ਤਾਜਾ ਖ਼ਬਰਾਂ


ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  32 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਲਵਾ ਖੇਤਰ 'ਚ ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਸਵੇਰ ਵੇਲੇ ਮਾਲਵੇ ਦੇ...
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  41 minutes ago
ਨਵੀਂ ਦਿੱਲੀ, 18 ਅਕਤੂਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਿੱਲੀ ਦੀ ਇੱਕ ਅਦਾਲਤ 'ਚ ਅੱਜ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀ. ਬੀ. ਆਈ. ਨੇ ਇਸ...
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  59 minutes ago
ਜਲੰਧਰ, 18 ਅਕਤੂਬਰ (ਸ਼ਿਵ ਸ਼ਰਮਾ)- ਫਗਵਾੜਾ 'ਚ ਚੋਣ ਪ੍ਰਚਾਰ ਲਈ ਅੱਜ ਜਲੰਧਰ ਤੋਂ ਭਾਜਪਾ ਦੀ ਇੱਕ ਬਾਈਕ ਰੈਲੀ ਰਵਾਨਾ ਹੋ...
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਜਲੰਧਰ, 18 ਅਕਤੂਬਰ (ਮੁਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਗਵਾੜਾ ਵਿਖੇ ਪਾਰਟੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ...
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਗੁਰੂਹਰਸਹਾਏ, 18 ਅਕਤੂਬਰ (ਕਪਿਲ ਕੰਧਾਰੀ)- ਅੱਜ ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਬਠਿੰਡਾ, 18 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੇ ਕਸਬਾ ਮੌੜ ਮੰਡੀ 'ਚੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚੋਂ ਅੱਜ ਵੱਡੀ ਮਾਤਰਾ ਕਾਰਤੂਸ ਬਰਾਮਦ...
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਤੁਲਗਕਾਬਾਦ ਇਲਾਕੇ 'ਚ ਡੀ. ਡੀ. ਏ. ਵਲੋਂ ਢਾਹਿਆ ਗਿਆ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਮੁੜੇ ਉਸੇ ਥਾਂ 'ਤੇ ਬਣੇਗਾ। ਕੇਂਦਰ ਸਰਕਾਰ ਠੀਕ...
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  50 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 2 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 3 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 4 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 4 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 4 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 4 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 5 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 5 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 5 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 6 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 6 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 1 hour ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  4 minutes ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਬਰਨਾਲਾ

ਕਿਸਾਨ ਯੂਨੀਅਨਾਂ ਵਲੋਂ ਪੈਟਰੋਲ ਪੰਪ ਮਾਲਕ ਿਖ਼ਲਾਫ਼ ਪਰਚਾ ਦਰਜ ਕਰਵਾਉਣ ਲਈ ਡੀ.ਐਫ.ਐਸ.ਓ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਬਰਨਾਲਾ, 17 ਦਸੰਬਰ (ਧਰਮਪਾਲ ਸਿੰਘ)-ਭਾਕਿਯੂ ਡਕੌਾਦਾ ਅਤੇ ਭਾਕਿਯੂ ਉਗਰਾਹਾਂ ਵਲੋਂ ਤੇਲ ਵਿਚ ਕੀਤੀ ਗਈ ਹੇਰਾਫੇਰੀ ਦੇ ਵਿਰੋਧ ਵਿਚ ਪੈਟਰੋਲ ਪੰਪ ਮਾਲਕ ਿਖ਼ਲਾਫ਼ ਪਰਚਾ ਦਰਜ ਕਰਵਾਉਣ ਨੂੰ ਲੈ ਕੇ ਡੀ.ਐਫ.ਐਸ.ਓ ਦਫ਼ਤਰ ਬਰਨਾਲਾ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪਿੰਡ ਉੱਗੋਕੇ ਦੇ ਕਿਸਾਨ ਸੈਂਬਰ ਸਿੰਘ ਨ ਪਿੰਡ ਚੀਮਾ ਦੇ ਇਕ ਪੈਟਰੋਲ ਪੰਪ ਤੋਂ ਡੀਜ਼ਲ ਪਵਾਇਆ, ਟੈਂਕੀ ਵਿਚ 7-8 ਲੀਟਰ ਦੇ ਕਰੀਬ ਪਹਿਲਾਂ ਵੀ ਡੀਜ਼ਲ ਸੀ, ਪੈਟਰੋਲ ਪੰਪ ਦੇ ਕਰਿੰਦੇ ਵਲੋਂ ਟੈਂਕ ਫੁਲ ਕਰ ਕੇ ਕਿਸਾਨ ਨੂੰ 54 ਲੀਟਰ ਦੀ ਰਸੀਦ ਦੇ ਦਿੱਤੀ | ਜਦਕਿ ਟਰੈਕਟਰ ਦੀ ਟੈਂਕੀ 47 ਲੀਟਰ ਦੇ ਕਰੀਬ ਸੀ | ਜਦ ਉਕਤ ਕਿਸਾਨ ਨੇ ਇਸ ਦਾ ਵਿਰੋਧ ਕੀਤਾ ਤਾਂ ਟੈਂਕੀ ਵਿਚੋਂ ਡੀਜ਼ਲ ਕੱਢ ਕੇ ਮਾਪਿਆ ਗਿਆ ਤਾਂ ਕਈ ਲੀਟਰ ਡੀਜ਼ਲ ਘੱਟ ਨਿਕਲਿਆ | ਪੈਟਰੋਲ ਪੰਪ ਮਾਲਕਾ ਦੀ ਹੇਰਾਫੇਰੀ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਪੈਟਰੋਲ ਪੰਪ 'ਤੇ ਧਰਨਾ ਦਿੱਤਾ ਗਿਆ | ਧਰਨੇ 'ਤੇ ਪਹੰੁਚੇ ਡੀ.ਐਫ.ਐਸ.ਓ. ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੈਟਰੋਲ ਪੰਪ ਮਾਲਕ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਪਰ ਦੋ ਮਹੀਨੇ ਬੀਤਣ ਦੇ ਬਾਵਜੂਦ ਪੈਟਰੋਲ ਪੰਪ ਮਾਲਕ ਿਖ਼ਲਾਫ਼ ਡੀ.ਐਫ.ਐਸ.ਓ. ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੈਟਰੋਲ ਪੰਪ ਮਾਲਕ ਿਖ਼ਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬੀ.ਕੇ.ਯੂ. ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਸੰਦੀਪ ਸਿੰਘ ਚੀਮਾ, ਪਰਮਿੰਦਰ ਸਿੰਘ, ਦਰਸ਼ਨ ਸਿੰਘ ਭੈਣੀ ਮਹਿਰਾਜ, ਸਾਹਿਬ ਸਿੰਘ ਬਡਬਰ, ਗੁਰਦੇਵ ਸਿੰਘ ਮਾਂਗੇਵਾਲ, ਦਰਸ਼ਨ ਸਿੰਘ ਮਹਿਤਾ, ਜਗਰਾਜ ਸਿੰਘ, ਰਾਜਵਿੰਦਰ ਸਿੰਘ, ਕ੍ਰਿਸ਼ਨ ਸਿੰਘ ਛੰਨਾ, ਲਖਵੀਰ ਸਿੰਘ ਦੁਲਮਸਰ ਆਦਿ ਵੀ ਹਾਜ਼ਰ ਸਨ |

ਯਾਦਵਿੰਦਰ ਸਿੰਘ ਕਾਲਾ ਵਾਲੀਆ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਧਨੌਲਾ, 17 ਦਸੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਯਾਦਵਿੰਦਰ ਸਿੰਘ ਕਾਲਾ ਵਾਲੀਆ ਨੇ 10 ਜਥੇਬੰਦਕਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੀਆਂ ਤਿੰਨੋਂ ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਦੀ ਹਾਲਤ ਹੋਈ ਪਤਲੀ

ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀਆਂ ਦੇ ਸ਼ੋ੍ਰਮਣੀ ਅਕਾਲੀ ਦਲ ਵਿਰੁੱਧ ਰੋਸ ਤੇ ਗ਼ੁੱਸੇ ਦੇ ਉਬਾਲ ਦੇ ਮੱਦੇਨਜ਼ਰ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਤੇਜ਼ੀ ਨਾਲ ਪੰਜਾਬ ਅੰਦਰ ਆਪਣੇ ਪੈਰ ਪਸਾਰਨੇ ਸ਼ੁਰੂ ਕੀਤੇ ਤੇ ਲੋਕ ਮਨਾਂ ਅੰਦਰ ਛਾਈ ਉਸ ਨੂੰ ...

ਪੂਰੀ ਖ਼ਬਰ »

ਭੁੱਕੀ ਦੇ ਕੇਸ 'ਚੋਂ ਬਰੀ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਭੁੱਕੀ ਦੇ ਇਕ ਕੇਸ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਛਾਜਲੀ ਵਿਖੇ 1 ਅਪ੍ਰੈਲ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ...

ਪੂਰੀ ਖ਼ਬਰ »

ਸੱਜਣ ਕੁਮਾਰ ਿਖ਼ਲਾਫ਼ ਅਦਾਲਤ ਨੇ ਇਤਿਹਾਸਕ ਫ਼ੈਸਲਾ ਸੁਣਾਇਆ-ਸੁਖਬੀਰ ਸਿੰਘ ਬਾਦਲ

ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਹਾਈਕੋਰਟ ਵਲੋਂ 1984 ਦੇ ਸਿੱਖ ਕਤਲੇਆਮ ਵਿਚ ਸੱਜਣ ਕੁਮਾਰ ...

ਪੂਰੀ ਖ਼ਬਰ »

ਓ.ਬੀ.ਸੀ ਬੈਂਕ 'ਚ ਲੱਗੀ ਅੱਗ, ਫ਼ਰਨੀਚਰ ਤੇ ਬਿਲਡਿੰਗ ਸੜ ਕੇ ਸੁਆਹ

ਤਪਾ ਮੰਡੀ, 17 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਓ.ਬੀ.ਸੀ. ਬੈਂਕ ਤਪਾ ਬਰਾਂਚ 'ਚ ਅੱਜ ਸਵੇਰੇ ਵਿਚ ਅੱਗ ਲੱਗਣ ਨਾਲ ਫਰਨੀਚਰ ਅਤੇ ਬਿਲਡਿੰਗ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਬੈਂਕ ਦੇ ਸੇਵਾਦਾਰ ਗੋਰਾ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਫ਼ੈਸਲੇ ਦਾ ਚੁਫ਼ੇਰਿਉਂ ਸਵਾਗਤ

ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਦਿੱਲੀ ਹਾਈਕੋਰਟ ਵਲੋਂ 1984 ਸਿੱਖ ਕਤਲੇਆਮ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਤੀ ਗਈ ਉਮਰ ਕੈਦ ਦੇ ਫ਼ੈਸਲੇ ਦਾ ਚੁਫ਼ੇਰਿਉਂ ਸਵਾਗਤ ਕੀਤਾ ਗਿਆ ਹੈ | ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਮਾਨਯੋਗ ਹਾਈਕੋਰਟ ...

ਪੂਰੀ ਖ਼ਬਰ »

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹਾਈਕੋਰਟ ਦਾ ਇਤਿਹਾਸਕ ਫ਼ੈਸਲਾ-ਦੀਵਾਨਾ

ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਦਿੱਲੀ ਹਾਈਕੋਰਟ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਨੇ ਇਹ ਕਹਾਵਤ ਸਹੀ ਸਾਬਤ ਕਰ ਦਿੱਤੀ ਹੈ ਕਿ ਪਾਪੀ ਨੂੰ ਮਾਰਨ ਲਈ ਖੁਦ ਪਾਪ ਹੀ ਮਹਾਂਵਲੀ ਹੁੰਦਾ ਹੈ | ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਦੇ ਲੋਕਾਂ ਨੇ ਲਾਡੀ ਦੇ ਮੁਕਾਬਲੇ ਗੁਰਦੀਪ ਸਿੰਘ ਟਿਵਾਣਾ ਨੂੰ ਉਮੀਦਵਾਰ ਐਲਾਨਿਆ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਦੇ ਵਾਰਡ ਨੰਬਰ 9 ਦੇ ਵਾਸੀਆਂ ਵਲੋਂ ਪੰਚ ਲਈ ਕਾਂਗਰਸੀ ਉਮੀਦਵਾਰ ਸਾਬਕਾ ਸਰਪੰਚ ਲਾਡੀ ਦੇ ਮੁਕਾਬਲੇ ਬਲਾਕ ਸੰਮਤੀ ਮਹਿਲ ਕਲਾਂ ਦੇ ਸਾਬਕਾ ਉਪ ਚੇਅਰਮੈਨ ਬੀਬੀ ਅਮਰਜੀਤ ਕੌਰ ਟਿਵਾਣਾ ਦੇ ਪਤੀ ਗੁਰਦੀਪ ...

ਪੂਰੀ ਖ਼ਬਰ »

ਮਹਿਲ ਕਲਾਂ ਸੋਢੇ ਤੋਂ ਸਰਪੰਚ ਉਮੀਦਵਾਰ ਰਾਜਵਿੰਦਰ ਕੌਰ ਧਾਲੀਵਾਲ ਤੇ ਲਾਡੀ ਨੇ ਸਮਰਥਕਾਂ ਸਮੇਤ ਕੀਤੇ ਕਾਗ਼ਜ਼ ਦਾਖ਼ਲ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਮਹਿਲ ਕਲਾਂ ਸੋਢੇ ਤੋਂ ਸਰਪੰਚੀ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਰਾਜਵਿੰਦਰ ਕੌਰ ਧਾਲੀਵਾਲ ਅਤੇ ਵਾਰਡ 9 ਤੋਂ ਪੰਚ ਲਈ ਉਮੀਦਵਾਰ ਹਰਭੁਪਿੰਦਰਜੀਤ ਸਿੰਘ ਲਾਡੀ ਵਲੋਂ ਆਪਣੇ ਸੈਂਕੜੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜਸਵੰਤ ਸਿੰਘ ਸੁਖਪੁਰਾ ਨੇ ਵੱਡੇ ਕਾਫ਼ਲੇ ਸਮੇਤ ਸਰਪੰਚੀ ਦੇ ਕਾਗ਼ਜ਼ ਭਰੇ

ਸ਼ਹਿਣਾ, 17 ਦਸੰਬਰ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਤੋਂ ਕਾਂਗਰਸੀ ਆਗੂ ਜਸਵੰਤ ਸਿੰਘ ਨੇ ਪਿੰਡ ਵਿਚ ਕਾਫ਼ਲੇ ਸਮੇਤ ਰੈਲੀ ਕਰਨ ਉਪਰੰਤ ਆਪਣੇ ਸਰਪੰਚੀ ਦੇ ਉਮੀਦਵਾਰ ਲਈ ਬਲਾਕ ਦਫ਼ਤਰ ਸ਼ਹਿਣਾ ਵਿਖੇ ਕਾਗ਼ਜ਼ ਦਾਖ਼ਲ ਕੀਤੇ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ...

ਪੂਰੀ ਖ਼ਬਰ »

ਪਿੰਡ ਲੀਲੋ ਕੋਠੇ ਵਿਖੇ ਸਰਬਸੰਮਤੀ ਨਾਲ ਬਣੀ ਪੰਚਾਇਤ

ਸ਼ਹਿਣਾ, 17 ਦਸੰਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦੇ ਪਿੰਡ ਲੀਲੋ ਕੋਠੇ ਵਿਖੇ ਪਿੰਡ ਵਾਸੀਆਂ ਦੀ ਸਰਬਸੰਮਤੀ ਨਾਲ ਨਵੀਂ ਪੰਚਾਇਤ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਪਿੰਡ ਦਾ ਸਰਪੰਚ ਭਗਤ ਸਿੰਘ ਨੂੰ ਚੁਣਿਆ ਗਿਆ ਅਤੇ ਪੰਚਾਇਤ ਮੈਂਬਰ ਦੇ ਤੌਰ 'ਤੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਦੂਜਾ ਦਿਨ

ਬਰਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮ ਪਾਲ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਦੂਜੇ ਦਿਨ ਜ਼ਿਲ੍ਹੇ ਦੇ ਤਿੰਨ ਬਲਾਕਾਂ ਵਿਚ ਸਰਪੰਚ ਦੀ ਚੋਣ ਲਈ 117 ਅਤੇ ਪੰਚ ਦੀ ਚੋਣ ਲਈ 260 ...

ਪੂਰੀ ਖ਼ਬਰ »

ਸੁਖਪੁਰਾ ਸਕੂਲ ਵਿਖੇ ਨਸ਼ਿਆਂ ਿਖ਼ਲਾਫ਼ ਰੈਲੀ

ਸ਼ਹਿਣਾ, 17 ਦਸੰਬਰ (ਸੁਰੇਸ਼ ਗੋਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱੁਖਪੁਰਾ ਦੇ ਵਿਦਿਆਰਥੀਆਂ ਵਲੋਂ ਨੋਡਲ ਅਫ਼ਸਰ ਗੁਰਮੀਤ ਸਿੰਘ ਲੈਕਚਰਾਰ ਅਤੇ ਸੀਨੀਅਰ ਬੱਡੀਜ ਸ੍ਰੀ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸ਼ਹਿਣਾ 'ਚ ਓਪਨ ਫੁੱਟਬਾਲ ਟੂਰਨਾਮੈਂਟ 25, 26 ਤੇ 27 ਨੂੰ

ਸ਼ਹਿਣਾ, 17 ਦਸੰਬਰ (ਸੁਰੇਸ਼ ਗੋਗੀ)-ਬਾਬਾ ਹੀਰਾ ਸਿੰਘ ਏਕਤਾ ਸਪੋਰਟਸ ਕਲੱਬ ਸ਼ਹਿਣਾ ਵਲੋਂ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਾਨਦਾਰ ਓਪਨ ਫੁੱਟਬਾਲ ਟੂਰਨਾਮੈਂਟ 25, 26 ਅਤੇ 27 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਸਟੇਡੀਅਮ ਵਿਚ ਕਰਵਾਇਆ ...

ਪੂਰੀ ਖ਼ਬਰ »

ਬੀਹਲਾ ਖ਼ੁਰਦ ਤੋਂ ਕਾਂਗਰਸ ਪਾਰਟੀ ਨੇ ਗੁਰਪ੍ਰੀਤ ਕੌਰ ਨੂੰ ਉਮੀਦਵਾਰ ਐਲਾਨਿਆ

ਟੱਲੇਵਾਲ, 17 ਦਸੰਬਰ (ਸੋਨੀ ਚੀਮਾ)-ਕਾਂਗਰਸ ਪਾਰਟੀ ਵਲੋਂ ਸੀਨੀਅਰ ਯੂਥ ਆਗੂ ਲੱਖਾ ਸਿੰਘ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਨੂੰ ਸਰਪੰਚੀ ਪਦ ਲਈ ਉਮੀਦਵਾਰ ਐਲਾਨਿਆ ਹੈ | ਕਾਂਗਰਸੀ ਆਗੂ ਲੱਖਾ ਸਿੰਘ ਨੇ ਕਿਹਾ ਕਿ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਦੀ ...

ਪੂਰੀ ਖ਼ਬਰ »

ਬੈਂਕ ਦੇ ਉ ੱਚ ਅਧਿਕਾਰੀਆਂ ਨੇ ਲਿਆ ਸਥਿਤੀ ਦਾ ਜਾਇਜ਼ਾ

ਤਪਾ ਮੰਡੀ, 17 ਦਸੰਬਰ (ਪ੍ਰਵੀਨ ਗਰਗ)-ਸਥਾਨਕ ਓ.ਬੀ.ਸੀ. ਬੈਂਕ ਵਿਚ ਸਵੇਰ ਦੇ ਕਰੀਬ ਚਾਰ ਕੁ ਵਜੇ ਅੱਗ ਲੱਗਣ ਨਾਲ ਫਰਨੀਚਰ ਅਤੇ ਬਿਲਡਿੰਗ ਅਤੇ ਹੋਰ ਰਿਕਾਰਡ ਸੜ ਕੇ ਸੁਆਹ ਹੋ ਗਿਆ ਸੀ ¢ ਜਿਸ ਦਾ ਜਾਇਜ਼ਾ ਲੈਣ ਲਈ ਪਟਿਆਲਾ ਤੋਂ ਡੀ.ਜੀ.ਐਮ. ਅਜੇ ਸਿੰਘ ਤੇ ਚੀਫ਼ ਮੈਨੇਜਰ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 17 ਦਸੰਬਰ (ਧਰਮਪਾਲ ਸਿੰਘ)-ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿਚ ਵਾਧੇ ਅਤੇ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ ਭੇਜੇ ਨੋਟਿਸਾਂ ਦੀਆਂ ਕਾਪੀਆਂ ਦੇ ਰੋਸ ਵਜੋਂ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਅਗਵਾਈ ...

ਪੂਰੀ ਖ਼ਬਰ »

ਦਰੱਖ਼ਤ 'ਚ ਮੋਟਰਸਾਈਕਲ ਵੱਜਣ ਨਾਲ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਬਰਨਾਲਾ, 17 ਦਸੰਬਰ (ਧਰਮਪਾਲ ਸਿੰਘ)-ਸਥਾਨਕ ਨਾਨਕਸਰ ਰੋਡ 'ਤੇ ਲੰਘੀ ਰਾਤ ਅਣਪਛਾਤੇ ਵਾਹਨ ਦੀਆਂ ਅੱਖਾਂ ਵਿਚ ਲਾਈਟਾਂ ਪੈਣ ਕਾਰਨ ਮੋਟਰਸਾਈਕਲ ਓਵਰਬਿ੍ਜ ਦੀ ਉਸਾਰੀ ਕਾਰਨ ਸੜਕ 'ਤੇ ਖੜੇ ਦਰੱਖਤ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਸ਼ਹਿਣਾ ਸੈਕੰਡਰੀ ਵਿਖੇ ਵਿਦਿਆਰਥੀਆਂ ਦਾ ਸਨਮਾਨ

ਸ਼ਹਿਣਾ, 17 ਦਸੰਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦਾ ਸੀ੍ਰ ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਵਰੇ੍ਹਗੰਢ ਮਨਾਉਣ ਸਬੰਧੀ ਪੰਜਾਬੀ ਵਿਸੇ ਦਾ ਸੁੰਦਰ ਲਿਖਾਈ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ (ਮੁੰਡੇ) ਵਿਖੇ ਪਿ੍ੰਸੀਪਲ ਸ੍ਰੀਮਤੀ ਇਕਬਾਲ ਕੌਰ ...

ਪੂਰੀ ਖ਼ਬਰ »

ਪਿੰਡ ਧਨੌਲਾ ਖ਼ੁਰਦ ਵਿਖੇ ਗਡਵਾਸੂ ਵਲੋਂ ਖੇਤ ਦਿਵਸ ਮਨਾਇਆ

ਹੰਡਿਆਇਆ, 17 ਦਸੰਬਰ (ਗੁਰਜੀਤ ਸਿੰਘ ਖੱੁਡੀ)-ਗੁਰੂੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਪਿੰਡ ਧਨੌਲਾ ਖ਼ੁਰਦ ਵਿਖੇ ਖੇਤ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ: ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭੋਤਨਾ ਵਿਖੇ ਦਾਖ਼ਲਾ ਵਧਾਓ ਚੇਤਨਾ ਰੈਲੀ

ਟੱਲੇਵਾਲ, 17 ਦਸੰਬਰ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਭੋਤਨਾ ਵਿਖੇ ਦਾਖ਼ਲਾ ਵਧਾਓ ਚੇਤਨਾ ਰੈਲੀ ਕੱਢੀ ਗਈ | ਰੈਲੀ ਦੌਰਾਨ ਬੱਚਿਆਂ ਦੇ ਹੱਥਾਂ ਵਿਚ ਤਖ਼ਤੀਆਂ 'ਤੇ ਲਿਖੇ ਹੋਏ ਮਾਟੋ ਜੋ ਸਕੂਲ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਂਦੇ ਸਨ ਤੇ ਬੱਚੇ ਨਾਅਰੇ ਲਗਾ ...

ਪੂਰੀ ਖ਼ਬਰ »

ਮਹਾਨ ਸ਼ਹੀਦਾਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਜੋ ਪਿੰਡ ਕਿ੍ਪਾਲ ਸਿੰਘ ਵਾਲਾ ਤੋਂ ਅਰਦਾਸ ਉਪਰੰਤ ਆਰੰਭ ...

ਪੂਰੀ ਖ਼ਬਰ »

ਸੰਘੇੜਾ ਦੇ ਕਿਸਾਨਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ

ਬਰਨਾਲਾ, 17 ਦਸੰਬਰ (ਧਰਮਪਾਲ ਸਿੰਘ)-ਭਾਕਿਯੂ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਵਿਚ ਪਿੰਡ ਸੰਘੇੜਾ ਦੇ ਕਿਸਾਨਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ | ਉਪਰੰਤ ਦਫ਼ਤਰ ਦੇ ਬਾਹਰ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ ¢ ਵਫ਼ਦ ...

ਪੂਰੀ ਖ਼ਬਰ »

ਮੁਕਾਬਲਿਆਂ 'ਚ ਮਯੰਕ ਤੇ ਹਰਸ ਬਾਂਸਲ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 17 ਦਸੰਬਰ (ਅਸ਼ੋਕ ਭਾਰਤੀ)-23ਵੇਂ ਅੰਤਰ ਰਾਸ਼ਟਰੀ ਮੁਕਾਬਲਿਆਂ 'ਚ ਮਲੇਸ਼ੀਆ ਵਿਖੇ ਬਰਨਾਲਾ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਹ ਜਾਣਕਾਰੀ ਐਸ.ਡੀ. ਕਾਲਜ ਕੈਂਪਸ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਅੱਧੀ ਦਰਜਨ ਲੁਟੇਰਿਆਂ ਨੇ ਇਕ ਪ੍ਰਾਈਵੇਟ ਬੈਂਕ ਮੁਲਾਜ਼ਮ ਤੋਂ ਖੋਹੇ ਸਵਾ ਲੱਖ ਰੁਪਏ

ਬਰਨਾਲਾ, 17 ਦਸੰਬਰ (ਰਾਜ ਪਨੇਸਰ)-ਸਥਾਨਕ ਜੰਡਾ ਵਾਲਾ ਰੋਡ ਚੌਤਰੇ ਨਜ਼ਦੀਕ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਲੁਟੇਰਿਆਂ ਵਲੋਂ ਇਕ ਬੈਂਕ ਮੁਲਾਜ਼ਮ ਕੋਲੋਂ ਸਵਾ ਲੱਖ ਰੁਪਏ ਲੱੁਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੀ ਕਾਂਗਰਸੀ ਨੇਤਾ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਥਾਣਾ ਮੁਖੀ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਮਾਲੇਰਕੋਟਲਾ, 17 ਦਸੰਬਰ (ਪਾਰਸ ਜੈਨ) - ਮਾਲੇਰਕੋਟਲਾ ਵਿਖੇ ਟ੍ਰੈਫਿਕ ਸਮੱਸਿਆ ਦੇ ਪੁਖ਼ਤਾ ਹੱਲ ਲਈ ਸਥਾਨਕ ਥਾਣਾ ਸਿਟੀ-2 ਮੁਖੀ ਸ੍ਰੀ ਰਾਜੇਸ਼ ਸਨੇਹੀ ਅਤੇ ਟ੍ਰੈਫਿਕ ਇੰਚਾਰਜ ਸ: ਕਰਨਜੀਤ ਸਿੰਘ ਜੇਜੀ ਵਲੋਂ ਲਗਾਤਾਰ ਵੱਖ ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਨਾਲ ਜਾ ...

ਪੂਰੀ ਖ਼ਬਰ »

ਯੋਜਨਾਬੱਧ ਤਰੀਕੇ ਨਾਲ ਹੋਵੇਗਾ ਖੇਤਰ ਦੇ ਪਿੰਡਾਂ ਦਾ ਸਮੁੱਚਾ ਵਿਕਾਸ-ਬੀਬੀ ਘਨੌਰੀ

ਮਹਿਲ ਕਲਾਂ, 17 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਹਰ ਪਿੰਡ ਦਾ ਵਿਕਾਸ ਯੋਜਨਾ ਵੱਧ ਤਰੀਕੇ ਨਾਲ ਕਰਵਾਇਆ ਜਾਵੇਗਾ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੰੂ ਗਰਾਂਟਾਂ ਨੰੂ ਘਾਟ ਮਹਿਸੂਸ ਨਹੀਂ ਹੋਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

ਬਰਨਾਲਾ, 17 ਦਸੰਬਰ (ਧਰਮਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ...

ਪੂਰੀ ਖ਼ਬਰ »

ਕੇੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋੋਧੀ ਨੀਤੀਆਂ ਿਖ਼ਲਾਫ਼ ਦਿੱਤਾ ਧਰਨਾ

ਬਰਨਾਲਾ, 17 ਦਸੰਬਰ (ਧਰਮਪਾਲ ਸਿੰਘ)-ਭਾਕਿਯੂ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਿਖ਼ਲਾਫ਼ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਗ਼ਜ਼ ਭਰਨ ਸਮੇਂ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ-ਸ਼ਮਸ਼ੇਰ ਸਿੰਘ

ਸ਼ਹਿਣਾ, 17 ਦਸੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਪੰਚਾਇਤੀ ਚੋਣਾਂ ਲਈ ਬਲਾਕ ਅਧੀਨ ਪੈਂਦੀਆਂ 67 ਪੰਚਾਇਤਾਂ ਦੀ ਚੋਣ ਲੜਨ ਲਈ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਦੀ ਭੀੜ ਕਾਰਨ ਪੁਲਿਸ ਨੂੰ ਪੂਰੀ ਮੁਸਤੈਦੀ ਵਰਤਣੀ ਪੈ ਰਹੀ ਹੈ | ਇਹ ਸ਼ਬਦ ਥਾਣਾ ਮੁਖੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਉਤਸ਼ਾਹ ਫਿੱਕਾ ਰਿਹਾ

ਮੂਣਕ, 17 ਦਸੰਬਰ (ਗਮਦੂਰ ਧਾਲੀਵਾਲ) - ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਐਲਾਨ ਹੋਣ ਤੋਂ ਪਹਿਲਾਂ ਹੀ ਬਹੁਤ ਚੱਲ ਰਿਹਾ ਸੀ ਪਰ ਨਾਮਜ਼ਦਗੀ ਭਰਨ ਦੇ ਤੀਸਰੇ ਦਿਨ ਵੀ ਸਿਰਫ਼ ਸਰਪੰਚੀ ਲਈ 2 ਅਤੇ ਪੰਚੀ ਲਈ 9 ਉਮੀਦਵਾਰਾਂ ਨੇ ਹੀ ...

ਪੂਰੀ ਖ਼ਬਰ »

ਇਲਾਕੇ ਦੇ ਕਈ ਪਿੰਡਾਂ 'ਚ ਸਰਬਸੰਮਤੀ ਦੀ ਕੋਸ਼ਿਸ਼ ਜਾਰੀ ਪਰ ਖਾਣ ਪੀਣ ਵਾਲਿਆਂ ਕਾਰਨ ਅਸਫ਼ਲ

ਅਮਰਗੜ੍ਹ, 17 ਦਸੰਬਰ (ਬਲਵਿੰਦਰ ਸਿੰਘ ਭੁੱਲਰ) -ਵਿਧਾਨ ਸਭਾ ਹਲਕਾ ਅਮਰਗੜ੍ਹ ਸਮੇਤ ਬੀ.ਡੀ.ਪੀ.ਓ. ਮਾਲੇਰਕੋਟਲਾ ਬਲਾਕ-1 ਦੇ ਕਈ ਪਿੰਡਾਂ ਵਿਚ ਸਰਬਸੰਮਤੀ ਹੋਣ ਦੇ ਚਰਚੇ ਵੀ ਜ਼ੋਰਾਂ 'ਤੇ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਭੁੱਲਰਾਂ, ਬਨਭੌਰਾ, ਬਾਠਾਂ ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਭਵਾਨੀਗੜ੍ਹ, 17 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਸਬੰਧੀ ਸਥਾਨਕ ਐਸ.ਡੀ.ਐਮ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਤੇ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX