ਤਾਜਾ ਖ਼ਬਰਾਂ


ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  22 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  30 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  38 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 1 hour ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਚੰਡੀਗੜ੍ਹ, 23 ਜਨਵਰੀ - ਮਨੀਮਾਜਰਾ ਸਥਿਤ ਮਾਡਰਨ ਹਾਊਸਿੰਗ ਕੰਪਲੈਕਸ ਦੇ ਇਕ ਮਕਾਨ ਵਿਚ ਬੁੱਧਵਾਰ ਦੇਰ ਰਾਤ ਉਸ ਵਕਤ ਸਨਸਨੀ ਫੈਲ ਗਈ, ਜਦੋਂ ਘਰ ਦੇ ਅੰਦਰ ਇਕ ਤੋਂ ਬਾਅਦ ਇਕ ਤਿੰਨ ਲਾਸ਼ਾਂ ਮਿਲੀਆਂ। ਇਨ੍ਹਾਂ ਵਿਚੋਂ 45 ਸਾਲ ਦੀ ਸਰੀਤਾ, ਉਸ ਦੀ 21 ਸਾਲਾ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  11 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  23 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  39 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  56 minutes ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  56 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  1 day ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਖੰਨਾ / ਸਮਰਾਲਾ

ਖੰਨਾ ਪੁਲਿਸ ਵਲੋਂ ਨਸ਼ੀਲੀਆਂ ਸ਼ੀਸ਼ੀਆਂ ਸਮੇਤ 3 ਕਾਬੂ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਐਸ. ਪੀ. ਜਾਂਚ ਜਸਵੀਰ ਸਿੰਘ ਨੇ ਕਿਹਾ ਕਿ ਐਸ. ਐਸ. ਪੀ. ਧਰੁਵ ਦਹਿਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਤਸਕਰੀ ਰੋਕਣ ਦੀ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਉਨ੍ਹਾਂ ਦੇ ਨਾਲ ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-2, ਥਾਣੇਦਾਰ ਬਲਵਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਪਿ੍ਸਟੀਨ ਮਾਲ ਜੀ.ਟੀ. ਰੋਡ ਨੇੜੇ ਸ਼ੱਕ ਪੈਣ ਤੇ ਤਿੰਨ ਵਿਅਕਤੀਆਂ ਨੂੰ ਰੋਕਿਆ ਜਿਨ੍ਹਾਂ ਨੇ ਆਪਣਾ ਨਾਮ ਸ਼ਕੀਬ ਵਾਸੀ ਸਰਹੰਦੀ ਦਰਵਾਜ਼ਾ ਮਲੇਰਕੋਟਲਾ, ਇਮਰਾਨ ਵਾਸੀ ਨੇੜੇ ਲੋਹਾ ਬਾਜ਼ਾਰ ਮਲੇਰਕੋਟਲਾ ਅਤੇ ਅਸਲਮ ਵਾਸੀ ਕਿਲੋਗੇਟ ਮਲੇਰਕੋਟਲਾ ਦੱਸਿਆ ਦੀ ਤਲਾਸ਼ੀ ਡੀ. ਐਸ. ਪੀ. ਮੁਕੇਸ਼ ਕੁਮਾਰ ਨੇ ਲਈ ਅਤੇ ਉਨ੍ਹਾਂ ਕੋਲੋਂ 270 ਨਸ਼ੀਲੀਆਂ ਸ਼ੀਸ਼ੀਆਂ ਮਾਰਕਾ ਬਿਨਰੈਕਸ ਬਰਾਮਦ ਕੀਤੀਆਂ¢ ਪੁਲਿਸ ਨੇ ਇੰਨ੍ਹਾਂ ਿਖ਼ਲਾਫ਼ ਐਨ. ਡੀ. ਪੀ. ਐਸ. ਐਕਟ ਦੀ ਧਾਰਾ 22/61/85 ਅਧੀਨ ਕੇਸ ਦਰਜ਼ ਕਰ ਕੇ ਦੋਸ਼ੀਆਂ ਨੰੂ ਗਿ੍ਫ਼ਤਾਰ ਕਰ ਲਿਆ ਹੈ |

ਸੂਚਨਾ ਨਾ ਦੇਣ 'ਤੇ ਕਮਿਸ਼ਨ ਨੇ ਕੀਤਾ ਸਕੂਲ ਦੀ ਪਿ੍ੰਸੀਪਲ ਨੂੰ ਤਲਬ

ਮਾਛੀਵਾੜਾ ਸਾਹਿਬ, 17 ਦਸੰਬਰ (ਸੁਖਵੰਤ ਸਿੰਘ ਗਿੱਲ)- ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਆਰ.ਟੀ.ਆਈ ਤਹਿਤ ਮੰਗੀ ਗਈ ਸੂਚਨਾ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਸੂਚਨਾ ਦੀ ਮੰਗ ਕਰਨ ਵਾਲੇ ਨੂੰ ਹੋਰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਪਾਇਲ ਨੇ ਪੈਨਸ਼ਨਰ ਦਿਵਸ ਮਨਾਇਆ

ਪਾਇਲ, 17 ਦਸੰਬਰ (ਰਜਿੰਦਰ ਸਿੰਘ/ਗੁਰਦੀਪ ਸਿੰਘ ਨਿਜ਼ਾਮਪੁਰ) - ਪੈਨਸ਼ਨਰਜ਼ ਐਸੋਸੀਏਸ਼ਨ ਸਬ ਡਵੀਜ਼ਨ ਪਾਇਲ ਵਲੋਂ ਸੋਨੀਆ ਦੀ ਧਰਮਸ਼ਾਲਾ ਵਿਖੇ ਪ੍ਰਧਾਨ ਮੇਜਰ ਸਿੰਘ ਮਕਸੂਦੜਾ (ਸੇਵਾ ਮੁਕਤ ਪਿ੍ੰਸੀਪਲ) ਦੀ ਅਗਵਾਈ ਵਿਚ ਪੈਨਸ਼ਨਰਜ਼ ਦਿਵਸ ਮਨਾਇਆ ਗਿਆ | ਇਸ ਮੌਕੇ 70 ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਭਗੌੜਾ ਕਾਬੂ

ਮਲੌਦ 17 ਦਸੰਬਰ (ਚਾਪੜਾ/ਨਿਜ਼ਾਮਪੁਰ) - ਥਾਣਾ ਮੁਖੀ ਨਛੱਤਰ ਸਿੰਘ ਦੀ ਅਗਵਾਈ ਹੇਠ ਹੌਲਦਾਰ ਸੁਰਜੀਤ ਸਿੰਘ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਮਿਲੀ | ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਿਪਾਹੀ ਕਰਮਜੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਕੇਂਦਰ ਦੀਆਂ ਨੀਤੀਆਂ ਖਿਲਾਫ ਰੋਸ ਮਾਰਚ

ਖੰਨਾ/ਸਮਰਾਲਾ, 17 ਦਸੰਬਰ (ਹਰਜਿੰਦਰ ਸਿੰਘ ਲਾਲ/ਸੁਰਜੀਤ/ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿਚ ਖੰਨਾ ਅਤੇ ਸਮਰਾਲਾ ਸ਼ਹਿਰਾਂ 'ਚ ਟਰੈਕਟਰਾਂ 'ਤੇ ਰੋਸ ਮਾਰਚ ਕੀਤਾ | ਅੱਜ ...

ਪੂਰੀ ਖ਼ਬਰ »

ਖੰਨਾ ਜ਼ਿਲ੍ਹੇ ਵਿਚ ਸਰਪੰਚੀ ਲਈ 51 ਅਤੇ ਪੰਚੀ ਲਈ 141 ਕਾਗ਼ਜ਼ ਨਾਮਜ਼ਦਗੀ ਦਾਖ਼ਲ

ਖੰਨਾ, ਸਮਰਾਲਾ, ਮਲੌਦ 17 ਦਸੰਬਰ (ਹਰਜਿੰਦਰ ਸਿੰਘ ਲਾਲ, ਬਲਜੀਤ ਸਿੰਘ ਬਘੌਰ, ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜਾਮਪੁਰ)- ਬਲਾਕ ਦੋਰਾਹਾ ਵਿਚ ਸਰਪੰਚੀ ਲਈ 8 ਅਤੇ ਪੰਚੀ ਲਈ 17, ਬਲਾਕ ਖੰਨਾ ਵਿਚ ਸਰਪੰਚੀ ਲਈ 8 ਅਤੇ ਪੰਚੀ ਲਈ 32, ਬਲਾਕ ਮਾਛੀਵਾੜਾ ਵਿਚ ਸਰਪੰਚੀ ਲਈ 5 ...

ਪੂਰੀ ਖ਼ਬਰ »

ਸਿਹੌੜਾ 'ਚ ਪੰਚਾਇਤ ਸਰਬਸੰਮਤੀ ਨਾਲ ਬਣੀ

ਮਲੌਦ, 17 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) -ਪਿੰਡ ਸਿਹੌੜਾ ਵਿਖੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਦੌਰਾਨ ਸਰਬਸੰਮਤੀ ਨਾਲ ਇਸਵਿੰਦਰ ਕੌਰ ਪਤਨੀ ਜਗਜੀਵਨ ਸਿੰਘ ਨੂੰ ਸਰਪੰਚ ਅਤੇ ਚਰਨਜੀਤ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ ਬੱਬੂ, ...

ਪੂਰੀ ਖ਼ਬਰ »

ਚੌਕੀਮਾਨ ਵਿਖੇ ਡਾ. ਹਰਵਿੰਦਰ ਸਿੰਘ ਵਿੱਕੀ ਨੂੰ ਸਰਪੰਚੀ ਉਮੀਦਵਾਰ ਐਲਾਨਿਆ

ਚੌਾਕੀਮਾਨ, 17 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਯੂਥ ਕਾਂਗਰਸੀ ਆਗੂ ਡਾ. ਹਰਵਿੰਦਰ ਸਿੰਘ ਵਿੱਕੀ ਨੂੰ ਜੈਕਾਰਿਆਂ ਦੀ ਗੂੰਜ ਵਿਚ ਸਰਪੰਚੀ ਦਾ ਉਮੀਦਵਾਰ ਐਲਾਨਿਆ | ਇਸ ਮੌਕੇ ਡਾ. ਹਰਵਿੰਦਰ ਸਿੰਘ ਵਿੱਕੀ ਨੇ ਕਿਹਾ ...

ਪੂਰੀ ਖ਼ਬਰ »

ਪਿੰਡ ਸਵੱਦੀ ਕਲਾਂ ਵਿਖੇ ਲਾਲ ਸਿੰਘ ਸਵੱਦੀ ਨੂੰ ਸਰਪੰਚੀ ਦਾ ਉਮੀਦਵਾਰ ਐਲਾਨਿਆ

ਚੌਾਕੀਮਾਨ, 17 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਾਬਕਾ ਪੰਚ ਲਾਲ ਸਿੰਘ ਨੂੰ ਸਰਪੰਚੀ ਦਾ ਉਮੀਦਵਾਰ ਐਲਾਨਿਆ | ਇਸ ਮੌਕੇ ਲਾਲ ਸਿੰਘ ਸਵੱਦੀ ਨੇ ਕਿਹਾ ਕਿ ਉਹ ਪਿੰਡ ਸਵੱਦੀ ਕਲਾਂ ਦੇ ਨਗਰ ਨਿਵਾਸੀਆਂ ਦੀ ਉਮੀਦ 'ਤੇ ...

ਪੂਰੀ ਖ਼ਬਰ »

ਪੰਚਾਇਤ ਚੋਣਾਂ 'ਚ ਧੱਕੇਸ਼ਾਹੀ ਨਹੀਂ-ਆਗੂ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਨੇਤਾ ਬਿਕਰਮਜੀਤ ਸਿੰਘ ਚੀਮਾ, ਰਣਜੀਤ ਸਿੰਘ ਹੀਰਾ, ਅਕਾਲੀ ਨੇਤਾ ਯਾਦਵਿੰਦਰ ਸਿੰਘ ਯਾਦੂ ਅਤੇ ਭੁਪਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਚੋਣਾਂ ਵਿਚ ਕਾਂਗਰਸ ਨੂੰ ਧੱਕਾ ਨਹੀਂ ਕਰਨ ਦਿੱਤਾ ਜਾਵੇਗਾ | ਜਦੋਂ ਕਿ ...

ਪੂਰੀ ਖ਼ਬਰ »

ਚੋਣ ਸਬੰਧੀ ਪਹਿਲੀ ਰਿਹਰਸਲ ਵਿਚ 50 ਤੋਂ ਵਧੇਰੇ ਮੁਲਾਜ਼ਮ ਗੈਰ ਹਾਜ਼ਰ

ਖੰਨਾ, 17 ਦਸੰਬਰ (ਜੋਗਿੰਦਰ ਸਿੰਘ ਓਬਰਾਏ)-ਪੰਜਾਬ ਵਿਚ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਚੋਣ ਅਮਲੇ ਨੂੰ ਮੱੁਢਲੀ ਜਾਣਕਾਰੀ ਦੇਣ ਲਈ ਕੱਲ੍ਹ ਸਥਾਨਕ ਏ.ਐਸ.ਮਾਡਰਨ ਸਕੂਲ ਵਿਖੇ ਪਹਿਲੀ ਰਿਹਰਸਲ ਵਿਚ 610 ਪੋਿਲੰਗ ਸਟਾਫ਼ ਮੈਂਬਰਾਂ ਵਿਚੋਂ 50 ਦੇ ਕਰੀਬ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸ਼ਰਨਜੀਤ ਸਿੰਘ ਢਿੱਲੋਂ

ਸਮਰਾਲਾ, 17 ਦਸੰਬਰ (ਸੁਰਜੀਤ/ਬਲਜੀਤ ਸਿੰਘ ਬਘੌਰ) - ਪੰਚਾਇਤ ਚੋਣਾਂ ਵਿਚ ਕਾਂਗਰਸ ਦੀ ਧੱਕੇਸ਼ਾਹੀ ਕਿਸੇ ਸੂਰਤ ਵਿਚ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਕਾਲੀ ਵਰਕਰ ਉਸ ਦਾ ਮੋੜਵਾਂ ਜਵਾਬ ਦੇਣਗੇ¢ ਇਹ ਗੱਲ ਅੱਜ ਇੱਥੇ ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਅਕਾਲੀ ਮੰਤਰੀ ...

ਪੂਰੀ ਖ਼ਬਰ »

ਦੋਰਾਹਾ ਬਲਾਕ ਵਿਚ ਸਰਪੰਚੀ ਲਈ 8 ਅਤੇ ਪੰਚਾਂ ਲਈ 17 ਨਾਮਜ਼ਦਗੀਆਂ ਹੋਈਆਂ

ਦੋਰਾਹਾ, 17 ਦਸੰਬਰ (ਜਸਵੀਰ ਝੱਜ)- ਦੋਰਾਹਾ ਬਲਾਕ ਅਧੀਨ ਆਉਂਦੇ 62 ਲਈ 62 ਸਰਪੰਚ ਅਤੇ 428 ਪੰਚ ਚੁਣੇ ਜਾਣੇ ਹਨ | ਜਿਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫ਼ਸਰ ਸੁਖਦੇਵ ਸਿੰਘ (ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਦੋਰਾਹਾ) ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੱਕ ...

ਪੂਰੀ ਖ਼ਬਰ »

ਕਾਂਗਰਸ ਵਲੋਂ ਸੁਖਵੀਰ ਸਿੰਘ ਦੌਲਤਪੁਰ ਨੇ ਸਰਪੰਚੀ ਲਈ ਕਾਗ਼ਜ਼ ਭਰੇ

ਮਲੌਦ 17 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਚਾਇਤੀ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਬਲਾਕ ਮਲੌਦ ਦੇ ਪਿੰਡ ਦੌਲਤਪੁਰ ਤੋਂ ਬਲਾਕ ਮਲੌਦ ਦੇ ਸਾਬਕਾ ਪ੍ਰਧਾਨ ਸਵਰਗੀ ਪਾਲ ਸਿੰਘ ਦੌਲਤਪੁਰ ਦੇ ਸਪੁੱਤਰ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਸੱਜਣ ਕੁਮਾਰ ਨੂੰ ਸਜ਼ਾ ਵਾਲੇ ਅਦਾਲਤੀ ਫ਼ੈਸਲੇ ਦਾ ਸਵਾਗਤ

ਮੁੱਲਾਂਪੁਰ-ਦਾਖਾ, 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਦਿੱਲੀ 1984 ਸਿੱਖ ਦੰਗਿਆਂ ਸਮੇਂ ਦੰਗਾਕਾਰੀਆਂ ਦੀ ਭੀੜ ਦੀ ਅਗਵਾਈ ਵਾਲੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੱਜਣ ਕੁਮਾਰ ਨੂੰ 84 ਸਿੱਖ ਦੰਗਿਆਂ 'ਚ ਭੂਮਿਕਾ ਦੇ ਦੋਸ਼ ਤਹਿਤ ਦਿੱਲੀ ਹਾਈ ਕੋਰਟ ਵਲੋਂ ਉਮਰ ਕੈਦ ਦੀ ...

ਪੂਰੀ ਖ਼ਬਰ »

ਸੀਟੀ ਯੂਨੀਵਰਸਿਟੀ ਅਤੇ ਇੰਡੀਅਨ ਇੰਨਟਿਰੀਅਰ ਡਿਜ਼ਾਈਨਰਜ਼ ਵਿਚ ਹੋਇਆ ਕਰਾਰ

ਚੌਾਕੀਮਾਨ, 17 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸੀਟੀ ਯੂਨੀਵਰਸਿਟੀ ਅਤੇ ਇੰਸਟੀਚਿਊਟ ਆਫ ਇੰਡੀਅਨ ਇੰਨਟਿਰੀਅਰ ਡਿਜ਼ਾਈਨਰਜ਼ (ਆਈ.ਆਈ.ਆਈ.ਡੀ) ਵਿਚ ਕਰਾਰ ਹੋਇਆ | ਇਸ ਕਰਾਰ ਨੂੰ ਕਰਵਾਉਣ ਦਾ ਮੁੱਖ ਮਕਸਦ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ 21 ਤੋਂ ਸ਼ੁਰੂ

ਸਿੱਧਵਾਂ ਬੇਟ, 17 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਖੁਦਾਈ ਚੱਕ ਦੇ ਗੁਰਦੁਆਰਾ ਪ੍ਰੇਮਸਰ ਸਾਹਿਬ ਵਿਖੇ ਮਹਾਨ ਤਪਸਵੀਂ ਬਾਬਾ ਪ੍ਰੇਮ ਸਿੰਘ ਦੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 21 ਦਸੰਬਰ ਤੋਂ 23 ਦਸੰਬਰ ਤੱਕ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਵਾਰਡ ਨੰਬਰ 26 ਵਿਚ ਸਫ਼ਾਈ ਬਾਰੇ ਘਰ-ਘਰ ਦੱਸਿਆ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰਬਰ 26 ਵਿਚ ਕੂੜਾ ਚੁੱਕਣ ਵਾਲਿਆਂ ਨਾਲ ਘਰ ਘਰ ਜਾ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਕਰਨ ਬਾਰੇ ਸਵੱਛਤਾ ਐਪ, ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ, ਡਿਸਪੋਜ਼ਲ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਸੀ. ਐਫ. ...

ਪੂਰੀ ਖ਼ਬਰ »

ਬੈਂਕਾਂ ਅੱਗੇ ਧਰਨੇ ਪਹਿਲੀ ਤੋਂ

ਪਾਇਲ, 17 ਦਸੰਬਰ (ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਪਿੰਡ ਨਿਜ਼ਾਮਪੁਰ ਵਿਖੇ ਕਿਸਾਨਾਂ ਨਾਲ ਕੀਤੀ ਮੀਟਿੰਗ ਉਪਰੰਤ ਦੱਸਿਆ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਅਤੇ ਖਾਲੀ ਚੈਕਾਂ ...

ਪੂਰੀ ਖ਼ਬਰ »

ਸੋਸ਼ਲ ਵੈਲਫੇਅਰ ਸੰਸਥਾ ਵਲੋਂ ਮਿ੍ਤਕ ਦੇਹ ਵਾਹਨ ਲਈ ਐਮ. ਪੀ. ਖ਼ਾਲਸਾ ਨੂੰ ਮੰਗ ਪੱਤਰ

ਅਹਿਮਦਗੜ੍ਹ, 17 ਦਸੰਬਰ (ਰਣਧੀਰ ਸਿੰਘ ਮਹੋਲੀ) - ਇਲਾਕੇ ਦੀ ਸਮਾਜ ਸੇਵੀਂ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਚੇਅਰਮੈਨ ਡਾ. ਰਜਿੰਦਰ ਮਿੱਤਲ ਅਤੇ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ...

ਪੂਰੀ ਖ਼ਬਰ »

ਜ਼ਿਲ੍ਹਾ ਖੰਨਾ ਭਾਜਪਾ ਨੇ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਕੀਤਾ ਸਵਾਗਤ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਉਮਰ-ਕੈਦ ਦੀ ਸਜਾ ਦੇ ਫ਼ੈਸਲਾ ਦਾ ਜ਼ਿਲ੍ਹਾ ਭਾਜਪਾ ਵਲੋਂ ਸਵਾਗਤ ਕੀਤਾ ਗਿਆ ਹੈ | ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਭਾਜਪਾ ਵਲੋਂ ਭਰਪੂਰ ਸਵਾਗਤ ਕੀਤਾ ਗਿਆ | ਭਾਜਪਾ ਜ਼ਿਲ੍ਹਾ ਖੰਨਾ ਦੇ ...

ਪੂਰੀ ਖ਼ਬਰ »

ਰੈੱਡ ਕਰਾਸ ਨੇ ਰਿਕਸ਼ਾ ਚਾਲਕਾਂ ਨੂੰ ਵੰਡੇ ਕੰਬਲ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਰੈਡ ਕਰਾਸ ਸੁਸਾਇਟੀ ਖੰਨਾ ਵਲੋਂ ਜ਼ਰੂਰਤਮੰਦ ਅਤੇ ਮਿਹਨਤੀ ਲੋਕਾਂ ਨੂੰ ਜਿੱਥੇ 10 ਰੁਪਏ ਵਿਚ ਪੌਸ਼ਟਿਕ ਭੋਜਨ ਦਿੱਤਾ ਜਾਂਦਾ ਹੈ, ਉਸ ਦੇ ਨਾਲ ਨਾਲ ਸਰਦੀਆਂ ਤੋਂ ਬਚਣ ਲਈ ਰਿਕਸ਼ਾ ਚਾਲਕਾਂ ਨੂੰ ਕੰਬਲ ਵੰਡਣੇ ਵੀ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਨੂੰ ਧਾਰਮਿਕ 'ਖਾਲਸਾ' ਫ਼ਿਲਮ ਦਿਖਾਈ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਲਲਹੇੜੀ ਰੋਡ ਖੰਨਾ ਵਿਖੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ...

ਪੂਰੀ ਖ਼ਬਰ »

ਭਗੌੜਾ ਦੋਸ਼ੀ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)- ਐਨ. ਡੀ. ਪੀ. ਐਸ. ਐਕਟ ਅਧੀਨ ਭਗੌੜਾ ਕਰਾਰ ਇਕ ਵਿਅਕਤੀ ਖੰਨਾ ਦੇ ਸੀ. ਆਈ. ਏ. ਸਟਾਫ਼ ਵਲੋਂ ਨਾਭਾ ਜੇਲ੍ਹ ਤੋਂ ਪੋ੍ਰਡਕਸ਼ਨ ਵਾਰੰਟ ਤੇ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ | ਸੀ. ਆਈ. ਏ. ਇੰਚਾਰਜ ਇੰਸਪੈਕਟਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ 38 ਪ੍ਰਾਣੀਆਂ ਅੰਮਿ੍ਤ ਛਕਿਆ

ਬੀਜਾ, 17 ਦਸੰਬਰ (ਰਣਧੀਰ ਸਿੰਘ ਧੀਰਾ) - ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਥਾਵਾਚਕ ਭਾਈ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੀਜਾ, 17 ਦਸੰਬਰ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਕਸਬਾ ਬੀਜਾ ਵਿਖੇ ਹੋਈ, ਜਿਸ ਵਿਚ ਅਹੁਦੇਦਾਰਾਂ ਦੇ ਨਾਲ ਮੈਂਬਰਾਂ ਨੇ ਵੀ ਹਿੱਸਾ ਲਿਆ¢ ਮੀਟਿੰਗ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਜ਼ਖ਼ਮੀ

ਖੰਨਾ, 17 ਦਸੰਬਰ (ਅਮਰਜੀਤ ਸਿੰਘ)-ਸੜਕ ਹਾਦਸੇ ਵਿਚ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸ਼ਿਵਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਕਿ੍ਸ਼ਨਾ ਨਗਰ ਨੇ ਦੱਸਿਆ ਕਿ ਮੈਂ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 26 ਈ. 4653 ਤੇ ਸਵਾਰ ਹੋ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦਾ ਚੁਣੌਤੀ ਕਬੂਲਣ ਤੋਂ ਅਖੌਤੀ ਬਾਬਾ ਭੱਜਿਆ

ਮਾਛੀਵਾੜਾ ਸਾਹਿਬ, 17 ਦਸੰਬਰ (ਮਨੋਜ ਕੁਮਾਰ)- ਤਰਕਸ਼ੀਲ ਸੁਸਾਇਟੀ ਪੰਜਾਬ ਰਜਿ. ਮਾਛੀਵਾੜਾ ਇਕਾਈ ਕੋਲ ਸਥਾਨਕ ਇੰਦਰਾ ਕਾਲੋਨੀ ਦੀ ਔਰਤ ਵਲੋਂ ਇਸੇ ਕਾਲੋਨੀ ਦੇ ਅਖੌਤੀ ਬਾਬੇ ਵਿਰੁੱਧ ਆਈ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਜਿੱਥੇ ਸੁਸਾਇਟੀ ਵਲੋਂ ਇਸ ਅਖੌਤੀ ਬਾਬੇ ਨੂੰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਾਂਚ ਦੋਰਾਹਾ ਵਲੋਂ ਵਿਦਿਆਰਥੀਆਂ ਦੇ ਲਗਾਤਾਰ ਸਟੱਡੀ ਵੀਜ਼ੇ ਲਗਵਾ ਕੇ ਉਨ੍ਹਾਂ ਦਾ ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰਨ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮੌਕੇ 9 ਪੈਨਸ਼ਨਰਾਂ ਦਾ ਸਨਮਾਨ

ਮਲੌਦ, 17 ਦਸੰਬਰ (ਸਹਾਰਨ ਮਾਜਰਾ) - ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਮਲੌਦ ਵਲੋਂ ਇਕਾਈ ਪ੍ਰਧਾਨ ਬਲਦੇਵ ਕਿ੍ਸ਼ਨ ਦੀ ਅਗਵਾਈ ਹੇਠ ਪੈਨਸ਼ਨਰਜ਼ ਦਿਵਸ ਮਨਾਇਆ ਗਿਆ | ਇਸ ਮੌਕੇ 80 ਸਾਲ ਉਮਰ ਦੇ 9 ਪੈਨਸ਼ਨਰਜ਼ ਮਾ: ਬਿਕਰਮ ਸਿੰਘ ਸਹਾਰਨ ਮਾਜਰਾ, ਮਲਕੀਤ ਸਿੰਘ ਬਾਬਰਪੁਰ, ਰਾਮ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਨੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਕੁਹਾੜਾ, 17 ਦਸੰਬਰ (ਤੇਲੂ ਰਾਮ ਕੁਹਾੜਾ)- ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਦੇਖ ਰੇਖ ਹੇਠ ਹੋਇਆ¢ ਸਮਾਗਮ ਵਿਚ ਸਾਬਕਾ ਚੇਅਰਮੈਨ ਪੰਜਾਬ ਮੰਡੀ ਬੋਰਡ ਅਜਮੇਰ ਸਿੰਘ ...

ਪੂਰੀ ਖ਼ਬਰ »

ਅਹਿਮਦਗੜ੍ਹ ਦੇ ਜੈਨ ਸਕੂਲ ਇਲਾਕੇ ਦੇ ਨਿਵਾਸੀ ਨਰਕ ਵਾਲੀ ਜ਼ਿੰਦਗੀ ਜਿਊਣ ਲਈ ਮਜਬੂਰ

ਅਹਿਮਦਗੜ੍ਹ, 17 ਦਸੰਬਰ (ਸੋਢੀ)- ਸਥਾਨਕ ਸ਼ਹਿਰ ਦੇ ਜੈਨ ਸਕੂਲ ਇਲਾਕੇ ਦੇ ਨਿਵਾਸੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਗੰਭੀਰ ਹੋਣ ਕਾਰਨ ਨਰਕ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ¢ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੀਵਰੇਜ ਦੇ ਗਟਰਾਂ ਵਿਚੋਂ ਗੰਦਗੀ ਬਾਹਰ ਆ ਰਹੀ ...

ਪੂਰੀ ਖ਼ਬਰ »

ਗ੍ਰੀਨ ਗਰੋਵ ਸਕੂਲ ਵਿਚ ਨਾਰੀ ਸ਼ਕਤੀ ਪ੍ਰੋਗਰਾਮ

ਖੰਨਾ, 17 ਦਸੰਬਰ (ਜੋਗਿੰਦਰ ਸਿੰਘ ਓਬਰਾਏ)-ਗਰੀਨ ਗਰੋਵ ਪਬਲਿਕ ਸਕੂਲ ਮੋਹਨਪੁਰ ਵਿਚ 'ਨਾਰੀ ਸ਼ਕਤੀ ਅਤੇ ਇਸ ਦੀ ਮਹਾਨਤਾ' ਵਿਸ਼ੇ ਤੇ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਜਤਿੰਦਰਪਾਲ ਸਿੰਘ ਜੋਲੀ ਨੇ ਕਿਹਾ ਕਿ ਵਿਸ਼ਵ ਨਾਰੀ ਸ਼ਕਤੀ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ...

ਪੂਰੀ ਖ਼ਬਰ »

ਗੋਬਿੰਦਪੁਰਾ ਤੋਂ ਸੁਖਮਨੀ ਜਥਾ ਯਾਤਰਾ ਰਵਾਨਾ

ਜੌੜੇਪੁਲ ਜਰਗ/ਪਾਇਲ, 17 ਦਸੰਬਰ (ਪਾਲਾ ਰਾਜੇਵਾਲੀਆ/ਨਿਜ਼ਾਮਪੁਰ)-ਪਿੰਡ ਗੋਬਿੰਦਪੁਰਾ ਤੋਂ ਸੁਖਮਨੀ ਕੀਰਤਨੀ ਜਥਾ ਗੁਰਧਾਮਾਂ ਦੀ ਯਾਤਰਾ ਨੂੰ ਰਵਾਨਾ ਹੋਇਆ | ਬੀਬੀ ਕੁਲਦੀਪ ਕੌਰ ਚੱਠਾ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ...

ਪੂਰੀ ਖ਼ਬਰ »

ਐਮ. ਜੀ. ਸੀ. ਏ. ਐਸ. ਸਕੂਲ ਦੀਆਂ ਵਿਦਿਆਰਥਣਾਂ ਬਬੀਤਾ ਅਤੇ ਜੂਹੀ ਦੂਜੇ ਸਥਾਨ 'ਤੇ ਰਹੀਆਂ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਐਮ.ਜੀ.ਸੀ.ਏ.ਐਸ ਮਾਡਲ ਹਾਈ ਸਕੂਲ, ਖੰਨਾ ਦੀਆ ਦੋ ਵਿਦਿਆਰਥਣਾਂ, ਬਬੀਤਾ ਵਰਮਾ ਅਤੇ ਜੂਹੀ ਚਾਂਦਲਾ ਨੇ ਧਾਰਮਿਕ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ | ਇਹ ਧਾਰਮਿਕ ਮੁਕਾਬਲਾ ਨਵਾਬ ਜੱਸਾ ਸਿੰਘ ਆਹਲੂਵਾਲੀਆਂ ਸਕੂਲ ਵਲੋਂ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਵਿਚ ਮਨਾਇਆ ਪੁਲਿਸ ਬਜ਼ੁਰਗ ਦਿਵਸ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹਿਆ ਨੇ ਦੱਸਿਆ ਕਿ ਪੁਲਿਸ ਐਲਡਰ ਡੇ ਮਨਾਉਣ ਲਈ ਹਰ ਸਾਲ ਦੀ ਤਰ੍ਹਾਂ ਦਸੰਬਰ ਦੇ ਤੀਸਰੇ ਐਤਵਾਰ ਪੰਜਾਬ ਪੁਲਿਸ ਵਿਚ ਰਿਟਾਇਰਡ ਕਰਮਚਾਰੀਆਂ ਦੇ ਪੰਜਾਬ ਪੁਲਿਸ ਮਹਿਕਮੇ ਦੇ ਬਜ਼ੁਰਗਾਂ ਦਾ ਦਿਵਸ ...

ਪੂਰੀ ਖ਼ਬਰ »

ਇਮਤਿਹਾਨ ਸਟਰੈੱਸ ਅਤੇ ਸਮੇਂ ਸਹੀ ਵੰਡ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਰਾੜਾ ਸਾਹਿਬ, 17 ਦਸੰਬਰ (ਸਰਬਜੀਤ ਸਿੰਘ ਬੋਪਾਰਾਏ) - ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਇਮਤਿਹਾਨ ਸਟਰੈੱਸ ਅਤੇ ਸਮੇਂ ਸਹੀ ਵੰਡ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਇਸ ਵਿਚ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਕਾਰਾਂ ਵਲੋਂ ਵਜ਼ੀਫ਼ਿਆਂ ਬਾਰੇ ਕੀਤੀ ਜਾ ਰਹੀ ਖੱਜਲ ਖ਼ੁਆਰੀ-ਡਾ ਅੰਬੇਡਕਰ ਸੁਸਾਇਟੀ

ਖੰਨਾ, 17 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਡਾ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਦੀ ਪਿ੍ੰਸੀਪਲ ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਮਿੱਤਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪ੍ਰੀ ਮੈਟਿ੍ਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਧਾਰਮਿਕ ਸਮਾਗਮ

ਸਾਹਨੇਵਾਲ, 17 ਦਸੰਬਰ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸਿਹੌੜਾ ਸਕੂਲ 'ਚ ਬਰਸੀ ਸਮਾਗਮ 20 ਨੂੰ

ਮਲੌਦ, 17 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਜੀ ਦੇ ਮਾਤਾ ਹਰਨਾਮ ਕੌਰ ਜੀ ਦੀ 35 ਸਾਲਾਨਾ ਬਰਸੀ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਹਰਨਾਮ ਕੌਰ ਮੈਮੋਰੀਅਲ ਹਾਈ ਸਕੂਲ ਸਿਹੌੜਾ ਦੇ ਪਿ੍ੰਸੀਪਲ ਸਿਮਰਨਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਸਪੈਸ਼ਲ ਉਲੰਪਿਕ ਖੇਡਾਂ 'ਚ ਸਿਹੌੜਾ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਮਲੌਦ, 17 ਦਸੰਬਰ (ਨਿਜ਼ਾਮਪੁਰ/ਚਾਪੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਰਨਿੰਗ ਜੰਪ ਵਿਚ ਸੋਨ ਤਗਮਾ ਅਤੇ 100 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸੈਕੰਡਰੀ ਸਕੂਲ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮੁੱਲਾਂਪੁਰ ਦਾਖਾ, 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੇਂਡੂ-ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਲਈ ਨਾਮਵਰ ਵਿੱਦਿਅਕ ਅਦਾਰੇ ਗੁਰੂ ਤੇਗ ਬਹਾਦਰ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਲਜ ਰੋਡ ਦਾਖਾ (ਲੁਧਿਆਣਾ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ...

ਪੂਰੀ ਖ਼ਬਰ »

ਮਨਸੂਰਾਂ ਸਮਾਰਟ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਜੋਧਾਂ, 17 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਸਫ਼ਲਤਾ ਦਾ ਮੁਜ਼ਾਹਰਾ ਕੀਤਾ | ਸਕੂਲ ਦੀ ਵਿਦਿਆਰਥਣ ਨੈਨਸੀ ਨੇ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲੇ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਮਿਲੀ ਬੱਚੀ ਬਾਲ ਘਰ ਤਲਵੰਡੀ ਖੁਰਦ ਨੂੰ ਸੰਭਾਲੀ

ਮੁੱਲਾਂਪੁਰ-ਦਾਖਾ, 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਅੰਮਿ੍ਤਸਰ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਖੇ ਲਗਾਏ ਪੰਘੂੜੇ 'ਚ ਆਏ ਦਿਨ ਨਵ-ਜੰਮੀਆਂ ਬੱਚੀਆਂ ਦੇ ਮਿਲਣਾ ਨਿਰੰਤਰ ਜਾਰੀ ਹੈ | ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ...

ਪੂਰੀ ਖ਼ਬਰ »

ਲੋਕ ਲਹਿਰ ਰਾਹੀਂ ਹੀ ਨਸ਼ਿਆਂ ਦੇ ਵਹਿਣ ਨੂੰ ਰੋਕਿਆ ਜਾ ਸਕਦਾ ਹੈ-ਡਾ: ਅਮਰ ਸਿੰਘ

ਰਾਏਕੋਟ, 17 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰ ਦੇ ਨਿਰਦੇਸ਼ਾਂ ਦੇ ਅਨੁਸਾਰ ਤੰਦਰੁਸਤ ਪੰਜਾਬ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਕੂਲ ਬੋਪਾਰਾਏ ...

ਪੂਰੀ ਖ਼ਬਰ »

ਸੀਟੂ ਵੱਲੋਂ 25 ਦੀ ਸਾਂਝੀ ਕਨਵੈਨਸ਼ਨ ਸਬੰਧੀ ਮੀਟਿੰਗ

ਰਾਏਕੋਟ, 17 ਦਸੰਬਰ (ਸੁਸ਼ੀਲ)-ਸੀਟੂ ਵਲੋਂ 25 ਦਸੰਬਰ ਨੂੰ ਰਾਏਕੋਟ ਵਿਖੇ ਕੀਤੀ ਜਾ ਰਹੀ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਕਨਵੈਨਸ਼ਨ ਸਬੰਧੀ ਇਕ ਮੀਟਿੰਗ ਲਾਲ ਝੰਡਾ ਮਜ਼ਦੂਰ ਯੂਨੀਅਨ ਦੇ ਅਹੁਦੇਦਾਰ ਨਾਲ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਦਲਜੀਤ ...

ਪੂਰੀ ਖ਼ਬਰ »

'ਪੀਂਘ' ਐਲਬਮ ਨਾਲ ਹਾਜ਼ਰ ਗਾਇਕ ਤੇ ਗੀਤਕਾਰ ਜਗਦੇਵ ਮਾਨ

ਜਗਰਾਉਂ, 17 ਦਸੰਬਰ (ਅਜੀਤ ਸਿੰਘ ਅਖਾੜਾ)- ਹਾਲ ਹੀ ਵਿਚ ਐਨ.ਜੀ.ਐਮ ਇੰੰਟਰਨੈਸ਼ਨਲ ਰਿਕਾਰਡਜ਼ ਦੇ ਬੈਨਰ ਹੇਠ 'ਪੀਂਘ' ਐਲਬਮ ਨਾਲ ਸਰੋਤਿਆਂ ਦੀ ਕਚਿਹਰੀ 'ਚ ਗਾਇਕ ਅਤੇ ਗੀਤਕਾਰ ਜਗਦੇਵ ਮਾਨ ਫਿਰ ਤੋਂ ਹਾਜ਼ਰ ਹੋਇਆ ਹੈ | ਇਸ ਮੌਕੇ ਜਗਦੇਵ ਮਾਨ ਨੇ ਦੱਸਿਆ ਕਿ ਇਸ ਐਲਬਮ ਵਿਚਲੇ ...

ਪੂਰੀ ਖ਼ਬਰ »

ਭਾਈ ਢੱਡਰੀਆਂ ਵਾਲਿਆਂ ਨੇ ਚਾਰ ਰੋਜ਼ਾ ਦੀਵਾਨ ਸਜਾਏ

ਪੱੱਖੋਵਾਲ/ਸਰਾਭਾ, 17 ਦਸੰਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਕਸਬਾ ਪੱੱਖੋਵਾਲ ਵਿਖੇ ਸੰਤ ਬਾਬਾ ਰਣਜੀਤ ਸਿੰਘ ਜੀ ਢੱੱਡਰੀਆਂ ਵਾਲਿਆਂ ਵੱੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਰੇ ਵੀ ਚਾਰ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX