ਤਾਜਾ ਖ਼ਬਰਾਂ


194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 minute ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  27 minutes ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  55 minutes ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 1 hour ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 1 hour ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 2 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਜਲੰਧਰ, 19 ਫਰਵਰੀ- ਫਗਵਾੜਾ ਦੇ ਨਾਲ ਲੱਗਦੇ ਪਿੰਡ ਭਾਣੋਕੀ 'ਚ ਭੇਦਭਰੇ ਹਾਲਾਤ 'ਚ ਛੱਪੜ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ...
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 3 hours ago
ਬਠਿੰਡਾ, 19 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਅੱਜ ਇੱਕ ਕੈਦੀ ਦੇ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਬਠਿੰਡਾ 'ਚੋਂ 7 ਕੈਦੀਆ ਨੂੰ ਬਠਿੰਡਾ...
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 3 hours ago
ਨਵੀਂ ਦਿੱਲੀ, 19 ਫਰਵਰੀ- ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੇ ਹਨ। ਇਸ ਮੌਕੇ ਸਾਧਨਾ...
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 3 hours ago
ਲੌਂਗੋਵਾਲ, 19 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ ਅਤੇ ਸਿਮਰਜੀਤ ਸਿੰਘ ਦੇ ਪਰਿਵਾਰਾਂ...
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 4 hours ago
ਚੰਡੀਗੜ੍ਹ, 19 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸੈਕਟਰ 1 'ਚ ਸਥਿਤ ਪੰਜਾਬ ਵਿਧਾਨ ਭਵਨ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 4 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਨੂੰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਜਾਵੇਗੀ। ਜਦਕਿ ਇਸੇ ਦਿਨ...
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 4 hours ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 5 hours ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 5 hours ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 5 hours ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 5 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 5 hours ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 5 hours ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 6 hours ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 6 hours ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 6 hours ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 7 hours ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 7 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 7 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 8 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 8 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 8 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 9 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 9 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 9 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 10 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 10 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  about 1 hour ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  about 1 hour ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  14 minutes ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  28 minutes ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  46 minutes ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  about 1 hour ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  about 1 hour ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਖੇਡ ਸੰਸਾਰ

ਪਰਥ ਟੈਸਟ: ਆਸਟ੍ਰੇਲੀਆ ਨੇ ਕੱਸਿਆ ਸ਼ਿਕੰਜਾ

ਪਰਥ, 17 ਦਸੰਬਰ (ਏਜੰਸੀ)- ਪਰਥ ਸਟੇਡੀਅਮ ਵਿਖੇ ਆਸਟ੍ਰੇਲੀਆ ਨੇ ਭਾਰਤ ਿਖ਼ਲਾਫ਼ ਦੂਜੇ ਟੈਸਟ ਦੇ ਚੌਥੇ ਦਿਨ ਸੋਮਵਾਰ ਨੂੰ ਵਧੀਆ ਪ੍ਰਦਰਸ਼ਨ ਕਰਦੇ ਹੋਏ ਮੈਚ 'ਤੇ ਆਪਣੀ ਪਕੜ ਮਜਬੂਤ ਕਰ ਲਈ ਹੈ | ਉਸ ਨੇ ਦੂਜੀ ਪਾਰੀ 'ਚ 243 ਦੌੜਾਂ ਦਾ ਮਜਬੂਤ ਸਕੋਰ ਬਣਾਇਆ | ਉਸ ਨੇ ਪਹਿਲੀ ਪਾਰੀ 'ਚ 43 ਦੌੜਾਂ ਦੀ ਬੜ੍ਹਤ ਵੀ ਹਾਸਿਲ ਕੀਤੀ ਹੋਈ ਹੈ | ਇਸ ਤਰ੍ਹਾਂ ਭਾਰਤ ਨੂੰ ਜਿੱਤ ਲਈ 286 ਦੌੜਾਂ ਦਾ ਟੀਚਾ ਮਿਲਿਆ | ਮੁਸ਼ਕਿਲ ਟੀਚੇ ਦੇ ਜਵਾਬ 'ਚ ਭਾਰਤ ਦੀ ਸ਼ੁਰੂਆਤ ਖ਼ਰਾਬ ਰਹੀ | ਭਾਰਤ ਦੇ ਸਲਾਮੀ ਬੱਲੇਬਾਜ਼ ਕੇ ਐਲ ਰਾਹੁਲ ਬਿਨਾਂ ਖਾਤਾ ਖੋਲਿ੍ਹਆ ਹੀ ਆਊਟ ਹੋ ਗਏ ਤੇ ਥੋੜੀ ਹੀ ਦੇਰ 'ਚ ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਮੁਰਲੀ ਵਿਜੇ ਤੇ ਅਜਿੰਕੇ ਰਹਾਣੇ ਵੀ ਛੇਤੀ-ਛੇਤੀ ਆਊਟ ਹੋ ਗਏ | ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ 5 ਵਿਕਟਾਂ 'ਤੇ 112 ਦੌੜਾਂ ਬਣਾ ਲਈਆਂ ਹਨ | ਹੁਣ ਜਦ ਭਾਰਤ ਮੰਗਲਵਾਰ ਨੂੰ ਮੈਦਾਨ 'ਤੇ ਉਤਰੇਗੀ ਤਾਂ ਉਸ ਨੂੰ ਜਿੱਤ ਲਈ 175 ਦੌੜਾਂ ਹੋਰ ਬਣਾਉਣੀਆਂ ਹੋਣਗੀਆਂ, ਜਦਕਿ ਆਸਟ੍ਰੇਲੀਆ ਨੂੰ ਜਿੱਤ ਲਈ ਸਿਰਫ਼ ਪੰਜ ਵਿਕਟਾਂ ਚਾਹੀਦੀਆਂ ਹਨ | ਭਾਰਤ ਵਲੋਂ ਹਨੁਮਾ ਵਿਹਾਰੀ ਨਾਬਾਦ 24 ਦੌੜਾਂ ਤੇ ਰਿਸ਼ਭ ਪੰਤ ਨਾਬਾਦ 9 ਦੌੜਾਂ ਨਾਲ ਕਰੀਜ਼ 'ਤੇ ਹਨ | ਦੂਜੀ ਪਾਰੀ ਦੌਰਾਨ ਆਸਟ੍ਰੇਲੀਆਈ ਗੇਂਦਬਾਜ਼ ਨਾਥਨ ਤੇ ਹੈਜ਼ਲਵੁੱਡ ਨੇ ਦੋ-ਦੋ ਤੇ ਮਾਈਕਲ ਸਟਾਰਕ ਨੇ ਇਕ ਵਿਕਟ ਹਾਸਿਲ ਕੀਤੀ | ਉੱਧਰ ਆਸਟ੍ਰੇਲੀਆ ਨੇ ਦੂਜੀ ਪਾਰੀ ਦੌਰਾਨ 10 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਬਣਾਈਆਂ ਜਿਸ 'ਚ ਉਸਮਾਨ ਖ਼ਵਾਜਾ ਨੇ ਸਭ ਤੋਂ ਵੱਧ 72 ਦੌੜਾਂ ਬਣਾਈਆਂ | ਭਾਰਤੀ ਗੇਂਦਬਾਜ਼ਾਂ 'ਚ ਮੁਹੰਮਦ ਸ਼ੰਮੀ ਨੇ 56 ਦੌੜਾਂ ਦੇ ਕੇ ਛੇ ਵਿਕਟਾਂ ਝਟਕੀਆਂ ਤੇ ਜਸਪ੍ਰੀਤ ਬੁਮਰਾਹ ਨੇ 39 ਦੌੜਾਂ ਬਦਲੇ 3 ਵਿਕਟਾਂ ਹਾਸਿਲ ਕੀਤੀਆਂ | ਇਸ ਮੈਚ 'ਚ ਇਸ਼ਾਂਤ ਸ਼ਰਮਾ ਨੇ 45 ਦੌੜਾਂ ਦੇ ਕੇ ਇਕ ਵਿਕਟ ਹੀ ਹਾਸਿਲ ਕੀਤੀ |

ਪਿ੍ਥਵੀ ਸ਼ਾਹ ਬਾਹਰ

ਨਵੀਂ ਦਿੱਲੀ, 17 ਦਸੰਬਰ (ਏਜੰਸੀ)-ਭਾਰਤੀ ਕ੍ਰਿਕਟ ਟੀਮ ਆਸਟ੍ਰੇਲੀਆ ਿਖ਼ਲਾਫ਼ ਪਰਥ 'ਚ ਖੇਡੇ ਜਾ ਰਹੇ ਦੂਜੇ ਟੈਸਟ 'ਚ ਹਾਰ ਦੀ ਕਗਾਰ 'ਤੇ ਖੜੀ ਹੈ | ਉਹ ਜਿੱਤ ਤੋਂ 175 ਦੌੜਾਂ ਦੂਰ ਹਨ ਤੇ ਉਸ ਦੀਆਂ ਸਿਰਫ਼ ਪੰਜ ਵਿਕਟਾਂ ਹੀ ਬਾਕੀ ਹਨ | ਟੀਮ ਦੇ ਸਭ ਤੋਂ ਯੁਵਾ ਿਖ਼ਡਾਰੀ ...

ਪੂਰੀ ਖ਼ਬਰ »

ਮੈਸੀ ਦੀ ਹੈਟਿ੍ਕ ਨਾਲ ਬਾਰਸੀਲੋਨਾ ਨੇ ਫ਼ਿਰ ਬੜ੍ਹਤ ਬਣਾਈ

ਬਾਰਸੀਲੋਨਾ, 17 ਦਸੰਬਰ (ਏਜੰਸੀ)-ਲਿਓਨਲ ਮੈਸੀ ਦੀ ਸ਼ਾਨਦਾਰ ਹੈਟਿ੍ਕ ਦੀ ਬਦੌਲਤ ਐਸ ਸੀ ਬਾਰਸੀਲੋਨਾ ਨੇ ਸਪੇਨਿਸ਼ ਲੀਗ ਲਾ ਲਿਗਾ ਦੇ 16ਵੇਂ ਦੌਰ ਦੇ ਮੁਕਾਬਲੇ 'ਚ ਇੱਥੇ ਲੇਵਾਂਤੇ ਨੂੰ 5-0 ਨਾਲ ਕਰਾਰੀ ਹਾਰ ਦਿੱਤੀ | ਬਾਰਸੀਲੋਨਾ ਦੇ ਕੋਚ ਨੇ ਐਤਵਾਰ ਦੇਰ ਰਾਤ ਹੋਏ ਇਸ ਮੈਚ ...

ਪੂਰੀ ਖ਼ਬਰ »

ਹਾਕੀ ਵਿਸ਼ਵ ਦਰਜਾਬੰਦੀ 'ਚ ਵੀ ਬੈਲਜੀਅਮ ਅੱਵਲ ਨੰਬਰ 'ਤੇ

ਭੁਵਨੇਸ਼ਵਰ 17 ਦਸੰਬਰ (ਚਹਿਲ)- ਬੀਤੇ ਦਿਨ ਸਮਾਪਤ ਹੋਏ 14ਵੇਂ ਵਿਸ਼ਵ ਕੱਪ ਹਾਕੀ ਦੀ ਜੇਤੂ ਤੇ ਪਹਿਲੀ ਵਾਰ ਚੈਂਪੀਅਨ ਬਣੀ ਬੈਲਜੀਅਮ ਦੀ ਟੀਮ ਵਿਸ਼ਵ ਦਰਜਾਬੰਦੀ 'ਚ ਵੀ ਪਹਿਲੇ ਸਥਾਨ 'ਤੇ ਪੁੱਜ ਗਈ ਹੈ | ਉਸ ਨੇ ਲੰਬੇ ਅਰਸੇ ਤੋਂ ਪਹਿਲੇ ਸਥਾਨ 'ਤੇ ਚੱਲੀ ਆ ਰਹੀ ਆਸਟ੍ਰੇਲੀਆ ...

ਪੂਰੀ ਖ਼ਬਰ »

64ਵੀਆਂ ਨੈਸ਼ਨਲ ਸਕੂਲ ਖੇਡਾਂ

ਤਾਮਿਲਨਾਡੂ ਨੂੰ ਹਰਾ ਕੇ ਪੰਜਾਬ ਸਾਫ਼ਟ ਟੈਨਿਸ ਦੇ ਸੈਮਾਫਾਈਨਲ 'ਚ

ਜਲੰਧਰ, 17 ਦਸੰਬਰ (ਸਾਬੀ)-ਮੱਧ ਪ੍ਰਦੇਸ਼ ਵਿਖੇ ਹੋ ਰਹੀਆਂ 64ਵੀਆਂ ਨੈਸ਼ਨਲ ਸਕੂਲ ਖੇਡਾਂ 'ਚੋਂ ਪੰਜਾਬ ਦੀ ਸਾਫ਼ਟ ਟੈਨਿਸ ਟੀਮ ਸੈਮੀਫਾਈਨਲ 'ਚ ਦਾਖ਼ਲ ਹੋ ਗਈ ਹੈ | ਇਹ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਸਾਫ਼ਟ ਟੈਨਿਸ ਜਨਰਲ ਸਕੱਤਰ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਲੋ ਇੰਡੀਆ ਲਈ ਪੰਜਾਬ ਅੰਡਰ-17 ਹਾਕੀ ਟੀਮਾਂ ਦੇ ਚੋਣ ਟਰਾਇਲ ਸਮਾਪਤ

ਜਲੰਧਰ, 17 ਦਸੰਬਰ (ਜਤਿੰਦਰ ਸਾਬੀ)-ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵਲੋਂ ਮਹਾਂਰਾਸ਼ਟਰ ਦੇ ਸ਼ਹਿਰ ਪੁਣੇ ਵਿਖੇ ਕਰਵਾਏ ਜਾ ਰਹੇ ਖੇਲੋ ਇੰਡੀਆ ਮੁਕਾਬਲਿਆਂ 'ਚ ਭਾਗ ਲੈਣ ਵਾਲੀਆਂ ਪੰਜਾਬ ਅੰਡਰ 17 ਹਾਕੀ ਟੀਮਾਂ (ਲੜਕੇ ਅਤੇ ਲੜਕੀਆਂ) ਦੇ ਚੋਣ ਟਾਰਇਲ ਉਲੰਪੀਅਨ ਸੁਰਜੀਤ ...

ਪੂਰੀ ਖ਼ਬਰ »

ਭਾਰਤੀ ਨਿਸ਼ਾਨੇਬਾਜ਼ੀ 'ਚ ਨੌਜਵਾਨਾਂ ਦਾ ਰਿਹਾ ਦਬਦਬਾ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਭਾਰਤੀ ਨਿਸ਼ਾਨੇਬਾਜ਼ੀ 'ਚ ਇਹ ਸਾਲ ਯੁਵਾ ਨਿਸ਼ਾਨੇਬਾਜ਼ਾਂ ਦੇ ਨਾਂਅ ਰਿਹਾ ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਕਈ ਸੋਨ ਤਗਮੇ ਜਿੱਤਣ ਤੋਂ ਇਲਾਵਾ ਵਿਸ਼ਵ ਰਿਕਾਰਡ ਵੀ ਕਾਇਮ ਕੀਤਾ | ਪਿਛਲੇ 12 ਮਹੀਨੇ 'ਚ ਤਗਮੇ ਤੇ ਰਿਕਾਰਡ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਪ੍ਰਸਿੱਧ ਬਾਬਾ ਗਾਜੀ ਦਾਸ ਖੇਡ ਮੇਲਾ

ਰੂਪਨਗਰ, 17 ਦਸੰਬਰ (ਸਟਾਫ਼ ਰਿਪੋਰਟਰ)-ਪੰਜਾਬ ਦੇ ਪ੍ਰਸਿੱਧ ਖੇਡ ਮੇਲਿਆਂ 'ਚ ਜਾਣਿਆ ਜਾਂਦਾ ਪ੍ਰਸਿੱਧ ਬਾਬਾ ਗਾਜੀ ਦਾਸ ਸਾਲਾਨਾ ਖੇਡ ਮੇਲਾ 20 ਅਤੇ 21 ਫਰਵਰੀ 2019 ਨੂੰ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਖੇਡ ਮੇਲਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਅਮਨਦੀਪ ਨੇ ਕੌਮੀ ਮੁਕਾਬਲੇ ਦੌਰਾਨ ਹੈਮਰ ਥ੍ਰੋਅ 'ਚ ਤੋੜਿਆ 64 ਸਾਲਾ ਰਿਕਾਰਡ

ਜੋਗਾ, 17 ਦਸੰਬਰ (ਬਲਜੀਤ ਸਿੰਘ ਅਕਲੀਆ)- ਭਾਈ ਘਨੱਈਆ ਅਕੈਡਮੀ ਪਬਲਿਕ ਸਕੂਲ ਬੁਰਜ ਢਿੱਲਵਾਂ ਦੀ ਵਿਦਿਆਰਥਣ ਨੇ ਦੇਸ਼ ਭਰ ਦੇ ਸਕੂਲੀ ਮੁਕਾਬਲਿਆਂ ਦੌਰਾਨ ਹੈਮਰ ਥ੍ਰੋਅ ਦੇ 17 ਸਾਲਾ ਵਰਗ 'ਚ ਪਿਛਲਾ 64 ਸਾਲਾ ਰਿਕਾਰਡ ਤੋੜ ਕੇ ਪੰਜਾਬ ਦੀ ਝੋਲੀ ਸੋਨ ਤਗਮਾ ਪਾਇਆ ਹੈ | ਪਿ੍ੰ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX