ਤਾਜਾ ਖ਼ਬਰਾਂ


ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  17 minutes ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  23 minutes ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 1 hour ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 1 hour ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 3 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 3 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 3 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 4 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 4 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 4 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 4 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 5 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 5 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 5 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 5 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 5 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 5 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 6 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 6 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 6 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 6 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 7 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 7 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 8 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 8 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 9 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 9 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 9 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 9 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 9 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 10 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 10 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 10 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 10 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 11 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 11 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 12 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 13 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 13 hours ago
ਅੱਜ ਦਾ ਵਿਚਾਰ
. . .  1 minute ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  about 1 hour ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  about 1 hour ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਰੂਪਨਗਰ

ਬਰਿੰਦਰ ਸਿੰਘ ਢਿੱਲੋਂ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)- ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਰੂਪਨਗਰ ਤੋਂ ਕਾਂਗਰਸ ਦੀ ਟਿਕਟ 'ਤੇ ਕਿਸਮਤ ਅਜ਼ਮਾਉਣ ਵਾਲੇ ਨੌਜਵਾਨ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਪੰਜਾਬ ਕਾਂਗਰਸ ਕਮੇਟੀ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਹੈ | ਨਿਊ ਦਿੱਲੀ ਦੇ 24 ਅਕਬਰ ਰੋਡ ਸਥਿਤ ਕਾਂਗਰਸ ਦਫ਼ਤਰ ਤੋਂ ਪੰਜਾਬ ਦੇ 28 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਹੋਈ, ਜਿਸ ਰਾਹੀਂ ਸ: ਢਿੱਲੋਂ ਦੀ ਪ੍ਰਧਾਨਗੀ ਦਾ ਐਲਾਨ ਹੋਇਆ | ਬਰਿੰਦਰ ਸਿੰਘ ਢਿੱਲੋਂ ਨੇ ਸਾਲ 2008-09 ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਵਿਦਿਆਰਥੀ ਜਥੇਬੰਦੀ ਸੋਪੂ ਦੀ ਪ੍ਰਧਾਨਗੀ ਚੋਣ ਜਿੱਤ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ, ਫਿਰ ਉਹ ਸਾਲ 2013-14 ਵਿਚ ਐਨ. ਐੱਸ. ਯੂ. ਆਈ. ਦੇ ਕੌਮੀ ਕੋਆਰਡੀਨੇਟਰ ਬਣੇ ਅਤੇ ਸਾਲ 2015 ਤੋਂ ਉਹ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੱਲੇ ਆ ਰਹੇ ਹਨ | ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਹ ਰੂਪਨਗਰ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ 'ਆਪ' ਦੇ ਵਿਧਾਇਕ ਤੋਂ ਮਾਤ ਖਾ ਗਏ ਸਨ, ਪਰ ਉਦੋਂ ਉਨ੍ਹਾਂ ਦਾ ਬਾਹਰੀ ਆਗੂ ਹੋਣ ਦੇ ਦੋਸ਼ ਲਾ ਕੇ ਕਈ ਪੁਰਾਣੀ ਕਾਂਗਰਸੀਆਂ ਨੇ ਵਿਰੋਧ ਕੀਤਾ ਸੀ | ਭਾਸ਼ਣ ਸ਼ੈਲੀ ਵਿਚ ਪਕੜ ਕਾਰਨ ਫਿਰ ਪਾਰਟੀ ਨੇ ਉਨ੍ਹਾਂ ਨੂੰ ਕਾਂਗਰਸ ਦਾ ਬੁਲਾਰਾ ਨਿਯੁਕਤ ਕੀਤਾ ਸੀ | ਹਾਈਕਮਾਂਡ ਵਿਚ ਆਪਣੀ ਚੰਗੀ ਪਹੁੰਚ ਰੱਖਣ ਵਾਲੇ ਸ: ਢਿੱਲੋਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹਲਕਾ ਰੂਪਨਗਰ ਤੋਂ ਮਿਲੀ ਚੰਗੀ ਜਿੱਤ ਨੇ ਸਿਆਸੀ ਤਾਕਤ ਤਾਂ ਦਿੱਤੀ ਹੈ ਪਰ ਹੁਣ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨਗੀ ਦਾ ਤਾਜ ਉਨ੍ਹਾਂ ਲਈ ਕੰਡਿਆਂ ਦੀ ਸੇਜ ਤੋਂ ਘੱਟ ਨਹੀਂ ਹੋਵੇਗਾ ਅਤੇ ਉਨ੍ਹਾਂ ਨੂੰ ਵਿਰੋਧ ਵਿਚ ਖੜੇ ਪੁਰਾਣੇ ਕਾਂਗਰਸੀਆਂ ਸਮੇਤ ਪਾਰਟੀ ਵਿਚ ਪਏ ਖਿਲਾਰੇ ਨੂੰ ਹੂੰਝਣਾ ਸਭ ਤੋਂ ਵੱਡੀ ਚੁਣੌਤੀ ਭਰਿਆ ਕਾਰਜ ਹੋਵੇਗਾ |

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ

ਰੂਪਨਗਰ, 10 ਜਨਵਰੀ (ਸਟਾਫ ਰਿਪੋਰਟਰ)- ਲੋਹੜੀ ਤਿਉਹਾਰ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ (ਪ੍ਰਕਾਸ਼ ਮੈਮੋਰੀਅਲ) ਵਿਚ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਵਲੋਂ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਜੀਤ ਸਿੰਘ ਅਤੇ ਸੀ. ਜੇ. ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਤਿੰਨ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ

ਨੂਰਪੁਰ ਬੇਦੀ, 10 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਨੂਰਪੁਰ ਬੇਦੀ ਇਲਾਕੇ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਨੂੰ ਅੱਜ ਉਸ ਵਕਤ ਹੱਥਾਂ-ਪੈਰਾਂ ਦੀ ਪੈ ਗਈ, ਜਦ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਇਲਾਕੇ ਦੇ ਤਿੰਨ ਸਰਕਾਰੀ ਸਕੂਲਾਂ ਦਾ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ

ਨੂਰਪੁਰ ਬੇਦੀ, 10 ਜਨਵਰੀ (ਚੌਧਰੀ, ਢੀਂਡਸਾ, ਝਾਂਡੀਆਂ)-ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਰੂਪਨਗਰ ਜ਼ਿਲੇ੍ਹ ਦਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੇ ਕਾਂਗਰਸੀ ਆਗੂਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਸੀਨੀਅਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਕੱਢੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਮੀਟਿੰਗ

ਰੂਪਨਗਰ, 10 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਗਣਤੰਤਰ ਦਿਵਸ ਮੌਕੇ ਸਥਾਨਕ ਨਹਿਰੂ ਸਟੇਡੀਅਮ ਵਿਖੇ ਹੋਣ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਵਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਜੋ ਇਸ ਸਮਾਗਮ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੇਵਾ ਲਈ ਖੁੱਲ੍ਹੇ 'ਆਪਣਾ ਘਰ' ਦੇ ਮੈਨੇਜਰ ਨਾਲ 20 ਹਜ਼ਾਰ ਦੀ ਠੱਗੀ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਬਜ਼ੁਰਗਾਂ ਦੇ 'ਆਪਣਾ ਘਰ' ਹਵੇਲੀ ਕਲਾਂ ਦੇ ਮੈਨੇਜਰ ਕੁਲਬੀਰ ਸਿੰਘ ਭੋਗਲ ਤੋਂ ਇਕ ਨੌਸਰਬਾਜ਼ ਨੇ ਖੁਦ ਤੋਂ ਐਨ .ਆਰ. ਆਈ. ਦੱਸ ਦਾਨ ਦੇਣ ਦੇ ਬਹਾਨੇ 20 ਹਜ਼ਾਰ ਰੁਪਏ ਠੱਗ ਲਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਹਿਰ 'ਚ ਦੋ ਗਊਸ਼ਾਲਾਵਾਂ ਹੋਣ ਦੇ ਬਾਵਜੂਦ ਅਵਾਰਾ ਪਸ਼ੂਆਂ ਦੀ ਭਰਮਾਰ, ਲੋਕ ਪੇ੍ਰਸ਼ਾਨ

ਮੋਰਿੰਡਾ, 10 ਜਨਵਰੀ (ਕੰਗ)- ਸ਼ਹਿਰ ਅਤੇ ਇਲਾਕੇ ਵਿਚ ਮਗਰਲੇ ਲੰਮੇ ਸਮੇਂ ਤੋਂ ਅਵਾਰਾ ਪਸੂਆਂ ਦੀ ਭਰਮਾਰ ਕਾਰਨ ਲੋਕਾਂ ਨੂੰ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅਵਾਰਾ ਪਸ਼ੂ ਇਲਾਕੇ ਦੀਆਂ ਮੁੱਖ ਸੜਕਾਂ 'ਤੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ...

ਪੂਰੀ ਖ਼ਬਰ »

ਸਵਾਈਨ ਫਲੂ ਨੇ ਮੋਰਿੰਡਾ 'ਚ ਦਿੱਤੀ ਦਸਤਕ

ਮੋਰਿੰਡਾ, 10 ਜਨਵਰੀ (ਕੰਗ)- ਮੋਰਿੰਡਾ ਸ਼ਹਿਰ ਵਿਚ ਸਵਾਈਨ ਫਲੂ ਦੀ ਬਿਮਾਰੀ ਦੇ ਲੱਛਣ ਵਾਲੇ ਕਾਫੀ ਮਰੀਜ਼ ਰੋਜ਼ਾਨਾ ਮੋਰਿੰਡਾ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਆਉਣ ਲੱਗ ਪਏ ਹਨ ਜਿਨ੍ਹਾਂ ਵਿਚੋਂ ਦੋ ਮਰੀਜ਼ਾਂ ਦੀ ਜਾਂਚ ਦੌਰਾਨ ਸਵਾਈਨ ਫਲੂ ਬਿਮਾਰੀ ਤੋਂ ...

ਪੂਰੀ ਖ਼ਬਰ »

ਟਿੱਬੀ ਸਾਹਿਬ ਵਾਲੇ ਸੰਤਾਂ ਵਲੋਂ ਹਜ਼ੂਰ ਸਾਹਿਬ 'ਚ ਲੰਗਰਾਂ ਦੀ ਸੇਵਾ ਆਰੰਭ

ਰੂਪਨਗਰ, 10 ਜਨਵਰੀ (ਸਟਾਫ ਰਿਪੋਰਟਰ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਗੇਟ ਨੰਬਰ-1 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰਾਂ ਦੀ ਸੇਵਾ ਅੱਜ ਸੰਤ ਬਾਬਾ ਖੁਸ਼ਹਾਲ ਸਿੰਘ ਅਤੇ ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਹੈੱਡ ਦਰਬਾਰ ...

ਪੂਰੀ ਖ਼ਬਰ »

ਘਨੌਲਾ ਵਾਸੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੀ ਕਾਇਆ ਕਲਪ ਦਾ ਲਿਆ ਪ੍ਰਣ

ਘਨੌਲੀ, 10 ਜਨਵਰੀ (ਜਸਵੀਰ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ ਸਕੂਲ ਮੁਖੀ ਪਰਮਜੀਤ ਸਿੰਘ ਡਕਾਲਾ ਤੇ ਸਕੂਲ ਸਟਾਫ਼ ਦੀ ਭਰਪੂਰ ਕੋਸ਼ਿਸ਼ਾਂ ਸਦਕਾ ਪਿੰਡ ਦੀ ਨਵੀਂ ਬਣੀ ਪੰਚਾਇਤ ਮੈਂਬਰਾਂ ਤੇ ਮੁਹਤਬਰਾਂ ਵਿਅਕਤੀਆਂ ਤੇ ਪਿੰਡ ਦੇ ਚੰਡੀਗੜ੍ਹ ਰਹਿੰਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੀ ਅਹਿਮ ਮੀਟਿੰਗ

ਘਨੌਲੀ, 10 ਜਨਵਰੀ (ਜਸਵੀਰ ਸਿੰਘ ਸੈਣੀ)- ਇੰਪਲਾਈਜ਼ ਫੈੱਡਰੇਸ਼ਨ ਪੰ. ਰਾ. ਬਿ. ਬੋ. ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਸੰਚਾਲਨ ਹਲਕੇ ਦੀ ਮੀਟਿੰਗ ਅੱਜ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੇਸ਼ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਨੂੰ ਹੋਂ ...

ਪੂਰੀ ਖ਼ਬਰ »

ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ

ਸ੍ਰੀ ਚਮਕੌਰ ਸਾਹਿਬ, 10 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ ਮਨਾਇਆ ਗਿਆ | ਇਸ ਮੌਕੇ ਭਾਈ ਦਲਜੀਤ ਸਿੰਘ ਨਾਦ ਹਜ਼ੂਰੀ ਰਾਗੀ ਦੇ ਜਥੇ ਵਲੋਂ ...

ਪੂਰੀ ਖ਼ਬਰ »

ਚੇਅਰਮੈਨ ਪ੍ਰੋ: ਬਾਗੀ ਨੇ ਨੰਗਲ ਨਾਲ ਕੀਤਾ ਦੁੱਖ ਸਾਂਝਾ

ਨੂਰਪੁਰ ਬੇਦੀ, 10 ਜਨਵਰੀ (ਵਿੰਦਰਪਾਲ ਝਾਂਡੀਆਂ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਆਗੂ ਡਾ: ਦੇਸ ਰਾਜ ਨੰਗਲ ਦੀ ਪਤਨੀ ਰਾਜ ਰਾਣੀ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਭੂਰੀ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਤੇ ਨਾਮਵਰ ਸਾਹਿਤਕਾਰ ਪ੍ਰੋ: ਮਹਿੰਦਰ ਸਿੰਘ ਬਾਗੀ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਕੱਪੜੇ ਭੇਜ ਕੇ ਪੈਦਾ ਕੀਤੀ ਹਮਦਰਦੀ ਦੀ ਮਿਸਾਲ

ਸ੍ਰੀ ਚਮਕੌਰ ਸਾਹਿਬ, 10 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਰਦੀਆਂ ਵਿਚ ਰਾਹਤ ਬਣਨ ਵਜੋਂ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਬਾਪੂ ਕੁੰਭ ਦਾਸ ਦੀ ਬਰਸੀ ਸਬੰਧੀ ਸ਼ੋਭਾ ਯਾਤਰਾ ਕੱਢੀ

ਨੂਰਪੁਰ ਬੇਦੀ, 10 ਜਨਵਰੀ (ਵਿੰਦਰਪਾਲ ਝਾਂਡੀਆਂ)- ਡੇਰਾ ਬਾਪੂ ਕੰੁਭ ਦਾਸ ਬਾਲੇਵਾਲ (ਬਰਾਰੀ) ਤੋਂ ਸੇਵਾ ਮਿਸ਼ਨ ਵਲੋਂ ਗੱਦੀਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਬਾਪੂ ਕੁੰਭ ਦਾਸ ਦੀ 13ਵੀਂ ਬਰਸੀ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ ਜੋ ਬੈਂਡ ਵਾਜਿਆਂ ਦੀ ...

ਪੂਰੀ ਖ਼ਬਰ »

ਸੰਗਤ ਵਲੋਂ ਪੀ.ਜੀ.ਆਈ. ਮੁਫ਼ਤ ਬੱਸ ਸੇਵਾ ਲਈ ਸਵਾ ਲੱਖ ਤੋਂ ਵੱਧ ਰਾਸ਼ੀ ਭੇਟ

ਨੰਗਲ, 10 ਜਨਵਰੀ (ਪ੍ਰੋ: ਅਵਤਾਰ ਸਿੰਘ)- ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਲਈ ਚਲਾਈਆਂ ਜਾ ਰਹੀਆਂ ਤਿੰਨ ਮੁਫ਼ਤ ਬੱਸਾਂ ਲਈ ਨੰਗਲ, ਬਡਾਲਾ (ਹਿ. ਪ੍ਰ) ਬਾਸ, ਮੇਨ ਮਾਰਕੀਟ, ਜਵਾਹਰ ਮਾਰਕੀਟ, ਅੱਡਾ ਮਾਰਕੀਟ, ਬਾਣਗੜ੍ਹ, ਐਨ. ...

ਪੂਰੀ ਖ਼ਬਰ »

ਗੁ: ਬਾਣਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ

ਨੂਰਪੁਰ ਬੇਦੀ, 10 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- '84 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਨੂਰਪੁਰ ਬੇਦੀ ਇਲਾਕੇ ਦੇ ਅਕਾਲੀ ਆਗੂਆਂ ਵਲੋਂ ਇਤਿਹਾਸਕ ਗੁਰਦੁਆਰਾ ਬਾਣਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ | ਅਕਾਲੀ ਦਲ ਦੇ ਸੱਦੇ 'ਤੇ ਅੱਜ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਸੁਖਸਾਲ, 10 ਜਨਵਰੀ (ਧਰਮ ਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲ ਵਿਖੇ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬੀ. ਪੀ. ਈ. ਓ. ਸੁਦੇਸ਼ ਹੰਸ ਵਲੋਂ ਸਕੂਲ ਲਈ ਐੱਲ. ਈ. ਡੀ. ਭੇਟ

ਸੁਖਸਾਲ, 10 ਜਨਵਰੀ (ਧਰਮ ਪਾਲ)-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਚਲਾਏ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਦੇ ਤਹਿਤ ਹੋਏ ਮਿੱਡ ਟੈਸਟ 'ਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਵਾਂ ਦਾ ਨਤੀਜਾ ਬਲਾਕ ਦੇ 70 ...

ਪੂਰੀ ਖ਼ਬਰ »

ਵਿੰਗਜ਼ ਅਕੈਡਮੀ ਦੇ 'ਲਿਟਲ ਚੈਂਪ' ਸਮਾਗਮ ਦਾ ਪੋਸਟਰ ਜਾਰੀ

ਰੁੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ)- ਰੂਪਨਗਰ 'ਚ ਬੱਚਿਆਂ ਨੂੰ ਨਾਚ ਕਲਾ ਦੀ ਸਿਖਲਾਈ ਦੇਣ ਵਾਲੀ ਵਿੰਗਜ਼ ਅਕੈਡਮੀ ਵਲੋਂ 12 ਜਨਵਰੀ ਨੂੰ ਕਰਵਾਏ ਜਾ ਰਹੇ ਬੱਚਿਆਂ ਦੇ ਸੋਲੋ, ਡਿਊਟ ਤੇ ਸਮੂਹ ਨਾਚ ਮੁਕਾਬਲਿਆਂ ਦੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਅਰਦਾਸ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ 1984 ਦੀ ਸਿੱਖ ਨਸ਼ਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਗੁਰ ਘਰਾਂ 'ਚ ਅਰਦਾਸ ਸਮਾਗਮ ਕਰਵਾਉਣ ਦੇ ਦਿੱਤੇ ਸੱਦੇ ਤਹਿਤ ਅੱਜ ...

ਪੂਰੀ ਖ਼ਬਰ »

ਬਾਬਾ ਸਰੂਪ ਸਿੰਘ ਸੋਲਖੀਆਂ ਵਾਲਿਆਂ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 10 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)- ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸੋਲਖੀਆਂ ਰੂਪਨਗਰ ਦੇ ਮੁੱਖ ਪ੍ਰਬੰਧਕ ਬਾਬਾ ਸਰੂਪ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਦੀਆਂ ਅਸਥੀਆਂ ਅੱਜ ਇੱਕ ਕਾਫ਼ਲੇ ਦੇ ਰੂਪ 'ਚ ...

ਪੂਰੀ ਖ਼ਬਰ »

ਮਾਤਾ ਰਾਜ ਰਾਣੀ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 10 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਦੀ ਧਰਮ ਪਤਨੀ ਰਾਜ ਰਾਣੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਅਤੇ ਸਾਕ ਸਬੰਧੀਆਂ ਵਲੋਂ ਸਥਾਨਕ ...

ਪੂਰੀ ਖ਼ਬਰ »

ਬੇਲਾ ਕਾਲਜ ਨੇ 2019 ਦੀ ਡਾਇਰੀ ਜਾਰੀ ਕੀਤੀ

ਬੇਲਾ, 10 ਜਨਵਰੀ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਸਾਲ 2019 ਦੀ ਡਾਇਰੀ ਰਿਲੀਜ਼ ਕੀਤੀ ਗਈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੰਗਤ ਸਿੰਘ ਲੌਾਗੀਆ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਸਕੱਤਰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਮੜੌਲੀ ਕਲਾਂ ਵਲੋਂ ਕਬੱਡੀ ਟੂਰਨਾਮੈਂਟ

ਮੋਰਿੰਡਾ, 10 ਜਨਵਰੀ (ਕੰਗ)-ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਮੜ੍ਹੌਲੀ ਕਲਾਂ ਵਲੋਂ ਐੱਨ. ਆਰ. ਆਈ. ਭਰਾਵਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿਚ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਕਲੱਬ ਪ੍ਰਧਾਨ ਪ੍ਰਦੀਪ ਸਿੰਘ ਮਾਨ ਨੇ ਦੱਸਿਆ ਕਿ ਕਬੱਡੀ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਨੇ ਮਨਾਇਆ ਸਾਲਾਨਾ ਖੇਡ ਦਿਵਸ

ਰੂਪਨਗਰ, 10 ਜਨਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸੰਤ ਕਰਮ ਸਿੰਘ ਅਕੈਡਮੀ ਵਿਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਆਰੰਭਤਾ ਸ਼ਬਦ ਨਾਲ ਹੋਈ | ਸ਼ਬਦ ਗਾਇਨ ਉਪਰੰਤ ਚਾਰੇ ਹਾਊਸਾਂ ਦੇ ਬੱਚਿਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ...

ਪੂਰੀ ਖ਼ਬਰ »

ਪਿੰਡ ਹਸਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਏ

ਮੋਰਿੰਡਾ, 10 ਜਨਵਰੀ (ਕੰਗ)-ਪਿੰਡ ਹਸਨਪੁਰ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸਿੰਘ ਸਭਾ ਹਸਨਪੁਰ ਵਿਖੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਨਿੱਘੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

6 ਲੱਖ ਤੱਕ ਸਾਲਾਨਾ ਆਮਦਨ ਵਰਗ ਨੂੰ ਕਰ ਮੁਕਤ ਕੀਤਾ ਜਾਵੇ

ਨੰਗਲ, 10 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੇ ਸਮਾਜਿਕ ਸੰਗਠਨਾਂ/ਬੁੱਧੀਜੀਵੀਆਂ/ਚਿੰਤਕਾਂ ਆਦਿ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੋਂ ਮੰਗ ਕੀਤੀ ਹੈ ਕਿ 6 ਲੱਖ ਤੱਕ ਸਾਲਾਨਾ ਆਮਦਨ ਵਰਗ ਨੂੰ ਆਮਦਨ ਕਰ ਤੋਂ ਮੁਕਤ ਕੀਤਾ ਜਾਵੇ, ਆ ਰਹੇ ਕੇਂਦਰੀ ਬਜਟ 'ਚ ...

ਪੂਰੀ ਖ਼ਬਰ »

ਪੰਜਾਬ ਕਲਾ ਮੰਚ ਨੇ ਮੁੰਡੀਆਂ 'ਚ ਮਨਾਈ ਨਵਜੰਮੀਆਂ ਧੀਆਂ ਦੀ ਲੋਹੜੀ

ਸ੍ਰੀ ਚਮਕੌਰ ਸਾਹਿਬ, 10 ਜਨਵਰੀ (ਜਗਮੋਹਣ ਸਿੰਘ ਨਾਰੰਗ)- ਜੇਕਰ ਅੱਜ ਅਸੀਂ ਕੁੱਖ ਵਿਚ ਧੀ ਤੇ ਧਰਤੀ ਤੇ ਰੁੱਖ ਨਾ ਸਾਂਭੇ ਤਾਂ ਆਉਣ ਵਾਲਾ ਸਮਾਂ ਬਹੁਤ ਭਿਆਨਕ ਹੋਵੇਗਾ | ਇਹ ਵਿਚਾਰ ਨੇੜਲੇ ਪਿੰਡ ਮੁੰਡੀਆਂ ਵਿਖੇ ਸਥਾਨਕ ਪੰਜਾਬ ਕਲਾ ਮੰਚ ਵਲੋਂ ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਪਿੰਡ ਬਾਸ ਦੀਆਂ ਸਮੱਸਿਆਵਾਂ ਨੰੂ ਲੈ ਕੇ ਚੇਅਰਮੈਨ ਨਾਲ ਮੁਲਾਕਾਤ

ਨੰਗਲ, 10 ਜਨਵਰੀ (ਪ੍ਰੋ: ਅਵਤਾਰ ਸਿੰਘ)-ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਬਾਸ ਦੀ ਸਰਪੰਚ ਦੇ ਪਤੀ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਸਪੀਕਰ ਦੀਆਂ ਹਦਾਇਤਾਂ ਅਨੁਸਾਰ ਇਕ ਮੁਲਾਕਾਤ ਨੰਗਲ ਨਗਰ ਕੌਾਸਲ ਦੇ ਚੇਅਰਮੈਨ ਅਸ਼ੋਕ ਪੁਰੀ ਨਾਲ ਕੀਤੀ¢ ਸਰਪੰਚ ਰਾਜ ਦੁਲਾਰੀ ਦੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਮੈਡੀਕਲ ਅਤੇ ਪੈਰਾ ਮੈਡੀਕਲ ਦੀ ਸਿਖਲਾਈ ਸ਼ੁਰੂ

ਰੂਪਨਗਰ, 10 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਕਾਰਜਕਾਰੀ ਸਿਵਲ ਸਰਜਨ ਡਾ: ਅਵਤਾਰ ਸਿੰਘ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਪਦਿਕ ਅਫ਼ਸਰ ਡਾ: ਰੋਮੀ ਸਿੰਗਲਾ ਵਲੋਂ ਜ਼ਿਲ੍ਹਾ ਸਿਖਲਾਈ ਸੈਂਟਰ ਰੂਪਨਗਰ ਵਿਖੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ...

ਪੂਰੀ ਖ਼ਬਰ »

ਧੂੰਮੇਵਾਲ ਸਕੂਲ 'ਚ ਬੂਟ ਤੇ ਜੁਰਾਬਾਂ ਵੰਡੀਆਂ

ਬੇਲਾ, 10 ਜਨਵਰੀ (ਮਨਜੀਤ ਸਿੰਘ ਸੈਣੀ)- ਸਰਕਾਰੀ ਪ੍ਰਾਇਮਰੀ ਸਕੂਲ ਧੂੰਮੇਵਾਲ ਵਿਖੇ ਬੱਚਿਆਂ ਨੂੰ ਬੂਟ ਅਤੇ ਜਰਾਬਾਂ ਵੰਡੀਆਂ ਗਈਆਂ | ਇਸ ਮੌਕੇ ਪਿੰਡ ਦੇ ਸਮਾਜ ਸੇਵੀ ਡਾ. ਜਰਨੈਲ ਸਿੰਘ ਨੇ ਗ੍ਰਾਮ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਸਕੂਲ ਦੇ ਬੱਚਿਆਂ ਨੂੰ ਵਰਦੀਆਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ 'ਚ ਅਧਿਆਪਕ ਖੇਡਾਂ ਮੁਲਤਵੀ ਕਰਨ 'ਤੇ ਰੋਸ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਲੁਧਿਆਣਾ ਵਿਖੇ ਹੋਣ ਜਾ ਰਹੀਆਂ ਅਧਿਆਪਕ ਖੇਡਾਂ ਨੂੰ ਦੂਜੀ ਵਾਰ ਸਿੱਖਿਆ ਵਿਭਾਗ ਵਲੋਂ ਦੂਜੀ ਵਾਰ ਮੁਲਤਵੀ ਕਰਨ 'ਤੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਰੋਸ ਦਾ ਪ੍ਰਗਟਾਵਾ ਕੀਤਾ ਹੈ | ਬੀ. ਐਾਡ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪ੍ਰੋਗਰਾਮ 'ਤੇ ਕੀਤੀ ਚਰਚਾ

ਰੂਪਨਗਰ, 10 ਜਨਵਰੀ (ਐਮ. ਐਸ. ਚੱਕਲ)-ਤਰਕਸ਼ੀਲ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਸੂਬਾ ਆਗੂ ਅਜੀਤ ਪ੍ਰਦੇਸੀ ਵਲੋਂ ਇੰਦਰਾ ਹਾਈ ਸਕੂਲ ਕਾਈਨੌਰ (ਰੋਪੜ) ਵਿਖੇ ਹੋਈ, ਜਿਸ ਵਿਚ ਸਕੂਲੀ ਵਿਦਿਆਰਥੀਆਂ ਨੂੰ ਚੇਤਨਾ ਪ੍ਰੋਗਰਾਮ ਬਾਰੇ ਚਰਚਾ ਕੀਤੀ | ਉਨ੍ਹਾਂ ਰੂੜੀਵਾਦੀ ...

ਪੂਰੀ ਖ਼ਬਰ »

'84 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਰਦਾਸ ਸਮਾਗਮ

ਨੰਗਲ, 10 ਜਨਵਰੀ (ਪ੍ਰੀਤਮ ਸਿੰਘ ਬਰਾਰੀ)- 1984 'ਚ ਹਜ਼ਾਰਾਂ ਸਿੱਖਾਂ ਦੀ ਨਸਲਕੁੁਸ਼ੀ ਕਰਨ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਗੁਰਦੁਆਰਾ ਸ੍ਰੀ ਘਾਟ ਸਾਹਿਬ ਨੰਗਲ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਅਦਾਲਤ ...

ਪੂਰੀ ਖ਼ਬਰ »

'84 ਕਤਲੇਆਮ ਸਿੱਖ ਨਸਲਕੁਸ਼ੀ ਸੀ, ਦੰਗੇ ਨਹੀਂ-ਪੀਰ ਮੁਹੰਮਦ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- 1984 ਸਿੱਖ ਕਤਲੇਆਮ ਅਸਲ 'ਚ ਸਿੱਖ ਨਸਲਕੁਸ਼ੀ ਸੀ, ਪਰ ਇਸ ਨੂੰ ਜਾਣਬੁੱਝ ਕੇ ਦੰਗਿਆਂ ਦਾ ਨਾਂਅ ਦਿੱਤਾ ਜਾਂਦਾ ਹੈ, ਜੋ ਗ਼ਲਤ ਹੈ | ਇਹ ਗੱਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਅਰਦਾਸ ਸਮਾਗਮ ਕਰਵਾਇਆ

ਰੂਪਨਗਰ, 10 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਸ਼੍ਰੋਮਣੀ ਅਕਾਲੀ ਦਲ ਰੂਪਨਗਰ ਦੀ ਸ਼ਹਿਰੀ ਜਥੇਬੰਦੀ ਵਲੋਂ ਅੱਜ ਅਰਦਾਸ ਸਮਾਗਮ ਕਰਵਾਇਆ ਗਿਆ | ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਸਮਾਗਮ ਵਿਚ ਕੀਤੀ ਅਰਦਾਸ ਵਿਚ 1984 ਸਿੱਖ ਕਤਲੇਆਮ ਦੇ ਦੋਸ਼ੀਆਂ ...

ਪੂਰੀ ਖ਼ਬਰ »

ਸੰਦੋਆ ਤੇ ਜੇਤੇਵਾਲ ਦੀ ਪਾਵਰਕਾਮ ਦੇ ਅਧਿਕਾਰੀਆਂ ਨਾਲ ਮੀਟਿੰਗ

ਨੂਰਪੁਰ ਬੇਦੀ, 10 ਜਨਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ) -ਇਲਾਕਾ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ ਦੇ ਫ਼ੈਸਲੇ ਅਨੁਸਾਰ ਪੀ. ਐੱਸ. ਪੀ. ਸੀ. ਐੱਲ. ਵਲੋਂ ਭੇਜੇ ਗਏ ਡੀ. ਓ. ਲੈਟਰ ਦੀ ਰੌਸ਼ਨੀ ਵਿਚ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਇਲਾਕਾ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਰੋਹਿਤ ਸੱਭਰਵਾਲ ਵਪਾਰ ਮੰਡਲ ਬੇਲਾ ਦੇ ਪ੍ਰਧਾਨ ਬਣੇ

ਬੇਲਾ, 10 ਜਨਵਰੀ (ਮਨਜੀਤ ਸਿੰਘ ਸੈਣੀ)- ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ ਜ਼ੋਨ ਸ਼ੇਖੂਪੁਰ ਦੇ ਮੈਂਬਰ ਰੋਹਿਤ ਕੁਮਾਰ ਸੱਭਰਵਾਲ ਨੂੰ ਵਪਾਰ ਮੰਡਲ ਬੇਲਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਦੁਕਾਨਦਾਰਾਂ ਦੀ ਇਕੱਤਰਤਾ ਸਾਬਕਾ ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸ੍ਰੀ ਚਮਕੌਰ ਸਾਹਿਬ, 10 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸਾਹਮਣੇ ਪਾਰਕਿੰਗ ਵਿਚੋਂ ਮੋਟਰਸਾਈਕਲ ਚੋਰੀ ਹੋ ਗਿਆ | ਮੋਟਰਸਾਈਕਲ ਮਾਲਕ ਭਿੰਦਰ ਸਿੰਘ ਮਾਣੇਮਾਜਰਾ ਨੇ ਦੱਸਿਆ ਕਿ ਉਹ ਆਪਣਾ ਮੋਟਰਸਾਈਕਲ ਨੰਬਰ ਪੀ. ਬੀ. 10 ਬੀ. ...

ਪੂਰੀ ਖ਼ਬਰ »

ਕੇ. ਸੀ. ਐਮ. ਆਯੁਵੈਦਿਕ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਰੂਪਨਗਰ, 10 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਕੇ. ਸੀ. ਐਮ. ਆਯੂਰਵੈਦਿਕ ਕਾਲਜ ਰੋਪੜ ਦਾ ਡੀ-ਫਾਰਮੇਸੀ (ਉਪਵੈਦ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਡਾਇਰੈਕਟਰ ਕਮਲ ਸ਼ਰਮਾ ਨੇ ਦੱਸਿਆ ਕਿ ਡੀ-ਫਾਰਮੇਸੀ ਸੈਸ਼ਨ 2017-18 ਦਾ ਨਤੀਜਾ 100 ਫ਼ੀਸਦੀ ਰਿਹਾ | ਪਹਿਲੇ ਸਾਲ ਵਿਚ ...

ਪੂਰੀ ਖ਼ਬਰ »

'ਪੜੋ੍ਹ ਪੰਜਾਬ' ਪ੍ਰੋਜੈਕਟ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਜੇ. ਐਸ. ਨਿੱਕੂਵਾਲ)- ਸਰਕਾਰੀ ਸਕੂਲਾਂ 'ਚ ਚੱਲ ਰਹੇ ਪੜੋ੍ਹ ਪੰਜਾਬ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਦਿਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਹੋਈ | ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼/ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਇਕੱਤਰਤਾ

ਮੋਰਿੰਡਾ, 10 ਜਨਵਰੀ (ਕੰਗ)- ਪੰਜਾਬ ਰਾਜ ਪੈਨਸ਼ਨਰਜ਼/ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮਹੀਨਾਵਾਰ ਇਕੱਤਰਤਾ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ੍ਰੀਮਤੀ ਮਨਦੀਪ ਕੌਰ ਚੀਫ਼ ਮੈਨੇਜਰ ਐੱਸ. ਬੀ. ਆਈ. ਬਰਾਂਚ ਮੋਰਿੰਡਾ ਅਤੇ ਆਰ. ਐੱਸ. ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਤੇ ਕਲਚਰਲ ਕਲੱਬ ਕਰੇਗਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਲਹਿੰਦੇ ਤੇ ਚੜ੍ਹਦੇ ਪੰਜਾਬ ਵਿਚ ਸਥਿਤ ਗੁਰੂ ਨਾਨਕ ਪਾਤਸ਼ਾਹ ਦੇ ਅਸਥਾਨਾਂ ਦੇ ਦਰਸ਼ਨਾਂ ਲਈ ਸੰਸਾਰ ਭਰ 'ਚ ਵੱਸਦੇ 13 ਕਰੋੜ ਨਾਨਕ ਨਾਮਲੇਵਾਂ ਸੰਗਤਾਂ ਨੂੰ ਦਰਸ਼ਨਾਂ ਦੀ ਸਹੂਲਤ ਪ੍ਰਦਾਨ ...

ਪੂਰੀ ਖ਼ਬਰ »

20 ਦੀ ਬਰਨਾਲਾ ਰੈਲੀ ਸਬੰਧੀ 'ਆਪ' ਵਰਕਰਾਂ ਤੇ ਆਗੂਆਂ 'ਚ ਭਾਰੀ ਉਤਸ਼ਾਹ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਆਪਣੀ ਚੋਣ ਮੁਹਿੰਮ ਦਾ ਅਗਾਜ਼ ਕਰਨ ਲਈ ਬਰਨਾਲਾ ਵਿਖੇ 20 ਜਨਵਰੀ ਨੂੰ ਕੀਤੀ ਜਾ ਰਹੀ ਰੈਲੀ ਸਬੰਧੀ ਜ਼ਿਲ੍ਹਾ ਰੂਪਨਗਰ ਦੇ ਆਗੂਆਂ ...

ਪੂਰੀ ਖ਼ਬਰ »

ਕਾਂਗਰਸ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਬਣ ਕੇ ਢਿੱਲੋਂ ਨੇ ਹਲਕਾ ਰੂਪਨਗਰ 'ਚ ਪੈਰ ਪਸਾਰੇ

ਨੂਰਪੁਰ ਬੇਦੀ, 10 ਜਨਵਰੀ (ਰਾਜੇਸ਼ ਚੌਧਰੀ)- ਕੁਝ ਸਮਾਂ ਪਹਿਲਾਂ ਹਲਕਾ ਰੂਪਨਗਰ ਦੇ ਲੋਕਾਂ ਦੇ ਰੂ-ਬਰੂ ਹੋਏ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਰੂਪਨਗਰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਦਾ ਮਾਣ ਹਾਸਲ ਹੋਇਆ ਹੈ, ਜਿਸ ਨਾਲ ਉਹ ਇੱਥੇ ਆਪਣੇ ਪੈਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮੁਫ਼ਤ ਸਿਲਾਈ ਕੇਂਦਰ ਖੋਲਿ੍ਹਆ

ਰੂਪਨਗਰ, 10 ਜਨਵਰੀ (ਐਮ. ਐਸ. ਚੱਕਲ)- ਡਾ: ਐੱਸ. ਪੀ. ਸਿੰਘ ਓਬਰਾਏ ਦੀ ਸਹਿਯੋਗ ਹੇਠ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ ਝੱਲੀਆਂ ਖੁਰਦ, ਰੂਪਨਗਰ ਵਿਖੇ ਮੁਫ਼ਤ ਸਿਲਾਈ ਕੇਂਦਰ ਖੋਲਿ੍ਹਆ ਗਿਆ | ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਜੇ. ਕੇ. ਜੱਗੀ ਨੇ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸੂਰਾਪੁਰ 'ਚ 'ਧੀਆਂ ਦੀ ਲੋਹੜੀ' ਸਮਾਗਮ

ਬੰਗਾ, 10 ਜਨਵਰੀ (ਕਰਮ ਲਧਾਣਾ, ਪਾਬਲਾ)- ਸਮਾਜ ਦਾ ਧੀਆਂ ਪ੍ਰਤੀ ਨਜ਼ਰੀਆ ਬਦਲਣ ਦੇ ਮਕਸਦ ਨਾਲ 'ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ' ਵਲੋਂ ਜ਼ਿਲ੍ਹੇ ਦੇ ਪਿੰਡ ਸੂਰਾਪੁਰ ਵਿਖੇ 'ਧੀਆਂ ਦੀ ਲੋਹੜੀ' ਸਮਾਗਮ ਕਰਾਇਆ ਗਿਆ | ਇਸ ਮੌਕੇ ਨਵਜਨਮੀਆਂ ਧੀਆਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX