ਤਾਜਾ ਖ਼ਬਰਾਂ


ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  16 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  35 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਲੁਧਿਆਣਾ

ਘਰ 'ਚ ਲੱਗੀ ਅੱਗ ਦੌਰਾਨ ਗੈਸ ਸਿਲੰਡਰ 'ਚ ਹੋਇਆ ਧਮਾਕਾ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਮਾਇਆਪੁਰੀ ਟਿੱਬਾ ਰੋਡ 'ਤੇ ਇਕ ਘਰ ਨੂੰ ਲੱਗੀ ਅੱਗ ਦੌਰਾਨ ਹੋਏ ਗੈਸ ਸਿਲੰਡਰ ਧਮਾਕੇ ਕਾਰਨ ਨਾਲ ਲੱਗਦੇ ਦੋ ਘਰ ਵੀ ਢਹਿ-ਢੇਰੀ ਹੋ ਗਏ, ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਵੀਰਵਾਰ ਸਵੇਰੇ 9.30 ਵਜੇ ਲੱਗੀ ਅੱਗ ਦੌਰਾਨ ਘਰ ਅੰਦਰ ਤਿੰਨ ਲੜਕੀਆਂ ਸਮੇਤ ਚਾਰ ਮੈਂਬਰ ਮੌਜੂਦ ਸਨ ਜੋ ਅੱਗ ਲੱਗਣ ਤੋਂ ਬਾਅਦ ਪੌੜੀ ਰਾਹੀਂ ਗੁਆਂਢੀਆਂ ਦੇ ਘਰ ਉਤਰ ਗਏ, ਬਾਅਦ 'ਚ ਗੈਸ ਸਿਲੰਡਰ ਦੇ ਧਮਾਕੇ ਨਾਲ ਦੋ ਹੋਰ ਮਕਾਨ ਵੀ ਧਮਾਕੇ ਦੀ ਭੇਟ ਚੜ੍ਹ ਗਏ | ਸਬ ਫਾਇਰ ਅਫਸਰ ਆਤਿਸ਼ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਟੈਂਡਰ ਸਮੇਤ ਮੌਕੇ 'ਤੇ ਪੁੱਜੇ ਕਰਮਚਾਰੀਆਂ 'ਚੋਂ ਰਵੀ ਕੁਮਾਰ, ਜਸਵਿੰਦਰ ਸਿੰਘ, ਪਵਨ ਕੁਮਾਰ ਅਤੇ ਡਰਾਈਵਰ ਰਮੇਸ਼ ਕੁਮਾਰ ਉਦੋਂ ਵਾਲ-ਵਾਲ ਬੱਚ ਗਏ ਜਦ ਅੱਗ ਲੱੱਗੇ ਹੋਏ ਮਕਾਨ 'ਚ ਪਏ ਗੈਸ ਸਿਲੰਡਰ 'ਚ ਧਮਾਕਾ ਹੋ ਗਿਆ ਤੇ ਆਸ ਪਾਸ ਦੇ ਦੋ ਮਕਾਨ ਵੀ ਢਹਿ ਢੇਰੀ ਹੋ ਗਏ | ਇਕ ਕਰਮਚਾਰੀ ਰਵੀ ਕੁਮਾਰ ਦੀ ਲੱਤ 'ਤੇ ਸੱਟ ਲੱਗਣ ਕਾਰਨ ਮਾਮੂਲੀ ਜ਼ਖ਼ਮੀ ਹੋ ਗਿਆ | ਅੱਗ ਤੋਂ ਪ੍ਰਭਾਵਿਤ ਮਕਾਨ ਵਿਚ ਕਿਰਾਏ 'ਤੇ ਰਹਿ ਰਹੀ ਤਰੁਨਮ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਦੱਸਿਆ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸਵੇਰੇ 9.30 ਵਜੇ ਅੱਗ ਲੱਗਣ ਕਾਰਨ ਘਰ ਦੇ ਬਾਹਰ ਪਏ ਹੌਜਰੀ ਦੇ ਕਬਾੜ ਨੂੰ ਅੱਗ ਨੇ ਲਪੇਟੇ 'ਚ ਲੈ ਲਿਆ ਤੇ ਘਰ ਦੇ ਅੰਦਰ ਵੀ ਅੱਗ ਫੈਲ ਗਈ ਤੇ ਘਰ ਦੇ ਅੰਦਰ ਮੌਜੂਦ ਦੋ ਗੈਸ ਸਿਲੰਡਰਾਂ 'ਚੋਂ ਇਕ 'ਚ ਧਮਾਕਾ ਹੋ ਗਿਆ | ਉਨ੍ਹਾਂ ਦੱਸਿਆ ਕਿ ਘਰ 'ਚ ਉਸਦੇ ਨਾਲ ਉਸ
(ਬਾਕੀ ਸਫਾ 10 'ਤੇ)

ਪੰਜਾਬ ਪੁਲਿਸ ਦੇ ਕੁੱਝ ਅਧਿਕਾਰੀ ਵਰਤ ਰਹੇ ਨੇ ਚੋਰੀ ਦੀਆਂ ਗੱਡੀਆਂ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)-ਬੀਤੇ ਦਿਨ ਪੁਲਿਸ ਅਧਿਕਾਰੀਆਂ ਦਾ ਨੌਕਰੀ ਬਾਰੇ ਰਿਕਾਰਡ ਚੋਰੀ ਹੋਣ ਦੇ ਮਾਮਲੇ ਤੋਂ ਬਾਅਦ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੁਲਿਸ ਦੇ ਕੁੱਝ ਅਧਿਕਾਰੀਆਂ ਵਲੋਂ ਚੋਰੀ ਦੀਆਂ ...

ਪੂਰੀ ਖ਼ਬਰ »

ਸੀਟੂ ਵਲੋਂ ਮਜ਼ਦੂਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਮਜ਼ਦੂਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਖਿਲਾਫ਼ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਪ੍ਰਾਵੀਡੈਂਟ ਫੰਡ ਸੰਗਠਨ ਦੇ ਖੇਤਰੀ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੀਟੂ ...

ਪੂਰੀ ਖ਼ਬਰ »

-ਮਾਮਲਾ ਵਕੀਲ ਦੀ ਕੁੱਟਮਾਰ ਦਾ-

ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਵਕੀਲਾਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਸੜਕ 'ਤੇ 31 ਦਸੰਬਰ ਦੀ ਰਾਤ ਵਕੀਲ ਤੇ ਉਸ ਦੇ ਭਰਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਵਕੀਲਾਂ ਦਾ ਵਫ਼ਦ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ...

ਪੂਰੀ ਖ਼ਬਰ »

ਕੌਾਸਲਰ ਅਸ਼ਵਨੀ ਸ਼ਰਮਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਰਡ ਨੰਬਰ 86 ਦੇ ਕੌਾਸਲਰ ਅਸ਼ਵਨੀ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਸ੍ਰੀ ਅਸ਼ਵਨੀ ਸ਼ਰਮਾ (53) ਦੂਜੀ ਵਾਰ ਕੌਾਸਲਰ ਚੁਣੇ ਗਏ ਹਨ | ਸ੍ਰੀ ਸ਼ਰਮਾ ਪਿਛਲੇ 37 ਸਾਲ ਤੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪੰਜਾਬ ਡਾਇਰਸ ਐਸੋਸੀਏਸ਼ਨ ਨੇ ਸੀ.ਈ.ਟੀ.ਪੀ. ਲਗਾਉਣ ਲਈ 4 ਕਰੋੜ 90 ਲੱਖ ਦੇ ਚੈੱਕ ਵਿਧਾਇਕ ਤਲਵਾੜ ਨੂੰ ਸੌਾਪੇ

ਤਾਜਪੁਰ ਰੋਡ ਤੇ ਰਾਹੋਂ ਰੋਡ ਦੀਆਂ 120 ਡਾਇੰਗਾਂ ਦੇ ਦੂਸ਼ਿਤ ਪਾਣੀ ਨੂੰ ਸੋਧਣ ਲਈ ਲੱਗੇਗਾ 50 ਐਮ.ਐਲ.ਡੀ. ਦਾ ਸੀ.ਈ.ਟੀ.ਪੀ. ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਸਥਾਨਕ ਤਾਜਪੁਰ ਰੋਡ 'ਤੇ ਕੇਂਦਰੀ ਜ਼ੇਲ੍ਹ ਦੇ ਨਾਲ ਤਾਜਪੁਰ ਤੇ ਰਾਹੋਂ ਰੋਡ ਦੀਆਂ 120 ਡਾਇੰਗ ਸਨਅਤਾਂ ਲਈ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਨੂੰ ਬਣਾਇਆ ਜਾਵੇਗਾ ਖੂਬਸੂਰਤ-ਜ਼ੋਨਲ ਕਮਿਸ਼ਨਰ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਸੀ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਕਿਹਾ ਹੈ ਕਿ ਗਿੱਲ ਰੋਡ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਨੂੰ ਦੁਕਾਨਦਾਰਾਂ ਦੇ ਸਹਿਯੋਗ ਨਾਲ ਨਵੀਂ ਦਿੱਖ ਦਿੱਤੀ ਜਾਵੇਗੀ | ਮਾਰਕੀਟ ਦੇ ...

ਪੂਰੀ ਖ਼ਬਰ »

ਨਬਾਲਗ ਨਾਲ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ 'ਚ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਬਾਲਗ ਨਾਲ ਹੋਏ ਜਬਰ ਜਨਾਹ ਦੀ ਕੋਸ਼ਿਸ਼ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ 19 ਅਪ੍ਰੈਲ 2016 ਨੂੰ ਪੀੜਤ ਲੜਕੀ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਦੇ ਕਰਨਲ ਦਰਸ਼ਨ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਬਣੇ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦਾ ਵਿਸਥਾਰ ਕਰਦਿਆਂ ਅੱਜ ਕਈ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ | ਜਿਸ 'ਚ ਕਰਨਲ ਦਰਸ਼ਨ ਸਿੰਘ ਢਿੱਲੋਂ ਨੂੰ ਲੁਧਿਆਣਾ ਸ਼ਹਿਰੀ ਦਾ ਆਰਜ਼ੀ ਪ੍ਰਧਾਨ ...

ਪੂਰੀ ਖ਼ਬਰ »

ਪਾਰਕਿੰਗ ਸਥਾਨ ਦਾ ਕਰਿੰਦਾ ਤਹਿ ਤੋਂ ਵੱਧ ਵਸੂਲੀ ਕਰਦਾ ਜ਼ੋਨਲ ਕਮਿਸ਼ਨਰ ਨੇ ਫੜਿਆ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਿਗਮ ਵਲੋਂ ਅਲਾਟ ਕੀਤੇ ਭਦੌੜ ਹਾਊਸ ਪਾਰਕਿੰਗ ਸਥਾਨ ਦੇ ਠੇਕੇਦਾਰ ਵਲੋਂ ਤਹਿ ਕੀਤੀਆਂ ਦਰਾਂ ਤੋਂ ਵੱਧ ਵਸੂਲੀ ਕੀਤੇ ਜਾਣ ਦੀ ਸ਼ਿਕਾਇਤ ਮਿਲਣ 'ਤੇ ਤਹਿਬਾਜ਼ਾਰੀ ਸ਼ਾਖਾ ਮੁਖੀ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ...

ਪੂਰੀ ਖ਼ਬਰ »

ਟੈਂਕੀ ਤੇ ਚੜ੍ਹ ਕੇ ਨੌਜਵਾਨ ਵਲੋਂ ਦਿੱਤੀ ਖ਼ੁਦਕੁਸ਼ੀ ਦੀ ਧਮਕੀ ਨੇ ਪੁਲਿਸ ਨੂੰ ਪਾਇਆ ਵਖ਼ਤ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਸਥਿਤ ਸਰਕਾਰੀ ਫਲੈਟ ਕਾਲੋਨੀ 'ਚ ਅੱਜ ਰਾਤ ਇਕ ਨੌਜਵਾਨ ਦੇ ਟੈਂਕੀ 'ਤੇ ਚੜ੍ਹ ਕੇ ਖ਼ੁਦਕੁਸ਼ੀ ਕਰਨ ਦੀ ਧਮਕੀ ਦਿੱਤੇ ਜਾਣ ਦੇ ਮਾਮਲੇ ਨੇ ਪੁਲਿਸ ਨੂੰ ਵਖ਼ਤ ਪਾਈ ਰੱਖਿਆ | ਘਟਨਾ ਅੱਜ ਰਾਤ ਉਸ ਵਕਤ ਵਾਪਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਤਾਇਨਾਤ 1186 ਫਾਰਮਾਸਿਸਟਾਂ ਨੂੰ ਸਿਹਤ ਵਿਭਾਗ 'ਚ ਤਬਦੀਲ ਕਰਨ ਦਾ ਸੰਕੇਤ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਸਥਾਪਿਤ ਕੀਤੀਆਂ 1186 ਸਿਹਤ ਡਿਸਪੈਂਸਰੀਆਂ 'ਚ ਤਾਇਨਾਤ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ 'ਚ ਤਬਦੀਲ ਕਰਨ ਲਈ ਨੀਤੀ ਅਖਤਿਆਰ ਕੀਤੀ ਜਾ ਰਹੀ ਹੈ | ਰੂਰਲ ਹੈਲਥ ...

ਪੂਰੀ ਖ਼ਬਰ »

ਫ਼ੋਕਲ ਪੁਆਇੰਟ ਦੇ ਸਨਅਤਕਾਰਾਂ ਵਲੋਂ ਪ੍ਰਦੂਸ਼ਣ ਘੱਟ ਕਰਨ ਲਈ ਜਾਗਰੂਕਤਾ ਮੁਹਿੰਮ ਆਰੰਭਣ ਦਾ ਐਲਾਨ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਦੇ ਸਨਅਤਕਾਰ ਪ੍ਰਦੂਸ਼ਣ ਘੱਟ ਕਰਨ ਲਈ ਤੇ ਸੀਵਰੇਜ ਦੀ ਹਾਲਤ ਸੁਧਾਰਨ ਲਈ ਇਕ ਵਿਸ਼ੇਸ਼ ਮੁਹਿੰਮ ਆਰੰਭ ਕਰਨਗੇ | ਉਕਤ ਐਲਾਨ ਫੋਕਲ ਪੁਆਇੰਟ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 'ਚ ਸੰਸਥਾ ਦੇ ਚੇਅਰਮੈਨ ਮਨਜੀਤ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਡਰਾਈਵਰਾਂ ਤੇ ਹੋਰਾਂ ਲਈ ਪਖ਼ਾਨਿਆਂ ਦਾ ਮੇਅਰ ਵਲੋਂ ਉਦਘਾਟਨ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਲੁਧਿਆਣਾ ਟਰਾਂਸਪੋਰਟ ਵੈੱਲਫ਼ੇਅਰ ਐਸੋਸੀਏਸ਼ਨ ਰਾਹੀਂ ਟਰਾਂਸਪੋਰਟਰਾਂ ਵਲੋਂ ਟਰਾਂਸਪੋਰਟ ਨਗਰ ਵਿਖੇ ਲੱਖ ਰੁਪਏ ਦੀ ਲਾਗਤ ਨਾਲ ਪਖ਼ਾਨਿਆਂ ਦਾ ਨਿਰਮਾਣ ਕੀਤਾ ਗਿਆ ਹੈ | ਜਿੰਨ੍ਹਾਂ ਦਾ ਅੱਜ ਮੇਅਰ ਬਲਕਾਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਘਵੱਦੀ ਦਾ ਸਾਲਾਨਾ ਦਸਵਾਂ ਖੇਡ ਮੇਲਾ ਸ਼ੁਰੂ

ਆਲਮਗੀਰ, 10 ਦਸੰਬਰ (ਜਰਨੈਲ ਸਿੰਘ ਪੱਟੀ)-ਗਿੱਲ ਵੈੱਲਫੇਅਰ ਐਾਡ ਸਪੋਰਟਸ ਕਲੱਬ ਘਵੱਦੀ ਵਲੋਂ ਸਾਲਾਨਾ ਦਸਵੇਂ ਪੇਂਡੂ ਖੇਡ ਮੇਲੇ ਦੀ ਆਰੰਭਤਾ ਬੜੀ ਧੂਮ-ਧਾਮ ਨਾਲ ਲੋਕ ਇਨਸਾਫ ਪਾਰਟੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ, ਸਰਪੰਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਲੜਕੀਆਂ ਸਿੱਖਿਆ, ਖੇਡਾਂ ਤੇ ਵੱਖ-ਵੱਖ ਖੇਤਰਾਂ 'ਚ ਨਵੀਆਂ ਬੁਲੰਦੀਆਂ ਛੂਹ ਰਹੀਆਂ ਹਨ-ਮੱਕੜ

ਲੁਧਿਆਣਾ, 10 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ ਬਲਕਿ ਖੇਡਾਂ, ਸਿੱਖਿਆ ਤੇ ਅਨੇਕਾਂ ਹੀ ਖੇਤਰਾਂ 'ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੀਆਂ ਹਨ | ਇਸ ਲਈ ਸਾਨੂੰ ਲੜਕੀ ਤੇ ਲੜਕੇ ਵਿਚ ਕੋਈ ਅੰਤਰ ਨਹੀਂ ਸਮਝਣਾ ਚਾਹੀਦਾ | ...

ਪੂਰੀ ਖ਼ਬਰ »

ਮੂੰਡੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਕਾਰੋਬਾਰੀ ਮਨਦੀਪ ਸਿੰਘ ਮੂੰਡੀ ਦਾ 5 ਜਨਵਰੀ 2019 ਨੂੰ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਜਨਵਰੀ 2019 ਦਿਨ ਸ਼ਨਿੱਚਰਵਾਰ ਨੂੰ ਬਾਅਦ ਦੁੁਪਹਿਰ 12 ਤੋਂ 1:30 ਵਜੇ ਤੱਕ ਖਾਲਸਾ ਗੁਰਦੁਆਰਾ ...

ਪੂਰੀ ਖ਼ਬਰ »

ਨਵਜਾਤ ਲੜਕੀਆਂ ਦੀ ਲੋਹੜੀ ਅੱਜ ਮਨਾਈ ਜਾਵੇਗੀ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਸ਼ਿਵਰਾਮ ਸਰੋਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਿਵਲ ਹਸਪਤਾਲ ਲੁਧਿਆਣਾ 'ਚ 11 ਜਨਵਰੀ (ਅੱਜ) ਨੂੰ ਅੰਨਜਲ ਸੇਵਾ ਟਰੱਸਟ ਤੇ ਰੋਗੀ ਕਲਿਆਣ ਸੰਮਿਤੀ ਸਿਵਲ ਹਸਪਤਾਲ ਵਲੋਂ ਨਵਜਾਤ ਬੱਚਿਆਂ ਦੀ ਲੋਹੜੀ ਮਨਾਈ ਜਾਵੇਗੀ | ...

ਪੂਰੀ ਖ਼ਬਰ »

ਫ਼ਿਜ਼ੀਓਥੈਰੇਪੀ ਵਿਦਿਆਰਥਣ ਸੁਖਮਨਜੋਤ ਕੌਰ ਸਕਾਲਰਸ਼ਿਪ ਐਵਾਰਡ ਨਾਲ ਸਨਮਾਨਿਤ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਫਿਜੀਓਥੈਰੇਪੀ ਕਾਲਜ ਆਫ਼ ਸੀ.ਐਮ.ਸੀ ਹਸਪਤਾਲ ਲੁਧਿਆਣਾ ਦੀ ਬੀ.ਪੀ.ਟੀ ਆਖਰੀ ਸਾਲ ਦੀ ਵਿਦਿਆਰਥਣ ਸੁਖਮਨਜੋਤ ਕੌਰ ਨੂੰ ਸਿੱਖਿਆ ਦੇ ਖੇਤਰ 'ਚ ਵਧੀਆ ਉਪਲਬਧੀਆਂ ਬਦਲੇ ਪੰਜਾਬ ਪੁਲਿਸ ਤੇ ਐਚ.ਡੀ.ਐਫ਼.ਸੀ. ਬੈਂਕ ਵਲੋਂ ਸਕਾਲਰਸ਼ਿਪ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਕਰਨਾ ਸ਼ਲਾਘਾਯੋਗ-ਚੰਨੀ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਜਨਰਲ ਵਰਗ ਦੇ ਵਿਤੀ ਤੌਰ 'ਤੇ ਕਮਜ਼ੋਰ ਲੋਕਾਂ ਲਈ ਨੌਕਰੀਆਂ 'ਚ 10 ਫ਼ੀਸਦੀ ਰਾਖਵੀਆਂ ਰੱਖਣ ਦਾ ਲੋਕ ਪ੍ਰਸਤਾਵ ਲੋਕ ਸਭਾ 'ਚੋਂ ਪਾਸ ਕਰਾਉਣ ਤੇ ਚੰਡੀਗੜ੍ਹ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਸਮੇਤ 3 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਬਲਵੀਰ ਸਿੰਘ ਵਾਸੀ ਖ਼ਾਨਪੁਰ ਦੀ ਸ਼ਿਕਾਇਤ 'ਤੇ ਫਲਪਿੰਦਰਜੀਤ ਸਿੰਘ (ਪਤੀ) ਸੁਰਿੰਦਰ ਕੌਰ (ਸੱਸ) ਅਤੇ ਸਰਬਜੀਤ ਸਿੰਘ ਸਹੁਰਾ ਿਖ਼ਲਾਫ਼ ਧਾਰਾ 406/498-ਏ ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧੀਆਂ ਦਾ ਲੋਹੜੀ ਮੇਲਾ ਅੱਜ, ਤਿਆਰੀਆਂ ਮੁਕੰਮਲ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ ਨਵੀਂ ਦਾਣਾ ਮੰਡੀ ਰਾਏਕੋਟ ਰੋਡ ਮੁੱਲਾਂਪੁਰ (ਰਕਬਾ) ਵਿਖੇ 25ਵਾਂ ਸਿਲਵਰ ਜੁਬਲੀ ਧੀਆਂ ਦਾ ਲੋਹੜੀ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਮੇਲੇ ਦੇ ...

ਪੂਰੀ ਖ਼ਬਰ »

ਲੋੜਵੰਦ ਸਕੂਲੀ ਵਿਦਿਆਰਥਣਾਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਗੁਰੂ ਨਾਨਕ ਸੇਵਾ ਮਿਸ਼ਨ ਸੰਸਥਾ ਵਲੋਂ ਸਥਾਨਕ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਲੋੜਵੰਦ ਵਿਦਿਆਰਥਣਾਂ ਨੂੰ ਨਿਸ਼ਕਾਮ ਰੂਪ 'ਚ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ¢ ਇਸ ਮੌਕੇ ਗੁਰੂ ਨਾਨਕ ਸੇਵਾ ...

ਪੂਰੀ ਖ਼ਬਰ »

ਅਹਿਮਅਬਦੁਲਾਪੁਰ ਬਸਤੀ 'ਚ ਹੋਈ ਖ਼ੂਨੀ ਝੜਪ ਦੇ ਮਾਮਲੇ 'ਚ ਦੋਵੇਂ ਗੁੱਟਾਂ ਦੇ 41 ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਬਦੁਲਾਪੁਰ ਬਸਤੀ 'ਚ ਬੀਤੀ ਦੇਰ ਰਾਤ ਦੋ ਗੁੱਟਾਂ ਵਿਚਾਲੇ ਹੋਈ ਖ਼ੂਨੀ ਝੜਪ ਦੇ ਮਾਮਲੇ 'ਚ 41 ਨੌਜਵਾਨਾਂ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਨ੍ਹਾਂ 'ਚੋਂ 20 ਨੌਜਵਾਨਾਂ ਦੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਸੰਤ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਕੇਂਦਰ ਅਤੇ ਪੰਜਾਬ ...

ਪੂਰੀ ਖ਼ਬਰ »

ਤਿੰਨ ਸੂਬਿਆਂ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਸ਼ਲਾਘਾਯੋਗ-ਬਲੀਏਵਾਲ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਤਿੰਨ ਸੂਬਿਆਂ ਵਿਚ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦੀ ਸ਼ਲਾਘਾ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਕਾਂਗਰਸ ਦੇ ਕੌਮੀ ਸਕੱਤਰ ਪਿ੍ਤਪਾਲ ਸਿੰਘ ਬਲੀਏਵਾਲ ਨੇ ਦੱਸਿਆ ਕਿ ਤਿੰਨ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਕੈਂਪ ਦੌਰਾਨ 275 ਮਰੀਜ਼ਾਂ ਦੀ ਸਿਹਤ ਦਾ ਨਿਰੀਖਣ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਫਿਰੋਜ਼ਪੁਰ ਰੋਡ ਸਥਿਤ ਲੁਧਿਆਣਾ ਮੈਡੀਵੇਜ਼ ਹਸਪਤਾਲ ਵਲੋਂ ਮੁਫ਼ਤ ਮਲਟੀ ਸਪੈਸ਼ਲਿਟੀ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਦਾ ਉਦਘਾਟਨ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਕਰਦਿਆਂ ਕਿਹਾ ਕਿ ਸਮਾਜ ਦੇ ਲੋੜਵੰਦ ...

ਪੂਰੀ ਖ਼ਬਰ »

ਗਲਾਡਾ ਪ੍ਰਸ਼ਾਸਨ ਵਲੋਂ ਅੱਧੀ ਦਰਜਨ ਅਣਅਧਿਕਾਰਤ ਕਾਲੋਨੀਆਂ ਿਖ਼ਲਾਫ਼ ਕਾਰਵਾਈ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਅਣਅਧਿਕਾਰਤ ਕਾਲੋਨੀਆਂ ਰੈਗੂਲਰ ਕਰਨ ਲਈ ਲਾਗੂ ਕੀਤੀ ਸੋਧੀ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਬਣ ਗਈਆਂ ਗੈਰ ਕਾਨੂੰਨੀ ਕਾਲੋਨੀਆਂ ਵਿਰੁੱਧ ਗਲਾਡਾ ਪ੍ਰਸ਼ਾਸਨ ਵਲੋਂ ਸਖਤ ਕਾਰਵਾਈ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਕੈਂਪ ਦੌਰਾਨ 151 ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਸੋਹਾਣਾ ਅੱਖ ਹਸਪਤਾਲ ਪੱਖੋਵਾਲ ਰੋਡ ਦੇ ਲੋਕ ਸੰਪਰਕ ਅਫ਼ਸਰ ਜਤਿੰਦਰ ਸਿੰਘ ਪਮਾਲ ਨੇ ਦੱਸਿਆ ਕਿ ਹਸਪਤਾਲ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਾਮਸਰ ਆਸ਼ਰਮ ਕੈਂਡ ਵਿਖੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੋਸ਼ਾ ਅਤੇ ਦੁੱਗਰੀ ਨਾਲ ਅਣਮੱਨੁਖੀ ਰਵੱਈਏ ਦੇ ਮਾਮਲੇ ਦੀ ਅਗਲੀ ਸੁਣਵਾਈ 24 ਨੂੰ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਿਖ ਪੋਤਣ ਵਾਲੇ ਯੂਥ ਅਕਾਲੀ ਦਲ ਨੇਤਾ ਗੁਰਦੀਪ ਸਿੰਘ ਗੋਸ਼ਾ ਅਤੇ ਮੀਤਪਾਲ ਸਿੰਘ ਦੁੱਗਰੀ ਜ਼ਿਲ੍ਹਾ ਅਦਾਲਤ ਕੰਪਲੈਕਸ ਸਥਿਤ ਜੱਜ ਮੈਡਮ ਸੁਮਿਤ ਸਭਰਵਾਲ ਦੀ ਅਦਾਲਤ 'ਚ ਕੇਸ ਦੀ ਸੁਣਵਾਈ ਲਈ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਇਯਾਲੀ/ਥਰੀਕੇ, 10 ਜਨਵਰੀ (ਰਾਜ ਜੋਸ਼ੀ)-ਗੁਰੂ ਨਾਨਕ ਸਿਮਰਨ ਚੈਰੀਟੇਬਲ ਟਰੱਸਟ ਨਜ਼ਦੀਕ ਇਯਾਲੀ ਥਰੀਕੇ ਚੌਕ ਦੇ ਬਾਬਾ ਸੁਖਬੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਮ ਸਿਮਰਨ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਅਰਦਾਸ ਦਿਵਸ 'ਤੇ ਯੂਥ ਅਕਾਲੀ ਦਲ ਵਲੋਂ ਦਿੱਲੀ ਦੰਗਿਆਂ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਅਰਦਾਸ

ਲੁਧਿਆਣਾ, 10 ਜਨਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਨੇ ਐਸ.ਜੀ.ਪੀ.ਸੀ. ਵਲੋਂ ਅਰਦਾਸ ਦਿਵਸ ਮਨਾਏ ਜਾਣ ਦੌਰਾਨ ਸਥਾਨਕ ਲੱਕੜ ਬਾਜ਼ਾਰ ਸਥਿਤ ਗੁਰੁਦੁਆਰਾ ਸਿੰਘ ਸਭਾ ਵਿਖੇ ਸਮੂਹਿਕ ਅਰਦਾਸ ਕਰਕੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸੱਜਨ ਕੁਮਾਰ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਇਕਾਈ ਦੀ ਮਹੀਨਾਵਾਰ ਮੀਟਿੰਗ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫਤਰ ਵਿਖੇ ਹੋਈ, ਜਿਸ 'ਚ ਕੁੱਝ ਅਹਿਮ ਮਤੇ ਪਾਸ ਕੀਤੇ ਗਏ | ਜਨਰਲ ਸਕੱਤਰ ਹਰਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਕਾਲੋਨੀ 'ਚ ਪਾਵਰਕਾਮ ਦਾ ਛਾਪਾ, ਬਿਜਲੀ ਚੋਰੀ ਦੇ ਕਈ ਕੇਸ ਫੜੇ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)-ਬਿਜਲੀ ਚੋਰੀ ਰੋਕਣ ਲਈ ਸ਼ੁਰੂ ਮੁਹਿੰਮ ਤਹਿਤ ਪਾਵਰਕਾਮ ਅਧਿਕਾਰੀਆਂ ਨੇ ਸਰਾਭਾ ਨਗਰ ਸਥਿਤ ਪੁਲਿਸ ਕਾਲੋਨੀ 'ਚ ਛਾਪਾ ਮਾਰਿਆ ਜਿਸ ਦੌਰਾਨ ਕਈ ਬਿਜਲੀ ਚੋਰੀ ਦੇ ਕੇਸ ਫੜੇ ਗਏ ਹਨ | ਜਾਣਕਾਰੀ ਮੁਤਾਬਕ 2-3 ਘਰਾਂ ਵਿਚ ਸਿੱਧੀ ਕੁੰਡੀ ...

ਪੂਰੀ ਖ਼ਬਰ »

ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਜਵੱਦੀ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਚਰਨਛੋਹ ਪਾਤਸ਼ਾਹੀ ਛੇਵੀਂ ਜਵੱਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਵੱਖ-ਵੱਖ ਬਾਜ਼ਾਰਾਂ, ਕਾਲੋਨੀਆਂ ਤੋਂ ਹੁੰਦਾ ਹੋਇਆ ...

ਪੂਰੀ ਖ਼ਬਰ »

ਬਰਾਊਨ ਮੈਮੋਰੀਅਲ ਹਸਪਤਾਲ ਇੰਪਲਾਈਜ਼ ਯੂਨੀਅਨ ਨੇ ਪੂਰੇ ਉਤਸ਼ਾਹ ਨਾਲ ਮਨਾਇਆ ਸਾਲਾਨਾ ਸਮਾਗਮ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਬਰਾਊਨ ਮੈਮੋਰੀਅਲ ਹਸਪਤਾਲ ਇੰਪਲਾਈਜ਼ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਕਿ੍ਸਮਸ ਅਤੇ ਨਵੇਂ ਸਾਲ ਦੇ ਸਬੰਧ ਵਿਚ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗੀਤ ਸੰਗੀਤ ਅਤੇ ਮਸੀਹੀ ਮੁਸ਼ਾਇਰੇ ਦਾ ਪ੍ਰਬੰਧ ...

ਪੂਰੀ ਖ਼ਬਰ »

ਫ਼ਲਾਂ ਤੇ ਸਬਜ਼ੀਆਂ ਦੀ ਸਾਂਭ-ਸੰਭਾਲ ਲਈ 5 ਰੋਜ਼ਾ ਸਿਖਲਾਈ ਕੋਰਸ 14 ਤੋਂ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਵਲੋਂ ਭੋਜਨ ਵਿਗਿਆਨ ਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨਾਂ/ਕਿਸਾਨ ਬੀਬੀਆਂ ਲਈ ਘਰੇਲੂ ਪੱਧਰ 'ਤੇ ਫ਼ਲਾਂ ਅਤੇ ਸਬਜ਼ੀਆਂ ਦੀ ...

ਪੂਰੀ ਖ਼ਬਰ »

1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਰਦਾਸ ਬੇਨਤੀ ਕੀਤੀ

ਆਲਮਗੀਰ, 10 ਦਸੰਬਰ (ਜਰਨੈਲ ਸਿੰਘ ਪੱਟੀ)-1984 'ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੋਈ ਸਜ਼ਾ ਤੇ ਰਹਿੰਦੇ ਬਾਕੀ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਵਾਉਣ ਲਈ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼ਬਦ ਗੁਰੂ ...

ਪੂਰੀ ਖ਼ਬਰ »

ਵਾਰਡ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦਾ ਦੋਸ਼ ਲਗਾਉਂਦਿਆਂ ਕੌਾਸਲਰ ਵਲੋਂ ਧਰਨਾ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 31 ਤੋਂ ਭਾਜਪਾ ਕੌਾਸਲਰ ਸ੍ਰੀਮਤੀ ਸੋਨੀਆ ਸ਼ਰਮਾ ਨੇ ਪ੍ਰਸ਼ਾਸਨ ਵਲੋਂ ਸਮੱਸਿਆ ਹੱਲ ਨਾ ਕਰਾਉਣ ਅਤੇ ਵਿਕਾਸਕਾਰਜ ਸ਼ੁਰੂ ਕਰਨ 'ਚ ਦੇਰੀ ਹੋਣ ਦਾ ਦੋਸ਼ ਲਗਾਉਂਦੇ ਹੋਏ ਵੀਰਵਾਰ ਨੂੰ ਕਮਿਸ਼ਨਰ ਦਫਤਰ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਦੀ ਸਫ਼ਾਈ ਕੀਤੀ

ਲੁਧਿਆਣਾ, 10 ਜਨਵਰੀ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਸਕੀਮ ਤਹਿਤ ਸਿਵਲ ਸਰਜਨ ਦਫ਼ਤਰ ਤੇ ਇਸ ਦੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ, ਜਿਸ ਵਿਚ ਮਾਲਵਾ ਸੈਂਟਰਲ ਕਾਲਜ ਆਫ਼ ਐਜੁਕੇਸ਼ਨ ਫਾਰ ਵੁਮੈਨ ਲੁਧਿਆਣਾ ਦੇ ਐਨ.ਐਸ.ਐਸ. ਦੇ ਵਲੰਟੀਅਰਾਂ ...

ਪੂਰੀ ਖ਼ਬਰ »

ਖੁੱਲ੍ਹੇ ਆਸਮਾਨ ਹੇਠ ਪਿਆ ਹੌਜ਼ਰੀ ਕਬਾੜ ਚੁਕਾਉਣ ਦੇ ਨਿਰਦੇਸ਼

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਕਮਿਸ਼ਨਰ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਸੜਕਾਂ, ਗਲੀਆਂ ਤੇ ਖੁੱਲ੍ਹੇ ਆਸਮਾਨ ਹੇਠ ਪਲਾਟਾਂ, ਇਮਾਰਤਾਂ ਦੀਆਂ ਛੱਤਾਂ 'ਤੇ ਰੱਖਿਆ ਹੌਜਰੀ ਕਬਾੜ ਤੇ ਜਲਣਸ਼ੀਲ ਪਦਾਰਥ 2-3 ਦਿਨ ਦੇ ਅੰਦਰ ਹਟਾਅ ਲਏ ਜਾਣ, ਅਜਿਹਾ ਨਾ ...

ਪੂਰੀ ਖ਼ਬਰ »

ਪੀ. ਏ. ਯੂ. 'ਚ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ 15-16 ਨੂੰ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਫ਼ਲਾਂ, ਖੁੰਭਾਂ, ਖੇਤੀ ਜੰਗਲਾਤ ਤੇ ਫ਼ਸਲ ਦੀ ਵਾਢੀ ਤੋਂ ਬਾਅਦ ਪ੍ਰਬੰਧਨ ਦੇ ਨਾਲ-ਨਾਲ ਫਾਰਮ ਪਾਵਰ ਅਤੇ ਮਸ਼ੀਨਰੀ, ਭੋਜਨ ਤਕਨਾਲੋਜੀ ਤੇ ਐਗਰੋ ਇਕਨਾਮਿਕਸ ਵਿਸ਼ਿਆਂ ਨਾਲ ਸਬੰਧਿਤ ਪਸਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲਲਤੋਂ ਕਲਾਂ ਵਿਖੇ ਸਮਾਰਟ ਕਲਾਸਾਂ ਸ਼ੁਰੂ

ਫੁੱਲਾਂਵਾਲ, 10 ਜਨਵਰੀ (ਮਨਜੀਤ ਸਿੰਘ ਦੁੱਗਰੀ)-ਪੰਜਾਬ 'ਚ ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਕੰਮ ਕਰ ਰਹੀ ਕੈਨੇਡਾ ਦੀ ਸੰਸਥਾ ਸਿੱਖੀ ਅਵੇਅਰਨੈਸ ਫਾਊਾਡੇਸ਼ਨ ਇੰਟਰਨੈਸ਼ਨਲ ਵਲੋਂ ਪੰਜਾਬ 'ਚ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਦੇ 130 ਸਰਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੈਂਪਸ 'ਚ ਲਾਏ ਜਾਣਗੇ 550 ਬੂਟੇ- ਡਾ. ਸਿੰਘ

ਲੁਧਿਆਣਾ, 10 ਜਨਵਰੀ (ਬੀ.ਐਸ.ਬਰਾੜ)-'ਬਲਿਹਾਰੀ ਕੁਦਰਤਿ ਵਸਿਆ, ਤੇਰਾ ਅੰਤੁ ਨ ਜਾਈ ਲਖਿਆ' ਦੇ ਸੰਕਲਪ ਦੇ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਦੇ ਤਹਿਤ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਾਸਲ ਦੀ ...

ਪੂਰੀ ਖ਼ਬਰ »

-ਮਾਮਲਾ ਸਫ਼ਾਈ ਕਰਮਚਾਰੀਆਂ ਦੀ ਬਾਇਓਮੀਟਿ੍ਕ ਹਾਜ਼ਰੀ ਲਗਾਉਣ ਦਾ- ਨਿੱਜੀ ਕੰਪਨੀ ਨੇ ਦਿਖਾਈ ਮੇਅਰ ਨੂੰ ਮਸ਼ੀਨ ਦੀ ਕਾਰਗੁਜ਼ਾਰੀ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ 'ਚ ਤਾਇਨਾਤ ਸਫ਼ਾਈ ਕਰਮਚਾਰੀਆਂ ਦੀ ਬਾਇਓਮੀਟਰਿਕ (ਮਸ਼ੀਨੀ) ਹਾਜ਼ਰੀ ਲਗਾਉਣ ਦੀ ਪ੍ਰਸ਼ਾਸਨ ਵਲੋਂ ਉਲੀਕੀ ਯੋਜਨਾ ਨੂੰ ਲਾਗੂ ਕਰਨ ਲਈ ਨਿਜੀ ਕੰਪਨੀ ਵਲੋਂ ਮਸ਼ੀਨਾਂ ਦੀ ਕਾਰਗੁਜ਼ਾਰੀ ਤੋਂ ਵੀਰਵਾਰ ਨੂੰ ਮੇਅਰ ...

ਪੂਰੀ ਖ਼ਬਰ »

ਰੇਣੂਕਾਜੀ ਬਹੁਮੰਤਵੀ ਡੈਮ ਪ੍ਰਾਜੈਕਟ ਸਮਝੌਤੇ 'ਤੇ 6 ਸੂਬਿਆਂ ਦੇ ਮੁੱਖ ਮੰਤਰੀ ਅੱਜ ਕਰਨਗੇ ਹਸਤਾਖ਼ਰ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)- ਉਤਰਾਖੰਡ ਤੇ ਹਿਮਾਚਲ 'ਚ ਯਮੁਨਾ ਤੇ ਇਸ ਦੀਆਂ ਸਹਾਇਕ ਨਦੀਆਂ ਉਪਰ 'ਰੇਣੂਕਾਜੀ ਬਹੁਮੰਤਵੀ ਪਣ-ਬਿਜਲੀ ਪ੍ਰਾਜੈਕਟ' ਦੀ ਉਸਾਰੀ ਲਈ ਭਲਕੇ 11 ਜਨਵਰੀ ਨੂੰ ਛੇ ਸੂਬਿਆਂ ਦੇ ਮੁੱਖ ਮੰਤਰੀ ਸਾਂਝੇ ਸਮਝੌਤਾ ਪੱਤਰ ਉਪਰ ਹਸਤਾਖਰ ਕਰਨਗੇ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਅਵਾਰਾ ਪਸ਼ੂ ਤੇ ਕੁੱਤੇ ਮੁੱਖ ਮੰਤਰੀ ਦੀ ਕੋਠੀ ਛੱਡੇ ਜਾਣਗੇ-ਲੱਖੋਵਾਲ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਨੇ ਐਲਾਨ ਕੀਤਾ ਹੈ ਕਿ ਮਾਰਚ ਦੇ ਪਹਿਲੇ ਹਫਤੇ ਅਵਾਰਾ ਡੰਗਰ ਤੇ ਕੁੱਤੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਛੱਡੇ ਜਾਣਗੇ ਤਾਂ ਜੋ ਕਿਸਾਨਾਂ ਤੇ ਆਮ ਲੋਕਾਂ ਦੀ ...

ਪੂਰੀ ਖ਼ਬਰ »

ਸਹੰੁ ਚੁੱਕ ਸਮਾਗਮ 'ਚ ਪੰਚ, ਸਰਪੰਚ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਪੁੱਜਣਾ ਜ਼ਰੂਰੀ:ਡੀ.ਸੀ.

ਲੁਧਿਆਣਾ, 10 ਜਨਵਰੀ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦਾ ਸਹੁੰ ਚੁੱਕ ਸਮਾਗਮ 11 ਜਨਵਰੀ 2019 ਨੂੰ ਕਿਲ੍ਹਾ ਰਾਏਪੁਰ ਵਿਖੇ ਹੋ ਰਿਹਾ ਹੈ,ਜਿਸ 'ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਪੰਚਾਂ, ਸਰਪੰਚਾਂ, ਬਲਾਕ ...

ਪੂਰੀ ਖ਼ਬਰ »

ਪਾਣੀ/ਸੀਵਰੇਜ ਬਿੱਲਾਂ ਦੀ ਅਦਾਇਗੀ ਨਾ ਕਰਨ 'ਤੇ 15 ਕੁਨੈਕਸ਼ਨ ਕੱਟੇ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਦੀ ਕਮਜ਼ੋਰ ਵਿਤੀ ਹਾਲਤ 'ਚ ਸੁਧਾਰ ਲਿਆਉਣ ਤੇ ਵਿਤੀ ਵਰ੍ਹੇ 2018-19 ਦਾ ਬਜਟ ਟੀਚਾ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਬਿੱਲਾਂ ਤੇ ਕਿਰਾਏ ਦੀਆਂ ਦੁਕਾਨਾਂ ਵੱਲ ਬਕਾਇਆ ਰਕਮ ਵਸੂਲਣ ਲਈ ਦਿੱਤੇ ...

ਪੂਰੀ ਖ਼ਬਰ »

ਹਥਿਆਰਬੰਦ ਲਟੇਰੇ ਕਬਾੜੀਏ ਤੋਂ 20 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ

ਲੁਧਿਆਣਾ, 10 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਦੇ ਇਲਾਕੇ ਕਬੀਰ ਨਗਰ ਵਿਚ ਦੋ ਹਥਿਆਰਬੰਦ ਲੁਟੇਰੇ ਕਬਾੜ ਦੇ ਸਾਮਾਨ ਦੀ ਖ਼ਰੀਦੋ-ਫਰੋਖ਼ਤ ਕਰਨ ਵਾਲੇ ਇਕ ਨੌਜਵਾਨ ਤੋਂ 20 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਨਰਿੰਦਰ ਰਾਏ ...

ਪੂਰੀ ਖ਼ਬਰ »

ਰੇਣੂਕਾਜੀ ਬਹੁਮੰਤਵੀ ਡੈਮ ਪ੍ਰਾਜੈਕਟ ਸਮਝੌਤੇ 'ਤੇ 6 ਸੂਬਿਆਂ ਦੇ ਮੁੱਖ ਮੰਤਰੀ ਅੱਜ ਕਰਨਗੇ ਹਸਤਾਖ਼ਰ

ਲੁਧਿਆਣਾ, 10 ਜਨਵਰੀ (ਪਰਮੇਸ਼ਰ ਸਿੰਘ)- ਉਤਰਾਖੰਡ ਤੇ ਹਿਮਾਚਲ 'ਚ ਯਮੁਨਾ ਤੇ ਇਸ ਦੀਆਂ ਸਹਾਇਕ ਨਦੀਆਂ ਉਪਰ 'ਰੇਣੂਕਾਜੀ ਬਹੁਮੰਤਵੀ ਪਣ-ਬਿਜਲੀ ਪ੍ਰਾਜੈਕਟ' ਦੀ ਉਸਾਰੀ ਲਈ ਭਲਕੇ 11 ਜਨਵਰੀ ਨੂੰ ਛੇ ਸੂਬਿਆਂ ਦੇ ਮੁੱਖ ਮੰਤਰੀ ਸਾਂਝੇ ਸਮਝੌਤਾ ਪੱਤਰ ਉਪਰ ਹਸਤਾਖਰ ਕਰਨਗੇ | ...

ਪੂਰੀ ਖ਼ਬਰ »

ਅਧਿਕਾਰੀਆਂ/ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਕਿਸ਼ਤਾਂ ਦਾ ਬਕਾਇਆ ਦੇਣ ਦੀ ਮੰਗ

ਲੁਧਿਆਣਾ, 10 ਜਨਵਰੀ (ਅਮਰੀਕ ਸਿੰਘ ਬੱਤਰਾ)- ਮਿਉਂਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਡੀ.ਏ ਕਿਸ਼ਤ ਦੀ ਬਕਾਇਆ ਰਾਸ਼ੀ ਦਿੱਤੀ ਜਾਵੇ ਅਤੇ ਪ੍ਰੋਵੀਡੈਂਟ ਫੰਡ ਦੀ ਰਕਮ ਖਾਤਿਆਂ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX