ਤਾਜਾ ਖ਼ਬਰਾਂ


ਲੁਧਿਆਣਾ ਜੇਲ੍ਹ ਝੜਪ : ਕੈਪਟਨ ਅਮਰਿੰਦਰ ਨੇ ਦਿੱਤੇ ਮੈਜਿਸਟ੍ਰੀਅਲ ਜਾਂਚ ਦੇ ਹੁਕਮ
. . .  6 minutes ago
ਲੁਧਿਆਣਾ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹੋਈ ਹਿੰਸਾ ਨੂੰ ਲੈ ਕੇ ਲੁਧਿਆਣਾ ਦੇ ਡੀ.ਸੀ. ਨੂੰ ਮੈਜਿਸਟ੍ਰੀਅਲ ਜਾਂਚ ਦੇ ਹੁਕਮ ਜਾਰੀ ਕੀਤੇ
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
. . .  10 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 269 ਦੌੜਾਂ ਦਾ ਟੀਚਾ
ਵਿਸ਼ਵ ਕੱਪ 2019 : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  12 minutes ago
ਵਿਸ਼ਵ ਕੱਪ 2019 : ਭਾਰਤ ਦਾ ਸੱਤਵਾਂ ਖਿਡਾਰੀ ਆਊਟ
. . .  16 minutes ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
. . .  29 minutes ago
ਨਵੀਂ ਦਿੱਲੀ, 27 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ....
ਵਿਸ਼ਵ ਕੱਪ 2019 : 45 ਓਵਰ ਮਗਰੋਂ ਭਾਰਤ 219/5 'ਤੇ
. . .  37 minutes ago
ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 11 ਲੋਕਾਂ ਦੀ ਮੌਤ, 7 ਗੰਭੀਰ ਜ਼ਖਮੀ
. . .  39 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਇਕ ਵਾਹਨ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 11 ਲੋਕ ਮਾਰੇ ਗਏ ਜਦਕਿ 6 ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ...
ਵਿਸ਼ਵ ਕੱਪ 2019 : 42 ਓਵਰਾਂ 'ਤੇ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  50 minutes ago
ਰੋਜ਼ੀ ਰੋਟੀ ਕਮਾਉਣ ਦੁਬਈ ਗਏ ਸੁਰਜੀਤ ਕੁਮਾਰ ਦੀ ਭਾਰਤ ਪੁੱਜੀ ਮ੍ਰਿਤਕ ਦੇਹ
. . .  46 minutes ago
ਰਾਜਾਸਾਂਸੀ, 27 ਜੂਨ (ਖੀਵਾ) - ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ....
ਵਿਸ਼ਵ ਕੱਪ 2019 : 41 ਓਵਰਾਂ ਮਗਰੋਂ ਭਾਰਤ 187/5 'ਤੇ
. . .  54 minutes ago
ਵਿਸ਼ਵ ਕੱਪ 2019 : ਭਾਰਤ ਦਾ ਪੰਜਵਾਂ ਖਿਡਾਰੀ ਆਊਟ, ਕੋਹਲੀ ਨੇ ਬਣਾਈਆਂ 72 ਦੌੜਾਂ
. . .  about 1 hour ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ
. . .  about 1 hour ago
ਚੰਡੀਗੜ੍ਹ, 27 ਜੂਨ- ਪੀ.ਸੀ.ਐਮ.ਐੱਸ ਡਾਕਟਰਾਂ ਦੀ ਲੰਬੇ ਸਮੇਂ ਤੋਂ ਲੰਬਿਤ ਪਈ ਮੰਗ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਪੀ.ਸੀ.ਐਮ.ਐੱਸ. ਡਾਕਟਰਾਂ ਲਈ ਪੋਸਟ ਗ੍ਰੈਜੂਏਟ ਕੋਰਸ 'ਚ ਦਾਖ਼ਲੇ ਲਈ ਯੋਗਤਾ ਮਾਪਦੰਡਾਂ 'ਚ ਰਾਹਤ ਦਿੱਤੀ ਗਈ ਹੈ। ਇਸ ਦਾ ਖ਼ੁਲਾਸਾ ਸਿਹਤ ...
ਵਿਸ਼ਵ ਕੱਪ 2019 : 32 ਓਵਰਾਂ ਮਗਰੋਂ ਭਾਰਤ 153/4 'ਤੇ
. . .  about 1 hour ago
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ ਤਾਇਨਾਤ ਕਰਨ ਦੇ ਹੁਕਮ ਜਾਰੀ
. . .  about 1 hour ago
ਲੁਧਿਆਣਾ, 27 ਜੂਨ(ਪੁਨੀਤ)- ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ। ਇਸ ਚਿੱਠੀ ਦੇ ਅਨੁਸਾਰ, ਭਾਰਤੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲ੍ਹਾਂ 'ਚ ਸੀ.ਆਰ.ਪੀ.ਐਫ (ਕੇਂਦਰੀ ਰਿਜ਼ਰਵ ਪੁਲਿਸ ਬਲ) ਤਾਇਨਾਤ ਕਰਨ ਦੇ ਹੁਕਮ ....
ਵਿਸ਼ਵ ਕੱਪ 2019 : ਭਾਰਤ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਪਾਕਿ ਪਹੁੰਚੇ ਜਥੇ ਦਾ ਨਿੱਘਾ ਸਵਾਗਤ
. . .  about 2 hours ago
ਵਿਸ਼ਵ ਕੱਪ 2019 : ਭਾਰਤ ਦਾ ਤੀਸਰਾ ਖਿਡਾਰੀ ਆਊਟ, ਵੀ. ਸ਼ੰਕਰ ਨੇ ਬਣਾਈਆਂ 14 ਦੌੜਾਂ
. . .  about 2 hours ago
ਗ੍ਰਾਮ ਪੰਚਾਇਤ ਜੀਓ ਜੁਲਾਈ ਦੀ ਜ਼ਮੀਨ ਦੀ ਬੋਲੀ ਸਮੇਂ ਹੋਈਆਂ ਹਿੰਸਕ ਝੜਪਾਂ
. . .  about 2 hours ago
ਵਿਸ਼ਵ ਕੱਪ 2019 : 21.3 ਓਵਰਾਂ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 2 hours ago
ਵਿਸ਼ਵ ਕੱਪ 2019 : ਕੇ.ਐਲ. ਰਾਹੁਲ 48 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : 20 ਓਵਰ ਮਗਰੋਂ ਭਾਰਤ 97/1 'ਤੇ
. . .  about 2 hours ago
ਵਿਸ਼ਵ ਕੱਪ 2019 : 17 ਓਵਰ ਮਗਰੋਂ ਭਾਰਤ 81/1 'ਤੇ
. . .  about 2 hours ago
ਅਚਾਨਕ ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ - ਝੌਂਪੜੀਆਂ ਸੜ ਕੇ ਸੁਆਹ
. . .  about 2 hours ago
ਵਿਸ਼ਵ ਕੱਪ 2019 : 13 ਓਵਰ ਮਗਰੋਂ ਭਾਰਤ 62/1 'ਤੇ
. . .  about 3 hours ago
ਵਿਸ਼ਵ ਕੱਪ 2019 : 10 ਓਵਰ ਮਗਰੋਂ ਭਾਰਤ 47/1 'ਤੇ
. . .  about 3 hours ago
ਦੋਹਰੇ ਕਤਲ 'ਤੇ ਮ੍ਰਿਤਕ ਦੇ ਪਰਿਵਾਰ ਤੇ ਮਜੀਠਾ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਚੌਂਕ 'ਚ ਰੱਖ ਕੇ ਪ੍ਰਦਰਸ਼ਨ
. . .  about 3 hours ago
ਵਿਸ਼ਵ ਕੱਪ 2019 : 9 ਓਵਰ ਮਗਰੋਂ ਭਾਰਤ 44/1 'ਤੇ
. . .  about 3 hours ago
ਵਿਸ਼ਵ ਕੱਪ 2019 : 6 ਓਵਰ ਮਗਰੋਂ ਭਾਰਤ 29/1 'ਤੇ, ਰੋਹਿਤ ਸ਼ਰਮਾ 18 ਰਨ ਬਣਾ ਕੇ ਆਊਟ
. . .  about 3 hours ago
ਵਿਜੀਲੈਂਸ ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵਿਖੇ ਰੇਡ
. . .  about 3 hours ago
ਵਿਸ਼ਵ ਕੱਪ 2019 : 3 ਓਵਰ ਮਗਰੋਂ ਭਾਰਤ 7/0 'ਤੇ
. . .  about 3 hours ago
ਨਿਤਿਨ ਗੜਕਰੀ ਨੂੰ ਮਿਲੇ ਕੈਪਟਨ
. . .  about 4 hours ago
ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ - ਡਿਪਟੀ ਕਮਿਸ਼ਨਰ
. . .  about 4 hours ago
ਵਿਸ਼ਵ ਕੱਪ 2019 : ਵੈਸਟ ਇੰਡੀਜ਼ ਖਿਲਾਫ ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 4 hours ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ
. . .  about 5 hours ago
ਝੜਪ ਦੌਰਾਨ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ, ਹਾਲਾਤ ਅਜੇ ਵੀ ਕਾਬੂ ਤੋਂ ਬਾਹਰ
. . .  about 5 hours ago
ਝੜਪ ਦੌਰਾਨ ਜੇਲ੍ਹ ਵਿਚੋਂ ਭੱਜ ਰਹੇ ਬੰਦੀਆਂ ਵਿਚੋਂ ਤਿੰਨ ਫੜੇ, 6 ਹੋਏ ਫ਼ਰਾਰ
. . .  about 5 hours ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਭੱਜੇ ਜਾਂਦੇ ਕੈਦੀਆਂ ਨੂੰ ਪੁਲਿਸ ਜਵਾਨਾਂ ਨੇ ਫੜਿਆ, ਬਹੁਤ ਸਾਰੇ ਕੈਦੀ ਤੇ ਪੁਲਿਸ ਮੁਲਾਜ਼ਮ ਜ਼ਖਮੀ, ਹਾਲਾਤ ਖ਼ਰਾਬ
. . .  about 5 hours ago
ਲੁਧਿਆਣਾ ਜੇਲ੍ਹ : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੇਲ੍ਹ ਅੰਦਰ ਪੁੱਜੀਆਂ, ਜੇਲ੍ਹ 'ਚ ਦੱਸੇ ਜਾਂਦੇ ਹਨ ਕਈ ਹਜ਼ਾਰ ਕੈਦੀ
. . .  about 5 hours ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਕੈਦੀਆਂ ਦੇ ਫਰਾਰ ਹੋਣ ਖ਼ਬਰ
. . .  about 5 hours ago
ਜੇਲ੍ਹ ਵਿਚ ਪੁਲਿਸ ਤੇ ਬੰਦੀਆਂ ਵਿਚਾਲੇ ਝੜਪ ਜਾਰੀ, ਪੁਲਿਸ ਨੇ ਚਲਾਈ ਗੋਲੀ ਤੇ ਬੰਦੀਆਂ ਨੇ ਲਗਾਈ ਅੱਗ
. . .  about 6 hours ago
ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  about 6 hours ago
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  about 6 hours ago
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  about 6 hours ago
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 7 hours ago
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 7 hours ago
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 7 hours ago
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 8 hours ago
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਪੋਹ ਸੰਮਤ 550

ਮਾਨਸਾ

ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ (ਲੱਖੋਵਾਲ) ਵਲੋਂ ਧਰਨਾ

ਮਾਨਸਾ, 17 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾਇਆ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਨੇ ਕੇਂਦਰ ਤੇ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਕਿ ਉਹ ਵਾਅਦਿਆਂ ਮੁਤਾਬਿਕ ਕਿਸਾਨਾਂ ਦੀਆਂ ਮੰਗਾਂ ਤੋਂ ਭੱਜ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ 'ਚ ਨਕਾਮ ਸਾਬਤ ਹੋਈ | ਇਸੇ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਿਸਾਨਾਂ ਦੇ ਸਿਰ ਚੜ੍ਹੇ ਪੂਰੇ ਕਰਜ਼ੇ ਨੂੰ ਮੁਆਫ਼ ਨਹੀਂ ਕਰ ਸਕੇ ਤੇ ਹੋਰ ਵਾਅਦੇ ਵੀ ਪੂਰੇ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋਰਨਾਂ ਰਾਜਾਂ ਦੇ ਮੁਕਾਬਲੇ ਡੀਜ਼ਲ ਤੇ ਪੈਟਰੋਲ 'ਤੇ ਵੱਧ ਟੈਕਸ ਹੋਣ ਕਰਕੇ ਤੇ ਆਮ ਲੋਕ ਨਪੀੜੇ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਰਾਜ ਸਰਕਾਰ ਟੈਕਸਾਂ ਨੂੰ ਘਟਾ ਕੇ ਗੁਆਂਢੀ ਰਾਜਾਂ ਦੇ ਬਰਾਬਰ ਕਰੇ, ਆਵਾਰਾ ਪਸ਼ੂਆਂ ਤੇ ਆਵਾਰਾ ਕੁੱਤਿਆਂ ਦਾ ਪ੍ਰਬੰਧ ਕਰਨ ਦੇ ਨਾਲ ਹੀ ਹੋਰ ਹੱਕੀ ਤੇ ਜਾਇਜ਼ ਮੰਗਾਂ ਮੰਨੀਆਂ ਜਾਣ | ਉਨ੍ਹਾਂ ਇਹ ਮੰਗ ਵੀ ਉਠਾਈ ਕਿ ਨਹਿਰੀ ਪਾਣੀ ਦੀ ਬੰਦੀ ਤਰਕਸੰਗਤ ਕੀਤੀ ਜਾਵੇ ਤਾਕਿ ਕਿਸਾਨਾਂ ਨੂੰ ਲੋੜ ਵੇਲੇ ਨਹਿਰੀ ਪਾਣੀ ਮਿਲ ਸਕੇ | ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਭੇਜਿਆ ਗਿਆ | ਇਸ ਮੌਕੇ ਪਰਸ਼ੋਤਮ ਸਿੰਘ ਗਿੱਲ, ਦਰਸ਼ਨ ਸਿੰਘ ਜਟਾਣਾ, ਗੁਰਚਰਨ ਸਿੰਘ ਰੱਲਾ, ਕਾਕਾ ਸਿੰਘ ਮਾਨਸਾ, ਲਾਭ ਸਿੰਘ ਬਰਨਾਲਾ, ਜਸਕਰਨ ਸਿੰਘ ਸ਼ੇਰਖਾਂ, ਘੁੱਕਰ ਸਿੰਘ ਭੱਠਲ, ਪਿਰਥੀ ਸਿੰਘ ਫੂਸ ਮੰਡੀ, ਜਸਵੰਤ ਸਿੰਘ ਹੀਰਕੇ, ਗੁਰਜੰਟ ਸਿੰਘ ਝੁਨੀਰ, ਗੁਰਦਾਸ ਸਿੰਘ ਮਾਖਾ, ਰਜਿੰਦਰ ਸਿੰਘ ਮਾਖਾ, ਜਗਦੇਵ ਸਿੰਘ, ਰਾਮ ਸਿੰਘ ਮੌਜੀਆ ਆਦਿ ਹਾਜ਼ਰ ਸਨ |

ਬੋਹਾ ਰਜਵਾਹੇ 'ਚ ਪੱਕੀ ਠੱਲ੍ਹ ਲਾਉਣ 'ਤੇ ਕਿਸਾਨਾਂ ਵਲੋਂ ਵਿਰੋਧ

ਬੋਹਾ 17 ਦਸੰਬਰ (ਸਲੋਚਨਾ ਤਾਂਗੜੀ)- ਬੀਤੀ ਰਾਤ ਬੋਹਾ ਰਜਵਾਹੇ 'ਚ ਹਾਕਮਵਾਲਾ ਕੱਸੀ ਦੇ ਮੋਘਾ ਮਾਈਨਰ ਨੰਬਰ-6 ਦੇ ਅੱਗੇ ਕੁੱਝ ਅਣਪਛਾਤੇ ਲੋਕਾਂ ਵਲੋਂ ਟਰੈਕਟਰ ਟਰਾਲੀ 'ਤੇ ਸੀਮਿੰਟ-ਬਜਰੀ ਆਦਿ ਲਿਆ ਕੇ ਢਾਈ-ਤਿੰਨ ਫੁੱਟ ਉੱਚੀ ਠੱਲ੍ਹ ਲਗਾ ਦਿੱਤੀ ਗਈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਬਿਜਲੀ ਦੇ ਕੱਟ ਲੱਗਣ ਨਾਲ ਵਿਦਿਆਰਥੀ ਪ੍ਰੇਸ਼ਾਨ

ਬੋਹਾ 17 ਦਸੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਤੇ ਇਸ ਦੇ ਨਜ਼ਦੀਕੀ ਪਿੰਡਾਂ ਵਿਚ ਅੱਜ ਕੱਲ੍ਹ ਲੱਗ ਰਹੇ ਬਿਜਲੀ ਕੱਟਾਂ ਤੋਂ ਸਕੂਲੀ ਵਿਦਿਆਰਥੀ ਅਤੇ ਆਮ ਲੋਕ ਕਾਫ਼ੀ ਪੇ੍ਰਸ਼ਾਨ ਹਨ | ਦਸਵੀਂ, ਬਾਰਵੀਂ ਸ਼ੇ੍ਰਣੀ ਦੀ ਸਲਾਨਾ ਪ੍ਰੀਖਿਆ ਦੀ ਤਿਆਰੀ ਵਿਚ ਰੁੱਝੇ ਬੱਚਿਆਂ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਧਾਮ ਵਿਖੇ ਭੰਡਾਰਾ 30 ਤੋਂ

ਮਾਨਸਾ, 17 ਦਸੰਬਰ (ਸ. ਰਿ.)- ਸ੍ਰੀ ਬਾਲਾ ਜੀ ਪਰਿਵਾਰ ਸੰਘ ਮਾਨਸਾ ਦੀ ਮੀਟਿੰਗ ਸੰਘ ਦੇ ਦਫ਼ਤਰ ਵਿਖੇ ਪ੍ਰਧਾਨ ਰਾਕੇਸ਼ ਵਿਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਸਾਲਾਸਰ ਧਾਮ ਵਿਖੇ ਲਗਾਏ ਜਾ ਰਹੇ 12ਵੇਂ ਭੰਡਾਰੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਵੱਖ-ਵੱਖ ...

ਪੂਰੀ ਖ਼ਬਰ »

ਦਿੱਲੀ ਸਿੱਖ ਕਤਲੇਆਮ ਦੇ ਮਾਮਲੇ 'ਚ ਸੱਜਣ ਕੁਮਾਰ ਨੂੰ ਉਮਰ ਕੈਦ ਦਾ ਚੁਫੇਰਿਓਾ ਸਵਾਗਤ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 17 ਦਸੰਬਰ- 1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਚੁਫੇਰਿਓਾ ਸਵਾਗਤ ਹੋ ਰਿਹਾ ਹੈ | ਸਿੱਖ ਹਲਕਿਆਂ ...

ਪੂਰੀ ਖ਼ਬਰ »

ਲੁਟੇਰੇ 30 ਹਜ਼ਾਰ ਰੁਪਏ ਖੋਹ ਕੇ ਫ਼ਰਾਰ

ਸਰਦੂਲਗੜ, 17 ਦਸੰਬਰ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੀ ਚਿਲਿੰਗ ਸੈਂਟਰ ਰੋਡ ਤਾੋ ਦਿਨ ਦਿਹਾੜੇ ਮੋਟਰਸਾਈਕਲ 'ਤੇ ਸਵਾਰ 4 ਲੁਟੇਰੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ 30 ਹਜ਼ਾਰ 600 ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਭਗਵਾਨ ਸਿੰਘ ਪੁੱਤਰ ਅਮਰ ਸਿੰਘ ਵਾਸੀ ...

ਪੂਰੀ ਖ਼ਬਰ »

ਡਾਇਗਾਇਨੋਸ ਟਿਕ ਸੈਂਟਰ ਦੇ ਸੰਚਾਲਕਾਂ 'ਤੇ ਗ਼ਲਤ ਰਿਪੋਰਟਾਂ ਦੇਣ ਤੇ ਅਣਗਹਿਲੀ ਵਰਤਣ ਦਾ ਦੋਸ਼

ਮਾਨਸਾ, 17 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਇਕ ਡਾਇਗਾਇਨੋਸ ਟਿਕ ਸੈਂਟਰ 'ਤੇ ਗ਼ਲਤ ਰਿਪੋਰਟ ਦੇਣ ਦੇ ਦੋਸ਼ ਦੇ ਚੱਲਦੇ ਬੱਚੇ ਦੀ ਹੋਈ ਮੌਤ ਦਾ ਮਾਮਲਾ ਜਿੱਥੇ ਗੰਭੀਰ ਹੋ ਗਿਆ ਹੈ ਉੱਥੇ ਬੁਢਲਾਡਾ ਦੀ ਇਕ ਹੋਰ ਔਰਤ ਦੇ ...

ਪੂਰੀ ਖ਼ਬਰ »

ਸੀਵਰੇਜ ਤੇ ਪਾਣੀ ਦੇ ਬਕਾਇਆ ਬਿੱਲਾਂ ਦੇ ਡਿਫਾਲਟਰਾਂ ਿਖ਼ਲਾਫ਼ ਕਾਰਵਾਈ ਕੀਤੀ ਸ਼ੁਰੂ

ਮਾਨਸਾ, 17 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੀਵਰੇਜ ਤੇ ਵਾਟਰ ਸਪਲਾਈ ਵਿਭਾਗ ਵਲੋਂ ਸਥਾਨਕ ਸ਼ਹਿਰ 'ਚ ਵਾਟਰ ਸਪਲਾਈ ਤੇ ਸੀਵਰੇਜ ਦੇ ਬਕਾਇਆ ਬਿੱਲਾਂ ਦੇ ਡਿਫਾਲਟਰਾਂ ਿਖ਼ਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪਿਛਲੇ ਦਿਨਾਂ ਤੋਂ ਵਿਭਾਗ ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਘਰਾਂ ਤੇ ਦੁਕਾਨਾਂ ਦੇ ਨਕਸ਼ੇ ਆਨਲਾਈਨ ਪਾਸ ਹੋਣ ਨਾਲ ਲੋਕਾਂ ਦੀ ਸਹੂਲਤ 'ਚ ਵਾਧਾ ਹੋਵੇਗਾ-ਡੀ. ਸੀ.

ਮਾਨਸਾ, 17 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਗਰ ਕੌਾਸਲ ਮਾਨਸਾ ਵਲੋਂ ਘਰਾਂ ਤੇ ਦੁਕਾਨਾਂ ਦੇ ਨਕਸ਼ੇ ਆਨਲਾਈਨ ਪ੍ਰਣਾਲੀ ਰਾਹੀਂ ਪਾਸ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਪਹਿਲਾਂ ਇਹ ਨਕਸ਼ੇ ਮੈਨੂਅਲ ਪ੍ਰਣਾਲੀ ਰਾਹੀਂ ਪਾਸ ਕੀਤੇ ਜਾਂਦੇ ਸਨ | ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਰੌਇਲ ਕਾਲਜ ਦੇ ਖਿਡਾਰੀਆਂ ਨੇ ਜਿੱਤੇ ਮੈਡਲ

ਬੁਢਲਾਡਾ, 17 ਦਸੰਬਰ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਬਠਿੰਡਾ ਵਿਖੇ ਹੋਈ ਤੀਜੀ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ (ਸਿੱਕੂ ਕਾਈ) ਵਿਚ ਰੌਇਲ ਕਾਲਜ ਬੋੜਾਵਾਲ ਦੇ ਖਿਡਾਰੀਆਂ ਨੇ 5 ਗੋਲਡ ਤੇ 8 ਸਿਲਵਰ ਮੈਡਲ ਪ੍ਰਾਪਤ ਕੀਤੇ ਹਨ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਖੇਤੀ 'ਚ ਆਈ ਖੜੋਤ ਨੂੰ ਦੂਰ ਕਰਨਾ ਸਮੇਂ ਦੀ ਵੱਡੀ ਲੋੜ

ਝੁਨੀਰ, 17 ਦਸੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਜਿੱਥੇ ਸਮੁੱਚੇ ਭਾਰਤ ਵਿਚ ਕਿਸਾਨ ਆਰਥਿਕ ਸੰਕਟ ਵਿਚ ਘਿਰ ...

ਪੂਰੀ ਖ਼ਬਰ »

ਸਿਹਤ ਵਰਕਰਾਂ ਦੀ ਭਰਤੀ ਲਈ ਨਵਾਂ ਇਸ਼ਤਿਹਾਰ ਜਾਰੀ ਕਰਨ ਦੀ ਮੰਗ

ਮਾਨਸਾ, 17 ਦਸੰਬਰ (ਸਟਾਫ਼ ਰਿਪੋਰਟਰ)- ਸਿਹਤ ਵਿਭਾਗ ਵਿਚ ਸਿਹਤ ਵਰਕਰਾਂ ਦੀ ਚੱਲ ਰਹੀ ਭਰਤੀ ਦੀਆਂ ਅਸਾਮੀਆਂ ਵਿਚ ਵਾਧਾ ਕਰਵਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਿਹਤ ਵਰਕਰ ਜਿੱਥੇ ਇਕ ਪਾਸੇ ਅਸਾਮੀਆਂ ਵਿਚ ਵਾਧਾ ਕਰਨ ਦੀ ਮੰਗ ਕਰਦੇ ਆ ਰਹੇ ਹਨ ਉੱਥੇ ਹੁਣ ਕੁੱਝ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮੌਕੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਗਟ

ਮਾਨਸਾ, 17 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੈਨਸ਼ਨਰ ਦਿਵਸ ਮੌਕੇ ਅੱਜ ਇੱਥੇ ਸੇਵਾ ਮੁਕਤ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗਾਂ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਇੱਕਮੁੱਠ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਦਾ ਦੋਸ਼ ਹੈ ਕਿ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਖਿਲਾਫ਼ ਪੋਸਟਰ ਮੁਕਾਬਲੇ ਕਰਵਾਏ

ਬੋਹਾ 17 ਦਸੰਬਰ (ਸਲੋਚਨਾ ਤਾਂਗੜੀ)- ਨਹਿਰੂ ਯੁਵਾ ਕੇਂਦਰ ਮਾਨਸਾ ਤੇ ਨੇਕੀ ਫਾਊਾਡੇਸ਼ਨ ਵਲੋਂ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ ਵਿਖੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਅਮਨਦੀਪ ਕੌਰ ਨੇ ਕੌਮੀ ਸਕੂਲ ਖੇਡਾਂ ਮੌਕੇ ਹੈਮਰ ਥ੍ਰੋ 'ਚ ਤੋੜਿਆ ਰਿਕਾਰਡ

ਮਾਨਸਾ, 17 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਭਾਈ ਘਨੱਈਆ ਅਕੈਡਮੀ ਪਬਲਿਕ ਸਕੂਲ ਬੁਰਜ ਢਿੱਲਵਾਂ ਦੀ ਖਿਡਾਰਨ ਅਮਨਦੀਪ ਕੌਰ ਪੁੱਤਰੀ ਬਲੌਰ ਸਿੰਘ ਵਾਸੀ ਖੜਕ ਸਿੰਘ ਵਾਲਾ ਨੇ 64ਵੀਂ ਕੌਮੀ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ 'ਚ ਹੈਮਰ ਥ੍ਰੋ ...

ਪੂਰੀ ਖ਼ਬਰ »

ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦਾ ਸਵਾਗਤ

ਖ਼ੁਸ਼ੀ 'ਚ ਲੱਡੂ ਵੰਡੇ ਮਾਨਸਾ, 17 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- 1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਕਰਨ ਦਾ ਸਿੱਖ ਹਲਕਿਆਂ ਦੇ ਨਾਲ ਹੀ ਇਨਸਾਫ਼ ਪਸੰਦ ਲੋਕਾਂ ਵਲੋਂ ਸਵਾਗਤ ਕੀਤਾ ...

ਪੂਰੀ ਖ਼ਬਰ »

ਨੇਕੀ ਫਾਊਾਡੇਸ਼ਨ ਨੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਬਰੇਟਾ, 17 ਦਸੰਬਰ (ਵਿ.ਪ੍ਰਤੀ.)- ਨੇਕੀ ਫਾਉਡੇਸ਼ਨ ਬੁਢਲਾਡਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਵੈ ਰੁਜ਼ਗਾਰ ਯੋਗ ਬਣਾਉਣ ਦੇ ਮੰਤਵ ਨਾਲ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਪਿੰਡ ਖੱਤਰੀਵਾਲਾ ਵਿਖੇ ਚਲਾਏ ਜਾ ਰਹੇ ਮੁਫ਼ਤ ਸਿਲਾਈ ਸੈਂਟਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮਨਾਇਆ

ਬਰੇਟਾ, 17 ਦਸੰਬਰ (ਜੀਵਨ ਸ਼ਰਮਾ)- ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਐਸੋਸੀਏਸ਼ਨ ਬਰੇਟਾ ਵਲੋਂ ਪੈਂਨਸ਼ਨਰਜ ਦਿਵਸ ਮਨਾਇਆ ਗਿਆ | ਐਸੋਸੀਏਸ਼ਨ ਦੀਆਂ ਰਵਾਇਤਾਂ ਅਨੁਸਾਰ ਸੀਨੀਅਰ ਪੇੈਨਸ਼ਨਰਜ਼ ਮੋਤੀ ਰਾਮ, ਨਾਥ ਰਾਮ ਤੇ ਮੈਡਮ ਪੁਸ਼ਪ ਲਤਾ ਨੂੰ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਫ਼ਤਿਹਗੜ੍ਹ ਸਾਹਿਬ ਲਈ ਜਥਾ 20 ਨੂੰ ਹੋਵੇਗਾ ਰਵਾਨਾ

ਭੀਖੀ, 17 ਦਸੰਬਰ (ਪ. ਪ.)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਤੇ ਜ਼ਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ ਲਈ 20 ਦਸੰਬਰ ਨੂੰ ਸਵੇਰੇ 9 ਵਜੇ ਭੀਖੀ ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਡਾਕਘਰ 'ਚ ਰਜਿਸਟਰੀਆਂ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਮਾਨਸਾ, 17 ਦਸੰਬਰ (ਵਿ. ਪ੍ਰਤੀ.)- ਸਥਾਨਕ ਮੁੱਖ ਡਾਕਘਰ ਵਿਖੇ ਅੱਜ ਡਾਕ ਦੀਆਂ ਰਜਿਸਟਰੀਆਂ ਨਾ ਹੋਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸਮਾਜ ਸੇਵੀ ਵਨੀਤ ਗਰਗ ਨੇ ਦੱਸਿਆ ਕਿ ਸਬੰਧਿਤ ਸੀਟ 'ਤੇ ਕੋਈ ਵੀ ਮੁਲਾਜ਼ਮ ਹਾਜ਼ਰ ਨਹੀਂ ਸੀ ਤੇ ਪੁੱਛਣ 'ਤੇ ...

ਪੂਰੀ ਖ਼ਬਰ »

ਸਰਦੂਲਗੜ੍ਹ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ

ਸਰਦੂਲਗੜ, 17 ਦਸੰਬਰ (ਜੀ. ਐਮ. ਅਰੋੜਾ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਰਦੂਲਗੜ੍ਹ ਵਲੋਂ ਸ਼ਹਿਨਾਈ ਮੈਰਿਜ ਪੈਲੇਸ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਥਾਨਕ ਸਟੇਟ ਬੈਂਕ ਇੰਡੀਆ ਦੀ ਮੈਨੇਜਰ ਸ਼੍ਰੀਮਤੀ ਚੰਚਲ ਪੁੱਜੇ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX