ਤਾਜਾ ਖ਼ਬਰਾਂ


ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  2 minutes ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  12 minutes ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  15 minutes ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  44 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  57 minutes ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 1 hour ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਬਠਿੰਡਾ /ਮਾਨਸਾ

ਦੁਕਾਨਦਾਰ ਨੂੰ ਡਰਾ-ਧਮਕਾ ਕੇ ਨਕਦੀ ਤੇ ਮੋਬਾਈਲ ਖੋਹਣ ਵਾਲਾ ਇਕ ਗਿ੍ਫ਼ਤਾਰ, ਦੂਜੇ ਦੀ ਭਾਲ ਜਾਰੀ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਲੰਘੀ ਰਾਤ ਪਿੰਡ ਗੋਬਿੰਦਪੁਰਾ ਵਿਖੇ ਇਕ ਦੁਕਾਨਦਾਰ ਨੂੰ ਡਰਾ-ਧਮਕਾ ਕੇ ਮੋਬਾਈਲ ਫ਼ੋਨ ਤੇ ਨਗਦੀ ਖੋਹਣ ਵਾਲੇ ਇਕ ਵਿਅਕਤੀ ਨੂੰ ਸਥਾਨਕ ਮਾਡਲ ਟਾਊਨ, ਫੇਸ-4 ਵਿਚੋਂ ਗਿ੍ਫ਼ਤਾਰ ਕਰ ਲਿਆ ਜਦਕਿ ਉਸ ਦੇ ਦੂਸਰੇ ਸਾਥੀ ਦੀ ਅਜੇ ਭਾਲ ਹੈ | ਪੁਲਿਸ ਨੇ ਗਿ੍ਫ਼ਤਾਰ ਵਿਅਕਤੀ ਕੋਲੋਂ 5 ਹਜ਼ਾਰ ਰੁਪਏ ਨਗਦ ਤੇ ਰੈੱਡ.ਮੀ. ਦਾ ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ | ਅੱਜ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਗੁਰਮੀਤ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਗੋਬਿੰਦਪੁਰਾ ਨੇ 16 ਦਸੰਬਰ ਦੀ ਰਾਤ ਨੂੰ ਤਕਰੀਬਨ 9 ਵਜੇ ਪੁਲਿਸ ਕੰਟਰੋਲ ਰੂਮ 'ਚ ਫ਼ੋਨ ਕਰਕੇ ਦੱਸਿਆ ਸੀ ਕਿ ਉਹ ਆਪਣੀ ਕਰਿਆਨੇ ਦੀ ਦੁਕਾਨ ਬੰਦ ਕਰਕੇ ਆਪਣੇ ਘਰ ਪਿੰਡ ਗੋਬਿੰਦਪੁਰਾ ਵੱਲ ਜਾ ਰਿਹਾ ਸੀ ਕਿ ਪਿੱਛੋਂ ਆਏ ਦੋ ਵਿਅਕਤੀਆਂ ਨੇ ਉਸ ਨੂੰ ਫੜ੍ਹ ਲਿਆ ਅਤੇ ਉਸ ਦੇ ਮੂੰਹ 'ਤੇ ਹੱਥ ਰੱਖਕੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਰੌਲਾ ਪਾਇਆ ਤਾਂ ਉਸ ਨੂੰ ਜਾਨੋਂ ਮਾਰ ਦੇਣਗੇ ਅਤੇ ਉਹ ਗੁਰਮੀਤ ਕੁਮਾਰ ਕੋਲੋਂ ਕਰੀਬ 20-25 ਹਜ਼ਾਰ ਰੁਪਏ ਤੇ 1 ਰੈੱਡ-ਮੀ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਡਾ. ਨਾਨਕ ਸਿੰਘ ਨੇ ਦੱਸਿਆ ਕਿ ਦੁਕਾਨਦਾਰ ਗੁਰਮੀਤ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਸ ਕੋਲੋਂ ਨਗਦੀ ਅਤੇ ਮੋਬਾਈਲ ਖੋਹਿਆ ਹੈ, ਉਨ੍ਹਾਂ ਦਾ ਅਕਸਰ ਹੀ ਉਸ ਦੇ ਪਿੰਡ ਆਉਣਾ ਜਾਣਾ ਲੱਗਿਆ ਰਹਿੰਦਾ ਹੈ | ਉਸ ਨੇ ਪੁਲਿਸ ਨੂੰ ਦੱਸਿਆ ਕਿ ਕਥਿਤ ਦੋਸ਼ੀ ਰਮਨਦੀਪ ਸਿੰਘ ਉਰਫ਼ ਘੁੱਲਾ ਵਾਸੀ ਅਮਰਪੁਰਾ ਬਸਤੀ ਬਠਿੰਡਾ ਤੇ ਮਾਣਾ ਸਿੰਘ ਵਾਸੀ ਪਿੰਡ ਪੂਹਲੀ ਨੂੰ ਉਹ ਪਹਿਲਾਂ ਤੋਂ ਹੀ ਜਾਣਦਾ ਹੈ | ਏ.ਐੱਸ.ਆਈ. ਵਿਸ਼ਨੂੰ ਦਾਸ ਨੇ ਗੁਰਮੀਤ ਕੁਮਾਰ ਦੇ ਬਿਆਨਾਂ 'ਤੇ ਥਾਣਾ ਕੈਂਟ ਵਿਚ ਧਾਰਾ 382,506,34 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕਰ ਲਿਆ ਅਤੇ ਅੱਜ ਗਸ਼ਤ ਦੌਰਾਨ ਪੁਲਿਸ ਨੇ ਮੁੱਦਈ ਦੀ ਹਾਜ਼ਰੀ ਵਿਚ ਰਮਨਦੀਪ ਸਿੰਘ ਨੂੰ ਮਾਡਲ ਟਾਊਨ, ਫੇਸ-4, ਨੇੜੇ ਗਰੀਨ ਸਿਟੀ ਰੋਡ ਤੋਂ ਗਿ੍ਫ਼ਤਾਰ ਕਰਕੇ ਉਸ ਕੋਲੋਂ 5000 ਰੁਪਏ ਨਗਦ ਅਤੇ ਖੋਹਿਆ ਹੋਇਆ ਰੈੱਡ-ਮੀ ਦਾ ਮੋਬਾਈਲ ਸਮੇਤ ਸਿਮ ਨੰ: 7009238037 ਬਰਾਮਦ ਕੀਤਾ ਹੈ | ਦੋਸ਼ੀ ਮਾਣਾ ਸਿੰਘ ਦੀ ਤਲਾਸ਼ ਜਾਰੀ ਹੈ |

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਤੇਜ਼

ਸੀਂਗੋ ਮੰਡੀ, 17 ਦਸੰਬਰ (ਲੱਕਵਿੰਦਰ ਸ਼ਰਮਾ)- ਖੇਤਰ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਤੇਜ਼ ਹੋ ਗਈ ਹੈ, ਜਿਸ ਲਈ ਪਿੰਡਾਂ ਵਿਚ ਸਰਪੰਚੀ ਦੇ ਉਮੀਦਵਾਰ ਨਾਮਜ਼ਦਗੀ ਲਈ ਲੋੜੀਂਦੇ ਦਸਤਾਵੇਜ਼ ਲੈਣੇ ਸ਼ੁਰੂ ਕਰ ਦਿੱਤੇ ਹਨ | ਬੇਸ਼ੱਕ ਪੰਚਾਂ ਦੀ ...

ਪੂਰੀ ਖ਼ਬਰ »

'ਵਿਕਲਾਂਗ' ਸ਼ਬਦ ਹੋਇਆ 'ਦਿਵਿਆਂਗਜਨ' ਤੇ ਭਲਾਈ ਵਿਭਾਗ ਦਾ ਨਾਂਅ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਹੋਇਆ

ਰਾਮਾਂ ਮੰਡੀ, 17 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸਰਕਾਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 'ਵਿਕਲਾਂਗ' ਸ਼ਬਦ ਦੀ ਥਾਂ 'ਦਿਵਿਆਂਗਜਨ' ਸ਼ਬਦ ਵਰਤਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਹਨ | ਵਧੀਕ ਸਟੇਟ ਪ੍ਰਾਜੈਕਟ ਡਾਇਰੈਕਟਰ, ਸਰਵ ਸਿੱਖਿਆ ਅਭਿਆਨ ਅਥਾਰਟੀ, ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਔਰਤ ਕਾਬੂ

ਮੌੜ ਮੰਡੀ, 17 ਦਸੰਬਰ (ਲਖਵਿੰਦਰ ਸਿੰਘ ਮੌੜ)- ਥਾਣਾ ਮੌੜ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਘੁੰਮਣ ਕਲਾਂ ਕੋਲ ਲਾਏ ਨਾਕੇ ਦੌਰਾਨ ਇਕ ਔਰਤ ਕੋਲੋਂ ਭੁੱਕੀ ਤੇ ਖ਼ਸ-ਖ਼ਸ ਬਰਾਮਦ ਕੀਤੀ ਹੈ | ਥਾਣਾ ਮੌੜ ਦੇ ਐੱਸ.ਐੱਚ.ਓ. ਇੰਸ: ਦਲਬੀਰ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਦੋ ਕਾਬੂ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਥਰਮਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਡੇਢ ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਗਿ੍ਫ਼ਤਾਰ ਵਿਅਕਤੀਆਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਸਵਿਫ਼ਟ ਕਾਰ ਖੋਹਣ ਦੀ ਵਾਰਦਾਤ ਦਾ ਪਰਦਾਫਾਸ਼, 4 ਨੌਜਵਾਨ ਗਿ੍ਫ਼ਤਾਰ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੁਲਿਸ ਨੇ 13 ਦਸੰਬਰ ਦੀ ਰਾਤ ਨੂੰ ਮਲੋਟ ਰੋਡ ਤੋਂ ਇਕ ਸਵਿਫ਼ਟ ਕਾਰ ਖੋਹਣ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਕਾਰ ਖੋਹਣ ਦੇ ਦੋਸ਼ 'ਚ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਕਾਰ ਖੋਹਣ ਲਈ ...

ਪੂਰੀ ਖ਼ਬਰ »

34 ਸਾਲਾ ਦੇ ਲੰਬੇ ਇੰਤਜ਼ਾਰ ਦੇ ਬਾਅਦ ਸੱਜਣ ਕੁਮਾਰ ਨੂੰ ਉਮਰ ਕੈਦ ਕਰਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਅਦਾਲਤ ਨੇ ਲਗਾਈ ਮੱਲ੍ਹਮ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 17 ਦਸੰਬਰ- ਅਦਾਲਤ ਵਲੋਂ ਅੱਜ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਵਿਚੋਂ ਇਕ ਕਰਾਰ ਦਿੱਤੇ ਗਏ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਦੇਣ ਦੇ ਆਏ ਫ਼ੈਸਲੇ ਨੇ 34 ਸਾਲ ਤੋਂ ਇਨਸਾਫ਼ ਲਈ ਭਟਕ ਰਹੇ ਸਿੱਖ ਦੰਗਾ ਪੀੜਤਾਂ ਦੇ ਜ਼ਖ਼ਮਾਂ 'ਤੇ ...

ਪੂਰੀ ਖ਼ਬਰ »

ਲੁਟੇਰੇ 30 ਹਜ਼ਾਰ ਰੁਪਏ ਖੋਹ ਕੇ ਫ਼ਰਾਰ1

ਸਰਦੂਲਗੜ, 17 ਦਸੰਬਰ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੀ ਚਿਲਿੰਗ ਸੈਂਟਰ ਰੋਡ ਤਂੋ ਦਿਨ ਦਿਹਾੜੇ ਮੋਟਰਸਾਈਕਲ 'ਤੇ ਸਵਾਰ 4 ਲੁਟੇਰੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ 30 ਹਜ਼ਾਰ 600 ਰੁਪਏ ਖੋਹ ਕੇ ਫ਼ਰਾਰ ਹੋ ਗਏ। ਇਸ ਸੰਬੰਧੀ ਭਗਵਾਨ ਸਿੰਘ ਪੁੱਤਰ ਅਮਰ ਸਿੰਘ ਵਾਸੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ ਘਰਾਂ 'ਤੇ ਹੋਈ ਛਾਪੇਮਾਰੀ

ਤਲਵੰਡੀ ਸਾਬੋ, 17 ਦਸੰਬਰ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਸਬਾ ਡੱਬਵਾਲੀ ਲਾਗੇ ਹੈਬੂਆਣਾ ਨੇੜਿਉਂ ਹਰਿਆਣਾ ਪੁਲਿਸ ਵਲੋਂ ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਲਿਆਂਦੀ ਜਾ ਰਹੀ ਸ਼ਰਾਬ ਦੱਸਦਿਆਂ ਬਰਾਮਦ ਕੀਤੀਆਂ ਗਈਆਂ ਦੇਸੀ ਅਤੇ ...

ਪੂਰੀ ਖ਼ਬਰ »

ਪਿੰਡ ਭੋਡੀਪੁਰਾ ਤੋਂ ਕਾਂਗਰਸ ਨੇ ਇੰਦਰਜੀਤ ਜੱਗਾ ਨੂੰ ਉਮੀਦਵਾਰ ਐਲਾਨਿਆ

ਭਗਤਾ ਭਾਈਕਾ, 17 ਦਸੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਭੋਡੀਪੁਰਾ ਵਿਖੇ ਕਾਂਗਰਸ ਵਲੋਂ ਪਾਰਟੀ ਦੇ ਸਰਗਰਮ ਯੂਥ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਜੱਗਾ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਹੀ ਪਿੰਡ ਵਿਚ ਪੰਚ ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਪਿੰਡ ਲਹਿਰਾ ਧੁੂਰਕੋਟ ਨੇ ਸਰਬਸੰਮਤੀ ਨਾਲ ਜਸਪਾਲ ਰਾਮ ਨੂੰ ਸਰਪੰਚ ਚੁਣਿਆ

ਲਹਿਰਾ ਮੁਹੱਬਤ, 17 ਦਸੰਬਰ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਧੁੂਰਕੋਟ ਦੀ ਪੰਚਾਇਤੀ ਚੋਣ ਲਈ ਕਈ ਦਿਨਾਂ ਤੋਂ ਚਲਦੀਆਂ ਸਰਗਰਮੀਆਂ ਨੇ ਅੱਜ ਸਾਰੇ ਪਿੰਡ ਨੂੰ ਇਕ ਮੰਚ 'ਤੇ ਇਕੱਤਰ ਕਰ ਦਿੱਤਾ ਹੈ | ਪੰਚਾਇਤੀ ਚੋਣ ਲਈ ਪਾਰਟੀ ਪੱਧਰ 'ਤੇ ਸਰਪੰਚੀ ਦੇ ਕਈ ਦਾਅਵੇਦਾਰ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਆਜ਼ਾਦ ਲੜੇਗਾ ਸਰਪੰਚ ਦੀ ਚੋਣ

ਮਹਿਮਾ ਸਰਜਾ, 17 ਦਸੰਬਰ (ਰਾਮਜੀਤ ਸ਼ਰਮਾ)- ਜਿਵੇਂ-ਜਿਵੇਂ ਪੰਚਾਇਤੀ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਪਿੰਡਾਂ ਵਿਚ ਸਰਪੰਚ ਜਾਂ ਪੰਚ ਦੀ ਚੋਣ ਲੜਨ ਵਾਲੇ ਚਾਹਵਾਨ ਪੂਰੀ ਤਰ੍ਹਾਂ ਸਰਗਰਮ ਹੋ ਰਹੇ ਹਨ, ਜਿਸ ਦੇ ਤਹਿਤ ਪਿੰਡ ਮਹਿਮਾ ਸਰਜਾ ਵਿਖੇ ਸਰਪੰਚ ਦੀ ਚੋਣ ਲੜ ਰਹੇ ...

ਪੂਰੀ ਖ਼ਬਰ »

ਗੋਨਿਆਣਾ ਬਲਾਕ ਦੇ 37 ਪਿੰਡਾਂ 'ਚੋਂ 19 ਉਮੀਦਵਾਰਾਂ ਨੇ ਹੀ ਨਾਮਜ਼ਦਗੀਆਂ ਭਰੀਆਂ

ਗੋਨਿਆਣਾ, 17 ਦਸੰਬਰ (ਲਛਮਣ ਦਾਸ ਗਰਗ)- ਸੂਬੇ ਵਿਚ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜਦਗੀਆਂ ਸੁਰੁ ਹੋ ਗਈਆਂ ਹਨ, ਚੋਣ ਕਮੀਸਨ ਵਲੋਂ ਸਰਪੰਚ ਅਤੇ ਪੰਚ ਦੀ ਚੋਣ ਲੜਣ ਵਾਲੇ ਉਮੀਦਵਾਰਾਂ ਲਈ ਨਾਮਜਗੀਆਂ ਭਰਨ ਵਾਸਤੇ 14 ਤੋਂ 19 ਦਸੰਬਰ ਤੱਕ 5 ਦਿਨ ਦਿੱਤੇ ਸਨ ...

ਪੂਰੀ ਖ਼ਬਰ »

ਪਿੰਡ ਬੁੱਗਰਾ 'ਚ ਬਲਵਿੰਦਰ ਕੌਰ ਦੇ ਹੱਕ 'ਚ ਕਾਂਗਰਸੀ ਸਮਰਥਕਾਂ ਦਾ ਭਰਵਾਂ ਇਕੱਠ

ਚਾਉਕੇ, 17 ਦਸੰਬਰ (ਮਨਜੀਤ ਸਿੰਘ ਘੜੈਲੀ)- ਪਿੰਡ ਬੁੱਗਰਾ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਬਲਵੀਰ ਸਿੰਘ ਦੀ ਭਰਜਾਈ ਬਲਵਿੰਦਰ ਕੌਰ ਪਤਨੀ ਸਵ: ਜਗਜੀਤ ਸਿੰਘ ਭੁੱਲਰ ਨੂੰ ਅੱਜ ਵੱਡੀ ਗਿਣਤੀ 'ਚ ਇਕੱਤਰ ਹੋਏ ਕਾਂਗਰਸ ਪਾਰਟੀ ਨਾਲ ਸਬੰਧਿਤ ਸਮਰਥਕਾਂ ਨੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦੇ ਦੂਜੇ ਦਿਨ ਸਬੰਧਿਤ ਦਫ਼ਤਰਾਂ 'ਚ ਲੱਗੀਆਂ ਰਹੀਆਂ ਰੌਣਕਾਂ

ਮਾਨਸਾ, 17 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦੇ ਦੂਜੇ ਦਿਨ ਸਬੰਧਿਤ ਦਫ਼ਤਰਾਂ 'ਚ ਰੌਣਕਾਂ ਲੱਗੀਆਂ ਰਹੀਆਂ | ਸਰਪੰਚੀ ਤੇ ਪੰਚੀ ਦੇ ਚੋਣ ਲੜਨ ਦੇ ਚਾਹਵਾਨ ਵੱਡੀ ਗਿਣਤੀ 'ਚ ਆਪਣੇ ਸਮਰਥਕਾਂ ਨਾਲ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਸੱਜਣ ਕੁਮਾਰ ਨੂੰ ਉਮਰ ਕੈਦ ਦੇ ਫ਼ੈਸਲੇ ਦਾ ਸਵਾਗਤ

ਬਠਿੰਡਾ, 17 ਦਸੰਬਰ (ਕੰਵਲਜੀਤ ਸਿੰਘ ਸਿੱਧੂ)- 1984 ਦੇ ਦੰਗਿਆਂ 'ਚ ਨਾਮਜ਼ਦ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ...

ਪੂਰੀ ਖ਼ਬਰ »

ਗੋਨਿਆਣਾ 'ਚ ਹਰਿਆ ਭਰਿਆ ਦਰੱਖ਼ਤ ਕੱਟ ਕੇ, ਪੁਲਿਸ ਨਾਲ ਸੈਟਿੰਗ ਕਰ ਕੇ ਕਿਸੇ ਵੀ ਕਾਰਵਾਈ ਤੋਂ ਖਹਿੜਾ ਛੁਡਵਾਓ

ਗੋਨਿਆਣਾ, 17 ਦਸੰਬਰ (ਮਨਦੀਪ ਸਿੰਘ ਮੱਕੜ)- ਗੋਨਿਆਣਾ 'ਚ ਸ੍ਰੀ ਦੁਰਗਾ ਮੰਦਰ ਵਾਲੀ ਗਲੀ ਵਿਚ ਇਕ ਵਿਅਕਤੀ ਨੇ ਆਪਣੇ ਦੇ ਘਰ ਦੇ ਅੱਗੇ ਲੱਗੇ ਹਰੇ ਭਰੇ ਦਰੱਖਤ ਨੂੰ ਵੱਢ ਦਿੱਤਾ | ਕਾਰਜਸਾਧਕ ਅਫ਼ਸਰ ਤਰੁਨ ਕੁਮਾਰ ਨੇ ਲਿਖਤੀ ਰੂਪ ਵਿਚ ਦਰੱਖਤ ਵੱਢਣ ਵਾਲੇ ਵਿਰੁੱਧ ...

ਪੂਰੀ ਖ਼ਬਰ »

ਸਾਫ਼ ਸੁਥਰਾ ਖਾਓ, ਸਿਹਤਮੰਦ ਰਹੋ ਤੇ ਨਮਕ, ਚੀਨੀ ਅਤੇ ਘਿਓ ਦੀ ਘੱਟ ਤੋਂ ਘੱਟ ਵਰਤੋਂ ਕਰਨ ਬਾਰੇ ਕੀਤਾ ਜਾਗਰੂਕ

ਬਠਿੰਡਾ, 17 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸਵੱਸਥ ਭਾਰਤ ਤੰਦਰੁਸਤ ਪੰਜਾਬ ਲੋਹ ਯਾਤਰਾ ਜੋ ਕੱਲ੍ਹ ਬਠਿੰਡਾ ਵਿਖੇ ਪਹੰੁਚੀ ਸੀ | ਉਸ ਵਲੋਂ ਅੱਜ ਦੂਸਰੇ ਦਿਨ ਸ਼ਹਿਰ ਅੰਦਰ ਰੈਲੀ ਕੱਢੀ ਗਈ | ਇਸ ਰੈਲੀ ਨੂੰ ਬਹੁ-ਮੰਤਵੀ ਖੇਡ ਸਟੇਡੀਅਮ ਬਠਿੰਡਾ ਤੋਂ ਡਿਪਟੀ ਮੈਡੀਕਲ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਭਾਈ ਬਹਿਲੋ ਖੇਡ ਮੇਲਾ 9 ਤੋਂ

ਭਗਤਾ ਭਾਈਕਾ, 17 ਦਸੰਬਰ (ਸੁਖਪਾਲ ਸਿੰਘ ਸੋਨੀ)- ਭਾਈ ਬਹਿਲੋ ਖੇਡ ਤੇ ਸੱਭਿਆਚਾਰਕ ਕਲੱਬ ਭਗਤਾ ਭਾਈਕਾ ਦੀ ਇਕ ਅਹਿਮ ਮੀਟਿੰਗ ਭਾਈ ਬਹਿਲੋ ਹਾਕੀ ਸਟੇਡੀਅਮ ਵਿਖੇ ਚੇਅਰਮੈਨ ਮਨਜੀਤਇੰਦਰ ਸਿੰਘ ਬਰਾੜ ਤੇ ਪ੍ਰਧਾਨ ਪਰਮਜੀਤ ਸਿੰਘ ਬਿਦਰ ਦੀ ਪ੍ਰਧਾਨਗੀ ਹੇਠ ਹੋਈ ¢ ...

ਪੂਰੀ ਖ਼ਬਰ »

ਰਾਮਸਰਾ ਰੇਲਵੇ ਫਾਟਕ ਦਾ ਰਸਤਾ ਤੰਗ ਹੋਣ ਕਾਰਨ ਭਾਰੀ ਵਾਹਨ ਫਸੇ

ਰਾਮਾਂ ਮੰਡੀ, 17 ਦਸੰਬਰ (ਤਰਸੇਮ ਸਿੰਗਲਾ)- ਰਾਮਸਰਾ ਰੇਲਵੇ ਫਾਟਕ ਦਾ ਰਸਤਾ ਤੰਗ ਹੋਣ ਕਾਰਨ ਜਿੱਥੇ ਹਮੇਸ਼ਾ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ, ਉਥੇ ਲੰਘਣ ਸਮੇਂ ਵਾਹਨ ਫਸਣ ਕਾਰਨ ਵੱਡੀ ਦੁਰਘਟਨਾ ਦਾ ਵੀ ਡਰ ਹਮੇਸ਼ਾ ਬਣਿਆ ਰਹਿੰਦਾ ਹੈ | ਫਾਟਕ ਨੇੜੇ ਵੱਸਦੇ ਮੁਰਾਰੀ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਦਾ ਜਸਟਿਸ ਰਣਜੀਤ ਸਿੰਘ ਜਾਂਚ ਰਿਪੋਰਟ ਮਾਮਲੇ 'ਚ ਬੋਲਿਆ ਝੂਠ ਹੋਇਆ ਜੱਗ ਜ਼ਾਹਿਰ-ਜਥੇ: ਦਾਦੂਵਾਲ

ਬਠਿੰਡਾ, 17 ਦਸੰਬਰ (ਸਟਾਫ਼ ਰਿਪੋਰਟਰ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ 26 ਅਗਸਤ 2018 ਸ਼ਾਮ ਨੂੰ ਟਵੀਟ ਕਰਕੇ ਕਿਹਾ ਸੀ ਕਿ ਇਸ ਵੇਲੇ ਚੰਡੀਗੜ੍ਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਭਗਤਾ ਭਾਈਕਾ, 17 ਦਸੰਬਰ (ਸੁਖਪਾਲ ਸਿੰਘ ਸੋਨੀ)- ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮੀਟਿੰਗ ਓਮ ਪ੍ਰਕਾਸ਼ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਵਲੋਂ ਐਸੋਸੀਏਸ਼ਨ ਦੇ 80 ਸਾਲ ਦੀ ਉਮਰ ਪੂਰੀ ਕਰਨ ਵਾਲੇ ਮੈਂਬਰ ਭਗਨ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਲਿਖਤੀ ਪ੍ਰੀਖਿਆ ਕਰਵਾਈ

ਤਲਵੰਡੀ ਸਾਬੋ­, 17 ਦਸੰਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ 'ਵਰਸਿਟੀ ਦੇ ਮਹਿਲਾ ਵਿਕਾਸ ਸੈੱਲ ਤੇ ਰਾਸ਼ਟਰੀ ਮਹਿਲਾ ਆਯੋਗ ਦੀ ਅਗਵਾਈ ਵਿਚ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਦੀ ਜਾਗਰੂਕਤਾ ਸਬੰਧੀ ਇਕ ਵਿਸ਼ੇਸ਼ ਲਿਖਤੀ ਪ੍ਰੀਖਿਆ ਕਰਵਾਈ ਗਈ, ...

ਪੂਰੀ ਖ਼ਬਰ »

ਮੈਨੂੰ ਝੂਠੇ ਮਾਮਲੇ 'ਚ ਫਸਾਇਆ ਜਾ ਰਿਹੈ-ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ

ਤਲਵੰਡੀ ਸਾਬੋ, 17 ਦਸੰਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਦੀ ਡੱਬਵਾਲੀ ਪੁਲਿਸ ਵਲੋਂ ਬੀਤੇ ਦਿਨ ਵੱਡੀ ਮਾਤਰਾ ਵਿਚ ਫੜੀ ਸ਼ਰਾਬ ਦੇ ਮਾਮਲੇ ਵਿਚ ਪੁਲਿਸ ਵਲੋਂ ਬਲਾਕ ਕਾਂਗਰਸ ਦੇ ਪ੍ਰਧਾਨ ਕਿ੍ਸ਼ਨ ਭਾਗੀਵਾਂਦਰ ਦੇ ਘਰ ਤੇ ਦੁਕਾਨ ਤੇ ਕੀਤੀ ਜਾ ਰਹੀ ਛਾਪੇਮਾਰੀ ਦੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਲੱਖੋਵਾਲ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਬਠਿੰਡਾ, 17 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਰਾਹੀ ਮੁੱਖ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫ਼ੇਅਰ ਐਸੋੋਸੀਏਸ਼ਨ ਪੈਨਸ਼ਨ ਦਿਵਸ ਮਨਾਇਆ

ਰਾਮਪੁਰਾ ਫੂਲ, 17 ਦਸੰਬਰ (ਗੁਰਮੇਲ ਸਿੰਘ ਵਿਰਦੀ)- ਪੈਨਸ਼ਨਰਜ਼ ਵੈਲਫ਼ੇਅਰ ਐਸੋੋਸੀਏਸ਼ਨ ਬਲਾਕ ਫੂਲ ਨੇ ਪੈਨਸ਼ਨ ਦਿਵਸ ਮਨਾਇਆ, ਜਿਸ ਵਿਚ 80 ਸਾਲ ਤੋਂ ਉਪਰ ਦੀ ਉਮਰ ਵਾਲੇ ਪੈਨਸ਼ਨਰਜ ਵਿਚ ਰਾਮ ਸਰੂਪ, ਅੰਮਿ੍ਤ ਲਾਲ ਗਰਗ, ਮਹਿੰਦਰ ਸਿੰਘ ਕਰਾੜਵਾਲਾ, ਸ਼ਾਂਤੀ ਦੁਲਾਰੀ ...

ਪੂਰੀ ਖ਼ਬਰ »

ਡਾ: ਪੁਨੀਤ ਬਾਂਸਲ ਦੀ ਕੌਮੀ ਅਕੈਡਮੀ ਦੇ ਮੈਂਬਰ ਵਜੋਂ ਚੋਣ

ਬਠਿੰਡਾ, 17 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ. ਆਰ. ਅੱੈਸ. ਪੀ. ਟੀ. ਯੂ.), ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਤੇ ਟੈਕਨਾਲੋਜੀ ਵਿਭਾਗ ਵਿਚ ਐਸੋਸੀਏਟ ਪ੍ਰੋਫੈਸਰ (ਫਾਰਮਾਕੌਲੋਜੀ) ਡਾ. ਪੁਨੀਤ ਬਾਂਸਲ ...

ਪੂਰੀ ਖ਼ਬਰ »

ਆਰ. ਪੀ. ਸੀ. ਕਾਲਜ ਬਹਿਮਣ ਦੀਵਾਨਾ ਦੇ ਪੇਪਰ ਤੋਂ ਵਾਂਝੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਯੂਨੀਵਰਸਿਟੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬੱਲੂਆਣਾ, 17 ਦਸੰਬਰ (ਗੁਰਨੈਬ ਸਾਜਨ)- ਆਰ. ਪੀ. ਸੀ. ਕਾਲਜ ਬਠਿੰਡਾ-ਮਲੋਟ ਰੋਡ ਬਹਿਮਣ ਦੀਵਾਨਾ ਵਿਖੇ ਅੱਜ ਤੋਂ ਸ਼ੁਰੂ ਹੋਏ ਬੀ. ਏ. ਦੇ ਧਾਰਮਿਕ ਵਿਸ਼ੇ ਦੇ ਪੇਪਰ ਤੋਂ ਵਾਂਝੇ ਰਹੇ ਦੋ ਦਰਜਨ ਦੇ ਕਰੀਬ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਪੰਜਾਬੀ ਯੂਨੀਵਰਸਿਟੀ ...

ਪੂਰੀ ਖ਼ਬਰ »

ਭਾਜਪਾ ਮੰਡਲ ਰਾਮਾਂ ਦੀ ਮੀਟਿੰਗ ਹੋਈ

ਰਾਮਾਂ ਮੰਡੀ, 17 ਦਸੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਵਿਖੇ ਭਾਜਪਾ ਮੰਡਲ ਰਾਮਾਂ ਮੀਟਿੰਗ ਪ੍ਰਧਾਨ ਰਾਹੁਲ ਭੰਡਾਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਤੇ ਜ਼ਿਲ੍ਹਾ ਪ੍ਰਭਾਰੀ ਸੁਖਵੰਤ ਸਿੰਘ ਧਨੋਲਾ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮੌਕੇ ਪੈਨਸ਼ਨਰਾਂ ਦਾ ਕੀਤਾ ਸਨਮਾਨ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ, ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਵਲੋਂ ਪੈਨਸ਼ਨਰ ਦਿਵਸ ਮਨਾਇਆ ਗਿਆ, ਜਿਸ ਵਿਚ ਐਸੋਸੀਏਸ਼ਨ ਦੀ ਤਰਫ਼ੋਂ 5 ਸੀਨੀਅਰ ਸੇਵਾ-ਮੁਕਤੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਭੁੱਚੋ ਕਲਾਂ ਵਿਖੇ ਪੰਚਾਇਤੀ ਚੋਣਾਂ ਦਾ ਮਾਹੌਲ ਹੋਇਆ ਗਰਮ

ਭੁੱਚੋ ਮੰਡੀ, 17 ਦਸੰਬਰ (ਬਿੱਕਰ ਸਿੰਘ ਸਿੱਧੂ)- ਪਿੰਡ ਭੁੱਚੋ ਕਲਾਂ ਵਿਖੇ ਪੰਚਾਇਤੀ ਚੋਣਾਂ ਦੀ ਚੋਣ ਮੁਹਿੰਮ ਹੁਣ ਪੂਰੀ ਤਰ੍ਹਾਂ ਭਖ ਚੁੱਕੀ ਹੈ ਅਤੇ ਲਾਲ ਪਰੀ ਦੇ ਸ਼ੁਦਾਈ ਦੇਰ ਰਾਤ ਤੱਕ ਗਲੀਆਂ ਵਿਚ ਝੂਮਦੇ ਆਮ ਦਿਖਾਈ ਦੇ ਰਹੇ ਹਨ | ਸਰਪੰਚੀ ਦੀ ਗੱਲ ਕਰੀਏ ਤਾਂ ਹੁਣ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਦੀਆਂ ਟੀਮਾਂ ਲਈ ਸੰਭਾਵਿਤ ਅਧਿਆਪਕਾਂ ਦੀ ਚੋਣ, 12 ਖੇਡਾਂ 'ਚ ਦਿਖਾਉਣਗੇ ਦਮ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਵਿਚ ਪਹਿਲੀ ਦਫ਼ਾ ਅਧਿਆਪਕਾਂ ਦੀਆਂ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਦੀਆਂ ਟੀਮਾਂ ਲਈ ਸੰਭਾਵਿਤ ਅਧਿਆਪਕਾਂ ਰੂਪੀ ਖਿਡਾਰੀਆਂ ਦੀ ਚੋਣ ਸੰਪੰਨ ਹੋ ਗਈ ਹੈ | ਚੁਣੇ ਗਏ ਅਧਿਆਪਕਾਂ ਦੀ ...

ਪੂਰੀ ਖ਼ਬਰ »

ਨਹਿਰ ਬੰਦੀ ਕਾਰਨ ਜਲਘਰ ਸੁੱਕੇ, ਲੋਕ ਜ਼ਮੀਨੀ ਬੋਰਾਂ ਵਾਲਾ ਪਾਣੀ ਪੀਣ ਲਈ ਮਜਬੂਰ

ਰਾਮਾਂ ਮੰਡੀ, 17 ਦਸੰਬਰ (ਤਰਸੇਮ ਸਿੰਗਲਾ)- ਪਿਛਲੇ ਕਈ ਦਿਨਾਂ ਤੋਂ ਮਲੇਰਕੋਟਲਾ ਰਜਬਾਹੇ 'ਚ ਪਾਣੀ ਦੀ ਬੰਦੀ ਕਾਰਨ ਜਲਘਰ ਵੀ ਸੁੱਕ ਚੁੱਕੇ ਹਨ, ਜਿਸ ਨਾਲ ਜਿਥੇ ਕਣਕ ਤੇ ਹੋਰ ਫ਼ਸਲਾਂ ਨੂੰ ਜ਼ਮੀਨੀ ਬੋਰ੍ਹਾਂ ਦਾ ਪਾਣੀ ਲਾਉਣਾ ਪੈ ਰਿਹਾ ਹੈ, ਉਥੇ ਪੀਣ ਲਈ ਵੀ ਬੋਰ੍ਹਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਖੇਡ ਸਟੇਡੀਅਮ ਦਾ ਜਾਇਜ਼ਾ

ਰਾਮਾਂ ਮੰਡੀ, 17 ਦਸੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਰਾਮਾਂ ਵਿਖੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕਰੀਬ 2 ਕਰੋੜ ਦੀ ਲਾਗਤ ਨਾਲ ਸ਼ੁਰੂ ਕੀਤੇ ਖੇਡ ਸਟੇਡੀਅਮ ਦੇ ਅਧੂਰੇ ਪਏ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੇਡ ਅਫ਼ਸਰ ਵਿਜੇ ਕੁਮਾਰ ਪਿੰਡ ਰਾਮਾਂ ...

ਪੂਰੀ ਖ਼ਬਰ »

ਸੈਂਟਰਲ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਨੇ 'ਪੈਨਸ਼ਨਰ ਦਿਵਸ' ਮਨਾਇਆ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੈਂਟਰਲ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਠਿੰਡਾ ਵਲੋਂ ਸਥਾਨਕ ਡਾ. ਅੰਬੇਦਕਰ ਭਵਨ ਵਿਖੇ 'ਪੈਨਸ਼ਨਰ ਦਿਵਸ' ਮਨਾਇਆ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਮ ਲਾਲ ਗਰਗ ਨੇ ਪੈਨਸ਼ਨਰ ਦਿਵਸ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਦੀ ਸਹਿਕਾਰੀ ਸਭਾ ਦੇ ਦੋ ਮੈਂਬਰਾਂ ਦੀ ਚੋਣ ਲਈ ਅੱਜ ਪਈਆਂ ਵੋਟਾਂ ਦੇ ਨਤੀਜੇ 'ਤੇ ਰੋਕ

ਲਹਿਰਾ ਮੁਹੱਬਤ, 17 ਦਸੰਬਰ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ)- ਲਹਿਰਾ ਮੁਹੱਬਤ ਸਹਿਕਾਰੀ ਸਭਾ ਦੀ ਚੋਣ ਲਈ ਚੁਣੇ 9 ਮੈਂਬਰਾਂ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ਮਗਰੋਂ ਮਹਿਕਮੇ ਵਲੋਂ ਅੱਜ 2 ਮੈਂਬਰਾਂ ਦੀ ਚੋਣ ਲਈ ਸੁਖਾਵੇਂ ਮਹੌਲ 'ਚ ਅੱਜ ਸ਼ਾਮ 4 ਵਜੇ ਤੱਕ ...

ਪੂਰੀ ਖ਼ਬਰ »

ਪਿੰਡ ਚੋਟੀਆਂ 'ਚ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਚਾਉਕੇ, 17 ਦਸੰਬਰ (ਮਨਜੀਤ ਸਿੰਘ ਘੜੈਲੀ)- ਪਿੰਡ ਚੋਟੀਆਂ ਵਿਖੇ ਦਸਮੇਸ਼ ਸਪੋਰਟਸ ਕਲੱਬ ਚੋਟੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 2 ਰੋਜਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਦਸਮੇਸ਼ ਸਪੋਰਟਸ ਕਲੱਬ ਪਿੰਡ ਚੋਟੀਆਂ ਦੇ ਪ੍ਰਧਾਨ ...

ਪੂਰੀ ਖ਼ਬਰ »

ਐੱਮ. ਬੀ. ਬੀ. ਐੱਸ. ਤੇ ਪੈਥੋਲੋਜਿਸਟ ਲਾਜ਼ਮੀ ਕਰਨ ਿਖ਼ਲਾਫ਼ ਲੈਬ ਸੰਚਾਲਕਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਡੱਬਵਾਲੀ, 17 ਦਸੰਬਰ (ਇਕਬਾਲ ਸਿੰਘ ਸ਼ਾਂਤ)- ਮੈਡੀਕਲ ਲੈਬੋਰੇਟਰੀਆਂ 'ਤੇ ਸਰਕਾਰ ਵਲੋਂ ਅੱੈਮ.ਬੀ.ਬੀ.ਐੱਸ ਤੇ ਪੈਥੋਲੌਜਿਸਟ ਲਾਜ਼ਮੀ ਕਰਨ ਦੀ ਸ਼ਰਤ ਨੂੰ ਗ਼ਲਤ ਢੰਗ ਨਾਲ ਲਾਗੂ ਕਰਨ ਿਖ਼ਲਾਫ਼ ਲੈਬੋਰੇਟਰੀ ਸੰਚਾਲਕ ਸੰਘਰਸ਼ ਦੇ ਰੌਾਅ 'ਚ ਹਨ | ਅੱਜ ਮੈਡੀਕਲ ...

ਪੂਰੀ ਖ਼ਬਰ »

ਤਰਕਸ਼ੀਲ ਵਿਗਿਆਨਿਕ ਵਿਚਾਰਾਂ ਲਈ ਲੋਕਾਂ ਨੂੰ ਕਰ ਰਹੇ ਹਨ ਪੇ੍ਰਰਿਤ-ਅਜਾਇਬ ਜਲਾਲਆਣਾ

ਕਾਲਾਂਵਾਲੀ, 17 ਦਸੰਬਰ (ਭੁਪਿੰਦਰ ਪੰਨੀਵਾਲੀਆ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਕਾਲਾਂਵਾਲੀ ਵਲੋਂ ਚਲਾਈ ਜਾ ਰਹੀ ਤਰਕਸ਼ੀਲ ਸਾਹਿਤ ਵੈਨ ਅੰਧਵਿਸ਼ਵਾਸਾਂ ਨੂੰ ਦੂਰ ਕਰਨ ਤੇ ਵਿਗਿਆਨਿਕ ਵਿਚਾਰਾਂ ਦੀ ਚਿਣਗ ਲਾਉਣ ਲਈ ਸਿਰਸਾ ਜ਼ਿਲ੍ਹਾ ਦੇ ਪਿੰਡਾਂ ਵਿਚ ਘੁੰਮ ...

ਪੂਰੀ ਖ਼ਬਰ »

ਰਣਜੀਤ ਸਿੰਘ ਖੁਰਮੀ ਬਣੇ 'ਆਪ' ਦੇ ਸੰਗਠਨ ਸਕੱਤਰ

ਕਾਲਾਂਵਾਲੀ, 17 ਦਸੰਬਰ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਸੂਰਤੀਆ ਧਰਮਸ਼ਾਲਾ ਵਿਚ ਅੱਜ ਆਮ ਆਦਮੀ ਪਾਰਟੀ ਹਲਕਾ ਕਾਲਾਂਵਾਲੀ ਦੀ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਸੁਪਰਵਾਈਜ਼ਰ ਸੁਸ਼ੀਲ ਕੁਮਾਰ, ਲੋਕ ਸਭਾ ਸੰਗਠਨ ਸਕੱਤਰ ਕਲਿਆਣ ਸਿੰਘ, ਆਬਜ਼ਰਵਰ ਸੁਰੇਸ਼ ਢਾਕਾ, ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਲੈਬ ਤਕਨੀਸ਼ੀਅਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ

ਕਾਲਾਂਵਾਲੀ, 17 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਲੈਬਾਰਟਰੀ ਕਾਮਿਆਂ ਨੇ ਅੱਜ ਹਰਿਆਣਾ ਸਰਕਾਰ ਦੇ ਨਵੇਂ ਨਿਯਮਾਂ ਦੇ ਿਖ਼ਲਾਫ਼ ਤੇ ਲੈਬ ਤਕਨੀਸ਼ੀਅਨਾਂ ਨੂੰ ਬੇਰੁਜ਼ਗਾਰ ਕਰਨ ਦੇ ਰੋਸ ਵਜੋਂ ਕਾਲਾਂਵਾਲੀ ਦੇ ਐੱਸ.ਡੀ ਐੱਮ. ਦਫ਼ਤਰ ਦੇ ਸਾਹਮਣੇ ਆਪਣੀਆਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਡੀ. ਸੀ. ਨੂੰ ਮੰਗ ਪੱਤਰ

ਬਠਿੰਡਾ, 17 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ 21 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX