ਤਾਜਾ ਖ਼ਬਰਾਂ


ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  13 minutes ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  27 minutes ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  52 minutes ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  56 minutes ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 1 hour ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  about 1 hour ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  about 2 hours ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 3 hours ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 3 hours ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੇ ਦੇਸ਼ ਨੂੰ .....
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਂ ਗਠਜੋੜ ਨੂੰ ਲੈ ਕੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗੁਜਰਾਤ ਦੇ ਸਿਲਵਾਸਾ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਮਹਾਂ ਗਠਜੋੜ ਸਿਰਫ਼ 'ਮੋਦੀ' ਵਿਰੁੱਧ ਨਹੀਂ...
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 3 hours ago
ਮਾਨਾਂ ਵਾਲਾ, 19 ਜਨਵਰੀ (ਗੁਰਦੀਪ ਨਾਗੀ ਸਿੰਘ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਕਸਬਾ ਮਾਨਾਂ ਵਾਲਾ ਵਿਖੇ ਸਕੂਲ ਦੇ ਨੇੜੇ ਸਾਈਕਲ ਤੇ ਐਕਟਿਵਾ ਦੀ ਹੋਈ ਟੱਕਰ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸਾਈਕਲ ਸਵਾਰ ......
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 4 hours ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 4 hours ago
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  about 3 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  about 5 hours ago
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  about 5 hours ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  about 5 hours ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  about 6 hours ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  about 6 hours ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  about 6 hours ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  about 6 hours ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 6 hours ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 7 hours ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 7 hours ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 7 hours ago
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 7 hours ago
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 4 hours ago
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 8 hours ago
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 8 hours ago
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 8 hours ago
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 9 hours ago
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 10 hours ago
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  about 1 hour ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  about 1 hour ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 minute ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  36 minutes ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  32 minutes ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਿਵਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਜਗਰਾਓਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਰਾਉਂ, 10 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ ਇਲਾਕੇ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਿਕ, ਵਪਾਰਿਕ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ | ਇਸ ਨਗਰ ਕੀਰਤਨ ਵਿਚ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਸਿਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਜਾਅ ਕੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤੇ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗੰਥੀ ਭਾਈ ਪਰਮਵੀਰ ਸਿੰਘ ਨੇ ਕੀਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਦੀ ਗੁਜਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਕੂੜੇ ਦੀ ਸੰਭਾਲ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਵਾਹਨ ਨੂੰ ਨਗਰ ਕੌਾਸਲ ਤੋਂ ਪ੍ਰਧਾਨ ਚਰਨਜੀਤ ਕੌਰ ਕਲਿਆਣ ਤੇ ਕਾਰਜ ਸਾਧਕ ਅਧਿਕਾਰੀ ਅਮਰਿੰਦਰ ਸਿੰਘ ਵਲੋਂ ਰਵਾਨਾ ਕੀਤਾ ਗਿਆ | ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਪੁਲਿਸ ਟੁਕੜੀ ਵਲੋਂ, ਪੁਲਿਸ ਕਪਤਾਨ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਸਲਾਮੀ ਦਿੱਤੀ ਗਈ | ਗੁਰਦੁਆਰਾ ਭਹੋਈ ਸਾਹਿਬ ਵਿਖੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਸ੍ਰਗਤਾਂ ਨੂੰ ਲੰਗਰ ਛਕਾਇਆ ਗਿਆ | ਪਹੁੰਚੀਆਂ ਸੰਗਤਾਂ ਦਾ ਧੰਨਵਾਦ ਤੇ ਸਨਮਾਨਿਤ ਗੁਰਦੁਆਰਾ ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਐਸ.ਆਰ. ਕਲੇਰ, ਜਸਪਾਲ ਸਿੰਘ ਹੇਰਾਂ, ਸਾਬਕਾ ਵਿਧਾਇਕ ਭਾਗ ਸਿੰਘ ਮੱਲਾ, ਸਾਬਕਾ ਚੇਅਰਮੈਨ ਹਰਸੁਰਿੰਦਰ ਸਿੰਘ ਗਿੱਲ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲਾ, ਬਲਾਕ ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਜਥੇਦਾਰ ਇੰਦਰਜੀਤ ਸਿੰਘ ਲਾਂਬਾ, ਅਮਰ ਨਾਥ ਕਲਿਆਣ, ਹਰਦੇਵ ਸਿੰਘ ਹਵੇਲੀ, ਪ੍ਰਧਾਨ ਪ੍ਰਤਾਪ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ ਸਿੱਧੂ, ਮਹਿੰਦਰ ਸਿੰਘ ਜੱਸਲ, ਕਰਮਜੀਤ ਸਿੰਘ ਕੈਂਥ, ਦੀਪਇੰਦਰ ਸਿੰਘ ਭੰਡਾਰੀ, ਵਰਿੰਦਰਪਾਲ ਸਿੰਘ ਪਾਲੀ, ਵਰਿੰਦਰ ਸੱਭਰਵਾਲ, ਗੁਰਮੀਤ ਸਿੰਘ ਮੀਤਾ, ਹਰਪਾਲ ਸਿੰਘ ਖ਼ਾਲਸਾ, ਇਕਬਾਲ ਸਿੰਘ ਨਾਗੀ, ਡਾ: ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਮੀਤਾ, ਡਾ: ਕੁਲਪ੍ਰੀਤ ਸਿੰਘ ਬਿੰਦਰਾ, ਪ੍ਰਭਦਿਆਲ ਸਿੰਘ ਬਜਾਜ, ਅਪਾਰ ਸਿੰਘ, ਹਰਵਿੰਦਰ ਸਿੰਘ ਚਾਵਲਾ, ਸੁਖਵਿੰਦਰ ਸਿੰਘ ਭਸੀਨ, ਹਰਦੇਵ ਸਿੰਘ ਬੌਬੀ, ਮਨਜਿੰਦਰ ਸਿੰਘ ਮਨੀ, ਇਸ਼ਮੀਤ ਸਿੰਘ ਭੰਡਾਰੀ, ਕਸ਼ਕਮੀਤ ਸਿੰਘ ਭੰਡਾਰੀ, ਇੰਦਰਜੀਤ ਸਿੰਘ ਲਾਂਬਾ, ਸੁਖਜੀਤ ਸਿੰਘ ਚੱਢਾ, ਹਰਜੀਤ ਸਿੰਘ ਸਰਨਾ ਆਦਿ ਵੀ ਹਾਜ਼ਰ ਸਨ |
ਪਿੰਡ ਬੱਸੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਗੁਰਦੁਆਰਾ ਸਿੰਘ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੁੰਦਰ ਪਾਲਕੀ ਵਿਚ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਨਗਰ ਕੀਰਤਨ ਦੌਰਾਨ ਕਵੀਸ਼ਰ ਕੁਲਵੰਤ ਸਿੰਘ ਮਾਣੂੰਕੇ ਦੇ ਜਥੇ ਨੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਧਾਨ ਨਾਜਰ ਸਿੰਘ ਗਿੱਲ, ਗ੍ਰੰਥੀ ਗੁਰਜੰਟ ਸਿੰਘ, ਸਕੱਤਰ ਚਰਨਜੀਤ ਸਿੰਘ ਕਰੀ, ਰਜਿੰਦਰਪਾਲ ਸਿੰਘ, ਦਰਸ਼ਨ ਸਿੰਘ ਚੀਮਾ, ਅਵਤਾਰ ਸਿੰਘ ਚੀਮਾ, ਹਰਭਜਨ ਸਿੰਘ ਧਾਲੀਵਾਲ, ਗੁਰਮੇਲ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |

ਕਰਨ ਗਾਲਿਬ ਨੂੰ ਕਾਂਗਰਸ ਪਾਰਟੀ ਨੇ ਸੌ ਾਪੀ ਵੱਡੀ ਜ਼ਿੰਮੇੇਵਾਰੀ, ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੁਣੇ

ਜਗਰਾਉਂ, 10 ਜਨਵਰੀ (ਜੋਗਿੰਦਰ ਸਿੰਘ)-ਕਾਂਗਰਸ ਨਾਲ ਇਕ ਵਾਰ ਨਾਤਾ ਤੋੜਨ ਤੇ ਸਵਰਗੀ ਲੋਕ ਸਭਾ ਮੈਂਬਰ ਗੁਰਚਰਨ ਸਿੰਘ ਗਾਲਿਬ ਦੇ ਵਿਛੋੜੇ ਤੋਂ ਬਾਅਦ ਗਾਲਿਬ ਪਰਿਵਾਰ ਦਾ ਪਾਰਟੀ 'ਚ ਮਾਣ-ਸਨਮਾਨ ਪਹਿਲਾਂ ਦੀ ਤਰ੍ਹਾਂ ਬਹਾਲ ਹੋਣ ਬਾਰੇ ਚੱਲ ਰਹੀਆਂ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਅੱਜ ਹੋਵੇਗਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ

ਅਹਿਮਦਗੜ੍ਹ/ਡੇਹਲੋਂ, 10 ਜਨਵਰੀ (ਪੁਰੀ/ਕੈਲੇ) - ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਸਰਪੰਚਾਂ, ਪੰਚਾਂ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਅੱਜ 11 ਜਨਵਰੀ ਨੂੰ ਕਿਲ੍ਹਾ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਦੇ ਐੱਮ.ਐੱਡ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਜਲਾਲਦੀਵਾਲ ਦੇ ਐਮ.ਐਡ ਸਮੈਸਟਰ ਚੌਥਾ ਦਾ ਨਤੀਜਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਗਿਆ, ਜਿਸ 'ਚ ਸਦਭਾਵਨਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ...

ਪੂਰੀ ਖ਼ਬਰ »

ਪੁਲਿਸ ਨੇ ਲਾੜੇ ਅਮਨਦੀਪ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨਾਂ ਰਿਮਾਂਡ ਲਿਆ

ਜਗਰਾਉਂ, 10 ਜਨਵਰੀ (ਜੋਗਿੰਦਰ ਸਿੰਘ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬੀਤੇ ਕੱਲ੍ਹ ਕਾਬੂ ਕੀਤੇ ਲਾੜੇ ਅਮਨਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਹਿਲ ਕਲਾਂ ਨੂੰ ਐਨ.ਆਰ.ਆਈ. ਥਾਣਾ ਜਗਰਾਉਂ ਦੀ ਪੁਲਿਸ ਨੇ ਅੱਜ ਲੁਧਿਆਣਾ ਦੀ ...

ਪੂਰੀ ਖ਼ਬਰ »

ਪੰਚਾਇਤ ਚੋਣਾਂ 'ਚ ਧੱਕੇ ਨਾਲ ਜਿੱਤੇ ਉਮੀਦਵਾਰਾਂ ਦੀ ਸਹੁੰ ਚੁਕਾਈ ਵਿਰੁੱਧ ਪ੍ਰਦਰਸ਼ਨ ਅੱਜ

ਜਗਰਾਉਂ, 10 ਜਨਵਰੀ (ਜੋਗਿੰਦਰ ਸਿੰਘ)-ਸੀ. ਪੀ. ਆਈ. (ਐਮ.) ਦੇ ਆਗੂ ਬਲਜੀਤ ਸਿੰਘ ਗੋਰਸੀਆਂ ਤੇ ਬਲਰਾਜ ਸਿੰਘ ਕੋਟਉਮਰਾ ਨੇ ਦੱਸਿਆ ਕਿ ਮਿਤੀ 11 ਜਨਵਰੀ ਨੂੰ ਪੰਚਾਇਤ ਚੋਣਾਂ 'ਚ ਹੋਈ ਧੱਕੇਸ਼ਾਹੀ ਵਿਰੁੱਧ ਸਿੱਧਵਾਂ ਬੇਟ 'ਚ ਵਿਸ਼ਾਲ ਰੈਲੀ ਤੇ ਮਾਰਚ ਕੀਤਾ ਜਾਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਨਾਮ ਚਰਚਾ ਘਰ ਦੀ ਸੁਰੱਖਿਆ ਵਧਾਈ

ਰਾਏਕੋਟ, 10 ਜਨਵਰੀ (ਸੁਸ਼ੀਲ)-ਸੀ.ਬੀ.ਆਈ ਅਦਾਲਤ ਵਲੋਂ 11 ਜਨਵਰੀ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਮਾਮਲੇ 'ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਿੰਘ ਨਾਲ ਸਬੰਧਤ ਮਾਮਲੇ 'ਚ ਸੁਣਾਏ ਜਾਣ ਵਾਲੇ ਫੈਸਲੇ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ...

ਪੂਰੀ ਖ਼ਬਰ »

ਜਗਮੋਹਣ ਸਿੰਘ ਪੰਡੋਰੀ 'ਤੇ ਜਾਨਲੇਵਾ ਹਮਲਾ

ਮੁੱਲਾਂਪੁਰ-ਦਾਖਾ, 10 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਕੁਝ ਦਿਨ ਪਹਿਲਾਂ ਨੇੜਲੇ ਪਿੰਡ ਪੰਡੋਰੀ ਵਿਖੇ ਲੋਹੜੀ ਸਮਾਗਮ ਤੋਂ ਮੁੜੇ ਗੁਰਜੋਤ ਸਿੰਘ ਪੰਡੋਰੀ, ਜਗਮੋਹਣ ਸਿੰਘ ਪੰਡੋਰੀ, ਜਗਦੀਸ਼ ਸਿੰਘ ਪੰਡੋਰੀ ਦੀ ਸਵਿੱਫਟ ਕਾਰ ਪੀ.ਬੀ 10 ਜੀ.ਟੀ 7739 ਅੱਗੇ ਟਰੈਕਟਰ ਲਗਾ ਕੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਹਾਦਸੇ 'ਚ ਪਿਉ-ਪੁੱਤਰ ਜ਼ਖ਼ਮੀ

ਖੰਨਾ, 10 ਜਨਵਰੀ (ਦਵਿੰਦਰ ਸਿੰਘ ਗੋਗੀ)-ਅੱਜ ਦੇਰ ਸ਼ਾਮ ਮੋਟਰਸਾਈਕਲ ਅਤੇ ਕਾਰ ਟੱਕਰ ਹਾਦਸੇ 'ਚ ਪਿਓ ਪੁੱਤਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਈਸੜੂ ਦੇ ਰਹਿਣ ਵਾਲੇ ਗੁਰਨਾਮ ਸਿੰਘ ਜੋ ਆਪਣੇ ਬੇਟੇ ਸ਼ਰਨਪ੍ਰੀਤ ਸਿੰਘ ਨਾਲ ਕੁਝ ਘਰੇਲੂ ...

ਪੂਰੀ ਖ਼ਬਰ »

ਸੀਵਰੇਜ ਦਾ ਟੁੱਟਿਆ ਢੱਕਣ ਦੇ ਰਿਹੈ ਹਾਦਸਿਆਂ ਨੂੰ ਸੱਦਾ

ਖੰਨਾ, 10 ਜਨਵਰੀ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਸੰਘਣੀ ਆਬਾਦੀ ਵਾਲੇ ਇਲਾਕਾ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਾਰਡ ਨੰਬਰ-4 ਦੀਆਂ ਗਲੀਆਂ, ਨਾਲੀਆਂ ਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ | ...

ਪੂਰੀ ਖ਼ਬਰ »

ਚੱਕ ਸਰਾਏ ਵਿਖੇ ਲੜਕੀਆਂ ਦੀ ਲੋਹੜੀ ਮਨਾਈ

ਬੀਜਾ, 10 ਜਨਵਰੀ (ਕਸ਼ਮੀਰ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਚੱਕ ਸਰਾਏ ਵਿਖੇ 21 ਦੀ ਲੋਹੜੀ ਮਨਾਈ¢ ਲੋਹੜੀ ਸਬੰਧੀ ਸੰਤ ਬਾਬਾ ਗੁਰਵਿੰਦਰ ਸਿੰਘ ਮਾਛੀਵਾੜਾ ਵਾਲਿਆਂ ਦੀ ਅਗਵਾਈ ਹੇਠ ਸਮਾਗਮ ਕਰਵਾਇਆ | ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪਿੰਡ ਦਹੇੜੂ 'ਚ ਫੁੱਟਬਾਲ ਤੇ ਕਬੱਡੀ ਮੁਕਾਬਲੇ 24 ਤੋਂ

ਖੰਨਾ, 10 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਬਲਾਕ ਖੰਨਾ ਅਧੀਨ ਪੈਂਦੇ ਪਿੰਡ ਦਹੇੜੂ ਦੀ ਯੁਵਕ ਸੇਵਾਵਾਂ ਤੇ ਪੰਚਾਇਤੀ ਰਾਜ ਸਪੋਰਟਸ ਕਲੱਬ ਵਲੋਂ ਸਵਰਗੀ ਰੁਪਿੰਦਰ ਸਿੰਘ ਗਾਂਧੀ ਮੈਮੋਰੀਅਲ ਫੁੱਟਬਾਲ ਕੱਪ ਤੇ ਕਬੱਡੀ ਕੱਪ ਦੇ ਮੁਕਾਬਲੇ 24 ਤੋਂ 27 ਜਨਵਰੀ ਤੱਕ ਸੰਤ ਬਾਬਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਾਮਾਨ ਵੰਡਿਆ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਰ੍ਹਮੀ-ਨੂਰਪੁਰਾ ਵਿਖੇ ਸਥਿਤ ਸੰਤ ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ਬਾਬ ਭਰਪੂਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ 4 ਪਿੰਡਾਂ ਦੇ ਲੋੜਵੰਦਾਂ ਵਿਅਕਤੀਆਂ ਨੂੰ ਸਾਮਾਨ ਵੰਡਿਆ ਗਿਆ | ਇਸ ਸਬੰਧ 'ਚ ਪਿੰਡ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਰਾਜੇਵਾਲ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਐਸ.ਡੀ.ਐਮ. ਖੰਨਾ ਸੰਦੀਪ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਪਿ੍ੰਸੀਪਲ ਨਵਤੇਜ ਸ਼ਰਮਾ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ...

ਪੂਰੀ ਖ਼ਬਰ »

ਪਿੰਡਾਂ 'ਚ ਹੋ ਰਹੇ ਨਾਜਾਇਜ਼ ਕਬਜ਼ਿਆਂ 'ਤੇ ਕਾਨੂੰਨੀ ਸ਼ਿਕੰਜਾ, ਚੋਣਾਂ ਤੋਂ ਪਹਿਲਾਂ ਕਈ ਥਾਈਾ ਹੋਏ ਅਜਿਹੇ ਕਬਜ਼ੇ

ਮਾਛੀਵਾੜਾ ਸਾਹਿਬ, 10 ਜਨਵਰੀ (ਮਨੋਜ ਕੁਮਾਰ)- ਇਸ ਨੂੰ ਸ਼ਾਇਦ ਰਾਜਨੀਤਿਕ ਆਸ਼ੀਰਵਾਦ ਹੀ ਕਿਹਾ ਜਾ ਸਕਦਾ ਹੈ ਕਿ ਅਕਸਰ ਲੋਕ ਕਾਨੂੰਨ ਨੂੰ ਛਿੱਕੇ ਟੰਗ ਕੇ ਨਾ ਸਿਰਫ਼ ਪਿੰਡਾਂ ਵਿਚ ਸਰਕਾਰੀ ਪ੍ਰਾਪਰਟੀ 'ਤੇ ਕਬਜਾ ਕਰਨਾ ਆਪਣਾ ਹੱਕ ਸਮਝਦੇ ਹਨ ਬਲਕਿ ਅਜਿਹਾ ਹੋਰਾਂ ਨੂੰ ...

ਪੂਰੀ ਖ਼ਬਰ »

ਰਾਧਾ ਵਾਟਿਕਾ ਦੀ ਏਕਮਪ੍ਰੀਤ ਰਹੀ ਤੀਜੇ ਸਥਾਨ 'ਤੇ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਏ.ਐਸ.ਸੀਨੀ.ਸੈਕ. ਸਕੂਲ ਖੰਨਾ ਵਿਖੇ ਲੁਧਿਆਣਾ (ਈਸਟ) ਸਹੋਦਿਆਂ ਸਕੂਲਜ਼ ਕੰਪਲੈਕਸ ਕਰਾਟੇ ਕੰਪੀਟੀਸ਼ਨ ਕਰਵਾਇਆ ਗਿਆ | ਰਾਧਾ ਵਾਟਿਕਾ ਸੀ.ਸੈ. ਸਕੂਲ ਖੰਨਾ ਦੇ ਵਿਦਿਆਰਥੀਆਂ ਨੇ ਅੰਡਰ 14 'ਚ (50 ਕਿੱਲੋ) ਵਿਚੋਂ ...

ਪੂਰੀ ਖ਼ਬਰ »

ਵਸ਼ਿਸ਼ਟ ਦੀ ਅਗਵਾਈ 'ਚ ਸਰਕਾਰੂ ਮੱਲ ਸਕੂਲ ਵਿਖੇ ਲੋਹੜੀ ਮਨਾਈ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀ: ਸੈਕ: ਸਕੂਲ ਖੰਨਾ ਵਿਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਨੂੰ ਰੰਗ ਬਿਰੰਗੇ ਪਤੰਗਾਂ ਨਾਲ ਸਜਾਇਆ ਗਿਆ | ਲੋਹੜੀ ਨੂੰ ਚਾਰ ਚੰਨ ਲਗਾਉਣ ਲਈ ਧੂਣੀ ...

ਪੂਰੀ ਖ਼ਬਰ »

ਛਪਾਰ ਪਿੰਡ ਦੀ ਪੰਚਾਇਤ ਗੁਰੂ ਘਰ ਨਤਮਸਤਕ ਹੋਈ

ਅਹਿਮਦਗੜ੍ਹ, 10 ਜਨਵਰੀ (ਪੁਰੀ) - ਹਲਕਾ ਦਾਖਾ ਦੇ ਪਿੰਡ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਬਹੁਮਤ ਨਾਲ ਚੁਣੀ ਗਈ ਪੰਚਾਇਤ ਨੇ ਅੱਜ ਗੁਰਦੁਆਰਾ ਸਾਹਿਬ ਛਪਾਰ ਵਿਖੇ ਸ਼ੁਕਰਾਨਾ ਅਰਦਾਸ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਪਿੰਡ ਦੇ ਵਿਕਾਸ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਤੇ ਸਭਿਆਚਾਰਕ ਪ੍ਰੋਗਰਾਮ

ਸਾਹਨੇਵਾਲ, 10 ਜਨਵਰੀ (ਹਰਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਸਾਹਨੇਵਾਲ ਵਿਖੇ ਪਿ੍ੰਸੀਪਲ ਗੁਰਬਖਸ਼ੀਸ਼ ਸਿੰਘ ਦੀ ਅਗਵਾਈ 'ਚ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਨਗਰ ਕੌਾਸਲ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਸਥਾਈ ਆਸ਼ਿਆਨਾ ਦੇਣ ਲਈ ਪ੍ਰਸ਼ਾਸਨ ਠੋਸ ਕਦਮ ਚੁੱਕੇ

ਮਾਛੀਵਾੜਾ ਸਾਹਿਬ, 10 ਜਨਵਰੀ (ਮਨੋਜ ਕੁਮਾਰ)- ਕਹਿਣ ਨੂੰ ਅਵਾਰਾ ਪਸ਼ੂ ਤੇ ਹਰ ਕੋਈ ਇਨ੍ਹਾਂ ਕੋਲੋਂ ਦਹਿਸ਼ਤ ਦੇ ਸਾਏ ਹੇਠ ਨਿਕਲਦਾ ਹੈ | ਪਰ ਇਸ ਦੀ ਇਕ ਹੋਰ ਦਰਦਨਾਕ ਤਸਵੀਰ ਇਨ੍ਹਾਂ ਪਸ਼ੂਆਂ 'ਤੇ ਹੁੰਦੇ ਅੱਤਿਆਚਾਰ ਨੂੰ ਵੀ ਦਰਸਾਉਂਦੀ ਹੈ ਜਦੋਂ ਸਰਦ ਰੁੱਤ ਦੀਆਂ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤੋਂ ਕੁਝ ਲੋਕ ਸ਼ਹਿਰ 'ਚ ਲਗਾ ਰਹੇ ਹਨ ਖੰਭੇ-ਕਟਾਰੀਆ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੀ ਵਧਦੀ ਹੋਈ ਆਬਾਦੀ ਦੇ ਚੱਲਦੇ ਪਹਿਲਾਂ ਹੀ ਗਲੀਆਂ ਅਤੇ ਸੜਕਾਂ 'ਤੇ ਜਾਮ ਦੀ ਸਥਿਤੀ ਹੈ | ਉੱਪਰੋਂ ਹਰ ਜਗ੍ਹਾ 'ਤੇ ਨਵੇਂ ਨਵੇਂ ਖੰਭੇ ਲਗਾ ਕੇ ਸ਼ਹਿਰ ਦੀ ਸੰੁਦਰਤਾ ਨੂੰ ੂ ਖਰਾਬ ਤੇ ਗਲੀਆਂ ਨੂੰ ਤੰਗ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ ਮੋਦੀ ਸਰਕਾਰ ਨੂੰ 2019 ਦੀਆਂ ਚੋਣਾਂ 'ਚ ਲਾਂਭੇ ਕਰਨ ਦਾ ਫ਼ੈਸਲਾ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ, ਓਬਰਾਏ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਰਿਟਾ: ਕੈਪਟਨ ਜਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਹੋਈ | ਕੈਪਟਨ ਜਰਨੈਲ ਸਿੰਘ ਜਲਾਜਣ ਨੇ ਕਿਹਾ ਕਿ ਕੇਂਦਰ 'ਚ ਮੋਦੀ ਸਰਕਾਰ ਨੇ ਸਾਬਕਾ ਸੈਨਿਕਾਂ ਦੀਆਂ ਮੰਗਾਂ ਨਾ ...

ਪੂਰੀ ਖ਼ਬਰ »

ਸਵਰਨ ਜਾਤੀਆਂ ਲਈ ਰਾਖਵਾਂਕਰਨ ਕਾਂਗਰਸ ਦੀ ਹਾਰ ਦਾ ਕਾਰਨ ਬਣੇਗਾ-ਭਾਜਪਾ ਆਗੂ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਮੋਦੀ ਸਰਕਾਰ ਵਲੋਂ ਸਵਰਨ ਜਾਤੀ ਦੇ ਆਰਥਿਕ ਪੱਖੋਂ ਪਿਛੜੇ ਲੋਕਾਂ ਦੇ ਲਈ 10 ਫ਼ੀਸਦੀ ਰਾਖਵਾਂਕਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਪਾਸ ਕਰ ਕਾਨੂੰੂਨ ਬਣਾ ਦਿੱਤਾ ਗਿਆ ਹੈ ਜੋ ਕਿ 2019 ਨੂੰ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ...

ਪੂਰੀ ਖ਼ਬਰ »

ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਆਖ਼ਰੀ ਦਿਨ ਕੱਢੀ ਰੈਲੀ

ਦੋਰਾਹਾ, 10 ਜਨਵਰੀ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)- ਪਿਛਲੀ 4 ਜਨਵਰੀ ਤੋਂ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਲੋਂ ਸ਼ੁਰੂ ਕੀਤੇ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਦੇ ਆਖ਼ਰੀ ਦਿਨ, ਦੋਰਾਹਾ ਸ਼ਹਿਰ 'ਚ ਦੋਰਾਹਾ ਅਤੇ ਖੰਨਾ ਪੁਲਿਸ ਦੇ ਸਹਿਯੋਗ ਨਾਲ ਵੱਡੇ ਪੱਧਰ ...

ਪੂਰੀ ਖ਼ਬਰ »

ਦਹਾਕਿਆਂ ਤੋਂ ਸਰਕਾਰੀ ਤੇ ਰਾਜਸੀ ਲੀਡਰਾਂ ਦੀ ਸਵੱਲੀ ਨਜ਼ਰ ਦੀ ਉਡੀਕ 'ਚ ਹੈ ਸਮਰਾਲਾ ਦੀ ਪਬਲਿਕ ਲਾਇਬ੍ਰੇਰੀ

ਸਮਰਾਲਾ, 10 ਜਨਵਰੀ (ਬਲਜੀਤ ਸਿੰਘ ਬਘੌਰ)- ਸ਼ਹਿਰ ਸਮਰਾਲਾ 'ਚ ਸਾਹਿਤਕ ਸਰਗਰਮੀਆਂ ਜਾਗਰੂਕ ਕਰਨ ਅਤੇ ਨਵੇਂ ਪਾੜਿ੍ਹਆਂ ਨੂੰ ਸਾਹਿਤਕ ਨਾਲ ਜੋੜਨ ਲਈ ਨਗਰ ਕੌਾਸਲ ਵਲੋਂ ਸ਼ੁਰੂ ਕੀਤੀ ਗਈ ਇਮਾਰਤ ਕਰੀਬ 12 ਸਾਲ ਲੰਘਣ ਦੇ ਬਾਵਜੂਦ ਵੀ ਸਰਕਾਰੀ ਤੇ ਰਾਜਸੀ ਲੀਡਰਾਂ ਦੀ ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ ਦੇ ਕਰਾਟੇ ਟੂਰਨਾਮੈਂਟ 'ਚ ਘਈ ਤੇ ਰੋਸ਼ਾ ਮੁੱਖ ਮਹਿਮਾਨ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਵਿਖੇ 9 ਜਨਵਰੀ ਨੂੰ ਸਹੋਦਿਆ ਕਰਾਟੇ ਟੂਰਨਾਮੈਂਟ ਆਯੋਜਿਤ ਕੀਤਾ ਗਿਆ | ਸੰਜੇ ਘਈ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਖੰਨਾ ਇਸ ਪ੍ਰਤੀਯੋਗਤਾ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਜਦੋਂਕਿ ...

ਪੂਰੀ ਖ਼ਬਰ »

ਯੁਵਾ ਭਾਜਪਾ ਨਰਿੰਦਰ ਮੋਦੀ ਐਪ ਦਾ ਪ੍ਰਸਾਰ ਕਰੇਗੀ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਖੰਨਾ ਦੀ ਮੀਟਿੰਗ ਜ਼ਿਲ੍ਹਾ ਯੁਵਾ ਮੋਰਚਾ ਦਫ਼ਤਰ ਵਿਚ ਹੋਈ ਹੈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਯੁਵਾ ਮੋਰਚਾ ਦੇ ਕਾਰਜਕਾਰੀ ਮੈਂਬਰ ਅਤੇ ਨਰਿੰਦਰ ਮੋਦੀ ਐਪ ਦੇ ਇੰਚਾਰਜ ਸੰਦੀਪ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਨੰਬਰਦਾਰ ਯੂਨੀਅਨ ਤਹਿਸੀਲ ਖੰਨਾ ਦੀ ਮੀਟਿੰਗ ਸ਼ੇਰ ਸਿੰਘ ਫੈਜ਼ਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਨੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਨੰਬਰਦਾਰਾਂ ਨੇ ਇਸ ਮੌਕੇ ਕਈ ਗੰਭੀਰ ਮਸਲਿਆਂ 'ਤੇ ...

ਪੂਰੀ ਖ਼ਬਰ »

ਚਾਰ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ

ਅਹਿਮਦਗੜ੍ਹ, 9 ਜਨਵਰੀ (ਸੋਢੀ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਾਂਤੀ ਤਾਰਾ ਕਾਲਜ ਦੀਆਂ ਵਿਦਿਆਰਥਣਾਂ ਵਲੋਂ 4 ਰੋਜ਼ਾ ਨੈਸ਼ਨਲ ਸਰਵਿਸ ਸਕੀਮ ਤਹਿਤ ਕੈਂਪ ਲਗਾਇਆਂ ਗਿਆ¢ ਇਸ ਕੈਂਪ ਦੌਰਾਨ ਵਿਦਿਆਰਥਣਾਂ ਵਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਿਸ਼ਾ ...

ਪੂਰੀ ਖ਼ਬਰ »

ਫ਼ਲਾਂ ਤੇ ਸਬਜ਼ੀਆਂ ਦੀ ਸਾਂਭ-ਸੰਭਾਲ ਲਈ 5 ਰੋਜ਼ਾ ਸਿਖਲਾਈ ਕੋਰਸ 14 ਤੋਂ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਵਲੋਂ ਭੋਜਨ ਵਿਗਿਆਨ ਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨਾਂ/ਕਿਸਾਨ ਬੀਬੀਆਂ ਲਈ ਘਰੇਲੂ ਪੱਧਰ 'ਤੇ ਫ਼ਲਾਂ ਅਤੇ ਸਬਜ਼ੀਆਂ ਦੀ ...

ਪੂਰੀ ਖ਼ਬਰ »

ਪ੍ਰਮਾਤਮਾ ਦਾ ਨਾਮ ਜਪਣ ਤੋਂ ਪਹਿਲਾਂ ਮਨਾਂ 'ਚੋਂ ਵਿਕਾਰ ਕੱਢਣੇ ਜ਼ਰੂਰੀ- ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਕੁਹਾੜਾ, 10 ਜਨਵਰੀ (ਤੇਲੂ ਰਾਮ ਕੁਹਾੜਾ) - 'ਮਾਨਸਿਕ ਸ਼ਾਂਤੀ ਲਈ ਮਨੁਖ ਨੂੰ ਨਾਮ ਜਪਣਾ ਚਾਹੀਦਾ ਹੈ' ਇਹ ਵਿਚਾਰ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਨੇ ਕੁਹਾੜਾ ਵਿਖੇ ਇਕ ਧਾਰਮਿਕ ਸਮਾਗਮ ਵਿਚ ਪ੍ਰਗਟ ਕੀਤੇ¢ ਉਨ੍ਹਾਂ ਨੇ ਕਿਹਾ ਕਿ ਨਾਮ ਜਪਣ ਤੋਂ ਪਹਿਲਾਂ ਮਨੁੱਖ ਨੂੰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਵਰਗਾ ਸੰਸਾਰ 'ਤੇ ਨਾ ਕੋਈ ਆਇਆ ਹੈ, ਨਾ ਕੋਈ ਆਵੇਗਾ-ਸੰਤ ਢੱਕੀ ਸਾਹਿਬ ਵਾਲੇ

ਮਲੌਦ, 10 ਜਨਵਰੀ (ਦਿਲਬਾਗ ਸਿੰਘ ਚਾਪੜਾ)-ਸਾਹਿਬੇ ਕਮਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਤਿਕਾਰਯੋਗ ਸੂਬੇਦਾਰ ਸੁਰਜੀਤ ਸਿੰਘ ਜੀ ਘੜੂੰਆਂ ਵਾਲਿਆਂ ਦੀ ਨਿੱਘੀ ਯਾਦ ਵਿਚ ਨਗਰ ਘੜੂੰਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਮੂੰਡੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਕਾਰੋਬਾਰੀ ਮਨਦੀਪ ਸਿੰਘ ਮੂੰਡੀ ਦਾ 5 ਜਨਵਰੀ 2019 ਨੂੰ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਜਨਵਰੀ 2019 ਦਿਨ ਸ਼ਨਿਚਰਵਾਰ ਨੂੰ ਬਾਅਦ ਦੁੁਪਹਿਰ 12 ਤੋਂ 1:30 ਵਜੇ ਤੱਕ ਖ਼ਾਲਸਾ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਜੌਹਲਾਂ ਦੇ ਸ਼ਹੀਦ ਨਿਰਮਲ ਸਿੰਘ ਹਾਈ ਸਕੂਲ ਦੇ ਬੱਚਿਆਂ ਨੂੰ ਬੂਟ ਤੇ ਜਰਸੀਆਂ ਵੰਡੀਆਂ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਵਿਖੇ ਮਾਤਾ ਸੁਖਵਿੰਦਰ ਕੌਰ ਸਿੱਧੂ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਸ਼ਹੀਦ ਨਿਰਮਲ ਸਿੰਘ ਹਾਈ ਸਕੂਲ ਜੌਹਲਾਂ ਦੇ ਬੱਚਿਆਂ ਨੂੰ ਬੂਟ ਤੇ ਜਰਸੀਆਂ ਵੰਡੀਆਂ | ਇਸ ਮੌਕੇ ਉੱਦਮ ਤੇ ਸਕੂਲ ਸਟਾਫ਼ ਅਤੇ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਵਲੋਂ 28 ਨੂੰ ਕੀਤੀ ਜਾਣ ਵਾਲੀ ਰੈਲੀ ਦੀ ਲਾਮਬੰਦੀ ਲਈ ਮੀਟਿੰਗ

ਜਗਰਾਉਂ, 10 ਜਨਵਰੀ (ਜੋਗਿੰਦਰ ਸਿੰਘ)-ਖੱਬੀਆਂ ਧਿਰਾਂ ਵਲੋਂ ਮਿਤੀ 28 ਜਨਵਰੀ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਲਾਮਬੰਦੀ ਲਈ ਅੱਜ ਇਥੇ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਦੌਰਾਨ ਸੀ.ਪੀ.ਆਈ. (ਐਮ.) ਦੇ ਸੂਬਾ ਸਕੱਤਰ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਦਾਖ਼ਲਾ ਵਧਾਉਣ ਸਬੰਧੀ ਜਾਗਰੂਕਤਾ ਰੈਲੀ

ਚੌਾਕੀਮਾਨ, 10 ਜਨਵਰੀ (ਤੇਜਿੰਦਰ ਸਿੰਘ ਚੱਢਾ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਤੇ ਬੱਚਿਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਪਿੰਡ ਵਿਚ ਇਕ ...

ਪੂਰੀ ਖ਼ਬਰ »

ਜੰਡ 'ਚ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਲੋਹਟਬੱਦੀ, 10 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਜੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ | ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਦੁਆਰਾ ...

ਪੂਰੀ ਖ਼ਬਰ »

ਜਗਰਾਉਂ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖ਼ਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਪਿੰਡ ਲਿੱਤਰ ਦੀ ਗ੍ਰਾਮ ਪੰਚਾਇਤ ਨੇ ਜਿੱਤ ਦੀ ਖ਼ੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲਿੱਤਰ ਦੀ ਗ੍ਰਾਮ ਪੰਚਾਇਤ ਵਲੋਂ ਜਿੱਤ ਦੀ ਖ਼ੁਸ਼ੀ 'ਚ ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗਿਆਨੀ ...

ਪੂਰੀ ਖ਼ਬਰ »

ਸਰਕਾਰਾਂ ਦੀ ਕੋਈ ਠੋਸ ਖ਼ਰੀਦ ਨੀਤੀ ਨਾ ਹੋਣ ਕਾਰਨ ਆਲੂ ਉਤਪਾਦਕ ਨਿਰਾਸ਼-ਚੱਕ

ਮੁੱਲਾਂਪੁਰ-ਦਾਖਾ, 10 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਆਲੂਆਂ ਦੀ ਫ਼ਸਲ 'ਚ ਮੰਦਾ ਕਿਸਾਨਾਂ ਦੀ ਤੀਜੀ ਵਾਰ ਪ੍ਰੀਖਿਆ ਲੈ ਰਿਹਾ ਹੈ | ਕੋਲਡ ਸਟੋਰ ਵਿਚ ਪਿਆ ਪੁਰਾਣਾ ਆਲੂ ਤਾਂ ਦੂਰ ਨਵੀਂ ਫ਼ਸਲ ਦਾ ਵੀ ਖ਼ਰੀਦਦਾਰ ਨਾ ਹੋਣ ਕਰਕੇ ਕਿਸਾਨਾਂ ਵਲੋਂ ਆਲੂਆਂ ਦੀ ਕੱਚੀ ਪੁਟਾਈ ...

ਪੂਰੀ ਖ਼ਬਰ »

ਗੁਰਦੁਆਰਾ ਪੰਜੂਆਣਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ 21 ਰੋਜ਼ਾ ਪ੍ਰਭਾਤ ਫੇਰੀਆਂ ਜਾਰੀ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਲੰਮਾ ਜੱਟਪੁਰਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ 21 ਰੋਜ਼ਾ ਪ੍ਰਭਾਤ ਫੇਰੀਆਂ ਜਾਰੀ ਹਨ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਗੋਂਦਵਾਲ ਦੇ ਸਰਪੰਚ ਸੁਖਪਾਲ ਸਿੰਘ ਸਿੱਧੂ ਪੰਜਾਬ ਨੰਬਰਦਾਰ ਯੂਨੀਅਨ ਰਾਏਕੋਟ ਵਲੋਂ ਸਨਮਾਨਿਤ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਨੂੰ ਪਿੰਡ ਗੋਂਦਵਾਲ ਦਾ ਸਰਪੰਚ ਬਣਨ 'ਤੇ ਮੂੰਹ ਮਿੱਠਾ ਕਰਵਾਇਆ ਤੇ ਸਨਮਾਨਿਤ ਕਰਦਿਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੂਬੇਦਾਰ ਪਾਲ ਸਿੰਘ, ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਅਥਲੀਟ ਦੇਸ਼ ਭਰ 'ਚੋਂ ਤੀਸਰੇ ਨੰਬਰ 'ਤੇ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨੈਸ਼ਨਲ ਪੱਧਰ ਦੀਆਂ 64ਵੀਆਂ ਵੱਖ-ਵੱਖ ਖੇਡਾਂ ਤੇ ਐਥਲੈਟਿਕਸ ਦੇ ਈਵੈਂਟਸ ਤਿਆਗ ਰਾਜ ਸਟੇਡੀਅਮ ਦਿੱਲੀ ਵਿਖੇ ਕਰਵਾਏ ਗਏ | ਇਸ ਟੂਰਨਾਮੈਂਟ ਦਾ ਉਦਘਾਟਨ ਭਾਰਤ ਦੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੋਰ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਬਰ੍ਹਮੀ ਦੇ ਸਰਪੰਚ ਤੇ ਪੰਚਾਇਤ ਮੈਬਰਾਂ ਨੇ ਸਰਟੀਫ਼ਿਕੇਟ ਹਾਸਲ ਕੀਤੇ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਰ੍ਹਮੀ ਦੇ ਸਰਪੰਚ ਕੇਵਲ ਸਿੰਘ ਤੇ ਸਮੂਹ ਗ੍ਰਾਂਮ ਪੰਚਾਇਤ ਨੇ ਰਿਟਰਨਿੰਗ ਅਫ਼ਸਰ ਵਿਨੋਦ ਕੁਮਾਰ ਤੋਂ ਸਰਟੀਫ਼ਿਕੇਟ ਹਾਸਿਲ ਕੀਤਾ | ਇਸ ਮੌਕੇ ਸਰਪੰਚ ਕੇਵਲ ਸਿੰਘ ਬਰ੍ਹਮੀ ਨੇ ਸਮੂਹ ਨਗਰ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ 'ਚ ਧਾਰਮਿਕ ਸਮਾਰੋਹ

ਮੁੱਲਾਂਪੁਰ-ਦਾਖਾ, 10 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮੇਂ ਸਕੂਲ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਰਦਾਸ ਕੀਤੀ

ਗੁਰੂਸਰ ਸੁਧਾਰ, 10 ਜਨਵਰੀ (ਜਸਵਿੰਦਰ ਸਿੰਘ ਗਰੇਵਾਲ)-ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਸਮੁੱਚੇ ਗੁਰੂ ਘਰਾਂ 'ਚ ਇਨਸਾਫ਼ ਲੈਣ ਲਈ ਅਰਦਾਸ ਕਰਨ ਦੀ ...

ਪੂਰੀ ਖ਼ਬਰ »

ਨਵੇਂ ਟ੍ਰੈਫ਼ਿਕ ਇੰਚਾਰਜ ਅਸ਼ਵਨੀ ਕੁਮਾਰ ਵਲੋਂ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਦੇ ਨਵੇਂ ਬਣੇ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਖੰਨਾ ਦੀ ਟ੍ਰੈਫ਼ਿਕ ਸਮੱਸਿਆ ਹੱਲ ਕਰਨ ਲਈ ਜ਼ੋਰਦਾਰ ਪਹਿਲ ਕਦਮੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਵਲੋਂ ਸਿਰਫ ਦੋ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂ ਕਰ ਰਹੇ ਨੇ ਫ਼ਸਲਾਂ ਦਾ ਉਜਾੜਾ, ਕਿਸਾਨ ਪ੍ਰੇਸ਼ਾਨ

ਰਾਏਕੋਟ, 10 ਜਨਵਰੀ (ਸੁਸ਼ੀਲ)-ਸੜਕਾਂ ਤੇ ਖੇਤਾਂ ਵਿਚ ਫਿਰਦੇ ਬੇਸਹਾਰਾ ਪਸ਼ੂਆਂ ਕਾਰਨ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਕ ਪਾਸੇ ਜਿੱਥੇ ਇਹ ਬੇਸਹਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ, ਜਿਸ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX