ਤਾਜਾ ਖ਼ਬਰਾਂ


ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 minute ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  12 minutes ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  18 minutes ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  21 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  43 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  51 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  59 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 2 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 4 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 5 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 6 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 7 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 1 hour ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 1 hour ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  4 minutes ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  32 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  44 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)- ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਇੱਥੇ ਪੈਨਸ਼ਨਰ ਦਿਵਸ ਮਨਾਇਆ ਗਿਆ, ਸਮਾਗਮ ਦੀ ਪ੍ਰਧਾਨਗੀ ਨੱਥਾ ਸਿੰਘ ਸੇਵਾ ਮੁਕਤ ਮੁੱਖ ਅਧਿਆਪਕ ਨੇ ਕੀਤੀ | ਇਸ ਮੌਕੇ ਜਨ ਸਿਹਤ ਐਾਡ ਅਲਾਈਡ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਜੌਹਲ, ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੱਖਣ ਸਿੰਘ ਰਹੂੜਿਆਂਵਾਲੀ ਅਤੇ ਐਕਸਾਈਜ ਐਾਡ ਟੈਕਸਟੇਸ਼ਨ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੋਮ ਪ੍ਰਕਾਸ਼ ਗੁਪਤਾ ਆਪਣੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਮੁੱਖ ਮਹਿਮਾਨ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਰਿਜਨਲ ਮੈਨੇਜਰ ਬਠਿੰਡਾ ਸਤਿੰਦਰ ਕੁਮਾਰ ਛਾਬੜਾ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਮੈਨ ਬ੍ਰਾਂਚ ਦੇ ਚੀਫ ਮੈਨੇਜਰ ਰਸ਼ਪਾਲ ਸਿੱਧੂ, ਪੰਜਾਬ ਅਤੇ ਸਿੰਧ ਬੈਂਕ ਦੇ ਚੀਫ਼ ਮੈਨੇਜਰ ਬਿਮਲੇਸ਼ ਪ੍ਰਸ਼ਾਦ, ਖ਼ਾਲਸਾ ਬ੍ਰਾਂਚ ਦੇ ਮੈਨੇਜਰ ਪ੍ਰਸ਼ੋਤਮ ਝਾਅ, ਏ.ਡੀ.ਬੀ. ਬ੍ਰਾਂਚ ਦੇ ਮੈਨੇਜਰ ਹੇਮੰਤ ਜਿੰਦਲ ਅਤੇ ਕੇ.ਕੇ. ਰੋਡ ਦੇ ਮੈਨੇਜਰ ਰਾਹੁਲ ਮਹਾਜਨ ਸਮੇਤ ਕਈ ਹੋਰ ਬੈਂਕ ਮੈਨੇਜਰ ਅਤੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨਰਿੰਦਰ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਭੰਵਰ ਲਾਲ ਸ਼ਰਮਾ ਅਤੇ ਕਰਨੈਲ ਸਿੰਘ ਪੇਂਟਰ ਵਲੋਂ ਧਾਰਮਿਕ ਸ਼ਬਦ ਗਾਇਨ ਕਰਕੇ ਕੀਤੀ ਗਈ | ਵਿੱਤ ਸਕੱਤਰ ਬਖਤਾਵਰ ਸਿੰਘ ਮਾਨ ਵਲੋਂ ਬੀਤੇ ਵਿੱਤੀ ਵਰ੍ਹੇ ਦਾ ਹਿਸਾਬ ਪੜ੍ਹ ਕੇ ਸੁਣਾਇਆ ਗਿਆ ਜਦਕਿ ਹਰਦੇਵ ਸਿੰਘ ਆਡਿਟਰ ਨੇ ਪੈਨਸ਼ਨਰਾਂ ਨੂੰ ਪੇਸ਼ ਆਉਣ ਵਾਲੀਆਂ ਦਫ਼ਤਰੀ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹਿੰਮਤ ਸਿੰਘ ਮਲੋਟ ਨੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਚਾਨਣਾ ਪਾਇਆ | ਇਸ ਮੌਕੇ ਸਰਪ੍ਰਸਤ ਚੌ. ਦੌਲਤ ਰਾਮ ਸਿੰਘ, ਪਿ੍ੰ. ਉਜਾਗਰ ਸਿੰਘ ਸੰਧੂ, ਪਿ੍ੰ. ਕਰਤਾਰ ਸਿੰਘ ਬੇਰੀ, ਮੁਨੀਮ ਚੰਦ ਬੱਤਰਾ, ਰਾਜਾ ਰਾਮ ਸ਼ਰਮਾ, ਰੋਸ਼ਨ ਲਾਲ ਸਿਡਾਨਾ, ਗਿਆਨੀ ਹਰਮੰਦਰ ਸਿੰਘ, ਮੇਜਰ ਸਿੰਘ ਬਰਾੜ, ਚੌ. ਅਮੀ ਚੰਦ ਡਿਪਟੀ ਡੀ.ਓ., ਓਮ ਪ੍ਰਕਾਸ਼ ਸ਼ਰਮਾ, ਦਰਸ਼ਨ ਸਿੰਘ ਈਨਾ ਖੇੜਾ, ਨੰਦ ਕੌਰ ਸੰਧੂ, ਪੈੱ੍ਰਸ ਸਕੱਤਰ ਜਗਦੀਸ਼ ਰਾਏ ਢੋਸੀਵਾਲ, ਦਰਸ਼ਨ ਲਾਲ ਅਰੋੜਾ, ਇੰਜ. ਅਸ਼ੋਕ ਕੁਮਾਰ ਭਾਰਤੀ, ਚੌ. ਬਲਬੀਰ ਸਿੰਘ, ਬੋਹੜ ਸਿੰਘ, ਡਿਪਟੀ ਸੁੰਦਰ ਸਿੰਘ, ਹਰਬੰਸ ਸਿੰਘ ਸੰਧੂ, ਠਾਣਾ ਸਿੰਘ ਮਲਖਾਣ ਸਿੰਘ ਆਦਿ ਹਾਜ਼ਰ ਸਨ | ਇਸ ਦੌਰਾਨ ਸੇਵਾ ਮੁਕਤ ਕਰਮਚਾਰੀ ਬਸੰਤ ਸਿੰਘ ਰਾਜੂ, ਹਰਚੰਦ ਸਿੰਘ, ਅਜਮੇਰ ਸਿੰਘ, ਦਲੀਪ ਸਿੰਘ ਪਾਂਧੀ, ਗੁਰਨਾਮ ਸਿੰਘ, ਹਾਕਮ ਚੰਦ, ਕਰਨੈਲ ਸਿੰਘ ਬੂੜਾ ਗੁੱਜਰ, ਮਹਿੰਦਰ ਸਿੰਘ, ਕਰਨੈਲ ਸਿੰਘ ਬਸਤੀ ਕਿਸ਼ਨਪੁਰਾ, ਮਿਲਵਰਤਨ ਸਿੰਘ ਮਾਨ, ਨਾਜਰ ਸਿੰਘ ਬਰਾੜ, ਰੂਪ ਰਾਮ, ਸੁਰਜੀਤ ਸਿੰਘ ਮਾਨ, ਸੰਤੋਸ਼ ਜੋਸ਼ੀ, ਹਰਦਿਆਲ ਕੌਰ, ਸੁਰਿੰਦਰ ਕੌਰ ਆਦਿ ਨੂੰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਸ਼ਾਲ, ਲੋਈ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ |

1984 ਸਿੱਖ ਕਤਲੇਆਮ ਮਾਮਲੇ ਵਿਚ ਅਦਾਲਤ ਵਲੋਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ 'ਤੇ ਵੱਖ-ਵੱਖ ਆਗੂਆਂ ਦੇ ਪ੍ਰਤੀਕਰਮ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ(ਰਣਜੀਤ ਸਿੰਘ ਢਿੱਲੋਂ )- 1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਮਰ ਕੈਦ ਦੀ ਸਜਾ ਸੁਣਾਈ ਹੈ | ਇਸ ਸਬੰਧੀ ਵੱਖ-ਵੱਖ ਆਗੂਆਂ ਦੇ ਪ੍ਰਤੀਕਰਮ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਵਿਆਹਾਂ ਮੌਕੇ ਅਸਲ੍ਹਾ ਲਿਜਾਣ ਅਤੇ ਹਵਾਈ ਫਾਇਰ 'ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦਿਆਂ ਜ਼ਿਲੇ੍ਹ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਨੂੰ ਲੈ ਕੇ ਬਰੀਵਾਲਾ ਵਿਚ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

ਮੰਡੀ ਬਰੀਵਾਲਾ, 17 ਦਸੰਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਨਿਯੁਕਤ ਕੀਤੇ ਗਏ ਰਿਟਰਨਿੰਗ ਅਫ਼ਸਰ ਵਿਪਨ ਕੁਮਾਰ ਅਤੇ ਸੁਖਮੰਦਰ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ | ਜ਼ਿਕਰਯੋਗ ...

ਪੂਰੀ ਖ਼ਬਰ »

48 ਘੰਟਿਆਂ ਵਿਚ ਅਸਲ੍ਹਾ ਜਮ੍ਹਾਂ ਨਾ ਕਰਵਾਇਆ ਤਾਂ ਹੋਵੇਗਾ ਮਾਮਲਾ ਦਰਜ-ਡੀ.ਐੱਸ.ਪੀ.

ਦੋਦਾ/ਗਿੱਦੜਬਾਹਾ, 17 ਦਸੰਬਰ (ਰਵੀਪਾਲ, ਘੱਟੋਂ)-ਡਿਪਟੀ ਕਮਿਸ਼ਨਰ ਅਰਾਵਿੰਦ ਕੁਮਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਹੁਕਮਾਂ ਦੇ ਚੱਲਦਿਆਂ ਪੰਚਾਇਤੀ ਚੋਣਾਂ ਨੂੰ ਵੇਖਦੇ ਹੋਏ ਸਮੂਹ ਅਸਲ੍ਹਾ ਧਾਰਕਾਂ ਨੂੰ ਆਪਣਾ ਅਸਲ੍ਹਾ ਥਾਣੇ ਵਿਖੇ ਜਮ੍ਹਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਸਥਾਪਤ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਗ੍ਰਾਮ ਪੰਚਾਇਤ ਚੋਣਾਂ 2018 ਤਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ 'ਤੇ ਚੋਣ ਸ਼ਿਕਾਇਤ ਸੈੱਲ ਦਫ਼ਤਰ ਜ਼ਿਲ੍ਹਾ ...

ਪੂਰੀ ਖ਼ਬਰ »

ਪੋਲੀਥੀਨ ਹਟਾਓ ਮੁਹਿੰਮ ਵਿਚ ਸਾਥ ਦੇਣਗੇ ਸ਼ਹਿਰ ਦੇ ਵੱਖ-ਵੱਖ ਸਕੂਲ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਮੇਰਾ ਮੁਕਤਸਰ ਮੇਰਾ ਮਾਣ' ਅਭਿਆਨ ਤਹਿਤ ਇਤਿਹਾਸਕ ਤੇ ਪਵਿੱਤਰ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚੋਂ ਪੋਲੀਥੀਨ ਦੇ ਖਾਤਮੇ ਲਈ ਆਰੰਭੀ ਮੁਹਿੰਮ ਵਿਚ ਸ਼ਹਿਰ ਦੇ ਸਰਕਾਰੀ ਅਤੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਰਜਿੰਦਰ ਪਾਲ ਸਿੰਘ ਨੇ ਚਾਰਜ ਸੰਭਾਲਿਆ

ਦੋਦਾ, 17 ਦਸੰਬਰ (ਰਵੀਪਾਲ)- ਸਬ ਤਹਿਸੀਲ ਦਫ਼ਤਰ ਦੋਦਾ ਦੇ ਨਾਇਬ ਤਹਿਸੀਲਦਾਰ ਰਜਿੰਦਰ ਪਾਲ ਸਿੰਘ ਨੇ ਚਾਰਜ ਸੰਭਾਲ ਲਿਆ | ਇਸ ਦਫ਼ਤਰ ਤੋਂ ਪਿਛਲੇ ਦਿਨੀਂ ਸ੍ਰੀਮਤੀ ਚਰਨਜੀਤ ਕੌਰ ਨਾਇਬ ਤਹਿਸੀਲਦਾਰ ਤਹਿਸੀਲ ਗਿੱਦੜਬਾਹਾ ਵਿਖੇ ਤਬਦੀਲ ਹੋ ਗਏ ਹਨ | ਇਥੇ ਆਏ ਤਹਿਸੀਲਦਾਰ ...

ਪੂਰੀ ਖ਼ਬਰ »

ਰਮਨੀਤ ਕੌਰ ਨੇ ਨੈਸ਼ਨਲ ਖੇਡਾਂ 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਗਿੱਦੜਬਾਹਾ, 17 ਦਸੰਬਰ (ਬਲਦੇਵ ਸਿੰਘ ਘੱਟੋਂ)-ਜਗਨ ਨਾਥ ਜੈਨ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੀ 11ਵੀਂ ਜਮਾਤ ਦੀ ਵਿਦਿਆਰਥਣ ਰਮਨੀਤ ਕੌਰ ਨੇ ਡੀ.ਏ.ਵੀ. ਸਕੂਲਾਂ ਦੀਆਂ ਨੈਸ਼ਨਲ ਖੇਡਾਂ 'ਚ ਵੱਡੀ ਪ੍ਰਾਪਤੀ ਕਰਦਿਆਂ ਸ਼ੂਟਿੰਗ (ਏਅਰ ਪਿਸਟਲ) ਵਿਚ ...

ਪੂਰੀ ਖ਼ਬਰ »

ਚੋਣ ਕਮਿਸ਼ਨਰ ਵਲੋਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਸੁਝਾਅ ਸ਼ਿਕਾਇਤਾਂ ਲਈ ਪੋਰਟਲ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਚੋਣ ਕਮਿਸ਼ਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਅਗਾਊਾ ਕੀਤੇ ਜਾਣ ਵਾਲੇ ਪ੍ਰਬੰਧਾਂ ਤਹਿਤ ਜ਼ਿਲੇ੍ਹ ਵਿਚ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਰੋਸ ਦਿਵਸ ਵਜੋਂ ਮਨਾਇਆ ਪੈਨਸ਼ਨਰ ਦਿਵਸ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਯੂਨਿਟ ਸ੍ਰੀ ਮੁਕਤਸਰ ਸਾਹਿਬ ਵਲੋਂ ਪੈਨਸ਼ਨਰ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਪੈਨਸ਼ਨਰ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰ ਯੂਨੀਅਨ ਆਪਣੇ ਹੱਕਾਂ ਦੀ ਰਾਖੀ ਲਈ ਪੰਚਾਇਤ ਚੋਣਾਂ ਵਿਚ ਹੋਈ ਸਰਗਰਮ

ਮਲੋਟ, 17 ਦਸੰਬਰ (ਗੁਰਮੀਤ ਸਿੰਘ ਮੱਕੜ)-ਪਿਛਲੇ ਕਈ ਸਾਲਾਂ ਤੋਂ ਨਰੇਗਾ ਮਜ਼ਦੂਰ ਦੀ ਹੁੰਦੀ ਲੁੱਟ ਤੋਂ ਦੁਖੀ ਯੂਨੀਅਨ ਨੇ ਪੰਚਾਇਤੀ ਚੋਣਾਂ ਵਿਚ ਭਾਗ ਲੈਣ ਦਾ ਫ਼ੈਸਲਾ ਕੀਤਾ ਹੈ | ਪਿੰਡ ਵਿਰਕ ਖੇੜਾ ਵਿਚ ਜਾਗੀਰੂ ਸੋਚ ਵਲੋਂ ਥੋਪੀ ਜਬਰੀ ਸਰਬਸੰਮਤੀ ਨੂੰ ਤਾਰ-ਤਾਰ ...

ਪੂਰੀ ਖ਼ਬਰ »

ਸਰਕਲ ਬਰੀਵਾਲਾ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਲਈ ਸਰਗਰਮੀਆਂ ਤੇਜ਼

ਰਾਖਵੇਂ ਪਿੰਡਾਂ ਵਿਚ ਅਜੇ ਵੀ ਉਤਸ਼ਾਹ ਮੱਠਾ ਮੰਡੀ ਬਰੀਵਾਲਾ, 17 ਦਸੰਬਰ (ਨਿਰਭੋਲ ਸਿੰਘ)-ਪੰਚਾਇਤੀ ਚੋਣਾਂ ਨੂੰ ਲੈ ਕੇ ਸਰਕਲ ਬਰੀਵਾਲਾ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਰਾਜਸੀ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰ ਚੋਣ ਦੰਗਲ ਵਿਚ ਉਤਾਰੇ ਜਾ ...

ਪੂਰੀ ਖ਼ਬਰ »

ਪਿੰਡ ਕਾਉਣੀ ਵਾਸੀਆਂ ਨੇ ਪਾਲਾ ਬਰਾੜ ਨੂੰ ਸਰਪੰਚੀ ਦਾ ਉਮੀਦਵਾਰ ਐਲਾਨਿਆ

ਸ੍ਰੀ ਮੁਕਤਸਰ ਸਾਹਿਬ, ਦੋਦਾ, 17 ਦਸੰਬਰ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਕਾਉਣੀ ਵਿਖੇ ਅੱਜ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ 'ਚ ਪਿੰਡ ਦੇ ਵੱਡੇ ਇਕੱਠ ਦੌਰਾਨ ਪਾਲਾ ਬਰਾੜ ਕਾਉਣੀ ਨੂੰ ਸਰਪੰਚ ਦੇ ਉਮੀਦਵਾਰ ਲਈ ਚੋਣ ਮੈਦਾਨ ...

ਪੂਰੀ ਖ਼ਬਰ »

ਕਿਸਾਨਾਂ ਨੇ ਐੱਸ.ਡੀ.ਐੱਮ. ਦਫ਼ਤਰ ਅੱਗੇ ਟਰੈਕਟਰਾਂ ਸਮੇਤ ਕੀਤਾ ਰੋਸ ਵਿਖਾਵਾ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨੀ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਟਰੈਕਟਰਾਂ ਸਮੇਤ ਰੋਸ ਵਿਖਾਵਾ ਕੀਤਾ ਗਏ ਅਤੇ ਐੱਸ.ਡੀ.ਐੱਮ. ਨੂੰ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੂਟ ਵੰਡੇ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਵਾਸੀ ਭਾਰਤੀ ਹਰਿੰਦਰ ਸਿੰਘ ਢੇਸੀ ਵਲੋਂ ਦਿੱਤੇ ਸਹਿਯੋਗ ਸਦਕਾ ਸਮਾਜ ਸੇਵੀ ਸੰਸਥਾ ਰੱਦੀ-ਟੂ-ਐਜੂਕੇਸ਼ਨ ਸੁਸਾਇਟੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਗਰ ਸ਼ੇਖ ਫ਼ਰੀਦ ਗੋਨਿਆਣਾ ਰੋਡ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਤਾਮਕੋਟ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਰੁਪਾਣਾ, 17 ਦਸੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਬੀਤੇ ਦਿਨੀਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ ਦੀ ਸ਼ੁਰੂਆਤ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ...

ਪੂਰੀ ਖ਼ਬਰ »

ਹਰਜਿੰਦਰ ਸੂਰੇਵਾਲੀਆ ਦਾ ਚੌਥਾ ਕਹਾਣੀ ਸੰਗ੍ਰਹਿ 'ਅਰਥ ਬਦਲਦੇ ਰਿਸ਼ਤੇ' ਲੋਕ ਅਰਪਣ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਾਤਾ ਭਾਗ ਕੌਰ ਪਾਰਕ ਵਿਖੇ ਪੰਜਾਬੀ ਦੇ ਚਰਚਿਤ ਕਹਾਣੀਕਾਰ ਹਰਜਿੰਦਰ ਸੂਰੇਵਾਲੀਆ ਦਾ ਚੌਥਾ ਕਹਾਣੀ ਸੰਗ੍ਰਹਿ 'ਅਰਥ ਬਦਲਦੇ ਰਿਸ਼ਤੇ' ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਪਿ੍ੰਸੀ: ਬਲਦੇਵ ਸਿੰਘ ਅਜ਼ਾਦ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ

ਗਿੱਦੜਬਾਹਾ, 17 ਦਸੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ ਇਕਬਾਲ ਸਿੰਘ ਲੁੰਡੇਵਾਲਾ ਦੀ ਅਗਵਾਈ 'ਚ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਨੰਬਰਦਾਰ ਵਿਖੇ ਤੌਰ ਤੇ ਸ਼ਾਮਿਲ ...

ਪੂਰੀ ਖ਼ਬਰ »

ਬੇਅਦਬੀ ਦੇ ਰੋਸ ਵਜੋਂ ਪਟਿਆਲਾ ਤੋਂ ਸ਼ੁਰੂ ਪੈਦਲ ਪਸਚਾਤਾਪ ਯਾਤਰਾ ਸ੍ਰੀ ਮੁਕਤਸਰ ਸਾਹਿਬ ਪਹੁੰਚੀ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿੱਖ ਚਿੰਤਕ ਗੁਰਮਿੰਦਰ ਸਿੰਘ ਸਮਦ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ 3 ਦਸੰਬਰ ਤੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਕੀਤੀ ਗਈ ਪਸਚਾਤਾਪ ਪੈਦਲ ਯਾਤਰਾ ...

ਪੂਰੀ ਖ਼ਬਰ »

ਡੌਜ ਬਾਲ ਅੰਡਰ-19 ਰਾਜ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪਠਾਨਕੋਟ ਵਿਖੇ 64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਮਗੜ੍ਹ ਦੇ ਵਿਦਿਆਰਥੀਆਂ ਨੇ ਡੌਜ ਬਾਲ ਅੰਡਰ-19 (ਲੜਕੇ) ਦੇ ਰਾਜ ਪੱਧਰੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਦੋ ਜ਼ਖਮੀ

ਮਲੋਟ, 17 ਦਸੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਵਿਖੇ ਵਾਟਰ-ਵਰਕਸ ਦੀ ਸਪਲਾਈ ਨੂੰ ਜੋੜਨ ਸਮੇਂ ਕਰੰਟ ਲੱਗਣ ਨਾਲ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸ਼ਰਨ ਸਿੰਘ, ਡਬਵਾਲਾ ਕਲਾਂ ਅਤੇ ਭਿੰਦਾ ਸਿੰਘ, ਵਾਸੀ ਮੋਹਲਾਂ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਕਾਲਾ ਸਿੰਘ ਵਾਲਾ ਵਿਖੇ ਟਰੱਕ ਦੀ ਲਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ...

ਪੂਰੀ ਖ਼ਬਰ »

ਈ-ਰਿਕਸ਼ਾ ਯੂਨੀਅਨ ਨੇ ਕਾਰਜਸਾਧਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਗਿੱਦੜਬਾਹਾ, 17 ਦਸੰਬਰ (ਬਲਦੇਵ ਸਿੰਘ ਘੱਟੋਂ)-ਈ-ਰਿਕਸ਼ਾ ਯੂਨੀਅਨ ਗਿੱਦੜਬਾਹਾ ਦੇ ਸਮੂਹ ਮੈਂਬਰਾਂ ਨੇ ਅੱਜ ਆਪਣੀ ਰਿਕਸ਼ਾ ਸਟੈਂਡ ਦੀ ਮੁੱਖ ਸਮੱਸਿਆ ਦਾ ਹੱਲ ਕਰਨ ਲਈ ਜਗਸੀਰ ਸਿੰਘ ਧਾਲੀਵਾਲ ਕਾਰਜ ਸਾਧਕ ਅਫ਼ਸਰ ਗਿੱਦੜਬਾਹਾ ਨੂੰ ਮੰਗ ਪੱਤਰ ਦਿੱਤਾ | ਆਪਣੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਇੱਥੇ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਬੱਡੀ ਗਰੁੱਪ ਨੇ ਨਸ਼ਿਆਂ ਵਿਰੁੱਧ ਚਰਚਾ ਕਰਵਾਈ

ਗਿੱਦੜਬਾਹਾ, 17 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਵਿਦਿਆਰਥੀਆਂ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਚਰਚਾ ਕਰਵਾਈ ਗਈ | ਸਕੂਲ ਦੀ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ...

ਪੂਰੀ ਖ਼ਬਰ »

60 ਲੀਟਰ ਲਾਹਣ ਅਤੇ ਚੱਲਦੀ ਭੱਠੀ ਫੜੀ

ਪਿੰਡ ਫ਼ਤਹਿਪੁਰ ਮਨੀਆਂ ਵਿਖੇ ਪੁਲਿਸ ਵਲੋਂ ਛਾਪੇਮਾਰੀ ਦੌਰਾਨ ਲਾਹਣ ਅਤੇ ਚੱਲਦੀ ਭੱਠੀ ਫੜਨ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਲਵਜੋਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਘਰ ਵਿਚ ਛਾਪੇਮਾਰੀ ਕੀਤੀ ਗਈ ਤਾਂ 60 ...

ਪੂਰੀ ਖ਼ਬਰ »

ਲੰਬੀ ਸਿਹਤ ਵਿਭਾਗ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦੀ ਖਾਨਾ ਪੂਰਤੀ 'ਚ ਲੱਗਿਆ

ਲੰਬੀ, 17 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਵਿੱਢੀ 'ਨਸ਼ਾ ਮੁਕਤ ਪੰਜਾਬ' ਮੁਹਿੰਮ ਨੰੂ ਮਹਿਜ਼ ਖਾਨਾ ਪੂਰਤੀ ਕਰਨ ਵਿਚ ਲੱਗਿਆ ਲੰਬੀ ਦਾ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਪੰਜਾਬ ਨੰੂ ਨਸ਼ਾ ਮੁਕਤ ਕਰਨ ਦੇ ਦਾਅਵਿਆਂ ਨੰੂ ...

ਪੂਰੀ ਖ਼ਬਰ »

ਸੱਟਾ ਲਗਵਾਉਂਦਾ ਕਾਬੂ

ਮਲੋਟ, 17 ਦਸੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਵਲੋਂ ਸੱਟੇ ਲਗਵਾਉਣ ਦੇ ਦੋਸ਼ ਵਿਚ ਪੈਸਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਸਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੇਲਵੇ ਪੁਲ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਰਨਜ਼ ਐਸੋਸੀਏਸ਼ਨ ਨੇ ਪੈਨਸ਼ਨਰਜ਼ ਡੇ ਮਨਾਇਆ

ਮਲੋਟ, 17 ਦਸੰਬਰ (ਮੱਕੜ, ਪਾਟਿਲ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਇਕ ਸਾਦਾ ਸਮਾਗਮ ਕਰ 'ਪੈਨਸ਼ਨਰਜ਼ ਡੇ' ਮਨਾਇਆ ਗਿਆ | ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਬੋਹੜ ਸਿੰਘ ਸੰਧੂ ਚੀਫ਼ ਮੈਨੇਜਰ ਐਸ.ਬੀ.ਆਈ, ਸੰਜੀਵ ਕੁਮਾਰ ਦਿਓੜਾ ਮੈਨੇਜਰ ਪੀ.ਐਨ.ਬੀ ...

ਪੂਰੀ ਖ਼ਬਰ »

ਬਲਾਕ ਪੱਧਰੀ ਆਨ-ਲਾਈਨ ਕੰਪਿਊਟਰ ਕੁਇਜ਼ 'ਚ ਕੁਲਦੀਪ ਸਿੰਘ ਜੇਤੂ ਰਿਹਾ

ਮੰਡੀ ਕਿੱਲਿਆਂਵਾਲੀ, 17 ਦਸੰਬਰ (ਇਕਬਾਲ ਸਿੰਘ ਸ਼ਾਂਤ)-ਬਲਾਕ ਪੱਧਰੀ ਆਲ ਲਾਈਨ ਕੰਪਿਊਟਰ ਕੁਇਜ਼ ਮੁਕਾਬਲੇ ਪਿੰਡ ਬਾਦਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ | ਇਸ ਮੁਕਾਬਲੇ 'ਚ ਸ.ਸ.ਸ. ਸਕੂਲ ਸਿੰਘੇਵਾਲਾ ਕੁਲਦੀਪ ਸਿੰਘ (ਦਸਵੀਂ) ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਐੱਸ.ਐੱਮ.ਓ. ਵਲੋਂ ਫ਼ੀਲਡ ਸਟਾਫ਼ ਨਾਲ ਮੀਟਿੰਗ

ਲੰਬੀ, 17 ਦਸੰਬਰ (ਮੇਵਾ ਸਿੰਘ)-ਡਾ: ਜਗਦੀਪ ਚਾਵਲਾ ਐੱਸ.ਐੱਮ.ਓ. ਲੰਬੀ ਨੇ ਫ਼ੀਲਡ ਸਟਾਫ਼ ਏ.ਐਨ.ਐੱਮ. ਅਤੇ ਐੱਲ.ਐੱਚ.ਵੀ. ਨਾਲ ਮੀਟਿੰਗ ਕਰਨ ਤੋਂ ਬਾਅਦ ਆਪਣੇ ਆਪਣੇ ਏਰੀਆ ਦੀ ਸਕੂਲ ਵੈਕਸੀਨੇਸ਼ਨ ਕਰਨ, ਚੌਥਾ ਐਾਟੀਨੇਟਲ ਚੈੱਕਅਪ ਵਧਾਉਣ ਅਤੇ ਹੋਰ ਕੰਮਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀ 62ਵੀਂ ਬਰਸੀ ਮਨਾਈ

ਲੰਬੀ, 17 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਬਾਮ ਸੇਫ ਅਤੇ ਪੈਰਾ ਮੈਡੀਕਲ ਸਟਾਫ਼ ਵਲੋਂ ਡਾ: ਭੀਮ ਰਾਓ ਅੰਬੇਡਕਰ ਦੀ 62ਵੀਂ ਬਰਸੀ ਮਨਾਈ ਗਈ | ਇਸ ਮੌਕੇ ਬਾਮ ਸੇਫ ਬਠਿੰਡਾ ਦੇ ਇੰਚਾਰਜ ਸ੍ਰੀ ਚਿਮਨ ਲਾਲ ਬਾਗੜੀ ਨੇ ਡਾ: ਅੰਬੇਡਕਰ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਹਰਮਹਿੰਦਰ ਪਾਲ)-ਬਠਿੰਡਾ ਰੋਡ ਬਾਈਪਾਸ ਸਥਿਤ ਬਸਤੀ ਰਾਮ ਨਗਰ ਵਾਸੀ ਪੂਰਨ ਚੰਦ (60) ਪੁੱਤਰ ਰਾਮ ਚੰਦ ਬੱਚਿਆਂ ਨੂੰ ਸਕੂਲ ਛੱਡਣ ਦੇ ਬਾਅਦ ਆਪਣੀ ਸਕੂਟਰੀ 'ਤੇ ਘਰ ਦੇ ਵੱਲ ਆ ਰਿਹਾ ਸੀ | ਉਧਰ ਬਠਿੰਡਾ ਪਾਸੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ...

ਪੂਰੀ ਖ਼ਬਰ »

ਚੋਰੀ ਦੇ 18 ਦੋਪਹੀਆ ਵਾਹਨਾਂ ਸਮੇਤ 5 ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਅਤੇ ਡੀ.ਐੱਸ.ਪੀ. ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਿਟੀ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦ ...

ਪੂਰੀ ਖ਼ਬਰ »

ਸਰਪੰਚੀ ਅਤੇ ਪੰਚੀ ਦੇ ਉਮੀਦਵਾਰ ਐੱਨ. ਓ. ਸੀ. ਲਈ ਹੋਏ ਖੱਜਲ-ਖੁਆਰ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਰੁਪਾਣਾ ਸਰਪੰਚੀ ਲਈ ਇਸਤਰੀ ਜਨਰਲ ਔਰਤ ਲਈ ਰਾਖਵਾਂ ਹੈ | ਇਸ ਪਿੰਡ ਤੋਂ ਸਰਪੰਚੀ ਲਈ ਉਮੀਦਵਾਰ ਰਾਜਪਾਲ ਕੌਰ ਪਤਨੀ ਰਵਿੰਦਰ ਸਿੰਘ, ਰਵਿੰਦਰਪਾਲ ਕੌਰ ਪਤਨੀ ਧਰਮਿੰਦਰ ਸਿੰਘ, ਸ਼ਮਿੰਦਰ ਕੌਰ ਪਤਨੀ ਹਾਕਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਡੀਜ਼ਲ ਅਤੇ ਪਟਰੋਲ ਦੀਆਂ ਕੀਮਤਾਂ ਦੂਜੇ ਗੁਆਂਢੀ ਸੂਬਿਆਂ ਦੇ ਬਰਾਬਰ ਕਰਨ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਮੁੱਖ ਮੰਤਰੀ ਦੇ ਨਾਂਅ ...

ਪੂਰੀ ਖ਼ਬਰ »

ਬੋਰ ਦੀਆਂ ਢਿੱਗਾਂ ਡਿੱਗਣ ਨਾਲ ਕਿਸਾਨ ਜ਼ਖ਼ਮੀ

ਦੋਦਾ, 17 ਦਸੰਬਰ (ਰਵੀਪਾਲ)-ਪਿੰਡ ਮੱਲਣ ਦੇ ਭਲਾਈਆਣਾ ਵਾਲੇ ਰਾਹ 'ਤੇ ਕਿਸਾਨ ਦੇ ਬੋਰ 'ਚ ਸਫਾਈ ਕਰਦੇ ਸਮੇਂ ਢਿੱਗਾਂ ਡਿੱਗਣ ਕਾਰਨ ਦੱਬੇ ਗਏ ਕਿਸਾਨ ਨੂੰ ਬਹੁਤ ਹੀ ਜੱਦੋ-ਜਹਿਦ ਨਾਲ ਬਾਹਰ ਕੱਢਿਆ | ਜਾਣਕਾਰੀ ਅਨੁਸਾਰ ਮਿੱਠੂ ਸਿੰਘ ਪੁੱਤਰ ਕਾਕਾ ਸਿੰਘ ਜੋ ਕਿ ਅੱਜ ਆਪਣੇ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਾਈ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਹਰਮਹਿੰਦਰ ਪਾਲ)-ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਾਸਲ ਪੰਜਾਬ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਵਿਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਕੂਲ ਮੁਖੀਆਂ ਅਤੇ ਨੋਡਲ ਅਧਿਆਪਕਾਂ ਦੀ ਇਕ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਦੋਦਾ ਵਿਖੇ 5 ਉਮੀਦਵਾਰ ਦੇ ਨਾਮਜ਼ਦਗੀ ਪੇਪਰ ਕੀਤੇ ਦਾਖਲ

ਦੋਦਾ, 17 ਦਸੰਬਰ (ਰਵੀਪਾਲ)-ਅੱਜ ਨਾਮਜ਼ਦਗੀ ਭਰਨ ਦੇ ਦੂਜੇ ਦਿਨ ਦੋਦਾ ਵਿਖੇ ਸਰਪੰਚੀ ਦੇ 5 ਉਮੀਦਵਾਰਾਂ ਦੇ ਰਿਟਰਨਿੰਗ ਨੇ ਉਪ ਤਹਿਸੀਲ ਦਫ਼ਤਰ ਦੋਦਾ ਵਿਖੇ ਨਾਮਜ਼ਦਗੀ ਪੇਪਰ ਪ੍ਰਾਪਤ ਕੀਤੇ | ਇਸ ਮੌਕੇ ਹਰੀਸ਼ ਕੁਮਾਰ ਕਾਰਜਕਾਰੀ ਇੰਜੀਨੀਅਰ ਬਿਜਲੀ ਨਿਗਮ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਪਿੰਡ ਭਾਗਸਰ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਫ਼ਤਹਿ ਗਲੋਬਲ ਸਕੂਲ 'ਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਫ਼ਤਿਹ ਗਲੋਬਲ ਸਕੂਲ ਔਲਖ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਸਮੇਂ ਮੁੱਖ ਮਹਿਮਾਨ ਪਰਮਜੀਤ ਸਿੰਘ ਜੈਦਕਾ ਨੇ ਕਿਹਾ ਕਿ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਸਵਿੰਦਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਜੰਗ ਸਿੰਘ ਭਵਨ ਵਿਖੇ ਹੋਈ, ਜਿਸ ਵਿਚ ਚਾਰ ਸਾਈਕਲ ਪ੍ਰਤੀਯੋਗਤਾਵਾਂ 75 ਕਿ:ਮੀ, 200, 400 ਅਤੇ ...

ਪੂਰੀ ਖ਼ਬਰ »

ਨੰਬਰਦਾਰ ਸ਼ੇਰਬਾਜ਼ ਸਿੰਘ ਕਿੰਗਰਾ ਸਰਬਸੰਮਤੀ ਨਾਲ ਪਿੰਡ ਕਿੰਗਰਾ ਦੇ ਸਰਪੰਚ ਬਣੇ

ਸਾਦਿਕ, 17 ਦਸੰਬਰ (ਆਰ.ਐੱਸ.ਧੰੁਨਾ)-ਨਜ਼ਦੀਕੀ ਪਿੰਡ ਕਿੰਗਰਾ ਵਿਖੇ ਪਿੰਡ ਵਾਸੀਆਂ ਨੇ ਆਪਣੇ ਏਕੇ ਦਾ ਸਬੂਤ ਦਿੰਦਿਆਂ ਪਿੰਡ ਵਿਖੇ ਬਣੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਦੇ ਅਸਥਾਨ 'ਤੇ ਭਰਵਾਂ ਇਕੱਠ ਕੀਤਾ ਜਿਸ ਵਿਚ ਪਿੰਡ ਦੇ ਮੋਹਤਬਰ ਵਿਅਕਤੀ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਕੂਲਾਂ ਵਿਚ ਦਾਖ਼ਲੇ ਵਧਾਉਣ ਸਬੰਧੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਹਰਮਹਿੰਦਰ ਪਾਲ)-ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਮੁਕਤਸਰ-1 ਦੀ ਮੀਟਿੰਗ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਰਨੈਲ ਸਿੰਘ ਦੀ ...

ਪੂਰੀ ਖ਼ਬਰ »

ਪਿੰਡਾਂ ਦੀ ਸਰਪੰਚੀ 'ਚ ਸਿਆਸਤ ਦੇ ਰੰਗ ਗੂੜੇ ਹੋਏ

ਗੋਲੇਵਾਲਾ, 17 ਦਸੰਬਰ (ਅਮਰਜੀਤ ਬਰਾੜ)-ਦੇਸ਼ ਦੇ ਮੁੱਢਲੇ ਲੋਕਤੰਤਰ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਨੋਰਥ ਨਾਲ ਅਤੇ ਪਿੰਡਾਂ ਦੇ ਵਿਕਾਸ ਵਿਚ ਖੁਦ ਪਿੰਡ ਦੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੰਚਾਇਤੀ ਚੋਣਾਂ ਦਾ ਆਗਾਜ਼ ਕੀਤਾ ਗਿਆ ਹੈ ਪਰ ਪਿੰਡਾਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX