ਤਾਜਾ ਖ਼ਬਰਾਂ


12ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10598 ਵੋਟਾਂ ਨਾਲ ਅੱਗੇ
. . .  0 minutes ago
ਮੁਕੇਰੀਆਂ : ਨੌਵੇਂ ਰਾਊਂਡ ਮਗਰੋਂ ਕਾਂਗਰਸ 1505 ਵੋਟਾਂ ਨਾਲ ਅੱਗੇ
. . .  4 minutes ago
ਬਟਾਲਾ 'ਚ ਕੈਪਟਨ ਨੇ ਬੇਰਿੰਗ ਯੂਨੀਅਨ ਕਾਲਜ ਦਾ ਕੀਤਾ ਦੌਰਾ
. . .  2 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਬਟਾਲਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਦਾ ਦੌਰਾ ਕੀਤਾ। ਜ਼ਿਕਰਯੋਗ ਹੈ ਕਿ...
ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  7 minutes ago
ਫਗਵਾੜਾ : 8ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  5 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  9 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  13 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  17 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  22 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  23 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  27 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  27 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  33 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  36 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  38 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  39 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  41 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  41 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  42 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  43 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  46 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  46 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  50 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  51 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  50 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  52 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਸ਼ਾਹਬਾਦ ਮਾਰਕੰਡਾ ਤੋਂ ਜੇ. ਜੇ. ਪੀ. ਉਮੀਦਵਾਰ ਰਾਮਕਰਣ ਕਾਲਾ 17,000 ਵੋਟਾਂ ਨਾਲ ਅੱਗੇ
. . .  57 minutes ago
ਅੱਠਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9058 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਛੇਵੇਂ ਰਾਊਂਡ ਤੋਂ ਬਾਅਦ ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4730 ਵੋਟਾਂ ਨਾਲ ਅੱਗੇ
. . .  about 1 hour ago
ਮਹਾਰਾਸ਼ਟਰ ਚੋਣਾਂ : ਭਾਜਪਾ 99 ਅਤੇ ਸ਼ਿਵ ਸੈਨਾ 60 ਸੀਟਾਂ 'ਤੇ ਅੱਗੇ
. . .  about 1 hour ago
ਦਾਖਾ : ਛੇਵੇਂ ਰਾਊਂਡ ਮਗਰੋਂ 4048 ਵੋਟਾਂ ਨਾਲ ਮਨਪ੍ਰੀਤ ਸਿੰਘ ਇਯਾਲੀ ਅੱਗੇ
. . .  about 1 hour ago
ਹਰਿਆਣਾ ਚੋਣਾਂ : ਕੈਥਲ ਤੋਂ ਕਾਂਗਰਸੀ ਉਮੀਦਵਾਰ ਰਣਦੀਪ ਸੁਰਜੇਵਾਲਾ 4500 ਵੋਟਾਂ ਨਾਲ ਅੱਗੇ
. . .  about 1 hour ago
ਫਗਵਾੜਾ : 5ਵੇਂ ਰਾਊਂਡ ਮਗਰੋਂ ਕਾਂਗਰਸ 2937, ਭਾਜਪਾ 1564, ਬਸਪਾ 1233 ਤੇ ਆਪ 165 'ਤੇ
. . .  about 1 hour ago
ਹਰਿਆਣਾ 'ਚ ਕਿੰਗ ਮੇਕਰ ਦੇ ਰੂਪ 'ਚ ਉੱਭਰ ਰਹੀ ਹੈ ਜੇ. ਜੇ. ਪੀ.
. . .  about 1 hour ago
ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣਾਂ 'ਚ ਦੋ ਸੀਟਾਂ 'ਤੇ ਭਾਜਪਾ ਅੱਗੇ
. . .  about 1 hour ago
ਜਲਾਲਾਬਾਦ : ਚੌਥੇ ਰਾਊਂਡ ਮਗਰੋਂ ਕਾਂਗਰਸ 19635, ਅਕਾਲੀ ਦਲ 11043 ਅਤੇ 'ਆਪ' 1371 ਵੋਟਾਂ 'ਤੇ
. . .  about 1 hour ago
ਸੱਤਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8667 ਵੋਟਾਂ ਤੇ ਅੱਗੇ
. . .  about 1 hour ago
ਦਾਖਾ : 5ਵੇਂ ਰਾਊਂਡ ਮਗਰੋਂ ਅਕਾਲੀ ਦਲ ਦੇ ਇਯਾਲੀ 3357 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ ਤੋਂ ਅਕਾਲੀ ਉਮੀਦਵਾਰ ਇਯਾਲੀ 3273 ਵੋਟਾਂ ਨਾਲ ਅੱਗੇ ਚੱਲ ਰਹੇ ਹਨ
. . .  about 1 hour ago
ਫਗਵਾੜਾ : ਚੌਥੇ ਰਾਊਂਡ ਮਗਰੋਂ ਕਾਂਗਰਸ 3539, ਭਾਜਪਾ 1481, ਬਸਪਾ 1256 ਤੇ ਆਪ 104 'ਤੇ
. . .  about 1 hour ago
ਹਰਿਆਣਾ 'ਚ ਲਟਕਵੀਂ ਵਿਧਾਨ ਸਭਾ ਬਣਨ ਦੇ ਆਸਾਰ
. . .  about 1 hour ago
ਰਮਿੰਦਰ ਸਿੰਘ ਆਂਵਲਾ ਨੂੰ 15108 ਵੋਟਾਂ
. . .  about 1 hour ago
ਉੱਤਰ ਪ੍ਰਦੇਸ਼ ਜ਼ਿਮਨੀ ਚੋਣਾਂ : ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਉਮੀਦਵਾਰ 7635 ਵੋਟਾਂ ਨਾਲ ਅੱਗੇ
. . .  about 1 hour ago
ਦਾਖਾ : ਮਨਪ੍ਰੀਤ ਸਿੰਘ ਇਯਾਲੀ 2255 ਵੋਟਾਂ ਨਾਲ ਅੱਗੇ
. . .  about 1 hour ago
ਹਰਿਆਣਾ ਚੋਣਾਂ : ਦਾਦਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬਬੀਤਾ ਫੋਗਾਟ ਅੱਗੇ
. . .  about 1 hour ago
ਕਾਂਗਰਸ ਪਾਰਟੀ ਦੂਸਰੇ ਰਾਊਂਡ ਵਿਚ 212 ਵੋਟਾਂ ਨਾਲ ਅੱਗੇ ਚੱਲ ਰਹੀ ਹੈ
. . .  about 1 hour ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਅੰਦਰ ਗੈਂਗਸਟਰ ਦੇ ਹੋਣਗੇ ਅਨੰਦ ਕਾਰਜ
. . .  about 1 hour ago
ਫਗਵਾੜਾ : ਧਾਲੀਵਾਲ ਤੀਸਰੇ ਰਾਊਂਡ ਮਗਰੋਂ 2765 ਵੋਟਾਂ ਨਾਲ ਅੱਗੇ
. . .  about 2 hours ago
ਚੌਥੇ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 8809 ਵੋਟਾਂ ਤੇ ਅੱਗੇ
. . .  about 2 hours ago
ਫਗਵਾੜਾ : ਤੀਸਰੇ ਰਾਊਂਡ ਮਗਰੋਂ ਕਾਂਗਰਸ 2364, ਭਾਜਪਾ 1451, ਬਸਪਾ 887 ਤੇ ਆਪ 63 'ਤੇ ਚੱਲ ਰਹੇ ਹਨ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਟਾਰ ਸਕਰੀਨ ਐਵਾਰਡ ਦੇ ਸਮਾਗਮ 'ਚ....

..

ਸਟਾਰ ਸਕਰੀਨ ਐਵਾਰਡ: ਰਣਵੀਰ ਸਿੰਘ ਸਰਬੋਤਮ ਅਦਾਕਾਰ ਤੇ ਆਲੀਆ ਭੱਟ ਸਰਬੋਤਮ ਅਦਾਕਾਰਾ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਬਾਲੀਵੁੱਡ ਦੇ ਅਦਾਕਾਰ ਰਣਵੀਰ ਸਿੰਘ ਨੂੰ 'ਸਟਾਰ ਸਕਰੀਨ ਐਵਾਰਡ' 'ਚ ਫ਼ਿਲਮ 'ਪਦਮਾਵਤ' ਲਈ ਸਰਬੋਤਮ ਅਦਾਕਾਰ ਜਦਕਿ ਫ਼ਿਲਮ 'ਰਾਜ਼ੀ' ਲਈ ਆਲੀਆ ਭੱਟ ਨੂੰ ਸਰਬੋਤਮ ਅਦਾਕਾਰਾ ਦਾ ਪੁਰਸਕਾਰ ਦਿੱਤਾ ਗਿਆ | ਇਸ ਦੌਰਾਨ ਰਣਵੀਰ ਸਿੰਘ ਨੇ ...

ਪੂਰੀ ਖ਼ਬਰ »

ਕੈਨੇਡਾ 'ਚ ਸਰਕਾਰ ਦੀ ਰਿਪੋਰਟ ਤੇ ਸੰਸਦ ਮੈਂਬਰਾਂ ਤੋਂ ਸਿੱਖ ਨਿਰਾਸ਼

ਟੋਰਾਂਟੋ, 17 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਡੇਢ ਦਰਜਨ ਦੇ ਕਰੀਬ ਸਿੱਖ ਮੈਂਬਰ ਪਾਰਲੀਮੈਂਟ ਹਨ ਜਿਨ੍ਹਾਂ 'ਚੋਂ ਚਾਰ ਕੈਬਨਿਟ ਮੰਤਰੀ ਹਨ ਪਰ ਬੀਤੀ 11 ਦਸੰਬਰ ਨੂੰ ਦੇਸ਼ ਦੀ ਸੁਰੱਖਿਆ ਨੂੰ ਖਤਰੇ ਬਾਰੇ ਜਾਰੀ ਕੀਤੀ ਗਈ ਸਾਲਾਨਾ ਰਿਪੋਰਟ 'ਚ (ਪਹਿਲੀ ਵਾਰੀ) ...

ਪੂਰੀ ਖ਼ਬਰ »

ਮਿਸ ਯੂਨੀਵਰਸ 2018: ਫਿਲੀਪੀਨਸ ਦੀ ਸੁੰਦਰੀ ਸਿਰ ਸਜਿਆ ਤਾਜ

ਨਵੀਂ ਦਿੱਲੀ, 17 ਦਸੰਬਰ (ਏਜੰਸੀ)- ਫਿਲੀਪੀਨਸ ਦੀ ਕੈਟਰਿਓਨਾ ਗ੍ਰੇ ਦੇ ਸਿਰ ਮਿਸ ਯੂਨੀਵਰਸ 2018 ਦਾ ਤਾਜ ਸਜਿਆ ਹੈ | ਮੁਕਾਬਲੇ 'ਚ ਦੱਖਣੀ ਅਫ਼ਰੀਕਾ ਦੀ ਪ੍ਰਤੀਯੋਗੀ ਫਸਟ ਰਨਰ ਅੱਪ ਅਤੇ ਵੇਨਜ਼ੂਏਲਾ ਦੀ ਸੈਕਿੰਡ ਰਨਰ ਅੱਪ ਰਹੀ | ਭਾਰਤ ਦੀ ਨੇਹਰ ਸਿਖਰ 20 ਤੱਕ ਵੀ ਨਹੀਂ ...

ਪੂਰੀ ਖ਼ਬਰ »

ਵਕੀਲ ਦਲਜੀਤ ਕੌਰ ਨੂੰ ਯੂ.ਕੇ. ਸੰਸਦ ਦੇ ਹਾਊਸ ਆਫ਼ ਕਾਮਨਜ਼ 'ਚ 'ਕਾਨਫਲੂਐਾਸ ਐਕਸੀਲੈਂਸ ਪੁਰਸਕਾਰ'

ਲੰਡਨ, 17 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਸੰਸਦ 'ਚ ਉੱਘੀ ਸਮਾਜ ਸੇਵਿਕਾ ਤੇ ਪੰਜਾਬ ਹਰਿਆਣਾ ਹਾਈਕੋਰਟ ਦੀ ਵਕੀਲ ਦਲਜੀਤ ਕੌਰ ਨੂੰ 'ਕਾਨਫਲੂਅੰਸ ਐਕਸੀਲੈਂਸ ਪੁਰਸਕਾਰ' ਪ੍ਰਦਾਨ ਕੀਤਾ ਗਿਆ | ਲਾਰਡ ਰਾਜ ਲੂੰਬਾ ਵਲੋਂ ਬੈਰੋਨੈਸ ਸੰਦੀਪ ਵਰਮਾ, ...

ਪੂਰੀ ਖ਼ਬਰ »

ਹਰਜੋਤ ਸੰਧੂ ਵਲੋਂ ਮਾਤਾ ਦੀ ਯਾਦ 'ਚ 3 ਪੰਜਾਬੀ ਪੁਸਤਕਾਂ ਨੂੰ ਸਾਲਾਨਾ ਪੁਰਸਕਾਰ ਦਾ ਐਲਾਨ

ਹਾਂਗਕਾਂਗ, 17 ਦਸੰਬਰ (ਜੰਗ ਬਹਾਦਰ ਸਿੰਘ)-ਹਾਲੈਂਡ ਨਿਵਾਸੀ ਹਰਜੋਤ ਸਿੰਘ ਸੰਧੂ ਵਲੋਂ ਆਪਣੀ ਸਵਰਗਵਾਸੀ ਮਾਤਾ ਸਤਵਿੰਦਰ ਕੌਰ ਦੀ ਯਾਦ 'ਚ ਵਿਸ਼ਵ ਭਰ 'ਚੋਂ ਸਾਲਾਨਾ ਤਿੰਨ ਮਿਆਰੀ ਪੰਜਾਬੀ ਪੁਸਤਕਾਂ ਨੂੰ ਪਹਿਲੇ, ਦੂਜੇ ਤੇ ਤੀਜੇ ਦਰਜੇ ਅਧੀਨ ਪੁਰਸਕਾਰਤ ਕਰਨ ਦਾ ਐਲਾਨ ...

ਪੂਰੀ ਖ਼ਬਰ »

ਮਾਨਹਾਈਮ 'ਚ ਸ਼ਹੀਦੀ ਪੁਰਬ ਸਬੰਧੀ ਸਮਾਗਮ

ਮਾਨਹਾਈਮ (ਜਰਮਨੀ), 17 ਦਸੰਬਰ (ਬਸੰਤ ਸਿੰਘ ਰਾਮੂਵਾਲੀਆ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਨਹਾਈਮ ਵਿਖੇ ਸਮੂਹ ਸੰਗਤ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ¢ ਅੰਮਿ੍ਤ ਵੇਲੇ ਤੋਂ ਹੀ ਕੁਲਵੰਤ ਸਿੰਘ ਗਿੱਲ ਤੇ ਬੀਬੀ ਸੁਰਿੰਦਰ ...

ਪੂਰੀ ਖ਼ਬਰ »

ਐਡੀਲੇਡ 'ਚ ਕਰਵਾਇਆ ਜਾਗਰਣ

ਐਡੀਲੇਡ, 17 ਦਸੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਆਰ ਰਿਕਾਰਡਜ਼ ਵਲੋਂ ਵਿਸ਼ਾਲ ਭਗਵਤੀ ਜਾਗਰਣ ਫਲੋਰੀਨਾ ਹਾਊਸ ਦਿੰਗਲ ਫਾਰਮ ਵਿਖੇ ਕਰਵਾਇਆ ਗਿਆ | ਜਾਗਰਣ ਦੀ ਆਰੰਭਤਾ ਆਰ. ਬਾਵਾ, ਸੋਨੂੰ ਨਈਅਰ, ਆਸਿਮਾ ਗੁੰਬਰ ਤੇ ਜੌਲੀ ਗਰਗ ਨੇ ਚੋਣਵੀਆਂ ਭੇਟਾਂ ਦਾ ਗਾਇਨ ...

ਪੂਰੀ ਖ਼ਬਰ »

ਸਿਆਟਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਵਲੋਂ ਪ੍ਰੋਗਰਾਮ

ਸਿਆਟਲ, 17 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੱਚਾ ਮਾਰਗ ਐਬਰਨ ਦੇ ਸਕੂਲੀ ਬੱਚਿਆਂ ਨੇ ਸ਼ਬਦ ਗਾਇਨ, ਭਾਸ਼ਣ ਤੇ ਕਵਿਤਾਵਾਂ ਸੁਣਾ ਕੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਜਰਮਨੀ ਦੀਆਂ ਪੰਥਕ ਜਥੇਬੰਦੀਆਂ ਵਲੋਂ ਸੱਜਣ ਕੁਮਾਰ ਨੂੰ ਸੁਣਾਈ ਸਜ਼ਾ ਦਾ ਸਵਾਗਤ

ਮਾਨਹਾਈਮ (ਜਰਮਨੀ), 17 ਦਸੰਬਰ (ਬਸੰਤ ਸਿੰਘ ਰਾਮੂਵਾਲੀਆ)-ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਭਾਈ ਰੇਸ਼ਮ ਸਿੰਘ ਬੱਬਰ ਮੁਖੀ ਬੱਬਰ ਖ਼ਾਲਸਾ, ਭਾਈ ਗੁਰਮੀਤ ਸਿੰਘ ਖਨਿਆਨ ਪ੍ਰਧਾਨ ਸਿੱਖ ਫੈੱਡਰੇਸ਼ਨ, ਭਾਈ ਸੋਹਣ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਗਲੈਨਵੁੱਡ ਗੁਰਦੁਆਰਾ ਵਿਖੇ ਸੱਜਣ ਕੁਮਾਰ ਨੂੰ ਸਜ਼ਾ ਮਿਲਣ 'ਤੇ ਲੱਡੂ ਵੰਡੇ

ਸਿਡਨੀ, 17 ਦਸੰਬਰ (ਹਰਕੀਰਤ ਸਿੰਘ ਸੰਧਰ)-1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਮਿਲਣ 'ਤੇ ਦੇਸ਼ਾਂ-ਵਿਦੇਸ਼ਾਂ ਦੇ ਸਿੱਖਾਂ 'ਚ ਖੁਸ਼ੀ ਦਾ ਮਾਹੌਲ ਹੈ | ਇਸ ਮੌਕੇ ਸਿਡਨੀ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਲੱਡੂ ਵੰਡੇ ਅਤੇ ਗੁਰੂ ਸਾਹਿਬ ਦਾ ...

ਪੂਰੀ ਖ਼ਬਰ »

ਸੱਜਣ ਕੁਮਾਰ ਸਬੰਧੀ ਅਦਾਲਤੀ ਫੈਸਲੇ ਦਾ ਸਵਾਗਤ

ਲੰਡਨ, 17 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 34 ਸਾਲਾਂ ਤੋਂ ਇਨਸਾਫ ਲਈ ਭਟਕ ਰਹੀ ਸਿੱਖ ਕੌਮ ਨੂੰ ਆਖਰ ਭਾਰਤ ਦੀ ਅਦਾਲਤ ਨੇ ਥੋੜਾ ਇਨਸਾਫ ਦਿੱਤਾ ਹੈ | ਨਵੰਬਰ 1984 'ਚ ਸਿੱਖਾਂ ਦੀ ਨਸਲਕੁਸ਼ੀ ਅਤੇ ਕਤਲੋਗਾਰਤ ਕੀਤੀ ਗਈ ਸੀ | ਉਸ ਸਮੇਂ ਕੇਂਦਰ 'ਚ ਕਾਂਗਰਸ ਸਰਕਾਰ ਸੀ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਸ਼ਹੀਦੀ ਪੁਰਬ ਤੇ ਗੁਰਤਾਗੱਦੀ ਦਿਵਸ ਮੌਕੇ ਸਮਾਗਮ

ਹਮਬਰਗ, 17 (ਅਮਰਜੀਤ ਸਿੰਘ ਸਿੱਧੂ)- ਗੁਰਦੁਆਰਾ ਸਿੰਘ ਸਭਾ ਹਮਬਰਗ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਨੇ ਮਿਲ ਕੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ, ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾਗੱਦੀ ਦਿਵਸ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ...

ਪੂਰੀ ਖ਼ਬਰ »

ਬਿ੍ਸਬੇਨ 'ਚ ਜਸਵੰਤ ਵਾਗਲਾ ਦਾ ਗ਼ਜ਼ਲ ਸੰਗ੍ਰਹਿ 'ਝਾਾਜਰ' ਲੋਕ ਅਰਪਣ

ਬਿ੍ਸਬੇਨ, 17 ਦਸੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)- ਆਸਟਰੇਲੀਆ ਦੀ ਨਿਰੰਤਰ ਸਰਗਰਮ ਰਹਿਣ ਵਾਲੀ ਅਦਬੀ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਸਟਰੇਲੀਆ ਵਲੋਂ ਇਸ ਸਾਲ ਦਾ ਅੰਤਿਮ ਮਾਸਿਕ ਕਵੀ ਦਰਬਾਰ ਕਰਵਾਇਆ ਗਿਆ ¢ ਇੰਡੋਜ਼ ਪੰਜਾਬੀ ਲਾਇਬਰੇਰੀ ਜੋ ਕਿ ...

ਪੂਰੀ ਖ਼ਬਰ »

ਦੰਗਿਆਂ ਦੇ ਬਾਕੀ ਦੋਸ਼ੀਆਂ ਨੂੰ ਵੀ ਸਜ਼ਾ ਹੋਵੇ- ਸਿੱਖ ਫੈਂਡਰੇਸ਼ਨ ਯੂ.ਕੇ.

ਲੰਡਨ, 17 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਅਦਾਲਤ ਵਲੋਂ ਅੱਜ ਨਵੰਬਰ 1984 'ਚ ਹੋਏ ਸਿੱਖਾਂ ਦੇ ਕਤਲੇਆਮ ਦੇ ਇਕ ਮਾਮਲੇ 'ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਦਾ ਸਵਾਗਤ ਕਰਦਿਆਂ ਸਿੱਖ ਫੈਂਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ...

ਪੂਰੀ ਖ਼ਬਰ »

ਵੈਟੀਕਨ ਸਿਟੀ 'ਚ ਬੰਬ ਧਮਾਕੇ ਦੀ ਸਾਜਿਸ ਰਚਣ ਵਾਲਾ ਅੱਤਵਾਦੀ ਇਟਲੀ ਪੁਲਿਸ ਅੜਿਕੇ

ਮਿਲਾਨ (ਇਟਲੀ), 17 ਦਸੰਬਰ (ਇੰਦਰਜੀਤ ਸਿੰਘ ਲੁਗਾਣਾ)- ਪੂਰੀ ਦੁਨੀਆ 'ਚ ਜਿੱਥੇ ਕਿ੍ਸਮਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ, ਉੱਥੇ ਕਿ੍ਸਮਿਸ ਨੂੰ ਲੈ ਕੇ ਕੁਝ ਹਿੰਸਕ ਬਿਰਤੀ ਵਾਲੇ ਲੋਕ ਮਰਨ ਮਾਰਨ ਦੀਆਂ ਤਿਆਰੀਆਂ 'ਚ ਹਨ ਜਿਸ ਦੀ ਤਾਜ਼ਾ ਮਿਸਾਲ ਇਟਲੀ ...

ਪੂਰੀ ਖ਼ਬਰ »

ਵੱਡੇ ਭਰਾ ਵਲੋਂ ਰੱਖੇ ਗਏ ਸ਼ਿਕਾਰ ਪ੍ਰੋਗਰਾਮ 'ਚ ਪਿ੍ੰਸ ਹੈਰੀ ਵਲੋਂ ਹਿੱਸਾ ਲੈਣ ਤੋਂ ਨਾਂਹ

ਲੰਡਨ, 17 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬਰਤਾਨੀਆ ਦੇ ਰਾਜਕੁਮਾਰ ਹੈਰੀ ਆਏ ਦਿਨ ਸ਼ਾਹੀ ਪ੍ਰੰਪਰਾਵਾਂ ਨੂੰ ਲੈ ਕੇ ਕਿਸੇ ਨਾ ਕਿਸੇ ਵਿਵਾਦ ਦਾ ਸਾਹਮਣੇ ਕਰਦੇ ਰਹਿੰਦੇ ਹਨ | ਸ਼ਾਹੀ ਪਰਿਵਾਰ ਦੇ ਸੂਤਰਾਂ ਅਨੁਸਾਰ ਬਾਕਸਿੰਗ ਦਿਵਸ ਮੌਕੇ ਪਿ੍ੰਸ ਵਿਲੀਅਮ ਵਲੋਂ ...

ਪੂਰੀ ਖ਼ਬਰ »

ਜਾਪਾਨ 'ਚ ਹੋਏ ਧਮਾਕੇ ਨਾਲ 42 ਲੋਕ ਜ਼ਖ਼ਮੀ

ਟੋਕੀਓ, 17 ਦਸੰਬਰ (ਏਜੰਸੀ)- ਜਾਪਾਨ ਦੇ ਸਾਪੋਰੋ ਸ਼ਹਿਰ 'ਚ ਇਕ ਪਬ ਦੇ ਕੋਲ ਹੋਏ ਧਮਾਕੇ 'ਚ 42 ਲੋਕ ਜ਼ਖ਼ਮੀ ਹੋ ਗਏ | ਜਾਪਾਨ ਟਾਈਮਸ ਦੇ ਅਨੁਸਾਰ ਇਹ ਧਮਾਕਾ ਸ਼ਹਿਰ ਦੇ ਟੋਯੋਹਿਰਾ ਵਾਰਡ 'ਚ ਬੀਤੀ ਰਾਤ ਲਗਪਗ 8.30 ਵਜੇ ਦੇ ਕਰੀਬ ਹੋਇਆ | ਅੱਗ 'ਤੇ ਦੇਰ ਰਾਤ 2.10 ਦੇ ਕਰੀਬ ਕਾਬੂ ...

ਪੂਰੀ ਖ਼ਬਰ »

ਭਾਰਤੀ ਅੰਬੈਸੀ ਰੋਮ ਵਲੋਂ ਬੋਰਗੋ ਹਰਮਾਦਾ 'ਚ ਲਗਾਇਆ ਪਾਸਪੋਰਟ ਕੈਂਪ

ਮਿਲਾਨ (ਇਟਲੀ), 17 ਦਸੰਬਰ (ਇੰਦਰਜੀਤ ਸਿੰਘ ਲੁਗਾਣਾ)- ਭਾਰਤੀ ਅੰਬੈਸੀ ਰੋਮ ਵਲੋਂ ਲਾਤੀਨਾ ਦੇ ਸ਼ਹਿਰ ਬੋਰਗੋ ਹਰਮਾਦਾ ਵਿਖੇ ਛੁੱਟੀ ਵਾਲੇ ਦਿਨ ਵਿਸ਼ੇਸ਼ ਤੌਰ 'ਤੇ ਪਾਸਪੋਰਟ ਕੈਂਪ ਲਗਾਉਣ ਦਾ ਮਕਸਦ ਇਟਲੀ ਦੇ ਉਨ੍ਹਾਂ ਭਾਰਤੀਆਂ ਨੂੰ ਅੰਬੈਸੀ ਨਾਲ ਸਬੰਧਤ ਸੇਵਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX