੱਭਿਆਚਾਰਕ ਸਮਾਰੋਹ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫੇਅਰ ਫੋਰਮ ਵਲੋਂ ਚਲਾਏ ਜਾ ਰਹੇ ਸਹਿਯੋਗ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ 9ਵੇਂ ਸਾਲਾਨਾ ਸੱਭਿਆਚਾਰਕ ਸਮਾਰੋਹ ਨੰੂ ਦੇਖ ਕੇ ਲੋਕ ਅਸ਼ ਅਸ਼ ਕਰ ਉਠੇ | ਸੁਖਮਿੰਦਰ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਕਰਮ ਸਿੰਘ ਜ਼ਖ਼ਮੀ ਦੀ ਕਿਤਾਬ 'ਪੈੜਾਂ 'ਚ ਪੈਰ' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 17 ਦਸੰਬਰ (ਭੁੱਲਰ, ਧਾਲੀਵਾਲ) - ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਬੈਠਕ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਅਤੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਦੇ ਪ੍ਰਧਾਨਗੀ ਮੰਡਲ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਦੇ ਆਗੂਆਂ ਤੇ ਸੀਨੀਅਰ ਵਰਕਰਾਂ ਨਾਲ ਕੀਤੀ ਮੁਲਾਕਾਤ

ਸੰਗਰੂਰ, 17 ਦਸੰਬਰ (ਫੁੱਲ, ਬਿੱਟਾ, ਦਮਨ) –ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਇੱਥੇ ਜ਼ਿਲ•ਾ ਸੰਗਰੂਰ ਦੇ ਆਗੂਆਂ ਅਤੇ ਸੀਨੀਅਰ ਵਰਕਰਾਂ ਨਾਲ ਮੁਲਾਕਾਤ ਲਈ ਪਹੁੰਚੇ ਸਨ | ਉਨ•ਾਂ ਦੱਸਿਆ ਕਿ ਅਜਿਹੀਆਂ ਮੀਟਿੰਗਾਂ ਸਾਰੇ ਪੰਜਾਬ ਵਿਚ ਕੀਤੀਆਂ ਜਾਣਗੀਆਂ | ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 17 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਸਬੰਧੀ ਸਥਾਨਕ ਐਸ.ਡੀ.ਐਮ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਤੇ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਧਿਆਪਕ ਅਥਲੈਟਿਕਸ ਮੁਕਾਬਲੇ ਸ਼ੁਰੂ

ਸੰਗਰੂਰ, 17 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਹਰਕੰਵਲਜੀਤ ਕੌਰ ਦੀ ਅਗਵਾਈ ਅਤੇ ਸ: ਸ਼ਿਵਰਾਜ ਸਿੰਘ ਢੀਂਡਸਾ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਘੱਟ ਗਿਣਤੀ ਵਿਭਾਗ ਦੀ ਟੀਮ ਦਾ ਗਠਨ

ਭਵਾਨੀਗੜ੍ਹ, 17 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਕਾਂਗਰਸ ਦੇ ਘੱਟ ਗਿਣਤੀ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਰਿਆਜ਼ ਖ਼ਾਨ ਨੇ ਆਪਣੀ ਜ਼ਿਲ੍ਹਾ ਪੱਧਰੀ ਟੀਮ ਦਾ ਵਿਸਤਾਰ ਕਰਦਿਆਂ ਸੂਬਾ ਚੇਅਰਮੈਨ ਦਿਲਵਰ ਮੁਹੰਮਦ ਖ਼ਾਨ ਦੀ ਅਗਵਾਈ ਵਿਚ ਨਿਯੁਕਤੀ ਪੱਤਰ ਦਿੱਤੇ | ਇਸ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਥਾਣਾ ਮੁਖੀ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਮਾਲੇਰਕੋਟਲਾ, 17 ਦਸੰਬਰ (ਪਾਰਸ ਜੈਨ) - ਮਾਲੇਰਕੋਟਲਾ ਵਿਖੇ ਟ੍ਰੈਫਿਕ ਸਮੱਸਿਆ ਦੇ ਪੁਖ਼ਤਾ ਹੱਲ ਲਈ ਸਥਾਨਕ ਥਾਣਾ ਸਿਟੀ-2 ਮੁਖੀ ਸ੍ਰੀ ਰਾਜੇਸ਼ ਸਨੇਹੀ ਅਤੇ ਟ੍ਰੈਫਿਕ ਇੰਚਾਰਜ ਸ: ਕਰਨਜੀਤ ਸਿੰਘ ਜੇਜੀ ਵਲੋਂ ਲਗਾਤਾਰ ਵੱਖ ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਨਾਲ ਜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX