ਤਾਜਾ ਖ਼ਬਰਾਂ


ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  2 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  14 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  21 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  45 minutes ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 1 hour ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਸਵਾਗਤ

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 17 ਦਸੰਬਰ - 1984 ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਹਰ ਪਾਸਿਉਂ ਜ਼ੋਰਦਾਰ ਸਵਾਗਤ ਹੋ ਰਿਹਾ ਹੈ | ਜਥੇਬੰਦਕ ਆਗੂਆਂ ਅਤੇ ਜਥੇਬੰਦੀਆਂ ਦਾ ਕਹਿਣਾ ਹੈ ਕਿ ਬੇਸ਼ੱਕ 34 ਸਾਲ ਦਾ ਸਮਾਂ ਬੀਤਿਆ, ਪ੍ਰੰਤੂ ਪੀੜਤਾਂ ਨੂੰ ਨਿਆਂ ਮਿਲਿਆ, ਜਿਸ ਨਾਲ ਸਿੱਖਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਵਧਿਆ ਹੈ |

ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਚਾਹੀਦੀ ਸੀ ਫਾਂਸੀ ਦੀ ਸਜ਼ਾ-ਭੁੱਲਰ
ਮਾਣਯੋਗ ਦਿੱਲੀ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਕਿਹਾ ਕਿ 1984 'ਚ ਸਿੱਖ ਨਸਲਕੁਸ਼ੀ ਕਰਨ ਵਾਲਿਆਂ ਵਿਚੋਂ ਬੇਸ਼ੱਕ ਅਜੇ ਅਨੇਕਾਂ ਦੋਸ਼ੀ ਬਾਹਰ ਹਨ, ਪ੍ਰੰਤੂ 34 ਸਾਲਾਂ ਬਾਅਦ ਸੱਜਣ ਕੁਮਾਰ ਨੂੰ ਮਾਣਯੋਗ ਅਦਾਲਤ ਵਲੋਂ ਦੋਸ਼ੀ ਠਹਿਰਾ ਕੇ ਉਮਰ ਕੈਦ ਦੀ ਸਜ਼ਾ ਦੇਣ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਾਈ ਹੈ, ਪ੍ਰੰਤੂ ਇਸ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਸੀ ਤਾਂ ਜੋ ਅੱਗੇ ਤੋਂ ਕੋਈ ਵੀ ਤਾਕਤਵਰ ਜਾਂ ਸਿਆਸੀ ਨਸ਼ੇ 'ਚ ਅੰਨ੍ਹਾ ਹੋਇਆ ਆਗੂ ਬੇਕਸੂਰ ਅਤੇ ਨਿਰਦੋਸ਼ਾਂ ਦਾ ਖ਼ੂਨ ਨਾ ਵਹਾਵੇ |


ਮਾਣਯੋਗ ਅਦਾਲਤ ਦੇ ਫ਼ੈਸਲੇ ਨੇ ਲਾਈ ਸਿੱਖਾਂ ਦੇ ਜ਼ਖ਼ਮਾਂ 'ਤੇ ਮਲ੍ਹਮ-ਗੁਰਚਰਨ ਸਿੰਘ ਭੁੱਲਰ
ਮਾਣਯੋਗ ਦਿੱਲੀ ਹਾਈਕੋਰਟ ਵਲੋਂ ਦਿੱਲੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਸੁਣਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਗਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਸਤੀਏ ਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸਿਰਫ਼ ਪੀੜਤ ਹੀ ਨਹੀਂ, ਸਗੋਂ ਸਿੱਖ ਕੌਮ ਵੀ ਅਰਦਾਸ ਬੇਨਤੀਆਂ ਕਰ ਰਹੀ ਸੀ, ਪ੍ਰੰਤੂ 1984 ਦੇ ਦੋਸ਼ੀਆਂ ਨੂੰ ਸਜਾਵਾਂ ਨਹੀਂ ਸੀ ਮਿਲ ਰਹੀਆਂ, ਜਿਸ ਕਾਰਨ ਸਿੱਖਾਂ ਅੰਦਰ ਨਿਰਾਸ਼ਾ ਦਾ ਮਾਹੌਲ ਸੀ | ਉਨ੍ਹਾਂ ਕਿਹਾ ਕਿ ਉਕਤ ਫ਼ੈਸਲੇ ਨਾਲ ਨਿਆਂ ਪ੍ਰਣਾਲੀ 'ਚ ਸਭ ਦਾ ਵਿਸ਼ਵਾਸ ਵਧਿਆ ਹੈ ਅਤੇ ਜਲਦ ਹੀ ਹੋਰਨਾਂ ਦੋਸ਼ੀਆਂ ਨੂੰ ਵੀ ਮਾਣਯੋਗ ਅਦਾਲਤ ਸਲਾਖ਼ਾਂ ਪਿੱਛੇ ਡੱਕੇ |


ਸੱਜਣ ਕੁਮਾਰ ਨੂੰ ਸਜ਼ਾ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ- ਦਿਲਬਾਗ ਸਿੰਘ ਵਿਰਕ
ਜੂਨ 1984 ਦਾ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਅਤੇ ਨਵੰਬਰ 1984 'ਚ ਦਿੱਲੀ ਸਿੱਖ ਕਤਲੇਆਮ ਨੇ ਸਿੱਖ ਕੌਮ ਨੂੰ ਝੰਜੋੜ ਕੇ ਹੀ ਨਹੀਂ ਰੱਖਿਆ, ਸਗੋਂ ਇਨਸਾਫ਼ ਨਾ ਮਿਲਣ ਤੇ ਵਧੀਕੀਆਂ ਹੋਣ ਕਾਰਨ ਅਸੁਰੱਖਿਅਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ, ਪ੍ਰੰਤੂ ਲੰਬੇ ਸਫ਼ਰ ਅਤੇ ਇੰਤਜ਼ਾਰ ਬਾਅਦ ਭਾਰਤੀ ਨਿਆਂ ਪ੍ਰਣਾਲੀ ਵਲੋਂ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਲਈ ਦੋਸ਼ੀ ਠਹਿਰਾ ਕੇ ਉਮਰ ਕੈਦ ਦੀ ਸਜ਼ਾ ਦੇਣ ਨਾਲ ਸਿੱਖ ਭਾਵਨਾਵਾਂ ਨੂੰ ਸਕੂਨ ਮਿਲਿਆ ਹੈ | ਇਹ ਪ੍ਰਗਟਾਵਾ ਦਿਲਬਾਗ ਸਿੰਘ ਵਿਰਕ ਕੌਮੀ ਜਨਰਲ ਸਕੱਤਰ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਨੇ ਕੀਤਾ |


ਸੱਜਣ ਕੁਮਾਰ ਨੂੰ ਸਜ਼ਾ ਮਿਲਣ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ- ਮਹਿੰਦਰ ਸਿੰਘ ਵਿਰਕ
1984 'ਚ ਸਿੱਖ ਕੌਮ ਦੀ ਕੀਤੀ ਗਈ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾਵਾਂ ਮਿਲਣ ਦੇ ਸ਼ੁਰੂ ਹੋਏ ਸਿਲਸਿਲੇ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੂਬਾਈ ਆਗੂ ਮਹਿੰਦਰ ਸਿੰਘ ਵਿਰਕ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾ ਕੇ ਸਜ਼ਾ ਦਿੱਤੇ ਜਾਣ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਵਾਪਰੇ ਦੁਖਾਂਤ ਦੇ 34 ਸਾਲਾਂ ਦਾ ਲੰਬਾ ਅਰਸਾ ਬੀਤਣ ਬਾਅਦ ਵੀ ਬੇਸ਼ੱਕ ਨਿਆਂ ਪ੍ਰਣਾਲੀ ਰਾਹੀਂ ਸਿੱਖਾਂ ਨੂੰ ਨਿਆਂ ਮਿਲਿਆ ਹੈ, ਜਿਸ ਨੇ ਜਿੱਥੇ ਰਿਸ ਰਹੇ ਜ਼ਖ਼ਮਾਂ 'ਤੇ ਮਲ੍ਹਮ ਦਾ ਕੰਮ ਕੀਤਾ ਹੈ, ਉੱਥੇ ਇਨਸਾਫ਼ ਲੈਣ ਲਈ ਭਟਕ ਰਹੇ ਪੀੜਤਾਂ ਨੂੰ ਥੋੜ੍ਹਾ ਸਕੂਨ ਵੀ ਮਿਲੇਗਾ |


ਸੱਜਣ ਕੁਮਾਰ ਵਾਂਗ ਦੂਸਰੇ ਦੋਸ਼ੀਆਂ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ- ਕਟੋਰਾ
1984 ਵਿਚ ਹੋਏ ਸਿੱਖਾਂ ਦੇ ਕਤਲੇਆਮ ਲਈ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾ ਕੇ ਮਾਣਯੋਗ ਦਿੱਲੀ ਹਾਈਕੋਰਟ ਵਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਬਲਰਾਜ ਸਿੰਘ ਕਟੋਰਾ ਨੇ ਕਿਹਾ ਕਿ ਵਧੀਕੀਆਂ ਅਤੇ ਬੇਇਨਸਾਫ਼ੀਆਂ ਦਾ ਸ਼ਿਕਾਰ ਸਿੱਖ ਕੌਮ ਦੇ ਨਿਰਦੋਸ਼ ਹੀਰਿਆਂ ਨੂੰ ਮੌਤ ਦੇ ਘਾਟ ਉਤਾਰਨ ਵਾਲਿਆਂ ਨੂੰ ਸਜਾਵਾਂ ਨਾ ਮਿਲਣ ਕਾਰਨ ਹਿਰਦੇ ਵਲੂੰਧਰੇ ਪਏ ਸਨ, ਜਿਨ੍ਹਾਂ ਨੂੰ ਹੁਣ ਸੱਜਣ ਕੁਮਾਰ ਦੇ ਜੇਲ੍ਹ ਜਾਣ ਬਾਅਦ ਕੁਝ ਸਕੂਨ ਮਿਲੇਗਾ |


ਦਿੱਲੀ ਹਾਈਕੋਰਟ ਦੇ ਫ਼ੈਸਲੇ ਨੇ ਸਿੱਖਾਂ ਦੇ ਵਲੂੰਧਰੇ ਹਿਰਦੇ ਕੁਝ ਸ਼ਾਂਤ ਕੀਤੇ-ਮਹਿਤਾ
1984 ਸਿੱਖ ਨਸਲਕੁਸ਼ੀ 'ਚ ਅਹਿਮ ਭੂਮਿਕਾ ਨਿਭਾਉਣ ਦੇ ਬਾਵਜੂਦ ਵੀ ਸਜ਼ਾ ਤੋਂ ਬਚਦੇ ਆ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਮਾਣਯੋਗ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕਰਦਿਆਂ ਸਿੱਖ ਪੰਥ ਦੀ ਸੰਘਰਸ਼ਸ਼ੀਲ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪੀੜਤਾਂ ਅਤੇ ਸਿੱਖ ਕੌਮ ਦੇ ਵਲੂੰਧਰੇ ਹਿਰਦੇ ਕੁਝ ਸ਼ਾਂਤ ਹੋਣਗੇ | ਉਨ੍ਹਾਂ ਕਿਹਾ ਕਿ ਅਜੇ ਹੋਰ ਬਹੁਤ ਲੋਕ ਸ਼ਰੇਆਮ ਘੁੰਮ ਰਹੇ ਹਨ, ਜਿਨ੍ਹਾਂ ਨੇ ਸਿੱਖ ਨਸਲਕੁਸ਼ੀ 'ਚ ਸ਼ਰੇਆਮ ਨਿਰਦੋਸ਼ ਸਿੱਖਾਂ ਦਾ ਕਤਲ ਕੀਤਾ ਤੇ ਸਿੱਖ ਬੀਬੀਆਂ ਦੀ ਬੇਪਤੀ ਕੀਤੀ | ਹੋਰਨਾਂ ਦੋਸ਼ੀਆਂ ਨੂੰ ਜਲਦ ਸਜਾਵਾਂ ਦੇ ਕੇ ਸਲਾਖ਼ਾਂ ਪਿੱਛੇ ਡੱਕਣ ਦੀ ਮੰਗ ਕੀਤੀ |


ਨਾਮਜ਼ਦਗੀ ਪੱਤਰ ਦਾਖ਼ਲ ਕਰਨ ਆ ਰਹੀ ਇਕ ਧਿਰ 'ਤੇ ਦੂਜੀ ਧਿਰ ਵਲੋਂ ਹਮਲਾ

ਤਲਵੰਡੀ ਭਾਈ, 17 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦੇ ਚੱਲਦਿਆਂ ਬਲਾਕ ਘੱਲ ਖੁਰਦ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਆ ਰਹੀ ਇਕ ਧਿਰ 'ਤੇ ਦੂਜੀ ਧਿਰ ਵਲੋਂ ਹਮਲਾ ਕਰ ਦਿੱਤੇ ਜਾਣ ਦੀ ਸੂਚਨਾ ਹੈ | ਇਸ ਦੌਰਾਨ ਕਿਸੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੌਤ ਤੋਂ ਬਾਅਦ ਟਵੇਰਾ ਚਾਲਕ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ ਤੋਂ ਬਾਅਦ ਥਾਣਾ ਖੁਈਖੇੜਾ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੋਹਨ ਲਾਲ ਪੁੱਤਰ ਰਾਮ ਪ੍ਰਤਾਪ ਵਾਸੀ ਡੰਗਰ ਖੇੜਾ ਨੇ ਦੱਸਿਆ ...

ਪੂਰੀ ਖ਼ਬਰ »

ਟਰੈਕਟਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 17 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਦੇ ਬਿਆਨਾਂ 'ਤੇ ਐਕਸੀਡੈਂਟ ਕਰਨ ਵਾਲੇ ਟਰੈਕਟਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸੁਨੀਲ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਵਾਸੀ ਪਿੰਡ ...

ਪੂਰੀ ਖ਼ਬਰ »

ਬਿੱਲ ਨਾ ਦੇਣ ਕਾਰਨ ਬਿਜਲੀ ਵਿਭਾਗ ਨੇ 25 ਘਰਾਂ ਦੇ ਕੁਨੈਕਸ਼ਨ ਕੱਟੇ ਤੇ 10 ਘਰਾਂ ਦੇ ਮੀਟਰ ਉਤਾਰੇ

ਮੰਡੀ ਰੋੜਾਂਵਾਲੀ, 17 ਦਸੰਬਰ (ਮਨਜੀਤ ਸਿੰਘ ਬਰਾੜ)-ਘਾਟੇ ਵਿਚ ਚੱਲ ਰਹੇ ਪਾਵਰਕਾਮ ਨੂੰ ਬਚਾਉਣ ਲਈ ਬੀਤੇ ਕੱਲ ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਲਾਧੂਕਾ ਫੀਡਰ ਨਾਲ ਸਬੰਧਿਤ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਸੜ੍ਹੀਆਂ ਵਿਖੇ ਛਾਪਾਮਾਰੀ ਕੀਤੀ ਅਤੇ ਪਿਛਲੇ ਲੰਬੇ ...

ਪੂਰੀ ਖ਼ਬਰ »

ਕਰਿਆਨਾ ਹੋਲਸੇਲ ਦੁਕਾਨ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ, ਮਾਮਲਾ ਦਰਜ

ਜਲਾਲਾਬਾਦ, 17 ਦਸੰਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਦੇਵੀ ਦੁਆਰਾ ਮੰਦਿਰ ਨਜ਼ਦੀਕ ਦੋ ਵੱਖ-ਵੱਖ ਹੋਲਸੇਲ ਕਰਿਆਨਾ ਦੁਕਾਨਾਂ ਤੇ ਹੋਈ ਚੋਰੀ ਦੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ...

ਪੂਰੀ ਖ਼ਬਰ »

ਕਿਸਾਨ ਕਾਰਕੁਨਾਂ ਵਲੋਂ ਸੂਬੇ 'ਚ ਤੇਲ ਦੀਆਂ ਕੀਮਤਾਂ ਦੇ ਭਾਅ ਵਧਣ ਦੇ ਵਿਰੋਧ 'ਚ ਵਿਸ਼ਾਲ ਧਰਨਾ

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਕਾਰਕੁਨਾਂ ਵਲੋਂ ਪੰਜਾਬ 'ਚ ਡੀਜ਼ਲ, ਪੈਟਰੋਲ ਦੇ ਭਾਅ ਵੱਧ ਹੋਣ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਵਿਸ਼ਾਲ ਧਰਨਾ ਮਾਰਿਆ | ਇਸ ...

ਪੂਰੀ ਖ਼ਬਰ »

ਨਾਮਜ਼ਦਗੀ ਕੇਂਦਰ ਦੇ ਬਾਹਰ ਚੱਲੇ ਡਾਂਗ ਸੋਟੇ

ਮਮਦੋਟ, 17 ਦਸੰਬਰ (ਜਸਬੀਰ ਸਿੰਘ ਕੰਬੋਜ)-ਪੰਚਾਇਤੀ ਚੋਣਾਂ ਦੇ ਨਾਮਜ਼ਦਗੀਆਂ ਪੱਤਰ ਭਰੇ ਜਾਣ ਦੇ ਦੂਜੇ ਦਿਨ ਨਾਮਜ਼ਦਗੀ ਕੇਂਦਰ 'ਚੋਂ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ, ਲੜਕੇ) ਅੰਦਰੋਂ ਪਿੰਡ ਦੋਨਾ ਮੱਤੜ ਹਿਠਾੜ ਤੋਂ ਖੜ੍ਹੇ ਸਰਪੰਚੀ ਦੇ ਉਮੀਦਵਾਰ ਗੁਰਚਰਨ ...

ਪੂਰੀ ਖ਼ਬਰ »

ਔਰਤ ਵਿਰੁੱਧ ਨਾਜਾਇਜ਼ ਸ਼ਰਾਬ ਵੇਚਣ ਦਾ ਪਰਚਾ ਦਰਜ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਔਰਤ ਵਿਰੁੱਧ ਘਰ ਵਿਚ ਸ਼ਰਾਬ ਰੱਖ ਕੇ ਵੇਚਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਫ਼ਾਜ਼ਿਲਕਾ ਦੇ ਸਬ ਇੰਸਪੈਕਟਰ ਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪੀ.ਓ. ਸਟਾਫ਼ ਨੇ ਬੱਚਿਆਂ ਭੁੱਕੀ ਚੂਰਾ ਪੋਸਤ ਦੇ ਕੇਸ ਵਿਚ ਭਗੌੜੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਪੀ.ਓ. ਵਿੰਗ ਦੇ ਏ.ਐਸ.ਆਈ. ਰਤਨ ਲਾਲ ਨੇ ਦੱਸਿਆ ...

ਪੂਰੀ ਖ਼ਬਰ »

ਵਿਅਕਤੀ ਨੂੰ ਸੱਟਾਂ ਮਾਰਨ ਵਾਲੇ ਪਤੀ-ਪਤਨੀ ਸਮੇਤ ਚਾਰ 'ਤੇ ਮਾਮਲਾ ਦਰਜ

ਅਬੋਹਰ, 17 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਦਾ ਰਸਤਾ ਰੋਕ ਕੇ ਉਸ ਨੂੰ ਸੱਟਾਂ ਮਾਰਨ ਦੇ ਦੋਸ਼ ਵਿਚ ਪਤੀ-ਪਤਨੀ ਸਮੇਤ ਚਾਰ ਜਣਿਆਂ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵੀਰ ...

ਪੂਰੀ ਖ਼ਬਰ »

ਅਫ਼ੀਮ ਸਮੇਤ ਦੋ ਵਿਅਕਤੀ ਕਾਬੂ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਅਫ਼ੀਮ ਸਮੇਤ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸਿਟੀ ਪੁਲਿਸ ਦੇ ਸਹਾਇਕ ਥਾਣੇਦਾਰ ਹਰਬੰਸ ਲਾਲ ਨੇ ਦੱਸਿਆ ਕਿ ਉਨ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਚੌਕ ਨੇੜੇ ਨਾਕੇਬੰਦੀ ਕੀਤੀ ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚ ਸੰਨ੍ਹ ਲਾ ਕੇ ਗਹਿਣੇ ਤੇ ਨਕਦੀ ਕੀਤੀ ਚੋਰੀ

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ 'ਚ ਸਥਿਤ ਹਰਪ੍ਰੀਤ ਨਗਰ ਵਿਖੇ ਚੋਰ ਇਕ ਘਰ 'ਚ ਸੰਨ ਲਾ ਕੇ ਚਾਰ ਤੋਲੇ ਸੋਨਾ ਅਤੇ 10 ਹਜ਼ਾਰ ਨਗਦੀ ਚੋਰੀ ਕਰ ਲੈ ਗਏ | ਜਾਣਕਾਰੀ ਮੁਤਾਬਿਕ ਸੁਖਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਲਾਕ ਦੇ ਪਿੰਡ ਰਸੂਲਪੁਰ ਵਿਚ ਸਰਪੰਚੀ ਨੂੰ ਲੈ ਕੇ ਉੱਠੀਆਂ ਬਗ਼ਾਵਤੀ ਸੁਰਾਂ

ਮਖੂ, 17 ਦਸੰਬਰ (ਵਰਿੰਦਰ ਮਨਚੰਦਾ)-'ਕੰੁਢੀਆਂ ਦੇ ਸਿੰਙ ਫਸ ਗਏ ਕੋਈ ਨਿੱਤਰੂ ਵੜੇਵੇਂ ਖਾਣੀ' ਦੀ ਕਹਾਵਤ ਅਨੁਸਾਰ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਵਿਚ ਧੜੇਬੰਦੀ ਉੱਭਰ ਕੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ, ਜਿਸ ਦੀ ਤਾਜ਼ਾ ਮਿਸਾਲ ਬਲਾਕ ਮਖੂ ਦੇ ਪਿੰਡ ਰਸੂਲਪੁਰ ...

ਪੂਰੀ ਖ਼ਬਰ »

ਨਾਮਜ਼ਦਗੀਆਂ ਭਰਨ ਨੂੰ ਲੈ ਕੇ ਤਹਿਸੀਲ ਵਿਚ ਰਿਹਾ ਅੱਜ ਭਾਰੀ ਇਕੱਠ

ਅਬੋਹਰ, 17 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਦੂਜਾ ਦਿਨ ਸੀ | ਇਸ ਦੌਰਾਨ ਉਮੀਦਵਾਰਾਂ ਨੇ ਪੂਰੇ ਜੋਸ਼ ਨਾਲ ਨਾਮਜ਼ਦਗੀਆਂ ਭਰੀਆਂ | ਅਬੋਹਰ ਤੇ ਖੂਈਆਂ ਸਰਵਰ ਬਲਾਕ ਵਿਚ ਸਰਪੰਚੀ ਤੇ ਪੰਚੀ ਦੇ ਉਮੀਦਵਾਰਾਂ ਨੇ ਫ਼ਾਰਮ ...

ਪੂਰੀ ਖ਼ਬਰ »

ਫਿਲੌਰ ਸਿੰਘ ਦੀ ਜਿੱਤ ਲਈ ਚੋਣ ਪ੍ਰਚਾਰ ਤੇਜ਼

ਸੀਤੋ ਗੁੰਨੋ, 17 ਦਸੰਬਰ (ਬਲਜਿੰਦਰ ਸਿੰਘ ਭਿੰਦਾ)-ਜਿਵੇਂ-ਜਿਵੇਂ ਪੰਚਾਇਤੀ ਚੋਣਾ ਆ ਰਹੀਆਂ ਹਨ ਤਿਉਂ-ਤਿਉਂ ਚੋਣ ਸਰਗਰਮੀਆਂ ਵੀ ਤੇਜ਼ ਹੋ ਰਹੀਆਂ ਹਨ | ਇਸੇ ਤਰ੍ਹਾਂ ਪਿੰਡ ਬਜੀਦਪੁਰ ਭੋਮਾ ਵਿਖੇ ਕਾਂਗਰਸ ਪਾਰਟੀ ਵਲੋਂ ਸਰਪੰਚੀ ਦੀ ਚੋਣ ਲੜ ਰਹੇ ਫਿਲੌਰ ਸਿੰਘ ਸਾਬਕਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮਨਾਇਆ, 75 ਸਾਲਾ ਐਸੋਸੀਏਸ਼ਨ ਮੈਂਬਰਾਂ ਨੂੰ ਕੀਤਾ ਸਨਮਾਨਿਤ

ਜਲਾਲਾਬਾਦ, 17 ਦਸੰਬਰ (ਕਰਨ ਚੁਚਰਾ)-ਸਥਾਨਕ ਜਨਤਾ ਭਵਨ ਵਿੱਚ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਛੜੇ ਸਾਥੀਆਂ ਨੰੂ ਸਭ ਤੋਂ ਪਹਿਲਾਂ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਮੌਨ ਰੱਖ ਕੇ ਉਨ੍ਹਾਂ ਨੰੂ ਯਾਦ ਕੀਤਾ ਗਿਆ | ਮੰਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਲੋਂ ਕੀਤੀ ਗਈ

ਗੁਰੂਹਰਸਹਾਏ, 17 ਦਸੰਬਰ (ਅਮਰਜੀਤ ਸਿੰਘ ਬਹਿਲ, ਹਰਚਰਨ ਸਿੰਘ ਸੰਧੂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਵਿਧਾਨ ਸਭਾ ਹਲਕਾ 078 ਗੁਰੂਹਰਸਹਾਏ ਦੇ ਸਮੂਹ ਬੀ.ਐਲ.ਓ. ਤੇ ਸੈਕਟਰ ਅਫ਼ਸਰਾਂ ਨਾਲ ...

ਪੂਰੀ ਖ਼ਬਰ »

ਹਲਕਾ ਪ੍ਰਚਾਰਕ ਨੇ ਐਸ.ਜੀ.ਪੀ.ਸੀ. ਪ੍ਰਧਾਨ ਲੌ ਾਗੋਵਾਲ ਨੂੰ ਹਲਕੇ ਦੀਆਂ ਪ੍ਰਚਾਰ ਸਰਗਰਮੀਆਂ ਤੋਂ ਕਰਵਾਇਆ ਜਾਣੂ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਾਗੋਵਾਲ ਦੀ ਫ਼ਾਜ਼ਿਲਕਾ ਫੇਰੀ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਦੇ ਹਲਕਾ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ 21 ਨੂੰ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਚਾਰ ...

ਪੂਰੀ ਖ਼ਬਰ »

ਬਲਾਕ ਦਫ਼ਤਰ ਵਿਖੇ ਕਾਗ਼ਜ਼ਾਤ ਲੈਣ ਆਏ ਲੋਕਾਂ ਦੀ ਭੀੜ ਕਾਰਨ ਲੱਗਣ ਲੱਗਾ ਜਾਮ

ਮਮਦੋਟ, 17 ਦਸੰਬਰ (ਸੁਖਦੇਵ ਸਿੰਘ ਸੰਗਮ)-30 ਦਸੰਬਰ ਨੂੰ ਪੰਜਾਬ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਦੂਜੇ ਦਿਨ ਵੀ ਬਲਾਕ ਦਫ਼ਤਰ ਮਮਦੋਟ ਵਿਖੇ ਸਰਪੰਚੀ ਅਤੇ ਪੰਚੀ ਦੀਆਂ ਨਾਮਜ਼ਦਗੀਆਂ ਭਰਨ ਵਾਲੇ ਲੋਕਾਂ ਵਲੋਂ ਲੋੜੀਂਦੇ ਕਾਗ਼ਜ਼ਾਤ ਲਈ ਲੱਗੀ ਵੱਡੀ ...

ਪੂਰੀ ਖ਼ਬਰ »

ਦੂਜੇ ਦਿਨ ਸਰਪੰਚ ਲਈ 246 ਤੇ ਪੰਚ ਲਈ 400 ਹੋਏ ਨਾਮਜ਼ਦਗੀ ਪੱਤਰ ਦਾਖਲ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ ਸਰਪੰਚ ਲਈ 246 ਤੇ ਪੰਚ ਲਈ 400 ਨਾਮਜ਼ਦਗੀ ਪੱਤਰ ਭਰੇ ਗਏ | ਨਾਮਜ਼ਦਗੀ ਪੱਤਰ ਭਰਨ ਦੀ ਆਖਰੀ ਮਿਤੀ 19 ਦਸੰਬਰ ...

ਪੂਰੀ ਖ਼ਬਰ »

ਇਕਬਾਲ ਸਿੰਘ ਸੰਧੂ ਧਰਾਂਗਵਾਲਾ ਵਾਰਡ ਨੰਬਰ ਦਸ ਤੋਂ ਸਰਬਸੰਮਤੀ ਨਾਲ ਪੰਚਾਇਤ ਮੈਂਬਰ ਚੁਣੇ

ਅਬੋਹਰ, 17 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਰਬਸੰਮਤੀ ਵੀ ਹੋ ਰਹੀਆਂ ਹਨ | ਇਸ ਤਹਿਤ ਪਿੰਡ ਧਰਾਂਗਵਾਲਾ ਦੇ ਵਾਰਡ ਨੰਬਰ ਦਸ ਤੋਂ ਅੱਜ ਪੰਚਾਇਤ ਮੈਂਬਰ ਲਈ ਚੋਣ ਹੋਈ | ਵਾਰਡ ਵਾਸੀਆਂ ਨੇ ਇਕੱਠੇ ਹੋ ਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ ਧਾਰਮਿਕ ਸਮਾਗਮ ਹੋਏ

ਮੋਗਾ, 17 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿਚ ਦੋ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਵਰਨਣਯੋਗ ਹੈ ਕਿ ਦੋਵੇਂ ਸ੍ਰੀ ਸਹਿਜ ਪਾਠ ਦਾ ਭੋਗ ਬੰਬੇ ਜਿਊਲਰਜ਼ ਜਗਰਾਜ ਸਿੰਘ ਤੇ ...

ਪੂਰੀ ਖ਼ਬਰ »

ਬਲਦੇਵ ਸਿੰਘ ਨੇ ਵਾਰਡ ਨੰਬਰ ਅੱਠ ਤੋਂ ਫਾਰਮ ਭਰੇ

ਅਬੋਹਰ, 17 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪਿੰਡ ਗਿੱਦੜਾਂ ਵਾਲੀ ਦੇ ਵਾਰਡ ਨੰਬਰ ਅੱਠ ਤੋਂ ਬਲਦੇਵ ਸਿੰਘ ਨੇ ਆਪਣੇ ਕਾਗ਼ਜ਼ ਭਰੇ | ਇਸ ਮੌਕੇ 'ਤੇ ਐਡਵੋਕੇਟ ਹਰਪ੍ਰੀਤ ਸਿੰਘ ਐਡਵੋਕੇਟ, ਇੰਦਰਜੀਤ ਸਿੰਘ ਬਜਾਜ ਅਤੇ ਹੋਰ ਹਾਜ਼ਰ ਸਨ | ...

ਪੂਰੀ ਖ਼ਬਰ »

ਸਫਲ ਹੋ ਨਿੱਬੜਿਆ ਦਿੱਲੀ ਪਬਲਿਕ ਸਕੂਲ ਦਾ ਸਾਲਾਨਾ 'ਅਨੁਗੂੰਜ' ਸਮਾਰੋਹ

ਫ਼ਿਰੋਜ਼ਪੁਰ, 17 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿੱਦਿਅਕ ਖੇਤਰ ਦੀ ਨਾਮਵਰ ਸੰਸਥਾ ਦਿੱਲੀ ਪਬਲਿਕ ਸਕੂਲ ਫ਼ਿਰੋਜ਼ਪੁਰ ਵਲੋਂ ਪਿ੍ੰਸੀਪਲ ਸ੍ਰੀਮਤੀ ਨਿਧੀ ਜੈਨ ਦੀ ਯੋਗ ਅਗਵਾਈ ਹੇਠ 'ਅਨੁਗੂੰਜ' ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਜ਼ਿਲ੍ਹੇ ਦੇ 11 ਮੈਂਬਰੀ ਵਫ਼ਦ ਨੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸੀਲਾ ਗੁਟੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕਿਸਾਨੀ ਮੰਗਾਂ ਦੇ ਹੱਲ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਐੱਸ.ਡੀ.ਐਮ. ਜ਼ੀਰਾ ਨੂੰ ਦਿੱਤਾ ਮੈਮੋਰੰਡਮ

ਜ਼ੀਰਾ, 17 ਦਸੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ ਪੰਜਾਬ, ਪ੍ਰਗਟ ਸਿੰਘ ਤਲਵੰਡੀ ਸਕੱਤਰ ਪੰਜਾਬ, ਮਨਮੋਹਨ ਸਿੰਘ ਸੰਗਠਨ ਸਕੱਤਰ ਪੰਜਾਬ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦਾ ਸੰਘਰਸ਼ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਲਿਖਿਆ ਜਾਵੇਗਾ-ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਦਿੱਲੀ ਹਾਈਕੋਰਟ ਵਲੋਂ 1984 ਸਿੱਖ ਨਸਲਕੁਸ਼ੀ ਦੇ ਮੁੱਖ ਮੁਜਰਮ ਸਮਝੇ ਜਾਂਦੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਨਾਏ ਜਾਣ 'ਤੇ ਪਿਛਲੇ 34 ਸਾਲ ਤੋਂ ਹੀ ਲਗਾਤਾਰ ਸੰਘਰਸ਼ ਕਰ ਰਹੀਆਂ ਸਿੱਖ ਜਥੇਬੰਦੀਆਂ ਨੇ ਅਦਾਲਤ ਦੇ ਇਸ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਜੁਆਇੰਟ ਫੋਰਮ ਵਲੋਂ ਧਰਨਾ

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਰਕਲ ਫ਼ਿਰੋਜ਼ਪੁਰ ਦਾ ਧਰਨਾ ਸਾਥੀ ਬਲਕਾਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਅੱਜ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਜੁਆਇੰਟ ਫੋਰਮ ਪੰਜਾਬ ਦੇ ਆਗੂ ਕੁਲਦੀਪ ਸਿੰਘ ਖੰਨਾ, ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਜ਼ੀਰਾ ਦੀ ਮਹੀਨਾਵਾਰ ਮੀਟਿੰਗ

ਜ਼ੀਰਾ, 17 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਰਜਿ: ਜ਼ੀਰਾ ਦੀ ਮਾਸਿਕ ਮੀਟਿੰਗ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਰਚਨਾਵਾਂ ਦੇ ਦੌਰ ਵਿਚ ਸਭ ਤੋਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੈਨਸ਼ਨਰ ਦਿਵਸ ਮੌਕੇ 80 ਸਾਲਾ ਪੈਨਸ਼ਨਰ ਸਨਮਾਨਿਤ

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਰਿਟਾਇਰਡ ਟੀਚਰਜ਼ ਅਤੇ ਹੋਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਫ਼ਿਰੋਜ਼ਪੁਰ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਪੂਰਨ ਸਿੰਘ ਸੇਠੀ, ਸਰਪ੍ਰਸਤ ਜਸਵੰਤ ਸਿੰਘ ਕੈਲਵੀ, ਸੁਰਿੰਦਰ ਕੁਮਾਰ ਸ਼ਰਮਾ ਅਤੇ ਸਟੇਟ ਉਪ ਪ੍ਰਧਾਨ ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਲਾਈ ਮਲ੍ਹਮ

ਮਖੂ, 17 ਦਸੰਬਰ (ਵਰਿੰਦਰ ਮਨਚੰਦਾ)-1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਬੇਦੋਸਿਆਂ ਨੂੰ ਇਨਸਾਫ਼ ਦਿੰਦੇ ਹੋਏ ਮਾਣਯੋਗ ਹਾਈਕੋਰਟ ਦਿੱਲੀ ਨੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਸੁਣਾ ਕੇ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਮਲ੍ਹਮ ਦਾ ਕੰਮ ਕੀਤਾ ...

ਪੂਰੀ ਖ਼ਬਰ »

ਸਫਲ ਹੋ ਨਿੱਬੜਿਆ ਦਿੱਲੀ ਪਬਲਿਕ ਸਕੂਲ ਦਾ ਸਾਲਾਨਾ 'ਅਨੁਗੂੰਜ' ਸਮਾਰੋਹ

ਫ਼ਿਰੋਜ਼ਪੁਰ, 17 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿੱਦਿਅਕ ਖੇਤਰ ਦੀ ਨਾਮਵਰ ਸੰਸਥਾ ਦਿੱਲੀ ਪਬਲਿਕ ਸਕੂਲ ਫ਼ਿਰੋਜ਼ਪੁਰ ਵਲੋਂ ਪਿ੍ੰਸੀਪਲ ਸ੍ਰੀਮਤੀ ਨਿਧੀ ਜੈਨ ਦੀ ਯੋਗ ਅਗਵਾਈ ਹੇਠ 'ਅਨੁਗੂੰਜ' ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

'ਅੰਨ੍ਹਾ ਵੰਡੇ ਰਿਓੜੀਆਂ, ਮੁੜ-ਮੁੜ ਆਪਣਿਆਂ ਨੂੰ ਦੇਵੇ'

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਦੁਨੀਆਂ ਦੇ ਇਤਿਹਾਸ ਵਿਚ ਪੰਜਾਬ ਇਕ ਅਜਿਹਾ ਸੂਬਾ ਹੈ, ਜਿੱਥੇ ਖਾਲੀ ਖਜ਼ਾਨੇ ਦਾ ਢੰਡੋਰਾ ਪਿੱਟ ਕੇ ਦਸ ਸਾਲਾਂ ਦੇ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਠੇਕੇ 'ਤੇ ਸੇਵਾਵਾਂ ਨਿਭਾਅ ਰਹੇ ਐਸ.ਐਸ.ਏ. ਤੇ ਰਮਸਾ ਅਧਿਆਪਕਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਜਲਾਲਾਬਾਦ, 17 ਦਸੰਬਰ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਬੀਤੇ ਦੀਨੀ ਸੜਕ ਹਾਦਸੇ ਵਿਚ ਹੋਈ ਮੌਤ ਦੇ ਮਾਮਲੇ ਵਿਚ ਅਣਪਛਾਤੇ ਕੈਂਟਰ ਚਾਲਕ ਖਿਲਾਫ ਧਾਰਾ 279 ,304 -ਏ , 427 ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾ ਵਿਚ ਤੇਜਾ ਸਿੰਘ ਪੁੱਤਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਅਬੋਹਰ, 17 ਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰ ਮੁਤਾਬਿਕ ਸਹਾਇਕ ਥਾਣੇਦਾਰ ਕ੍ਰਿਸ਼ਨ ਲਾਲ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਛਾਬੜਾ ਸੀਨੀਅਰ ਬੈਂਕ ਮੈਨੇਜਰ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਫ਼ਿਰੋਜ਼ਪੁਰ, 17 ਦਸੰਬਰ (ਤਪਿੰਦਰ ਸਿੰਘ)-ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਵਿਖੇ ਸੇਵਾ ਨਿਭਾਅ ਚੁੱਕੇ ਭੁਪਿੰਦਰ ਸਿੰਘ ਛਾਬੜਾ ਸੀਨੀਅਰ ਬੈਂਕ ਮੈਨੇਜਰ 38 ਸਾਲਾ ਦੀ ਸ਼ਾਨਦਾਰ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋ ਗਏ | ਉਨ੍ਹਾਂ ਦੇ ਸਨਮਾਨ ਵਿਚ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »

ਜ਼ਮੀਨ ਦੀ ਕੁਰਕੀ ਬਿਲਕੁਲ ਬੰਦ ਕਰਨ ਅਤੇ ਕਰਜ਼ਾ ਮੁਆਫ਼ੀ ਦਾ ਭਾਕਿਯੂ ਕਾਦੀਆਂ ਵਲੋਂ ਪੁਰਜ਼ੋਰ ਸਵਾਗਤ

ਜ਼ੀਰਾ, 17 ਦਸੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ, ਜਿਸ ਦੌਰਾਨ ਹਾਜ਼ਰ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਆਮਦ 'ਤੇ ਬਾਰ ਨੇ ਕਰਵਾਇਆ ਸਮਾਗਮ

ਫ਼ਿਰੋਜ਼ਪੁਰ, 17 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਨਵੇਂ ਆਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਆਮਦ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਨੇ ਆਪਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਸਵਾਗਤੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਟਰਾਂਸਫ਼ਾਰਮਰ ਚੋਰੀ ਕਰਨ ਵਾਲਿਆਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਵੱਖ ਵੱਖ ਪਿੰਡਾਂ ਦੇ ਖੇਤਾਂ ਵਿਚੋਂ ਲੱਖਾਂ ਰੁਪਏ ਦੇ ਟਰਾਂਸਫ਼ਾਰਮਰ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਾਂਤਾ ਰਾਣੀ ਪਤਨੀ ਰਾਮ ਕੁਮਾਰ ਵਾਸੀ ਰਾਧਾ ...

ਪੂਰੀ ਖ਼ਬਰ »

ਸ਼ਹੀਦ ਗੰਜ ਸਕੂਲ 'ਚ ਸਨਮਵੀਰ ਸੰਧੂ ਦੀ ਕਿਤਾਬ 'ਪੰੁਗਰਦੀ ਕਲੀ' ਲੋਕ ਅਰਪਣ

ਮੁੱਦਕੀ, 17 ਦਸੰਬਰ (ਭੁਪਿੰਦਰ ਸਿੰਘ)-ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਅਤੇ ਉੱਘੇ ਸਮਾਜ ਸੇਵੀ ਰਾਜਵੀਰ ਭਲੂਰੀਏ ਦੀ ਹੋਣਹਾਰ ਬੇਟੀ ਸਨਮਵੀਰ ਕੌਰ ਵਲੋਂ ਲਿਖੀ ਹੋਈ ਕਵਿਤਾਵਾਂ ਦੀ ਪੁਸਤਕ 'ਪੰੁਗਰਦੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਚ 70 ਫ਼ੀਸਦੀ ਕਟੌਤੀ ਕਰਕੇ ਕੈਪਟਨ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਹੋਇਆ ਨੰਗਾ

ਮੁੱਦਕੀ, 17 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਵਿਚ ਸਮੂਹ ਵਿਧਾਇਕਾਂ ਦੀਆਂ ਤਨਖ਼ਾਹਾਂ 'ਚ ਅਥਾਹ ਵਾਧੇ ਦੇ ਨਾਲ-ਨਾਲ ਉਨ੍ਹਾਂ ਨੂੰ ਨਵੇਂ ਲੈਪਟਾਪ ਅਤੇ ਤੇਲ ਖ਼ਰਚ ਮੁਹੱਈਆ ਕਰਾਉਣ ਦੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ 'ਚ ਲੱਗੀਆਂ ਉਮੀਦਵਾਰਾਂ ਦੀਆਂ ਲੰਮੀਆਂ ਕਤਾਰਾਂ

ਮਖੂ, 17 ਦਸੰਬਰ (ਵਰਿੰਦਰ ਮਨਚੰਦਾ)-ਜਿੱਥੇ ਜ਼ਿਆਦਾਤਰ ਪਿੰਡਾਂ 'ਚ ਆਪਸੀ ਸਹਿਮਤੀ ਹੁੰਦੀ ਜਾ ਰਹੀ ਹੈ ਉੱਥੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਲੈਣ ਵਾਸਤੇ ਬੀ.ਡੀ.ਪੀ.ਓ. ਦਫ਼ਤਰ ਮਖੂ 'ਚ ਲੰਮੀਆਂ ...

ਪੂਰੀ ਖ਼ਬਰ »

ਨਿਆਂ ਨੂੰ ਘਰ-ਘਰ ਪਹੰੁਚਾਉਣ ਦੇ ਉਦੇਸ਼ ਲਈ ਜ਼ਿਲ੍ਹਾ ਸੈਸ਼ਨ ਜੱਜ ਵਲੋਂ ਮੋਬਾਈਲ ਵੈਨ ਨੂੰ ਹਰੀ ਝੰਡੀ

ਫ਼ਿਰੋਜ਼ਪੁਰ, 17 ਦਸੰਬਰ (ਰਾਕੇਸ਼ ਚਾਵਲਾ)-ਨਿਆਂ ਨੂੰ ਘਰ-ਘਰ ਪਹੰੁਚਾਉਣ ਦੇ ਉਦੇਸ਼ ਨੂੰ ਲੈ ਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਨੇ ਮੋਬਾਈਲ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਹੈ, ਵੈਨ 'ਚ ਨਿਯੁਕਤ ਕਾਨੂੰਨੀ ਮਾਹਿਰ ਸੰਪਰਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀ ਕਾਰਨ ਕਿਸਾਨੀ ਦਾ ਧੰਦਾ ਮੰਦਹਾਲੀ ਕਿਨਾਰੇ- ਮੀਹਾਂ ਸਿੰਘ ਵਾਲਾ

ਜ਼ੀਰਾ, 17 ਦਸੰਬਰ (ਮਨਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨੀ ਦਾ ਧੰਦਾ ਮੰਦਹਾਲੀ ਕਿਨਾਰੇ ਹੈ ਅਤੇ ਸਰਕਾਰ ਵਲੋਂ ਖੇਤੀ ਸੰਦਾਂ, ਕੀੜੇਮਾਰ ਦਵਾਈਆਂ, ਖਾਦਾਂ, ਸਪਰੇਆਂ ਅਤੇ ਖੇਤੀ ਸੰਦਾਂ ਤੇ ਸਪੇਅਰ ਪਾਰਟਸ ਤੋਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਨੇ ਕਾਲਜ ਪ੍ਰੋਫ਼ੈਸਰ ਦੇ ਿਖ਼ਲਾਫ਼ ਆਈ.ਟੀ.ਆਈ. ਮੂਹਰੇ ਕੀਤਾ ਅਰਥੀ ਫ਼ੂਕ ਪ੍ਰਦਰਸ਼ਨ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਸਰਕਾਰੀ ਐਮ.ਆਰ. ਕਾਲਜ ਦੇ ਪ੍ਰੋਫ਼ੈਸਰ ਦੇ ਿਖ਼ਲਾਫ਼ ਨਜਾਇਜ਼ ਨਕਲ ਕੇਸ ਬਣਾਉਣ ਦੇ ਰੋਸ ਵਜੋਂ ਯੂਨੀਅਨ ਨੇ ਸਰਕਾਰੀ ਆਈ.ਟੀ.ਆਈ. ਦੇ ਗੇਟ ਮੂਹਰੇ ਪ੍ਰੋਫੈਸਰ ਦੇ ਿਖ਼ਲਾਫ਼ ਅਰਥੀ ਫ਼ੂਕ ...

ਪੂਰੀ ਖ਼ਬਰ »

ਭਗਵਾਨ ਦੇਵ ਆਤਮਾ ਦੇ ਜਨਮ ਦਿਨ ਸਬੰਧੀ ਸਮਾਗਮ ਕਰਵਾਏ

ਫ਼ਿਰੋਜ਼ਪੁਰ, 17 ਦਸੰਬਰ (ਜਸਵਿੰਦਰ ਸਿੰਘ ਸੰਧੂ)- ਦੇਵ-ਸਮਾਜ ਸੰਸਥਾਪਕ ਭਗਵਾਨ ਦੇਵ ਆਤਮਾ ਦੇ ਜਨਮ ਦਿਨ ਸਬੰਧੀ ਦੇਵ ਸਮਾਜ ਕਾਲਜ ਅੰਦਰ ਸਥਿਤ ਸਾਧਨਾ ਮੰਦਿਰ ਵਿਚ ਪਿਛਲੇ 20 ਦਿਨਾਂ ਤੋਂ ਰੋਜ਼ਾਨਾ ਹੋ ਰਹੀ ਭਜਨ ਸੰਧਿਆ ਤੋਂ ਇਲਾਵਾ ਭਗਵਾਨ ਦੇਵ ਆਤਮਾ ਨਾਲ ਸਬੰਧਿਤ ...

ਪੂਰੀ ਖ਼ਬਰ »

ਜਲਾਲਾਬਾਦ ਦੇ ਸ਼ੁਭਮਨ ਗਿੱਲ ਨੇ ਰਣਜੀਤ ਟਰਾਫ਼ੀ 'ਚ ਖੇਡੀ 268 ਦੌੜਾਂ ਦੀ ਪਾਰੀ

ਜਲਾਲਾਬਾਦ, 17 ਦਸੰਬਰ (ਕਰਨ ਚੁਚਰਾ)-ਜਲਾਲਾਬਾਦ ਦੇ ਪਿੰਡ ਜੈਮਲ ਵਾਲਾ ਦੇ ਵਸਨੀਕ ਸ਼ੁਭਮਨ ਗਿੱਲ ਦੀ ਕਿ੍ਕਟ 'ਚ ਲਗਾਤਾਰ ਉਪਲਬਧੀਆਂ ਵਧਦੀਆਂ ਜਾ ਰਹੀਆਂ ਹਨ ਅਤੇ ਉਹ ਸੀਨੀਅਰ ਇੰਡੀਆ ਟੀਮ 'ਚ ਦਾਅਵੇਦਾਰੀ ਦਾ ਪਹਿਲਾ ਦਾਅਵੇਦਾਰ ਹੈ, ਜਿਸ ਕਾਰਨ ਜ਼ਿਲ੍ਹਾ ਫਾਜ਼ਿਲਕਾ ਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਪੈਨਸ਼ਨਰਜ਼ ਦਿਵਸ ਮਨਾਇਆ

ਫ਼ਾਜ਼ਿਲਕਾ, 17 ਦਸੰਬਰ (ਅਮਰਜੀਤ ਸ਼ਰਮਾ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਮੇਟੀ ਫ਼ਾਜ਼ਿਲਕਾ ਵਲੋਂ ਦਫ਼ਤਰ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ | ਸੂਬਾ ਕਮੇਟੀ ਦੇ ਸੱਦੇ 'ਤੇ ਮੰਡਲ ਪੱਧਰ 'ਤੇ ਮਨਾਏ ਗਏ ਪੈਨਸ਼ਨਰਜ਼ ਦਿਵਸ ਵਿਚ ਸਰਕਲ ਪ੍ਰਧਾਨ ਸ਼ੰਕਰ ਲਾਲ ਨੇ ...

ਪੂਰੀ ਖ਼ਬਰ »

ਬਜ਼ੁਰਗਾਂ ਵਲੋਂ ਵਿਧਾਇਕਾਂ ਦੀ ਤਨਖ਼ਾਹ ਵਧਾਉਣ ਕਾਰਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਅਬੋਹਰ, 17 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਮਾਜ ਸੁਧਾਰ ਸਭਾ ਦੀ ਅਗਵਾਈ ਵਿਚ ਜੇ.ਪੀ. ਪਾਰਕ 'ਚ ਇਕੱਠੇ ਹੋਏ ਬਜ਼ੁਰਗਾਂ ਨੇ ਸਰਕਾਰ ਦੇ ਵਿਧਾਇਕਾਂ ਦੀ ਤਨਖ਼ਾਹ ਵਧਾਉਣ ਦੇ ਫ਼ੈਸਲੇ ਦੀ ਨਿੰਦਿਆ ਕਰਦਿਆਂ ਮੰਗ ਕੀਤੀ ਹੈ ਕਿ ਬਜ਼ੁਰਗਾਂ ਨੂੰ ਪੈਨਸ਼ਨਾਂ ਸਰਕਾਰ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਸਤਾ ਕਲਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕਰਵਾਇਆ ਜਾਣੂੰ

ਫ਼ਾਜ਼ਿਲਕਾ, 17 ਦਸੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵਿਜੇ ਦਿਵਸ ਮਨਾਇਆ

ਸ੍ਰੀਗੰਗਾਨਗਰ, 17 ਦਸੰਬਰ (ਦਵਿੰਦਰਜੀਤ ਸਿੰਘ)-ਸੰਨ 1971 ਦੀ ਲੜਾਈ 'ਚ ਭਾਰਤ ਦੀ ਹੋਈ ਜਿੱਤ ਨੂੰ ਅੱਜ ਨਹਿਰੂ ਪਾਰਕ 'ਚ ਵਿਜੈ ਦਿਵਸ ਦੇ ਰੂਪ 'ਚ ਮਨਾਇਆ ਗਿਆ | ਸਰਬ ਭਾਰਤੀ ਸਾਬਕਾ ਫ਼ੌਜੀ ਸੇਵਾ ਪ੍ਰੀਸ਼ਦ, ਸੰਸਕਾਰ ਭਾਰਤੀ, ਹਿੰਦੁਸਤਾਨ ਸਕਾਊਟ ਗਾਈਡ ਦੇ ਸਾਂਝੇ ਯਤਨਾਂ ਨਾਲ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ ਇਕ ਪਿੰਡ ਇੱਕ ਗੁਰਦੁਆਰਾ ਮੁਹਿੰਮ-ਭਾਈ ਲੌਾਗੋਵਾਲ

ਮੰਡੀ ਲਾਧੂਕਾ, 17 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਚੱਲ ਰਹੇ ਧਰਮ ਪ੍ਰਚਾਰ ਦੇ ਕਾਰਜਾਂ ਦੀ ਲੜੀ ਤਹਿਤ ਇੱਕ ਪਿੰਡ ਇੱਕ ਗੁਰਦੁਆਰਾ ਮੁਹਿੰਮ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX